ਸਰੀਰਕ ਤੰਦਰੁਸਤੀ ਅਤੇ ਸਵੈ-ਰੱਖਿਆ ਲਈ ਗੱਤਕੇ ਦੀ ਅਹਿਮ ਭੂਮਿਕਾ – ਕੇਕੇ ਯਾਦਵ

ਸਰੀਰਕ ਤੰਦਰੁਸਤੀ ਅਤੇ ਸਵੈ-ਰੱਖਿਆ ਲਈ ਗੱਤਕੇ ਦੀ ਅਹਿਮ ਭੂਮਿਕਾ – ਕੇਕੇ ਯਾਦਵ

ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਚੰਡੀਗੜ੍ਹ ‘ਚ ਦੂਜੇ ਗੱਤਕਾ ਮੁਕਾਬਲੇ ਚੰਡੀਗੜ੍ਹ – ਖੇਡਾਂ ਬੱਚਿਆਂ ਲਈ ਸਰੀਰਕ ਤੇ ਮਾਨਸਿਕ ਤੰਦਰੁਸਤੀ ਸਮੇਤ ਸਵੈ-ਰੱਖਿਆ ਲਈ ਅਹਿਮ ਭੂਮਿਕਾ ਨਿਭਾਉਂਦੀਆਂ ਹਨ ਪਰ ਗੱਤਕੇ ਦੀ ਅਹਿਮੀਅਤ ਸਵੈ-ਰੱਖਿਆ ਲਈ ਵਿਸ਼ੇਸ਼ ਹੈ ਜਿਸ ਕਰਕੇ ਨੌਜਵਾਨਾਂ ਨੂੰ ਇਸ ਖੇਡ ਨਾਲ ਜੁੜਨਾ ਚਾਹੀਦਾ ਹੈ। ਇਹ ਪ੍ਰਗਟਾਵਾ ਚੰਡੀਗੜ੍ਹ ਨਗਰ ਨਿਗਮ ਦੇ ਕਮਿਸ਼ਨਰ ਕੇਕੇ ਯਾਦਵ ਨੇ ਸੈਕਟਰ 41 ਚੰਡੀਗੜ੍ਹ ਵਿਖੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਅਤੇ ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਅਕੈਡਮੀ (ਇਸਮਾ) ਵੱਲੋਂ ਆਯੋਜਿਤ ਦੂਜੇ ਗੱਤਕਾ ਮੁਕਾਬਲਿਆਂ ਮੌਕੇ…

VIA PUNJAB
ਅੱਗੇ ਪੜ੍ਹੋ

ਰੋਹਿਤ ਨੇ ਤੋੜਿਆ ਧੋਨੀ ਤੇ ਵਿਰਾਟ ਦਾ ਇਹ ਰਿਕਾਰਡ

ਰੋਹਿਤ ਨੇ ਤੋੜਿਆ ਧੋਨੀ ਤੇ ਵਿਰਾਟ ਦਾ ਇਹ ਰਿਕਾਰਡ

ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ ਬੰਗਲਾਦੇਸ਼ ਵਿਰੁੱਧ ਅਰੁਣ ਜੇਤਲੀ ਸਟੇਡੀਅਮ ‘ਚ ਪਹਿਲੇ ਟੀ-20 ਮੁਕਾਬਲੇ ‘ਚ ਐਤਵਾਰ ਨੂੰ ਇਕੱਠੇ 2 ਰਿਕਾਰਡ ਬਣਾਏ। ਵਿਰਾਟ ਕੋਹਲੀ ਨੂੰ ਇਸ ਸੀਰੀਜ਼ ‘ਚ ਆਰਾਮ ਦਿੱਤੇ ਜਾਣ ਤੋਂ ਬਾਅਦ ਇਸ ਸੀਰੀਜ਼ ‘ਚ ਭਾਰਤ ਦੀ ਕਪਤਾਨੀ ਸੰਭਾਲ ਰਹੇ ਰੋਹਿਤ ਸ਼ਰਮਾ ਨੇ ਮੈਦਾਨ ‘ਤੇ ਉਤਰਦਿਆ ਹੀ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਦਾ ਭਾਰਤ ਵਲੋਂ ਸਭ ਤੋਂ ਜ਼ਿਆਦਾ ਟੀ-20 ਮੈਚ ਖੇਡਣ ਦਾ ਰਿਕਾਰਡ ਤੋੜ ਦਿੱਤਾ। ਰੋਹਿਤ ਦਾ ਇਹ 99ਵਾਂ ਮੈਚ ਸੀ ਤੇ ਉਹ ਧੋਨੀ ਦੇ…

VIA PUNJAB
ਅੱਗੇ ਪੜ੍ਹੋ

ਅਰਵਿੰਦਰ ਸਿੰਘ ਕਾਹਲੋਂ ਬਣਿਆ ਬਾਸਕਟਬਾਲ ਚੈਂਪੀਅਨ

ਅਰਵਿੰਦਰ ਸਿੰਘ ਕਾਹਲੋਂ ਬਣਿਆ ਬਾਸਕਟਬਾਲ ਚੈਂਪੀਅਨ

ਆਪਣੀ ਟੀਮ ਲਈ ਜਿੱਤਿਆ ਸੋਨੇ ਦਾ ਤਗਮਾ ਬਰਨਾਲਾ – ਬਰਨਾਲਾ ਜ਼ਿਲ੍ਹੇ ਦਾ ਪਿੰਡ ਧਨੌਲਾ ਦਾ ਜੰਮਪਲ ਅਰਵਿੰਦਰ ਸਿੰਘ ਕਾਹਲੋਂ ਛੋਟੀ ਉਮਰੇ ਵੱਡੀਆਂ ਪਲਾਂਘਾਂ ਪੁੱਟ ਰਿਹਾ ਹੈ ਅਤੇ ਬਾਸਕਟਬਾਲ ਦੇ ਵਿਚ ਧਰੂ ਤਾਰੇ ਵਾਂਗ ਚਮਕ ਰਿਹਾ ਹੈ। ਸਾਢੇ ਸੱਤ ਫੁੱਟ ਗੱਭਰੂ ਪਿਛਲੇ ਦਿਨ ਹੀ 17 ਅਕਤੂਬਰ ਤੋਂ 24 ਅਕਤੂਬਰ ਚੱਲੇ 70ਵੀਂ ਜੂਨੀਅਰ ਬਾਸਕਟਬਾਲ ਚੈਪੀਅਨਸ਼ਿਪ ਪਟਨਾ ਵਿਚ ਰਾਜਸਥਾਨ ਦੀ ਟੀਮ ਨੂੰ 105/77 ਦੇ ਫ਼ਰਕ ਨਾਲ ਹਰਾ ਕੇ ਗੋਲਡ ਮੈਡਲ ਤੇ ਕਬਜ਼ਾ ਕੀਤਾ ਅਤੇ ਆਪਣੇ ਦੇਸ਼ ਦਾ ਨਾਮ…

VIA PUNJAB
ਅੱਗੇ ਪੜ੍ਹੋ

ਟੀ-20: ਬੰਗਲਾਦੇਸ਼ ਨੇ ਭਾਰਤ ਨੂੰ 7 ਵਿਕਟਾਂ ਨਾਲ ਹਰਾਇਆ

ਟੀ-20: ਬੰਗਲਾਦੇਸ਼ ਨੇ ਭਾਰਤ ਨੂੰ 7 ਵਿਕਟਾਂ ਨਾਲ ਹਰਾਇਆ

ਪਹਿਲੇ ਟੀ-20 ਕੌਮਾਂਤਰੀ ਕ੍ਰਿਕਟ ਮੈਚ ਵਿੱਚ ਬੰਗਲਾਦੇਸ਼ ਨੇ ਮੇਜ਼ਬਾਨ ਭਾਰਤ ਨੂੰ ਸੱਤ ਵਿਕਟਾਂ ਨਾਲ ਹਰਾ ਦਿੱਤਾ ਹੈ। ਭਾਰਤ ਨੇ ਪਹਿਲੀ ਪਾਰੀ ਵਿਚ ਛੇ ਵਿਕਟਾਂ ਦੇ ਨੁਕਸਾਨ ’ਤੇ 148 ਦੌੜਾਂ ਬਣਾਈਆਂ। ਜਿਸ ਦੇ ਜਵਾਬ ਵਿਚ ਬੰਗਲਾਦੇਸ਼ ਦੀ ਟੀਮ ਨੇ 19.3 ਓਵਰਾਂ ਵਿਚ 154 ਦੌੜਾਂ ਬਣਾ ਕੇ ਮੈਚ ਆਪਣੇ ਨਾਂ ਕੀਤਾ। ਬੰਗਲਾਦੇਸ਼ ਟੀਮ ਧੀਮੀ ਰਫ਼ਤਾਰ ਨਾਲ ਸ਼ੁਰੂਆਤ ਕੀਤੀ ਪਰ ਅੰਤਲੇ ਓਵਰਾਂ ਵਿਚ ਤੇਜ਼ੀ ਨਾਲ ਦੌੜਾਂ ਬਣਾਈਆਂ। ਬੰਗਲਾਦੇਸ਼ ਵੱਲੋਂ ਮੁਸ਼ਫਿਕੁਰ ਰਹੀਮ ਨੇ ਸ਼ਾਨਦਾਰ ਬੱਲੇਬਾਜ਼ੀ ਕਰਦਿਆਂ ਨੀਮ ਸੈਂਕੜਾ (60 ਨਾਬਾਦ)…

VIA PUNJAB
ਅੱਗੇ ਪੜ੍ਹੋ

ਮੀਂਹ ਨੇ ਪਾਕਿਸਤਾਨ ਨੂੰ ਆਸਟਰੇਲੀਆ ਹੱਥੋਂ ਹਾਰ ਤੋਂ ਬਚਾਇਆ

ਮੀਂਹ ਨੇ ਪਾਕਿਸਤਾਨ ਨੂੰ ਆਸਟਰੇਲੀਆ ਹੱਥੋਂ ਹਾਰ ਤੋਂ ਬਚਾਇਆ

ਆਸਟਰੇਲੀਆ ਦੇ ਕਪਤਾਨ ਐਰੋਨ ਫਿੰਚ ਦੀ ਤੇਜ਼ ਪਾਰੀ ’ਤੇ ਮੀਂਹ ਨੇ ਪਾਣੀ ਫੇਰ ਦਿੱਤਾ। ਤਿੰਨ ਮੈਚਾਂ ਦੀ ਟੀ-20 ਕੌਮਾਂਤਰੀ ਲੜੀ ਵਿਚ ਐਤਵਾਰ ਨੂੰ ਪਾਕਿਸਤਾਨ ਤੇ ਆਸਟਰੇਲੀਆ ਦਰਮਿਆਨ ਖੇਡਿਆ ਗਿਆ ਪਹਿਲਾ ਮੈਚ ਬੇਨਤੀਜਾ ਰਿਹਾ। ਮੀਂਹ ਪ੍ਰਭਾਵਤ ਮੈਚ ਵਿੱਚ ਪਹਿਲਾਂ ਬੱਲੇਬਾਜ਼ੀ ਲਈ ਸੱਦਾ ਦਿੱਤੇ ਜਾਣ ਤੋਂ ਬਾਅਦ, ਪਾਕਿਸਤਾਨ ਨੇ 15 ਓਵਰਾਂ ਵਿੱਚ ਪੰਜ ਵਿਕਟਾਂ ’ਤੇ 107 ਦੌੜਾਂ ਬਣਾਈਆਂ, ਜਿਸ ਤੋਂ ਬਾਅਦ ਆਸਟਰੇਲੀਆ ਨੇ ਡਕਵਰਥ ਲੂਇਸ ਸਿਸਟਮ ਨਾਲ ਜਿੱਤ ਲਈ 119 ਦੌੜਾਂ ਦਾ ਟੀਚਾ ਮਿਲਿਆ। ਆਸਟਰੇਲੀਆ ਨੇ ਟੀਚੇ…

VIA PUNJAB
ਅੱਗੇ ਪੜ੍ਹੋ

ਸਿੱਖ ਫੁੱਟਬਾਲ ਕੱਪ ਦਾ ਆਗਾਜ਼ 23 ਨਵੰਬਰ ਨੂੰ ਅੰਮ੍ਰਿਤਸਰ ਤੋਂ

ਸਿੱਖ ਫੁੱਟਬਾਲ ਕੱਪ ਦਾ ਆਗਾਜ਼ 23 ਨਵੰਬਰ ਨੂੰ ਅੰਮ੍ਰਿਤਸਰ ਤੋਂ

ਜੇਤੂ ਟੀਮ ਨੂੰ 5 ਲੱਖ ਰੁਪਏ ਤੇ ਉਪ ਜੇਤੂ ਨੂੰ ਮਿਲੇਗਾ 3 ਲੱਖ ਰੁਪਏ ਦਾ ਇਨਾਮ ਚੰਡੀਗੜ੍ਹ – ਨੌਜਵਾਨਾਂ ਨੂੰ ਕੇਸਾਧਾਰੀ ਵਜੋਂ ਪਹਿਚਾਣ ਬਣਾਈ ਰੱਖਣ ਲਈ ਪ੍ਰੇਰਿਤ ਕਰਨ ਅਤੇ ਖੇਡਾਂ ਵਿਚ ਸਿੱਖੀ ਸਰੂਪ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਤਹਿਤ ਗਲੋਬਲ ਸਿੱਖ ਸਪੋਰਟਸ ਫੈਡਰੇਸ਼ਨ ਅਤੇ ਖਾਲਸਾ ਫੁੱਟਬਾਲ ਕਲੱਬ (ਖ਼ਾਲਸਾ ਐਫਸੀ) ਵੱਲੋਂ ਪੰਜਾਬ ਭਰ ਵਿੱਚ ਪਹਿਲਾ ‘ਸਿੱਖ ਫੁੱਟਬਾਲ ਕੱਪ’ ਕਰਵਾਇਆ ਜਾ ਰਿਹਾ ਹੈ। ਫੀਫਾ ਦੇ ਨਿਯਮਾਂ ਤਹਿਤ ਸਾਬਤ-ਸੂਰਤ ਖਿਡਾਰੀਆਂ ਲਈ ਆਯੋਜਿਤ ਇਹ ਫੁੱਟਬਾਲ ਕੱਪ 23 ਨਵੰਬਰ ਤੋਂ…

VIA PUNJAB
ਅੱਗੇ ਪੜ੍ਹੋ

ਰਾਣਾ ਸੋਢੀ ਵੱਲੋਂ ਲੌਫਬ੍ਰੋਅ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋਫੈਸਰ ਐਲੀਸਨ ਨਾਲ ਮੁਲਾਕਾਤ

ਰਾਣਾ ਸੋਢੀ ਵੱਲੋਂ ਲੌਫਬ੍ਰੋਅ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋਫੈਸਰ ਐਲੀਸਨ ਨਾਲ ਮੁਲਾਕਾਤ

ਪਟਿਆਲਾ ਦੀ ਸਪੋਰਟਸ ਯੂਨੀਵਰਸਿਟੀ ਸਬੰਧੀ ਢਾਂਚਾਗਤ ਲੋੜਾਂ ਬਾਬਤ ਹੋਈ ਵਿਚਾਰ ਚਰਚਾ ਨਵੀਂ ਦਿੱਲੀ – ਪੰਜਾਬ ਦੇ ਖੇਡ ਤੇ ਯੁਵਕ ਮਾਮਲੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਅੱਜ ਲੌਫਬ੍ਰੋਅ ਯੂਨੀਵਰਸਿਟੀ (ਯੂ.ਕੇ) ਦੇ ਵਾਈਸ ਚਾਂਸਲਰ ਪ੍ਰੋਫੈਸਰ ਐਲੀਸਨ ਅਤੇ ਇੰਟਰਨੈਸ਼ਨਲ ਆਫਿਸ ਦੇ ਡਾਇਰੈਕਟਰ ਸ੍ਰੀ ਚਾਰਲੀ ਬ੍ਰਾਊਨ ਨਾਲ ਅੱਜ ਨਵੀਂ ਦਿੱਲੀ ਵਿਖੇ ਮੁਲਾਕਾਤ ਕੀਤੀ ਗਈ। ਇਸ ਦੌਰਾਨ ਪਟਿਆਲਾ ਵਿਚ ਬਣਨ ਜਾ ਰਹੀ ਮਹਾਰਾਜਾ ਭੁਪਿੰਦਰ ਸਿੰਘ ਸਪੋਰਟਸ ਯੂਨੀਵਰਸਿਟੀ ਨੂੰ ਵਿਸ਼ਵ ਪੱਧਰ ਦੀ ਯੂਨੀਵਰਸਿਟੀ ਬਨਾਉਣ ਹਿੱਤ ਵੱਖ ਵੱਖ ਪੱਖਾਂ ’ਤੇ ਵਿਚਾਰ…

VIA PUNJAB
ਅੱਗੇ ਪੜ੍ਹੋ

ਅੰਮ੍ਰਿਤਸਰ ਤੋਂ ਡੇਰਾ ਬਾਬਾ ਨਾਨਕ ਤੱਕ 3 ਨਵੰਬਰ ਨੂੰ ਹੋਣ ਵਾਲੀ ਸਾਈਕਲ ਰੈਲੀ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ

ਅੰਮ੍ਰਿਤਸਰ ਤੋਂ ਡੇਰਾ ਬਾਬਾ ਨਾਨਕ ਤੱਕ 3 ਨਵੰਬਰ ਨੂੰ ਹੋਣ ਵਾਲੀ ਸਾਈਕਲ ਰੈਲੀ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ

64.5 ਕਿਲੋਮੀਟਰ ਲੰਮੀ ਸਾਈਕਲ ਰੈਲੀ ਵਿੱਚ 550 ਖਿਡਾਰੀ ਲੈਣਗੇ ਹਿੱਸਾ: ਰਾਣਾ ਗੁਰਮੀਤ ਸਿੰਘ ਸੋਢੀ ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਪੰਜਾਬ ਦੇ ਖੇਡ ਵਿਭਾਗ ਵਲੋਂ ਵੱਖ ਵੱਖ ਗਤੀਵਿਧੀਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਵਿਭਾਗ ਵਲੋਂ ਕਲੰਡਰ ਰਿਲੀਜ਼ ਕਰਨ ਤੋਂ ਇਲਾਵਾ ਵਿਭਾਗ 3 ਨਵੰਬਰ ਨੂੰ ਅੰਮ੍ਰਿਤਸਰ ਤੋਂ ਡੇਰਾ ਬਾਬਾ ਨਾਨਕ ਤੱਕ ਇੱਕ ਸਾਈਕਲ ਰੈਲੀ ਦਾ ਆਯੋਜਨ ਵੀ ਕਰਨ ਜਾ ਰਿਹਾ ਹੈ, ਜਿਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਹੋ…

VIA PUNJAB
ਅੱਗੇ ਪੜ੍ਹੋ

ਪੈਰਿਸ ਮਾਸਟਰਜ਼ ਟੈਨਿਸ: ਨਡਾਲ ਨੇ ਵਾਵਰਿੰਕਾ ਨੂੰ ਹਰਾਇਆ

ਪੈਰਿਸ ਮਾਸਟਰਜ਼ ਟੈਨਿਸ: ਨਡਾਲ ਨੇ ਵਾਵਰਿੰਕਾ ਨੂੰ ਹਰਾਇਆ

ਰਾਫੇਲ ਨਡਾਲ ਅਤੇ ਨੋਵਾਕ ਜੋਕੋਵਿਚ ਨੇ ਕ੍ਰਮਵਾਰ ਸਟਾਨ ਵਾਵਰਿੰਕਾ ਅਤੇ ਕਾਇਲ ਐਡਮੰਡ ਨੂੰ ਹਰਾ ਕੇ ਪੈਰਿਸ ਮਾਸਟਰਜ਼ ਟੈਨਿਸ ਟੂਰਨਾਮੈਂਟ ਦੇ ਕੁਆਰਟਰ ਫਾਈਨਲ ਵਿੱਚ ਥਾਂ ਬਣਾਈ। ਨਡਾਲ ਨੇ ਤਿੰਨ ਵਾਰ ਗ੍ਰੈਂਡਸਲੈਮ ਚੈਂਪੀਅਨ ਵਾਵਰਿੰਕਾ ਨੂੰ 6-4, 6-4 ਨਾਲ ਮਾਤ ਦੇ ਕੇ ਉਸ ਖ਼ਿਲਾਫ਼ ਜਿੱਤ ਦਾ ਰਿਕਾਰਡ 19-3 ਕਰ ਦਿੱਤਾ। ਬਾਰਾਂ ਵਾਰ ਦੇ ਫਰੈਂਚ ਓਪਨ ਜੇਤੂ ਨਡਾਲ ਹੁਣ ਕੁਆਰਟਰ ਫਾਈਨਲ ਵਿੱਚ 2008 ਦੇ ਚੈਂਪੀਅਨ ਵਿਲਫਰੇਡ ਸੋਂਗਾ ਨਾਲ ਭਿੜਨਗੇ ਜਿਨ੍ਹਾਂ ਨੇ ਜਰਮਨੀ ਦੇ ਜਾਨ ਲੇਨਾਰਡ ਸਟਰਫ ਨੂੰ 2-6, 6-4,…

VIA PUNJAB
ਅੱਗੇ ਪੜ੍ਹੋ

ਬੋਪੱਨਾ ਕੁਆਰਟਰ ਫਾਈਨਲ ’ਚ

ਬੋਪੱਨਾ ਕੁਆਰਟਰ ਫਾਈਨਲ ’ਚ

ਭਾਰਤ ਦੇ ਸਿਖਰਲੇ ਖਿਡਾਰੀ ਰੋਹਨ ਬੋਪੱਨਾ ਨੇ ਆਪਣੇ ਜੋੜੀਦਾਰ ਡੇਨਿਸ ਸ਼ਾਪੋਵਾਲੋਵ ਨਾਲ ਮਿਲ ਕੇ ਪੈਰਿਸ ਮਾਸਟਰਜ਼ ਟੈਨਿਸ ਟੂਰਨਾਮੈਂਟ ਦੇ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕੀਤਾ ਜਦ ਕਿ ਦਿਵਜ ਸ਼ਰਣ ਦੂਜੇ ਦੌਰ ’ਚ ਹਾਰ ਕੇ ਬਾਹਰ ਹੋ ਗਏ। ਬੋਪੱਨਾ ਅਤੇ ਉਸ ਦੇ ਕੈਨੇਡੀਆਈ ਜੋੜੀਦਾਰ ਨੇ ਮਹਿਜ਼ 59 ਮਿੰਟ ਤਕ ਚੱਲੇ ਦੂਜੇ ਦੌਰ ਦੇ ਮੈਚ ’ਚ ਮੈਨੂਅਲ ਗੋਂਜਾਲੇਜ ਦੀ ਅਮਰੀਕੀ ਅਰਜਨਟੀਨੀ ਜੋੜੀ ਨੂੰ 6-1, 6-3 ਨਾਲ ਹਰਾਇਆ। ਉਨ੍ਹਾਂ ਨੇ ਚਾਰ ਵਾਰ ਆਪਣੇ ਵਿਰੋਧੀਆਂ ਦੀ ਸਰਵਿਸ ਤੋੜੀ ਅਤੇ ਇਸ…

VIA PUNJAB
ਅੱਗੇ ਪੜ੍ਹੋ
1 50 51 52 53 54 202