ਵਾਲੀਬਾਲ ਦੇ ਫੈਡਰੇਸ਼ਨ ਗੋਲਡ ਕੱਪ ਦਾ ਤੀਸਰਾ ਦਿਨ

ਵਾਲੀਬਾਲ ਦੇ ਫੈਡਰੇਸ਼ਨ ਗੋਲਡ ਕੱਪ ਦਾ ਤੀਸਰਾ ਦਿਨ

ਪੁਰਸ਼ ਅਤੇ ਮਹਿਲਾ ਵਰਗ ਵਿੱਚ ਕੇਰਲ ਅਤੇ ਮਹਾਂਰਾਸ਼ਟਰ ਵੱਲੋਂ ਜਿੱਤਾਂ ਦਰਜ ਚੰਡੀਗੜ੍ਹ – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਕਰਵਾਇਆ ਜਾ ਰਿਹਾ ਵਾਲੀਵਾਲ-2019 ਦਾ ਫੈਡਰੇਸ਼ਨ ਗੋਲਡ ਕੱਪ ਅੱਜੇ ਤੀਜੇ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਅੱਜ ਖੇਡੇ ਗਏ ਮੈਚਾਂ ਦੇ ਪੁਰਸ਼ ਵਰਗ ਵਿੱਚ ਕੇਰਲ ਨੇ ਇੰਡੀਅਨ ਯੂਨੀਵਰਸਿਟੀਜ਼ ਟੀਮ ਨੂੰ 25-14, 21-25, 25-20 ਅਤੇ 25-23 ਨਾਲ ਮਾਤ ਦਿੱਤੀ। ਮਹਿਲਾ ਵਰਗ ਵਿੱਚ ਮਹਾਂਰਾਸ਼ਟਰ ਨੇ ਦਿੱਲੀ ਨੂੰ 25-19, 21-25,…

VIA PUNJAB
ਅੱਗੇ ਪੜ੍ਹੋ

ਕਪਿਲ ਦੇਵ ਦੀ ਅਗਵਾਈ ਵਾਲੀ ਸੀਏਸੀ ਨੂੰ ਨੋਟਿਸ

ਕਪਿਲ ਦੇਵ ਦੀ ਅਗਵਾਈ ਵਾਲੀ ਸੀਏਸੀ ਨੂੰ ਨੋਟਿਸ

ਬੀਸੀਸੀਆਈ ਅਧਿਕਾਰੀ ਡੀ.ਕੇ. ਜੈਨ ਨੇ ਅੱਜ ਕਪਿਲ ਦੇਵ ਦੀ ਅਗਵਾਈ ਵਾਲੀ ਕ੍ਰਿਕਟ ਸਲਾਹਕਾਰ ਕਮੇਟੀ (ਸੀਏਸੀ) ਨੂੰ ਹਿੱਤਾਂ ਦੇ ਟਕਰਾਅ ਦਾ ਨੋਟਿਸ ਭੇਜਿਆ ਹੈ। ਸੀਏਸੀ ਵਿਚ ਕਪਿਲ, ਸ਼ਾਂਤਾ ਰੰਗਾਸਵਾਮੀ ਤੇ ਅੰਸ਼ੂਮਨ ਗਾਇਕਵਾੜ ਸ਼ਾਮਲ ਹਨ ਜਿਨ੍ਹਾਂ ਹਾਲ ਹੀ ਵਿਚ ਭਾਰਤ ਦੇ ਮੁੱਖ ਕੋਚ ਦੀ ਚੋਣ ਕੀਤੀ ਸੀ। ਉਨ੍ਹਾਂ ਖ਼ਿਲਾਫ਼ ਹਿੱਤਾਂ ਦੇ ਟਕਰਾਅ ਦੇ ਦੋਸ਼ ਹਨ। ਮੱਧ ਪ੍ਰਦੇਸ਼ ਕ੍ਰਿਕਟ ਐਸੋਸੀਏਸ਼ਨ ਦੇ ਮੈਂਬਰ ਸੰਜੀਵ ਗੁਪਤਾ ਨੇ ਇਨ੍ਹਾਂ ਤਿੰਨਾਂ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਹੈ। ਇਸ ਕਮੇਟੀ ਨੇ ਅਗਸਤ ਵਿਚ ਰਵੀ…

VIA PUNJAB
ਅੱਗੇ ਪੜ੍ਹੋ

ਸੰਨਿਆਸ ਬਾਰੇ ਫ਼ੈਸਲਾ ਧੋਨੀ ਖ਼ੁਦ ਹੀ ਕਰਨ ਧਵਨ

ਸੰਨਿਆਸ ਬਾਰੇ ਫ਼ੈਸਲਾ ਧੋਨੀ ਖ਼ੁਦ ਹੀ ਕਰਨ ਧਵਨ

ਨਵੀਂ ਦਿੱਲੀ – ਭਾਰਤ ਦੇ ਸੀਨੀਅਰ ਸਲਾਮੀ ਬੱਲੇਬਾਜ਼ ਸ਼ਿਖ਼ਰ ਧਵਨ ਦਾ ਮੰਨਣਾ ਹੈ ਕਿ ਸੰਨਿਆਸ ਲੈਣ ਦਾ ਫ਼ੈਸਲਾ ਮਹਿੰਦਰ ਸਿੰਘ ਧੋਨੀ ’ਤੇ ਹੀ ਛੱਡ ਦੇਣਾ ਚਾਹੀਦਾ ਹੈ ਕਿਉਂਕਿ ਉਹ ਅਹਿਮ ਫ਼ੈਸਲੇ ਲੈਣ ਦੀ ਅਹਿਮੀਅਤ ਜਾਣਦੇ ਹਨ। ਧਵਨ ਨੇ ਆਪਣੇ ਕੌਮਾਂਤਰੀ ਕਰੀਅਰ ਦੀ ਸ਼ੁਰੂਆਤ ਧੋਨੀ ਦੀ ਕਪਤਾਨੀ ਵਿਚ ਹੀ ਕੀਤੀ ਸੀ। 33 ਸਾਲ ਦੇ ਖਿਡਾਰੀ ਨੇ ਕਿਹਾ ਕਿ ਸਾਬਕਾ ਕਪਤਾਨ ਧੋਨੀ ਹਰ ਖਿਡਾਰੀ ਦੀ ਕਾਬਲੀਅਤ ਨੂੰ ਬਿਹਤਰ ਢੰਗ ਨਾਲ ਸਮਝਦੇ ਹਨ।ਧਵਨ ਨੇ ਪੱਤਰਕਾਰ ਰਜਤ ਸ਼ਰਮਾ ਦੇ…

VIA PUNJAB
ਅੱਗੇ ਪੜ੍ਹੋ

ਕੋਰੀਆ ਓਪਨ ਦੇ ਸੈਮੀਫਾਈਨਲ ’ਚ ਕਸ਼ਯਪ ਹਾਰਿਆ

ਕੋਰੀਆ ਓਪਨ ਦੇ ਸੈਮੀਫਾਈਨਲ ’ਚ ਕਸ਼ਯਪ ਹਾਰਿਆ

ਭਾਰਤੀ ਬੈਡਮਿੰਟਨ ਖਿਡਾਰੀ ਪਾਰੂਪੱਲੀ ਕਸ਼ਯਪ ਅੱਜ ਇੱਥੇ ਕੋਰੀਆ ਓਪਨ ਵਿਸ਼ਵ ਟੂਰ ਸੁਪਰ 500 ਦੇ ਪੁਰਸ਼ ਸਿੰਗਲਜ਼ ਸੈਮੀਫਾਈਨਲ ਵਿਚ ਸੰਸਾਰ ਦੇ ਨੰਬਰ ਇਕ ਖਿਡਾਰੀ ਜਾਪਾਨ ਦੇ ਕੇਂਟੋ ਮੋਮੋਟਾ ਤੋਂ ਹਾਰ ਗਏ।ਸੰਸਾਰ ਦਰਜਾਬੰਦੀ ਵਿਚ 30ਵੇਂ ਸਥਾਨ ’ਤੇ ਕਾਬਜ਼ ਹੈਦਰਾਬਾਦ ਦੇ 33 ਸਾਲ ਦੇ ਖਿਡਾਰੀ ਨੂੰ ਦੁਨੀਆ ਦੇ ਚੋਟੀ ਦੇ ਖਿਡਾਰੀ ਮੋਮੋਟਾ ਨੇ 40 ਮਿੰਟ ਚੱਲੇ ਮੁਕਾਬਲੇ ’ਚ 21-13, 21-15 ਨਾਲ ਹਰਾਇਆ।ਕਸ਼ਯਪ ਦੀ ਹਾਰ ਨਾਲ ਟੂਰਨਾਮੈਂਟ ਵਿਚ ਭਾਰਤੀ ਚੁਣੌਤੀ ਖ਼ਤਮ ਹੋ ਗਈ ਹੈ। ਸਾਲ 2014 ਵਿਚ ਰਾਸ਼ਟਰਮੰਡਲ ਖੇਡਾਂ…

VIA PUNJAB
ਅੱਗੇ ਪੜ੍ਹੋ

ਵਿੰਡੀਜ਼ ਦੌਰੇ ਲਈ ਭਾਰਤੀ ਮਹਿਲਾ ਟੀਮ ਚ ਬਦਲਾਅ ਨਹੀਂ

ਵਿੰਡੀਜ਼ ਦੌਰੇ ਲਈ ਭਾਰਤੀ ਮਹਿਲਾ ਟੀਮ ਚ ਬਦਲਾਅ ਨਹੀਂ

ਭਾਰਤੀ ਮਹਿਲਾ ਟੀਮ ਚੋਣ ਕਮੇਟੀ ਨੇ ਵੈਸਟਇੰਡੀਜ਼ ਵਿਰੁੱਧ 1 ਨਵੰਬਰ ਤੋਂ ਐਂਟੀਗਾ ਵਿਚ ਸ਼ੁਰੂ ਹੋਣ ਵਾਲੀ ਵਨ ਡੇ ਤੇ ਟੀ-20 ਲੜੀ ਲਈ ਰਾਸ਼ਟਰੀ ਟੀਮ ਵਿਚ ਕੋਈ ਬਦਲਾਅ ਨਹੀਂ ਕੀਤਾ। ਐਂਟੀਗਾ ਵਿਚ ਹੋਣ ਵਾਲੇ ਤਿੰਨ ਵਨ ਡੇ ਮੈਚਾਂ ਲਈ ਸਿਰਫ ਸੁਸ਼ਮਾ ਵਰਮਾ ਨੂੰ 16ਵੀਂ ਮੈਂਬਰ ਦੇ ਰੂਪ ਵਿਚ ਜੋੜਿਆ ਗਿਆ ਹੈ। ਭਾਰਤ ਨੇ ਦੱਖਣੀ ਅਫਰੀਕਾ ਵਿਰੁੱਧ ਵਡੋਦਰਾ ਵਿਚ 9 ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਘਰੇਲੂ ਵਨ ਡੇ ਲੜੀ ਲਈ 15 ਮੈਂਬਰੀ ਟੀਮ ਦੀ ਚੋਣ ਕੀਤੀ ਹੈ।

VIA PUNJAB
ਅੱਗੇ ਪੜ੍ਹੋ

ਬੈਂਗਲੁਰੂ ਨੇ ਯੂ ਮੁੰਬਾ ਨੂੰ 35-33 ਨਾਲ ਹਰਾਇਆ

ਬੈਂਗਲੁਰੂ ਨੇ ਯੂ ਮੁੰਬਾ ਨੂੰ 35-33 ਨਾਲ ਹਰਾਇਆ

ਪਵਨ ਸਹਰਾਵਤ ਦੇ ਸੁਪਰ 10 ਦੇ ਦਮ ‘ਤੇ ਬੈਂਗਲੁਰੂ ਬੁਲਸ ਨੇ ਪ੍ਰੋ ਕਬੱਡੀ ਲੀਗ ਦੇ ਕਰੀਬੀ ਮੁਕਾਬਲੇ ‘ਚ ਸ਼ੁੱਕਰਵਾਰ ਨੂੰ ਇੱਥੇ ਯੂ ਮੁੰਬਾ ਨੂੰ 35-33 ਨਾਲ ਹਰਾ ਦਿੱਤਾ। ਸਹਰਾਵਤ ਦੇ 11 ਅੰਕ ਨਾਲ ਬੈਂਗਲੁਰੂ ਬੁਲਸ ਦੀ ਟੀਮ ਇਸ ਦੇ ਨਾਲ ਅੰਕ ਸੂਚੀ ‘ਚ ਚੌਥੇ ਸਥਾਨ ‘ਤੇ ਪਹੁੰਚ ਗਈ ਹੈ ਜਿਸ ਨਾਲ ਉਸਦੇ ਪਲੇਆਫ ‘ਚ ਪਹੁੰਚਣ ਦੀ ਵਧੀਆ ਸੰਭਾਵਨਾ ਹੈ। ਬੈਂਗਲੁਰੂ ਦੇ ਨਾਂ 19 ਮੈਚਾਂ ‘ਚ 58 ਅੰਕ ਹਨ ਜਦਕਿ ਯੂ ਮੁੰਬਾ 18 ਮੈਚਾਂ ‘ਚ 54…

VIA PUNJAB
ਅੱਗੇ ਪੜ੍ਹੋ

ਫੈਡਰੇਸ਼ਨ ਨੈਸ਼ਨਲ ਗੋਲਡ ਕੱਪ ਆਫ ਵਾਲੀਬਾਲ ਦੇ ਮੁਕਾਬਲੇ ਅੰਮ੍ਰਿਤਸਰ ਵਿਚ ਸ਼ੁਰੂ

ਫੈਡਰੇਸ਼ਨ ਨੈਸ਼ਨਲ ਗੋਲਡ ਕੱਪ ਆਫ ਵਾਲੀਬਾਲ ਦੇ ਮੁਕਾਬਲੇ ਅੰਮ੍ਰਿਤਸਰ ਵਿਚ ਸ਼ੁਰੂ

ਪ੍ਰਮੁੱਖ ਖੇਡ ਸਕੱਤਰ ਨੇ ਦਿੱਤਾ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਖੇਡਣ ਦਾ ਸੱਦਾ ਚੰਡੀਗੜ੍ਹ – ਪੰਜਾਬ ਸਰਕਾਰ, ਪੰਜਾਬ ਖੇਡ ਵਿਭਾਗ ਅਤੇ ਵਾਲੀਬਾਲ ਫੈਡਰੇਸ਼ਨ ਵੱਲੋਂ ਜੱਲਿਆਂਵਾਲਾ ਬਾਗ ਸਾਕਾ ਦੇ 100 ਸਾਲ ਮੁਕੰਮਲ ਹੋਣ ‘ਤੇ ‘ਫੈਡਰੇਸ਼ਨ ਨੈਸ਼ਨਲ ਗੋਲਡ ਕੱਪ ਆਫ ਵਾਲੀਬਾਲ’ ਦੇ ਮੁਕਾਬਲੇ ਅੱਜ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮਲਟੀਪਰਪਜ ਜਿਮਨੇਜੀਅਮ ਵਿੱਚ ਸ਼ੁਰੂ ਹੋ ਗਏ ਹਨ। ਇਨਾਂ ਮੁਕਾਬਲਿਆਂ ਦਾ ਉਦਘਾਟਨ ਵਧੀਕ ਪ੍ਰਮੁੱਖ ਸਕੱਤਰ ਖੇਡਾਂ ਸ੍ਰੀ ਸੰਜੈ ਕੁਮਾਰ ਨੇ ਖੇਡ ਝੰਡਾ ਲਹਿਰਾ ਕੇ ਕੀਤਾ।ਸ੍ਰੀ ਸੰਜੈ ਕੁਮਾਰ ਨੇ…

VIA PUNJAB
ਅੱਗੇ ਪੜ੍ਹੋ

ਦਬੰਗ ਦਿੱਲੀ ਨੇ ਪਟਨਾ ਨੂੰ 43-39 ਨਾਲ ਹਰਾਇਆ

ਦਬੰਗ ਦਿੱਲੀ ਨੇ ਪਟਨਾ ਨੂੰ 43-39 ਨਾਲ ਹਰਾਇਆ

ਜੈਪੁਰ – ਦਬੰਗ ਦਿੱਲੀ ਨੇ ਸ਼ਾਨਦਾਰ ਪ੍ਰਦਰਸ਼ਨ ਜਾਰੀ ਰੱਖਦੇ ਹੋਏ ਵੀਰਵਾਰ ਨੂੰ ਇੱਥੇ ਪ੍ਰੋ ਕਬੱਡੀ ਲੀਗ ‘ਚ ਪਟਨਾ ਪਾਈਰੇਟਸ ਨੂੰ 43-39 ਨਾਲ ਹਰਾਇਆ। ਦਿੱਲੀ ਦੀ ਟੀਮ ਦੇ ਲਈ ਨਵੀਨ ਕੁਮਾਰ ਤੇ ਵਿਜੈ ਨੇ ਸੁਪਰ 10 ਬਣਾਏ। ਇਸ ਜਿੱਤ ਨਾਲ ਦਿੱਲੀ ਦੀ ਟੀਮ ਇਕ ਵਾਰ ਫਿਰ ਅੰਕ ਸੂਚੀ ‘ਚ ਚੋਟੀ ਦੇ ਸਥਾਨ ‘ਤੇ ਪਹੁੰਚ ਗਈ ਹੈ। ਪਟਨਾ ਦੀ ਟੀਮ ਹਾਲਾਂਕਿ ਮੈਚ ‘ਚ ਬਹੁਤ ਸਮੇਂ ਤਕ ਦਬਦਬਾਅ ਬਣਾਉਣ ਦੇ ਬਾਵਜੂਦ ਜਿੱਤ ਹਾਸਲ ਕਰਨ ‘ਚ ਨਾਕਾਮ ਰਹੀ। ਪ੍ਰਦੀਪ…

VIA PUNJAB
ਅੱਗੇ ਪੜ੍ਹੋ

ਭਾਰਤ-ਦੱਖਣੀ ਅਫਰੀਕੀ ਮਹਿਲਾ ਟੀਮਾਂ ਦਾ ਮੈਚ ਮੀਂਹ ਕਾਰਨ ਹੋਇਆ ਰੱਦ

ਭਾਰਤ-ਦੱਖਣੀ ਅਫਰੀਕੀ ਮਹਿਲਾ ਟੀਮਾਂ ਦਾ ਮੈਚ ਮੀਂਹ ਕਾਰਨ ਹੋਇਆ ਰੱਦ

ਭਾਰਤ ਤੇ ਦੱਖਣੀ ਅਫਰੀਕਾ ਮਹਿਲਾ ਟੀਮਾਂ ਦੇ ਵਿਚ ਦੂਜਾ ਟੀ-20 ਮੈਚ ਵੀਰਵਾਰ ਨੂੰ ਮੀਂਹ ਦੇ ਕਾਰਨ ਬਿਨ੍ਹਾ ਕੋਈ ਗੇਂਦ ਸੁੱਟੇ ਰੱਦ ਹੋ ਗਿਆ। ਮੈਚ ‘ਚ ਟਾਸ ਵੀ ਨਹੀਂ ਹੋਈ ਤੇ ਮੈਚ ਨੂੰ ਰੱਦ ਕਰਨਾ ਪਿਆ। ਭਾਰਤ ਪਹਿਲਾ ਮੈਚ 11 ਦੌੜਾਂ ਨਾਲ ਜਿੱਤ ਕੇ ਪੰਜ ਮੈਚਾਂ ਦੀ ਟੀ-20 ਸੀਰੀਜ਼ ‘ਚ 1-0 ਨਾਲ ਬੜ੍ਹਤ ਬਣਾਈ ਹੈ। ਹੁਣ ਟੀ-20 ਦਾ ਤੀਜਾ ਮੈਚ 29 ਸਤੰਬਰ ਨੂੰ ਖੇਡਿਆ ਜਾਵੇਗਾ।

VIA PUNJAB
ਅੱਗੇ ਪੜ੍ਹੋ

ਟੀਮ ਮੈਨੇਜਮੈਂਟ ਦੇ ਰਵੱਈਏ ਕਾਰਨ ਮੈਨੂੰ ਲੈਣਾ ਪਿਆ ਅਚਾਨਕ ਸੰਨਿਆਸ : ਯੁਵਰਾਜ ਸਿੰਘ

ਟੀਮ ਮੈਨੇਜਮੈਂਟ ਦੇ ਰਵੱਈਏ ਕਾਰਨ ਮੈਨੂੰ ਲੈਣਾ ਪਿਆ ਅਚਾਨਕ ਸੰਨਿਆਸ : ਯੁਵਰਾਜ ਸਿੰਘ

ਟੀਮ ਇੰਡੀਆ ਦੇ ਸਾਬਕਾ ਆਲਰਾਊਂਡਰ ਯੁਵਰਾਜ ਸਿੰਘ ਨੇ ਇਕ ਟੀ.ਵੀ. ਚੈਨਲ ਨੂੰ ਦਿੱਤੇ ਆਪਣੇ ਇੰਟਰਵਿਊ ‘ਚ ਆਪਣੀ ਰਿਟਾਇਰਮੈਂਟ ਬਾਰੇ ਇਕ ਹੈਰਾਨੀਜਨਕ ਖੁਲਾਸਾ ਕੀਤਾ ਹੈ।। ਯੁਵੀ ਨੇ ਦੱਸਿਆ ਕਿ ਜਦੋਂ ਯੋ-ਯੋ ਟੈਸਟ ਦੀ ਸ਼ੁਰੂਆਤ ਹੋਈ। ਉਸ ਤੋਂ ਪਹਿਲਾਂ ਉਨ੍ਹਾਂ ਨੂੰ ਸ਼੍ਰੀਲੰਕਾ ਦੌਰੇ ਲਈ ਤਿਆਰੀ ਕਰਨ ਨੂੰ ਕਿਹਾ ਗਿਆ। ਇਸ ਦੇ ਬਾਅਦ ਉਨ੍ਹਾਂ ਇਸ ਟੈਸਟ ਨੂੰ ਪਾਸ ਵੀ ਕਰ ਲਿਆ, ਪਰ ਫਿਰ ਉਨ੍ਹਾਂ ਨੂੰ ਘਰੇਲੂ ਕ੍ਰਿਕਟ ‘ਚ ਹਿੱਸਾ ਲੈਣ ਨੂੰ ਕਿਹਾ ਗਿਆ। ਉਸ ਸਮੇਂ ਉਨ੍ਹਾਂ ਨਾਲ ਕੁਝ…

VIA PUNJAB
ਅੱਗੇ ਪੜ੍ਹੋ
1 61 62 63 64 65 202