ਆਈਪੀਐੱਲ ਬੰਗਲੌਰ ਨੇ ਹੈਦਰਾਬਾਦ ਨੂੰ 6 ਦੌੜਾਂ ਨਾਲ ਹਰਾਇਆ

ਆਈਪੀਐੱਲ ਬੰਗਲੌਰ ਨੇ ਹੈਦਰਾਬਾਦ ਨੂੰ 6 ਦੌੜਾਂ ਨਾਲ ਹਰਾਇਆ

ਚੇਨੱਈ – ਇੰਡੀਅਨ ਪ੍ਰੀਮੀਅਰ ਲੀਗ ਦੇ 6ਵੇਂ ਲੀਗ ਮੁਕਾਬਲੇ ’ਚ ਰੌਇਲ ਚੈਲੰਜਰਸ ਬੰਗਲੌਰ ਨੇ ਹੈਦਰਾਬਾਦ ਨੂੰ 6 ਦੌੜਾਂ ਨਾਲ ਹਰਾ ਦਿੱਤਾ ਹੈ। ਹੈਦਰਾਬਾਦ ਦੀ ਟੀਮ 150 ਦੌੜਾਂ ਦੇ ਟੀਚਾ ਦਾ ਪਿੱਛਾ ਕਰਦਿਆਂ ਨਿਰਧਾਰਿਤ 20 ਓਵਰਾਂ ’ਚ 9 ਵਿਕਟਾਂ ਗੁਆ ਕੇ 143 ਦੌੜਾਂ ਹੀ ਬਣਾ ਸਕੀ। ਹੈਦਰਾਬਾਦ ਦੇ ਕਪਤਾਨ ਡੇਵਿਡ ਵਾਰਨਰ ਨੇ 54 ਦੌੜਾਂ ਅਤੇ ਮਨੀਸ਼ ਪਾਂਡੇ ਨੇ 38 ਦੌੜਾਂ ਬਣਾਉਂਦਿਆਂ ਟੀਮ ਨੂੰ ਜਿਤਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਇਸ ਵਿੱਚ ਸਫਲ ਨਾ ਹੋ ਸਕੇ। ਜੌਨੀ…

VIA PUNJAB
ਅੱਗੇ ਪੜ੍ਹੋ

ਕਪਤਾਨ ਨੂੰ ਓਲੰਪਿਕ ’ਚ ਚੰਗੇ ਪ੍ਰਦਰਸ਼ਨ ਦੀ ਉਮੀਦ

ਕਪਤਾਨ ਨੂੰ ਓਲੰਪਿਕ ’ਚ ਚੰਗੇ ਪ੍ਰਦਰਸ਼ਨ ਦੀ ਉਮੀਦ

ਨਵੀਂ ਦਿੱਲੀ – ਭਾਰਤੀ ਪੁਰਸ਼ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਦਾ ਮੰਨਣਾ ਹੈ ਕਿ ਜੇ ਉਸ ਦੀ ਟੀਮ ਲੈਅ ਵਿੱਚ ਰਹਿੰਦੀ ਹੈ ਤਾਂ ਉਹ ਓਲੰਪਿਕ ਮੈਡਲ ਲਿਆ ਸਕਦੀ ਹੈ। 23 ਜੁਲਾਈ ਨੂੰ ਸ਼ੁਰੂ ਹੋਣ ਵਾਲੀਆਂ ਓਲੰਪਿਕ ਖੇਡਾਂ ਦੀ 100 ਦਿਨਾਂ ਦੀ ਉਲਟੀ ਗਿਣਤੀ ਸ਼ੁਰੂ ਹੋਣ ਮੌਕੇ ਮਨਪ੍ਰੀਤ ਨੇ ਕਿਹਾ, ‘‘ਮੈਂ ਪਿਛਲੇ 18 ਮਹੀਨਿਆਂ ਦੌਰਾਨ ਟੀਮ ਦੇ ਪ੍ਰਦਰਸ਼ਨ ਤੋਂ ਕਾਫੀ ਖ਼ੁਸ਼ ਹਾਂ। ਜੇ ਅਸੀਂ ਇਸੇ ਤਰ੍ਹਾਂ ਦਾ ਪ੍ਰਦਰਸ਼ਨ ਜਾਰੀ ਰੱਖਦੇ ਹਾਂ ਤਾਂ ਮੈਨੂੰ ਭਰੋਸਾ ਹੈ…

VIA PUNJAB
ਅੱਗੇ ਪੜ੍ਹੋ

ਹਾਕੀ: ਭਾਰਤ ਨੇ ਅਰਜਨਟੀਨਾ ਨੂੰ 3-0 ਨਾਲ ਹਰਾਇਆ

ਹਾਕੀ: ਭਾਰਤ ਨੇ ਅਰਜਨਟੀਨਾ ਨੂੰ 3-0 ਨਾਲ ਹਰਾਇਆ

ਭਾਰਤੀ ਪੁਰਸ਼ ਹਾਕੀ ਟੀਮ ਅੱਜ ਇੱਥੇ ਐੱਫਆਈਐੱਚ ਪ੍ਰੋ- ਲੀਗ ਦੇ ਦੂਸਰੇ ਮੈਚ ਵਿੱਚ ਓਲੰਪਿਕ ਚੈਂਪੀਅਨ ਅਰਜਨਟੀਨਾ ਨੂੰ 3-0 ਨਾਲ ਹਰਾ ਕੇ ਲੀਗ ਦੀ ਅੰਕਾਂ ਦੀ ਸੂਚੀ ’ਚ ਚੌਥੇ ਸਥਾਨ ’ਤੇ ਪਹੁੰਚ ਗਈ ਹੈ। ਭਾਰਤ ਲਈ ਹਰਮਨਪ੍ਰੀਤ ਸਿੰਘ, ਲਲਿਤ ਉਪਾਧਿਆਏ ਅਤੇ ਮਨਦੀਪ ਸਿੰਘ ਨੇ ਗੋਲ ਕੀਤੇ। ਇਸ ਤੋਂ ਪਹਿਲਾਂ ਭਾਰਤ ਨੇ ਪਹਿਲੇ ਮੈਚ ਵਿੱਚ ਅਰਜਨਟੀਨਾ ਨੂੰ ਪੈਨਲਟੀ ਸ਼ੂਟ-ਆਊਟ ’ਚ ਹਰਾ ਕੇ ਬੋਨਸ ਅੰਕ ਹਾਸਲ ਕੀਤਾ ਸੀ। ਅੱਜ ਦੀ ਜਿੱਤ ਤੋਂ ਬਾਅਦ ਭਾਰਤ ਦੇ ਅੱਠ ਮੈਚਾਂ ਵਿੱਚ…

VIA PUNJAB
ਅੱਗੇ ਪੜ੍ਹੋ

ਪੰਜਾਬ ਕਿੰਗਜ਼ ਨੇ ਰਾਜਸਥਾਨ ਰੌਇਲਜ਼ ਨੂੰ 4 ਦੌੜਾਂ ਨਾਲ ਹਰਾਇਆ

ਪੰਜਾਬ ਕਿੰਗਜ਼ ਨੇ ਰਾਜਸਥਾਨ ਰੌਇਲਜ਼ ਨੂੰ 4 ਦੌੜਾਂ ਨਾਲ ਹਰਾਇਆ

ਮੁੰਬਈ – ਇੰਡੀਅਨ ਪ੍ਰੀਮੀਅਰ ਲੀਗ (ਆਈਪੀਐੱਲ) ਦੇ ਚੌਥੇ ਲੀਗ ਮੈਚ ਵਿੱਚ ਪੰਜਾਬ ਕਿੰਗਜ਼ ਦੀ ਟੀਮ ਨੇ ਰਾਜਸਥਾਨ ਰੌਇਲਜ਼ ਦੀ ਟੀਮ ਨੂੰ 4 ਦੌੜਾਂ ਨਾਲ ਹਰਾ ਕੇ ਟੂਰਨਾਮੈਂਟ ’ਚ ਜੇਤੂ ਸ਼ੁਰੂਆਤ ਕੀਤੀ ਹੈ। ਰਾਜਸਥਾਨ ਰੌਇਲਜ਼ ਦੀ ਟੀਮ ਪੰਜਾਬ ਕਿੰਗਜ਼ ਦੀ ਟੀਮ ਵੱਲੋਂ ਮਿਲੇ 222 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ 9 ਵਿਕਟਾਂ ਗੁਆ ਕੇ 218 ਦੌੜਾਂ ਹੀ ਬਣਾ ਸਕੀ। ਸੰਜੂ ਸੈਮਸਨ ਨੇ ਪੰਜਾਬ ਦੇ ਗੇਂਦਬਾਜ਼ਾਂ ਦਾ ਡਟ ਕੇ ਸਾਹਮਣਾ ਕਰਦਿਆਂ ਸ਼ਾਨਦਾਰ ਸੈਂਕੜਾ ਬਣਾਇਆ। ਸੈਮਸਨ ਨੇ 119…

VIA PUNJAB
ਅੱਗੇ ਪੜ੍ਹੋ

ਭੁਵਨੇਸ਼ਵਰ ਆਈਸੀਸੀ ਪਲੇਅਰ ਐਵਾਰਡ ਲਈ ਨਾਮਜ਼ਦ

ਭੁਵਨੇਸ਼ਵਰ ਆਈਸੀਸੀ ਪਲੇਅਰ ਐਵਾਰਡ ਲਈ ਨਾਮਜ਼ਦ

ਭਾਰਤ ਦੇ ਗੇਂਦਬਾਜ਼ ਭੁਵਨੇਸ਼ਵਰ ਕੁਮਾਰ ਨੂੰ ਬਾਕੀ ਖਿਡਾਰੀਆਂ ਨਾਲ ਆਈਸੀਸੀ ਪਲੇਅਰ ਆਫ ਦਿ ਮੰਥ ਲਈ ਨਾਮਜ਼ਦ ਕੀਤਾ ਗਿਆ ਹੈ। ਉਸ ਨੇ ਹਾਲ ਹੀ ਵਿਚ ਇੰਗਲੈਂਡ ਖ਼ਿਲਾਫ ਖੇਡੇ ਗਏ ਸੀਮਤ ਓਵਰਾਂ ਦੇ ਮੈਚ ਵਿਚ ਵਧੀਆ ਪ੍ਰਦਰਸ਼ਨ ਕੀਤਾ ਸੀ। ਇਸ ਤੋਂ ਇਲਾਵਾ ਅਫਗਾਨਿਸਤਾਨ ਦੇ ਲੈੱਗ ਸਪਿੰਨਰ ਰਾਸ਼ਿਦ ਖਾਨ ਤੇ ਜ਼ਿੰਬਾਬਵੇ ਦੇ ਸੀਅਨ ਵਿਲੀਅਮਜ਼ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਔਰਤਾਂ ਦੇ ਵਰਗ ਵਿਚ ਭਾਰਤ ਦੀ ਰਾਜੇਸ਼ਵਰੀ ਗਾਇਕਵਾੜ ਤੇ ਪੂਨਮ ਰਾਊਤ ਤੇ ਦੱਖਣੀ ਅਫਰੀਕਾ ਦੀ ਲੀਜ਼ੇਲਾ ਲੀ ਨੂੰ…

VIA PUNJAB
ਅੱਗੇ ਪੜ੍ਹੋ

ਸੁਸਤ ਖੇਡ ਕਾਰਨ ਚੇਨੱਈ ਸੁਪਰਕਿੰਗਜ਼ ਦੇ ਕਪਤਾਨ ਧੋਨੀ ਨੂੰ 12 ਲੱਖ ਰੁਪਏ ਜੁਰਮਾਨਾ

ਸੁਸਤ ਖੇਡ ਕਾਰਨ ਚੇਨੱਈ ਸੁਪਰਕਿੰਗਜ਼ ਦੇ ਕਪਤਾਨ ਧੋਨੀ ਨੂੰ 12 ਲੱਖ ਰੁਪਏ ਜੁਰਮਾਨਾ

ਮੁੰਬਈ – ਚੇੱਨਈ ਦੇ ਸੁਪਰ ਕਿੰਗਜ਼ ਦੇ ਕਪਤਾਨ ਮਹਿੰਦਰ ਸਿੰਘ ਧੋਨੀ ਨੂੰ ਇਥੇ ਦਿੱਲੀ ਕੈਪੀਟਲਜ਼ ਖ਼ਿਲਾਫ਼ ਟੀਮ ਦੇ ਪਹਿਲੇ ਇੰਡੀਅਨ ਪ੍ਰੀਮੀਅਰ ਲੀਗ ਮੈਚ ਦੌਰਾਨ ਸੁਸਤੀ ਨਾਲ ਗੇਂਦਬਾਜ਼ੀ ਕਰਨ ਲਈ 12 ਲੱਖ ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ। ਤਿੰਨ ਵਾਰ ਦੀ ਚੈਂਪੀਅਨ ਸੁਪਰਕਿੰਗਜ਼ ਨੇ ਆਈਪੀਐੱਲ-14 ਵਿੱਚ ਮਾੜੀ ਸ਼ੁਰੂਆਤ ਕੀਤੀ, ਜਦੋਂ ਟੀਮ ਨੇ ਆਪਣੇ ਪਹਿਲੇ ਮੈਚ ਵਿਚ ਸ਼ਨਿਚਰਵਾਰ ਨੂੰ ਵਾਨਖੇੜੇ ਸਟੇਡੀਅਮ ਵਿਚ ਰਿਸ਼ਭ ਪੰਤ ਦੀ ਅਗਵਾਈ ਵਾਲੀ ਦਿੱਲੀ ਰਾਜਧਾਨੀ ਖ਼ਿਲਾਫ਼ ਸੱਤ ਵਿਕਟਾਂ ਨਾਲ ਹਾਰ ਦਾ ਸਾਹਮਣਾ ਕਰਨਾ…

VIA PUNJAB
ਅੱਗੇ ਪੜ੍ਹੋ

ਆਈ ਪੀ ਐਲ ਦਾ ਪਹਿਲਾ ਮੁਕਾਬਲਾ ਭਲਕੇ

ਆਈ ਪੀ ਐਲ ਦਾ ਪਹਿਲਾ ਮੁਕਾਬਲਾ ਭਲਕੇ

ਮੁੰਬਈ – ਆਈਪੀਐਲ 14 ਦਾ ਆਗਾਜ਼ 9 ਅਪ੍ਰੈਲ ਤੋਂ ਹੋਣ ਵਾਲਾ ਹੈ। ਪਹਿਲਾ ਮੁਕਾਬਲਾ ਮੁੰਬਈ ਇੰਡੀਅਨ ਅਤੇ ਰਾਇਲ ਚੈਲੇਂਜਰ ਬੈਂਗਲੁਰੂ ਦੇ ਵਿਚਕਾਰ ਹੋਵੇਗਾ। ਇਸ ਮਹਾ ਮੁਕਾਬਲੇ ਲਈ ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਦੀਆਂ ਟੀਮਾਂ ਪੁਰੀ ਤਰ੍ਹਾਂ ਤਿਆਰ ਹਨ। ਕੋਰੋਨਾ ਮਹਾਮਾਰੀ ਕਾਰਨ ਪਿਛਲੀ ਵਾਰ ਆਈ ਪੀ ਐਲ ਦਾ ਆਯੋਜਨ ਭਾਰਤ ਵਿਚ ਨਹੀਂ ਹੋ ਸਕਿਆ ਸੀ ਪਰ ਇਸ ਵਾਰ ਬੀ ਸੀ ਸੀ ਆਈ ਨੇ ਸਾਰੇ ਨਿਯਮਾਂ ਦਾ ਪਾਲਣ ਕਰਦੇ ਹੋਏ ਭਾਰਤ ਵਿਚ ਹੀ ਮੈਚ ਕਰਵਾਉਣ ਦਾ ਫੈਸਲਾ…

VIA PUNJAB
ਅੱਗੇ ਪੜ੍ਹੋ

ਖੇਡ ਮੰਤਰੀ ਰਾਣਾ ਸੋਢੀ ਵੱਲੋਂ ‘ਪੰਜਾਬ ਦਾ ਮਾਣ’ ਪ੍ਰੋਗਰਾਮ ਦੇ ਦੂਜੇ ਪੜਾਅ ਦੀ ਸ਼ੁਰੂਆਤ

ਖੇਡ ਮੰਤਰੀ ਰਾਣਾ ਸੋਢੀ ਵੱਲੋਂ ‘ਪੰਜਾਬ ਦਾ ਮਾਣ’ ਪ੍ਰੋਗਰਾਮ ਦੇ ਦੂਜੇ ਪੜਾਅ ਦੀ ਸ਼ੁਰੂਆਤ

ਪੰਜਾਬ ਸਰਕਾਰ ਅਤੇ ਯੂਨੀਸੈਫ਼ (ਯੁਵਾਹ) ਵੱਲੋਂ ਸਾਂਝੇ ਤੌਰ’ ਤੇ ਤਿਆਰ ‘ਵਾਇਸਿਜ਼ ਆਫ਼ ਯੁਵਾਹ’ ਰਿਪੋਰਟ ਕੀਤੀ ਜਾਰੀ ਚੰਡੀਗੜ੍ਹ – ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਇੱਥੇ ‘ਪੰਜਾਬ ਦਾ ਮਾਣ’ ਪ੍ਰੋਗਰਾਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ ਅਤੇ ਪੰਜਾਬ ਸਰਕਾਰ ਅਤੇ ਯੂਨੀਸੈਫ਼ (ਯੁਵਾਹ) ਵੱਲੋਂ ਸਾਂਝੇ ਤੌਰ’ ਤੇ ਤਿਆਰ ਕੀਤੀ ‘ਵਾਇਸਿਜ਼ ਆਫ਼ ਯੁਵਾਹ’ ਰਿਪੋਰਟ ਵੀ ਜਾਰੀ ਕੀਤੀ।ਖੇਡ ਵਿਭਾਗ ਦੇ ਪ੍ਰਮੁੱਖ ਸਕੱਤਰ ਸ਼੍ਰੀ ਅਨੁਰਾਗ ਵਰਮਾ ਅਤੇ ਡਾਇਰੈਕਟਰ ਸ੍ਰੀ ਡੀ.ਪੀ.ਐਸ. ਖਰਬੰਦਾ ਸਣੇ…

VIA PUNJAB
ਅੱਗੇ ਪੜ੍ਹੋ

ਅਜ਼ਹਰੂਦੀਨ ਨੇ ਹੈਦਰਾਬਾਦ ’ਚ IPL ਦੀ ਮੇਜ਼ਬਾਨੀ ਦਾ ਪ੍ਰਸਤਾਵ ਦਿੱਤਾ

ਅਜ਼ਹਰੂਦੀਨ ਨੇ ਹੈਦਰਾਬਾਦ ’ਚ IPL ਦੀ ਮੇਜ਼ਬਾਨੀ ਦਾ ਪ੍ਰਸਤਾਵ ਦਿੱਤਾ

ਨਵੀਂ ਦਿੱਲੀ – ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਤੇ ਹੈਦਰਾਬਾਦ ਕ੍ਰਿਕਟ ਸੰਘ (ਐੱਚ. ਸੀ. ਏ.) ਦੇ ਮੁਖੀ ਮੁਹੰਮਦ ਅਜ਼ਹਰੂਦੀਨ ਨੇ ਐਤਵਾਰ ਨੂੰ ਪ੍ਰਸਤਾਵ ਦਿੱਤਾ ਕਿ ਕੋਵਿਡ-19 ਦੇ ਵਧਦੇ ਮਾਮਲਿਆਂ ਦੇ ਕਾਰਨ ਜੇਕਰ ਮੁੰਬਈ ਤੋਂ ਮੈਚਾਂ ਨੂੰ ਹਟਾਉਣਾ ਪੈਂਦਾ ਹੈ ਤਾਂ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ. ਸੀ. ਸੀ. ਆਈ.) ਇਸ ਦੇ ਲਈ ਉਨ੍ਹਾਂ ਦੇ ਸੂਬੇ ਦੀਆਂ ਸਹੂਲਤਾਂ ਦਾ ਇਸਤੇਮਾਲ ਕਰ ਸਕਦਾ ਹੈ।ਬੀ. ਸੀ. ਸੀ. ਆਈ. ਨੇ ਮੁੰਬਈ ਵਿਚ ਕੋਵਿਡ-19 ਮਾਮਲਿਆਂ ਦੇ ਤੇਜ਼ੀ ਨਾਲ ਵਧਣ ਤੋਂ…

VIA PUNJAB
ਅੱਗੇ ਪੜ੍ਹੋ

ਖੇਡ ਮੰਤਰੀ ਰਾਣਾ ਸੋਢੀ ਨੇ ਟੋਕੀਉ ਉਲੰਪਿਕਸ ਕੁਆਲੀਫ਼ਾਇਰ ਕਮਲਪ੍ਰੀਤ ਕੌਰ ਨੂੰ 10 ਲੱਖ ਰੁਪਏ ਦਾ ਚੈੱਕ ਸੌਂਪਿਆ

ਖੇਡ ਮੰਤਰੀ ਰਾਣਾ ਸੋਢੀ ਨੇ ਟੋਕੀਉ ਉਲੰਪਿਕਸ ਕੁਆਲੀਫ਼ਾਇਰ ਕਮਲਪ੍ਰੀਤ ਕੌਰ ਨੂੰ 10 ਲੱਖ ਰੁਪਏ ਦਾ ਚੈੱਕ ਸੌਂਪਿਆ

ਪੰਜਾਬ ਦੀ ਡਿਸਕਸ ਥਰੋਅਰ ਨੂੰ ਉਲੰਪਿਕਸ ਲਈ ਨਿਰਧਾਰਤ 63.50 ਮੀਟਰ ਹੱਦ ਆਸਾਨੀ ਨਾਲ ਪਾਰ ਕਰਨ ‘ਤੇ ਦਿੱਤੀ ਮੁਬਾਰਕਬਾਦ ਚੰਡੀਗੜ੍ਹ – ਪੰਜਾਬ ਦੇ ਖੇਡ, ਯੁਵਕ ਸੇਵਾਵਾਂ ਅਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਟੋਕੀਉ ਓਲੰਪਿਕ-2021 ਲਈ ਕੁਆਲੀਫ਼ਾਈ ਕਰ ਚੁੱਕੀ ਕਮਲਪ੍ਰੀਤ ਕੌਰ ਨਾਲ ਮੁਲਾਕਾਤ ਕੀਤੀ। ਉਨ੍ਹਾਂ ਪਟਿਆਲਾ ਵਿਖੇ ਫ਼ੈਡਰੇਸ਼ਨ ਕੱਪ ਦੌਰਾਨ 65.06 ਮੀਟਰ ਥਰੋਅ ਸੁੱਟ ਕੇ ਨੌਂ ਸਾਲਾ ਕੌਮੀ ਰਿਕਾਰਡ ਤੋੜਨ ਵਾਲੀ ਪਹਿਲੀ ਭਾਰਤੀ ਡਿਸਕਸ ਥਰੋਅਰ ਨੂੰ ਪੰਜਾਬ ਸਰਕਾਰ ਵੱਲੋਂ 10 ਲੱਖ…

VIA PUNJAB
ਅੱਗੇ ਪੜ੍ਹੋ
1 4 5 6 7 8 202