ਪ੍ਰੋ ਕਬੱਡੀ ਲੀਗ : ਪਟਨਾ ਨੇ ਜੈਪੁਰ 36-33 ਨਾਲ ਹਰਾਇਆ

ਪ੍ਰੋ ਕਬੱਡੀ ਲੀਗ : ਪਟਨਾ ਨੇ ਜੈਪੁਰ 36-33 ਨਾਲ ਹਰਾਇਆ

ਰਿਕਾਰਡ ਤੋੜਣ ਵਾਲੇ ਸੰਦੀਪ ਨਰਵਾਲ ਦੇ ਸ਼ਾਨਦਾਪ ਪ੍ਰਦਰਸ਼ਨ ਦੇ ਦਮ ‘ਤੇ ਪਟਨਾ ਪਾਈਰੇਟਸ ਨੇ ਜੈਪੁਰ ਪਿੰਕ ਪੈਂਥਰਸ ਨੂੰ ਪ੍ਰੋ ਕਬੱਡੀ ਲੀਗ ਦੇ ਮੈਚ ‘ਚ 36-33 ਨਾਲ ਹਰਾਇਆ। ਤਾਮਿਲ ‘ਤੇ ਵੱਡੀ ਜਿੱਤ ਦਰਜ ਕਰਨ ਤੋਂ ਬਾਅਦ ਤਿੰਨ ਵਾਰ ਦੇ ਚੈਂਪੀਅਨ ਪਟਨਾ ਨੇ ਲਗਾਤਾਰ ਦੂਜੀ ਜਿੱਤ ਦਰਜ ਕਰਕੇ 12 ਟੀਮਾਂ ਦੀ ਅੰਕ ਸੂਚੀ ‘ਚ 9ਵਾਂ ਸਥਾਨ ਹਾਸਲ ਕਰ ਲਿਆ। ਇਸ ਦੇ ਨਾਲ ਹੀ ਉਸਦੀ ਪਲੇਆਫ ਦੀ ਉਮੀਦਾਂ ਬਰਕਰਾਰ ਹੈ। ਪਟਨਾ ਦੇ ਹੁਣ 30 ਅੰਕ ਹਨ ਜਦਕਿ ਜੈਪੁਰ…

VIA PUNJAB
ਅੱਗੇ ਪੜ੍ਹੋ

ਭਾਰਤ ‘ਏ’ ਨੇ ਦੱਖਣੀ ਅਫ਼ਰੀਕਾ ‘ਏ’ ਨੂੰ ਸੱਤ ਵਿਕਟਾਂ ਨਾਲ ਹਰਾਇਆ

ਭਾਰਤ ‘ਏ’ ਨੇ ਦੱਖਣੀ ਅਫ਼ਰੀਕਾ ‘ਏ’ ਨੂੰ ਸੱਤ ਵਿਕਟਾਂ ਨਾਲ ਹਰਾਇਆ

ਭਾਰਤ ‘ਏ’ ਨੇ ਅੱਜ ਇੱਥੇ ਪਹਿਲੇ ਗੈਰ ਰਸਮੀ ਟੈਸਟ ਕ੍ਰਿਕਟ ਮੈਚ ਦੇ ਤੀਜੇ ਦਿਨ ਸਵੇਰੇ ਦੱਖਣੀ ਅਫ਼ਰੀਕਾ ‘ਏ’ ਨੂੰ ਆਸਾਨੀ ਨਾਲ ਸੱਤ ਵਿਕਟਾਂ ਤੋਂ ਹਰਾ ਕੇ ਦੋ ਮੈਚਾਂ ਦੀ ਲੜੀ ਵਿੱਚ 1-0 ਦੀ ਬੜ੍ਹਤ ਹਾਸਲ ਕੀਤੀ। ਮੁੰਬਈ ਦੇ ਆਲ ਰਾਊਂਡਰ ਸ਼ਿਵਮ ਦੂਬੇ ਨੇ ਲਗਾਤਾਰ ਗੇਂਦਾਂ ’ਚ ਦੋ ਛੱਕੇ ਮਾਰ ਕੇ ਮੇਜ਼ਬਾਨਾਂ ਦੀ ਜਿੱਤ ਯਕੀਨੀ ਬਣਾਈ।ਸਿਰਫ਼ 48 ਦੌੜਾਂ ਦੇ ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ ‘ਏ’ ਨੇ ਦੂਜੀ ਪਾਰੀ ਵਿੱਚ ਕਪਤਾਨ ਸ਼ੁਭਮਨ ਗਿੱਲ (05), ਅੰਕਿਤ ਬਾਵਨੇ…

VIA PUNJAB
ਅੱਗੇ ਪੜ੍ਹੋ

ਸ਼ੁਭਮਨ ਗਿੱਲ ਪਹਿਲੀ ਵਾਰ ਭਾਰਤੀ ਟੈਸਟ ਕ੍ਰਿਕਟ ਟੀਮ ’ਚ

ਸ਼ੁਭਮਨ ਗਿੱਲ ਪਹਿਲੀ ਵਾਰ ਭਾਰਤੀ ਟੈਸਟ ਕ੍ਰਿਕਟ ਟੀਮ ’ਚ

ਸਲਾਮੀ ਬੱਲੇਬਾਜ਼ ਲੋਕੇਸ਼ ਰਾਹੁਲ ਨੂੰ ਅੱਜ ਭਾਰਤ ਦੀ ਟੈਸਟ ਟੀਮ ਤੋਂ ਬਾਹਰ ਕਰ ਦਿੱਤਾ ਗਿਆ ਹੈ ਜਦੋਂਕਿ ਪ੍ਰਤਿਭਾਸ਼ਾਲੀ ਨੌਜਵਾਨ ਬੱਲੇਬਾਜ਼ ਸ਼ੁਭਮਨ ਗਿੱਲ ਨੂੰ ਹਾਲ ਵਿਚ ਸ਼ਾਨਦਾਰ ਪ੍ਰਦਰਸ਼ਨ ਤੋਂ ਬਾਅਦ ਦੱਖਣੀ ਅਫ਼ਰੀਕਾ ਖ਼ਿਲਾਫ਼ ਅਗਲੇ ਮਹੀਨੇ ਹੋਣ ਵਾਲੀ ਤਿੰਨ ਟੈਸਟ ਮੈਚਾਂ ਦੀ ਲੜੀ ਲਈ ਟੀਮ ’ਚ ਸ਼ਾਮਲ ਨਹੀਂ ਕੀਤਾ ਗਿਆ ਹੈ ਜੋ ਸਲਾਮੀ ਬੱਲੇਬਾਜ਼ ਤੇ ਮੱਧਕ੍ਰਮ ਦਾ ਬੱਲੇਬਾਜ਼ ਦੋਹਾਂ ਰੂਪਾਂ ’ਚ ਖੇਡਣ ਦੇ ਸਮਰੱਥ ਹੈ। ਵੈਸਟ ਇੰਡੀਜ਼ ਦੌਰੇ ’ਤੇ ਭਾਰਤ ‘ਏ’ ਵੱਲੋਂ ਸਭ ਤੋਂ ਵੱਧ ਦੌੜਾਂ ਬਣਾਉਣ…

VIA PUNJAB
ਅੱਗੇ ਪੜ੍ਹੋ

ਜੈਪੁਰ ਨੇ ਹਰਿਆਣਾ ਨਾਲ ਖੇਡਿਆ ਡਰਾਅ

ਜੈਪੁਰ ਨੇ ਹਰਿਆਣਾ ਨਾਲ ਖੇਡਿਆ ਡਰਾਅ

ਜੈਪੁਰ ਪਿੰਕ ਪੈਂਥਰਸ ਦੀ ਟੀਮ ਬੁੱਧਵਾਰ ਨੂੰ ਇੱਥੇ ਨੇਤਾਜੀ ਇੰਡੋਰ ਸਟੇਡੀਅਮ ‘ਚ ਪ੍ਰੋ ਕਬੱਡੀ ਲੀਗ ਮੁਕਾਬਲੇ ‘ਚ ਬੜ੍ਹਤ ਗੁਆ ਦਿੱਤੀ ਜਿਸ ਨਾਲ ਫਾਰਮ ‘ਚ ਚੱਲ ਰਹੀ ਹਰਿਆਣਾ ਸਟੀਲਰਸ ਨੇ 32-32 ਨਾਲ ਡਰਾਅ ਖੇਡਿਆ। ਲਗਾਤਾਰ 6ਵੀਂ ਜਿੱਤ ਦੀ ਕੋਸ਼ਿਸ਼ ‘ਚ ਲੱਗੀ ਹਰਿਆਣਾ ਸਟੀਲਰਸ ਨੇ ਮਜ਼ਬੂਤ ਸ਼ੁਰੂਆਤ ਕੀਤੀ ਤੇ ਹਾਫ ਸਮੇਂ ਤਕ ਚਾਰ ਅੰਕ ਨਾਲ ਬੜ੍ਹਤ ਰੱਖੀ ਸੀ। ਦੀਪਕ ਨਿਵਾਸ ਹੁੱਡਾ ਦੇ 22 ਯਤਨਾਂ ‘ਚੋਂ 14 ਰੇਡ ਪੁਆਇੰਟ ਦੇ ਬਾਵਜੂਦ ਜੈਪੁਰ ਦੀ ਟੀਮ ਨੂੰ ਡਰਾਅ ਨਾਲ ਸੰਤੋਸ਼…

VIA PUNJAB
ਅੱਗੇ ਪੜ੍ਹੋ

ਬੈਲਜੀਅਮ ਦੌਰਾ ਓਲੰਪਿਕ ਕੁਆਲੀਫਾਇਰ ਲਈ ਅਹਿਮ: ਸ੍ਰੀਜੇਸ਼

ਬੈਲਜੀਅਮ ਦੌਰਾ ਓਲੰਪਿਕ ਕੁਆਲੀਫਾਇਰ ਲਈ ਅਹਿਮ: ਸ੍ਰੀਜੇਸ਼

ਭਾਰਤੀ ਹਾਕੀ ਟੀਮ ਨੂੰ ਓਲੰਪਿਕ ਕੁਆਲੀਫਾਇਰ ਵਿੱਚ ਭਾਵੇਂ ਰੂਸ ਵਜੋਂ ਆਸਾਨ ਚੁਣੌਤੀ ਮਿਲੀ ਹੈ, ਪਰ ਮਾਹਿਰ ਗੋਲਕੀਪਰ ਪੀਆਰ ਸ੍ਰੀਜੇਸ਼ ਦਾ ਮੰਨਣਾ ਹੈ ਕਿ ਕਿਸੇ ਵੀ ਟੀਮ ਨੂੰ ਕਮਜ਼ੋਰ ਨਹੀਂ ਸਮਝਿਆ ਜਾ ਸਕਦਾ ਅਤੇ ਬੈਲਜੀਅਮ ਦੌਰੇ ਨਾਲ ਇਸ ਅਹਿਮ ਟੂਰਨਾਮੈਂਟ ਦੀ ਤਿਆਰੀ ਪੁਖ਼ਤਾ ਹੋਵੇਗੀ। ਵਿਸ਼ਵ ਦਰਜਾਬੰਦੀ ਵਿੱਚ ਪੰਜਵੇਂ ਸਥਾਨ ’ਤੇ ਕਾਬਜ਼ ਭਾਰਤ ਨੇ ਭੁਬਨੇਸ਼ਵਰ ਵਿੱਚ ਨਵੰਬਰ ’ਚ ਹੋਣ ਵਾਲੇ ਓਲੰਪਿਕ ਕੁਆਲੀਫਾਇਰ ਵਿੱਚ 22ਵੀਂ ਦਰਜਾਬੰਦੀ ਵਾਲੀ ਰੂਸੀ ਟੀਮ ਨਾਲ ਖੇਡਣਾ ਹੈ। ਇਸ ਤੋਂ ਪਹਿਲਾਂ ਭਾਰਤ ਨੇ 26…

VIA PUNJAB
ਅੱਗੇ ਪੜ੍ਹੋ

ਯੁਵਰਾਜ ਖ਼ਿਲਾਫ਼ ਘਰੇਲੂ ਹਿੰਸਾ ਦਾ ਮਾਮਲਾ ਬੰਦ

ਯੁਵਰਾਜ ਖ਼ਿਲਾਫ਼ ਘਰੇਲੂ ਹਿੰਸਾ ਦਾ ਮਾਮਲਾ ਬੰਦ

ਯੁਵਰਾਜ ਸਿੰਘ ਦੇ ਪਰਿਵਾਰ ਨੇ ਅੱਜ ਕਿਹਾ ਕਿ ਉਸ ਦੇ ਭਰਾ ਜ਼ੋਰਾਵਰ ਖ਼ਿਲਾਫ਼ ਘਰੇਲੂ ਹਿੰਸਾ ਦੇ ਕੇਸ ਵਿੱਚ ਇਸ ਕ੍ਰਿਕਟਰ ਦਾ ਨਾਮ ‘ਮੰਦਭਾਵਨਾ’ ਤਹਿਤ ਪਾਇਆ ਗਿਆ ਸੀ, ਪਰ ਮੁਲਜ਼ਮ ਦੇ ਮੁਆਫ਼ੀ ਮੰਗਣ ਮਗਰੋਂ ਇਹ ਮਾਮਲਾ ਨਿਬੜ ਗਿਆ। ਪਰਿਵਾਰ ਨੇ ਕਿਹਾ ਕਿ ਯੁਵਰਾਜ ਲਈ ਇਹ ਰਾਹਤ ਵਾਲੀ ਗੱਲ ਹੈ। ਜ਼ੋਰਾਵਰ ਤੋਂ ਵੱਖਰੇ ਤੌਰ ’ਤੇ ਰਹਿ ਰਹੀ ਉਸ ਦੀ ਪਤਨੀ ਅਕਾਂਕਸ਼ਾ ਸ਼ਰਮਾ ਨੇ ਯੁਵਰਾਜ ਖ਼ਿਲਾਫ਼ ਘਰੇਲੂ ਹਿੰਸਾ ਦਾ ਮਾਮਲਾ ਦਰਜ ਕਰਵਾਇਆ ਸੀ।ਚਾਰ ਮਹੀਨਿਆਂ ਦੀ ਕਾਨੂੰਨੀ ਲੜਾਈ ਮਗਰੋਂ…

VIA PUNJAB
ਅੱਗੇ ਪੜ੍ਹੋ

ਕ੍ਰਿਸ ਗੇਲ ਟੀ-20 ਲੀਗ ਵਿੱਚ ਸਭ ਤੋਂ ਵੱਧ ਸੈਂਕੜੇ ਲਗਾਉਣ ਵਾਲੇ ਬੱਲੇਬਾਜ ਬਣੇ

ਕ੍ਰਿਸ ਗੇਲ ਟੀ-20 ਲੀਗ ਵਿੱਚ ਸਭ ਤੋਂ ਵੱਧ ਸੈਂਕੜੇ ਲਗਾਉਣ ਵਾਲੇ ਬੱਲੇਬਾਜ ਬਣੇ

ਜਮੈਕਾ – ਗੇਲ ਨੇ ਜਮੈਕਾ ਥਲਾਵਾਜ ਵੱਲੋਂ ਸੈਂਟ ਕਿਟਸ ਐਂਡ ਨੇਵਿਸ ਪੈਟ੍ਰਿਯੋਟਸ ਖਿਲਾਫ ਸਿਰਫ 54 ਗੇਂਦਾਂ ਵਿੱਚ ਸੈਂਕੜਾ ਠੋਕ ਦਿੱਤਾ| ਆਊਟ ਹੋਣ ਤੱਕ ਕ੍ਰਿਸ ਗੇਲ 62 ਗੇਂਦਾਂ 7 ਚੌਕੇ ਅਤੇ 10 ਛੱਕਿਆਂ ਦੀ ਮਦਦ ਨਾਲ 116 ਦੌੜਾਂ ਬਣਾਈਆਂ| ਹਾਲਾਂਕਿ ਗੇਲ ਦੇ ਇਸ ਸੈਂਕੜੇ ਤੇ ਉਸਦੀ ਹੀ ਟੀਮ ਦੇ ਗੇਂਦਬਾਜ਼ਾਂ ਨੇ ਪਾਣੀ ਫੇਰ ਦਿੱਤਾ ਅਤੇ ਜਮੈਕਾ ਥਲਾਵਾਜ ਟੀਮ ਹਾਰ ਗਈ| ਦੱਸ ਦਈਏ ਕਿ ਜਮੈਕਾ ਥਲਾਵਾਜ ਵਾਲੋਂ 21 ਛੱਕੇ ਲੱਗੇ| ਕ੍ਰਿਸ ਗੇਲ ਟੀ-20 ਲੀਗ ਵਿੱਚ ਸਭ ਤੋਂ…

VIA PUNJAB
ਅੱਗੇ ਪੜ੍ਹੋ

24 ਵਰ੍ਹਿਆ ਬਾਅਦ ਪੰਜਾਬ ਕਰੇਗਾ ਸੀਨੀਅਰ ਨੈਸ਼ਨਲ ਕੁਸ਼ਤੀ ਚੈਪੀਅਨਸ਼ਿਪ ਦੀ ਮੇਜ਼ਬਾਨੀ: ਕਰਤਾਰ ਸਿੰਘ

24 ਵਰ੍ਹਿਆ ਬਾਅਦ ਪੰਜਾਬ ਕਰੇਗਾ ਸੀਨੀਅਰ ਨੈਸ਼ਨਲ ਕੁਸ਼ਤੀ ਚੈਪੀਅਨਸ਼ਿਪ ਦੀ ਮੇਜ਼ਬਾਨੀ: ਕਰਤਾਰ ਸਿੰਘ

ਸੁਸ਼ੀਲ ਕੁਮਾਰ, ਬਜਰੰਗ ਪੂਨੀਆ, ਨਵਜੋਤ ਕੌਰ, ਵਿਨੇਸ਼ ਫੋਗਟ ਸਣੇ 1400 ਪਹਿਲਵਾਨ, ਕੋਚ ਤੇ ਆਫ਼ੀਸ਼ਿਅਲਜ਼ ਹਿੱਸਾ ਲੈਣਗੇ ਚੰਡੀਗੜ੍ਹ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇ ਪ੍ਰਕਾਸ਼ ਉਤਸਵ ਨੂੰ ਸਮਰਪਿਤ 64ਵੀ ਲੜਕਿਆ ਅਤੇ 22ਵੀ ਲੜਕੀਆ ਦੀ ਸੀਨੀਅਰ ਨੈਸ਼ਨਲ ਕੁਸ਼ਤੀ ਚੈਪੀਅਨਸ਼ਿਪ 29 ਨਵੰਬਰ ਤੋ 1 ਦਸੰਬਰ ਤੱਕ ਪੀ.ਏ.ਪੀ. ਜਲੰਧਰ ਦੇ ਐਮ.ਐਸ. ਭੁੱਲਰ ਇੰਡੋਰ ਸਟੇਡੀਅਮ ਵਿਖੇ ਕਰਵਾਈ ਜਾ ਰਹੀ ਹੈ। ਪੰਜਾਬ 24 ਸਾਲ ਬਾਅਦ ਕੌਮੀ ਚੈਪੀਅਨਸ਼ਿਪ ਦੀ ਮੇਜ਼ਬਾਨੀ ਕਰਨ ਜਾ ਰਿਹਾ ਹੈ। ਇਹ ਜਾਣਕਾਰੀ ਪੰਜਾਬ ਕੁਸ਼ਤੀ ਸੰਸਥਾ ਦੇ…

VIA PUNJAB
ਅੱਗੇ ਪੜ੍ਹੋ

ਟਰੰਪ ਨੇ ਭਾਰਤੀ ਅਮਰੀਕੀ ਨੂੰ ਫਲੋਰਿਡਾ ’ਚ ਸੰਘੀ ਜੱਜ ਨਿਯੁਕਤ ਕੀਤਾ

ਟਰੰਪ ਨੇ ਭਾਰਤੀ ਅਮਰੀਕੀ ਨੂੰ ਫਲੋਰਿਡਾ ’ਚ ਸੰਘੀ ਜੱਜ ਨਿਯੁਕਤ ਕੀਤਾ

ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਇਕ ਭਾਰਤੀ ਅਮਰੀਕੀ ਨੂੰ ਫਲੋਰਿਡਾ ’ਚ ਸੰਘੀ ਜੱਜ ਨਿਯੁਕਤ ਕੀਤਾ ਹੈ। ਅਨੁਰਾਗ ਸਿੰਘਲ ਉਨ੍ਹਾਂ 17 ਸੰਘੀ ਜੱਜਾਂ ’ਚ ਸ਼ਾਮਿਲ ਹਨ, ਜਿਨ੍ਹਾਂ ਦੇ ਨਾਂ ਵਾਈਟ ਹਾਊਸ ਨੇ ਸੈਨੇਟ ਨੂੰ ਭੇਜੇ ਹਨ। ਜੇਕਰ ਉਨ੍ਹਾਂ ਦੇ ਨਾਂ ਨੂੰ ਸੈਨੇਟ ਦੀ ਮਨਜ਼ੂਰੀ ਮਿਲ ਜਾਂਦੀ ਹੈ ਤਾਂ ਉਹ ਜੇਮਸ ਆਈ ਕੋਹਨ ਦਾ ਸਥਾਨ ਲੈਣਗੇ। ਸਿੰਘਲ ਫਲੋਰਿਡਾ ’ਚ ਇਸ ਅਹੁਦੇ ਲਈ ਚੁਣੇ ਜਾਣ ਵਾਲੇ ਪਹਿਲੇ ਭਾਰਤੀ ਅਮਰੀਕੀ ਹਨ। ਉਨ੍ਹਾਂ ਦੇ ਨਾਮ ’ਤੇ ਸਹਿਮਤੀ ਲਈ ਸੈਨੇਟ…

VIA PUNJAB
ਅੱਗੇ ਪੜ੍ਹੋ

ਟੈਸਟ ਸਲਾਮੀ ਬੱਲੇਬਾਜ਼ ਲਈ ਰੋਹਿਤ ਦਾ ਨਾਂ ਵਿਚਾਰਾਂਗੇ: ਪ੍ਰਸਾਦ

ਟੈਸਟ ਸਲਾਮੀ ਬੱਲੇਬਾਜ਼ ਲਈ ਰੋਹਿਤ ਦਾ ਨਾਂ ਵਿਚਾਰਾਂਗੇ: ਪ੍ਰਸਾਦ

ਚੋਣ ਕਮੇਟੀ ਦੇ ਪ੍ਰਧਾਨ ਐੱਮਐੱਸਕੇ ਪ੍ਰਸਾਦ ਨੇ ਸੰਕੇਤ ਦਿੱਤੇ ਹਨ ਕਿ ਰੋਹਿਤ ਸ਼ਰਮਾ ਨੂੰ ਭਾਰਤ ਦੀ ਟੈਸਟ ਟੀਮ ਵਿੱਚ ਸਲਾਮੀ ਬੱਲੇਬਾਜ਼ ਵਜੋਂ ਮੌਕਾ ਮਿਲ ਸਕਦਾ ਹੈ, ਜਦਕਿ ਲੋਕੇਸ਼ ਰਾਹੁਲ ਦੀ ਬੱਲੇਬਾਜ਼ੀ ਦੀ ਵਿਗੜੀ ਲੈਅ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ। ਭਾਰਤੀ ਉਪ ਕਪਤਾਨ ਰੋਹਿਤ ਬੀਤੇ ਕੁੱਝ ਸਮੇਂ ਤੋਂ ਸ਼ਾਨਦਾਰ ਪ੍ਰਦਰਸ਼ਨ ਕਰ ਰਿਹਾ ਹੈ, ਪਰ ਟੀਮ ਵਿੱਚ ਥਾਂ ਬਣਾਉਣ ਦੇ ਬਾਵਜੂਦ ਉਸ ਨੂੰ ਵੈਸਟ ਇੰਡੀਜ਼ ਖ਼ਿਲਾਫ਼ ਦੋ ਟੈਸਟ ਮੈਚਾਂ ਦੀ ਲੜੀ ਵਿੱਚ ਖੇਡਣ ਦਾ ਮੌਕਾ ਨਹੀਂ…

VIA PUNJAB
ਅੱਗੇ ਪੜ੍ਹੋ
1 66 67 68 69 70 202