ਸ਼ਮੀ ਤੇ ਮਾਯੰਕ ਟੈਸਟ ਕਰੀਅਰ ਦੀ ਸਰਵੋਤਮ ਦਰਜਾਬੰਦੀ ’ਤੇ

ਸ਼ਮੀ ਤੇ ਮਾਯੰਕ ਟੈਸਟ ਕਰੀਅਰ ਦੀ ਸਰਵੋਤਮ ਦਰਜਾਬੰਦੀ ’ਤੇ

ਬੰਗਲਾਦੇਸ਼ ਖ਼ਿਲਾਫ਼ ਇੰਦੌਰ ਵਿੱਚ ਖੇਡੇ ਗਏ ਪਹਿਲੇ ਟੈਸਟ ਮੈਚ ਵਿੱਚ ਭਾਰਤ ਦੀ ਪਾਰੀ ਅਤੇ 130 ਦੌੜਾਂ ਦੀ ਜਿੱਤ ’ਚ ਅਹਿਮ ਭੂਮਿਕਾ ਨਿਭਾਉਣ ਵਾਲੇ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਅਤੇ ਸਲਾਮੀ ਬੱਲੇਬਾਜ਼ ਮਾਯੰਕ ਅਗਰਵਾਲ ਨੇ ਆਈਸੀਸੀ ਦੀ ਤਾਜ਼ਾ ਦਰਜਾਬੰਦੀ ਵਿੱਚ ਅੱਜ ਆਪਣਾ ਸਰਵੋਤਮ ਸਥਾਨ ਹਾਸਲ ਕੀਤਾ ਹੈ। ਪਹਿਲੀ ਪਾਰੀ ਵਿੱਚ 27 ਦੌੜਾਂ ਦੇ ਕੇ ਤਿੰਨ ਅਤੇ ਦੂਜੀ ਪਾਰੀ ਵਿੱਚ 31 ਦੌੜਾਂ ਦੇ ਕੇ ਚਾਰ ਵਿਕਟਾਂ ਲੈਣ ਵਾਲਾ ਸ਼ਮੀ ਅੱਠ ਦਰਜਿਆਂ ਦੇ ਫ਼ਾਇਦੇ ਨਾਲ ਸੱਤਵੇਂ ਨੰਬਰ ’ਤੇ ਪਹੁੰਚ…

VIA PUNJAB
ਅੱਗੇ ਪੜ੍ਹੋ

ਬਹਾਦਰੀ, ਸਾਂਝ ਅਤੇ ਦੇਸ ਭਗਤੀ ਦੇ ਕਿੱਸੇ ਕਹਾਣੀਆਂ ਨਾਲ ਤੀਜੇ ਮਿਲਟਰੀ ਲਿਟਰੇਚਰ ਫੈਸਟੀਵਲ ਲਈ ਪਿੜ ਤਿਆਰ

ਬਹਾਦਰੀ, ਸਾਂਝ ਅਤੇ ਦੇਸ ਭਗਤੀ ਦੇ ਕਿੱਸੇ ਕਹਾਣੀਆਂ ਨਾਲ ਤੀਜੇ ਮਿਲਟਰੀ ਲਿਟਰੇਚਰ ਫੈਸਟੀਵਲ ਲਈ ਪਿੜ ਤਿਆਰ

ਚੰਡੀਗੜ ਗੌਲਫ ਕੋਰਸ ਵਿਖੇ ਇਨਵੀਟੇਸਨਲ ਗੌਲਫ ਟੂਰਨਾਮੈਂਟ ਕਰਵਾਇਆ ਚੰਡੀਗੜ – ਭਾਰਤੀ ਰੱਖਿਆ ਬਲਾਂ ਦੇ ਬਹਾਦਰ ਸੈਨਿਕਾਂ ਦੁਆਰਾ ਦੇਸ ਦੀ ਮਾਤਭੂਮੀ ਲਈ ਆਪਣੀ ਡਿਊਟੀ ਦੌਰਾਨ ਦਿੱਤੀਆਂ ਕੁਰਬਾਨੀਆਂ ਅਤੇ ਬਹਾਦਰੀ ਦੇ ਕਿੱਸਿਆਂ ਨਾਲ ਸਨਿਚਰਵਾਰ ਨੂੰ ਚੰਡੀਗੜ ਗੌਲਫ ਕਲੱਬ ਦਾ ਵਿਹੜਾ ਜੀਵਿਤ ਹੋ ਉੱਠਿਆ।ਚੰਡੀਗੜ ਵਿਖੇ 13 ਤੋਂ 15 ਦਸੰਬਰ ਤੱਕ ਹੋਣ ਵਾਲੇ ਤੀਜੇ ਮਿਲਟਰੀ ਲਿਟਰੇਚਰ ਫੈਸਟੀਵਲ ਲਈ ਪਿੜ ਤਿਆਰ ਕਰਦਿਆਂ ਅੱਜ ਇੱਥੇ ਕਰਵਾਏ ਗਏ ਇਨਵੀਟੇਸਨਲ ਗੋਲਫ ਟੂਰਨਾਮੈਂਟ ਵਿੱਚ ਸਿਵਲ ਸੈਨਾ ਦੇ ਅਧਿਕਾਰੀਆਂ ਤੋਂ ਇਲਾਵਾ ਤਿਨੋਂ ਹਥਿਆਰਬੰਦ ਸੈਨਾਵਾਂ ਦੇ…

VIA PUNJAB
ਅੱਗੇ ਪੜ੍ਹੋ

ਪਹਿਲਾ ਟੈਸਟ ਮਯੰਕ ਦਾ ਦੂਹਰਾ ਸੈਂਕੜਾ; ਭਾਰਤ ਨੇ ਕਸਿਆ ਸ਼ਿਕੰਜਾ

ਪਹਿਲਾ ਟੈਸਟ ਮਯੰਕ ਦਾ ਦੂਹਰਾ ਸੈਂਕੜਾ; ਭਾਰਤ ਨੇ ਕਸਿਆ ਸ਼ਿਕੰਜਾ

ਸਲਾਮੀ ਬੱਲੇਬਾਜ਼ ਮਯੰਕ ਅਗਰਵਾਲ ਦੇ ਦੂਹਰੇ ਸੈਂਕੜੇ ਦੀ ਬਦੌਲਤ ਭਾਰਤ ਨੇ ਬੰਗਲਾਦੇਸ਼ ਖ਼ਿਲਾਫ਼ ਪਹਿਲੇ ਟੈਸਟ ਦੇ ਦੂਜੇ ਦਿਨ ਅੱਜ ਇੱਥੇ ਛੇ ਵਿਕਟਾਂ ’ਤੇ 493 ਦੌੜਾਂ ਬਣਾ ਕੇ ਮੈਚ ’ਤੇ ਆਪਣੀ ਪਕੜ ਮਜ਼ਬੂਤ ਕਰ ਲਈ ਹੈ। ਅਗਰਵਾਲ ਨੇ 329 ਗੇਂਦਾਂ ’ਤੇ 243 ਦੌੜਾਂ ਦੀ ਵੱਡੀ ਪਾਰੀ ਖੇਡੀ। ਉਸ ਨੇ 28 ਚੌਕੇ ਅਤੇ ਅੱਠ ਛੱਕੇ ਜੜਦਿਆਂ ਅਜਿੰਕਿਆ ਰਹਾਣੇ (86 ਦੌੜਾਂ) ਨਾਲ ਚੌਥੀ ਵਿਕਟ ਲਈ 190 ਦੌੜਾਂ ਦੀ ਵੱਡੀ ਭਾਈਵਾਲੀ ਵੀ ਕੀਤੀ। ਇਸ ਤੋਂ ਇਲਾਵਾ ਉਸ ਨੇ ਚੇਤੇਸ਼ਵਰ…

VIA PUNJAB
ਅੱਗੇ ਪੜ੍ਹੋ

ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ ਕਰਵਾਉਣ ਲਈ ਜ਼ਿਲ੍ਹਾ ਵੈਨਿਯੂ ਕਮੇਟੀਆਂ ਦਾ ਗਠਨ

ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ ਕਰਵਾਉਣ ਲਈ ਜ਼ਿਲ੍ਹਾ ਵੈਨਿਯੂ ਕਮੇਟੀਆਂ ਦਾ ਗਠਨ

ਚੰਡੀਗੜ੍ਹ – ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਮੰਤਰੀ ਸ੍ਰੀ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰ ਰਾਸ਼ਟਰੀ ਕਬੱਡੀ ਟੂਰਨਾਮੈਂਟ ਕਰਵਾਉਣ ਦਾ ਐਲਾਨ ਅਤੇ ਇਸ ਸਬੰਧੀ ਤਿਆਰੀਆਂ ਟੂਰਨਾਮੈਂਟ ਸੁਰੂ ਹੋਣ ਤੋਂ ਪਹਿਲਾਂ ਹੀ ਕਰਨ ਦੀਆਂ ਹਦਾਇਤਾਂ ਦਿੱਤੇ ਜਾਣ ਦੇ ਪਿੱਛੋਂ ਟੂਰਨਾਮੈਂਟ ਨੂੰ ਯਾਦਗਾਰੀ ਬਨਾਉਣ ਦੇ ਵਾਸਤੇ ਜ਼ਿਲ੍ਹਾ ਵੈਨਿਯੂ ਕਮੇਟੀਆਂ ਦਾ ਗਠਨ ਕਰ ਦਿੱਤਾ ਗਿਆ ਹੈ।ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜ ਏਥੇ ਇੱਕ ਸਰਕਾਰੀ ਬੁਲਾਰੇ ਨੇ…

VIA PUNJAB
ਅੱਗੇ ਪੜ੍ਹੋ

ਭਾਰਤੀ ਮਹਿਲਾ ਟੀਮ ਨੇ ਵੈਸਟਇੰਡੀਜ਼ ਤੋਂ ਟੀ-20 ਸੀਰੀਜ਼ ਜਿੱਤੀ

ਭਾਰਤੀ ਮਹਿਲਾ ਟੀਮ ਨੇ ਵੈਸਟਇੰਡੀਜ਼ ਤੋਂ ਟੀ-20 ਸੀਰੀਜ਼ ਜਿੱਤੀ

ਗੇਂਦਬਾਜ਼ਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੇ ਬਾਅਦ ਜੇਮਿਮਾ ਰੋਡ੍ਰੀਗਿਸ ਦੀ ਸ਼ਾਨਦਾਰ ਪਾਰੀ ਦੇ ਦਮ ਤੇ ਭਾਰਤੀ ਮਹਿਲਾ ਟੀਮ ਨੇ ਤੀਜੇ ਟੀ-20 ਕੌਮਾਂਤਰੀ ਕ੍ਰਿਕਟ ਮੈਚ ਵਿੱਚ ਵੈਸਟਇੰਡੀਜ਼ ਨੂੰ 7 ਵਿਕਟਾਂ ਨਾਲ ਹਰਾ ਕੇ ਪੰਜ ਮੈਚਾਂ ਦੀ ਸੀਰੀਜ਼ ਵਿੱਚ 3-0 ਨਾਲ ਅਜੇਤੂ ਬੜ੍ਹਤ ਬਣਾਈ| ਭਾਰਤੀ ਸਪਿਨਰਾਂ ਨੇ ਵੈਸਟਇੰਡੀਜ਼ ਨੂੰ ਨਿਰਧਾਰਤ 20 ਓਵਰਾਂ ਵਿੱਚ 9 ਵਿਕਟਾਂ ਤੇ 59 ਦੌੜਾਂ ਹੀ ਬਣਾਉਣ ਦਿੱਤੀਆਂ ਸਨ|ਇਸ ਤੋਂ ਬਾਅਦ ਰੋਡ੍ਰੀਗਸ ਨੇ 51 ਗੇਂਦਾਂ ਤੇ ਅਜੇਤੂ 40 ਦੌੜਾਂ ਦੀ ਪਾਰੀ ਖੇਡੀ ਜਿਸ ਵਿੱਚ ਭਾਰਤ…

VIA PUNJAB
ਅੱਗੇ ਪੜ੍ਹੋ

ਅਸ਼ਵਿਨ ਨੇ ਟੈਸਟ ਕ੍ਰਿਕਟ ਚ ਰਚਿਆ ਇਤਿਹਾਸ

ਅਸ਼ਵਿਨ ਨੇ ਟੈਸਟ ਕ੍ਰਿਕਟ ਚ ਰਚਿਆ ਇਤਿਹਾਸ

ਭਾਰਤ ਅਤੇ ਬੰਗਲਾਦੇਸ਼ ਵਿਚਾਲੇ 2 ਮੈਚਾਂ ਦੀ ਟੈਸਟ ਸੀਰੀਜ਼ ਦਾ ਪਹਿਲਾ ਮੁਕਾਬਲਾ ਇੰਦੌਰ ਦੇ ਹੋਲਕਰ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਜਿੱਥੇ ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਫੈਸਲਾ ਕੀਤਾ ਹੈ। ਅਜਿਹੇ ‘ਚ ਟੀਮ ਇੰਡੀਆ ਦੇ ਖ਼ੁਰਾਂਟ ਸਪਿਨ ਗੇਂਦਬਾਜ਼ ਆਰ. ਅਸ਼ਵਿਨ ਨੇ ਟੈਸਟ ਕ੍ਰਿਕਟ ‘ਚ ਇਕ ਵੱਡੀ ਉਪਲਬੱਧੀ ਆਪਣੇ ਨਾਂ ਕੀਤੀ ਹੈ। ਇੰਦੌਰ ਦੇ ਹੋਲਕਰ ਸਟੇਡੀਅਮ ‘ਚ ਜਾਰੀ ਇਸ ਟੈਸਟ ਮੈਚ ਦੇ ਤਹਿਤ ਅਸ਼ਵਿਨ ਨੇ ਘਰੇਲੂ ਮੈਦਾਨ ‘ਤੇ 250 ਟੈਸਟ ਵਿਕਟਾਂ ਪੂਰੀਆਂ ਕਰ…

VIA PUNJAB
ਅੱਗੇ ਪੜ੍ਹੋ

ਪਹਿਲਾ ਟੈਸਟ ਬੰਗਲਾਦੇਸ਼ ਦੇ ਸ਼ੇਰ 150 ’ਤੇ ਢੇਰ

ਪਹਿਲਾ ਟੈਸਟ ਬੰਗਲਾਦੇਸ਼ ਦੇ ਸ਼ੇਰ 150 ’ਤੇ ਢੇਰ

ਇੰਦੌਰ – ਮੁਹੰਮਦ ਸ਼ਮੀ ਦੀ ਅਗਵਾਈ ਵਿੱਚ ਗੇਂਦਬਾਜ਼ਾਂ ਦੇ ਵਧੀਆ ਪ੍ਰਦਰਸ਼ਨ ਨਾਲ ਬੰਗਲਾਦੇਸ਼ ਨੂੰ ਪਹਿਲੀ ਪਾਰੀ ’ਚ 150 ਦੌੜਾਂ ’ਤੇ ਆਊਟ ਕਰਨ ਤੋਂ ਬਾਅਦ ਭਾਰਤ ਨੇ ਪਹਿਲੇ ਕ੍ਰਿਕਅ ਟੈਸਟ ਮੈਚ ਦੇ ਪਹਿਲੇ ਦਿਨ ਪਹਿਲੀ ਪਾਰੀ ’ਚ ਇਕ ਵਿਕਟ ਗੁਆ ਕੇ 86 ਦੌੜਾਂ ਬਣਾਈਆਂ। ਦਿਨ ਦਾ ਖੇਡ ਖ਼ਤਮ ਹੋਣ ’ਤੇ ਚੇਤੇਸ਼ਵਰ ਪੁਜਾਰਾ 43 ਜਦੋਂਕਿ ਸਲਾਮੀ ਬੱਲੇਬਾਜ਼ ਮਯੰਕ ਅਗਰਵਾਲ 37 ਦੌੜਾਂ ਬਣਾ ਕੇ ਕਰੀਜ਼ ’ਤੇ ਡਟੇ ਹੋਏ ਸਨ। ਭਾਰਤ ਨੇ ਰੋਹਿਤ ਸ਼ਰਮਾ (06) ਦੇ ਰੂਪ ਵਿੱਚ ਇਕਮਾਤਰ…

VIA PUNJAB
ਅੱਗੇ ਪੜ੍ਹੋ

ਪਾਕਿਸਤਾਨ ਖ਼ਿਲਾਫ਼ ਡੇਵਿਸ ਕੱਪ ਲਈ ਅੱਠ ਮੈਂਬਰੀ ਟੀਮ ਚੁਣੀ

ਪਾਕਿਸਤਾਨ ਖ਼ਿਲਾਫ਼ ਡੇਵਿਸ ਕੱਪ ਲਈ ਅੱਠ ਮੈਂਬਰੀ ਟੀਮ ਚੁਣੀ

ਨਵੀਂ ਦਿੱਲੀ – ਭਾਰਤ ਨੇ ਪਾਕਿਸਤਾਨ ਖ਼ਿਲਾਫ਼ ਹੋਣ ਵਾਲੇ ਡੇਵਿਸ ਕੱਪ ਟੈਨਿਸ ਮੁਕਾਬਲੇ ਲਈ ਵੀਰਵਾਰ ਨੂੰ ਅੱਠ ਮੈਂਬਰੀ ਟੀਮ ਚੁਣੀ ਜਿਸ ਵਿਚ ਉਸ ਨੇ ਉਨ੍ਹਾਂ ਖਿਡਾਰੀਆਂ ਨੂੰ ਵੀ ਜਗ੍ਹਾ ਦਿੱਤੀ ਜੋ ਸਿਖ਼ਰਲੇ ਦਰਜੇ ਦੇ ਖਿਡਾਰੀਆਂ ਦੇ ਇਨਕਾਰ ਕਰਨ ਤੋਂ ਬਾਅਦ ਇਸਲਾਮਾਬਾਦ ਜਾਣ ਲਈ ਰਾਜ਼ੀ ਹੋ ਗਏ ਸਨ। ਤਜਰਬੇਕਾਰ ਸਟਾਰ ਖਿਡਾਰੀ ਲਿਏਂਡਰ ਪੇਸ ਦੀ ਇਕ ਸਾਲ ਤੋਂ ਵੀ ਵੱਧ ਸਮੇਂ ਬਾਅਦ ਭਾਰਤੀ ਟੀਮ ’ਚ ਵਾਪਸੀ ਹੋਈ ਹੈ।ਟੀਮ ਵਿੱਚ ਸਿਖ਼ਰਲੇ ਦਰਜੇ ਦੇ ਖਿਡਾਰੀਆਂ ਸੁਮਿਤ ਨਾਗਲ, ਰਾਮ ਕੁਮਾਰ…

VIA PUNJAB
ਅੱਗੇ ਪੜ੍ਹੋ

ਪਹਿਲਾ ਟੈਸਟ ਬੰਗਲਾਦੇਸ਼ ਖ਼ਿਲਾਫ਼ ਭਾਰਤ ਦਾ ਪੱਲੜਾ ਭਾਰੀ

ਪਹਿਲਾ ਟੈਸਟ ਬੰਗਲਾਦੇਸ਼ ਖ਼ਿਲਾਫ਼ ਭਾਰਤ ਦਾ ਪੱਲੜਾ ਭਾਰੀ

ਇੰਦੌਰ – ਆਤਮਵਿਸ਼ਵਾਸ ਨਾਲ ਭਰੀ ਭਾਰਤੀ ਕ੍ਰਿਕਟ ਟੀਮ ਦਾ ਪੱਲੜਾ ਵੀਰਵਾਰ ਤੋਂ ਇਥੇ ਸ਼ੁਰੂ ਹੋ ਰਹੇ ਪਹਿਲੇ ਟੈਸਟ ਵਿੱਚ ਬੰਗਲਾਦੇਸ਼ ਖ਼ਿਲਾਫ਼ ਭਾਰੂ ਰਹੇਗਾ। ਲਾਲ ਗੇਂਦ ਨਾਲ ਮੈਚ ਖੇਡਣ ਤੋਂ ਪਹਿਲਾਂ ਹੀ ਚਰਚਾ ‘ਗੁਲਾਬੀ ਗੇਂਦ’ ਨੇ ਛੇੜੀ ਹੋਈ ਹੈ। ਇਤਿਹਾਸਕ ਦਿਨ-ਰਾਤ ਟੈਸਟ ਬਾਰੇ ਇੱਥੇ ਲਗਾਤਾਰ ਚਰਚਾ ਚੱਲ ਰਹੀ ਹੈ, ਜੋ ਗੁਲਾਬੀ ਗੇਂਦ ਨਾਲ ਕੋਲਕੱਤਾ ਵਿੱਚ ਖੇਡਿਆ ਜਾਣਾ ਹੈ। ਦੋਵਾਂ ਟੀਮਾਂ ਲਈ ਇਹ ਦਿਨ-ਰਾਤ ਦਾ ਪਹਿਲਾ ਟੈਸਟ ਹੋਵੇਗਾ। ਵਿਸ਼ਵ ਟੈਸਟ ਚੈਂਪੀਅਨਸ਼ਿਪ ਕੈਲੰਡਰ ਦੀ ਇਹ ਅਜਿਹੀ ਲੜੀ ਹੈ,…

VIA PUNJAB
ਅੱਗੇ ਪੜ੍ਹੋ

ਖੇਡ ਮੰਤਰੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕੱਪ ਕਬੱਡੀ ਪਹਿਲੀ ਦਸੰਬਰ ਤੋਂ ਕਰਾਉਣ ਦਾ ਐਲਾਨ

ਖੇਡ ਮੰਤਰੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕੱਪ ਕਬੱਡੀ ਪਹਿਲੀ ਦਸੰਬਰ ਤੋਂ ਕਰਾਉਣ ਦਾ ਐਲਾਨ

ਕਬੱਡੀ ਟੂਰਨਾਮੈਂਟ ਦਾ ਉਦਘਾਟਨ ਸੁਲਤਾਨਪੁਰ ਲੋਧੀ ਅਤੇ ਸਮਮਾਪਨ ਡੇਰਾ ਬਾਬਾ ਨਾਨਕ ਵਿਖੇ ਹੋਵੇਗਾ ਚੰਡੀਗੜ – ਪੰਜਾਬ ਦੇ ਖੇਡਾਂ ਅਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਪਹਿਲੀ ਦਸੰਬਰ ਤੋਂ 10 ਦਸੰਬਰ ਤੱਕ ਕਰਵਾਉਣ ਦਾ ਐਲਾਨ ਕੀਤਾ ਹੈ।ਅੱਜ ਸਥਾਨਿਕ ਪੰਜਾਬ ਭਵਨ ਵਿਖੇ ਵੱਖ ਵੱਖ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਖੇਡ ਵਿਭਾਗ ਦੇ ਸੀਨੀਅਰ ਅਧਿਕਾਰੀ ਦੀ ਇੱਕ ਉੱਚ ਪੱਧਰ ਮੀਟਿੰਗ ਦੌਰਾਨ ਖੇਡ…

VIA PUNJAB
ਅੱਗੇ ਪੜ੍ਹੋ
1 47 48 49 50 51 202