ਭਾਰਤੀ ਕਪਤਾਨ ਕੋਹਲੀ ਤੋੜੇਗਾ ਤੇਂਦੁਲਕਰ-ਲਾਰਾ ਦਾ ਵੱਡਾ ਰਿਕਾਰਡ

ਭਾਰਤੀ ਕਪਤਾਨ ਕੋਹਲੀ ਤੋੜੇਗਾ ਤੇਂਦੁਲਕਰ-ਲਾਰਾ ਦਾ ਵੱਡਾ ਰਿਕਾਰਡ

ਦੱਖਣੀ ਅਫਰੀਕਾ ਵਿਰੁੱਧ ਖੇਡੇ ਜਾਣ ਵਾਲੀ ਟੈਸਟ ਸੀਰੀਜ਼ ‘ਚ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਅੰਤਰਰਾਸ਼ਟਰੀ ਕ੍ਰਿਕਟ ‘ਚ ਸਭ ਤੋਂ ਤੇਜ਼ 21 ਹਜ਼ਾਰ ਦੌੜਾਂ ਪੂਰੀਆਂ ਕਰਨ ਵਾਲੇ ਖਿਡਾਰੀ ਬਣ ਸਕਦੇ ਹਨ। ਇਸ ਰਿਕਾਰਡ ਨੂੰ ਹਾਸਲ ਕਰਨ ਦੇ ਲਈ ਉਸ ਨੂੰ 281 ਦੌੜਾਂ ਦੀ ਜ਼ਰੂਰਤ ਹੈ ਜਿਸ ਤੋਂ ਬਾਅਦ ਉਹ ਇਸ ਮਾਮਲੇ ‘ਚ ਵੀ ਸਚਿਨ ਤੇਂਦੁਲਕਰ ਤੇ ਬ੍ਰਾਇਨ ਲਾਰਾ ਨੂੰ ਪਿੱਛੇ ਛੱਡ ਦੇਵੇਗਾ। ਇਸ ਤੋਂ ਪਹਿਲਾਂ ਇਸ ਸਾਲ ਸਭ ਤੋਂ ਤੇਜ਼ 20 ਹਜ਼ਾਰ ਦੌੜਾਂ ਪੂਰੀਆਂ…

VIA PUNJAB
ਅੱਗੇ ਪੜ੍ਹੋ

ਪਿੱਠ ਚ ਸੱਟ ਕਾਰਣ ਲੰਬੇ ਸਮੇਂ ਤਕ ਬਾਹਰ ਰਹਿ ਸਕਦੈ ਪੰਡਯਾ

ਪਿੱਠ ਚ ਸੱਟ ਕਾਰਣ ਲੰਬੇ ਸਮੇਂ ਤਕ ਬਾਹਰ ਰਹਿ ਸਕਦੈ ਪੰਡਯਾ

ਭਾਰਤੀ ਆਲਰਾਊਂਡਰ ਹਾਰਦਿਕ ਪੰਡਯਾ ਬੰਗਲਾਦੇਸ਼ ਵਿੱਰੁਧ ਆਗਾਮੀ ਟੀ-0 ਕੌਮਾਂਤਰੀ ਲੜੀ ਦੇ ਇਲਾਵਾ ਲੰਬੇ ਸਮੇਂ ਤਕ ਟੀਮ ਵਿਚੋਂ ਬਾਹਰ ਰਹਿ ਸਕਦਾ ਹੈ ਕਿਉਂਕਿ ਉਸਦੀ ਪਿੱਠ ਦੇ ਹੇਠਲੇ ਹਿੱਸੇ ਵਿਚ ਇਕ ਵਾਰ ਫਿਰ ਦਰਦ ਸ਼ੁਰੂ ਹੋ ਗਿਆ ਹੈ। ਬੀ. ਸੀ. ਸੀ. ਆਈ. ਸੂਤਰ ਦੇ ਅਨੁਸਾਰ ਸੱਟ ਦੀ ਸਮੀਖਿਆ ਲਈ ਹਾਰਦਿਕ ਜਲਦ ਹੀ ਡਾਕਟਰਾਂ ਨਾਲ ਮਿਲਣ ਇੰਗਲੈਂਡ ਜਾਵੇਗਾ। ਪਿਛਲੇ ਸਾਲ ਸਤੰਬਰ ਵਿਚ ਦੁਬਈ ਵਿਚ ਖੇਡੇ ਗਏ ਏਸ਼ੀਆ ਕੱਪ ਦੌਰਾਨ ਉਸ਼ ਨੇ ਪਹਿਲੀ ਵਾਰ ਪਿੱਠ ਦੇ ਹੇਠਲੇ ਹਿੱਸੇ ਵਿਚ…

VIA PUNJAB
ਅੱਗੇ ਪੜ੍ਹੋ

ਵਾਲੀਬਾਲ ਫੈਡਰੇਸ਼ਨ ਗੋਲਡ ਕੱਪ

ਵਾਲੀਬਾਲ ਫੈਡਰੇਸ਼ਨ ਗੋਲਡ ਕੱਪ

ਤਾਮਿਲਨਾਡੂ ਅਤੇ ਮਹਾਰਾਸ਼ਟਰ ਨੇ ਜਿੱਤ ਦਰਜ ਕੀਤੀ ਚੰਡੀਗੜ੍ਹ – ਅੱਜ ਵਾਲੀਬਾਲ ਦਾ ਫੈਡਰੇਸ਼ਨ ਗੋਲਡ ਕੱਪ 2019 ਪੰਜਵੇਂ ਦਿਨ ਵਿੱਚ ਪਹੰੁਚ ਗਿਆ। ਪੁਲਿਸ ਕਮਿਸ਼ਨਰ, ਅੰਮਿ੍ਰਤਸਰ ਡਾ. ਸੁਖਚੈਨ ਸਿੰਘ ਨੇ ਅੱਜ ਖਿਡਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਸੁਹਿਰਦ ਖੇਡ-ਭਾਵਨਾ ਨਾਲ ਖੇਡਣ ਲਈ ਪ੍ਰਰਿਆ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਅੱਜ ਦੇ ਮੈਚਾਂ ਦੌਰਾਨ ਪੁਰਸ਼ਾਂ ਦੇ ਮੁਕਾਬਲੇ ਵਿੱਚ ਤਾਮਿਲ ਨਾਡੂ ਨੇ ਰੇਲਵੇਜ਼ ਨੂੰ 25-17, 25-18 ਅਤੇ 25-19 ਨਾਲ ਪਛਾੜਿਆ ਜਦਕਿ ਮਹਿਲਾ ਵਰਗ ਵਿੱਚ ਮਹਾਰਾਸ਼ਟਰ ਨੇ…

VIA PUNJAB
ਅੱਗੇ ਪੜ੍ਹੋ

ਦੱਖਣੀ ਅਫਰੀਕਾ ਖ਼ਿਲਾਫ਼ ਜਿੱਤ ਦੇ ਇਰਾਦੇ ਨਾਲ ਉਤਰੇਗਾ ਭਾਰਤ

ਦੱਖਣੀ ਅਫਰੀਕਾ ਖ਼ਿਲਾਫ਼ ਜਿੱਤ ਦੇ ਇਰਾਦੇ ਨਾਲ ਉਤਰੇਗਾ ਭਾਰਤ

ਭਾਰਤ ਵਿਸ਼ਵ ਟੈਸਟ ਚੈਂਪੀਅਨਸ਼ਿਪ ਵਿੱਚ ਸ਼ੁਰੂ ਵਿੱਚ ਮਜ਼ਬੂਤ ਸਥਿਤੀ ਵਿੱਚ ਪਹੁੰਚਣ ਲਈ ਦੱਖਣੀ ਅਫਰੀਕਾ ਖ਼ਿਲਾਫ਼ ਬੁੱਧਵਾਰ ਤੋਂ ਵਿਸ਼ਾਖਾਪਟਨਮ ਵਿੱਚ ਸ਼ੁਰੂ ਹੋਣ ਵਾਲੀ ਤਿੰਨ ਟੈਸਟ ਮੈਚਾਂ ਦੀ ਲੜੀ ਵਿੱਚ ਕੋਈ ਕਸਰ ਨਹੀਂ ਛੱਡੇਗਾ, ਜਦਕਿ ਮਹਿਮਾਨ ਟੀਮ ਇਸ ਟੂਰਨਾਮੈਂਟ ਵਿੱਚ ਆਪਣੀ ਮੁਹਿੰਮ ਦੀ ਸ਼ੁਰੂਆਤ ਕਰੇਗੀ। ਵਿਰਾਟ ਕੋਹਲੀ ਦੀ ਅਗਵਾਈ ਵਾਲੀ ਟੀਮ ਨੇ ਵੈਸਟ ਇੰਡੀਜ਼ ਖ਼ਿਲਾਫ਼ 2-0 ਦੀ ਲੀਡ ਹਾਸਲ ਕੀਤੀ ਸੀ, ਜਿਸ ਨਾਲ ਉਸ ਨੂੰ ਲੜੀ ਤੋਂ ਪੂਰੇ 120 ਅੰਕ ਮਿਲੇ। ਹੁਣ ਤੱਕ ਵਿਸ਼ਵ ਟੈਸਟ ਚੈਂਪੀਅਨਸ਼ਿਪ ਤਹਿਤ…

VIA PUNJAB
ਅੱਗੇ ਪੜ੍ਹੋ

ਪਹਿਲੇ ਟੈਸਟ ਮੈਚ ’ਤੇ ਮੀਂਹ ਪੈਣ ਦੀ ਸੰਭਾਵਨਾ

ਪਹਿਲੇ ਟੈਸਟ ਮੈਚ ’ਤੇ ਮੀਂਹ ਪੈਣ ਦੀ ਸੰਭਾਵਨਾ

ਵਿਸ਼ਾਖਾਪਟਨਮ – ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਬੁੱਧਵਾਰ ਤੋਂ ਇੱਥੇ ਖੇਡੇ ਜਾਣ ਵਾਲੇ ਪਹਿਲੇ ਟੈਸਟ ਮੈਚ ਦੌਰਾਨ ਪੰਜ ਦਿਨ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ। ਬੀਤੇ ਇੱਕ ਹਫ਼ਤੇ ਤੋਂ ਇੱਥੇ ਲਗਾਤਾਰ ਮੀਂਹ ਪੈ ਰਿਹਾ ਹੈ ਅਤੇ ਤਿੰਨ ਮੈਚਾਂ ਦੀ ਲੜੀ ਦੇ ਪਹਿਲੇ ਟੈਸਟ ਦੇ ਪਹਿਲੇ ਦਿਨ 80 ਫ਼ੀਸਦੀ ਮੀਂਹ ਪੈਣ ਦੀ ਸੰਭਾਵਨਾ ਹੈ। ਮੈਚ ਦੇ ਦੂਜੇ ਅਤੇ ਤੀਜੇ ਦਿਨ ਕ੍ਰਮਵਾਰ 50 ਅਤੇ 40 ਫ਼ੀਸਦੀ ਮੀਂਹ ਦੀ ਸੰਭਾਵਨਾ ਹੈ, ਜਦਕਿ ਅਖ਼ੀਰਲੇ ਦੋ ਦਿਨਾਂ ਦੌਰਾਨ ਵੀ…

VIA PUNJAB
ਅੱਗੇ ਪੜ੍ਹੋ

ਫੈਡਰੇਸ਼ਨ ਗੋਲਡ ਕੱਪ ਆਫ ਵਾਲੀਬਾਲ-2019

ਫੈਡਰੇਸ਼ਨ ਗੋਲਡ ਕੱਪ ਆਫ ਵਾਲੀਬਾਲ-2019

ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਜਲ੍ਹਿਆਂਵਾਲਾ ਬਾਗ ਵਿਖੇ ਖਿਡਾਰੀਆਂ ਨੂੰ ਨਸ਼ਿਆਂ ਵਿਰੁੱਧ ਸਹੌਂ ਚੁਕਾਈ ਚੰਡੀਗੜ੍ਹ – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਕਰਵਾਏ ਜਾ ਰਹੇ ਫੈਡਰੇਸਨ ਗੋਲਡ ਕੱਪ ਆਫ ਵਾਲੀਬਾਲ -2019 ਦਾ ਅੱਜ ਚੌਥਾ ਦਿਨ ਸੀ। ਇਸ ਦੌਰਾਨ ਡਿਪਟੀ ਕਮਿਸਨਰ ਸ੍ਰੀ ਸਵਿਦੁਲਾਰ ਸਿੰਘ ਢਿਲੋਂ ਨੇ ਵਾਲੀਬਾਲ ਫੈਡਰੇਸਨ ਆਫ ਇੰਡੀਆ ਦੇ ਅਹੁਦੇਦਾਰਾਂ, ਜਲ੍ਹਾ ਖੇਡ ਅਫਸਰ ਅਤੇ ਖੇਡ ਵਿਭਾਗ, ਪੰਜਾਬ ਦੇ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਜਲ੍ਹਿਆਂਵਾਲਾ ਬਾਗ ਵਿਖੇ ਸਾਰੇ ਖਿਡਾਰੀਆਂ ਨੂੰ ਨਸਆਿਂ ਦੀ ਵਰਤੋਂ ਨਾ ਕਰਨ ਅਤੇ…

VIA PUNJAB
ਅੱਗੇ ਪੜ੍ਹੋ

ਸਾਜਨ ਭਾਨਵਾਲ ਨੇ ਸੋਨ ਤਗ਼ਮਾ ਜਿੱਤਿਆ

ਸਾਜਨ ਭਾਨਵਾਲ ਨੇ ਸੋਨ ਤਗ਼ਮਾ ਜਿੱਤਿਆ

ਜੂਨੀਅਰ ਵਿਸ਼ਵ ਚੈਂਪੀਅਨਸ਼ਿਪ ਵਿੱਚ ਦੋ ਤਗ਼ਮੇ ਜੇਤੂ ਇਕਲੌਤੇ ਭਾਰਤੀ ਸਾਜਨ ਭਾਨਵਾਲ ਨੇ ਐਤਵਾਰ ਨੂੰ ਇੱਥੇ ਖ਼ਤਮ ਹੋਈ ਉਮਰ ਵਰਗ ਕੌਮੀ ਕੁਸ਼ਤੀ ਚੈਂਪੀਅਨਸ਼ਿਪ ਵਿੱਚ ਖ਼ਿਤਾਬ ਜਿੱਤ ਕੇ ਅੰਡਰ-23 ਵਿਸ਼ਵ ਚੈਂਪੀਅਨਸ਼ਿਪ ਲਈ ਭਾਰਤ ਦੀ ਗ੍ਰੀਕੋ ਰੋਮਨ ਟੀਮ ਵਿੱਚ ਥਾਂ ਬਣਾਈ। ਟੀਮ ਚੈਂਪੀਅਨਸ਼ਿਪ ਵਿੱਚ ਤੀਜੇ ਸਥਾਨ ’ਤੇ ਰਹੇ ਹਰਿਆਣਾ ਲਈ ਸਜਨ ਨੇ 77 ਕਿਲੋ ਅੰਡਰ-23 ਕੌਮੀ ਚੈਂਪੀਅਨਸ਼ਿਪ ਵਿੱਚ ਸੋਨ ਤਗ਼ਮਾ ਜਿੱਤਿਆ। ਸੈਨਾ ਸਪੋਰਟਸ ਕੰਟਰੋਲ ਬੋਰਡ (ਐੱਸਐੱਸਸੀਬੀ) ਦੀ ਟੀਮ ਨੇ ਚਾਰ ਸੋਨੇ, ਦੋ ਚਾਂਦੀ ਅਤੇ ਤਿੰਨ ਕਾਂਸੀ ਦੇ ਤਗ਼ਮੇ…

VIA PUNJAB
ਅੱਗੇ ਪੜ੍ਹੋ

ਫੁਟਬਾਲ: ਅੰਡਰ-18 ’ਚ ਭਾਰਤ ਪਹਿਲੀ ਵਾਰ ਸੈਫ਼ ਚੈਂਪੀਅਨ ਬਣਿਆ

ਫੁਟਬਾਲ: ਅੰਡਰ-18 ’ਚ ਭਾਰਤ ਪਹਿਲੀ ਵਾਰ ਸੈਫ਼ ਚੈਂਪੀਅਨ ਬਣਿਆ

ਨਵੀਂ ਦਿੱਲੀ – ਭਾਰਤ ਦੀ ਪੁਰਸ਼ ਫੁਟਬਾਲ ਟੀਮ ਨੇ ਸੈਫ ਅੰਡਰ-18 ਚੈਂਪੀਅਨਸ਼ਿਪ ਦੇ ਫਾਈਨਲ ਵਿੱਚ ਕਾਠਮੰਡੂ ਵਿੱਚ ਅੱਜ ਬੰਗਲਾਦੇਸ਼ ਨੂੰ 2-1 ਗੋਲਾਂ ਨਾਲ ਹਰਾ ਕੇ ਪਹਿਲੀ ਵਾਰ ਖ਼ਿਤਾਬ ਆਪਣੇ ਨਾਮ ਕੀਤਾ। ਭਾਰਤੀ ਟੀਮ ਨੇ ਮੈਚ ਦੇ ਦੂਜੇ ਮਿੰਟ ਵਿੱਚ ਹੀ ਵਿਕਰਮ ਪ੍ਰਤਾਪ ਸਿੰਘ ਦੇ ਗੋਲ ਦੀ ਬਦੌਲਤ ਲੀਡ ਕਾਇਮ ਕਰ ਲਈ, ਪਰ ਯਾਸਿਨ ਅਰਾਫਾਤ ਨੇ 40ਵੇਂ ਮਿੰਟ ਵਿੱਚ ਬੰਗਲਾਦੇਸ਼ ਲਈ ਗੋਲ ਕਰਕੇ ਸਕੋਰ ਨੂੰ ਬਰਾਬਰ ਕਰ ਦਿੱਤਾ।ਮੈਚ ਖ਼ਤਮ ਹੋਣ ਤੋਂ ਪਹਿਲਾਂ ਆਖ਼ਰੀ ਪਲਾਂ ਵਿੱਚ ਰਵੀ…

VIA PUNJAB
ਅੱਗੇ ਪੜ੍ਹੋ

ਹਰਿਆਣਾ ਨੇ ਗੁਜਰਾਤ ਨੂੰ ਰੋਮਾਂਚਕ ਮੁਕਾਬਲੇ ਚ ਹਰਾਇਆ

ਹਰਿਆਣਾ ਨੇ ਗੁਜਰਾਤ ਨੂੰ ਰੋਮਾਂਚਕ ਮੁਕਾਬਲੇ ਚ ਹਰਾਇਆ

ਹਰਿਆਣਾ ਸਟੀਲਰਸ ਨੇ ਪ੍ਰੋ ਕਬੱਡੀ ਲੀਗ ਦੇ ਰੋਮਾਂਚਕ ਮੁਕਾਬਲੇ ‘ਚ ਐਤਵਾਰ ਨੂੰ ਇੱਥੇ ਗੁਜਰਾਤ ਨੂੰ 38-37 ਨਾਲ ਹਰਾਇਆ। ਹਰਿਆਣਾ ਦੀ ਜਿੱਤ ਦੇ ਨਾਇਕ ਵਿਕਾਸ ਕੰਡੋਲਾ ਰਹੇ ਜਿਸ ਨੇ 10 ਅੰਕ ਬਣਾਏ ਜਦਕਿ ਪ੍ਰਸ਼ਾਂਤ ਕੁਮਾਰ ਰਾਏ ਨੇ 9 ਅੰਕ ਦਾ ਯੋਗਦਾਨ ਦਿੱਤਾ। ਗੁਜਰਾਤ ਦੇ ਲਈ ਰੋਹਿਤ ਗੁਲੀਆ ਨੇ 11 ਤੇ ਸੋਨੂੰ ਨੇ 8 ਅੰਕ ਬਣਾਏ। ਮੈਚ ਦੇ ਆਖਰੀ ਮਿੰਟ ‘ਚ ਦੋਵੇਂ ਟੀਮਾਂ ਦੀ ਬਰਾਬਰੀ ‘ਤੇ ਸੀ ਪਰ ਮੈਚ ਦੀ ਆਖਰੀ ਰੇਡ ‘ਚ ਰੋਹਿਤ ਨੇ ਟੈਕਲ ਕਰ…

VIA PUNJAB
ਅੱਗੇ ਪੜ੍ਹੋ

ਭਾਰਤ-ਦੱ. ਅਫਰੀਕਾ ਮਹਿਲਾ ਟੀਮਾਂ ਦਾ ਤੀਜਾ ਮੈਚ ਮੀਂਹ ਕਾਰਨ ਹੋਇਆ ਰੱਦ

ਭਾਰਤ-ਦੱ. ਅਫਰੀਕਾ ਮਹਿਲਾ ਟੀਮਾਂ ਦਾ ਤੀਜਾ ਮੈਚ ਮੀਂਹ ਕਾਰਨ ਹੋਇਆ ਰੱਦ

ਭਾਰਤ ਤੇ ਦੱਖਣੀ ਅਫਰੀਕਾ ਦੀ ਮਹਿਲਾ ਟੀਮਾਂ ਦਾ ਤੀਜਾ ਟੀ-20 ਮੈਚ ਐਤਵਾਰ ਨੂੰ ਮੀਂਹ ਤੇ ਮੈਦਾਨ ਗਿੱਲਾ ਹੋਣ ਦੇ ਕਾਰਨ ਬਿਨ੍ਹਾ ਗੇਂਦ ਸੁੱਟੇ ਰੱਦ ਹੋ ਗਿਆ। ਮੈਚ ‘ਚ ਟਾਸ ਨਹੀਂ ਹੋਇਆ ਤੇ ਮੈਚ ਨੂੰ ਰੱਦ ਕਰਨਾ ਪਿਆ। ਇਸ ਤੋਂ ਪਹਿਲਾਂ ਦੂਜਾ ਮੈਚ ਵੀ ਮੀਂਹ ਕਾਰਨ ਰੱਦ ਹੋ ਗਿਆ ਸੀ। ਭਾਰਤ ਪਹਿਲਾ ਮੈਚ 11 ਦੌੜਾਂ ਨਾਲ ਜਿੱਤ ਕੇ ਪੰਜ ਮੈਚਾਂ ਦੀ ਸੀਰੀਜ਼ ‘ਚ 1-0 ਨਾਲ ਅੱਗੇ ਹੈ। ਹੁਣ ਟੀ-20 ਸੀਰੀਜ਼ ਦਾ ਚੌਥਾ ਮੈਚ 1 ਅਕਤੂਬਰ ਨੂੰ…

VIA PUNJAB
ਅੱਗੇ ਪੜ੍ਹੋ
1 60 61 62 63 64 202