ਹੈਂਡਬਾਲ ਦੇ ਸੋਨ ਤਗਮਾ ਜੇਤੂ ਖਿਡਾਰੀ ਸ਼ਮਸ਼ੇਰ ਸਿੰਘ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਿਤ

ਹੈਂਡਬਾਲ ਦੇ ਸੋਨ ਤਗਮਾ ਜੇਤੂ ਖਿਡਾਰੀ ਸ਼ਮਸ਼ੇਰ ਸਿੰਘ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਿਤ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੈਂਡਬਾਲ ਵਿਚ ਸੋਨ ਤਗਮਾ ਜੇਤੂ ਨੌਜੁਆਨ ਸ. ਸ਼ਮਸ਼ੇਰ ਸਿੰਘ ਨੂੰ 50 ਹਜ਼ਾਰ ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਨੇ ਸਿੱਖ ਖਿਡਾਰੀਆਂ ਨੂੰ ਵੱਖ-ਵੱਖ ਖੇਡਾਂ ਵਿਚ ਤਗਮੇ ਹਾਸਲ ਕਰਨ ‘ਤੇ ਸਨਮਾਨਿਤ ਕਰਨ ਦਾ ਫੈਸਲਾ ਕੀਤਾ ਹੋਇਆ ਹੈ। ਇਸੇ ਤਹਿਤ ਹੀ ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਕੈਰੋਂਵਾਲ ਦੇ ਵਾਸੀ ਸ. ਸ਼ਮਸ਼ੇਰ ਸਿੰਘ ਨੂੰ ਸਨਮਾਨਿਤ ਕੀਤਾ ਗਿਆ ਹੈ। ਉਸ ਨੂੰ ਇਹ ਸਨਮਾਨ ਸ਼੍ਰੋਮਣੀ ਕਮੇਟੀ…

VIA PUNJAB
ਅੱਗੇ ਪੜ੍ਹੋ

ਅੱਠ ਵਿਦੇਸ਼ੀ ਟੀਮਾਂ ਵਿੱਚੋਂ ਛੇ ਨੂੰ ਟੂਰਨਾਮੈਂਟ ‘ਚ ਹਿੱਸਾ ਲੈਣ ਦੀ ਪ੍ਰਵਾਨਗੀ ਮਿਲੀ-ਸੰਜੇ ਪੋਪਲੀ

ਅੱਠ ਵਿਦੇਸ਼ੀ ਟੀਮਾਂ ਵਿੱਚੋਂ ਛੇ ਨੂੰ ਟੂਰਨਾਮੈਂਟ ‘ਚ ਹਿੱਸਾ ਲੈਣ ਦੀ ਪ੍ਰਵਾਨਗੀ ਮਿਲੀ-ਸੰਜੇ ਪੋਪਲੀ

ਪਾਕਿਸਤਾਨ ਤੇ ਕੈਨੇਡਾ ਦੀਆਂ ਟੀਮਾਂ ਨੂੰ ਛੇਤੀ ਐਨ.ਓ.ਸੀ. ਮਿਲਣ ਦੀ ਸੰਭਾਵਨਾ-ਡਾਇਰੈਕਟਰ ਸਪੋਰਟਸ ਚੰਡੀਗੜ – ‘ਅੰਤਰ ਰਾਸ਼ਟਰੀ ਕਬੱਡੀ ਟੂਰਨਾਮੈਂਟ-2019 ਵਿੱਚ ਹਿੱਸਾ ਲੈਣ ਵਾਲੀਆਂ ਅੱਠ ਵਿਦੇਸ਼ੀ ਟੀਮਾਂ ਵਿੱਚੋਂ ਛੇ ਨੂੰ ਭਾਰਤ ਸਰਕਾਰ ਦੇ ਖੇਡ ਤੇ ਯੁਵਕ ਸੇਵਾਵਾਂ ਵਿਭਾਗ ਤੇ ਗ੍ਰਹਿ ਵਿਭਾਗ ਨੇ ਇਤਰਾਜ਼ਹੀਣਤਾ (ਐਨ.ਓ.ਸੀ.) ਦਾ ਸਰਟੀਫਿਕੇਟ ਜਾਰੀ ਕਰ ਦਿੱਤਾ ਹੈ ਜਦਕਿ ਪਾਕਿਸਤਾਨ ਅਤੇ ਕੈਨੇਡਾ ਦੀਆਂ ਟੀਮਾਂ ਨੂੰ ਛੇਤੀ ਹੀ ਐਨ.ਓ.ਸੀ. ਮਿਲਣ ਦੀ ਸੰਭਾਵਨਾ ਹੈ।’ਇਹ ਜਾਣਕਾਰੀ ਦਿੰਦੇ ਹੋਏ ਪੰਜਾਬ ਦੇ ਡਾਇਰੈਕਟਰ ਸਪੋਰਟਸ ਸ੍ਰੀ ਸੰਜੇ ਪੋਪਲੀ ਨੇ ਅੱਜ ਇੱਥੇ…

VIA PUNJAB
ਅੱਗੇ ਪੜ੍ਹੋ

ਬੰਗਲਾਦੇਸ਼ੀ ਕ੍ਰਿਕਟ ਬੋਰਡ ਵਲੋਂ ਬੀ. ਸੀ. ਸੀ. ਆਈ. ਤੋਂ ਏਸ਼ੀਆ ਇਲੈਵਨ ਦੇ ਲਈ 7 ਭਾਰਤੀ ਖਿਡਾਰੀਆਂ ਦੀ ਮੰਗ

ਬੰਗਲਾਦੇਸ਼ੀ ਕ੍ਰਿਕਟ ਬੋਰਡ ਵਲੋਂ ਬੀ. ਸੀ. ਸੀ. ਆਈ. ਤੋਂ ਏਸ਼ੀਆ ਇਲੈਵਨ ਦੇ ਲਈ 7 ਭਾਰਤੀ ਖਿਡਾਰੀਆਂ ਦੀ ਮੰਗ

ਨਵੀਂ ਦਿੱਲੀ – ਭਾਰਤ ਖਿਲਾਫ ਡੇ-ਨਾਈਟ ਟੈਸਟ ਵਿੱਚ ਬੁਰੀ ਤਰ੍ਹਾਂ ਹਾਰ ਝਲਣ ਦੇ ਬਾਅਦ ਬੰਗਲਾਦੇਸ਼ ਕ੍ਰਿਕਟ ਬੋਰਡ (ਬੀ. ਸੀ. ਬੀ.) ਨੇ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ. ਸੀ. ਸੀ. ਆਈ.) ਤੋਂ ਚੋਟੀ ਦੇ 7 ਭਾਰਤੀ ਕ੍ਰਿਕਟਰ ਮੰਗੇ ਹਨ| ਜਾਣਕਾਰੀ ਮੁਤਾਬਕ 18 ਤੋਂ 21 ਮਾਰਚ ਨੂੰ ਹੋਣ ਵਾਲੇ ਰੈਸਟ ਆਫ ਵਰਲਡ ਟੀਮ ਦੇ ਖਿਲਾਫ ਦੋ ਕੌਮਾਂਤਰੀ ਟੀ-20 ਮੈਚ ਲਈ ਏਸ਼ੀਆ ਇਲੈਵਨ ਟੀਮ ਵਿੱਚ ਟਾਪ ਦੇ ਭਾਰਤੀ ਖਿਡਾਰੀਆਂ ਦੀ ਜ਼ਰੂਰਤ ਹੈ| ਇਹ ਗੱਲ ਬੰਗਲਾਦੇਸ਼ ਕ੍ਰਿਕਟ ਬੋਰਡ ਦੇ ਮੁੱਖ…

VIA PUNJAB
ਅੱਗੇ ਪੜ੍ਹੋ

ਸਿੰਧੂ ’ਤੇ ਲੱਗੀ ਸਭ ਤੋਂ ਵੱਧ ਬੋਲੀ

ਸਿੰਧੂ ’ਤੇ ਲੱਗੀ ਸਭ ਤੋਂ ਵੱਧ ਬੋਲੀ

ਨਵੀਂ ਦਿੱਲੀ – ਵਿਸ਼ਵ ਚੈਂਪੀਅਨ ਪੀਵੀ ਸਿੰਧੂ ਨੂੰ ਇੱਥੇ ਪ੍ਰੀਮੀਅਰ ਬੈਡਮਿੰਟਨ ਲੀਗ (ਪੀਬੀਐੱਲ) ਦੇ ਪੰਜਵੇਂ ਸੈਸ਼ਨ ਦੀ ਨਿਲਾਮੀ ਵਿੱਚ ਅੱਜ ਹੈਦਰਾਬਾਦ ਹੰਟਰਜ਼ ਨੇ 77 ਲੱਖ ਰੁਪਏ ਦੀ ਬੋਲੀ ਲਾ ਕੇ ਆਪਣੇ ਨਾਲ ਬਰਕਰਾਰ ਰੱਖਿਆ। ਦੁਨੀਆਂ ਦੀ ਅੱਵਲ ਨੰਬਰ ਮਹਿਲਾ ਖਿਡਾਰਨ ਚੀਨੀ ਤਾਇਪੈ ਦੀ ਤਾਇ-ਜ਼ੂ-ਯਿੰਗ ਲਈ ਮੌਜੂਦਾ ਚੈਂਪੀਅਨ ਬੰਗਲੌਰ ਰੈਪਟਰਜ਼ ਨੇ 77 ਲੱਖ ਰੁਪਏ ਦੀ ਸਭ ਤੋਂ ਉੱਚੀ ਬੋਲੀ ਲਾਈ। ਰੈਪਟਰਜ਼ ਨੇ ਬੋਲੀ ਵਿੱਚ ਪੁਣੇ 7 ਏਸਿਸ ਨੂੰ ਪਛਾੜ ਕੇ ਤਾਇ-ਜ਼ੂ ਨੂੰ ਆਪਣੇ ਨਾਲ ਜੋੜਿਆ। ਪੀਬੀਐੱਲ…

VIA PUNJAB
ਅੱਗੇ ਪੜ੍ਹੋ

ਛੇਤਰੀ ਦੇ ਗੋਲ ਨੇ ਦਿਵਾਈ ਬੈਂਗਲੁਰੂ ਨੂੰ ਜਿੱਤ

ਛੇਤਰੀ ਦੇ ਗੋਲ ਨੇ ਦਿਵਾਈ ਬੈਂਗਲੁਰੂ ਨੂੰ ਜਿੱਤ

ਸੁਨੀਲ ਛੇਤਰੀ ਦੇ 55ਵੇਂ ਮਿੰਟ ‘ਚ ਕੀਤੇ ਗਏ ਗੋਲ ਦੇ ਦਮ ‘ਤੇ ਬੈਂਗਲੁਰੂ ਐੱਫ. ਸੀ. ਨੇ ਸ਼੍ਰੀਕਾਂਤੀਰਾਵਾ ਸਟੇਡੀਅਮ ‘ਚ ਖੇਡੇ ਗਏ ਇੰਡੀਅਨ ਸੁਪਰ ਲੀਗ ਫੁੱਟਬਾਲ ਟੂਰਨਾਮੈਂਟ ਦੇ ਮੈਚ ‘ਚ ਕੇਰਲ ਬਲਾਸਟਰਸ ਨੂੰ 1-0 ਨਾਲ ਹਰਾਇਆ। ਬੈਂਗਲੁਰੂ ਦੀ ਇਹ ਵਰਤਮਾਨ ਸੈਸ਼ਨ ਦੀ ਦੂਜੀ ਜਿੱਤ ਹੈ ਜਦਕਿ ਬਲਾਸਟਰਸ ਨੂੰ ਤੀਜੀ ਹਾਰ ਦਾ ਸਾਹਮਣਾ ਕਰਨਾ ਪਿਆ।ਇਸ ਜਿੱਤ ਨਾਲ ਬੈਂਗਲੁਰੂ ਨੂੰ ਤਿੰਨ ਅੰਕ ਮਿਲੇ ਅਤੇ ਹੁਣ ਉਸ ਦੇ ਪੰਜ ਮੈਚਾਂ ‘ਚ ਦੋ ਜਿੱਤ ਅਤੇ ਤਿੰਨ ਡਰਾਅ ਦੇ ਨਾਲ 9…

VIA PUNJAB
ਅੱਗੇ ਪੜ੍ਹੋ

ਭਾਰਤ ਨੇ ਜਿੱਤੀ ਸੀਰੀਜ਼, ਦੂਜੇ ਟੈਸਟ ਮੈਚ ਚ ਬੰਗਲਾਦੇਸ਼ ਨੂੰ ਪਾਰੀ ਅਤੇ 46 ਦੌੜਾਂ ਨਾਲ ਹਰਾਇਆ

ਭਾਰਤ ਨੇ ਜਿੱਤੀ ਸੀਰੀਜ਼, ਦੂਜੇ ਟੈਸਟ ਮੈਚ ਚ ਬੰਗਲਾਦੇਸ਼ ਨੂੰ ਪਾਰੀ ਅਤੇ 46 ਦੌੜਾਂ ਨਾਲ ਹਰਾਇਆ

ਭਾਰਤ ਨੇ ਬੰਗਲਾਦੇਸ਼ ਵਿਚਾਲੇ ਦੋ ਟੈਸਟ ਮੈਚਾਂ ਦੀ ਸੀਰੀਜ਼ ਦਾ ਦੂਜਾ ਮੈਚ ਜਿੱਤ ਲਿਆ ਹੈ। ਇਹ ਮੈਚ ਡੇ-ਨਾਈਟ ਸੀ। ਇਸ ਤਰ੍ਹਾਂ ਭਾਰਤ ਨੇ ਦੋ ਟੈਸਟ ਮੈਚਾਂ ਦੀ ਸੀਰੀਜ਼ ‘ਤੇ ਕਬਜ਼ਾ ਕਰ ਲਿਆ ਹੈ। ਬੰਗਲਾਦੇਸ਼ ਨੇ ਤੀਜੇ ਦਿਨ 6 ਵਿਕਟਾਂ ਦੇ ਨੁਕਸਾਨ ‘ਤੇ 152 ਦੌੜਾਂ ਦੇ ਸਕੋਰ ਤੋਂ ਅੱਗੇ ਖੇਡਣਾ ਸ਼ੁਰੂ ਕੀਤਾ। ਬੰਗਲਾਦੇਸ਼ ਨੂੰ 7ਵਾਂ ਝਟਕਾ ਉਦੋਂ ਲੱਗਾ ਜਦੋਂ ਇਬਾਦਤ ਹੁਸੈਨ 0 ਦੌੜਾਂ ਦੇ ਨਿੱਜੀ ਸਕੋਰ ‘ਤੇ ਆਊਟ ਹੋ ਗਿਆ। ਅਬਾਦਤ ਹੁਸੈਨ 0 ਦੇ ਨਿੱਜੀ ਸਕੋਰ…

VIA PUNJAB
ਅੱਗੇ ਪੜ੍ਹੋ

ਵਿਸ਼ਵ ਟੈਸਟ ਚੈਂਪੀਅਨਸ਼ਿਪ ਵਿੱਚ ਆਸਟਰੇਲੀਆ ਦੀ ਪਹਿਲੀ ਜਿੱਤ

ਵਿਸ਼ਵ ਟੈਸਟ ਚੈਂਪੀਅਨਸ਼ਿਪ ਵਿੱਚ ਆਸਟਰੇਲੀਆ ਦੀ ਪਹਿਲੀ ਜਿੱਤ

ਬ੍ਰਿਸਬੇਨ – ਆਸਟਰੇਲੀਆ ਨੇ ਅੱਜ ਗਾਬਾ ਵਿੱਚ ਪਹਿਲੇ ਟੈਸਟ ਵਿੱਚ ਪਾਕਿਸਤਾਨ ਨੂੰ ਪਾਰੀ ਅਤੇ ਪੰਜ ਦੌੜਾਂ ਨਾਲ ਹਰਾ ਕੇ ਦੋ ਮੈਚਾਂ ਦੀ ਲੜੀ ਵਿੱਚ 1-0 ਦੀ ਲੀਡ ਬਣਾ ਲਈ।ਪਾਕਿਸਤਾਨ ਨੇ ਪਹਿਲੀ ਪਾਰੀ ਵਿੱਚ 240 ਦੌੜਾਂ ਬਣਾਈਆਂ ਸਨ ਅਤੇ ਆਸਟਰੇਲੀਆ ਨੇ ਇਸ ਮਗਰੋਂ ਪਹਿਲੀ ਪਾਰੀ ਵਿੱਚ 540 ਦੌੜਾਂ ਬਣਾ ਕੇ 340 ਦੌੜਾਂ ਦੀ ਲੀਡ ਹਾਸਲ ਕੀਤੀ ਸੀ। ਪਾਕਿਸਤਾਨ ਨੇ ਸ਼ਨਿੱਚਰਵਾਰ ਨੂੰ ਦੁਪਿਹਰ ਦੇ ਸੈਸ਼ਨ ਦੌਰਾਨ ਤਿੰਨ ਵਿਕਟਾਂ ਛੇਤੀ ਗੁਆ ਲਈਆਂ, ਪਰ ਅੱਜ ਉਸ ਦੇ ਬੱਲੇਬਾਜ਼ਾਂ ਨੇ…

VIA PUNJAB
ਅੱਗੇ ਪੜ੍ਹੋ

ਡਾਇਰੈਕਟਰ ਸਪੋਰਟਸ ਵੱਲੋਂ ਸੱਤਾਂ ਜ਼ਿਲਿਆਂ ਦਾ ਦੌਰਾ ਕਰਨ ਤੋਂ ਬਾਅਦ ਚੱਲ ਰਹੇ ਪ੍ਰਬੰਧਾਂ ’ਤੇ ਤਸੱਲੀ ਦਾ ਪ੍ਰਗਟਾਵਾ

ਡਾਇਰੈਕਟਰ ਸਪੋਰਟਸ ਵੱਲੋਂ ਸੱਤਾਂ ਜ਼ਿਲਿਆਂ ਦਾ ਦੌਰਾ ਕਰਨ ਤੋਂ ਬਾਅਦ ਚੱਲ ਰਹੇ ਪ੍ਰਬੰਧਾਂ ’ਤੇ ਤਸੱਲੀ ਦਾ ਪ੍ਰਗਟਾਵਾ

ਵੱਖ ਵੱਖ ਅਧਿਕਾਰੀਆਂ ਨਾਲ ਮੀਟਿੰਗਾਂ ਦੌਰਾਨ ਜਾਰੀ ਕਾਰਜਾਂ ਦਾ ਜਾਇਜਾ ਚੰਡੀਗੜ – ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ-2019 ਕਰਵਾਉਣ ਲਈ ਵੱਖ ਵੱਖ ਜ਼ਿਲਿਆਂ ਦਾ ਦੌਰਾ ਕਰਨ ਤੋਂ ਬਾਅਦ ਪੰਜਾਬ ਦੇ ਡਾਇਰੈਕਟਰ ਸਪੋਰਟਸ ਸ੍ਰੀ ਸੰਜੇ ਪੋਪਲੀ ਨੇ ਚੱਲ ਰਹੇ ਕਾਰਜਾਂ ’ਤੇ ਤਸੱਲੀ ਦਾ ਪ੍ਰਗਟਾਵਾ ਕਰਦੇ ਹੋਏ ਸਮੁੱਚੇ ਪ੍ਰਬੰਧਾਂ ਨੂੰ ਸਮੇਂ ਤੋਂ ਕਾਫੀ ਪਹਿਲਾਂ ਕਰਨ ਦਾ ਐਲਾਨ ਕੀਤਾ ਹੈ।ਸਾਰੇ ਦੇ ਸਾਰੇ ਜ਼ਿਲਿਆਂ ਕਪੂਰਥਲਾ, ਅੰਮਿ੍ਰਤਸਰ, ਫਿਰੋਜ਼ਪੁਰ, ਬਠਿੰਡਾ, ਪਟਿਆਲਾ, ਰੂਪ ਨਗਰ ਅਤੇ ਗੁਰਦਾਸਪੁਰ ਦਾ ਦੌਰਾ ਕਰਨ ਅਤੇ ਓਥੇ ਵੱਖ ਵੱਖ ਅਧਿਕਾਰੀਆਂ ਨਾਲ…

VIA PUNJAB
ਅੱਗੇ ਪੜ੍ਹੋ

ਕੋਹਲੀ ਨੇ ਪੌਂਟਿੰਗ ਦੇ ਰਿਕਾਰਡ ਦੀ ਬਰਾਬਰੀ ਕੀਤੀ਼

ਕੋਹਲੀ ਨੇ ਪੌਂਟਿੰਗ ਦੇ ਰਿਕਾਰਡ ਦੀ ਬਰਾਬਰੀ ਕੀਤੀ਼

ਕੋਲਕਾਤਾ – ਕ੍ਰਿਕਟ ’ਚ ਬੱਲੇਬਾਜ਼ੀ ਦੇ ਰਿਕਾਰਡਾਂ ਦੀ ਮਿਸਾਲ ਬਣਦੇ ਜਾ ਰਹੇ ਵਿਰਾਟ ਕੋਹਲੀ ਨੇ ਬੰਗਲਾਦੇਸ਼ ਖ਼ਿਲਾਫ਼ ਅੱਜ ਇੱਥੇ ਦੂਜੀ ਪਾਰੀ ’ਚ ਸੈਂਕੜਾ ਬਣਾ ਕੇ ਕਪਤਾਨ ਦੇ ਰੂਪ ਵਿਚ ਕੌਮਾਂਤਰੀ ਕ੍ਰਿਕਟ ਦੇ ਸਾਰੇ ਰੂਪਾਂ ਨੂੰ ਮਿਲਾ ਕੇ ਸਭ ਤੋਂ ਵੱਧ 41 ਸੈਂਕੜੇ ਬਣਾਉਣ ਵਾਲੇ ਆਸਟਰੇਲਿਆਈ ਖਿਡਾਰੀ ਰਿੱਕੀ ਪੌਂਟਿੰਗ ਦੀ ਬਰਾਬਰੀ ਕੀਤੀ। ਕੋਹਲੀ ਦੇ ਕਰੀਅਰ ਦਾ ਇਹ ਕੁੱਲ 70ਵਾਂ ਜਦੋਂਕਿ ਟੈਸਟ ਮੈਚ ’ਚ 27ਵਾਂ ਸੈਂਕੜਾ ਹੈ। ਉਸ ਨੇ ਭਾਰਤ ’ਚ ਗੁਲਾਬੀ ਗੇਂਦ ਨਾਲ ਖੇਡੇ ਜਾ ਰਹੇ…

VIA PUNJAB
ਅੱਗੇ ਪੜ੍ਹੋ

ਕੋਹਲੀ ਸੈਂਕੜਾ ਜੜਨ ਵਾਲਾ ਪਹਿਲਾ ਭਾਰਤੀ ਬੱਲੇਬਾਜ਼

ਕੋਹਲੀ ਸੈਂਕੜਾ ਜੜਨ ਵਾਲਾ ਪਹਿਲਾ ਭਾਰਤੀ ਬੱਲੇਬਾਜ਼

ਕੋਲਕਾਤਾ – ਵਿਰਾਟ ਕੋਹਲੀ ਨੇ ਗੁਲਾਬੀ ਗੇਂਦ ਦੀ ਪ੍ਰੀਖਿਆ ’ਚ ਖ਼ਰਾ ਉਤਰਦੇ ਹੋਏ ਅੱਜ ਇੱਥੇ ਬਿਹਤਰੀਨ ਸੈਂਕੜਾ ਬਣਾਇਆ ਜਦੋਂਕਿ ਇਸ਼ਾਂਤ ਸ਼ਰਮਾ ਨੇ ਲਗਾਤਾਰ ਦੂਜੀ ਪਾਰੀ ’ਚ ਸ਼ਾਨਦਾਰ ਗੇਂਦਬਾਜ਼ੀ ਕੀਤੀ ਪਰ ਤਜਰਬੇਕਾਰ ਮੁਸ਼ਫਿਕੁਰ ਰਹੀਮ ਦੀ ਵਧੀਆ ਪਾਰੀ ਨੇ ਭਾਰਤ ਦਾ ਬੰਗਲਾਦੇਸ਼ ਖ਼ਿਲਾਫ਼ ਜਿੱਤ ਦਾ ਇੰਤਜ਼ਾਰ ਤੀਜੇ ਦਿਨ ਤੱਕ ਵਧਾ ਦਿੱਤਾ।ਕੋਹਲੀ ਨੇ 194 ਗੇਂਦਾਂ ’ਤੇ 136 ਦੌੜਾਂ ਬਣਾਈਆਂ ਅਤੇ ਉਹ ਦਿਨ-ਰਾਤ ਦੇ ਟੈਸਟ ਮੈਚ ’ਚ ਸੈਂਕੜਾ ਬਣਾਉਣ ਵਾਲਾ ਪਹਿਲਾ ਭਾਰਤੀ ਬੱਲੇਬਾਜ਼ ਬਣ ਗਿਆ ਹੈ। ਭਾਰਤ ਨੇ ਆਪਣੀ…

VIA PUNJAB
ਅੱਗੇ ਪੜ੍ਹੋ
1 44 45 46 47 48 202