ਪਹਿਲਵਾਨ ਸਾਗਰ ਕਤਲਕਾਂਡ ਮਾਮਲੇ ਵਿੱਚ ਸੁਸ਼ੀਲ ਕੁਮਾਰ ਦਾ ਕਰੀਬੀ ਰੋਹਿਤ ਕਰੋਰ ਗ੍ਰਿਫ਼ਤਾਰ

ਪਹਿਲਵਾਨ ਸਾਗਰ ਕਤਲਕਾਂਡ ਮਾਮਲੇ ਵਿੱਚ ਸੁਸ਼ੀਲ ਕੁਮਾਰ ਦਾ ਕਰੀਬੀ ਰੋਹਿਤ ਕਰੋਰ ਗ੍ਰਿਫ਼ਤਾਰ

ਨਵੀਂ ਦਿੱਲੀ – ਛੱਤਰਸਾਲ ਸਟੇਡੀਅਮ ਵਿੱਚ 4 ਮਈ ਦੀ ਰਾਤ ਹੋਏ ਸਾਗਰ ਧਨਕੜ ਕਤਲਕਾਂਡ ਮਾਮਲੇ ਵਿੱਚ ਦਿੱਲੀ ਪੁਲੀਸ ਨੂੰ ਇਕ ਹੋਰ ਵੱਡੀ ਸਫ਼ਲਤਾ ਮਿਲੀ ਹੈ। ਪੁਲੀਸ ਨੇ ਕਤਲਕਾਂਡ ਤੋਂ ਬਾਅਦ ਤੋਂ ਫਰਾਰ ਇਕ ਹੋਰ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲੀਸ ਨੇ ਹੁਣ ਤੱਕ ਸਾਗਰ ਕਤਲਕਾਂਡ ਨਾਲ ਜੁੜੇ 8 ਦੋਸ਼ੀ ਗ੍ਰਿਫ਼ਤਾਰ ਕਰ ਲਏ ਹਨ। ਇਨ੍ਹਾਂ ਵਿੱਚ ਪਹਿਲਵਾਨ ਸੁਸ਼ੀਲ ਕੁਮਾਰ ਵੀ ਸ਼ਾਮਲ ਹੈ। ਦਿੱਲੀ ਪੁਲੀਸ ਨੇ ਅੱਜ ਰੋਹਿਤ ਕਰੋਰ ਨਾਮ ਦੇ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ। ਫਿਲਹਾਲ…

VIA PUNJAB
ਅੱਗੇ ਪੜ੍ਹੋ

ਰਾਣਾ ਸੋਢੀ ਵੱਲੋਂ ਮੁਹਾਲੀ ਦਾ ਅੰਤਰਰਾਸ਼ਟਰੀ ਹਾਕੀ ਸਟੇਡੀਅਮ ਪਦਮ ਸ੍ਰੀ ਬਲਬੀਰ ਸਿੰਘ ਸੀਨੀਅਰ ਨੂੰ ਸਮਰਪਿਤ

ਰਾਣਾ ਸੋਢੀ ਵੱਲੋਂ ਮੁਹਾਲੀ ਦਾ ਅੰਤਰਰਾਸ਼ਟਰੀ ਹਾਕੀ ਸਟੇਡੀਅਮ ਪਦਮ ਸ੍ਰੀ ਬਲਬੀਰ ਸਿੰਘ ਸੀਨੀਅਰ ਨੂੰ ਸਮਰਪਿਤ

ਸਟੇਡੀਅਮ ਦੇ ਪ੍ਰਵੇਸ਼ ਦੁਆਰ `ਤੇ ਉੱਘੇ ਹਾਕੀ ਖਿਡਾਰੀ ਦੀ ਯਾਦ ਵਿਚ ਬੁੱਤ ਸਥਾਪਤ ਕੀਤਾ ਜਾਵੇਗਾ ਚੰਡੀਗੜ੍ਹ – ਉੱਘੇ ਹਾਕੀ ਖਿਡਾਰੀ ਪਦਮ ਸ੍ਰੀ ਬਲਬੀਰ ਸਿੰਘ ਸੀਨੀਅਰ ਦੀ ਪਹਿਲੀ ਬਰਸੀ ਮੌਕੇ ਅੱਜ ਮੁਹਾਲੀ ਦੇ ਹਾਕੀ ਸਟੇਡੀਅਮ ਵਿਖੇ ਰਸਮੀ ਸ਼ਰਧਾਂਜਲੀ ਸਮਾਰੋਹ ਕਰਵਾ ਕੇ ਇਹ ਅੰਤਰਰਾਸ਼ਟਰੀ ਸਟੇਡੀਅਮ ਉਨ੍ਹਾਂ ਨੂੰ ਸਮਰਪਿਤ ਕੀਤਾ ਗਿਆ।ਪੰਜਾਬ ਦੇ ਖੇਡਾਂ, ਯੁਵਕ ਸੇਵਾਵਾਂ ਅਤੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਮੁਹਾਲੀ ਦੇ ਅੰਤਰਰਾਸ਼ਟਰੀ ਹਾਕੀ ਸਟੇਡੀਅਮ ਦਾ ਨਾਮ ਪਦਮ ਸ੍ਰੀ ਬਲਬੀਰ ਸਿੰਘ ਸੀਨੀਅਰ ਦੇ…

VIA PUNJAB
ਅੱਗੇ ਪੜ੍ਹੋ

ਸ੍ਰੀਲੰਕਾ ਦੌਰੇ ਦੌਰਾਨ ਰਾਹੁਲ ਦ੍ਰਾਵਿੜ ਹੋਣਗੇ ਭਾਰਤੀ ਟੀਮ ਦੇ ਮੁੱਖ ਕੋਚ

ਸ੍ਰੀਲੰਕਾ ਦੌਰੇ ਦੌਰਾਨ ਰਾਹੁਲ ਦ੍ਰਾਵਿੜ ਹੋਣਗੇ ਭਾਰਤੀ ਟੀਮ ਦੇ ਮੁੱਖ ਕੋਚ

ਕੌਮੀ ਕ੍ਰਿਕਟ ਅਕਾਦਮੀ ਦੇ ਮੁਖੀ ਤੇ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਰਾਹੁਲ ਦ੍ਰਾਵਿੜ ਭਾਰਤੀ ਟੀਮ ਦੇ ਸ੍ਰੀਲੰਕਾ ਦੌਰੇ ਦੌਰਾਨ ਮੁੱਖ ਕੋਚ ਥਾਪੇ ਗਏ ਹਨ। ਬੈਂਗਲੂਰੂ ’ਚ ਐੱਨਸੀਏ ਦੇ ਮੁਖੀ ਬਣਨ ਤੋਂ ਬਾਅਦ ਦ੍ਰਾਵਿੜ ਨੇ ਭਾਰਤ-ਏ ਅਤੇ ਅੰਡਰ-19 ਟੀਮਾਂ ਨਾਲ ਦੌਰਾ ਕਰਨਾ ਬੰਦ ਕਰ ਦਿੱਤਾ ਸੀ। ਦੱਸਣਯੋਗ ਹੈ ਕਿ ਉਹ ਰਵੀ ਸ਼ਾਸਤਰੀ ਦੀ ਗੈਰ-ਮੌਜੂਦਗੀ ’ਚ ਦੂਜੇ ਦਰਜੇ ਦੀ ਭਾਰਤੀ ਟੀਮ ਦੇ ਕੋਚ ਹੋਣਗੇ ਤੇ ਸ਼ਾਸਤਰੀ ਉਸ ਵੇਲੇ ਇੰਗਲੈਂਡ ਵਿੱਚ ਭਾਰਤੀ ਟੈਸਟ ਟੀਮ ਦੇ ਨਾਲ ਹੋਣਗੇ।

VIA PUNJAB
ਅੱਗੇ ਪੜ੍ਹੋ

ਓਲੰਪਿਕ ਕੋਟਾ ਹਾਸਲ ਕਰਕੇ ਅੰਸ਼ੂ ਨੇ ਪਿਤਾ ਦੇ ਸੁਪਨੇ ਨੂੰ ਕੀਤਾ ਪੂਰਾ

ਓਲੰਪਿਕ ਕੋਟਾ ਹਾਸਲ ਕਰਕੇ ਅੰਸ਼ੂ ਨੇ ਪਿਤਾ ਦੇ ਸੁਪਨੇ ਨੂੰ ਕੀਤਾ ਪੂਰਾ

ਭਾਰਤੀ ਮਹਿਲਾ ਪਹਿਲਵਾਨ ਅੰਸ਼ੂ ਮਲਿਕ (57 ਕਿ. ਗ੍ਰਾ.) ਨੇ ਕੁਸ਼ਤੀ ਸ਼ੁਰੂ ਕਰਨ ਦੇ ਸਿਰਫ 7 ਸਾਲ ਦੇ ਅੰਦਰ ਹੀ ਓਲੰਪਿਕ ਕੋਟਾ ਹਾਸਲ ਕਰਕੇ ਆਪਣੇ ਪਿਤਾ ਧਰਮਵੀਰ ਦੇ ਉਸ ਸੁਪਨੇ ਨੂੰ ਪੂਰਾ ਕੀਤਾ ਹੈ, ਜਿਸ ਨੂੰ ਕਰਨ ਵਿਚ ਉਹ ਖੁਦ ਅਸਫਲ ਰਹੇ ਸਨ।ਅੰਸ਼ੂ 7 ਸਾਲ ਪਹਿਲਾਂ ਜਦੋਂ 12 ਸਾਲ ਦੀ ਸੀ ਤਦ ਉਸ ਨੇ ਆਪਣੀ ਦਾਦੀ ਨੂੰ ਕਿਹਾ ਸੀ ਕਿ ਉਹ ਪਹਿਲਵਾਨ ਬਣਨਾ ਚਾਹੁੰਦੀ ਹੈ ਤੇ ਛੋਟੇ ਭਰਾ ਸ਼ੁਭਮ ਦੀ ਤਰ੍ਹਾਂ ਉਹ ਵੀ ਇੱਥੋਂ ਦੇ ਨਿਦਾਨੀ…

VIA PUNJAB
ਅੱਗੇ ਪੜ੍ਹੋ

ਰਿਜੀਜੂ ਵੱਲੋਂ ਪੀੜਤ ਓਲੰਪੀਅਨਾਂ ਦੇ ਪਰਿਵਾਰਾਂ ਨੂੰ 5-5 ਲੱਖ ਦੀ ਮਦਦ

ਰਿਜੀਜੂ ਵੱਲੋਂ ਪੀੜਤ ਓਲੰਪੀਅਨਾਂ ਦੇ ਪਰਿਵਾਰਾਂ ਨੂੰ 5-5 ਲੱਖ ਦੀ ਮਦਦ

ਨਵੀਂ ਦਿੱਲੀ – ਕੇਂਦਰੀ ਖੇਡ ਮੰਤਰੀ ਕਿਰੇਨ ਰਿਜੀਜੂ ਨੇ ਕੁਝ ਦਿਨ ਪਹਿਲਾਂ ਕਰੋਨਾ ਕਾਰਨ ਜ਼ਿੰਦਗੀਆਂ ਗਵਾ ਚੁੱਕੇ ਸਾਬਕਾ ਹਾਕੀ ਖਿਡਾਰੀਆਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ 1980 ਦੀ ਮਾਸਕੋ ਓਲੰਪਿਕ ਵਿਚ ਦੇਸ਼ ਨੂੰ ਸੋਨ ਤਗਮਾ ਦਿਵਾਉਣ ਵਾਲੇ ਰਵਿੰਦਰ ਪਾਲ ਸਿੰਘ ਤੇ ਐਮ ਕੇ ਕੌਸ਼ਿਕ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਸਹਾਇਤਾ ਦੇਣ ਦਾ ਐਲਾਨ ਕੀਤਾ। ਉਨ੍ਹਾਂ ਟਵਿੱਟਰ ’ਤੇ ਕਿਹਾ ਕਿ ਕਰੋਨਾ ਕਾਰਨ ਹਾਕੀ ਦੇ ਦੋ ਮਹਾਨ ਖਿਡਾਰੀ ਸਾਡੇ ਕੋਲੋਂ ਦੂਰ…

VIA PUNJAB
ਅੱਗੇ ਪੜ੍ਹੋ

ਸ਼ਾਰਦੁਲ ’ਚ ਹਰਫਨਮੌਲਾ ਬਣਨ ਦੀ ਕਾਬਲੀਅਤ: ਅਰੁਣ

ਸ਼ਾਰਦੁਲ ’ਚ ਹਰਫਨਮੌਲਾ ਬਣਨ ਦੀ ਕਾਬਲੀਅਤ: ਅਰੁਣ

ਨਵੀਂ ਦਿੱਲੀ – ਭਾਰਤ ਦੇ ਗੇਂਦਬਾਜ਼ੀ ਕੋਚ ਭਰਤ ਅਰੁਣ ਅਨੁਸਾਰ ਸ਼ਾਰਦੁਲ ਠਾਕੁਰ ਵਿੱਚ ਹਰਫਨਮੌਲਾ ਬਣਨ ਦੀ ਕਾਬਲੀਅਤ ਹੈ ਅਤੇ ਹਾਰਦਿਕ ਪਾਂਡਿਆ ਦੀ ਗੈਰ-ਮੌਜੂਦਗੀ ਵਿੱਚ ਟੀਮ ਨੂੰ ਇਸ ਦੀ ਜ਼ਰੂਰਤ ਵੀ ਹੈ। ਅਰੁਣ ਨੇ ਕਿਹਾ, ‘‘ਹਰਫਨਮੌਲਾ ਖਿਡਾਰੀਆਂ ਨੂੰ ਲੱਭਣਾ ਚੋਣ ਕਮੇਟੀ ਦਾ ਕੰਮ ਹੈ ਅਤੇ ਫਿਰ ਅਸੀਂ ਇਨ੍ਹਾਂ ’ਚ ਨਿਖਾਰ ਲਿਆ ਸਕਦੇ ਹਾਂ। ਸ਼ਾਰਦੁਲ ਨੇ ਸਾਬਤ ਕੀਤਾ ਹੈ ਕਿ ਉਹ ਹਰਫਨਮੌਲਾ ਬਣ ਸਕਦਾ ਹੈ। ਆਸਟਰੇਲੀਆ ’ਚ ਉਸ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ।’’ ਪਾਂਡਿਆ ਨੇ ਪਿਛਲਾ ਟੈਸਟ 2018…

VIA PUNJAB
ਅੱਗੇ ਪੜ੍ਹੋ

ਓਲੰਪਿਕ ’ਚ ਤਗਮਾ ਜਿੱਤਣ ਦਾ ਸੁਨਹਿਰੀ ਮੌਕਾ: ਮਨਪ੍ਰੀਤ

ਓਲੰਪਿਕ ’ਚ ਤਗਮਾ ਜਿੱਤਣ ਦਾ ਸੁਨਹਿਰੀ ਮੌਕਾ: ਮਨਪ੍ਰੀਤ

ਭਾਰਤੀ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਦਾ ਮੰਨਣਾ ਹੈ ਕਿ ਭਾਰਤੀ ਟੀਮ ਕੋਲ ਇਸ ਵਾਰ ਓਲੰਪਿਕ ਵਿੱਚ ਤਗਮਾ ਜਿੱਤਣ ਦਾ ਸੁਨਹਿਰੀ ਮੌਕਾ ਹੈ। ਇਸ ਬਾਰੇ ਮਨਪ੍ਰੀਤ ਨੇ ਕਿਹਾ, ‘‘ਸਾਡਾ ਮੰਨਣਾ ਹੈ ਕਿ ਓਲੰਪਿਕ ਵਿੱਚ ਤਗਮਾ ਜਿੱਤਣ ਦਾ ਸਾਡੇ ਕੋਲ ਚੰਗਾ ਮੌਕਾ ਹੈ। ਇਹ ਵਿਸ਼ਵਾਸ ਸਾਰਿਆਂ ਨੂੰ ਪ੍ਰੇਰਿਤ ਕਰ ਰਿਹਾ ਹੈ।’’ ਉਸ ਨੇ ਕਿਹਾ, ‘‘ਸਾਡੀ ਸਿਖਲਾਈ ਦੀ ਯੋਜਨਾ ਇਸ ਤਰ੍ਹਾਂ ਬਣਾਈ ਗਈ ਹੈ ਕਿ ਅਸੀਂ ਸਹੀ ਸਮੇਂ ’ਤੇ ਚੰਗਾ ਪ੍ਰਦਰਸ਼ਨ ਕਰੀਏ। ਇਸ ਤੋਂ ਇਲਾਵਾ ਟੋਕੀਓ…

VIA PUNJAB
ਅੱਗੇ ਪੜ੍ਹੋ

ਪਹਿਲਵਾਨ ਦੀ ਮੌਤ: ਸ਼ੁਸੀਲ ਕੁਮਾਰ ਖਿਲਾਫ਼ ਲੁੱਕ ਆਊਟ ਨੋਟਿਸ

ਪਹਿਲਵਾਨ ਦੀ ਮੌਤ: ਸ਼ੁਸੀਲ ਕੁਮਾਰ ਖਿਲਾਫ਼ ਲੁੱਕ ਆਊਟ ਨੋਟਿਸ

ਨਵੀਂ ਦਿੱਲੀ – ਦਿੱਲੀ ਪੁਲੀਸ ਨੇ ਛਤਰਸਾਲ ਸਟੇਡੀਅਮ ਵਿਚ ਝਗੜੇ ਤੋਂ ਬਾਅਦ ਪਹਿਲਵਾਨ ਦੀ ਮੌਤ ਦੇ ਮਾਮਲੇ ਵਿਚ ਓਲੰਪਿਕ ਦੇ ਦੋ ਵਾਰ ਤਗਮਾ ਜੇਤੂ ਪਹਿਲਵਾਨ ਸੁਸ਼ੀਲ ਕੁਮਾਰ ਖਿਲਾਫ ਲੁੱਕ ਆਊਟ ਨੋਟਿਸ ਜਾਰੀ ਕੀਤਾ ਹੈ। ਇਸ ਮਾਮਲੇ ਵਿਚ ਪੁਲੀਸ ਪੀੜਤਾਂ ਦੇ ਬਿਆਨ ਪਹਿਲਾਂ ਹੀ ਲੈ ਚੁੱਕੀ ਹੈ। ਪੁਲੀਸ ਦੇ ਸੀਨੀਅਰ ਅਧਿਕਾਰੀ ਅਨੁਸਾਰ ਇਹ ਝਗੜਾ ਮਾਡਲ ਟਾਊਨ ਵਿਚ ਫਲੈਟ ਨੂੰ ਖਾਲੀ ਕਰਵਾਉਣ ਨੂੰ ਲੈ ਕੇ ਹੋਇਆ ਸੀ। ਉਨ੍ਹਾਂ ਦੱਸਿਆ ਕਿ ਸੁਸ਼ੀਲ ਕੁਮਾਰ ਇਸ ਵੇਲੇ ਫਰਾਰ ਹੈ ਤੇ…

VIA PUNJAB
ਅੱਗੇ ਪੜ੍ਹੋ

ਕੇਂਦਰ ਨੇ ਕੋਰੋਨਾ ਸੰਕਟ ਦੌਰਾਨ ਸੂਬਿਆਂ ਅਤੇ ਲੋਕਾਂ ਨੂੰ ਅਧਵਾਟੇ ਛੱਡਿਆ : ਰਾਣਾ ਸੋਢੀ

ਕੇਂਦਰ ਨੇ ਕੋਰੋਨਾ ਸੰਕਟ ਦੌਰਾਨ ਸੂਬਿਆਂ ਅਤੇ ਲੋਕਾਂ ਨੂੰ ਅਧਵਾਟੇ ਛੱਡਿਆ : ਰਾਣਾ ਸੋਢੀ

ਕੀ ਇਹ ਭਾਰਤ ਨੂੰ ਆਤਮਨਿਰਭਰ ਬਣਾਉਣ ਦਾ ਤਰੀਕਾ ਹੈ?: ਖੇਡ ਮੰਤਰੀਚੰਡੀਗੜ – ਕੋਵਿਡ-19 ਦੇ ਮੁੜ ਉਭਾਰ, ਜਿਸ ਨੇ ਦੇਸ਼ ਭਰ ਵਿੱਚ ਵਿਆਪਕ ਤਬਾਹੀ ਮਚਾ ਦਿੱਤੀ ਹੈ, ਨਾਲ ਨਜਿੱਠਣ ਸਬੰਧੀ ਤਿਆਰੀ ਕਰਨ ਵਿੱਚ ਬੁਰੀ ਤਰਾਂ ਅਸਫਲ ਰਹਿਣ ਲਈ ਕੇਂਦਰ ਨੂੰ ਕਰੜੇ ਹੱਥੀਂ ਲੈਂਦਿਆਂ ਪੰਜਾਬ ਦੇ ਖੇਡ, ਯੁਵਕ ਸੇਵਾਵਾਂ ਅਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਇਹ ਭਾਰਤ ਸਰਕਾਰ ਦੀ ਜੰਿਮੇਵਾਰੀ ਹੈ ਕਿ ਕਰੋਨਾ ਕਾਰਨ ਪੈਦਾ ਹੋਈ ਇਸ ਸੰਕਟਕਾਲੀ ਸਥਿਤੀ ਨਾਲ…

VIA PUNJAB
ਅੱਗੇ ਪੜ੍ਹੋ

ਆਈਪੀਐੱਲ ਦਿੱਲੀ ਨੇ ਪੰਜਾਬ ਨੂੰ 7 ਵਿਕਟਾਂ ਨਾਲ ਹਰਾਇਆ

ਆਈਪੀਐੱਲ ਦਿੱਲੀ ਨੇ ਪੰਜਾਬ ਨੂੰ 7 ਵਿਕਟਾਂ ਨਾਲ ਹਰਾਇਆ

ਅਹਿਮਦਾਬਾਦ – ਦਿੱਲੀ ਕੈਪੀਟਲਜ਼ ਨੇ ਆਈਪੀਐੱਲ ਦੇ 29ਵੇਂ ਮੈਚ ਵਿੱਚ ਅੱਜ ਪੰਜਾਬ ਕਿੰਗਜ਼ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਉਹ ਅੱਠ ਵਿੱਚੋਂ ਛੇਵੀਂ ਜਿੱਤ ਦਰਜ ਕਰਨ ਮਗਰੋਂ ਅੰਕ ਸੂਚੀ ਵਿੱਚ ਪਹਿਲੇ ਨੰਬਰ ’ਤੇ ਪਹੁੰਚ ਗਈ ਹੈ। ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਪੰਜਾਬ ਦੀ ਟੀਮ ਨੇ ਕਪਤਾਨ ਮਯੰਕ ਅਗਰਵਾਲ ਦੀਆਂ 99 ਅਤੇ ਮਲਾਨ ਦੀਆਂ 26 ਦੌੜਾਂ ਦੀ ਮਦਦ ਨਾਲ ਛੇ ਵਿਕਟਾਂ ’ਤੇ 166 ਦੌੜਾਂ ਬਣਾਈਆਂ। ਇਨ੍ਹਾਂ ਦੋਵਾਂ ਤੋਂ ਇਲਾਵਾ ਹੋਰ ਕੋਈ ਬੱਲੇਬਾਜ਼ ਟਿਕ ਨਹੀਂ ਖੇਡ ਸਕਿਆ। ਦਿੱਲੀ…

VIA PUNJAB
ਅੱਗੇ ਪੜ੍ਹੋ
1 2 3 4 5 6 202