ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਦੱਖਣੀ ਅਫਰੀਕਾ ’ਤੇ ਹੂੰਝਾ ਫੇਰ ਜਿੱਤ

ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਦੱਖਣੀ ਅਫਰੀਕਾ ’ਤੇ ਹੂੰਝਾ ਫੇਰ ਜਿੱਤ

ਸਪਿੰਨਰਾਂ ਦੀ ਸ਼ਾਨਦਾਰ ਗੇਂਦਬਾਜ਼ੀ ਦੀ ਬਦੌਲਤ ਭਾਰਤੀ ਮਹਿਲਾ ਟੀਮ ਨੇ ਘੱਟ ਸਕੋਰ ਵਾਲੇ ਤੀਜੇ ਅਤੇ ਆਖ਼ਰੀ ਇੱਕ ਰੋਜ਼ਾ ਕੌਮਾਂਤਰੀ ਕ੍ਰਿਕਟ ਮੈਚ ਵਿੱਚ ਅੱਜ ਇੱਥੇ ਦੱਖਣੀ ਅਫਰੀਕਾ ਨੂੰ ਛੇ ਦੌੜਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਲੜੀ ਵਿੱਚ ਹੂੰਝਾ ਫੇਰ ਦਿੱਤਾ। ਭਾਰਤੀ ਟੀਮ ਪਹਿਲਾਂ ਬੱਲੇਬਾਜ਼ੀ ਕਰਦਿਆਂ 45.5 ਓਵਰਾਂ ਵਿੱਚ 146 ਦੌੜਾਂ ’ਤੇ ਆਊਟ ਹੋ ਗਈ, ਪਰ ਸਪਿੰਨਰਾਂ ਨੇ ਇਸ ਸਕੋਰ ਦਾ ਪੂਰੀ ਤਰ੍ਹਾਂ ਬਚਾਅ ਕੀਤਾ ਅਤੇ ਦੱਖਣੀ ਅਫਰੀਕੀ ਟੀਮ ਨੂੰ 48 ਓਵਰਾਂ ਵਿੱਚ 140 ਦੌੜਾਂ ’ਤੇ…

VIA PUNJAB
ਅੱਗੇ ਪੜ੍ਹੋ

ਕਾਰ ਹਾਦਸੇ ਵਿੱਚ ਕੌਮੀ ਪੱਧਰ ਦੇ 4 ਹਾਕੀ ਖਿਡਾਰੀਆਂ ਦੀ ਮੌਤ

ਕਾਰ ਹਾਦਸੇ ਵਿੱਚ ਕੌਮੀ ਪੱਧਰ ਦੇ 4 ਹਾਕੀ ਖਿਡਾਰੀਆਂ ਦੀ ਮੌਤ

ਨਵੀਂ ਦਿੱਲੀ – ਮੱਧ ਪ੍ਰਦੇਸ਼ ਦੇ ਹੋਸ਼ੰਗਾਬਾਦ ਜ਼ਿਲੇ ਵਿੱਚ ਇਕ ਦਰਦਨਾਕ ਹਾਦਸਾ ਹੋ ਗਿਆ| ਇੱਥੇ ਇਕ ਕਾਰ ਹਾਦਸੇ ਵਿੱਚ ਰਾਸ਼ਟਰੀ ਪੱਧਰ (ਨੈਸ਼ਨਲ ਲੇਵਲ) ਦੇ ਚਾਰ ਹਾਕੀ ਖਿਡਾਰੀਆਂ ਦੀ ਮੌਤ ਹੋ ਗਈ| ਜਾਣਕਾਰੀ ਅਨੁਸਾਰ ਹਾਦਸੇ ਵਿੱਚ ਤਿੰਨ ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਤੁਰੰਤ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ| ਜ਼ਖਮੀਆਂ ਵਿੱਚ ਇਕ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ|ਸੂਤਰਾਂ ਅਨੁਸਾਰ ਹਾਦਸੇ ਦੇ ਸਮੇਂ ਕਾਰ ਵਿੱਚ ਸਵਾਰ ਸਾਰੇ 7 ਖਿਡਾਰੀ ਮੱਧ ਪ੍ਰਦੇਸ਼ ਹਾਕੀ ਅਕੈਡਮੀ ਨਾਲ ਸੰਬੰਧਤ…

VIA PUNJAB
ਅੱਗੇ ਪੜ੍ਹੋ

ਭਾਰਤ ਨੇ ਨਿਊਜ਼ੀਲੈਂਡ ਨੂੰ 8-2 ਨਾਲ ਰੋਲਿਆ

ਭਾਰਤ ਨੇ ਨਿਊਜ਼ੀਲੈਂਡ ਨੂੰ 8-2 ਨਾਲ ਰੋਲਿਆ

ਸੰਜੇ ਦੇ ਦੋ ਗੋਲਾਂ ਅਤੇ ਹੋਰ ਖਿਡਾਰੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਬਦੌਲਤ ਭਾਰਤੀ ਜੂਨੀਅਰ ਹਾਕੀ ਟੀਮ ਨੇ ਸੁਲਤਾਨ ਜੋਹੋਰ ਕੱਪ ਵਿੱਚ ਅੱਜ ਇੱਥੇ ਨਿਊਜ਼ੀਲੈਂਡ ’ਤੇ 8-2 ਗੋਲਾਂ ਨਾਲ ਵੱਡੀ ਜਿੱਤ ਦਰਜ ਕੀਤੀ। ਸੰਜੇ ਨੇ 17ਵੇਂ ਅਤੇ 22ਵੇਂ ਮਿੰਟ ਵਿੱਚ ਗੋਲ ਕੀਤੇ। ਉਸ ਤੋਂ ਇਲਾਵਾ ਦਿਲਪ੍ਰੀਤ ਸਿੰਘ ਸਿੰਘ (ਛੇਵੇਂ ਮਿੰਟ), ਸ਼ਿਲਾਨੰਦ ਲਾਕੜਾ (14ਵੇਂ ਮਿੰਟ), ਮਨਦੀਪ ਮੋਰ (22ਵੇਂ ਮਿੰਟ), ਸੁਮਨ ਬੈੱਕ (45ਵੇਂ ਮਿੰਟ), ਪ੍ਰਤਾਪ ਲਾਕੜਾ (50ਵੇਂ ਮਿੰਟ) ਅਤੇ ਸੁਦੀਪ ਚਿਰਮਾਕੋ (51ਵੇਂ ਮਿੰਟ) ਨੇ ਜਿੱਤ ਵਿੱਚ ਇੱਕ-ਇੱਕ ਗੋਲ…

VIA PUNJAB
ਅੱਗੇ ਪੜ੍ਹੋ

ਭਾਰਤ ਨੇ ਦੱਖਣੀ ਅਫਰੀਕਾ ਨੂੰ ਹਰਾ ਕੇ ਬਣਾਇਆ ਵਿਸ਼ਵ ਰਿਕਾਰਡ

ਭਾਰਤ ਨੇ ਦੱਖਣੀ ਅਫਰੀਕਾ ਨੂੰ ਹਰਾ ਕੇ ਬਣਾਇਆ ਵਿਸ਼ਵ ਰਿਕਾਰਡ

ਪੁਣੇ – ਗੇਂਦਬਾਜ਼ਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਬਦੌਲਤ ਭਾਰਤ ਨੇ ਦੱਖਣੀ ਅਫਰੀਕਾ ਨੂੰ ਦੂਜੇ ਕ੍ਰਿਕਟ ਟੈਸਟ ਵਿੱਚ ਚੌਥੇ ਹੀ ਦਿਨ ਅੱਜ ਇੱਕ ਪਾਰੀ ਅਤੇ 137 ਦੌੜਾਂ ਨਾਲ ਹਰਾ ਕੇ ਦੇਸ਼ ਵਿੱਚ ਰਿਕਾਰਡ ਲਗਾਤਾਰ 11ਵੀਂ ਲੜੀ ਜਿੱਤੀ। ਭਾਰਤ ਨੇ ਤਿੰਨ ਟੈਸਟ ਮੈਚਾਂ ਦੀ ਲੜੀ ਵਿੱਚ 2-0 ਦੀ ਲੀਡ ਬਣਾ ਲਈ ਹੈ। ਭਾਰਤ ਨੇ ਵਿਸ਼ਾਖਾਪਟਨਮ ਵਿੱਚ ਪਹਿਲਾ ਟੈਸਟ 203 ਦੌੜਾਂ ਨਾਲ ਜਿੱਤਿਆ ਸੀ। ਦੱਖਣੀ ਅਫਰੀਕਾ ਨੂੰ ਸਾਲ 2008 ਮਗਰੋਂ ਕਿਸੇ ਟੈਸਟ ਲੜੀ ਵਿੱਚ ਫਾਲੋਆਨ ਖੇਡਣ ਲਈ ਮਜ਼ਬੂਰ…

VIA PUNJAB
ਅੱਗੇ ਪੜ੍ਹੋ

ਨਵੇਂ ਖਿਡਾਰੀਆਂ ਨੂੰ ਸਾਡੇ ਤੋਂ ਬਿਹਤਰ ਖੇਡਣਾ ਹੋਵੇਗਾ: ਉਮੇਸ਼

ਨਵੇਂ ਖਿਡਾਰੀਆਂ ਨੂੰ ਸਾਡੇ ਤੋਂ ਬਿਹਤਰ ਖੇਡਣਾ ਹੋਵੇਗਾ: ਉਮੇਸ਼

ਪੁਣੇ – ਤੇਜ਼ ਗੇਂਦਬਾਜ਼ ਉਮੇਸ਼ ਯਾਦਵ ਦਾ ਮੰਨਣਾ ਹੈ ਕਿ ਭਾਰਤ ਵਿੱਚ ਹੁਨਰ ਦੀ ਘਾਟ ਨਹੀਂ ਹੈ, ਪਰ ਨਵੇਂ ਖਿਡਾਰੀਆਂ ਨੂੰ ਥਾਂ ਬਣਾਉਣ ਲਈ ਮੌਜੂਦਾ ਟੀਮ ਦੇ ਮੈਂਬਰਾਂ ਤੋਂ ਬਿਹਤਰ ਪ੍ਰਦਰਸ਼ਨ ਕਰਨਾ ਹੋਵੇਗਾ। ਵਿਦਰਭ ਦੇ ਇਸ ਤੇਜ਼ ਗੇਂਦਬਾਜ਼ ਨੇ ਕਿਹਾ ਕਿ ਮੌਜੂਦਾ ਟੀਮ ਵਿੱਚ ਸ਼ਾਮਲ ਖਿਡਾਰੀਆਂ ਨੇ ਬੀਤੇ ਸਾਲਾਂ ਦੌਰਾਨ ਬਹੁਤ ਮੁਹਾਰਤਾ ਹਾਸਲ ਕੀਤੀ ਹੈ ਅਤੇ ਉਭਰਦੇ ਖਿਡਾਰੀਆਂ ਲਈ ਮਾਪਦੰਡ ਸਥਾਪਤ ਕੀਤੇ ਹਨ। ਉਮੇਸ਼ ਨੇ ਭਾਰਤੀ ਵਿਕਟਕੀਪਰ ਰਿਧੀਮਾਨ ਸਾਹਾ ਵੱਲੋਂ ਲਏ ਦੋ ਸ਼ਾਨਦਾਰ ਕੈਚ ਦੀ…

VIA PUNJAB
ਅੱਗੇ ਪੜ੍ਹੋ

ਪੰਜਾਬ ਦੀਆਂ ਟੀਮਾਂ ਲਈ ਚੋਣ ਟਰਾਇਲ 13 ਤੋਂ 19 ਅਕਤੂਬਰ ਤੱਕ ਲਏ ਜਾਣਗੇ

ਪੰਜਾਬ ਦੀਆਂ ਟੀਮਾਂ ਲਈ ਚੋਣ ਟਰਾਇਲ 13 ਤੋਂ 19 ਅਕਤੂਬਰ ਤੱਕ ਲਏ ਜਾਣਗੇ

ਪੰਜਾਬ ਖੇਲੋ ਇੰਡੀਆ ਗੇਮਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰੇਗਾ : ਰਾਣਾ ਗੁਰਮੀਤ ਸਿੰਘ ਸੋਢੀ ਚੰਡੀਗੜ੍ – ‘ਖੇਲੋ ਇੰਡੀਆ ਯੂਥ ਗੇਮਜ਼-2020’ ਗੁਹਾਟੀ (ਅਸਾਮ) ਵਿਖੇ 10 ਜਨਵਰੀ ਤੋਂ 22 ਜਨਵਰੀ, 2020 ਤੱਕ ਹੋਣ ਜਾ ਰਹੀਆਂ ਹਨ। ਪੰਜਾਬ ਦੀਆਂ ਟੀਮਾਂ ਲਈ ਚੋਣ ਟਰਾਇਲ 13 ਅਕਤੂਬਰ ਤੋਂ ਖੇਡ ਭਵਨ, ਸੈਕਟਰ-78, ਮੋਹਾਲੀ ਵਿਖੇ ਸ਼ੁਰੂ ਹੋਣਗੇ। ਖੇਡਾਂ ਅਤੇ ਯੁਵਕ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ 13 ਅਕਤੂਬਰ, 2019 ਨੂੰ ਲੜਕਿਆਂ ਦੀ ਅੰਡਰ-17 ਗਰੁੱਪ ਦੀ ਬਾਸਕਟਬਾਲ ਟੀਮ ਅਤੇ ਲੜਕੇ…

VIA PUNJAB
ਅੱਗੇ ਪੜ੍ਹੋ

ਕੋਹਲੀ ਨੇ ਜੜਿਆ ਦੂਹਰਾ ਸੈਂਕੜਾ; ਰਿਕਾਰਡਾਂ ਦੀ ਲਾਈ ਝੜੀ

ਕੋਹਲੀ ਨੇ ਜੜਿਆ ਦੂਹਰਾ ਸੈਂਕੜਾ; ਰਿਕਾਰਡਾਂ ਦੀ ਲਾਈ ਝੜੀ

ਕਪਤਾਨ ਵਿਰਾਟ ਕੋਹਲੀ ਦੇ ਰਿਕਾਰਡ ਸੱਤਵੇਂ ਦੂਹਰੇ ਸੈਂਕੜੇ ਦੀ ਬਦੌਲਤ ਭਾਰਤ ਨੇ ਦੂਜੇ ਕ੍ਰਿਕਟ ਟੈਸਟ ਦੇ ਦੂਜੇ ਦਿਨ ਪੰਜ ਵਿਕਟਾਂ ’ਤੇ 601 ਦੌੜਾਂ ਦੇ ਵੱਡੇ ਸਕੋਰ ’ਤੇ ਪਹਿਲੀ ਪਾਰੀ ਐਲਾਨੀ ਅਤੇ ਫਿਰ ਸਟੰਪ ਤੱਕ ਦੱਖਣੀ ਅਫਰੀਕਾ ਦੀਆਂ ਤਿੰਨ ਵਿਕਟਾਂ ਵੀ ਲਈਆਂ। ਕੋਹਲੀ ਨੇ ਆਪਣੇ ਕਰੀਅਰ ਦਾ ਸਰਵੋਤਮ ਨਾਬਾਦ 254 ਦੌੜਾਂ ਦੀ ਪਾਰੀ ਖੇਡੀ, ਜਿਸ ਨਾਲ ਉਸ ਨੇ ਮਾਸਟਰ ਬਲਾਸਟਰ ਸਚਿਨ ਤੇਂਦੁਲਕਰ ਅਤੇ ਵੀਰੇਂਦਰ ਸਹਿਵਾਗ ਨੂੰ ਪਛਾੜ ਦਿੱਤਾ, ਜਿਨ੍ਹਾਂ ਦੇ ਨਾਂਅ ਛੇ-ਛੇ ਦੂਹਰੇ ਸੈਂਕੜੇ ਹਨ। ਕੋਹਲੀ…

VIA PUNJAB
ਅੱਗੇ ਪੜ੍ਹੋ

ਕੋਹਲੀ ਨੇ ਬਰੈਡਮੈਨ ਤੇ ਤੇਂਦੁਲਕਰ ਦਾ ਰਿਕਾਰਡ ਤੋੜਿਆ

ਕੋਹਲੀ ਨੇ ਬਰੈਡਮੈਨ ਤੇ ਤੇਂਦੁਲਕਰ ਦਾ ਰਿਕਾਰਡ ਤੋੜਿਆ

ਪੁਣੇ: ਕੋਹਲੀ ਨੇ ਆਪਣੇ ਕਰੀਅਰ ਦੀ ਸਰਵੋਤਮ ਨਾਬਾਦ 254 ਦੌੜਾਂ ਦੀ ਪਾਰੀ ਖੇਡ ਕੇ ਟੈਸਟ ਕ੍ਰਿਕਟ ਵਿੱਚ ਮਹਾਨ ਬੱਲੇਬਾਜ਼ ਸਰ ਡਾਨ ਬਰੈਡਮੈਨ ਅਤੇ ਸਚਿਨ ਤੇਂਦੁਲਕਰ ਦਾ ਰਿਕਾਰਡ ਤੋੜਿਆ। ਕੋਹਲੀ ਨੇ ਸੱਤਵਾਂ ਦੂਹਰਾ ਸੈਂਕੜਾ ਮਾਰ ਕੇ ਨਵਾਂ ਭਾਰਤੀ ਰਿਕਾਰਡ ਬਣਾਇਆ। ਉਸ ਨੇ ਮਾਸਟਰ ਬਲਾਸਟਰ ਸਚਿਨ ਤੇਂਦੁਲਕਰ ਅਤੇ ਵੀਰੇਂਦਰ ਸਹਿਵਾਗ ਨੂੰ ਪਛਾੜ ਦਿੱਤਾ, ਜਿਨ੍ਹਾਂ ਦੇ ਨਾਂਅ ਛੇ-ਛੇ ਦੂਹਰੇ ਸੈਂਕੜੇ ਹਨ।ਇਸ ਸੂਚੀ ਵਿੱਚ ਆਸਟਰੇਲੀਆ ਦਾ ਬਰੈੱਡਮੈਨ ਚੋਟੀ ’ਤੇ ਹੈ, ਜਿਸ ਨੇ 12 ਦੂਹਰੇ ਸੈਂਕੜੇ ਜੜੇ ਹਨ। ਕੋਹਲੀ ਦੇ…

VIA PUNJAB
ਅੱਗੇ ਪੜ੍ਹੋ

ਯੂ ਮੁੰਬਾ ਨੇ ਹਰਿਆਣਾ ਨੂੰ 39-33 ਨਾਲ ਹਰਾਇਆ

ਯੂ ਮੁੰਬਾ ਨੇ ਹਰਿਆਣਾ ਨੂੰ 39-33 ਨਾਲ ਹਰਾਇਆ

ਅਜਿੰਕਿਆ ਕਾਪਰੇ (10 ਅੰਕ), ਡੋਂਗ ਲੀ (9 ਅੰਕ) ਤੇ ਫਜਲ ਅਤਾਰਚਲੀ (ਅੱਠ ਅੰਕ) ਦੇ ਸ਼ਾਨਦਾਰ ਖੇਡ ਦੇ ਦਮ ‘ਤੇ ਯੂ ਮੁੰਬਾ ਨੇ ਪ੍ਰੋ ਕਬੱਡੀ ਲੀਗ ਦੇ ਮੁਕਾਬਲੇ ‘ਚ ਵੀਰਵਾਰ ਨੂੰ ਇੱਥੇ ਹਰਿਆਣਾ ਸਟੀਲਰਸ ਨੂੰ 39-33 ਨਾਲ ਹਰਾਇਆ। ਦੋਵੇਂ ਟੀਮਾਂ ਪਹਿਲਾਂ ਹੀ ਪਲੇਆਫ ਦੇ ਲਈ ਕੁਆਲੀਫਆਈ ਕਰ ਚੁੱਕੀਆਂ ਹਨ। ਇਸ ਜਿੱਤ ਦੇ ਨਾਲ ਹੀ ਮੁੰਬਈ ਦੀ ਟੀਮ 69 ਅੰਕਾਂ ਦੇ ਨਾਲ ਅੰਕ ਸੂਚੀ ‘ਚ ਚੌਥੇ ਸਥਾਨ ‘ਤੇ ਪਹੁੰਚ ਗਈ ਜਦਕਿ ਹਰਿਆਣਾ 71 ਅੰਕਾਂ ਦੇ ਨਾਲ ਤੀਜੇ…

VIA PUNJAB
ਅੱਗੇ ਪੜ੍ਹੋ

ਲਗਾਤਾਰ ਦੋ ਸੈਂਕੜੇ ਮਾਰਨ ਵਾਲਾ ਦੂਜਾ ਭਾਰਤੀ ਸਲਾਮੀ ਬੱਲੇਬਾਜ਼ ਬਣਿਆ ਮਯੰਕ

ਲਗਾਤਾਰ ਦੋ ਸੈਂਕੜੇ ਮਾਰਨ ਵਾਲਾ ਦੂਜਾ ਭਾਰਤੀ ਸਲਾਮੀ ਬੱਲੇਬਾਜ਼ ਬਣਿਆ ਮਯੰਕ

ਪੁਣੇ – ਮਯੰਕ ਅਗਰਵਾਲ ਅੱਜ ਦੱਖਣੀ ਅਫਰੀਕਾ ਵਿਰੁੱਧ ਦੂਜੇ ਟੈਸਟ ’ਚ ਸੈਂਕੜਾ ਬਣਾਉਣ ਦੇ ਨਾਲ ਹੀ ਟੈਸਟ ਮੈਚਾਂ ਵਿੱਚ ਸਲਾਮੀ ਬੱਲੇਬਾਜ਼ ਵਜੋਂ ਲਗਾਤਾਰ ਦੋ ਟੈਸਟ ਸੈਂਕੜੇ ਬਣਾਉਣ ਵਾਲੇ ਭਾਰਤ ਦੇ ਦੂਜੇ ਸਲਾਮੀ ਬੱਲੇਬਾਜ਼ ਬਣੇ ਗਏ। ਮਯੰਕ ਨੇ ਅੱਜ 108 ਦੌੜਾਂ ਦੀ ਪਾਰੀ ਖੇਡੀ ਜਦਕਿ ਵਿਸ਼ਾਖਾਪਟਨਮ ’ਚ ਪਹਿਲੇ ਟੈਸਟ ਮੈਚ ਵਿੱਚ ਉਸ ਨੇ 215 ਦੌੜਾਂ ਦੀ ਪਾਰੀ ਖੇਡੀ ਸੀ। ਮਯੰਕ ਤੋਂ ਇਹ ਰਿਕਾਰਡ ਭਾਰਤੀ ਬੱਲੇਬਾਜ਼ ਵਿਰੇਂਦਰ ਸਹਿਵਾਗ ਦੇ ਨਾਂ ਸੀ ਜਿਨ੍ਹਾਂ ਨੇ 2009-10 ਦੌਰਾਨ ਦੱਖਣੀ ਅਫਰੀਕਾ…

VIA PUNJAB
ਅੱਗੇ ਪੜ੍ਹੋ
1 56 57 58 59 60 202