ਓਲੰਪਿਕ ਚੈਂਪੀਅਨ ਨਿਸ਼ਾਨੇਬਾਜ਼ ਅਭਿਨਵ ਬਿੰਦਰਾ ਵੱਲੋਂ ਖੇਡ ਮੰਤਰੀ ਰਾਣਾ ਸੋਢੀ ਨਾਲ ਮੁਲਾਕਾਤ

ਓਲੰਪਿਕ ਚੈਂਪੀਅਨ ਨਿਸ਼ਾਨੇਬਾਜ਼ ਅਭਿਨਵ ਬਿੰਦਰਾ ਵੱਲੋਂ ਖੇਡ ਮੰਤਰੀ ਰਾਣਾ ਸੋਢੀ ਨਾਲ ਮੁਲਾਕਾਤ

ਖੇਡ ਮੰਤਰੀ ਨੇ ਅਭਿਨਵ ਬਿੰਦਰਾ ਦੇ ਖੇਡ ਜੀਵਨ ਦੇ ਸੁਨਹਿਰੀ ਪਲਾਂ ਦੇ ਦਿਨਾਂ ਦੀਆਂ ਯਾਦਾਂ ਤਾਜ਼ਾ ਕੀਤੀਆਂ ਚੰਡੀਗੜ੍ਹ – ਭਾਰਤ ਦੇ ਇਕਲੌਤੇ ਓਲੰਪਿਕ ਸੋਨ ਤਮਗਾ ਜੇਤੂ ਖਿਡਾਰੀ ਅਭਿਨਵ ਬਿੰਦਰਾ ਵੱਲੋਂ ਅਪਣਾਈ ਗਈ ਤਕਨੀਕ ਅਤੇ ਉਸ ਦੀ ਨਿਸ਼ਾਨੇਬਾਜ਼ੀ ਖੇਡ ਵਿੱਚ ਹਾਸਲ ਕੀਤੀ ਮੁਹਾਰਤ ਨੂੰ ਪੰਜਾਬ ਦਾ ਖੇਡ ਵਿਭਾਗ ਵਰਤੋਂ ਵਿੱਚ ਲਿਆਵੇਗਾ ਤਾਂ ਜੋ ਸੂਬੇ ਵਿੱਚੋਂ ਵੱਧ ਤੋਂ ਵੱਧ ਖਿਡਾਰੀ ਕੌਮਾਂਤਰੀ ਪੱਧਰ ਦੇ ਤਿਆਰ ਹੋ ਸਕਣ। ਇਹ ਗੱਲ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ…

VIA PUNJAB
ਅੱਗੇ ਪੜ੍ਹੋ

ਕਸ਼ਮੀਰ ਵਿੱਚ 31 ਜੁਲਾਈ ਤੋਂ 15 ਅਗਸਤ ਤਕ ਸੈਨਾ ਨਾਲ ਰਹਿਣਗੇ ਧੋਨੀ

ਕਸ਼ਮੀਰ ਵਿੱਚ 31 ਜੁਲਾਈ ਤੋਂ 15 ਅਗਸਤ ਤਕ ਸੈਨਾ ਨਾਲ ਰਹਿਣਗੇ ਧੋਨੀ

ਭਾਰਤੀ ਕਿ੍ਕਟ ਸਟਾਰ ਮਹਿੰਦਰ ਸਿੰਘ ਧੋਨੀ ਜੰਮੂ ਕਸ਼ਮੀਰ ਵਿੱਚ ਸੈਨਾ ਦੀ ਆਪਣੀ ਬਟਾਲੀਅਨ ਨਾਲ ਇਸ ਮਹੀਨੇ ਦੇ ਆਖ਼ਰ ਵਿੱਚ ਜੁੜਨਗੇ। ਧੋਨੀ ਨੂੰ 2011 ਵਿੱਚ ਸੈਨਾ ਵਿੱਚ ਲੈਫਟੀਨੈਂਟ ਕਰਨਲ ਦਾ ਰੈਂਕ ਦਿੱਤਾ ਗਿਆ ਸੀ।ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਧੋਨੀ 106 ਖੇਤਰੀ ਸੈਨਾ ਬਟਾਲੀਅਨ (ਪੈਰਾ) ਨਾਲ 31 ਜੁਲਾਈ ਤੋਂ 15 ਅਗਸਤ ਤਕ ਰਹਿਣਗੇ। ਵੈਸਟ ਇੰਡੀਜ਼ ਦੌਰੇ ’ਤੇ ਧੋਨੀ ਭਾਰਤੀ ਟੀਮ ਦਾ ਹਿੱਸਾ ਨਹੀਂ ਹਨ। ਉਨ੍ਹਾਂ ਨੇ ਸੈਨਾ ਨੂੰ ਸੂਚਿਤ ਕੀਤਾ ਸੀ ਕਿ ਉਹ ਆਪਣੀ ਬਟਾਲੀਅਨ ਨੂੰ ਸੇਵਾਵਾਂ…

VIA PUNJAB
ਅੱਗੇ ਪੜ੍ਹੋ

ਟੋਕੀਓ ਓਲੰਪਿਕ ਟੈਸਟ ਟੂਰਨਾਮੈਂਟ ਲਈ ਮਨਪ੍ਰੀਤ, ਸ੍ਰੀਜੇਸ਼ ਨੂੰ ਆਰਾਮ

ਟੋਕੀਓ ਓਲੰਪਿਕ ਟੈਸਟ ਟੂਰਨਾਮੈਂਟ ਲਈ ਮਨਪ੍ਰੀਤ, ਸ੍ਰੀਜੇਸ਼ ਨੂੰ ਆਰਾਮ

ਕਪਤਾਨ ਮਨਪ੍ਰੀਤ ਸਿੰਘ ਅਤੇ ਤਜ਼ਰਬੇਕਾਰ ਗੋਲਕੀਪਰ ਪੀ ਆਰ ਸ੍ਰੀਜੇਸ਼ ਸਮੇਤ ਕੁਝ ਸੀਨੀਅਰ ਖਿਡਾਰੀਆਂ ਨੂੰ ਅਗਲੇ ਮਹੀਨੇ ਟੋਕੀਓ ਵਿੱਚ ਹੋਣ ਵਾਲੇ ਓਲੰਪਿਕ ਟੈਸਟ ਟੂਰਨਾਮੈਂਟ ਲਈ ਭਾਰਤੀ ਹਾਕੀ ਟੀਮ ਤੋਂ ਆਰਾਮ ਦਿੱਤਾ ਗਿਆ ਹੈ। ਮਨਪ੍ਰੀਤ ਅਤੇ ਸ੍ਰੀਜੇਸ਼ ਤੋਂ ਇਲਾਵਾ ਡਿਫੈਂਡਰ ਸੁਰਿੰਦਰ ਕੁਮਾਰ ਵੀ 17 ਤੋਂ 21 ਅਗਸਤ ਤਕ ਹੋਣ ਵਾਲੇ ਟੂਰਨਾਮੈਂਟ ਵਿੱਚ ਭਾਰਤ ਦੀ 18 ਮੈਂਬਰੀ ਟੀਮ ਵਿੱਚ ਨਹੀਂ ਹੋਣਗੇ। ਡਰੈਗ ਫਲਿੱਕਰ ਹਰਮਨਪ੍ਰੀਤ ਸਿੰਘ ਭਾਰਤੀ ਟੀਮ ਦੀ ਕਮਾਨ ਸੰਭਾਲਣਗੇ ਜਦ ਕਿ ਸਟ੍ਰਾਈਕਰ ਮਨਦੀਪ ਸਿੰਘ ਉਪ ਕਪਤਾਨ ਹੋਣਗੇ।ਤਜ਼ਰਬੇਕਾਰ…

VIA PUNJAB
ਅੱਗੇ ਪੜ੍ਹੋ

3ਐਕਸ3 ਪ੍ਰੋ ਬਾਸਕਟਬਾਲ ਲੀਗ ਦਾ ਦੂਜਾ ਸ਼ੀਜਨ 2 ਅਗਸਤ ਤੋਂ 29 ਸਤੰਬਰ ਤੱਕ ਪੰਜਾਬ ਵਿੱਚ ਖੇਡਿਆ ਜਾਵੇਗਾ: ਰਾਣਾ ਸੋਢੀ

3ਐਕਸ3 ਪ੍ਰੋ ਬਾਸਕਟਬਾਲ ਲੀਗ ਦਾ ਦੂਜਾ ਸ਼ੀਜਨ 2 ਅਗਸਤ ਤੋਂ 29 ਸਤੰਬਰ ਤੱਕ ਪੰਜਾਬ ਵਿੱਚ ਖੇਡਿਆ ਜਾਵੇਗਾ: ਰਾਣਾ ਸੋਢੀ

ਬਾਸਕਟਬਾਲ ਵਿਚ ਪਹਿਲੀ ਵਾਰ ਪੇਸ਼ ਕਰੇਗੀ ਪ੍ਰੋਫੈਸ਼ਨਲ ਵੂਮੈਨਜ਼ ਲੀਗ ਚੰਡੀਗੜ – ਭਾਰਤ ਦੀ ਇਕਲੌਤੀ ਫੀਬਾ ਦੁਆਰਾ ਮਾਨਤਾ ਪ੍ਰਾਪਤ ਲੀਗ 33 ਪ੍ਰੋ ਬਾਸਕਟਬਾਲ ਲੀਗ ਇੰਡੀਅਨ ਸਬ-ਕੌਂਟੀਨੈਂਟ (3ਬੀਐਲ) ਦਾ ਦੂਜਾ ਸ਼ੀਜਨ ਪੰਜਾਬ ਦੇ ਪੰਜਾ ਸ਼ਹਿਰਾਂ ਵਿਚ 2 ਅਗਸਤ ਤੋਂ 29 ਸਤੰਬਰ ਤੱਕ ਕੀਤਾ ਜਾਵੇਗਾ। 3 ਬੀ.ਐਲ. ਵਿਚ ਪਹਿਲੀ ਵਾਰ ਵੂਮੈਨਜ਼ 33 ਬਾਸਕਟਬਾਲ ਲੀਗ ਪੇਸ਼ ਕੀਤੀ ਜਾਵੇਗੀ ਜੋ ਕਿ ਪੁਰਸ਼ ਲੀਗ ਦੇ ਨਾਲ ਕਰਵਾਈ ਜਾਵੇਗੀ। ਇਹ ਖੁਲਾਸਾ ਪੰਜਾਬ ਦੇ ਖੇਡ ਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ…

VIA PUNJAB
ਅੱਗੇ ਪੜ੍ਹੋ

ਮੈਸੀ ਅਰਜਟੀਨਾ ਦੇ ਪਹਿਲੇ ਵਿਸ਼ਵ ਕੱਪ ਕੁਆਲੀਫਾਇਰ ਮੈਚ ਤੋਂ ਮੁਅੱਤਲ

ਮੈਸੀ ਅਰਜਟੀਨਾ ਦੇ ਪਹਿਲੇ ਵਿਸ਼ਵ ਕੱਪ ਕੁਆਲੀਫਾਇਰ ਮੈਚ ਤੋਂ ਮੁਅੱਤਲ

ਲਾਇਨਲ ਮੈਸੀ ਨੂੰ ਵਿਸ਼ਵ ਕੱਪ 2022 ਲਈ ਅਰਜਨਟੀਨਾ ਦੇ ਪਹਿਲੇ ਵਿਸ਼ਵ ਕੱਪ ਕੁਆਲੀਫਾਇਰ ਮੈਚ ਤੋਂ ਮੁਅੱਤਲ ਕਰ ਦਿੱਤਾ ਗਿਆ। ਦੱਖਣੀ ਅਮਰੀਕਾ ਦੀ ਫੁਟਬਾਲ ਦਾ ਪ੍ਰਬੰਧ ਵੇਖ ਰਹੀ ਸੰਸਥਾ ਨੇ ਇਸ ਦੇ ਨਾਲ ਹੀ ਉਸ ਨੂੰ 1500 ਡਾਲਰ ਦਾ ਜੁਰਮਾਨਾ ਵੀ ਲਾਇਆ ਹੈ। ਇਹ ਫ਼ੈਸਲਾ ਦੱਖਣੀ ਅਮਰੀਕਾ ਦੀ ਖੇਡ ਸੰਸਥਾ ‘ਕੌਨਮੇਬੋਲ’ ਨੇ ਸੁਣਾਇਆ। ਮੈਸੀ ਨੂੰ ਕੋਪਾ ਅਮਰੀਕਾ ਦੇ ਤੀਜੇ ਸਥਾਨ ਲਈ ਚਿੱਲੀ ਖ਼ਿਲਾਫ਼ ਖੇਡੇ ਮੈਚ ਦੌਰਾਨ ਲਾਲ ਕਾਰਡ ਵਿਖਾਇਆ ਗਿਆ ਸੀ। ਮੈਸੀ ਮੁਕਾਬਲੇ ਦੇ 37ਵੇਂ ਮਿੰਟ…

VIA PUNJAB
ਅੱਗੇ ਪੜ੍ਹੋ

ਭਾਰਤੀ ਹਾਕੀ ਟੀਮ ਦਾ ਧਿਆਨ ਓਲੰਪਿਕ ਲਈ ਕੁਆਲੀਫਾਈ ਕਰਨ ’ਤੇ: ਮਨਪ੍ਰੀਤ

ਭਾਰਤੀ ਹਾਕੀ ਟੀਮ ਦਾ ਧਿਆਨ ਓਲੰਪਿਕ ਲਈ ਕੁਆਲੀਫਾਈ ਕਰਨ ’ਤੇ: ਮਨਪ੍ਰੀਤ

ਭਾਰਤੀ ਪੁਰਸ਼ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਨੇ ਅੱਜ ਕਿਹਾ ਕਿ ਅੱਠ ਵਾਰ ਦੀ ਓਲੰਪਿਕ ਚੈਂਪੀਅਨ ਭਾਰਤ ਦਾ ਧਿਆਨ ਅਗਲੇ ਸਾਲ ਹੋਣ ਵਾਲੀ ਟੋਕੀਓ ਓਲੰਪਿਕ ਲਈ ਕੁਆਲੀਫਾਈ ਕਰਨ ’ਤੇ ਹੈ। ਟੋਕੀਓ ਖੇਡਾਂ ਦੀ ਪੁੱਠੀ ਗਿਣਤੀ ਅੱਜ ਸ਼ੁਰੂ ਹੋ ਗਈ, ਜਿਸ ਦੇ ਸ਼ੁਰੂ ਹੋਣ ਵਿੱਚ ਪੂਰੇ 12 ਮਹੀਨੇ ਜਾਂ 365 ਦਿਨ ਦਾ ਸਮਾਂ ਪਿਆ ਹੈ। 2020 ਓਲੰਪਿਕ ਅਗਲੇ ਸਾਲ 24 ਜੁਲਾਈ ਤੋਂ 9 ਅਗਸਤ ਤੱਕ ਕਰਵਾਈ ਜਾਵੇਗੀ। ਪੁਰਸ਼ ਅਤੇ ਮਹਿਲਾ ਦੋਵਾਂ ਵਰਗ ਦੇ ਸ਼ੁਰੂਆਤ ਗੇੜ…

VIA PUNJAB
ਅੱਗੇ ਪੜ੍ਹੋ

ਕੈਬਨਿਟ ਮੰਤਰੀ ਚੰਨੀ ਖੇਡ ਸਟੇਡੀਅਮ ਅਤੇ ਵਿਕਾਸ ਕਾਰਜਾਂ ਦੇ ਅੱਜ ਰੱਖਣਗੇ ਨੀਂਹ ਪੱਥਰ

ਕੈਬਨਿਟ ਮੰਤਰੀ ਚੰਨੀ ਖੇਡ ਸਟੇਡੀਅਮ ਅਤੇ ਵਿਕਾਸ ਕਾਰਜਾਂ ਦੇ ਅੱਜ ਰੱਖਣਗੇ ਨੀਂਹ ਪੱਥਰ

ਮੋਰਿੰਡਾ – ਮੋਰਿੰਡਾ ਸ਼ਹਿਰ ਦੇ ਨੋਜਵਾਨਾ ਦੀ ਚਿਰਾਂ ਤੋਂ ਚਲੀ ਆ ਰਹੀ ਮੰਗ ਨੂੰ ਉਸ ਸਮੇਂ ਬੂਰ ਪੈਂਦਾ ਨਜ਼ਰੀ ਆਇਆ ਜਦੋਂ ਬਲਵਿੰਦਰ ਸਿੰਘ ਬਾਜਵਾ ਪ੍ਰਧਾਨ ਨਗਰ ਕੋਂਸਲ ਮੋਰਿੰਡਾ ਨੇ ਦੱਸਿਆ ਕਿ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਮੋਰਿੰਡਾ ਵਿਖੇ ਬਣਨ ਵਾਲੇ ਖੇਡ ਸਟੇਡੀਅਮ ਦਾ ਅੱਜ ਨੀਹ ਪੱਥਰ ਰੱਖਣਗੇ।ਬਾਜਵਾ ਨੇ ਦੱਸਿਆ ਕਿ ਸਹਿਰ ਵਾਸੀ ਨੌਜਵਾਨਾਂ ਦੀ ਮੰਗ ਤੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋ ਵਿਧਾਨ ਸਭਾ ਵੋਟਾਂ ਦੌਰਾਨ ਕੀਤੇ ਵਾਅਦੇ ਅਨੁਸਾਰ ਮੋਰਿੰਡਾ ਵਿਖੇ ਖੇਡ ਸਟੇਡੀਅਮ ਬਣਾਉਣ ਜਾ…

VIA PUNJAB
ਅੱਗੇ ਪੜ੍ਹੋ

ਟੈਸਟ ਦਰਜਾਬੰਦੀ ਵਿੱਚ ਭਾਰਤ ਤੇ ਕੋਹਲੀ ਦੀ ਬਾਦਸ਼ਾਹਤ

ਟੈਸਟ ਦਰਜਾਬੰਦੀ ਵਿੱਚ ਭਾਰਤ ਤੇ ਕੋਹਲੀ ਦੀ ਬਾਦਸ਼ਾਹਤ

ਭਾਰਤੀ ਕਪਤਾਨ ਵਿਰਾਟ ਕੋਹਲੀ ਨੇ ਆਈਸੀਸੀ ਦੀ ਤਾਜ਼ਾ ਜਾਰੀ ਟੈਸਟ ਦਰਜਾਬੰਦੀ ਵਿੱਚ ਆਪਣੀ ਬਾਦਸ਼ਾਹਤ ਕਾਇਮ ਰੱਖੀ ਹੋਈ ਹੈ, ਜਦਕਿ ਟੀਮ ਰੈਂਕਿੰਗ ਵਿੱਚ ਭਾਰਤ ਪਹਿਲੇ ਸਥਾਨ ’ਤੇ ਹੈ। ਆਸਟਰੇਲੀਆ ਦੌਰੇ ’ਤੇ 2-1 ਨਾਲ ਜਿੱਤ ਦਰਜ ਕਰਨ ਵਾਲੀ ਭਾਰਤੀ ਟੀਮ ਦਾ ਕਪਤਾਨ ਕੋਹਲੀ 922 ਅੰਕਾਂ ਨਾਲ ਸਭ ਤੋਂ ਉਪਰ ਹੈ। ਨਿਊਜ਼ੀਲੈਂਡ ਟੀਮ ਦਾ ਕਪਤਾਨ ਕੇਨ ਵਿਲੀਅਮਸਨ (913 ਅੰਕ) ਦੂਜੇ ਸਥਾਨ ’ਤੇ ਹੈ, ਜਦਕਿ ਚੇਤੇਸ਼ਵਰ ਪੁਜਾਰਾ (881 ਅੰਕ) ਤੀਜੇ ਸਥਾਨ ’ਤੇ ਹੈ। ਟੀਮ ਦਰਜਾਬੰਦੀ ਵਿੱਚ ਭਾਰਤ ਪਹਿਲੇ, ਜਦਕਿ…

VIA PUNJAB
ਅੱਗੇ ਪੜ੍ਹੋ

ਨਰਾਇਣ ਤੇ ਪੋਲਾਰਡ ਭਾਰਤ ਖ਼ਿਲਾਫ਼ ਟੀ-20 ਵਿੰਡੀਜ਼ ਟੀਮ ’ਚ ਸ਼ਾਮਲ

ਨਰਾਇਣ ਤੇ ਪੋਲਾਰਡ ਭਾਰਤ ਖ਼ਿਲਾਫ਼ ਟੀ-20 ਵਿੰਡੀਜ਼ ਟੀਮ ’ਚ ਸ਼ਾਮਲ

ਅਨੁਭਵੀ ਸੁਨੀਲ ਨਰਾਇਣ ਅਤੇ ਕੀਰੋਨ ਪੋਲਾਰਡ ਨੂੰ ਭਾਰਤ ਖ਼ਿਲਾਫ਼ ਤਿੰਨ ਮੈਚਾਂ ਦੀ ਟੀ-20 ਲੜੀ ਦੇ ਪਹਿਲੇ ਦੋ ਮੁਕਾਬਲਿਆਂ ਲਈ ਵੈਸਟ ਇੰਡੀਜ਼ ਟੀਮ ਵਿੱਚ ਸ਼ਾਮਲ ਕੀਤਾ ਗਿਆ ਹੈ। ਭਾਰਤ ਅਤੇ ਮੇਜ਼ਬਾਨ ਟੀਮ ਵਿਚਾਲੇ ਪਹਿਲਾ ਟੀ-20 ਮੈਚ 3 ਅਗਸਤ ਨੂੰ ਅਮਰੀਕਾ ਦੇ ਫਲੋਰਿਡਾ ਵਿੱਚ ਖੇਡਿਆ ਜਾਵੇਗਾ।ਵਿਕਟਕੀਪਰ-ਬੱਲੇਬਾਜ਼ ਐਂਥਨੀ ਬਰਾਂਬਲ ਪਹਿਲੇ ਦੋ ਟੀ-20 ਮੈਚ ਖੇਡਣ ਵਾਲੀ ਟੀਮ ਵਿੱਚ ਇਕਲੌਤਾ ਨਵਾਂ ਚਿਹਰਾ ਹੈ। ਵੈਸਟ ਇੰਡੀਜ਼ ਕ੍ਰਿਕਟ ਬੋਰਡ ਨੇ ਕਿਹਾ ਕਿ ਚੋਣ ਕਮੇਟੀ ਛੇ ਅਗਸਤ ਨੂੰ ਹੋਣ ਵਾਲੇ ਤੀਜੇ ਟੀ-20 ਮੈਚ…

VIA PUNJAB
ਅੱਗੇ ਪੜ੍ਹੋ

ਹਾਕੀ ਖਿਡਾਰਨਾਂ ਨੇ ਮਿੱਠੇ ਤੇ ਮਿਰਚ-ਮਸਾਲੇ ਤੋਂ ਕੀਤੀ ਤੌਬਾ

ਹਾਕੀ ਖਿਡਾਰਨਾਂ ਨੇ ਮਿੱਠੇ ਤੇ ਮਿਰਚ-ਮਸਾਲੇ ਤੋਂ ਕੀਤੀ ਤੌਬਾ

‘ਮਿਸ਼ਨ ਟੋਕੀਓ’ ਓਲੰਪਿਕ ਲਈ ਆਪਣੀ ਫਿੱਟਨੈੱਸ ’ਤੇ ਧਿਆਨ ਦੇ ਰਹੀ ਭਾਰਤੀ ਮਹਿਲਾ ਹਾਕੀ ਟੀਮ ਦੀਆਂ ਖਿਡਾਰਨਾਂ ਨੇ ਮਠਿਆਈ, ਚਾਕਲੇਟ ਅਤੇ ਮਸਾਲੇਦਾਰ ਚੀਜ਼ਾਂ ਤੋਂ ਤੌਬਾ ਕਰ ਲਈ ਹੈ। ਬੀਤੇ ਦੋ ਸਾਲ ਤੋਂ ਸ਼ਾਨਦਾਰ ਪ੍ਰਦਰਸ਼ਨ ਕਰ ਰਹੀ ਭਾਰਤੀ ਮਹਿਲਾ ਹਾਕੀ ਟੀਮ ਨਵੰਬਰ ਵਿੱਚ ਹੋਣ ਵਾਲੇ ਓਲੰਪਿਕ ਕੁਆਲੀਫਾਇਰ ਰਾਹੀਂ ਟੋਕੀਓ ਓਲੰਪਿਕ-2020 ਦਾ ਟਿਕਟ ਕਟਾਉਣ ਲਈ ਪੂਰਾ ਜ਼ੋਰ ਲਾ ਰਹੀ ਹੈ।ਕਪਤਾਨ ਰਾਣੀ ਰਾਮਪਾਲ ਦਾ ਦਾਅਵਾ ਹੈ ਕਿ ਇਹ ਹੁਣ ਤੱਕ ਦੀ ਸਭ ਤੋਂ ਫਿੱਟ ਮਹਿਲਾ ਹਾਕੀ ਟੀਮ ਹੈ ਅਤੇ…

VIA PUNJAB
ਅੱਗੇ ਪੜ੍ਹੋ
1 82 83 84 85 86 202