ਦਿੱਲੀ ਵਿੱਚ ਭੀੜ ਵਾਲੇ ਸਾਰੇ ਖੇਡ ਆਯੋਜਨ ਰੱਦ ਹੋਣਗੇ : ਮਨੀਸ਼ ਸਿਸੋਦੀਆ

ਦਿੱਲੀ ਵਿੱਚ ਭੀੜ ਵਾਲੇ ਸਾਰੇ ਖੇਡ ਆਯੋਜਨ ਰੱਦ ਹੋਣਗੇ : ਮਨੀਸ਼ ਸਿਸੋਦੀਆ

ਨਵੀਂ ਦਿੱਲੀ – ਕੋਰੋਨਾ ਵਾਇਰਸ ਕਾਰਨ ਦਿੱਲੀ ਵਿੱਚ ਆਈ.ਪੀ.ਐਲ. ਦੇ ਮੈਚ ਦਰਸ਼ਕਾਂ ਨਾਲ ਨਹੀਂ ਹੋਣਗੇ| ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਅੱਜ ਕਿਹਾ ਕਿ ਭਾਰੀ ਭੀੜ ਵਾਲੇ ਸਾਰੇ ਖੇਡ ਆਯੋਜਨ ਰੱਦ ਹੋਣਗੇ| ਸਿਸੋਦੀਆ ਨੇ ਕਿਹਾ ਕਿ ਜਿਨ੍ਹਾਂ ਖੇਡਾਂ ਵਿੱਚ ਹਜ਼ਾਰਾਂ ਲੋਕ ਇਕਠੇ ਹੁੰਦੇ ਹਨ, ਉਸ ਦਾ ਆਯੋਜਨ ਨਹੀਂ ਹੋਵੇਗਾ| ਉਨ੍ਹਾਂ ਨੇ ਕਿਹਾ ਕਿ ਕੋਰੋਨਾ ਵਾਰਿਸ ਰੋਕਣਾ ਸਾਰਿਆਂ ਦੀ ਜ਼ਿੰਮੇਵਾਰੀ ਹੈ| ਉਨ੍ਹਾਂ ਨੇ ਕਿਹਾ ਕਿ ਜਿੱਥੇ ਜ਼ਿਆਦਾ ਭੀੜ ਹੁੰਦੀ ਹੈ, ਉਹ ਸਾਰੇ ਆਯੋਜਨ ਰੱਦ…

VIA PUNJAB
ਅੱਗੇ ਪੜ੍ਹੋ

ਜਲਦੀ ਫਿੱਟ ਨਾ ਹੋਣ ਦਾ ਮਾਨਸਿਕ ਦਬਾਅ ਮਹਿਸੂਸ ਕੀਤਾ : ਹਾਰਦਿਕ ਪੰਡਯਾ

ਜਲਦੀ ਫਿੱਟ ਨਾ ਹੋਣ ਦਾ ਮਾਨਸਿਕ ਦਬਾਅ ਮਹਿਸੂਸ ਕੀਤਾ : ਹਾਰਦਿਕ ਪੰਡਯਾ

ਨਵੀਂ ਦਿੱਲੀ – ਭਾਰਤ ਦੇ ਆਲਰਾਊਂਡਰ ਹਾਰਦਿਕ ਪੰਡਯਾ ਨੇ ਖੁਲਾਸਾ ਕੀਤਾ ਹੈ ਕਿ ਜਦੋਂ ਪਿੱਠ ਦੀ ਸੱਟ ਤੋਂ ਉਭਰਨ ਦੀ ਉਸਦੀ ਕੋਸ਼ਿਸ ਸਫਲ ਨਹੀਂ ਹੋ ਰਹੀ ਸੀ ਤਾਂ ਉਹ ਮਾਨਸਿਕ ਰੂਪ ਨਾਲ ਕਾਫੀ ਦਬਾਅ ਵਿਚ ਆ ਗਿਆ ਸੀ| ਪਿੱਠ ਦੀ ਸੱਟ ਦੀ ਸਫਲ ਸਰਜਰੀ ਕਾਰਣ 26 ਸਾਲਾ ਇਹ ਖਿਡਾਰੀ 6 ਮਹੀਨੇ ਤਕ ਕ੍ਰਿਕਟ ਤੋਂ ਦੂਰ ਰਿਹਾ| ਉਸਦਾ ਆਖਰੀ ਵਨ ਡੇ ਮੈਚ ਮਾਨਚੈਸਟਰ ਵਿੱਚ ਨਿਊਜ਼ੀਲੈਂਡ ਵਿਰੁੱਧ ਵਿਸ਼ਵ ਕੱਪ ਸੈਮੀਫਾਈਨਲ ਮੁਕਾਬਲਾ ਸੀ| ਫਿਰ ਉਸਦਾ ਆਖਰੀ ਕੌਮਾਂਤਰੀ ਮੈਚ…

VIA PUNJAB
ਅੱਗੇ ਪੜ੍ਹੋ

ਮੀਂਹ ਦੀ ਭੇਟ ਚੜ੍ਹਿਆ ਪਹਿਲਾ ਇਕ-ਰੋਜ਼ਾ ਮੈਚ

ਮੀਂਹ ਦੀ ਭੇਟ ਚੜ੍ਹਿਆ ਪਹਿਲਾ ਇਕ-ਰੋਜ਼ਾ ਮੈਚ

ਧਰਮਸ਼ਾਲਾ – ਭਾਰਤ ਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਇਕ ਰੋਜ਼ਾ ਕੌਮਾਂਤਰੀ ਕ੍ਰਿਕਟ ਮੈਚ ਅੱਜ ਇਥੇ ਮੀਂਹ ਕਰਕੇ ਇਕ ਵੀ ਗੇਂਦ ਸੁੱਟੇ ਬਿਨਾਂ ਰੱਦ ਕਰ ਦਿੱਤਾ ਗਿਆ। ਹਿਮਾਚਲ ਪ੍ਰਦੇਸ਼ ਕ੍ਰਿਕਟ ਐਸੋਸੀਏਸ਼ਨ ਦੇ ਦਾਰਸ਼ਨਿਕ ਸਟੇਡੀਅਮ ਵਿੱਚ ਪਿਛਲੇ ਛੇ ਮਹੀਨਿਆਂ ਵਿੱਚ ਇਹ ਦੂਜਾ ਮੈਚ ਹੈ, ਜਿਸ ਨੂੰ ਖਰਾਬ ਮੌਸਮ ਕਰਕੇ ਰੱਦ ਕਰਨਾ ਪਿਆ ਹੈ। ਇਹ ਕਾਫੀ ਦਿਲਚਸਪ ਸੰਜੋਗ ਹੈ ਕਿ ਪਿਛਲੇ ਸਾਲ ਸਤੰਬਰ ਰੱਦ ਹੋਇਆ ਮੈਚ ਭਾਰਤ ਤੇ ਦੱਖਣੀ ਅਫ਼ਰੀਕਾ ਦਰਮਿਆਨ ਹੀ ਖੇਡਿਆ ਜਾਣਾ ਸੀ। ਤਿੰਨ ਮੈਚਾਂ ਦੀ…

VIA PUNJAB
ਅੱਗੇ ਪੜ੍ਹੋ

ਦੱਖਣੀ ਅਫਰੀਕਾ ਖ਼ਿਲਾਫ਼ ਨਵੀਂ ਸ਼ੁਰੂਆਤ ਲਈ ਉਤਰੇਗਾ ਭਾਰਤ

ਦੱਖਣੀ ਅਫਰੀਕਾ ਖ਼ਿਲਾਫ਼ ਨਵੀਂ ਸ਼ੁਰੂਆਤ ਲਈ ਉਤਰੇਗਾ ਭਾਰਤ

ਧਰਮਸ਼ਾਲਾ – ਹਰਫ਼ਨਮੌਲਾ ਖਿਡਾਰੀ ਹਾਰਦਿਕ ਪੰਡਿਆ ਦੀ ਕੌਮਾਂਤਰੀ ਕ੍ਰਿਕਟ ਵਿੱਚ ਲੰਮੇ ਸਮੇਂ ਤੋਂ ਉਡੀਕੀ ਜਾ ਰਹੀ ਵਾਪਸੀ ਕਰਕੇ ਸੰਤੁਲਿਤ ਹੋਈ ਭਾਰਤੀ ਟੀਮ ਵੀਰਵਾਰ ਤੋਂ ਦੱਖਣੀ ਅਫ਼ਰੀਕਾ ਖ਼ਿਲਾਫ਼ ਸ਼ੁਰੂ ਹੋ ਰਹੀ ਤਿੰਨ ਮੈਚਾਂ ਦੀ ਇਕ ਰੋਜ਼ਾ ਲੜੀ ਵਿੱਚ ਨਿਊਜ਼ੀਲੈਂਡ ਦੌਰੇ ਦੀ ਨਿਰਾਸ਼ਾ ਨੂੰ ਭੁਲਾ ਕੇ ਅੱਗੇ ਵਧਣਾ ਚਾਹੇਗੀ। ਨੋਵੇਲ ਕਰੋਨਾਵਾਇਰਸ ਦੇ ਵਧਦੇ ਖ਼ਤਰੇ ਤੇ ਮੀਂਹ ਪੈਣ ਦੇ ਖ਼ਦਸ਼ਿਆਂ ਦਰਮਿਆਨ ਸ਼ੁਰੂ ਹੋ ਰਹੀ ਇਸ ਲੜੀ ਲਈ ਭਾਰਤੀ ਟੀਮ ਵਿੱਚ ਪੰਡਿਆ ਦੀ ਵਾਪਸੀ ਨਾਲ ਕਪਤਾਨ ਵਿਰਾਟ ਕੋਹਲੀ ਨੂੰ…

VIA PUNJAB
ਅੱਗੇ ਪੜ੍ਹੋ

ਰਾਣਾ ਸੋਢੀ ਤੇ ਅਰੁਨਾ ਚੌਧਰੀ ਨੇ ਮੁੱਕੇਬਾਜ਼ ਸਿਮਰਨਜੀਤ ਕੌਰ ਨੂੰ ਇਤਿਹਾਸਕ ਪ੍ਰਾਪਤੀ ਲਈ ਮੁਬਾਰਕਬਾਦ ਦਿੱਤੀ

ਰਾਣਾ ਸੋਢੀ ਤੇ ਅਰੁਨਾ ਚੌਧਰੀ ਨੇ ਮੁੱਕੇਬਾਜ਼ ਸਿਮਰਨਜੀਤ ਕੌਰ ਨੂੰ ਇਤਿਹਾਸਕ ਪ੍ਰਾਪਤੀ ਲਈ ਮੁਬਾਰਕਬਾਦ ਦਿੱਤੀ

‘ਸਿਮਰ ਚਕਰ’ ਉਲੰਪਿਕ ਖੇਡਾਂ ਲਈ ਕੁਆਲੀਫ਼ਾਈ ਹੋਣ ਵਾਲੀ ਪਹਿਲੀ ਪੰਜਾਬਣ ਮੁੱਕੇਬਾਜ਼ ਬਣੀ ਚੰਡੀਗੜ੍ਹ – ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਮੁੱਕੇਬਾਜ਼ ਸਿਮਰਨਜੀਤ ਕੌਰ ਨੂੰ ਇਤਿਹਾਸਕ ਪ੍ਰਾਪਤੀ ਲਈ ਮੁਬਾਰਕਬਾਦ ਦਿੱਤੀ ਹੈ। ਸਿਮਰਨਜੀਤ ਕੌਰ ਉਲੰਪਿਕ ਖੇਡਾਂ ਲਈ ਕੁਆਲੀਫ਼ਾਈ ਹੋਣ ਵਾਲੀ ਪਹਿਲੀ ਪੰਜਾਬਣ ਮੁੱਕੇਬਾਜ਼ ਬਣ ਗਈ ਹੈ। ਪੰਜਾਬ ਤੋਂ ਉਹ ਕੇਵਲ ਇਕੋ-ਇਕ ਮੁੱਕੇਬਾਜ਼ ਸੀ ਜਿਹੜੀ ਭਾਰਤੀ ਟੀਮ ਵਿਚ ਚੁਣੀ ਗਈ ਸੀ। ਉਹ ਹੁਣ ਟੋਕੀਉ…

VIA PUNJAB
ਅੱਗੇ ਪੜ੍ਹੋ

ਭਾਰਤੀ ਟੀਮ ਨੂੰ ਬਿਹਤਰ ਪ੍ਰਦਰਸ਼ਨ ਕਰਨਾ ਚਾਹੀਦਾ ਸੀ: ਸ਼ਿਖਾ ਪਾਂਡੇ

ਭਾਰਤੀ ਟੀਮ ਨੂੰ ਬਿਹਤਰ ਪ੍ਰਦਰਸ਼ਨ ਕਰਨਾ ਚਾਹੀਦਾ ਸੀ: ਸ਼ਿਖਾ ਪਾਂਡੇ

ਸੀਨੀਅਰ ਤੇਜ਼ ਗੇਂਦਬਾਜ਼ ਸ਼ਿਖਾ ਪਾਂਡੇ ਨੇ ਸਵੀਕਾਰ ਕੀਤਾ ਕਿ ਟੀ-20 ਵਿਸ਼ਵ ਕੱਪ ਫਾਈਨਲ ਵਿੱਚ ਆਸਟਰੇਲੀਆ ਨੇ ਭਾਰਤ ਨੂੰ ਫੀਲਡਿੰਗ ਹੀ ਨਹੀਂ, ਸਗੋਂ ਹਰ ਵਿਭਾਗ ਵਿੱਚ ਮਾਤ ਦਿੱਤੀ। ਆਸਟਰੇਲੀਆ ਨੇ ਫਾਈਨਲ ਵਿੱਚ ਭਾਰਤ ਨੂੰ 85 ਦੌੜਾਂ ਨਾਲ ਹਰਾ ਕੇ ਪੰਜਵੀਂ ਵਾਰ ਖ਼ਿਤਾਬ ਜਿੱਤਿਆ ਹੈ। ਪਾਂਡੇ ਨੇ ਆਈਸੀਸੀ ਦੀ ਵੈੱਬਸਾਈਟ ’ਤੇ ਲਿਖਿਆ, ‘‘ਅਸੀਂ ਘਬਰਾਏ ਨਹੀਂ। ਇੱਕ ਵਾਰ ਮੈਦਾਨ ’ਤੇ ਉਤਰਨ ਮਗਰੋਂ ਸਹਿਜ ਹੋ ਜਾਂਦੇ ਹਾਂ।’’ ਉਸ ਨੇ ਕਿਹਾ ਕਿ ਬੈੱਥ ਮੂਨੀ (ਨਾਬਾਦ 78 ਦੌੜਾਂ) ਅਤੇ ਐਲਿਸਾ ਹੀਅਲੀ…

VIA PUNJAB
ਅੱਗੇ ਪੜ੍ਹੋ

ਅਮਿਤ ਪੰਘਾਲ ਨੇ ਓਲੰਪਿਕ ਦੀ ਟਿਕਟ ਕਟਾਈ

ਅਮਿਤ ਪੰਘਾਲ ਨੇ ਓਲੰਪਿਕ ਦੀ ਟਿਕਟ ਕਟਾਈ

ਵਿਸ਼ਵ ਚਾਂਦੀ ਦਾ ਤਗ਼ਮਾ ਜੇਤੂ ਅਮਿਤ ਪੰਘਾਲ (52 ਕਿਲੋ) ਨੇ ਸੈਮੀਫਾਈਨਲ ਵਿੱਚ ਪਹੁੰਚ ਕੇ ਟੋਕੀਓ ਓਲੰਪਿਕ ਲਈ ਕੁਆਲੀਫਾਈ ਕਰ ਲਿਆ, ਜਦਕਿ ਮਨੀਸ਼ ਕੌਸ਼ਿਕ (63 ਕਿਲੋ) ਅੱਜ ਇੱਥੇ ਏਸ਼ੀਆ/ ਓਸ਼ੇਨੀਆ ਕੁਆਲੀਫਾਇਰ ਦੇ ਕੁਆਰਟਰ ਫਾਈਨਲ ਬਾਊਟ ਵਿੱਚ ਹਾਰਨ ਦੇ ਬਾਵਜੂਦ ਟੋਕੀਓ ਟਿਕਟ ਕਟਾਉਣ ਦੀ ਦੌੜ ਵਿੱਚ ਹੈ। ਸਾਬਕਾ ਜੂਨੀਅਰ ਵਿਸ਼ਵ ਚੈਂਪੀਅਨ ਸਾਕਸ਼ੀ ਚੌਧਰੀ (57 ਕਿਲੋ) ਓਲੰਪਿਕ ਕੋਟਾ ਪ੍ਰਾਪਤ ਕਰਨ ਵਿੱਚ ਅਸਫਲ ਰਹੀ।ਚੋਟੀ ਦਾ ਦਰਜਾ ਪ੍ਰਾਪਤ ਭਾਰਤੀ ਮੁੱਕੇਬਾਜ਼ ਪੰਘਾਲ ਦਾ ਇਹ ਪਹਿਲਾ ਓਲੰਪਿਕ ਹੋਵੇਗਾ। ਮੌਜੂਦਾ ਏਸ਼ਿਆਈ ਖੇਡਾਂ ਅਤੇ…

VIA PUNJAB
ਅੱਗੇ ਪੜ੍ਹੋ

ਤਮੀਮ ਹੋਵੇਗਾ ਬੰਗਲਾਦੇਸ਼ ਵਨ ਡੇ ਟੀਮ ਦਾ ਨਵਾਂ ਕਪਤਾਨ

ਤਮੀਮ ਹੋਵੇਗਾ ਬੰਗਲਾਦੇਸ਼ ਵਨ ਡੇ ਟੀਮ ਦਾ ਨਵਾਂ ਕਪਤਾਨ

ਖੱਬੇ ਹੱਥ ਦਾ ਤਜਰਬੇਕਾਰ ਬੱਲੇਬਾਜ਼ ਤਮੀਮ ਇਕਬਾਲ ਬੰਗਲਾਦੇਸ਼ ਵਨ ਡੇ ਟੀਮ ਦਾ ਨਵਾਂ ਕਪਤਾਨ ਬਣ ਗਿਆ ਹੈ। ਤਮੀਮ 5 ਸਾਲ ਬਾਅਦ ਵਨ ਡੇ ਦੀ ਕਪਤਾਨੀ ਛੱਡਣ ਵਾਲੇ ਮੁਸ਼ਰਫੀ ਮੁਰਤਜ਼ਾ ਦੀ ਜਗ੍ਹਾ ਟੀਮ ਦੀ ਕਮਾਨ ਸੰਭਾਲੇਗਾ। ਬੰਗਲਾਦੇਸ਼ ਕ੍ਰਿਕਟ ਬੋਰਡ (ਬੀ. ਸੀ. ਬੀ.) ਨੇ ਕਾਰਜਕਾਰੀ ਕਮੇਟੀ ਦੀ ਮੀਟਿੰਗ ਵਿਚ ਇਹ ਫੈਸਲਾ ਕੀਤਾ। ਬੋਰਡ ਨੇ ਹਾਲਾਂਕਿ ਇਹ ਨਹੀਂ ਦੱਸਿਆ ਕਿ ਤਮੀਮ ਕਦੋਂ ਤਕ ਕਪਤਾਨ ਦੇ ਅਹੁਦੇ ‘ਤੇ ਰਹੇਗਾ ਪਰ ਬੀ. ਸੀ. ਬੀ. ਦੇ ਮੁਖੀ ਨਜ਼ਮੁਲ ਹਸਨ ਨੇ ਇਹ…

VIA PUNJAB
ਅੱਗੇ ਪੜ੍ਹੋ

ਸ਼ੈਫਾਲੀ ਦੀ ਸਿਖਰਲੀ ਆਈਸੀਸੀ ਟੀ-20 ਦਰਜਾਬੰਦੀ ਖੁੱਸੀ

ਸ਼ੈਫਾਲੀ ਦੀ ਸਿਖਰਲੀ ਆਈਸੀਸੀ ਟੀ-20 ਦਰਜਾਬੰਦੀ ਖੁੱਸੀ

ਦੁਬਈ – ਭਾਰਤ ਦੀ ਮੁਟਿਆਰ ਸਲਾਮੀ ਬੱਲੇਬਾਜ਼ ਸ਼ੈਫਾਲੀ ਵਰਮਾ ਨੇ ਅੱਜ ਆਈਸੀਸੀ ਮਹਿਲਾ ਟੀ-20 ਕੌਮਾਂਤਰੀ ਦਰਜਾਬੰਦੀ ਵਿੱਚ ਚੋਟੀ ਦਾ ਸਥਾਨ ਗੁਆ ਲਿਆ ਅਤੇ ਉਹ ਖਿਸਕ ਕੇ ਤੀਜੇ ਨੰਬਰ ’ਤੇ ਆ ਗਈ। ਉਹ ਮੈਲਬਰਨ ਵਿੱਚ ਆਸਟਰੇਲੀਆ ਖ਼ਿਲਾਫ਼ ਵਿਸ਼ਵ ਕੱਪ ਫਾਈਨਲ ਵਿੱਚ ਸਿਰਫ਼ ਦੋ ਦੌੜਾਂ ਹੀ ਬਣਾ ਸਕੀ ਸੀ। 16 ਸਾਲ ਦੀ ਸ਼ੈਫਾਲੀ (744 ਅੰਕ) ਨੇ ਆਸਟਰੇਲੀਆ ਵਿੱਚ ਸਮਾਪਤ ਹੋਏ ਟੀ-20 ਵਿਸ਼ਵ ਕੱਪ ਦੇ ਲੀਗ ਗੇੜ ਖ਼ਤਮ ਹੋਣ ਮਗਰੋਂ ਪਹਿਲਾ ਸਥਾਨ ਹਾਸਲ ਕੀਤਾ ਸੀ।ਮੇਜ਼ਬਾਨ ਆਸਟਰੇਲਿਆਈ ਟੀਮ ਨੇ…

VIA PUNJAB
ਅੱਗੇ ਪੜ੍ਹੋ

ਆਈਪੀਐੱਲ ’ਚ ਚੰਗੇ ਪ੍ਰਦਰਸ਼ਨ ਨਾਲ ਹੀ ਧੋਨੀ ਦੀ ਵਾਪਸੀ ਸੰਭਵ

ਆਈਪੀਐੱਲ ’ਚ ਚੰਗੇ ਪ੍ਰਦਰਸ਼ਨ ਨਾਲ ਹੀ ਧੋਨੀ ਦੀ ਵਾਪਸੀ ਸੰਭਵ

ਰਾਜਕੋਟ – ਬੀਸੀਸੀਆਈ ਦੇ ਇੱਕ ਆਲ੍ਹਾ ਅਧਿਕਾਰੀ ਨੇ ਕਿਹਾ ਕਿ ਕੌਮੀ ਚੋਣ ਕਮੇਟੀ ਵਿੱਚ ਪ੍ਰਧਾਨ ਸਣੇ ਦੋ ਨਵੇਂ ਮੈਂਬਰਾਂ ਦੇ ਆਉਣ ਦੇ ਬਾਵਜੂਦ ਮਹਿੰਦਰ ਸਿੰਘ ਧੋਨੀ ਪ੍ਰਤੀ ਵਤੀਰੇ ਵਿੱਚ ਕੋਈ ਬਦਲਾਅ ਨਹੀਂ ਹੋਵੇਗਾ ਅਤੇ ਜੇਕਰ ਸਾਬਕਾ ਕਪਤਾਨ ਨੇ ਟੀ-20 ਵਿਸ਼ਵ ਕੱਪ ਲਈ ਭਾਰਤੀ ਟੀਮ ਵਿੱਚ ਥਾਂ ਬਣਾਉਣੀ ਹੈ ਤਾਂ ਉਸ ਨੂੰ ਆਈਪੀਐੱਲ ਵਿੱਚ ਚੰਗਾ ਪ੍ਰਦਰਸ਼ਨ ਕਰਨਾ ਹੀ ਹੋਵੇਗਾ। ਸੁਨੀਲ ਜੋਸ਼ੀ ਦੀ ਪ੍ਰਧਾਨਗੀ ਵਾਲੀ ਚੋਣ ਕਮੇਟੀ ਦੀ ਐਤਵਾਰ ਨੂੰ ਅਹਿਮਦਾਬਾਦ ਵਿੱਚ ਹੋਈ ਪਹਿਲੀ ਮੀਟਿੰਗ ਵਿੱਚ ਭਾਰਤੀ…

VIA PUNJAB
ਅੱਗੇ ਪੜ੍ਹੋ
1 21 22 23 24 25 202