ਵਿਜੇਂਦਰ ਨੇ ਲਗਾਤਾਰ 12ਵਾਂ ਪੇਸ਼ੇਵਰ ਖ਼ਿਤਾਬ ਜਿੱਤਿਆ

ਵਿਜੇਂਦਰ ਨੇ ਲਗਾਤਾਰ 12ਵਾਂ ਪੇਸ਼ੇਵਰ ਖ਼ਿਤਾਬ ਜਿੱਤਿਆ

ਭਾਰਤੀ ਮੁੱਕੇਬਾਜ਼ੀ ਸਟਾਰ ਵਿਜੇਂਦਰ ਸਿੰਘ ਨੇ ਘਾਨਾ ਦੇ ਸਾਬਕਾ ਰਾਸ਼ਟਰਮੰਡਲ ਚੈਂਪੀਅਨ ਚਾਰਲਜ਼ ਅਡਾਮੂ ਨੂੰ ਹਰ ਕੇ ਲਗਾਤਾਰ 12ਵੀਂ ਜਿੱਤ ਦਰਜ ਕੀਤੀ। ਇਸ ਦੇ ਨਾਲ ਹੀ ਪੇਸ਼ੇਵਰ ਸਰਕਟ ’ਚ ਉਸ ਦੀ ਚਾਰ ਸਾਲਾਂ ਦੀ ਜੇਤੂ ਮੁਹਿੰਮ ਜਾਰੀ ਰਹੀ।ਓਲੰਪਿਕ ਕਾਂਸੀ ਤਗ਼ਮਾ ਜੇਤੂ 34 ਸਾਲਾ ਵਿਜੇਂਦਰ ਡਬਲਿਊਬੀਓ ਏਸ਼ੀਆ ਪੈਸਫਿਕ ਤੇ ਓਰੀਐਂਟਲ ਸੁਪਰ ਮਿਡਲਵੇਟ ਖ਼ਿਤਾਬ ਜਿੱਤ ਚੁੱਕਿਆ ਹੈ। ਵਿਜੇਂਦਰ ਨੇ ਜਿੱਤ ਤੋਂ ਬਾਅਦ ਕਿਹਾ, ‘‘ਇਹ ਚੰਗਾ ਮੁਕਾਬਲਾ ਸੀ। ਚਾਰਲਜ਼ ਅਡਾਮੂ ਚੰਗਾ ਮੁੱਕੇਬਾਜ਼ ਹੈ ਪਰ ਮੈਂ ਪੂਰੀ ਤਰ੍ਹਾਂ ਤੋਂ ਤਿਆਰ…

VIA PUNJAB
ਅੱਗੇ ਪੜ੍ਹੋ

ਵਿਰਾਟ ਕੋਹਲੀ ਦਾ ਬਤੌਰ ਕਪਤਾਨ ਨਵਾਂ ਵਿਸ਼ਵ ਰਿਕਾਰਡ

ਵਿਰਾਟ ਕੋਹਲੀ ਦਾ ਬਤੌਰ ਕਪਤਾਨ ਨਵਾਂ ਵਿਸ਼ਵ ਰਿਕਾਰਡ

ਈਡਨ ਗਾਰਡਨ ਦੇ ਇਤਿਹਾਸਕ ਮੈਦਾਨ ‘ਤੇ ਖੇਡੇ ਜਾ ਰਹੇ ਭਾਰਤੀ ਟੀਮ ਦੇ ਪਹਿਲੇ ਗੁਲਾਬੀ ਟੈਸਟ ਮੈਚ ‘ਚ ਕਪਤਾਨ ਵਿਰਾਟ ਕੋਹਲੀ ਨੇ ਵੀ ਵੱਡਾ ਰਿਕਾਰਡ ਬਣਾ ਦਿੱਤਾ ਹੈ। ਬੰਗਲਾਦੇਸ਼ ਨੂੰ ਸਿਰਫ 106 ਦੌੜਾਂ ‘ਤੇ ਢੇਰ ਕਰਨ ਤੋਂ ਬਾਅਦ ਜਦੋਂ ਭਾਰਤੀ ਟੀਮ ਦੇ ਜਲਦੀ ਹੀ 2 ਵਿਕਟਾਂ ਡਿੱਗੀਆਂ ਤਾਂ ਮੈਦਾਨ ‘ਤੇ ਉਤਰਦਿਆ ਕੋਹਲੀ ਨੇ ਸ਼ਾਨਦਾਰ ਖੇਡ ਦਿਖਾਉਂਦੇ ਹੋਏ ਨਵਾਂ ਇਤਿਹਾਸ ਬਣਾ ਦਿੱਤਾ। ਕੋਹਲੀ ਦੇ ਨਾਂ ਹੁਣ ਬਤੌਰ ਕਪਤਾਨ ਸਭ ਤੋਂ ਤੇਜ਼ 5000 ਦੌੜਾਂ ਪੂਰੀਆਂ ਕਰਨ ਦਾ ਰਿਕਾਰਡ…

VIA PUNJAB
ਅੱਗੇ ਪੜ੍ਹੋ

ਕਈ ਸਵਾਲਾਂ ਦੇ ਜਵਾਬ ਅਜੇ ਮਿਲਣੇ ਹਨ ਬਾਕੀ ਸ਼ਾਸਤਰੀ

ਕਈ ਸਵਾਲਾਂ ਦੇ ਜਵਾਬ ਅਜੇ ਮਿਲਣੇ ਹਨ ਬਾਕੀ ਸ਼ਾਸਤਰੀ

ਭਾਰਤ ਦੇ ਪਹਿਲੇ ਡੇ-ਨਾਈਟ ਟੈਸਟ ਦੀ ਅਹਿਮੀਅਤ ਦਾ ਭਾਰਤੀ ਮੁੱਖ ਕੋਚ ਰਵੀ ਸ਼ਾਸਤਰੀ ਨੂੰ ਕਾਫੀ ਇਲਮ ਹੈ ਪਰ ਉਨ੍ਹਾਂ ਇਹ ਵੀ ਕਿਹਾ ਕਿ ਗੁਲਾਬੀ ਗੇਂਦ ਨੂੰ ਲੈ ਕੇ ਕਈ ਸਵਾਲਾਂ ਦੇ ਜਵਾਬ ਅਜੇ ਮਿਲਣੇ ਬਾਕੀ ਹਨ। ਕੌਮਾਂਤਰੀ ਕ੍ਰਿਕਟ ਪਰਿਸ਼ਦ ਤੋਂ ਦਿਨ ਰਾਤ ਦੇ ਟੈਸਟ ਨੂੰ ਮਨਜ਼ੂਰੀ ਮਿਲਣ ਦੇ 7 ਸਾਲਾਂ ਬਾਅਦ ਭਾਰਤੀ ਟੀਮ ਬੰਗਲਾਦੇਸ਼ ਖਿਲਾਫ ਗੁਲਾਬੀ ਗੇਂਦ ਨਾਲ ਪਹਿਲਾ ਟੈਸਟ ਖੇਡ ਰਹੀ ਹੈ।ਸ਼ਾਸਤਰੀ ਨੇ ਪਹਿਲੇ ਦਿਨ ਦਾ ਖੇਡ ਸ਼ੁਰੂ ਹੋਣ ਤੋਂ ਪਹਿਲਾਂ ਅਧਿਕਾਰਤ ਪ੍ਰਸਾਰਕ ਨੂੰ…

VIA PUNJAB
ਅੱਗੇ ਪੜ੍ਹੋ

ਡੇਵਿਡ ਵਾਰਨਰ ਨੇ ਪਾਕਿਸਤਾਨ ਖਿਲਾਫ ਲਾਇਆ ਆਪਣੇ ਟੈਸਟ ਕਰੀਅਰ ਦਾ 22ਵਾਂ ਸੈਂਕੜਾ

ਡੇਵਿਡ ਵਾਰਨਰ ਨੇ ਪਾਕਿਸਤਾਨ ਖਿਲਾਫ ਲਾਇਆ ਆਪਣੇ ਟੈਸਟ ਕਰੀਅਰ ਦਾ 22ਵਾਂ ਸੈਂਕੜਾ

ਆਸਟਰੇਲੀਆ ਅਤੇ ਪਾਕਿਸਤਾਨ ਵਿਚਾਲੇ ਖੇਡੇ ਜਾ ਰਹੇ ਪਹਿਲੇ ਟੈਸਟ ਮੈਚ ‘ਚ ਆਸਟਰੇਲੀਆ ਕਾਫ਼ੀ ਮਜ਼ਬੂਤ ਸਥਿਤੀ ‘ਚ ਆ ਗਿਆ ਹੈ। ਪਹਿਲੇ ਦਿਨ ਪਾਕਿਸਤਾਨ ਦੀ ਪਹਿਲੀ ਪਾਰੀ ਸਿਰਫ਼ 240 ਦੌੜਾਂ ‘ਤੇ ਢੇਰ ਹੋ ਗਈ ਸੀ। ਅੱਜ ਦੂਜੇ ਦਿਨ ਆਪਣੀ ਪਹਿਲੀ ਪਾਰੀ ਖੇਡਣ ਉਤਰੀ ਆਸਟਰੇਲੀਆਈ ਟੀਮ ਨੇ ਪਾਕਿਸਤਾਨ ਦੇ ਗੇਂਦਬਾਜ਼ਾਂ ਦੀ ਰੱਜ ਕੇ ਕਲਾਸ ਲਾਈ। ਪਾਕਿਸਤਾਨ ਨੂੰ ਪਹਿਲੀ ਪਾਰੀ ‘ਚ 240 ਦੌੜਾਂ ‘ਤੇ ਢੇਰ ਕਰਨ ਤੋਂ ਬਾਅਦ ਆਸਟਰੇਲੀਆਈ ਸਲਾਮੀ ਬੱਲੇਬਾਜ਼ ਡੇਵਿਡ ਵਾਰਨਰ ਨੇ ਧਮਾਕੇਦਾਰ ਪਾਰੀ ਖੇਡ ਆਪਣੇ ਟੈਸਟ…

VIA PUNJAB
ਅੱਗੇ ਪੜ੍ਹੋ

ਗੁਲਾਬੀ ਗੇਂਦ ਨਾਲ ਭਾਰਤ-ਬੰਗਲਾਦੇਸ਼ ਟੈਸਟ ਅੱਜ

ਗੁਲਾਬੀ ਗੇਂਦ ਨਾਲ ਭਾਰਤ-ਬੰਗਲਾਦੇਸ਼ ਟੈਸਟ ਅੱਜ

ਕੋਲਕਾਤਾ – ਭਾਰਤੀ ਕ੍ਰਿਕਟ ਟੀਮ ਅਖ਼ੀਰ ਗੁਲਾਬੀ ਰੰਗ ਵਿੱਚ ਰੰਗਣ ਜਾ ਰਹੀ ਹੈ ਅਤੇ ਬੰਗਲਾਦੇਸ਼ ਖ਼ਿਲਾਫ਼ ਸ਼ੁੱਕਰਵਾਰ ਤੋਂ ਸ਼ੁਰੂ ਹੋ ਰਹੇ ਦਿਨ-ਰਾਤ ਦੇ ਇਤਿਹਾਸਕ ਟੈਸਟ ਵਿੱਚ ਵਿਰਾਟ ਕੋਹਲੀ ਦੀ ਟੀਮ ਦਾ ਪੱਲੜਾ ਭਾਰੀ ਲੱਗ ਰਿਹਾ ਹੈ। ਸਾਬਕਾ ਕਪਤਾਨ ਸੌਰਵ ਗਾਂਗੁਲੀ ਦੀ ਅਗਵਾਈ ਵਿੱਚ ਬੀਸੀਸੀਆਈ ਨੇ ਗੁਲਾਬੀ ਗੇਂਦ ਨਾਲ ਇਹ ਟੈਸਟ ਕਰਵਾਉਣ ਦਾ ਫ਼ੈਸਲਾ ਲਿਆ ਹੈ, ਜਦਕਿ ਕੌਮਾਂਤਰੀ ਕ੍ਰਿਕਟ ਕੌਂਸਲ ਟੈਸਟ ਵਿੱਚ ਦਰਸ਼ਕਾਂ ਨੂੰ ਖਿੱਚਣ ਲਈ ਸੱਤ ਸਾਲ ਪਹਿਲਾਂ ਇਸ ਨੂੰ ਮਨਜ਼ੂਰੀ ਦੇ ਚੁੱਕੀ ਹੈ। ਗਾਂਗੁਲੀ…

VIA PUNJAB
ਅੱਗੇ ਪੜ੍ਹੋ

ਦਿਨ-ਰਾਤ ਟੈਸਟ ਮੈਚ ਉੱਚ ਪਾਏ ਦਾ ਹੋਵੇ: ਤੇਂਦੁਲਕਰ

ਦਿਨ-ਰਾਤ ਟੈਸਟ ਮੈਚ ਉੱਚ ਪਾਏ ਦਾ ਹੋਵੇ: ਤੇਂਦੁਲਕਰ

ਕੋਲਕਾਤਾ – ਭਾਰਤ ਦੇ ਪਹਿਲੇ ਦਿਨ-ਰਾਤ ਦੇ ਟੈਸਟ ਸਬੰਧੀ ਬਣੇ ਮਾਹੌਲ ਬਾਰੇ ਸਚਿਨ ਤੇਂਦੁਲਕਰ ਨੇ ਇਹ ਯਕੀਨੀ ਬਣਾਉਣਾ ਨੂੰ ਕਿਹਾ ਹੈ ਕਿ ਕ੍ਰਿਕਟ ਦੀ ਗੁਣਵੱਤਾ ਨਾਲ ਕਿਸੇ ਪੱਧਰ ’ਤੇ ਸਮਝੌਤਾ ਨਾ ਕੀਤਾ ਜਾਵੇ। ਭਾਰਤੀ ਟੀਮ ਸ਼ੁੱਕਰਵਾਰ ਤੋਂ ਬੰਗਲਾਦੇਸ਼ ਖ਼ਿਲਾਫ਼ ਗੁਲਾਬੀ ਗੇਂਦ ਨਾਲ ਇਤਿਹਾਸਕ ਟੈਸਟ ਖੇਡੇਗੀ। ਤੇਂਦੁਲਕਰ ਨੇ ਕਿਹਾ, ‘‘ਸਭ ਕੁੱਝ ਦਰਸ਼ਕਾਂ ਦੀ ਮੈਦਾਨ ਵਿੱਚ ਤਾਦਾਦ ਵਧਾਉਣ ਅਤੇ ਟੈਸਟ ਕ੍ਰਿਕਟ ਨੂੰ ਦਿਲਚਸਪ ਬਣਾਉਣ ਲਈ ਕੀਤਾ ਜਾ ਰਿਹਾ ਹੈ। ਇਹ ਅਹਿਮ ਹੈ, ਪਰ ਮੇਰਾ ਮੰਨਣਾ ਹੈ ਕਿ…

VIA PUNJAB
ਅੱਗੇ ਪੜ੍ਹੋ

ਸਾਬਤ-ਸੂਰਤ ਖਿਡਾਰੀਆਂ ਲਈ ਪਹਿਲਾ ਸਿੱਖ ਫੁੱਟਬਾਲ ਕੱਪ ਹੁਣ 30 ਜਨਵਰੀ ਤੋਂ

ਸਾਬਤ-ਸੂਰਤ ਖਿਡਾਰੀਆਂ ਲਈ ਪਹਿਲਾ ਸਿੱਖ ਫੁੱਟਬਾਲ ਕੱਪ ਹੁਣ 30 ਜਨਵਰੀ ਤੋਂ

ਪੰਜਾਬ ਦੇ ਸਾਰੇ ਜ਼ਿਲਿਆਂ ਤੇ ਚੰਡੀਗੜ ਦੀ ਟੀਮ ਲਈ ਚੋਣ ਟਰਾਇਲ ਮੁਕੰਮਲ ਚੰਡੀਗੜ – ਖਾਲਸਾ ਫੁੱਟਬਾਲ ਕਲੱਬ ਵੱਲੋਂ ਗਲੋਬਲ ਸਿੱਖ ਸਪੋਰਟਸ ਫੈਡਰੇਸ਼ਨ ਦੇ ਸਹਿਯੋਗ ਨਾਲ ਪੰਜਾਬ ਅਤੇ ਚੰਡੀਗੜ ਵਿੱਚ 23 ਨਵੰਬਰ ਤੋਂ 7 ਦਸੰਬਰ ਤੱਕ ਹੋਣ ਵਾਲਾ ‘ਸਿੱਖ ਫੁੱਟਬਾਲ ਕੱਪ’ ਹੁਣ 30 ਜਨਵਰੀ ਤੋਂ 8 ਫਰਵਰੀ ਤੱਕ ਪੰਜਾਬ ਤੇ ਚੰਡੀਗੜ ਦੇ ਵੱਖ-ਵੱਖ ਖੇਡ ਸਟੇਡੀਅਮਾਂ ਵਿੱਚ ਹੋਵੇਗਾ। ਖਾਲਸਾ ਫੁੱਟਬਾਲ ਕਲੱਬ (ਖ਼ਾਲਸਾ ਐਫਸੀ) ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ, ਸਟੇਟ ਐਵਾਰਡੀ, ਨੇ ਦੱਸਿਆ ਕਿ ਸਾਬਤ-ਸੂਰਤ ਖਿਡਾਰੀਆਂ ਲਈ ਕਰਵਾਇਆ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਨੇ ਗੋਲਡ ਮੈਡਲ ਜਿੱਤਣ ‘ਤੇ ਮਨੂ ਭਾਕਰ ਨੂੰ ਵਧਾਈ ਦਿੱਤੀ

ਹਰਿਆਣਾ ਦੇ ਮੁੱਖ ਮੰਤਰੀ ਨੇ ਗੋਲਡ ਮੈਡਲ ਜਿੱਤਣ ‘ਤੇ ਮਨੂ ਭਾਕਰ ਨੂੰ ਵਧਾਈ ਦਿੱਤੀ

ਚੰਡੀਗੜ  – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਆਈ.ਐਸ.ਐਸ.ਐਫ. ਵਿਸ਼ਵ ਕੱਪ ਫਾਈਨਲ ਵਿਚ 10 ਮੀਟਰ ਏਅਰ ਪਿਸਟਲ ਮੁਕਾਬਲੇ ਵਿਚ ਗੋਲਡ ਮੈਡਲ ਜਿੱਤਣ ‘ਤੇ ਮਨੂ ਭਾਕਰ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ| ਮਨੂ ਭਾਕਰ ਮੂਲ ਰੂਪ ਤੋਂ ਹਰਿਆਣਾ ਦੇ ਝੱਜਰ ਜਿਲੇ ਦੀ ਰਹਿਣ ਵਾਲੀ ਹੈ| ਅੱਜ ਜਾਰੀ ਸੰਦੇਸ਼ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸੁਸ੍ਰੀ ਮਨੂ ਭਾਕਰ ਨੇ ਪਹਿਲੇ ਵੀ ਇਸ ਤਰਾ ਦੇ ਮੁਕਾਬਲਿਆਂ ਵਿਚ ਸੋਨਾ ਤਮਗਾ ਜਿੱਤ ਕੇ ਦੇਸ਼ ਅਤੇ ਸੂਬੇ ਦਾ ਨਾਂਅ…

VIA PUNJAB
ਅੱਗੇ ਪੜ੍ਹੋ

ਦੇਸ਼ ਭਗਤ ਗਲੋਬਲ ਸਕੂਲ ਦੀ ਸਾਲਾਨਾ ਐਥਲੈਟਿਕ ਮੀਟ

ਦੇਸ਼ ਭਗਤ ਗਲੋਬਲ ਸਕੂਲ ਦੀ ਸਾਲਾਨਾ ਐਥਲੈਟਿਕ ਮੀਟ

ਅਮਲੋਹ – ਦੇਸ਼ ਭਗਤ ਗਲੇਬਲ ਸਕੂਲ ਦੀ ਸਾਲਾਨਾ ਐਥਲੈਟਿਕ ਮੀਟ ਦੌਰਾਨ ਵਿਦਿਆਰਥੀਆਂ ਨੇ ਉਤਸ਼ਾਹ ਪੂਰਵਕ ਭਾਗ ਲੈਂਦੇ ਹੋਏ ਆਪਣੀ ਖੇਡ ਪ੍ਰਤਿਭਾ ਦੇ ਜੌਹਰ ਦਿਖਾਏ। ਖੇਡਾਂ ਦੀ ਸ਼ੁਰੂਆਤ ਮੁੱਖ ਮਹਿਮਾਨ ਅਤੇ ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾ. ਜ਼ੋਰਾ ਸਿੰਘ ਵਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨ ਨਾਲ ਹੋਈ। ਉਨ੍ਹਾਂ ਵਿਦਿਆਰਥੀਆਂ ਨੂੰ ਇਮਾਨਦਾਰੀ ਅਤੇ ਲਗਨ ਨਾਲ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪ੍ਰੋ ਚਾਂਸਲਰ ਡਾ. ਤਜਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਦਿਆਂ ਕਿਹਾ ਕਿ…

VIA PUNJAB
ਅੱਗੇ ਪੜ੍ਹੋ

ਵੈਸਟਇੰਡੀਜ਼ ਵਿਰੁੱਧ ਭਾਰਤੀ ਟੀਮ ਦੀ ਚੋਣ ਅੱਜ

ਵੈਸਟਇੰਡੀਜ਼ ਵਿਰੁੱਧ ਭਾਰਤੀ ਟੀਮ ਦੀ ਚੋਣ ਅੱਜ

ਵੈਸਟਇੰਡੀਜ਼ ਵਿਰੁੱਧ ਸੀਮਤ ਓਵਰਾਂ ਦੀ ਘਰੇਲੂ ਲੜੀ ਲਈ ਵੀਰਵਾਰ ਨੂੰ ਭਾਰਤੀ ਟੀਮ ਦੀ ਚੋਣ ਹੋਵੇਗੀ ਅਤੇ ਉਪ-ਕਪਤਾਨ ਰੋਹਿਤ ਸ਼ਰਮਾ ਦੇ ਕਾਰਜਭਾਰ ਅਤੇ ਸਲਾਮੀ ਬੱਲੇਬਾਜ਼ ਸ਼ਿਖਰ ਧਵਨ ਦੀ ਖਰਾਬ ਫਾਰਮ ‘ਤੇ ਚਰਚਾ ਕੀਤੀ ਜਾਵੇਗੀ। ਐੱਸ. ਐੱਸ. ਕੇ. ਪ੍ਰਸਾਦ ਦੀ ਪ੍ਰਧਾਨਗੀ ਵਿਚ ਚੋਣ ਕਮੇਟੀ ਦੀ ਇਹ ਆਖਰੀ ਮੀਟਿੰਗ ਹੋਵੇਗੀ ਕਿਉਂਕਿ ਉਸ ਦਾ ਅਤੇ ਮੱਧ ਖੇਤਰ ਦੇ ਚੋਣਕਾਰ ਗਗਨ ਖੋੜਾ ਦਾ ਕਾਰਜਕਾਲ ਖਤਮ ਹੋ ਰਿਹਾ ਹੈ।ਸਭ ਕੁਝ ਠੀਕ ਰਹਿਣ ‘ਤੇ ਰੋਹਿਤ ਨੂੰ 3 ਮੈਚਾਂ ਦੀ ਇਸ ਲੜੀ ਤੋਂ…

VIA PUNJAB
ਅੱਗੇ ਪੜ੍ਹੋ
1 45 46 47 48 49 202