ਪੰਜਾਬ ਨੂੰ ਚੇਨੱਈ ਹੱਥੋਂ ਮਿਲੀ ਵੱਡੀ ਹਾਰ : IPL

ਪੰਜਾਬ ਨੂੰ ਚੇਨੱਈ ਹੱਥੋਂ  ਮਿਲੀ ਵੱਡੀ ਹਾਰ :  IPL

ਦੁਬਈ – ਆਈ ਪੀ ਐਲ ਦੇ 18ਵੇਂ ਮੈਚ ’ਚ ਪੰਜਾਬ ਨੂੰ ਵੱਡੀ ਹਾਰ ਦਾ ਸਾਹਮਣਾ ਕਰਨਾ ਪਿਆ। ਚੇਨੱਈ ਸੁਪਰਕਿੰਗਜ਼ ਨੇ ਕਿੰਗਜ਼ ਇਲੈਵਨ ਪੰਜਾਬ ਨੂੰ 10 ਵਿਕਟਾਂ ਨਾਲ ਹਰਾ ਦਿੱਤਾ। ਸੀਜ਼ਨ ’ਚ ਪਹਿਲੀ ਵਾਰ ਦੁਬਈ ’ਚ ਕੋਈ ਟੀਮ ਟੀਚੇ ਦਾ ਪਿੱਛਾ ਕਰਦੀ ਹੋਈ ਜਿੱਤੀ ਹੋਵੇ। ਪੰਜਾਬ ਨੇ ਪਹਿਲਾਂ ਬੱਲੇਬਾਜੀ ਕਰਦਿਆਂ 178 ਦੌੜਾਂ ਬਣਾਈਆਂ। ਜਵਾਬ ’ਚ ਚੇਨੱਈ ਨੇ ਆਸਾਨੀ ਨਾਲ ਟਾਰਗੇਟ ਨੂੰ ਹਾਸਲ ਕਰ ਲਿਆ। ਸ਼ੇਨ ਵਾਟਸਨ ਤੇ ਫਾਫ ਡੂਪਲੇਸਿਸ ਵਿਚਕਾਰ ਚੇਨੱਈ ਦੇ ਲਈ ਸਭ ਤੋਂ ਵੱਡੀ…

VIA PUNJAB
ਅੱਗੇ ਪੜ੍ਹੋ

ਵਿਦੇਸ਼ ਤੋਂ ਪਰਤੇ ਅਥਲੀਟਾਂ ਨੂੰ ਇਕਾਂਤ ’ਚ ਰੱਖਾਂਗੇ: ਖੇਡ ਮੰਤਰੀ

ਵਿਦੇਸ਼ ਤੋਂ ਪਰਤੇ ਅਥਲੀਟਾਂ ਨੂੰ ਇਕਾਂਤ ’ਚ ਰੱਖਾਂਗੇ: ਖੇਡ ਮੰਤਰੀ

ਨਵੀਂ ਦਿੱਲੀ – ਖੇਡ ਮੰਤਰੀ ਕਿਰਨ ਰਿਜਿਜੂ ਨੇ ਅੱਜ ਕਿਹਾ ਕਿ ਕਰੋਨਾਵਾਇਰਸ ਦੇ ਜ਼ਿਆਦਾ ਪ੍ਰਭਾਵ ਵਾਲੇ ਦੇਸ਼ਾਂ ਤੋਂ ਪਰਤੇ ਰਹੇ ਅਥਲੀਟਾਂ ਨੂੰ ਲਾਜ਼ਮੀ ਤੌਰ ’ਤੇ ਵੱਖਰੇ ਰੱਖਿਆ ਜਾਵੇਗਾ। ਪ੍ਰੋਟੋਕੋਲ ਦਾ ਹਵਾਲਾ ਦਿੰਦਿਆਂ ਸ੍ਰੀ ਰਿਜਿਜੂ ਨੇ ਕਿਹਾ ਸਭ ਤੋਂ ਵੱਧ ਪ੍ਰਭਾਵਿਤ ਦੇਸ਼ਾਂ ਚੀਨ, ਦੱਖਣੀ ਕੋਰੀਆ, ਈਰਾਨ, ਇਟਲੀ, ਸਪੇਨ, ਫਰਾਂਸ ਅਤੇ ਜਰਮਨੀ ਤੋਂ ਪਰਤ ਰਹੇ ਅਥਲੀਟਾਂ ਨਾਲ ਵੀ ਲਾਜ਼ਮੀ ਤੌਰ ’ਤੇ ਉਹ ਤਰੀਕਾ ਵਰਤਿਆ ਜਾਵੇਗਾ ਜੋ ਕਿ ਹਰੇਕ ਲਈ ਜ਼ਰੂਰੀ ਹੈ। ਉਨ੍ਹਾਂ ਕਿਹਾ ਵਿਦੇਸ਼ ਆਉਣ ਵਾਲੇ ਕਿਸੇ…

VIA PUNJAB
ਅੱਗੇ ਪੜ੍ਹੋ

ਪੰਜਾਬ ਖੇਡ ਯੂਨੀਵਰਸਿਟੀ ਦੀ ਅਕਾਦਮਿਕ ਤੇ ਕਾਰਜਕਾਰੀ ਕੌਂਸਲ ਵੱਲੋਂ ਸੰਗਠਨਾਤਮਕ ਢਾਂਚੇ ਬਾਰੇ ਚਰਚਾ

ਪੰਜਾਬ ਖੇਡ ਯੂਨੀਵਰਸਿਟੀ ਦੀ ਅਕਾਦਮਿਕ ਤੇ ਕਾਰਜਕਾਰੀ ਕੌਂਸਲ ਵੱਲੋਂ ਸੰਗਠਨਾਤਮਕ ਢਾਂਚੇ ਬਾਰੇ ਚਰਚਾ

ਚੰਡੀਗੜ – ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ ਪਟਿਆਲਾ ਦੀ ਅਕਾਦਮਿਕ ਤੇ ਐਕਟੀਵਿਟੀ ਕੌਂਸਲ ਅਤੇ ਕਾਰਜਕਾਰੀ ਕੌਂਸਲ ਦੀਆਂ ਪਹਿਲੀਆਂ ਮੀਟਿੰਗਾਂ ਅੱਜ ਇੱਥੇ ਪੰਜਾਬ ਭਵਨ ਵਿਖੇ ਵਾਈਸ ਚਾਂਸਲਰ ਲੈਫਟੀਨੈਂਟ ਜਨਰਲ ਸ੍ਰੀ ਜਗਬੀਰ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਹੋਈਆਂ। ਇਨਾਂ ਮੀਟਿੰਗਾਂ ਵਿੱਚ ਦੋਵੇਂ ਸਰਕਾਰੀ ਤੇ ਨਾਮਜ਼ਦ ਮੈਂਬਰ ਹਾਜ਼ਰ ਹੋਏ। ਮੀਟਿੰਗਾਂ ਵਿੱਚ ਸਾਰੇ ਮੈਂਬਰਾਂ ਨੇ ਯੂਨੀਵਰਸਿਟੀ ਦੀ ਸਥਾਪਤੀ ਤੋਂ ਲੈ ਕੇ ਹੁਣ ਤੱਕ ਦੀਆਂ ਅਕਾਦਮਿਕ ਤੇ ਹੋਰ ਗਤੀਵਿਧੀਆਂ ਉਤੇ ਬਾਰੀਕੀ ਨਾਲ ਵਿਚਾਰ ਕੀਤਾ ਅਤੇ ਮੈਂਬਰਾਂ ਦੇ ਸੁਝਾਵਾਂ ਨੂੰ…

VIA PUNJAB
ਅੱਗੇ ਪੜ੍ਹੋ

ਖਿਡਾਰੀਆਂ ਦੀ ਸੁਰੱਖਿਆ ਨੂੰ ਤਰਜੀਹ ਦਿੱਤੀ ਜਾਵੇ: ਸਾਇਨਾ

ਖਿਡਾਰੀਆਂ ਦੀ ਸੁਰੱਖਿਆ ਨੂੰ ਤਰਜੀਹ ਦਿੱਤੀ ਜਾਵੇ: ਸਾਇਨਾ

ਭਾਰਤੀ ਬੈਡਮਿੰਟਨ ਸਟਾਰ ਸਾਇਨਾ ਨੇਹਵਾਲ ਨੇ ਕਿਹਾ ਕਿ ਕਰੋਨਾਵਾਇਰਸ ਦੇ ਵਧਦੇ ਮਾਮਲਿਆਂ ਦੇ ਬਾਵਜੂਦ ਬੀਤੇ ਹਫ਼ਤੇ ਆਲ ਇੰਗਲੈਂਡ ਬੈਡਮਿੰਟਨ ਚੈਂਪੀਅਨਸ਼ਿਪ ਜਾਰੀ ਰੱਖ ਕੇ ਖਿਡਾਰੀਆਂ ਦੀ ਸੁਰੱਖਿਆ ਨਾਲ ਸਮਝੌਤਾ ਕੀਤਾ ਗਿਆ। ਭਾਰਤੀ ਸਟਾਰ ਖਿਡਾਰਨ ਨੇ ਖੇਡ ਪ੍ਰਸ਼ਾਸਕਾਂ ’ਤੇ ਦੋਸ਼ ਲਾਇਆ ਕਿ ਉਨ੍ਹਾਂ ਨੇ ਖਿਡਾਰੀਆਂ ਦੀ ਸੁਰੱਖਿਆ ਤੋਂ ਵੱਧ ਵਿੱਤੀ ਲਾਭ ਨੂੰ ਤਰਜੀਹ ਦਿੱਤੀ।ਸਾਇਨਾ ਨੇ ਟਵੀਟ ਕੀਤਾ, ‘‘ਮੈਂ ਸਿਰਫ਼ ਇੱਕ ਗੱਲ ਸੋਚ ਸਕਦੀ ਹਾਂ ਕਿ ਖਿਡਾਰੀਆਂ ਦੀ ਸੁਰੱਖਿਆ ਅਤੇ ਭਾਵਨਾਵਾਂ ਨਾਲੋਂ ਵੱਧ ਵਿੱਤੀ ਹਿੱਤਾਂ ਨੂੰ ਤਵੱਜੋ ਦਿੱਤੀ…

VIA PUNJAB
ਅੱਗੇ ਪੜ੍ਹੋ

ਕੋਰੋਨਾ ਵਾਇਰਸ ਨੇ 21 ਸਾਲਾ ਫੁੱਟਬਾਲ ਦੇ ਕੋਚ ਦੀ ਲਈ ਜਾਨ

ਕੋਰੋਨਾ ਵਾਇਰਸ ਨੇ 21 ਸਾਲਾ ਫੁੱਟਬਾਲ ਦੇ ਕੋਚ ਦੀ ਲਈ ਜਾਨ

ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ‘ਚ ਕੋਹਰਾਮ ਮਚਾਇਆ ਹੋਇਆ ਹੈ। ਲਗਭਗ ਸਾਰੇ ਦੇਸ਼ਾਂ ‘ਚ ਕੋਰੋਨਾ ਵਾਇਰਸ ਦੇ ਮਰੀਜ਼ ਮਿਲ ਰਹੇ ਹਨ। ਇਸ ਵਾਇਰਸ ਨਾਲ ਹੁਣ ਤਕ 6 ਹਜ਼ਾਰ ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ। ਕੋਰੋਨਾ ਵਾਇਰਸ ਨੇ ਚੀਨ ਤੋਂ ਬਾਅਦ ਯੂਰਪ ‘ਚ ਸਭ ਤੋਂ ਜ਼ਿਆਦਾ ਤਬਾਹੀ ਮਚਾਈ ਹੈ। ਇਟਲੀ ਤੇ ਸਪੇਨ ‘ਚ ਤਾਂ ਸੈਂਕੜੇ ਮੌਤਾਂ ਹੋ ਚੁੱਕੀਆਂ ਹਨ। ਇਸ ਵਿਚਾਲੇ ਖਬਰ ਹੈ ਕਿ ਕੋਰੋਨਾ ਵਾਇਰਸ ਦੀ ਵਜ੍ਹਾ ਨਾਲ ਇਕ ਨੌਜਵਾਨ ਫੁੱਟਬਾਲ ਕੋਚ ਦੀ…

VIA PUNJAB
ਅੱਗੇ ਪੜ੍ਹੋ

ਭਾਰਤ ’ਚ ਸਾਰੇ ਕੌਮੀ ਖੇਡ ਕੈਂਪ ਮੁਲਤਵੀ

ਭਾਰਤ ’ਚ ਸਾਰੇ ਕੌਮੀ ਖੇਡ ਕੈਂਪ ਮੁਲਤਵੀ

ਨਵੀਂ ਦਿੱਲੀ – ਕੋਵਿਡ-19 ਦੇ ਵਧਦੇ ਖ਼ਤਰੇ ਦੇ ਮੱਦੇਨਜ਼ਰ ਸਾਰੇ ਕੌਮੀ ਕੈਂਪ ਅਗਲੇ ਆਦੇਸ਼ ਤੱਕ ਰੱਦ ਕਰ ਦਿੱਤੇ ਗਏ ਹਨ, ਜਦੋਂਕਿ ਟੋਕੀਓ ਓਲੰਪਿਕ ਦੀ ਤਿਆਰੀ ਕਰ ਰਹੇ ਖਿਡਾਰੀਆਂ ਦੇ ਕੈਂਪ ਜਾਰੀ ਰਹਿਣਗੇ। ਇਸ ਦੇ ਨਾਲ ਹੀ ਸਪੋਰਟਸ ਅਥਾਰਟੀ ਆਫ ਇੰਡੀਆ (ਸਾਈ) ਆਪਣੇ ਇੱਥੇ ਸਿਖਲਾਈ ਲੈਣ ਵਾਲਿਆਂ ਨੂੰ ਘਰ ਭੇਜਣ ਦਾ ਪ੍ਰਬੰਧ ਕਰ ਰਹੀ ਹੈ। ਖੇਡ ਮੰਤਰੀ ਕਿਰਨ ਰਿਜੀਜੂ ਨੇ ਕਿਹਾ ਕਿ ਸੈਂਟਰ ਆਫ਼ ਐਕਸੀਲੈਂਸ ਅਤੇ ਸਾਈ ਦੇ ਕੇਂਦਰ ਵਿੱਚ ਅਕਾਦਮਿਕ ਸਿਖਲਾਈ ਵੀ ਮੁਲਤਵੀ ਰਹੇਗੀ। ਓਲੰਪਿਕ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਮੁੱਕੇਬਾਜ਼ ਸਿਮਰਨਜੀਤ ਕੌਰ ਨੂੰ ਪੰਜ ਲੱਖ ਰੁਪਏ ਦੇਣ ਦਾ ਐਲਾਨ

ਮੁੱਖ ਮੰਤਰੀ ਵੱਲੋਂ ਮੁੱਕੇਬਾਜ਼ ਸਿਮਰਨਜੀਤ ਕੌਰ ਨੂੰ ਪੰਜ ਲੱਖ ਰੁਪਏ ਦੇਣ ਦਾ ਐਲਾਨ

ਓਲੰਪਿਕ ਲਈ ਕੁਆਲੀਫਾਈ ਹੋਈ ਪਹਿਲੀ ਪੰਜਾਬਣ ਮੁੱਕੇਬਾਜ਼ ਕੈਪਟਨ ਅਮਰਿੰਦਰ ਸਿੰਘ ਨੂੰ ਮਿਲੀ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਮੁੱਕੇਬਾਜ਼ ਸਿਮਰਨਜੀਤ ਕੌਰ ਨੂੰ ਪੰਜ ਲੱਖ ਰੁਪਏ ਦੇਣ ਦਾ ਐਲਾਨ ਕੀਤਾ।ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੀ ਅਗਵਾਈ ਹੇਠ ਮੁੱਖ ਮੰਤਰੀ ਨੂੰ ਉਚੇਚੇ ਤੌਰ ‘ਤੇ ਮਿਲਣ ਆਈ ਸਿਮਰਨਜੀਤ ਕੌਰ ਓਲੰਪਿਕ ਖੇਡਾਂ ਲਈ ਕੁਆਲੀਫਾਈ ਹੋਣ ਵਾਲੀ ਪਹਿਲੀ ਪੰਜਾਬਣ ਮੁੱਕੇਬਾਜ਼ ਹੈ।ਮੁੱਖ ਮੰਤਰੀ ਨੇ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਨਾ ਸਿਰਫ ਪੰਜਾਬ ਬਲਕਿ ਦੇਸ਼ ਨੂੰ…

VIA PUNJAB
ਅੱਗੇ ਪੜ੍ਹੋ

ਆਈਪੀਐੱਲ ਰੱਦ ਹੋਣ ਕਾਰਨ ਧੋਨੀ ਚੇਨੱਈ ਤੋਂ ਰਵਾਨਾ

ਆਈਪੀਐੱਲ ਰੱਦ ਹੋਣ ਕਾਰਨ ਧੋਨੀ ਚੇਨੱਈ ਤੋਂ ਰਵਾਨਾ

ਚੇਨੱਈ – ਸਾਬਕਾ ਭਾਰਤੀ ਕਪਤਾਨ ਮਹਿੰਦਰ ਸਿੰਘ ਧੋਨੀ ਅੱਜ ਚੇਨੱਈ ਸੁਪਰ ਕਿੰਗਜ਼ ਦੇ ਸਿਖਲਾਈ ਕੈਂਪ ਤੋਂ ਰਵਾਨਾ ਹੋ ਗਿਆ ਕਿਉਂਕਿ ਕੋਵਿਡ-19 ਦੇ ਵਧਦੇ ਖ਼ਤਰੇ ਕਾਰਨ ਆਈਪੀਐੱਲ ਦਾ 13ਵਾਂ ਸੈਸ਼ਨ 15 ਅਪਰੈਲ ਤੱਕ ਰੱਦ ਕਰ ਦਿੱਤਾ ਗਿਆ ਹੈ। ਉਹ ਇਸ ਮਹੀਨੇ ਦੇ ਸ਼ੁਰੂ ਵਿੱਚ ਚੇਨੱਈ ਸੁਪਰ ਕਿੰਗਜ਼ ਦੇ ਅਭਿਆਸ ਕੈਂਪ ਲਈ ਚੇਨੱਈ ਆਇਆ ਸੀ ਅਤੇ ਵੱਡੀ ਗਿਣਤੀ ਵਿੱਚ ਖੇਡ ਪ੍ਰੇਮੀਆਂ ਦੀ ਮੌਜੂਦਗੀ ਵਿੱਚ ਉਹ ਇੱਥੋਂ ਰਵਾਨਾ ਹੋਇਆ। ਚੇਨੱਈ ਸੁਪਰਕਿੰਗਜ਼ ਨੇ ਆਪਣੇ ਟਵਿੱਟਰ ਹੈਂਡਲ ’ਤੇ ਇੱਕ ਵੀਡੀਓ…

VIA PUNJAB
ਅੱਗੇ ਪੜ੍ਹੋ

ਭਾਰਤ-ਦੱਖਣੀ ਅਫਰੀਕਾ ਇੱਕ ਰੋਜ਼ਾ ਲੜੀ ਰੱਦ

ਭਾਰਤ-ਦੱਖਣੀ ਅਫਰੀਕਾ ਇੱਕ ਰੋਜ਼ਾ ਲੜੀ ਰੱਦ

ਨਵੀਂ ਦਿੱਲੀ – ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਲਖਨਊ ਅਤੇ ਕੋਲਕਾਤਾ ਵਿੱਚ ਹੋਣ ਵਾਲੇ ਆਖ਼ਰੀ ਦੋ ਇੱਕ ਰੋਜ਼ਾ ਕੌਮਾਂਤਰੀ ਕ੍ਰਿਕਟ ਮੈਚ ਕਰੋਨਾਵਾਇਰਸ ਦੇ ਖ਼ੌਫ ਕਾਰਨ ਅੱਜ ਰੱਦ ਕਰ ਦਿੱਤੇ ਗਏ। ਇਸ ਆਲਮੀ ਮਹਾਂਮਾਰੀ ਕਾਰਨ ਵਿਸ਼ਵ ਭਰ ਵਿੱਚ ਹੁਣ ਤੱਕ ਕਈ ਖੇਡ ਟੂਰਨਾਮੈਂਟ ਰੱਦ ਕੀਤੇ ਗਏ ਹਨ। ਬੀਤੇ ਤਿੰਨ ਦਹਾਕਿਆਂ ਵਿੱਚ ਇਹ ਦੂਜਾ ਮੌਕਾ ਹੈ, ਜਦੋਂ ਭਾਰਤ ਵਿੱਚ ਕੋਈ ਕੌਮਾਂਤਰੀ ਲੜੀ ਵਿਚਾਲੇ ਹੀ ਰੱਦ ਕਰਨੀ ਪਈ।ਇਸ ਤੋਂ ਪਹਿਲਾਂ ਸਾਲ 2014 ਵਿੱਚ ਵੈਸਟ ਇੰਡੀਜ਼ ਦੀ ਟੀਮ ਆਪਣੇ…

VIA PUNJAB
ਅੱਗੇ ਪੜ੍ਹੋ

ਪਿੰਡ ਡੱਡੂਮਾਜਰਾ ਵਿਖੇ ਸਾਲਾਨਾ ਖ਼ਾਲਸਾਈ ਖੇਡਾਂ ਆਯੋਜਿਤ

ਪਿੰਡ ਡੱਡੂਮਾਜਰਾ ਵਿਖੇ ਸਾਲਾਨਾ ਖ਼ਾਲਸਾਈ ਖੇਡਾਂ ਆਯੋਜਿਤ

ਲੜਕੇ ਤੇ ਲੜਕੀਆਂ ਦੇ ਵੱਖ-ਵੱਖ ਉਮਰ ਵਰਗਾਂ ਦੇ ਮੁਕਾਬਲੇ ਕਰਵਾਏ ਚੰਡੀਗੜ – ਪਿੰਡ ਡੱਡੂਮਾਜਰਾ ਵਿਖੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਸਾਹਿਬ ਸੁਸਾਇਟੀ ਵੱਲੋਂ ਹੋਲੇ-ਮਹੱਲੇ ਦੇ ਸਬੰਧ ਵਿੱਚ ਸਾਲਾਨਾ ਖ਼ਾਲਸਾਈ ਖੇਡਾਂ ਕਰਵਾਈਆਂ ਗਈਆਂ ਜਿਨਾਂ ਦਾ ਉਦਘਾਟਨ ਖੇਡ ਵਿਭਾਗ ਚੰਡੀਗੜ ਦੇ ਡਾਇਰੈਕਟਰ ਤੇਜਦੀਪ ਸਿੰਘ ਨੇ ਕੀਤਾ। ਇਸ ਮੌਕੇ ਉਨਾਂ ਨਾਲ ਚੰਡੀਗੜ ਦੇ ਸੀਨੀਅਰ ਸਾਬਕਾ ਸੀਨੀਅਰ ਡਿਪਟੀ ਮੇਅਰ ਹਰਦੀਪ ਸਿੰਘ ਬੁਟਰੇਲਾ, ਡਿਪਟੀ ਡਾਇਰੈਕਟਰ ਪੰਜਾਬ ਲੋਕ ਸੰਪਰਕ ਵਿਭਾਗ ਹਰਜੀਤ ਸਿੰਘ ਗਰੇਵਾਲ, ਸਮੂਹ ਗੁਰਦੁਆਰਾ ਸੰਗਠਨ ਚੰਡੀਗੜ ਦੇ ਚੇਅਰਮੈਨ ਤਾਰਾ ਸਿੰਘ, ਸਕੱਤਰ…

VIA PUNJAB
ਅੱਗੇ ਪੜ੍ਹੋ
1 20 21 22 23 24 202