ਰਵੀ ਸ਼ਾਸਤਰੀ ਨੇ ਕੋਹਲੀ ਤੇ ਰੋਹਿਤ ਵਿਚਾਲੇ ਮਤਭੇਦਾਂ ਨੂੰ ਕੀਤਾ ਰੱਦ

ਰਵੀ ਸ਼ਾਸਤਰੀ ਨੇ ਕੋਹਲੀ ਤੇ ਰੋਹਿਤ ਵਿਚਾਲੇ ਮਤਭੇਦਾਂ ਨੂੰ ਕੀਤਾ ਰੱਦ

ਭਾਰਤੀ ਕਪਤਾਨ ਵਿਰਾਟ ਕੋਹਲੀ ਅਤੇ ਸੀਮਤ ਓਵਰਾਂ ਦੀ ਟੀਮ ਦੇ ਉਪ-ਕਪਤਾਨ ਰੋਹਿਤ ਸ਼ਰਮਾ ਵਿਚਾਲੇ ਮਤਭੇਦ ਦੀਆਂ ਅਫਵਾਹਾਂ ਨੂੰ ਰੱਦ ਕਰਨ ਦੀ ਕੋਸ਼ਿਸ਼ ਕਰਦਿਆਂ ਮੁੱਖ ਕੋਚ ਰਵੀ ਸ਼ਾਸਤਰੀ ਨੇ ਕਿਹਾ ਕਿ ਨਜ਼ਰੀਏ ਵਿੱਚ ਫ਼ਰਕ ਨੂੰ ਮਤਭੇਦ ਨਹੀਂ ਸਮਝਣਾ ਚਾਹੀਦਾ। ਪਹਿਲਾਂ ਵੀ ਦੋਵੇਂ ਸੀਨੀਅਰ ਖਿਡਾਰੀਆਂ ਵਿਚਾਲੇ ਕਥਿਤ ਮਤਭੇਦ ਦੀਆਂ ਖ਼ਬਰਾਂ ਨੂੰ ਬਕਵਾਸ ਦੱਸ ਚੁੱਕੇ ਸ਼ਾਸਤਰੀ ਤੋਂ ਇੱਕ ਵਾਰ ਫਿਰ ਇਸ ਸਬੰਧੀ ਪੁੱਛਿਆ ਗਿਆ ਸੀ। ਸ਼ਾਸਤਰੀ ਨੇ ‘ਗਲਫ ਨਿਊਜ਼’ ਨੂੰ ਕਿਹਾ, ‘‘ਟੀਮ ਵਿੱਚ ਜਦੋਂ 15 ਖਿਡਾਰੀ ਹੁੰਦੇ ਹਨ…

VIA PUNJAB
ਅੱਗੇ ਪੜ੍ਹੋ

ਪ੍ਰੋ ਕਬੱਡੀ ਲੀਗ ਪਟਨਾ ਨੇ ਤਾਮਿਲ ਨੂੰ 51-25 ਨਾਲ ਹਰਾਇਆ

ਪ੍ਰੋ ਕਬੱਡੀ ਲੀਗ ਪਟਨਾ ਨੇ ਤਾਮਿਲ ਨੂੰ 51-25 ਨਾਲ ਹਰਾਇਆ

ਤਿੰਨ ਵਾਰ ਦੇ ਚੈਂਪੀਅਨ ਪਟਨਾ ਪਾਈਰੇਟਸ ਨੇ ਪ੍ਰਦੀਪ ਨਾਰਵਾਲ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਬਦੌਲਤ ਸੋਮਵਾਰ ਨੂੰ ਪ੍ਰੋ ਕਬੱਡੀ ਲੀਗ ਮੈਚ ‘ਚ ਇੱਥੇ ਤਾਮਿਲ ਥਲਾਈਵਾਸ ਨੂੰ 51-25 ਨਾਲ ਹਰਾ ਕੇ ਲਗਾਤਾਰ 6 ਹਾਰ ਦੇ ਕ੍ਰਮ ਨੂੰ ਤੋੜਿਆ। ਨਾਰਵਾਲ ਇਸ ਮੈਚ ਦੇ ਦੌਰਾਨ 1000 ਰੇਡ ਅੰਕ ਦੇ ਅੰਕੜਿਆਂ ਨੂੰ ਪਾਰ ਕਰਨ ਵਾਲੇ ਪਹਿਲੇ ਖਿਡਾਰੀ ਬਣੇ। ਪਾਈਰੇਟਸ ਦੀ ਮੌਜੂਦਾ ਸੈਸ਼ਨ ‘ਚ 12 ਮੈਚਾਂ ‘ਚ ਇਹ ਚੌਥੀ ਜਿੱਤ ਹੈ। ਇਸ ਜਿੱਤ ਦੇ ਬਾਵਜੂਦ ਪਟਨਾ ਦੀ ਟੀਮ 25 ਅੰਕਾਂ ਦੇ…

VIA PUNJAB
ਅੱਗੇ ਪੜ੍ਹੋ

ਵੇਟਲਿਫਟਿੰਗ ਵਿਸ਼ਵ ਚੈਂਪੀਅਨਸ਼ਿਪ: ਭਾਰਤੀ ਟੀਮ ਦੀ ਅਗਵਾਈ ਕਰੇਗੀ ਮੀਰਾਬਾਈ

ਵੇਟਲਿਫਟਿੰਗ ਵਿਸ਼ਵ ਚੈਂਪੀਅਨਸ਼ਿਪ: ਭਾਰਤੀ ਟੀਮ ਦੀ ਅਗਵਾਈ ਕਰੇਗੀ ਮੀਰਾਬਾਈ

ਨਵੀਂ ਦਿੱਲੀ – ਸਾਬਕਾ ਚੈਂਪੀਅਨ ਮੀਰਾਬਾਈ ਚਾਨੂ 18 ਤੋਂ 27 ਸਤੰਬਰ ਤੱਕ ਥਾਈਲੈਂਡ ਵਿੱਚ ਹੋਣ ਵਾਲੀ ਵੇਟਲਿਫਟਿੰਗ ਵਿਸ਼ਵ ਚੈਂਪੀਅਨਸ਼ਿਪ ਵਿੱਚ ਭਾਰਤ ਦੀ ਸੱਤ ਮੈਂਬਰੀ ਟੀਮ ਦੀ ਅਗਵਾਈ ਕਰੇਗੀ। ਵਿਸ਼ਵ ਚੈਂਪੀਅਨਸ਼ਿਪ ਟੋਕੀਓ ਓਲੰਪਿਕ-2020 ਲਈ ਕੁਆਲੀਫਾਈਂਗ ਟੂਰਨਾਮੈਂਟ ਹੈ। ਥਾਈਲੈਂਡ ਵਿੱਚ ਅਭਿਆਸ ਕਰ ਰਹੀ ਟੀਮ ਵਿੱਚ ਚਾਰ ਮਹਿਲਾਵਾਂ ਅਤੇ ਤਿੰਨ ਪੁਰਸ਼ ਸ਼ਾਮਲ ਹਨ। ਕੌਮੀ ਕੋਚ ਵਿਜੇ ਸ਼ਰਮਾ ਨੇ ਕਿਹਾ, “ਇਹ ਸਾਡਾ ਕੋਰ ਓਲੰਪਿਕ ਗਰੁਪ ਹੈ। ਉਸ ਨੇ ਟੋਕੀਓ ਲਈ ਛੇ ਕੁਆਲੀਫਿਕੇਸ਼ਨ ਟੂਰਨਾਮੈਂਟ ਖੇਡਣੇ ਹਨ, ਜਿਨ੍ਹਾਂ ਵਿੱਚ ਵਿਸ਼ਵ ਚੈਂਪੀਅਨਸ਼ਿਪ…

VIA PUNJAB
ਅੱਗੇ ਪੜ੍ਹੋ

ਨਡਾਲ ਨੇ ਕਰੀਅਰ ਦਾ 19ਵਾਂ ਗਰੈਂਡ ਸਲੈਮ ਜਿੱਤਿਆ

ਨਡਾਲ ਨੇ ਕਰੀਅਰ ਦਾ 19ਵਾਂ ਗਰੈਂਡ ਸਲੈਮ ਜਿੱਤਿਆ

ਰਾਫੇਲ ਨਡਾਲ ਨੇ ਰੂਸ ਦੇ ਡੇਨਿਲ ਮੈਦਵੇਦੇਵ ਨੂੰ ਪੰਜ ਸੈੱਟਾਂ ਦੇ ਫਾਈਨਲ ਵਿੱਚ ਹਰਾ ਕੇ ਆਪਣੇ ਕਰੀਅਰ ਦਾ 19ਵਾਂ ਗਰੈਂਡ ਸਲੈਮ ਅਤੇ ਚੌਥਾ ਯੂਐੱਸ ਓਪਨ ਖ਼ਿਤਾਬ ਆਪਣੇ ਨਾਮ ਕਰ ਲਿਆ। 33 ਸਾਲ ਦੇ ਨਡਾਲ ਨੇ ਖ਼ਿਤਾਬੀ ਮੁਕਾਬਲੇ ’ਚ 7-5, 6-3, 5-7, 4-6, 6-4 ਨਾਲ ਜਿੱਤ ਦਰਜ ਕੀਤੀ। ਹੁਣ ਉਸ ਦੇ ਨਾਮ 19 ਗਰੈਂਡ ਸਲੈਮ ਹੋ ਗਏ ਹਨ ਅਤੇ ਉਹ ਰੋਜਰ ਫੈਡਰਰ ਤੋਂ ਸਿਰਫ਼ ਇੱਕ ਖ਼ਿਤਾਬ ਪਿੱਛੇ ਹੈ।ਉਹ ਓਪਨ ਯੁੱਗ ਵਿੱਚ ਕੈੱਨ ਰੋਜ਼ਵਾਲ ਮਗਰੋਂ ਯੂਐੱਸ ਓਪਨ…

VIA PUNJAB
ਅੱਗੇ ਪੜ੍ਹੋ

ਕਰੀਅਰ ਦੀ ਸਭ ਤੋਂ ਜਜ਼ਬਾਤੀ ਜਿੱਤ: ਨਡਾਲ

ਕਰੀਅਰ ਦੀ ਸਭ ਤੋਂ ਜਜ਼ਬਾਤੀ ਜਿੱਤ: ਨਡਾਲ

ਨਿਊਯਾਰਕ – ਰਾਫੇਲ ਨਡਾਲ ਨੇ ਯੂਐੱਸ ਓਪਨ ਫਾਈਨਲ ਵਿੱਚ ਡੇਨਿਲ ਮੈਦਵੇਦੇਵ ’ਤੇ ਮਿਲੀ ਜਿੱਤ ਨੂੰ ਆਪਣੇ 18 ਸਾਲ ਦੇ ਕਰੀਅਰ ਦੀ ‘ਸਭ ਤੋਂ ਭਾਵੁਕ ਕਰ ਦੇਣ ਵਾਲੀ ਜਿੱਤ’ ਵਿੱਚੋਂ ਇੱਕ ਦੱਸਿਆ। ਨਡਾਲ ਨੇ ਕਰੀਬ ਪੰਜ ਘੰਟੇ ਤੱਕ ਚੱਲੇ ਪੰਜ ਸੈੱਟਾਂ ਦੇ ਮੁਕਾਬਲੇ ਵਿੱਚ ਰੂਸੀ ਖਿਡਾਰੀ ਨੂੰ ਹਰਾ ਕੇ 19ਵਾਂ ਗਰੈਂਡ ਸਲੈਮ ਖ਼ਿਤਾਬ ਜਿੱਤਿਆ। ਉਸ ਨੇ ਜਿੱਤ ਮਗਰੋਂ ਕਿਹਾ, ‘‘ਜਿਸ ਤਰ੍ਹਾਂ ਮੈਦਵੇਦੇਵ ਖੇਡ ਰਿਹਾ ਸੀ, ਉਹ ਲਾਜਵਾਬ ਸੀ।’’ ਇਸ ਮੌਕੇ ਉਸ ਦੀ ਗਰੈਂਡ ਸਲੈਮ ਜਿੱਤਣ ਦੀ…

VIA PUNJAB
ਅੱਗੇ ਪੜ੍ਹੋ

ਵੇਟਲਿਫਟਿੰਗ ਵਿਸ਼ਵ ਚੈਂਪੀਅਨਸ਼ਿਪ: ਭਾਰਤੀ ਟੀਮ ਦੀ ਅਗਵਾਈ ਕਰੇਗੀ ਮੀਰਾਬਾਈ

ਵੇਟਲਿਫਟਿੰਗ ਵਿਸ਼ਵ ਚੈਂਪੀਅਨਸ਼ਿਪ: ਭਾਰਤੀ ਟੀਮ ਦੀ ਅਗਵਾਈ ਕਰੇਗੀ ਮੀਰਾਬਾਈ

ਨਵੀਂ ਦਿੱਲੀ – ਸਾਬਕਾ ਚੈਂਪੀਅਨ ਮੀਰਾਬਾਈ ਚਾਨੂ 18 ਤੋਂ 27 ਸਤੰਬਰ ਤੱਕ ਥਾਈਲੈਂਡ ਵਿੱਚ ਹੋਣ ਵਾਲੀ ਵੇਟਲਿਫਟਿੰਗ ਵਿਸ਼ਵ ਚੈਂਪੀਅਨਸ਼ਿਪ ਵਿੱਚ ਭਾਰਤ ਦੀ ਸੱਤ ਮੈਂਬਰੀ ਟੀਮ ਦੀ ਅਗਵਾਈ ਕਰੇਗੀ। ਵਿਸ਼ਵ ਚੈਂਪੀਅਨਸ਼ਿਪ ਟੋਕੀਓ ਓਲੰਪਿਕ-2020 ਲਈ ਕੁਆਲੀਫਾਈਂਗ ਟੂਰਨਾਮੈਂਟ ਹੈ। ਥਾਈਲੈਂਡ ਵਿੱਚ ਅਭਿਆਸ ਕਰ ਰਹੀ ਟੀਮ ਵਿੱਚ ਚਾਰ ਮਹਿਲਾਵਾਂ ਅਤੇ ਤਿੰਨ ਪੁਰਸ਼ ਸ਼ਾਮਲ ਹਨ। ਕੌਮੀ ਕੋਚ ਵਿਜੇ ਸ਼ਰਮਾ ਨੇ ਕਿਹਾ, “ਇਹ ਸਾਡਾ ਕੋਰ ਓਲੰਪਿਕ ਗਰੁਪ ਹੈ। ਉਸ ਨੇ ਟੋਕੀਓ ਲਈ ਛੇ ਕੁਆਲੀਫਿਕੇਸ਼ਨ ਟੂਰਨਾਮੈਂਟ ਖੇਡਣੇ ਹਨ, ਜਿਨ੍ਹਾਂ ਵਿੱਚ ਵਿਸ਼ਵ ਚੈਂਪੀਅਨਸ਼ਿਪ…

VIA PUNJAB
ਅੱਗੇ ਪੜ੍ਹੋ

ਪ੍ਰੋ ਕਬੱਡੀ ਲੀਗ ਦਿੱਲੀ ਨੇ ਤਾਮਿਲ ਨੂੰ 50-34 ਨਾਲ ਹਰਾਇਆ

ਪ੍ਰੋ ਕਬੱਡੀ ਲੀਗ ਦਿੱਲੀ ਨੇ ਤਾਮਿਲ ਨੂੰ 50-34 ਨਾਲ ਹਰਾਇਆ

ਅੰਕ ਸੂਚੀ ‘ਚ ਚੋਟੀ ‘ਤੇ ਚੱਲ ਰਹੀ ਦਬੰਗ ਦਿੱਲੀ ਦੇ ਰੇਡਰ ਨਵੀਨ ਕੁਮਾਰ ਦੇ ਸ਼ਾਨਦਾਰ 17 ਤੇ ਮਿਰਾਜ਼ ਸ਼ੇਖ ਦੇ 12 ਅੰਕਾਂ ਦੇ ਨਾਲ ਅੰਕ ਸੂਚੀ ‘ਚ ਹੇਠਲੇ ਸਥਾਨ ‘ਤੇ ਚੱਲ ਰਹੀ ਤਾਮਿਲ ਨੂੰ 50-34 ਨਾਲ ਹਰਾ ਦਿੱਤਾ। ਇਸ ਜਿੱਤ ਨਾਲ ਦਿੱਲੀ ਦੇ 14 ਮੈਚਾਂ ‘ਚ 54 ਅੰਕ ਹੋ ਗਏ ਤੇ ਉਸਦਾ ਅੰਕ ਸੂਚੀ ‘ਚ ਚੋਟੀ ਦਾ ਸਥਾਨ ਬਰਕਰਾਰ ਹੈ ਜਦਕਿ ਲਗਾਤਾਰ ਹਾਰ ਝਲ ਰਹੀ ਤਾਮਿਲ ਦੀ ਟੀਮ ਨੂੰ ਇਕ ਵਾਰ ਫਿਰ ਹਾਰ ਦਾ ਸਾਹਮਣਾ…

VIA PUNJAB
ਅੱਗੇ ਪੜ੍ਹੋ

ਕਾਰਤਿਕ ਨੇ ਬੀਸੀਸੀਆਈ ਤੋਂ ਮੁਆਫ਼ੀ ਮੰਗੀ

ਕਾਰਤਿਕ ਨੇ ਬੀਸੀਸੀਆਈ ਤੋਂ ਮੁਆਫ਼ੀ ਮੰਗੀ

ਭਾਰਤੀ ਕ੍ਰਿਕਟਰ ਦਿਨੇਸ਼ ਕਾਰਤਿਕ ਨੇ ਸ਼ਾਹਰੁਖ਼ ਖ਼ਾਨ ਦੀ ਟੀਮ ਟ੍ਰਿਨਬੈਗੋ ਨਾਈਟ ਰਾਈਡਰਜ਼ ਦੀ ਜਰਸੀ ਪਹਿਨ ਕੇ ਬੀਸੀਸੀਆਈ ਦੀ ਕੇਂਦਰੀ ਉਪ ਧਾਰਾ ਦੀ ਉਲੰਘਣਾ ਕੀਤੀ ਸੀ, ਜਿਸ ਮਗਰੋਂ ਉਸ ਨੇ ਬਿਨਾਂ ਸ਼ਰਤ ਮੁਆਫ਼ੀ ਮੰਗ ਲਈ ਹੈ। ਕਾਰਤਿਕ ਆਈਪੀਐੱਲ ਦੀ ਕੋਲਕਾਤਾ ਨਾਈਟ ਰਾਈਡਰਜ਼ ਟੀਮ ਦਾ ਕਪਤਾਨ ਹੈ। ਉਹ ਡਰੈਸਿੰਗ ਰੂਮ ਵਿਚ ਟ੍ਰਿਨਬੈਗੋ ਦੀ ਜਰਸੀ ਵਿੱਚ ਕੈਰੇਬਿਆਈ ਪ੍ਰੀਮੀਅਰ ਲੀਗ ਦਾ ਮੈਚ ਵੇਖਦਾ ਨਜ਼ਰ ਆਇਆ ਸੀ।ਬੀਸੀਸੀਆਈ ਨੇ ਉਸ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਦਿਆਂ ਪੁੱਛਿਆ ਸੀ ਕਿ ਕਿਉਂ ਨਾ…

VIA PUNJAB
ਅੱਗੇ ਪੜ੍ਹੋ

ਵਿਦੇਸ਼ੀ ਕੋਚ ਦੇ ਸੁਝਾਅ ਕਾਰਨ ਖੇਡ ਵਿੱਚ ਸੁਧਾਰ ਹੋਇਆ: ਸਿੰਧੂ

ਵਿਦੇਸ਼ੀ ਕੋਚ ਦੇ ਸੁਝਾਅ ਕਾਰਨ ਖੇਡ ਵਿੱਚ ਸੁਧਾਰ ਹੋਇਆ: ਸਿੰਧੂ

ਵਿਸ਼ਵ ਚੈਂਪੀਅਨ ਪੀਵੀ ਸਿੰਧੂ ਨੇ ਅੱਜ ਕਿਹਾ ਕਿ ਭਾਰਤ ਦੇ ਵਿਦੇਸ਼ੀ ਬੈਡਮਿੰਟਨ ਕੋਚ ਕਿਮ ਜ਼ੀ ਹਿਉਨ ਨੇ ਉਸ ਨੂੰ ਖੇਡ ਵਿੱਚ ਬਦਲਾਅ ਕਰਨ ਦੇ ਸੁਝਾਅ ਦਿੱਤੇ, ਜਿਨ੍ਹਾਂ ’ਤੇ ਕੰਮ ਕਰਨ ਨਾਲ ਉਸ ਨੂੰ ਕਾਫ਼ੀ ਮਦਦ ਮਿਲੀ। ਓਲੰਪਿਕ ਚਾਂਦੀ ਦਾ ਤਗ਼ਮਾ ਜੇਤੂ ਸਿੰਧੂ ਨੇ ਹਾਲ ਹੀ ਵਿੱਚ ਬੀਡਬਲਯੂਐੱਫ ਵਿਸ਼ਵ ਚੈਂਪੀਅਨਸ਼ਿਪ ਦੇ ਫਾਈਨਲ ਵਿੱਚ ਜਾਪਾਨ ਦੀ ਨੋਜ਼ੋਮੀ ਓਕੂਹਾਰਾ ਨੂੰ ਹਰਾਇਆ ਹੈ।ਇਹ ਪੁੱਛਣ ’ਤੇ ਕਿ ਕੀ ਕਿਮ ਦੀ ਸਲਾਹ ਦਾ ਉਸ ਦੀ ਖੇਡ ’ਤੇ ਕੋਈ ਅਸਰ ਪਿਆ, ਸਿੰਧੂ…

VIA PUNJAB
ਅੱਗੇ ਪੜ੍ਹੋ

ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਪੰਜ ਰੋਜਾ ਰਾਜ ਪੱਧਰੀ ਗੱਤਕਾ ਕੋਚਿੰਗ ਕੈਂਪ 14 ਸਤੰਬਰ ਤੋਂ

ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਪੰਜ ਰੋਜਾ ਰਾਜ ਪੱਧਰੀ ਗੱਤਕਾ ਕੋਚਿੰਗ ਕੈਂਪ 14 ਸਤੰਬਰ ਤੋਂ

ਚੰਡੀਗੜ੍ਹ – ਖਿਡਾਰੀਆਂ ਅਤੇ ਰੈਫ਼ਰੀਆਂ ਨੂੰ ਗੱਤਕਾ ਖੇਡ ਦੇ ਨਿਯਮਾਂ ਅਤੇ ਤਕਨੀਕਾਂ ਤੋਂ ਜਾਣੂ ਕਰਵਾਉਣ ਲਈ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਅਤੇ ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਅਕੈਡਮੀ ਵੱਲੋਂ 14 ਸਤੰਬਰ ਤੋਂ 18 ਸਤੰਬਰ ਤੱਕ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ, ਖਿਆਲਾ, ਜਿਲਾ ਜਲੰਧਰ ਵਿਖੇ ਪੰਜ ਰੋਜਾ ਰਾਜ ਪੱਧਰੀ ਗੱਤਕਾ ਕੋਚਿੰਗ ਕੈਂਪ ਗੱਤਕਾ ਐਸੋਸੀਏਸ਼ਨ ਪੰਜਾਬ ਦੇ ਸਹਿਯੋਗ ਨਾਲ ਲਾਇਆ ਜਾ ਰਿਹਾ ਹੈ। ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਸ. ਹਰਜੀਤ ਸਿੰਘ ਗਰੇਵਾਲ ਸਟੇਟ ਐਵਾਰਡੀ ਨੇ ਦੱਸਿਆ ਕਿ ਖਾਸ…

VIA PUNJAB
ਅੱਗੇ ਪੜ੍ਹੋ
1 67 68 69 70 71 202