ਦੇਸ਼ ਪੂਰੀ ਤਰ੍ਹਾਂ ਸੁਰੱਖਿਅਤ, ਫ਼ੌਜ ਹਰ ਚੁਣੌਤੀ ਲਈ ਤਿਆਰ: ਰਾਜਨਾਥ ਸਿੰਘ

ਦੇਸ਼ ਪੂਰੀ ਤਰ੍ਹਾਂ ਸੁਰੱਖਿਅਤ, ਫ਼ੌਜ ਹਰ ਚੁਣੌਤੀ ਲਈ ਤਿਆਰ: ਰਾਜਨਾਥ ਸਿੰਘ

ਕਾਨਪੁਰ – ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਦੇਸ਼ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ ਫ਼ੌਜ ਕੋਲ ਕਿਸੇ ਵੀ ਚੁਣੌਤੀ ਦਾ ਸਾਹਮਣਾ ਕਰਨ ਦੀ ਤਾਕਤ ਹੈ। ਜੰਮੂ ’ਚ ਹਵਾਈ ਫ਼ੌਜ ਸਟੇਸ਼ਨ ’ਤੇ ਹਾਲੀਆ ਡਰੋਨ ਹਮਲੇ ਬਾਰੇ ਰੱਖਿਆ ਮੰਤਰੀ ਨੇ ਕਿਹਾ, ‘ਅਸੀਂ ਯਕੀਨ ਦਿਵਾਉਣਾ ਚਾਹੁੰਦੇ ਹਾਂ ਕਿ ਦੇਸ਼ਵਾਸੀ ਅਤੇ ਦੇਸ਼ ਪੂਰੀ ਸੁਰੱਖਿਅਤ ਹਨ। ਕੋਈ ਚੁਣੌਤੀ ਆਵੇ, ਸਾਡੀ ਫ਼ੌਜ ਕੋਲ ਉਸ ਦਾ ਸਾਹਮਣਾ ਕਰਨ ਦੀ ਤਾਕਤ ਹੈ।’ ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਡਰੋਨ ਆਉਣ ’ਤੇ ਕਿਸੇ ਨੂੰ…

VIA PUNJAB
ਅੱਗੇ ਪੜ੍ਹੋ

ਸੁਪਰੀਮ ਕੋਰਟ ਵੱਲੋਂ ‘ਟੂਲਕਿੱਟ’ ਬਾਰੇ ਪਟੀਸ਼ਨ ’ਤੇ ਸੁਣਵਾਈ ਤੋਂ ਨਾਂਹ

ਸੁਪਰੀਮ ਕੋਰਟ ਵੱਲੋਂ ‘ਟੂਲਕਿੱਟ’ ਬਾਰੇ ਪਟੀਸ਼ਨ ’ਤੇ ਸੁਣਵਾਈ ਤੋਂ ਨਾਂਹ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਅੱਜ ਉਸ ਪਟੀਸ਼ਨ ਉਤੇ ਸੁਣਵਾਈ ਤੋਂ ਇਨਕਾਰ ਕਰ ਦਿੱਤਾ ਜਿਸ ’ਚ ਕਥਿਤ ਟੂਲਕਿੱਟ ਮਾਮਲੇ ਦੀ ਜਾਂਚ ਦਾ ਹੁਕਮ ਦੇਣ ਦੀ ਮੰਗ ਕੀਤੀ ਗਈ ਸੀ। ਜ਼ਿਕਰਯੋਗ ਹੈ ਕਿ ਦੋਸ਼ ਲਾਇਆ ਗਿਆ ਸੀ ਕਿ ਟੂਲਕਿੱਟ ਦਾ ਇਸਤੇਮਾਲ ਕੋਵਿਡ ਦੇ ਮਾਮਲੇ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਭਾਰਤ ਦੀ ਸਾਖ਼ ਨੂੰ ਸੱਟ ਮਾਰਨ ਲਈ ਕੀਤਾ ਗਿਆ ਹੈ। ਜਸਟਿਸ ਡੀ.ਵਾਈ. ਚੰਦਰਚੂੜ ਤੇ ਐਮ.ਆਰ. ਸ਼ਾਹ ਦੇ ਬੈਂਚ ਨੇ ਪਟੀਸ਼ਨਕਰਤਾ ਨੂੰ ਦੱਸਿਆ ਕਿ ‘ਜੇ ਤੁਹਾਨੂੰ…

VIA PUNJAB
ਅੱਗੇ ਪੜ੍ਹੋ

ਕੋਰੋਨਾ ਸੰਕ੍ਰਮਣ ਨੁੰ ਰੋਕਨ ਲਈ ਸਕਾਰਾਤਮਕ ਸੋਚ ਦੇ ਨਾਲ ਅੱਗੇ ਵੱਧਣ ਦੀ ਜਰੂਰਤ – ਸਿਹਤ ਮੰਤਰੀ

ਕੋਰੋਨਾ ਸੰਕ੍ਰਮਣ ਨੁੰ ਰੋਕਨ ਲਈ ਸਕਾਰਾਤਮਕ ਸੋਚ ਦੇ ਨਾਲ ਅੱਗੇ ਵੱਧਣ ਦੀ ਜਰੂਰਤ – ਸਿਹਤ ਮੰਤਰੀ

ਚੰਡੀਗੜ੍ਹ – ਹਰਿਆਣਾ ਦੇ ਸਿਹਤ ਮੰਤਰੀ ਸ੍ਰੀ ਅਨਿਲ ਵਿਜ ਨੇ ਕਿਹਾ ਕਿ ਕੋਰੋਨਾ ਸੰਕ੍ਰਮਣ ਨੂੰ ਰੋਕਨ ਦੇ ਲਈ ਸਾਰਿਆਂ ਨੂੰ ਮਾਨਸਿਕ ਰੂਪ ਨਾਲ ਸਾਕਾਰਤਮਕ ਸੋਚ ਦੇ ਨਾਲ ਅੱਗੇ ਵੱਧਣ ਦੀ ਜਰੂਰਤ ਹੈ, ਤਾਂਹੀ ਅਸੀਂ ਕੋਰੋਨਾ ਦੇ ਚੱਕਰ ਨੂੰ ਪੂਰੀ ਤਰ੍ਹਾ ਨਾਲ ਧਰਾਸ਼ਾਹੀ ਕਰ ਪਾਵਾਂਗੇ।ਉਨ੍ਹਾਂ ਨੇ ਕਿਹਾ ਕਿ ਕੋਰੋਨਾ ਸੰਕ੍ਰਮਣ ਦੇ ਪ੍ਰਭਾਵ ਨੂੰ ਰੋਕਨ ਦੇ ਲਈ ਸਾਰੇ ਸਾਂਝੇ ਯਤਨ ਵੀ ਜਾਰੀ ਰੱਖੇ ਹੋਏ ਹਨ ਅਤੇ ਸੂਬੇ ਵਿਚ ਕੋਰੋਨਾ ਵਾਇਰਸ ਦਾ ਗ੍ਰਾਫ ਹੌਲੀ-ਹੌਲੀ ਘੱਟ ਵੀ ਹੋ ਰਿਹਾ…

VIA PUNJAB
ਅੱਗੇ ਪੜ੍ਹੋ

ਸਭ ਤੋਂ ਵੱਧ ਖਤਰਨਾਕ ਹੈ ਕੋਰੋਨਾ ਵਾਇਰਸ ਦਾ ਡੈਲਟਾ ਸਵਰੂਪ : ਵਿਸ਼ਵ ਸਿਹਤ ਸੰਗਠਨ

ਸਭ ਤੋਂ ਵੱਧ ਖਤਰਨਾਕ ਹੈ ਕੋਰੋਨਾ ਵਾਇਰਸ ਦਾ ਡੈਲਟਾ ਸਵਰੂਪ : ਵਿਸ਼ਵ ਸਿਹਤ ਸੰਗਠਨ

ਨਵੀਂ ਦਿੱਲੀ – ਵਿਸ਼ਵ ਸਿਹਤ ਸੰਗਠਨ (ਡਬਲਯੂ. ਐੱਚ. ਓ.) ਦੇ ਡਾਇਰੈਕਟਰ ਟੇਡ੍ਰੋਸ ਅਦਹਾਨੋਮ ਗੇਬ੍ਰੇਯੇਸਸ ਨੇ ਚਿਤਾਵਨੀ ਦਿੱਤੀ ਹੈ ਕਿ ਦੁਨੀਆਂ ਕੋਰੋਨਾ ਮਹਾਮਾਰੀ ਦੇ ਬਹੁਤ ਖਤਰਨਾਕ ਦੌਰ ਵਿੱਚ ਹੈ ਜਿਸ ਦੇ ਡੈਲਟਾ ਵਰਗੇ ਰੂਪ ਜ਼ਿਆਦਾ ਖਤਰਨਾਕ ਹਨ ਅਤੇ ਸਮੇਂ ਦੇ ਨਾਲ ਲਗਾਤਾਰ ਬਦਲ ਰਹੇ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਦੇਸ਼ਾਂ ਦੀ ਘੱਟ ਆਬਾਦੀ ਨੂੰ ਟੀਕੇ ਲੱਗੇ ਹਨ ਉਥੇ ਹਸਪਤਾਲਾਂ ਵਿੱਚ ਫਿਰ ਤੋਂ ਮਰੀਜ਼ਾਂ ਦੀ ਗਿਣਤੀ ਵੱਧਣ ਲੱਗੀ ਹੈ। ਉਨ੍ਹਾਂ ਕਿਹਾ ਕਿ ਡੈਲਟਾ ਵਰਗੇ ਰੂਪ ਜ਼ਿਆਦਾ ਖਤਰਨਾਕ…

VIA PUNJAB
ਅੱਗੇ ਪੜ੍ਹੋ

ਦਿੱਲੀ ਵਿੱਚ ਅੱਜ ਤੋਂ ਖੁੱਲ੍ਹੇ ਸਟੇਡੀਅਮ

ਦਿੱਲੀ ਵਿੱਚ ਅੱਜ ਤੋਂ ਖੁੱਲ੍ਹੇ ਸਟੇਡੀਅਮ

ਨਵੀਂ ਦਿੱਲੀ – ਦਿੱਲੀ ਵਿੱਚ ਕੋਵਿਡ-19 ਮਹਾਮਾਰੀ ਦੀ ਰਫ਼ਤਾਰ ਤੇ ਬਰੇਕ ਲਗਾਉਣ ਦੇ ਨਾਲ-ਨਾਲ ਸਰਕਾਰ ਨੇ ਪਾਬੰਦੀਆਂ ਵਿੱਚ ਜਾਰੀ ਛੋਟ ਵਿੱਚ ਵਾਧਾ ਕੀਤਾ ਹੈ। ਅਨਲਾਕ 6 ਦੇ ਤਹਿਤ ਦਿੱਲੀ ਵਿੱਚ ਅੱਜ ਤੋਂ ਸਟੇਡੀਅਮ/ ਸਪੋਰਟਸ ਕਾਪਲੈਕਸ ਖੁੱਲ੍ਹ ਸਕਦੇ ਹਨ।ਜਿਕਰਯੋਗ ਹੈ ਕਿ ਕੋਵਿਡ ਦੇ ਘਟਦੇ ਇਨਫੈਕਸ਼ਨ ਦੇ ਬਾਵਜੂਦ ਵੀ ਕੁਝ ਚੀਜ਼ਾਂ ਤੇ ਸਖ਼ਤੀ ਜਾਰੀ ਰਹੇਗੀ ਜਿਵੇਂ ਸਿਨੇਮਾ ਹਾਲ, ਬੈਂਕਵੇਟ ਹਾਲ ਨਹੀਂ ਖੁੱਲ੍ਹਣਗੇ। ਰਾਜਨੀਤਿਕ ਅਤੇ ਸਮਾਜਿਕ ਸਮਾਗਮਾਂ ਤੇ ਪੂਰੀ ਤਰ੍ਹਾਂ ਪਾਬੰਦੀ ਰਹੇਗੀ। ਸਕੂਲ, ਕਾਲਜ, ਸਪਾਅ, ਅਮਊਜਮੈਂਟ ਪਾਰਕਾਂ ਤੇ…

VIA PUNJAB
ਅੱਗੇ ਪੜ੍ਹੋ

ਪੁਸ਼ਕਰ ਸਿੰਘ ਧਾਮੀ ਹੋਣਗੇ ਉਤਰਾਖੰਡ ਦੇ ਨਵੇਂ ਮੁੱਖ ਮੰਤਰੀ

ਪੁਸ਼ਕਰ ਸਿੰਘ ਧਾਮੀ ਹੋਣਗੇ ਉਤਰਾਖੰਡ ਦੇ ਨਵੇਂ ਮੁੱਖ ਮੰਤਰੀ

ਦੇਹਰਾਦੂਨ – ਤੀਰਥ ਸਿੰਘ ਰਾਵਤ ਦੇ ਅਸਤੀਫ਼ੇ ਤੋਂ ਬਾਅਦ ਉਤਰਾਖੰਡ ਵਿੱਚ ਜਾਰੀ ਸਿਆਸੀ ਹਲ-ਚਲ ਦਰਮਿਆਨ ਨਵਾਂ ਮੁੱਖ ਮੰਤਰੀ ਬਣਾਉਣ ਤੇ ਸਹਿਮਤੀ ਬਣ ਗਈ ਹੈ। ਭਾਜਪਾ ਵਿਧਾਇਕ ਪੁਸ਼ਕਰ ਸਿੰਘ ਧਾਮੀ , ਤੀਰਥ ਰਾਵਤ ਦੀ ਥਾਂ ਤੇ ਉਤਰਾਖੰਡ ਦੇ ਨਵੇਂ ਮੁੱਖ ਮੰਤਰੀ ਹੋਣਗੇ। ਭਾਜਪਾ ਵਿਧਾਇਕ ਦਲ ਦੀ ਮੀਟਿੰਗ ਵਿੱਚ ਉਨ੍ਹਾਂ ਦੇ ਨਾਮ ਤੇ ਮੋਹਰ ਲਾਈ ਗਈ ਹੈ।ਜਿਕਰਯੋਗ ਹੈ ਕਿ ਬੀਤੇ ਕੱਲ੍ਹ ਤੀਰਥ ਸਿੰਘ ਰਾਵਤ ਨੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਰਾਵਤ ਨੇ ਇਸ ਸਾਲ ਮਾਰਚ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਤਿਹਾੜ ਜੇਲ੍ਹ ਤੋਂ ਰਿਹਾਅ

ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਤਿਹਾੜ ਜੇਲ੍ਹ ਤੋਂ ਰਿਹਾਅ

ਹਰਿਆਣਾ – ਹਰਿਆਣਾ ਦੇ ਅਧਿਆਪਕ ਭਰਤੀ ਘਪਲੇ ਮਾਮਲੇ ਵਿੱਚ 10 ਸਾਲ ਦੀ ਸਜ਼ਾ ਕੱਟ ਰਹੇ ਸੂਬੇ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਨੂੰ ਸਾਰੀ ਕਾਰਵਾਈ ਪੂਰੀ ਕਰਨ ਤੋਂ ਬਾਅਦ ਤਿਹਾੜ ਜੇਲ੍ਹ ਤੋਂ ਅੱਜ ਰਿਹਾਅ ਕਰ ਦਿੱਤਾ ਗਿਆ। ਉਹ ਪੈਰੋਲ ਤੇ ਰਿਹਾਅ ਸੀ ਅਤੇ ਅੱਜ ਉਹ ਰਸਮੀ ਕਾਰਵਾਈ ਪੂਰੀ ਕਰਨ ਲਈ ਤਿਹਾੜ ਜੇਲ੍ਹ ਪਹੁੰਚੇ ਸਨ ਜਿਸ ਤੋਂ ਬਾਅਦ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ।ਡਾਇਰੈਕਟਰ ਜਨਰਲ (ਦਿੱਲੀ ਜੇਲ੍ਹ) ਸੰਦੀਪ ਗੋਇਲ ਨੇ ਦੱਸਿਆ ਕਿ ਜ਼ਰੂਰੀ ਰਸਮੀ ਕਾਰਵਾਈ…

VIA PUNJAB
ਅੱਗੇ ਪੜ੍ਹੋ

ਭਾਰਤ ਦੁਨੀਆਂ ਦਾ ਤੀਜਾ ਦੇਸ਼ ਜਿੱਥੇ 4 ਲੱਖ ਤੋਂ ਵੱਧ ਵਿਅਕਤੀਆਂ ਦੀ ਗਈ ਜਾਨ

ਭਾਰਤ ਦੁਨੀਆਂ ਦਾ ਤੀਜਾ ਦੇਸ਼ ਜਿੱਥੇ 4 ਲੱਖ ਤੋਂ ਵੱਧ ਵਿਅਕਤੀਆਂ ਦੀ ਗਈ ਜਾਨ

ਨਵੀਂ ਦਿੱਲੀ – ਅਮਰੀਕਾ ਅਤੇ ਬ੍ਰਾਜ਼ੀਲ ਤੋਂ ਬਾਅਦ 4 ਲੱਖ ਤੋਂ ਵੱਧ ਕੋਰੋਨਾ ਮੌਤਾਂ ਨਾਲ ਭਾਰਤ ਤੀਜਾ ਦੇਸ਼ ਬਣ ਗਿਆ ਹੈ। ਇਨ੍ਹਾਂ ਤੋਂ ਇਲਾਵਾ ਮੈਕਸੀਕੋ ਇਕਲੋਤਾ ਅਜਿਹਾ ਦੇਸ਼ ਹੈ ਜਿਸ ਨੇ 2 ਲੱਖ ਤੋਂ ਵੱਧ ਮੌਤਾਂ ਦਰਜ ਕੀਤੀਆਂ ਹਨ। ਦੇਸ਼ ਵਿੱਚ ਕੋਰੋਨਾ ਵਾਇਰਸ (ਕੋਵਿਡ-19) ਦੇ ਘਟਦੇ ਮਾਮਲਿਆਂ ਵਿਚਾਲੇ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 46,617 ਨਵੇਂ ਮਾਮਲੇ ਸਾਹਮਣੇ ਆਏ। ਉੱਥੇ ਹੀ ਸਿਹਤਮੰਦ ਹੋਣ ਵਾਲੇ ਲੋਕਾਂ ਦੀ ਗਿਣਤੀ ਵੱਧ ਰਹਿਣ ਨਾਲ ਰਿਕਵਰੀ ਦਰ ਵੱਧ ਕੇ 97.01…

VIA PUNJAB
ਅੱਗੇ ਪੜ੍ਹੋ

ਵਾਲੰਟਿਅਰਸ ਨੂੰ ਪਲੇਟਫਾਰਮ ਦੇਵੇਗੀ ਸਰਕਾਰ – ਮਨੋਹਰ ਲਾਲ

ਵਾਲੰਟਿਅਰਸ ਨੂੰ ਪਲੇਟਫਾਰਮ ਦੇਵੇਗੀ ਸਰਕਾਰ – ਮਨੋਹਰ ਲਾਲ

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਜਰੂਰੀ ਵਿਵਸਥਾਵਾਂ ਪੂਰੀਆਂ ਕਰਨ ਦੇ ਦਿੱਤੇ ਨਿਰਦੇਸ਼ ਚੰਡੀਗੜ੍ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਸੁਆਰਥਹੀਣ ਭਾਵ ਨਾਲ ਸਮਾਜ ਸੇਵਾ ਕਰਨ ਦੇ ਇਛੁੱਕ ਲੋਕਾਂ ਲਈ ਸਰਕਾਰੀ ਪੱਧਰ ‘ਤੇ ਪਲੇਟਫਾਰਮ ਪ੍ਰਦਾਨ ਕੀਤਾ ਜਾਵੇਗਾ ਤਾਂ ਜੋ ਉਨ੍ਹਾਂ ਦਾ ਸਹਿਯੋਗ ਲੈ ਕੇ ਵਿਵਸਥਾਵਾਂ ਵਿਚ ਹੋਰ ਸੁਧਾਰ ਲਿਆਇਆ ਜਾ ਸਕੇ। ਮੁੱਖ ਮੰਤਰੀ ਅੱਜ ਇੱਥੇ ਇਸ ਸਬੰਧ ਵਿਚ ਆਯੋਜਿਤ ਸਮੀਖਿਆ ਮੀਟਿੰਗ ਦੀ ਅਗਵਾਈ ਕਰ ਰਹੇ ਸਨ।ਮੁੱਖ ਮੰਤਰੀ ਨੇ ਕਿਹਾ ਕਿ ਸਮਾਜ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਨੇ ਅੱਜ ਹਰਿਆਣਾ ਸਿਵਲ ਸਕੱਤਰੇਤ ਵਿਚ ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਦੇ ਨਾਲ ਮੀਟਿੰਗ ਕੀਤੀ

ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਨੇ ਅੱਜ ਹਰਿਆਣਾ ਸਿਵਲ ਸਕੱਤਰੇਤ ਵਿਚ ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਦੇ ਨਾਲ ਮੀਟਿੰਗ ਕੀਤੀ

ਚੰਡੀਗੜ੍ਹ – ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਸ੍ਰੀ ਦੁਸ਼ਯੰਤ ਚੌਟਾਲਾ ਨੇ ਅੱਜ ਹਰਿਆਣਾ ਸਿਵਲ ਸਕੱਤਰੇਤ, ਚੰਡੀਗੜ੍ਹ ਵਿਚ ਸਥਿਤ ਆਪਣੇ ਦਫਤਰ ਵਿਚ ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਸ੍ਰੀਮਤੀ ਕੈਰੋਲਿਨ ਰੋਵੇਟ ਦੇ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਭਾਰਤ-ਯੂਕੇ ਦੇ ਆਪਸੀ ਸਬੰਧਾਂ ਅਤੇ ਵਿਕਾਸ ਮਾਡਲ ਵਜੋ ਉਭਰਦੇ ਹਰਿਆਣਾ ਨੂੰ ਮਜਬੂਤ ਕਰਨ ਦੇ ਲਈ ਵੱਖ-ਵੱਖ ਸੰਭਾਵਨਾਵਾਂ ‘ਤੇ ਚਰਚਾ ਕੀਤੀ।ਡਿਪਟੀ ਸੀਐਮ ਨੇ ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਨੂੰ ਹਰਿਆਣਾ ਦੀ ਏਅਰੋਸਪੇਸ ਡਿਫਂੈਸ ਪੋਲਿਸੀ ਅਤੇ ਈ-ਵਹੀਕਲ ਪੋਲਿਸੀ ਦੇ ਬਾਰੇ ਵਿਚ ਜਾਣਕਾਰੀ…

VIA PUNJAB
ਅੱਗੇ ਪੜ੍ਹੋ
1 8 9 10 11 12 325