ਪਾਕਿ ਨੇ ਬੰਗਲਾਦੇਸ਼ ਨੂੰ 94 ਦੌੜਾਂ ਨਾਲ ਹਰਾਇਆ

ਪਾਕਿ ਨੇ ਬੰਗਲਾਦੇਸ਼ ਨੂੰ 94 ਦੌੜਾਂ ਨਾਲ ਹਰਾਇਆ

ਓਪਨਰ ਇਮਾਮ-ਉਲ-ਹੱਕ (100) ਦੇ ਸ਼ਾਨਦਾਰ ਸੈਂਕੜੇ ਨਾਲ ਪਾਕਿਸਤਾਨ ਨੇ ਬੰਗਲਾਦੇਸ਼ ਵਿਰੁੱਧ ਆਪਣੇ ਆਖਰੀ ਲੀਗ ਮੈਚ ਵਿਚ 94 ਦੌੜਾਂ ਨਾਲ ਜਿੱਤ ਹਾਸਲ ਕੀਤੀ ਪਰ ਇਸ ਜਿੱਤ ਦੇ ਬਾਵਜੂਦ ਉਸ ਨੂੰ ਨੈੱਟ ਰਨ ਰੇਟ ਵਿਚ ਨਿਊਜ਼ੀਲੈਂਡ ਤੋਂ ਪਿੱਛੜ ਕੇ ਆਈ. ਸੀ. ਸੀ. ਵਿਸ਼ਵ ਕੱਪ ‘ਚੋਂ ਬਾਹਰ ਹੋਣਾ ਪਿਆ। ਪਾਕਿਸਤਾਨ ਨੇ 9 ਵਿਕਟਾਂ ‘ਤੇ 315 ਦੌੜਾਂ ਬਣਾਈਆਂ, ਜਦਕਿ ਬੰਗਲਾਦੇਸ਼ ਦੀ ਟੀਮ 44.1 ਓਵਰਾਂ ਵਿਚ 221 ਦੌੜਾਂ ਹੀ ਬਣਾ ਸਕੀ। ਪਾਕਿਸਤਾਨ ਨੇ 315 ਦੌੜਾਂ ਬਣਾਉਣ ਤੋਂ ਬਾਅਦ ਜੇਕਰ ਸੈਮੀਫਾਈਨਲ…

VIA PUNJAB
ਅੱਗੇ ਪੜ੍ਹੋ

ਵਿਸ਼ਵ ਕੱਪ ਭਾਰਤ ਦਾ ਸ੍ਰੀਲੰਕਾ ਖ਼ਿਲਾਫ਼ ਆਖ਼ਰੀ ਲੀਗ ਮੈਚ ਅੱਜ

ਵਿਸ਼ਵ ਕੱਪ ਭਾਰਤ ਦਾ ਸ੍ਰੀਲੰਕਾ ਖ਼ਿਲਾਫ਼ ਆਖ਼ਰੀ ਲੀਗ ਮੈਚ ਅੱਜ

ਜਿੱਤ ਦੀ ਲੈਅ ਦੇ ਬਾਵਜੂਦ ਮੱਧ ਕ੍ਰਮ ਹੁਣ ਵੀ ਭਾਰਤ ਲਈ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ ਅਤੇ ਵਿਰਾਟ ਕੋਹਲੀ ਦੀ ਟੀਮ ਸ਼ਨਿੱਚਰਵਾਰ ਨੂੰ ਸ੍ਰੀਲੰਕਾ ਖ਼ਿਲਾਫ਼ ਹੋਣ ਵਾਲੇ ਵਿਸ਼ਵ ਕੱਪ ਦੇ ਆਖ਼ਰੀ ਗਰੁੱਪ ਮੈਚ ਵਿੱਚ ਉਮੀਦ ਕਰੇਗੀ ਕਿ ਮਹਿੰਦਰ ਸਿੰਘ ਧੋਨੀ ਸੈਮੀ-ਫਾਈਨਲ ਤੋਂ ਪਹਿਲਾਂ ਲੈਅ ਹਾਸਲ ਕਰ ਲਵੇ। ਭਾਰਤ ਪਹਿਲਾਂ ਹੀ ਆਖ਼ਰੀ-ਚਾਰ ਵਿੱਚ ਦੂਜਾ ਸਥਾਨ ਪੱਕਾ ਕਰ ਚੁੱਕਿਆ ਹੈ। ਜੇਕਰ ਖ਼ਿਤਾਬੀ ਦੌੜ ਤੋਂ ਬਾਹਰ ਹੋ ਚੁੱਕੀ ਦੱਖਣੀ ਅਫਰੀਕਾ ਦੀ ਟੀਮ ਟੂਰਨਾਮੈਂਟ ਦੇ ਆਖ਼ਰੀ ਲੀਗ ਮੈਚ…

VIA PUNJAB
ਅੱਗੇ ਪੜ੍ਹੋ

21 ਸਤੰਬਰ ਨੂੰ ਵੁਲਵਰਹੈਂਪਟਨ ਵਿਖੇ ਹੋਵੇਗੀ 7ਵੀਂ ਯੂ ਕੇ ਗਤਕਾ ਚੈਂਪੀਅਨਸ਼ਿਪ-ਢੇਸੀ

21 ਸਤੰਬਰ ਨੂੰ ਵੁਲਵਰਹੈਂਪਟਨ ਵਿਖੇ ਹੋਵੇਗੀ 7ਵੀਂ ਯੂ ਕੇ ਗਤਕਾ ਚੈਂਪੀਅਨਸ਼ਿਪ-ਢੇਸੀ

ਚੰਡੀਗੜ੍ਹ – ਗੱਤਕਾ ਫੈਡਰੇਸ਼ਨ ਯੂ.ਕੇ. ਅਤੇ ਗੁਰੂ ਨਾਨਕ ਸਤਸੰਗ ਸਿੱਖ ਗੁਰਦੁਆਰਾ ਵੁਲਵਰਹੈਂਪਟਨ ਦੇ ਅਹੁਦੇਦਾਰਾਂ ਨੇ ਇਕ ਮੀਟਿੰਗ ਦੌਰਾਨ ਫੈਸਲਾ ਕੀਤਾ ਹੈ ਇਸ ਸਾਲ 21 ਸਤੰਬਰ ਸ਼ਨੀਵਾਰ ਨੂੰ ਗੁਰੂ ਨਾਨਕ ਸਤਸੰਗ ਸਿੱਖ ਗੁਰਦੁਆਰਾ, ਕੈਨੌਕ ਰੋਡ, ਵੁਲਵਰਹੈਂਪਟਨ ਵਿਖੇ 7ਵੀਂ ਯੂ.ਕੇ. ਗੱਤਕਾ ਚੈਂਪੀਅਨਸ਼ਿਪ-2019 ਕਰਵਾਈ ਜਾਵੇਗੀ।ਇਸ ਸਬੰਧੀ ਬਰਤਾਨਵੀ ਸੰਸਦ ਦੇ ਅਹਾਤੇ ਵਿਚ ਗੱਤਕਾ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਸਬੰਧੀ ਹੋਈ ਬੈਠਕ ਤੋਂ ਬਾਅਦ ਸ: ਤਨਮਨਜੀਤ ਸਿੰਘ ਢੇਸੀ ਸੰਸਦ ਮੈ’ਬਰ ਜੋ ਕਿ ਗੱਤਕਾ ਫੈਡਰੇਸ਼ਨ ਯੂ.ਕੇ ਦੇ ਸੰਸਥਾਪਕ ਪ੍ਰਧਾਨ ਹਨ ਅਤੇ ਪਿੱਛਲੇ 7…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ 9 ਜੁਲਾਈ ਨੂੰ 93 ਖਿਡਾਰੀਆਂ ਨੂੰ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਤ ਕਰਨਗੇ: ਰਾਣਾ ਸੋਢੀ

ਮੁੱਖ ਮੰਤਰੀ 9 ਜੁਲਾਈ ਨੂੰ 93 ਖਿਡਾਰੀਆਂ ਨੂੰ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਤ ਕਰਨਗੇ: ਰਾਣਾ ਸੋਢੀ

2011 ਤੋਂ 2018 ਸਾਲ ਲਈ 81 ਖਿਡਾਰੀਆਂ ਅਤੇ 12 ਪੁਰਾਣੇ ਖਿਡਾਰੀਆਂ ਨੂੰ ਮਿਲੇਗਾ ਪੰਜਾਬ ਦਾ ਵੱਕਾਰੀ ਖੇਡ ਐਵਾਰਡ ਚੰਡੀਗੜ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖੇਡਾਂ ਵਿੱਚ ਕੌਮੀ ਤੇ ਕੌਮਾਂਤਰੀ ਪੱਧਰ ਤੱਕ ਮੱਲਾਂ ਮਾਰਨ ਵਾਲੇ ਸੂਬੇ ਦੇ 93 ਖਿਡਾਰੀਆਂ ਨੂੰ 9 ਜੁਲਾਈ ਨੂੰ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਤ ਕਰਨਗੇ। ਪੰਜਾਬ ਦੇ ਇਸ ਵੱਕਾਰੀ ਖੇਡ ਐਵਾਰਡ ਨੂੰ ਹਾਸਲ ਕਰਨ ਵਾਲੇ ਹਰ ਖਿਡਾਰੀ ਨੂੰ ਦੋ ਲੱਖ ਰੁਪਏ ਦੀ ਨਗਦ ਰਾਸ਼ੀ, ਮਹਾਰਾਜਾ ਰਣਜੀਤ ਸਿੰਘ ਜੀ ਦੀ ਜੰਗੀ…

VIA PUNJAB
ਅੱਗੇ ਪੜ੍ਹੋ

ਵਿੰਬਲਡਨ: ਜੋਕੋਵਿਚ ਤੇ ਫੈਡਰਰ ਅਗਲੇ ਗੇੜ ’ਚ ਦਾਖ਼ਲ

ਵਿੰਬਲਡਨ: ਜੋਕੋਵਿਚ ਤੇ ਫੈਡਰਰ ਅਗਲੇ ਗੇੜ ’ਚ ਦਾਖ਼ਲ

ਵਿਸ਼ਵ ਦਾ ਅੱਵਲ ਨੰਬਰ ਖਿਡਾਰੀ ਨੋਵਾਕ ਜੋਕੋਵਿਚ ਤੇ ਦਿੱਗਜ ਰੌਜਰ ਫੈਡਰਰ ਅੱਜ ਇਥੇ ਆਪੋ ਆਪਣੇ ਮੁਕਾਬਲੇ ਜਿੱਤ ਕੇ ਵਿੰਬਲਡਨ ਟੈਨਿਸ ਟੂਰਨਾਮੈਂਟ ਦੇ ਅਗਲੇ ਗੇੜ ਵਿੱਚ ਦਾਖ਼ਲ ਹੋ ਗਏ। ਜੌਹਨ ਇਸਨਰ ਤੇ ਮਾਰਿਨ ਸਿਲਿਚ ਨੂੰ ਉਲਟਫੇਰ ਦਾ ਸ਼ਿਕਾਰ ਹੋਣਾ ਪਿਆ। ਉਧਰ ਮਹਿਲਾ ਵਰਗ ਵਿੱਚ ਮੌਜੂਦਾ ਚੈਂਪੀਅਨ ਏਂਜਲਿਕ ਕੇਰਬਰ ਦਾ ਸਫ਼ਰ ਦੂਜੇ ਦੌਰ ਵਿੱਚ ਹੀ ਖ਼ਤਮ ਹੋ ਗਿਆ। ਜਰਮਨੀ ਦੀ ਕੇਰਬਰ ਨੂੰ ਅਮਰੀਕਾ ਦੀ ਲਾਰੇਨ ਡੇਵਿਸ ਨੇ 2-6, 6-2, 6-1 ਨਾਲ ਹਰਾਇਆ। ਸਵਿਟਰਜ਼ਲੈਂਡ ਦੇ ਫੈਡਰਰ ਨੇ ਬ੍ਰਿਟੇਨ…

VIA PUNJAB
ਅੱਗੇ ਪੜ੍ਹੋ

ਵਿਸ਼ਵ ਕੱਪ: ਵੈਸਟ ਇੰਡੀਜ਼ ਵੱਲੋਂ ਜਿੱਤ ਨਾਲ ਵਿਦਾਇਗੀ

ਵਿਸ਼ਵ ਕੱਪ: ਵੈਸਟ ਇੰਡੀਜ਼ ਵੱਲੋਂ ਜਿੱਤ ਨਾਲ ਵਿਦਾਇਗੀ

ਵੈਸਟ ਇੰਡੀਜ਼ ਨੇ ਅੱਜ ਇਥੇ ਵਿਸ਼ਵ ਕੱਪ ਦੇ ਆਪਣੇ ਆਖਰੀ ਲੀਗ ਮੁਕਾਬਲੇ ’ਚ ਅਫ਼ਗ਼ਾਨਿਸਤਾਨ ਨੂੰ 23 ਦੌੜਾਂ ਦੀ ਸ਼ਿਕਸਤ ਦਿੰਦਿਆਂ ਜਿੱਤ ਨਾਲ ਵਿਦਾਇਗੀ ਲਈ। ਵਿੰਡੀਜ਼ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਛੇ ਵਿਕਟਾਂ ਦੇ ਨੁਕਸਾਨ ਨਾਲ 311 ਦੌੜਾਂ ਬਣਾਈਆਂ। ਟੀਚੇ ਦਾ ਪਿੱਛਾ ਕਰਦਿਆਂ ਅਫ਼ਗ਼ਾਨਿਸਤਾਨ ਦੀ ਟੀਮ ਨਿਰਧਾਰਿਤ 50 ਓਵਰਾਂ ਵਿੱਚ 288 ਦੌੜਾਂ ਹੀ ਬਣਾ ਸਕੀ। ਅਫ਼ਗ਼ਾਨ ਟੀਮ ਲਈ ਵਿਕਟ ਕੀਪਰ ਬੱਲੇਬਾਜ਼ ਇਕਰਾਮ ਅਲੀ ਖ਼ਿਲ ਨੇ 86 ਤੇ ਰਹਿਮਤ ਸ਼ਾਹ ਨੇ 62 ਦੌੜਾਂ ਦਾ ਯੋਗਦਾਨ ਪਾਇਆ। ਅਸਗਰ…

VIA PUNJAB
ਅੱਗੇ ਪੜ੍ਹੋ

ਰੋਹਿਤ ਦੇ ਸਟਾਈਲ ਵਿੱਚ ਬੱਲੇਬਾਜ਼ੀ ਦੀ ਕੋਸ਼ਿਸ਼ ਕਰਨੀ ਬੇਵਕੂਫੀ ਹੋਵੇਗੀ ਲੋਕੇਸ਼ ਰਾਹੁਲ

ਰੋਹਿਤ ਦੇ ਸਟਾਈਲ ਵਿੱਚ ਬੱਲੇਬਾਜ਼ੀ ਦੀ ਕੋਸ਼ਿਸ਼ ਕਰਨੀ ਬੇਵਕੂਫੀ ਹੋਵੇਗੀ ਲੋਕੇਸ਼ ਰਾਹੁਲ

ਬਰਮਿੰਘਮ – ਭਾਰਤੀ ਬੱਲੇਬਾਜ਼ ਲੋਕੇਸ਼ ਰਾਹੁਲ ਨੇ ਕਿਹਾ ਕਿ ਉਸ ਦਾ ਸਲਾਮੀ ਜੋੜੀਦਾਰ ਰੋਹਿਤ ਸ਼ਰਮਾ ਵੱਖਰੀ ਤਰ੍ਹਾਂ ਦਾ ਖਿਡਾਰੀ ਹੈ| ਉਸ ਦੇ ਸਟਾਈਲ ਨੂੰ ਦੋਹਰਾਉਣਾ ਬੇਵਕੂਫੀ ਹੋਵੇਗੀ| ਸ਼ਿਖਰ ਧਵਨ ਦੇ ਅੰਗੂਠੇ ਵਿਚ ਫਰੈਕਚਰ ਕਾਰਨ ਰਾਹੁਲ ਨੂੰ ਪਾਰੀ ਦਾ ਆਗਾਜ਼ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ| ਉਸ ਨੇ ਬੰਗਲਾਦੇਸ਼ ਖਿਲਾਫ ਰੋਹਿਤ ਦੇ ਨਾਲ ਪਹਿਲੀ ਵਿਕਟ ਲਈ 180 ਦੌੜਾਂ ਦੀ ਸਾਂਝੇਦਾਰੀ ਕੀਤੀ| ਰਾਹੁਲ ਨੇ ਕਿਹਾ ਕਿ ਜੇਕਰ ਤੁਸੀਂ ਰੋਹਿਤ ਦੀ ਤਰ੍ਹਾਂ ਬੱਲੇਬਾਜ਼ੀ ਕਰਨ ਲਈ ਉਤਸਾਹਿਤ ਹੋਵੋਗੇ ਤਾਂ…

VIA PUNJAB
ਅੱਗੇ ਪੜ੍ਹੋ

ਨਿਊਜ਼ੀਲੈਂਡ ਨੂੰ ਹਰਾ ਕੇ ਇੰਗਲੈਂਡ ਸੈਮੀ ਫਾਈਨਲ ’ਚ

ਨਿਊਜ਼ੀਲੈਂਡ ਨੂੰ ਹਰਾ ਕੇ ਇੰਗਲੈਂਡ ਸੈਮੀ ਫਾਈਨਲ ’ਚ

ਮੇਜ਼ਬਾਨ ਇੰਗਲੈਂਡ ਅੱਜ ਇੱਥੇ ਵਿਸ਼ਵ ਕੱਪ ਦੇ ਆਪਣੇ ਆਖ਼ਰੀ ਲੀਗ ਮੈਚ ’ਚ ਨਿਊਜ਼ੀਲੈਂਡ ਨੂੰ 119 ਦੌੜਾਂ ਨਾਲ ਹਰਾ ਕੇ ਸੈਮੀ ਫਾਈਨਲ ’ਚ ਦਾਖ਼ਲ ਹੋ ਗਿਆ। ਆਸਟਰੇਲੀਆ ਤੇ ਭਾਰਤ ਮਗਰੋਂ ਇੰਗਲੈਂਡ ਤੀਜੀ ਟੀਮ ਹੈ ਜੋ ਸੈਮੀ ਫਾਈਨਲ ’ਚ ਥਾਂ ਪੱਕੀ ਕਰਨ ਵਿੱਚ ਸਫ਼ਲ ਹੋਈ ਹੈ। ਇੰਗਲੈਂਡ ਵੱਲੋਂ ਜਿੱਤ ਲਈ ਦਿੱਤੇ 306 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਨਿਊਜ਼ੀਲੈਂਡ ਦੀ ਟੀਮ 45 ਓਵਰਾਂ ’ਚ 186 ਦੌੜਾਂ ਹੀ ਬਣਾ ਸਕੀ। ਨਿਊਜ਼ੀਲੈਂਡ ਲਈ ਵਿਕਟਕੀਪਰ ਬੱਲੇਬਾਜ਼ ਟੌਮ ਲਾਥਮ ਨੇ ਸਭ…

VIA PUNJAB
ਅੱਗੇ ਪੜ੍ਹੋ

ਅਫ਼ਗਾਨਿਸਤਾਨ ਤੇ ਵੈਸਟਇੰਡੀਜ਼ ਵਿਚਾਲੇ ਮੈਚ ਅੱਜ

ਅਫ਼ਗਾਨਿਸਤਾਨ ਤੇ ਵੈਸਟਇੰਡੀਜ਼ ਵਿਚਾਲੇ ਮੈਚ ਅੱਜ

ਸੈਮੀਫਾਈਨਲ ਦੀ ਦੌੜ ਤੋਂ ਬਾਹਰ ਹੋ ਚੁੱਕੀਆਂ ਦੋਵੇਂ ਟੀਮਾਂ ਜਦੋਂ ਮੈਦਾਨ ’ਤੇ ਖੇਡਣ ਲਈ ਉਤਰਨਗੀਆਂ ਤਾਂ ਅਫ਼ਗਾਨਿਸਤਾਨ ਦੀਆਂ ਨਜ਼ਰਾਂ ਵਿਸ਼ਵ ਕੱਪ ਵਿੱਚ ਪਹਿਲੀ ਜਿੱਤ ਹਾਸਲ ਕਰਨ ’ਤੇ ਲੱਗੀਆਂ ਹੋਣਗੀਆਂ ਜਦੋਂਕਿ ਵੈਸਟ ਇੰਡੀਜ਼ ਦੀ ਟੀਮ ਵੱਕਾਰ ਲਈ ਖੇਡੇਗੀ।ਅਫ਼ਗਾਨਿਸਤਾਨ ਨੇ ਵੈਸਟ ਇੰਡੀਜ਼ ਦੀ ਸਟਾਰ ਭਰਪੂਰ ਟੀਮ ਨੂੰ ਪਿਛਲੇ ਸਾਲ ਹਰਾਰੇ ਵਿੱਚ ਹੋਏ ਵਿਸ਼ਵ ਕੱਪ ਕੁਆਲੀਫਾਇਰ ’ਚ ਦੋ ਵਾਰ ਹਰਾਇਆ ਸੀ ਜਿਸ ਵਿੱਚ ਕ੍ਰਿਸ ਗੇਲ, ਕਾਰਲੋਸ ਬਰੈੱਥਵੇਟ ਅਤੇ ਸ਼ਾਈ ਹੋਪ ਸ਼ਾਮਲ ਸਨ। ਹੁਣ ਵਿਸ਼ਵ ਕੱਪ ’ਚ ਕੁਝ ਵੱਡੀਆਂ…

VIA PUNJAB
ਅੱਗੇ ਪੜ੍ਹੋ

ਭਾਰਤੀ ਖਿਡਾਰੀ ਅੰਬਾਤੀ ਰਾਇਡੂ ਵਲੋਂ ਕੌਮਾਂਤਰੀ ਕ੍ਰਿਕਟ ਤੋਂ ਸੰਨਿਆਸ

ਭਾਰਤੀ ਖਿਡਾਰੀ ਅੰਬਾਤੀ ਰਾਇਡੂ ਵਲੋਂ ਕੌਮਾਂਤਰੀ ਕ੍ਰਿਕਟ ਤੋਂ ਸੰਨਿਆਸ

ਨਵੀਂ ਦਿੱਲੀ – ਵਰਲਡ ਕੱਪ 2019 ਵਿਚ 2 ਭਾਰਤੀ ਖਿਡਾਰੀਆਂ ਦੇ ਜ਼ਖਮੀ ਹੋਣ ਦੇ ਬਾਵਜੂਦ ਮੌਕਾ ਨਹੀਂ ਮਿਲਣ ਤੇ ਅੰਬਾਤੀ ਰਾਇਡੂ ਨੇ ਕੌਮਾਂਤਰੀ ਕ੍ਰਿਕਟ ਤੋਂ ਸੰਨਿਆਸ ਦਾ ਐਲਾਨ ਕਰ ਦਿੱਤਾ ਹੈ| ਰਾਇਡੂ ਨੂੰ ਵਰਲਡ ਕੱਪ ਤੋਂ ਪਹਿਲਾਂ ਭਾਰਤੀ ਕ੍ਰਿਕਟ ਟੀਮ ਲਈ ਰਿਜ਼ਰਵ ਖਿਡਾਰੀਆਂ ਦੇ ਤੌਰ ਤੇ ਰੱਖਿਆ ਗਿਆ ਸੀ| ਸ਼ਿਖਰ ਧਵਨ ਦੇ ਵਰਲਡ ਕੱਪ ਤੋਂ ਬਾਹਰ ਹੋਣ ਦੇ ਬਾਵਜੂਦ ਭਾਰਤੀ ਟੀਮ ਮੈਨੇਜਮੈਂਟ ਨੇ ਰਿਸ਼ਭ ਪੰਤ ਨੂੰ ਚੁਣਿਆ| ਆਲਰਾਊਂਡਰ ਵਿਜੇ ਸ਼ੰਕਰ ਨੂੰ ਪੈਰ ਦੀ ਸੱਟ ਕਾਰਨ…

VIA PUNJAB
ਅੱਗੇ ਪੜ੍ਹੋ
1 88 89 90 91 92 202