ਚੌਥਾ ਟੀ-20 ਅੱਜ ਨਵੇਂ ਖਿਡਾਰੀਆਂ ਦੀ ਹੋਵੇਗੀ ਪਰਖ

ਚੌਥਾ ਟੀ-20 ਅੱਜ ਨਵੇਂ ਖਿਡਾਰੀਆਂ ਦੀ ਹੋਵੇਗੀ ਪਰਖ

ਲੜੀ ਵਿੱਚ ਜੇਤੂ ਲੀਡ ਬਣਾਉਣ ਮਗਰੋਂ ਭਾਰਤੀ ਕ੍ਰਿਕਟ ਟੀਮ ਵਿੱਚ ਸ਼ੁੱਕਰਵਾਰ ਨੂੰ ਇੱਥੇ ਨਿਊਜ਼ੀਲੈਂਡ ਖ਼ਿਲਾਫ਼ ਹੋਣ ਵਾਲੇ ਚੌਥੇ ਟੀ-20 ਕੌਮਾਂਤਰੀ ਮੈਚ ’ਚ ਬਦਲਵੇਂ ਖਿਡਾਰੀਆਂ ਨੂੰ ਮੌਕਾ ਮਿਲ ਸਕਦਾ ਹੈ। ਮੇਜ਼ਬਾਨ ਟੀਮ ਨੂੰ ਪਿਛਲੇ ਮੈਚ ਵਿੱਚ ਦਿਲ ਤੋੜ ਦੇਣ ਵਾਲੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਮੁਹੰਮਦ ਸ਼ਮੀ ਦੇ ਬਿਹਤਰੀਨ ਆਖ਼ਰੀ ਓਵਰ ਅਤੇ ਰੋਹਿਤ ਸ਼ਰਮਾ ਦੀ ਸ਼ਾਨਦਾਰ ਬੱਲੇਬਾਜ਼ੀ ਦੀ ਬਦੌਲਤ ਭਾਰਤ ਨੇ ਨਿਊਜ਼ੀਲੈਂਡ ਨੂੰ ਸੁਪਰ ਓਵਰ ਵਿੱਚ ਹਰਾ ਕੇ ਪੰਜ ਮੈਚਾਂ ਦੀ ਲੜੀ ਵਿੱਚ 3-0 ਦੀ…

VIA PUNJAB
ਅੱਗੇ ਪੜ੍ਹੋ

ਨਿਊਜ਼ੀਲੈਂਡ ਨੇ ਜੈਮੀਸਨ ਨੂੰ ਇੱਕ ਰੋਜ਼ਾ ਟੀਮ ’ਚ ਲਿਆ

ਨਿਊਜ਼ੀਲੈਂਡ ਨੇ ਜੈਮੀਸਨ ਨੂੰ ਇੱਕ ਰੋਜ਼ਾ ਟੀਮ ’ਚ ਲਿਆ

ਮੁੱਖ ਤੇਜ਼ ਗੇਂਦਬਾਜ਼ਾਂ ਦੇ ਜ਼ਖ਼ਮੀ ਹੋਣ ਕਾਰਨ ਨਿਊਜ਼ੀਲੈਂਡ ਨੂੰ ਭਾਰਤ ਖ਼ਿਲਾਫ਼ ਹੋਣ ਵਾਲੀ ਤਿੰਨ ਮੈਚਾਂ ਦੀ ਇੱਕ ਰੋਜ਼ਾ ਲੜੀ ਲਈ ਨਵੇਂ ਗੇਂਦਬਾਜ਼ਾਂ ਨੂੰ ਲੈਣ ਲਈ ਮਜ਼ਬੂਰ ਹੋਣਾ ਪਿਆ, ਜਿਸ ਵਿੱਚ ਦੇਸ਼ ਦੇ ਸਭ ਤੋਂ ਲੰਮੇ ਕੱਦ ਕਾਠ ਦਾ ਕ੍ਰਿਕਟਰ ਕਾਈਲ ਜੈਮੀਸਨ ਵੀ ਸ਼ਾਮਲ ਹੈ। ਹੈਮਿਲਟਨ ਵਿੱਚ ਪੰਜ ਫਰਵਰੀ ਤੋਂ ਸ਼ੁਰੂ ਹੋ ਰਹੀ ਲੜੀ ਦੌਰਾਨ ਛੇ ਫੁੱਟ ਅੱਠ ਇੰਚ ਲੰਮੇ ਜੈਮੀਸਨ ਨੂੰ ਪਹਿਲੀ ਵਾਰ ਮੌਕਾ ਮਿਲ ਸਕਦਾ ਹੈ, ਜਦਕਿ ਸਕੌਟ ਕੁਗੇਲਿਨ ਅਤੇ ਹਾਮਿਸ਼ ਬੈਨੇਟ ਨੇ ਲੰਮੇ…

VIA PUNJAB
ਅੱਗੇ ਪੜ੍ਹੋ

ਰਾਣੀ ਨੂੰ ‘ਵਰਲਡ ਗੇਮਜ਼ ਅਥਲੀਟ ਆਫ ਦਿ ਈਅਰ’ ਪੁਰਸਕਾਰ

ਰਾਣੀ ਨੂੰ ‘ਵਰਲਡ ਗੇਮਜ਼ ਅਥਲੀਟ ਆਫ ਦਿ ਈਅਰ’ ਪੁਰਸਕਾਰ

ਭਾਰਤੀ ਮਹਿਲਾ ਟੀਮ ਦੀ ਕਪਤਾਨ ਰਾਣੀ ਰਾਮਪਾਲ ਅੱਜ ਵਿਸ਼ਵ ਦੀ ਪਹਿਲੀ ਹਾਕੀ ਖਿਡਾਰਨ ਬਣ ਗਈ ਹੈ, ਜਿਸ ਨੇ ਪ੍ਰਸਿੱਧ ‘ਵਰਲਡ ਗੇਮਜ਼ ਅਥਲੀਟ ਆਫ ਦਿ ਈਅਰ’ ਪੁਰਸਕਾਰ ਜਿੱਤਿਆ ਹੈ। ‘ਦਿ ਵਰਲਡ ਗੇਮਜ਼’ ਨੇ ਵਿਸ਼ਵ ਭਰ ਦੇ ਖੇਡ ਪ੍ਰੇਮੀਆਂ ਵੱਲੋਂ 20 ਦਿਨ ਦੀਆਂ ਵੋਟਾਂ ਮਗਰੋਂ ਅੱਜ ਜੇਤੂਆਂ ਦਾ ਐਲਾਨ ਕੀਤਾ ਹੈ। ਉਸ ਨੇ ਬਿਆਨ ਵਿੱਚ ਕਿਹਾ, ‘‘ਭਾਰਤੀ ਹਾਕੀ ਦੀ ਸੁਪਰਸਟਾਰ ਰਾਣੀ ‘ਵਰਲਡ ਗੇਮਜ਼ ਅਥਲੀਟ ਆਫ ਦਿ ਈਅਰ 2019’ ਹੈ।’’ਇਸ ਵਿੱਚ ਕਿਹਾ ਗਿਆ ਹੈ, ‘‘ਰਾਣੀ 1,99,477 (ਦੋ ਲੱਖ…

VIA PUNJAB
ਅੱਗੇ ਪੜ੍ਹੋ

ਭਾਰਤ ਨੇ ਨਿਊਜ਼ੀਲੈਂਡ ਵਿਚ ਇਤਿਹਾਸ ਰਚਿਆ

ਭਾਰਤ ਨੇ ਨਿਊਜ਼ੀਲੈਂਡ ਵਿਚ ਇਤਿਹਾਸ ਰਚਿਆ

ਰੋਹਿਤ ਸ਼ਰਮਾ ਨੇ ਸੁਪਰ ਓਵਰ ਦੀਆਂ ਆਖ਼ਰੀ ਦੋ ਗੇਂਦਾਂ ’ਤੇ ਦੋ ਛੱਕੇ ਜੜ ਕੇ ਭਾਰਤ ਨੂੰ ਤੀਜੇ ਟੀ-20 ਮੈਚ ਵਿੱਚ ਅੱਜ ਦਿਲਚਸਪ ਜਿੱਤ ਦਿਵਾਈ। ਭਾਰਤ ਨੇ ਇਸ ਦੇ ਨਾਲ ਹੀ ਨਿਊਜ਼ੀਲੈਂਡ ਵਿੱਚ ਇਤਿਹਾਸ ਵੀ ਸਿਰਜ ਦਿੱਤਾ ਕਿਉਂਕਿ ਇਹ ਪਹਿਲਾ ਮੌਕਾ ਹੈ, ਜਦੋਂ ਉਸ ਨੇ ਨਿਊਜ਼ੀਲੈਂਡ ਵਿੱਚ ਪਹਿਲੀ ਟੀ-20 ਲੜੀ ਜਿੱਤੀ ਹੈ। ਹੁਣ ਭਾਰਤ ਪੰਜ ਮੈਚਾਂ ਦੀ ਲੜੀ ਵਿੱਚ 3-0 ਨਾਲ ਅੱਗੇ ਚੱਲ ਰਿਹਾ ਹੈ।‘ਮੈਨ ਆਫ ਦਿ ਮੈਚ’ ਬਣੇ ਰੋਹਿਤ ਸ਼ਰਮਾ ਨੇ ਆਖ਼ਰੀ ਦੋ ਗੇਂਦਾਂ ’ਤੇ…

VIA PUNJAB
ਅੱਗੇ ਪੜ੍ਹੋ

ਨਿਊਜ਼ੀਲੈਂਡ ਟੀਮ ਜਿੱਤ ਦੀ ਹੱਕਦਾਰ ਸੀ ਕੋਹਲੀ

ਨਿਊਜ਼ੀਲੈਂਡ ਟੀਮ ਜਿੱਤ ਦੀ ਹੱਕਦਾਰ ਸੀ  ਕੋਹਲੀ

ਭਾਰਤੀ ਕਪਤਾਨ ਵਿਰਾਟ ਕੋਹਲੀ ਨੇ ਇੱਥੇ ਤੀਜੇ ਟੀ-20 ਕੌਮਾਂਤਰੀ ਮੈਚ ਦੇ ਸੁਪਰ ਓਵਰ ’ਚ ਜਿੱਤ ਦਰਜ ਕਰਨ ਮਗਰੋਂ ਕਿਹਾ ਕਿ ਨਿਊਜ਼ੀਲੈਂਡ ਦੀ ਟੀਮ ਜਿੱਤ ਦੀ ਹੱਕਦਾਰ ਸੀ। ਕੋਹਲੀ ਨੇ ਇਨਾਮ ਵੰਡ ਸਮਾਰੋਹ ਦੌਰਾਨ ਕਿਹਾ, ‘‘ਇੱਕ ਸਮੇਂ ਸਾਨੂੰ ਲੱਗਿਆ ਕਿ ਅਸੀਂ ਹਾਰ ਗਏ। ਮੈਂ ਆਪਣੇ ਕੋਚ ਨੂੰ ਕਿਹਾ ਕਿ ਉਹ ਜਿੱਤ ਦੀ ਹੱਕਦਾਰ ਸੀ। ਕੇਨ ਵਿਲੀਅਮਸਨ 95 ਦੌੜਾਂ ਦੇ ਸਕੋਰ ’ਤੇ ਜਿਸ ਤਰ੍ਹਾਂ ਬੱਲੇਬਾਜ਼ੀ ਕਰ ਰਿਹਾ ਸੀ, ਉਸ ਦੇ ਲਈ ਬੁਰਾ ਲੱਗ ਰਿਹਾ ਹੈ। ਆਖ਼ਰੀ ਗੇਂਦ…

VIA PUNJAB
ਅੱਗੇ ਪੜ੍ਹੋ

ਸਾਇਨਾ ਨੇਹਵਾਲ ਭਾਜਪਾ ਵਿੱਚ ਸ਼ਾਮਿਲ

ਸਾਇਨਾ ਨੇਹਵਾਲ ਭਾਜਪਾ ਵਿੱਚ ਸ਼ਾਮਿਲ

ਨਵੀਂ ਦਿੱਲੀ – ਭਾਰਤੀ ਸਟਾਰ ਬੈਡਮਿੰਟਨ ਖਿਡਾਰਨ ਸਾਇਨਾ ਨੇਹਵਾਲ ਕੋਰਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਤੋਂ ਬਾਅਦ ਹੁਣ ਸਿਆਸੀ ਮੈਦਾਨ ਵਿੱਚ ਵੀ ਉਤਰ ਚੁੱਕੀ ਹੈ| ਭਾਜਪਾ ਹੈਡਕੁਆਰਟਰ ਵਿੱਚ ਬੀ. ਜੇ. ਪੀ. ਦੇ ਰਾਸ਼ਟਰੀ ਪ੍ਰਧਾਨ ਜੇ. ਪੀ. ਨੱਡਾ ਦੀ ਮੌਜੂਦਗੀ ਵਿਚ ਸਾਇਨਾ ਨੇਹਵਾਲ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਮੈਂਬਰ ਬਣੀ ਹੈ|ਸਾਇਨਾ ਨੇ ਬੈਡਮਿੰਟਨ ਵਿੱਚ ਅਜਿਹੀਆਂ ਉਪਲੱਬਧੀਆਂ ਹਾਸਲ ਕੀਤੀਆਂ ਹਨ, ਜੋ ਉਸ ਤੋਂ ਪਹਿਲਾਂ ਕੋਈ ਵੀ ਭਾਰਤੀ ਖਿਡਾਰੀ ਨਹੀਂ ਹਾਸਲ ਕਰ ਸਕਿਆ ਹੈ| ਸਾਲ 2012 ਵਿਚ ਲੰਡਨ ਓਲੰਪਿਕ ਵਿੱਚ…

VIA PUNJAB
ਅੱਗੇ ਪੜ੍ਹੋ

ਦੋ ਰੋਜ਼ਾ ਪੰਜਾਬ ਰਾਜ ਯੁਵਕ ਮੇਲਾ 30 ਤੇ 31 ਜਨਵਰੀ ਨੂੰ : ਰਾਣਾ ਸੋਢੀ

ਦੋ ਰੋਜ਼ਾ ਪੰਜਾਬ ਰਾਜ ਯੁਵਕ ਮੇਲਾ 30 ਤੇ 31 ਜਨਵਰੀ ਨੂੰ : ਰਾਣਾ ਸੋਢੀ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 30 ਜਨਵਰੀ ਨੂੰ ਕਰਨਗੇ ਸਮਾਗਮ ਦਾ ਉਦਘਾਟਨ ਚੰਡੀਗੜ੍ਹ – ਸੂਬੇ ਦੇ ਵਿਕਾਸ ਵਿੱਚ ਨੌਜਵਾਨਾਂ ਦੀ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ, ਪੰਜਾਬ ਵੱਲੋਂ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ 30 ਅਤੇ 31 ਜਨਵਰੀ 2020 ਨੂੰ ਦੋ ਰੋਜ਼ਾ ਪੰਜਾਬ ਰਾਜ ਯੁਵਕ ਮੇਲਾ-2020 ਕਰਵਾਇਆ ਜਾ ਰਿਹਾ ਹੈ। ਦੋ ਦਿਨ ਚੱਲਣ ਵਾਲੇ ਇਸ ਸਮਾਗਮ ਦਾ ਉਦਘਾਟਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 30 ਜਨਵਰੀ ਨੂੰ ਦੁਪਹਿਰ 12 ਵਜੇ…

VIA PUNJAB
ਅੱਗੇ ਪੜ੍ਹੋ

ਆਈ. ਪੀ. ਐਲ. ਕਾਰਨ ਰਣਜੀ ਟਰਾਫੀ ਦੀ ਹੋਂਦ ਖਤਰੇ ਵਿੱਚ : ਸੁਨੀਲ ਗਾਵਸਕਰ

ਆਈ. ਪੀ. ਐਲ. ਕਾਰਨ ਰਣਜੀ ਟਰਾਫੀ ਦੀ ਹੋਂਦ ਖਤਰੇ ਵਿੱਚ : ਸੁਨੀਲ ਗਾਵਸਕਰ

ਨਵੀਂ ਦਿੱਲੀ – ਭਾਰਤੀ ਘਰੇਲੂ ਕ੍ਰਿਕਟ ਪ੍ਰੋਗਰਾਮ ਤੇ ਟੀਮਾਂ ਦੇ ਕੌਮਾਂਤਰੀ ਦੌਰਿਆਂ ਸਬੰਧੀ ਸਾਬਕਾ ਕਪਤਾਨ ਸੁਨੀਲ ਗਾਵਸਕਰ ਨੇ ਜ਼ਬਰਦਸਤ ਨਾਰਾਜ਼ਗੀ ਪ੍ਰਗਟਾਈ ਹੈ| ਲਿਟਿਲ ਮਾਸਟਰ ਸੁਨੀਲ ਗਾਵਸਕਰ ਨੇ ਕਿਹਾ ਕਿ ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐਲ.) ਕਾਰਨ ਰਣਜੀ ਟਰਾਫੀ ਟੂਰਨਾਮੈਂਟ ਖਤਮ ਹੋ ਰਿਹਾ ਹੈ|ਜਿਕਰਯੋਗ ਹੈ ਕਿ ਇਸ ਸਮੇਂ ਵਿਰਾਟ ਕੋਹਲੀ ਦੀ ਕਪਤਾਨੀ ਵਾਲੀ ਭਾਰਤੀ ਸੀਨੀਅਰ ਟੀਮ ਨਿਊਜ਼ੀਲੈਂਡ ਦੇ ਦੌਰੇ ਤੇ ਹੈ| ਟੀਮ ਇੱਥੇ 5 ਮੈਚਾਂ ਦੀ ਟੀ20 ਸੀਰੀਜ਼, 2 ਮੈਚਾਂ ਦੀ ਵਨਡੇ ਸੀਰੀਜ਼ ਤੇ 2 ਮੈਚਾਂ…

VIA PUNJAB
ਅੱਗੇ ਪੜ੍ਹੋ

ਨਿਊਜ਼ੀਲੈਂਡ ’ਚ ਪਹਿਲੀ ਟੀ-20 ਲੜੀ ਜਿੱਤਣ ਦੇ ਇਰਾਦੇ ਨਾਲ ਉਤਰੇਗਾ ਭਾਰਤ

ਨਿਊਜ਼ੀਲੈਂਡ ’ਚ ਪਹਿਲੀ ਟੀ-20 ਲੜੀ ਜਿੱਤਣ ਦੇ ਇਰਾਦੇ ਨਾਲ ਉਤਰੇਗਾ ਭਾਰਤ

ਭਾਰਤੀ ਕ੍ਰਿਕਟ ਟੀਮ ਬੁੱਧਵਾਰ ਨੂੰ ਇੱਥੇ ਹੋਣ ਵਾਲੇ ਤੀਜੇ ਮੈਚ ਵਿੱਚ ਨਿਊਜ਼ੀਲੈਂਡ ਖ਼ਿਲਾਫ਼ ਪਹਿਲੀ ਟੀ-20 ਕੌਮਾਂਤਰੀ ਲੜੀ ਜਿੱਤਣ ਦੇ ਇਰਾਦੇ ਨਾਲ ਮੈਦਾਨ ’ਚ ਉਤਰੇਗੀ। ਮਹਿਮਾਨ ਟੀਮ ਨੇ ਹੁਣ ਤੱਕ ਹਰੇਕ ਵਿਭਾਗ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ਅਤੇ ਪੰਜ ਟੀ-20 ਮੈਚਾਂ ਦੀ ਲੜੀ ਦੇ ਪਹਿਲੇ ਦੋ ਮੁਕਾਬਲੇ ਕ੍ਰਮਵਾਰ ਛੇ ਅਤੇ ਸੱਤ ਵਿਕਟਾਂ ਨਾਲ ਜਿੱਤੇ ਹਨ। ਜੇਕਰ ਭਾਰਤ ਸੈਡਨ ਪਾਰਕ ਵਿੱਚ ਲਗਾਤਾਰ ਤੀਜਾ ਮੈਚ ਜਿੱਤ ਜਾਂਦਾ ਹੈ ਤਾਂ ਉਹ ਨਿਊਜ਼ੀਲੈਂਡ ਦੀ ਧਰਤੀ ’ਤੇ ਪਹਿਲੀ ਵਾਰ ਟੀ-20 ਲੜੀ…

VIA PUNJAB
ਅੱਗੇ ਪੜ੍ਹੋ

ਭਾਰਤ ਅੰਡਰ-19 ਵਿਸ਼ਵ ਕੱਪ ਦੇ ਸੈਮੀਫਾਈਨਲ ’ਚ

ਭਾਰਤ ਅੰਡਰ-19 ਵਿਸ਼ਵ ਕੱਪ ਦੇ ਸੈਮੀਫਾਈਨਲ ’ਚ

ਯਸ਼ਸਵੀ ਜੈਸਵਾਲ ਅਤੇ ਅਥਰਵ ਅੰਕੋਲੇਕਰ ਦੇ ਨੀਮ ਸੈਂਕੜਿਆਂ ਅਤੇ ਮਗਰੋਂ ਗੇਂਦਬਾਜ਼ੀ ਦੌਰਾਨ ਕਾਰਿਤਕ ਤਿਆਗੀ ਤੇ ਆਕਾਸ਼ ਸਿੰਘ ਦੀ ਤੇਜ਼ਧਾਰ ਗੇਂਦਬਾਜ਼ੀ ਦੀ ਬਦੌਲਤ ਭਾਰਤ ਨੇ ਅੱਜ ਇੱਥੇ ਆਈਸੀਸੀ ਅੰਡਰ-19 ਵਿਸ਼ਵ ਕੱਪ ਦੇ ਪਹਿਲੇ ਕੁਆਰਟਰ ਫਾਈਨਲ ਵਿੱਚ ਆਸਟਰੇਲੀਆ ਨੂੰ 74 ਦੌੜਾਂ ਨਾਲ ਹਰਾ ਕੇ ਸੈਮੀਫਾਈਨਲ ਦਾ ਟਿਕਟ ਕਟਾ ਲਿਆ ਹੈ। ਭਾਰਤ ਨੇ ਪਹਿਲਾਂ ਖੇਡਦਿਆਂ ਨਿਰਧਾਰਿਤ 50 ਓਵਰਾਂ ਵਿੱਚ ਨੌਂ ਵਿਕਟਾਂ ਦੇ ਨੁਕਸਾਨ ਨਾਲ 233 ਦੌੜਾਂ ਬਣਾਈਆਂ। ਇਸ ਟੀਚੇ ਦਾ ਪਿੱਛਾ ਕਰਨ ਉਤਰੀ ਆਸਟਰੇਲਿਆਈ ਟੀਮ 43.3 ਓਵਰਾਂ ਵਿੱਚ…

VIA PUNJAB
ਅੱਗੇ ਪੜ੍ਹੋ
1 29 30 31 32 33 202