ਜੰਮੂ-ਕਸ਼ਮੀਰ ‘ਚ ਗ੍ਰਨੇਡ ਹਮਲਾ-2 ਜਵਾਨ ਜ਼ਖ਼ਮੀ

ਜੰਮੂ-ਕਸ਼ਮੀਰ ‘ਚ ਗ੍ਰਨੇਡ ਹਮਲਾ-2 ਜਵਾਨ ਜ਼ਖ਼ਮੀ

ਸ੍ਰੀਨਗਰ – ਜੰਮੂ ਕਸ਼ਮੀਰ ‘ਚ ਕੇਂਦਰੀ ਰਿਜ਼ਰਵ ਪੁਲਿਸ ਫੋਰਸ (ਸੀ.ਆਰ.ਪੀ.ਐਫ.) ਦੇ ਜਵਾਨਾਂ ਉੱਤੇ ਗ੍ਰਨੇਡ ਨਾਲ ਹਮਲਾ ਕੀਤਾ ਗਿਆ। ਇਹ ਘਟਨਾ ਸ੍ਰੀਨਗਰ ਦੇ ਲਾਲ ਚੌਕ ‘ਤੇ ਪ੍ਰਤਾਪ ਪਾਰਕ ‘ਚ ਵਾਪਰੀ। ਇਸ ਹਮਲੇ ‘ਚ 2 ਨਾਗਰਿਕ ਅਤੇ 2 ਸੁਰੱਖਿਆ ਬਲ ਦੇ ਜਵਾਨ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਅੱਤਵਾਦੀਆਂ ਦੀ ਤਲਾਸ਼ ‘ਚ ਸਰਚ ਮੁਹਿੰਮ ਚਲਾਈ ਜਾ ਰਹੀ ਹੈ।

VIA PUNJAB
ਅੱਗੇ ਪੜ੍ਹੋ

ਸੂਬੇ ਦੇ 12 ਜਿਲ੍ਹਿਆਂ ਜ਼ਿਲ੍ਹਾ ਖਪਤਕਾਰ ਫੋਰਮ ਦੇ ਨਵੇਂ ਭਵਨ ਬਣਾਏ ਜਾ ਚੁੱਕੇ ਹਨ : ਮੁੱਖ ਮੰਤਰੀ

ਸੂਬੇ ਦੇ 12 ਜਿਲ੍ਹਿਆਂ ਜ਼ਿਲ੍ਹਾ ਖਪਤਕਾਰ ਫੋਰਮ ਦੇ ਨਵੇਂ ਭਵਨ ਬਣਾਏ ਜਾ ਚੁੱਕੇ ਹਨ : ਮੁੱਖ ਮੰਤਰੀ

ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਸੂਬੇ ਦੇ 22 ਜਿਲ੍ਹਿਆਂ ਵਿੱਚੋਂ 12 ਜਿਲ੍ਹਿਆਂ ਵਿਚ ਜਿਲ੍ਹਾ ਖਪਤਕਾਰ ਫੋਰਮ ਦੇ ਨਵੇਂ ਭਵਨ ਬਣਾਏ ਜਾ ਚੁੱਕੇ ਹਨ। ਬਾਕੀ 10 ਜਿਲ੍ਹਿਆਂ ਵਿਚ ਭਵਨ ਬਣਾਏ ਜਾਣਾ ਬਾਕੀ ਹੈ ਅਤੇ ਜਲਦੀ ਹੀ ਬਾਕੀ ਜਿਲ੍ਹਿਆਂ ਵਿਚ ਵੀ ਅਜਿਹੇ ਭਵਨ ਬਣਾ ਦਿੱਤੇ ਜਾਣਗੇ? ਉਨ੍ਹਾਂ ਨੇ ਕਿਹਾ ਕਿ ਭਵਨ ਨਿਰਮਾਣ ਨਾਲ ਖਪਤਕਾਰ ਫੋਰਮ ਦਾ ਕੰਮ ਸੁਚਾਰੂ ਢੰਗ ਨਾਲ ਚੱਲੇਗਾ। ਮੁੱਖ ਮੰਤਰੀ ਨੇ ਅੱਜ ਰੋਹਤਕ ਦੇ ਮਿਨੀ ਸਕੱਤਰੇਤ ਪਰਿਸਰ ਵਿਚ…

VIA PUNJAB
ਅੱਗੇ ਪੜ੍ਹੋ

ਆਰਿਆ ਸਮਾਜ ਇਕ ਸਮਾਜ ਹੀ ਨਹੀਂ ਸਗੋਂ ਇਕ ਅੰਦੋਲਨ ਹੈ – ਮੁੱਖ ਮੰਤਰੀ

ਆਰਿਆ ਸਮਾਜ ਇਕ ਸਮਾਜ ਹੀ ਨਹੀਂ ਸਗੋਂ ਇਕ ਅੰਦੋਲਨ ਹੈ  – ਮੁੱਖ ਮੰਤਰੀ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਆਰਿਆ ਸਮਾਜ ਇਕ ਸਮਾਜ ਹੀ ਨਹੀਂ ਸਗੋਂ ਇਕ ਅੰਦੋਲਨ ਹੈ| ਆਰਿਆ ਸਮਾਜ ਨੇ ਦੇਸ਼ ਵਿਚ ਸਮਾਜਿਕ ਕੁਰੀਤਿਆਂ ਨੂੰ ਦੂਰ ਕਰਨ ਦਾ ਕਾਰਜ ਕੀਤਾ ਹੈ| ਆਰਿਆ ਸਮਾਜ ਨੇ ਵਾਤਾਵਰਣ ਸੁਰੱਖਿਆ, ਨਸ਼ਾ ਮੁਕਤੀ, ਮਹਿਲਾ ਸਿਖਿਆ ਆਦਿ ‘ਤੇ ਜੋਰ ਦੇ ਕੇ ਰਾਸ਼ਟਰ ਨਿਰਮਾਣ ਦਾ ਕਾਰਜ ਕੀਤਾ ਹੈ| ਉਨਾਂ ਨੇ ਕਿਹਾ ਕਿ 18 ਫਰਵਰੀ ਨੂੰ ਮਹਾਰਿਸ਼ੀ ਦਇਆਨੰਦ ਜੈਯੰਤੀ ਪੂਰੇ ਸੂਬੇ ਵਿਚ ਮਨਾਈ ਜਾਵੇਗੀ ਅਤੇ ਇਸ ਦਿਨ ਸਵਾਮੀ ਦਇਆਨੰਦ…

VIA PUNJAB
ਅੱਗੇ ਪੜ੍ਹੋ

ਨਿਰਭਿਆ ਦੀ ਮਾਂ ਨੂੰ ਦੋਸ਼ੀਆਂ ਦੇ ਵਕੀਲ ਦੀ ਚੁਣੌਤੀ, ਨਹੀਂ ਹੋਣ ਦਿਆਂਗਾ ਫਾਂਸੀ

ਨਿਰਭਿਆ ਦੀ ਮਾਂ ਨੂੰ ਦੋਸ਼ੀਆਂ ਦੇ ਵਕੀਲ ਦੀ ਚੁਣੌਤੀ, ਨਹੀਂ ਹੋਣ ਦਿਆਂਗਾ ਫਾਂਸੀ

ਦਿੱਲੀ ਦੀ ਇਕ ਅਦਾਲਤ ਨੇ ਨਿਰਭਿਆ ਦੇ ਦੋਸ਼ੀਆਂ ਦੀ ਫਾਂਸੀ ਦੀ ਸਜ਼ਾ ਅਗਲੇ ਆਦੇਸ਼ ਤਕ ਟਾਲ ਦਿੱਤੀ ਹੈ। ਨਿਰਭਿਆ ਦੇ ਚਾਰਾਂ ਦੋਸ਼ੀਆਂ ਨੂੰ ਸਨੀਵਾਰ ਸਵੇਰੇ 6 ਵਜੇ ਫਾਂਸੀ ‘ਤੇ ਲਟਕਾਇਆ ਜਾਣਾ ਸੀ। ਫਾਂਸੀ ਦੀ ਸਜ਼ਾ ਟਲਣ ‘ਤੇ ਨਿਰਭਿਆ ਦਾ ਪਰਿਵਾਰ ਕਾਫੀ ਦੁਖੀ ਨਜ਼ਰ ਆਇਆ।ਨਿਰਭਿਆ ਦੀ ਮਾਂ ਆਸ਼ਾ ਦੇਵੀ ਨੇ ਕਿਹਾ, ‘ਫਾਂਸੀ ਦੀ ਸਜ਼ਾ ਟਲਣ ਦਾ ਉਂਨਾ ਦੁਖ ਨਹੀਂ ਹੈ ਜਿੰਨਾ ਕਿ ਦੋਸ਼ੀਆਂ ਦੇ ਵਕੀਲ ਏ.ਪੀ. ਸਿੰਘ ਦੇ ਚੈਲੇਂਜ ਤੋਂ ਹੋਇਆ ਹੈ। ਦੋਸ਼ੀਆਂ ਦੇ ਵਕੀਲ ਨੇ…

VIA PUNJAB
ਅੱਗੇ ਪੜ੍ਹੋ

ਸੱਜਣ ਕੁਮਾਰ ਵਿਰੁੱਧ ਦਾਇਰ ਮਾਮਲੇ ਦੀ ਸੁਣਵਾਈ ਟਲੀ

ਸੱਜਣ ਕੁਮਾਰ ਵਿਰੁੱਧ ਦਾਇਰ ਮਾਮਲੇ ਦੀ ਸੁਣਵਾਈ ਟਲੀ

ਨਵੀਂ ਦਿੱਲੀ – ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ 1984 ਵਿੱਚ ਦਿੱਲੀ ਦੇ ਸੁਲਤਾਨਪੁਰੀ ਸਿੱਖ ਵਿਰੋਧੀ ਦੰਗੇ ਮਾਮਲੇ ਵਿੱਚ ਸਾਬਕਾ ਕਾਂਗਰਸ ਨੇਤਾ ਸੱਜਣ ਕੁਮਾਰ ਵਿਰੁੱਧ ਦਾਇਰ ਮਾਮਲੇ ਦੀ ਸੁਣਵਾਈ ਟਾਲ ਦਿੱਤੀ ਹੈ| ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 7 ਫਰਵਰੀ ਨੂੰ ਹੋਵੇਗੀ| ਪਹਿਲੇ ਦੀ ਸੁਣਵਾਈ ਦੌਰਾਨ ਇਸ ਮਾਮਲੇ ਦੇ ਚਸ਼ਮਦੀਦ ਗਵਾਹ ਜੋਗਿੰਦਰ ਸਿੰਘ ਨੇ ਕ੍ਰਾਸ-ਐਗਜ਼ਾਮੀਨੇਸ਼ਨ ਦੌਰਾਨ ਕਿਹਾ ਸੀ ਕਿ ਸੱਜਣ ਕੁਮਾਰ ਅਤੇ ਦੂਜੇ ਦੋਸ਼ੀਆਂ ਨੇ ਮੇਰੇ ਭਰਾ ਦਾ ਕਤਲ ਕੀਤਾ ਅਤੇ ਗਹਿਣੇ ਲੁੱਟ ਲਏ| 28…

VIA PUNJAB
ਅੱਗੇ ਪੜ੍ਹੋ

ਦੂਜੀ ਵਾਰ ਟਲੀ ਨਿਰਭਯਾ ਦੇ ਦੋਸ਼ੀਆਂ ਦੀ ਫਾਂਸੀ

ਦੂਜੀ ਵਾਰ ਟਲੀ ਨਿਰਭਯਾ ਦੇ ਦੋਸ਼ੀਆਂ ਦੀ ਫਾਂਸੀ

ਨਵੀਂ ਦਿੱਲੀ – ਸ਼ੁੱਕਰਵਾਰ ਨੂੰ ਅਦਾਲਤ ਨੇ ਨਿਰਭਯਾ ਸਮੂਹਿਕ ਜਬਰ ਜਨਾਹ ਅਤੇ ਕਤਲ ਕੇਸ ਵਿੱਚ ਮੌਤ ਦੀ ਸਜ਼ਾ ਸੁਣਾਏ ਦੋਸ਼ੀਆਂ ਦੀ ਫਾਂਸੀ ਉੱਤੇ ਸ਼ੁੱਕਰਵਾਰ ਨੂੰ ਅਗਲੇ ਹੁਕਮਾਂ ਤੱਕ ਰੋਕ ਲਗਾ ਦਿੱਤੀ ਹੈ। ਫਾਂਸੀ ਦੀ ਪਾਬੰਦੀ ਦੀ ਸੁਣਵਾਈ ਪਟਿਆਲਾ ਹਾਊਸ ਕੋਰਟ ਵਿੱਚ ਹੋਈ। ਨਿਰਭਯਾ ਸਮੂਹਿਕ ਜਬਰ ਜਨਾਹ ਦੇ ਮਾਮਲੇ ਵਿੱਚ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਦੋਸ਼ੀਆਂ ਦੀ ਅਪੀਲ ‘ਤੇ ਫੈਸਲਾ ਰਾਖਵਾਂ ਰੱਖ ਲਿਆ, ਜਿਸ ਵਿੱਚ ਦੋਸ਼ੀ ਨੇ 1 ਫਰਵਰੀ ਨੂੰ ਮੌਤ ਦੀ ਸਜ਼ਾ ‘ਤੇ ਰੋਕ…

VIA PUNJAB
ਅੱਗੇ ਪੜ੍ਹੋ

ਮੈਂ ਦਿੱਲੀ ਵਾਲਿਆ ਦਾ ਬੇਟਾ ਬਣ ਕੇ ਕੰਮ ਕੀਤਾ : ਕੇਜਰੀਵਾਲ

ਮੈਂ ਦਿੱਲੀ ਵਾਲਿਆ ਦਾ ਬੇਟਾ ਬਣ ਕੇ ਕੰਮ ਕੀਤਾ : ਕੇਜਰੀਵਾਲ

ਨਵੀਂ ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭਾਜਪਾ ਸੰਸਦ ਮੈਂਬਰ ਪ੍ਰਵੇਸ਼ ਵਰਮਾ ਦੇ ਦੋਸ਼ਾਂ ਤੇ ਜਵਾਬ ਦਿੰਦੇ ਹੋਏ ਭਾਜਪਾ ਤੇ ਕਈ ਸਵਾਲ ਚੁੱਕੇ| ਕੇਜਰੀਵਾਲ ਨੇ ਕਿਹਾ ਕਿ ਮੈਂ ਦਿੱਲੀ ਵਿੱਚ ਸਕੂਲਾਂ ਨੂੰ ਸੁਧਾਰਿਆ, ਮੋਹੱਲਾ ਕਲੀਨਿਕ ਖੋਲ੍ਹੇ, ਕੀ ਮੈਂ ਅੱਤਵਾਦੀ ਹਾਂ| ਮੈਂ ਦਿੱਲੀ ਲਈ ਕੰਮ ਕੀਤਾ| ਉਨ੍ਹਾਂ ਲੋਕਾਂ (ਭਾਜਪਾ) ਨੇ ਮੈਨੂੰ 5 ਸਾਲ ਤੱਕ ਸਤਾਇਆ ਹੈ| ਮੈਂ ਦਿੱਲੀ ਵਾਲਿਆਂ ਦਾ ਬੇਟਾ ਬਣ ਕੇ ਕੰਮ ਕੀਤਾ ਹੈ| ਕੇਜਰੀਵਾਲ ਨੇ ਕਿਹਾ,”ਭਾਜਪਾ ਦੇ ਨੇਤਾਵਾਂ ਨੇ ਕਿਹਾ…

VIA PUNJAB
ਅੱਗੇ ਪੜ੍ਹੋ

ਸਰਕਾਰ ਹਰ ਮੁੱਦੇ ‘ਤੇ ਵਿਚਾਰ ਕਰਨ ਅਤੇ ਵਿਰੋਧੀ ਧਿਰ ਨੂੰ ਸੁਣਨ ਲਈ ਤਿਆਰ : ਮੋਦੀ

ਸਰਕਾਰ ਹਰ ਮੁੱਦੇ ‘ਤੇ ਵਿਚਾਰ ਕਰਨ ਅਤੇ ਵਿਰੋਧੀ ਧਿਰ ਨੂੰ ਸੁਣਨ ਲਈ ਤਿਆਰ : ਮੋਦੀ

ਨਵੀਂ ਦਿੱਲੀ – ਸੰਸਦ ਦੇ ਬਜਟ ਸੈਸ਼ਨ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਸਰਬ ਪਾਰਟੀ ਬੈਠਕ ਵਿੱਚ ਕਿਹਾ ਕਿ ਸਰਕਾਰ ਵਿਰੋਧੀ ਧਿਰ ਦੀ ਰਾਏ ਸੁਣਨ ਅਤੇ ਹਰ ਮੁੱਦੇ ‘ਤੇ ਵਿਚਾਰ ਕਰਨ ਲਈ ਤਿਆਰ ਹੈ। ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਪੱਤਰਕਾਰਾਂ ਨੂੰ ਇਹ ਜਾਣਕਾਰੀ ਦਿੱਤੀ। ਜੋਸ਼ੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਕਿਹਾ ਕਿ ਅਰਥਚਾਰੇ ਸਮੇਤ ਸਾਰੇ ਮੁੱਦਿਆਂ ‘ਤੇ ਸਾਰਥਕ ਅਤੇ ਖੁਸ਼ਹਾਲ ਵਿਚਾਰ ਵਟਾਂਦਰੇ ਹੋਣੇ ਚਾਹੀਦੇ ਹਨ। ਉਨ੍ਹਾਂ ਅਨੁਸਾਰ ਪ੍ਰਧਾਨ ਮੰਤਰੀ…

VIA PUNJAB
ਅੱਗੇ ਪੜ੍ਹੋ

ਨਾਬਾਰਡ ਵੱਲੋਂ ਪੰਜਾਬ ਰਾਜ ਖੇਤੀਬਾੜੀ ਵਿਕਾਸ ਬੈਂਕ ਨੂੰ 140 ਕਰੋੜ ਰੁਪਏ ਦੇਣ ਦੀ ਪ੍ਰਵਾਨਗੀ

ਨਾਬਾਰਡ ਵੱਲੋਂ ਪੰਜਾਬ ਰਾਜ ਖੇਤੀਬਾੜੀ ਵਿਕਾਸ ਬੈਂਕ ਨੂੰ 140 ਕਰੋੜ ਰੁਪਏ ਦੇਣ ਦੀ ਪ੍ਰਵਾਨਗੀ

ਸਹਿਕਾਰਤਾ ਮੰਤਰੀ ਰੰਧਾਵਾ ਵੱਲੋਂ ਨਾਬਾਰਡ ਦੇ ਚੇਅਰਮੈਨ ਬਨਵਾਲਾ ਨਾਲ ਮੁਲਾਕਾਤ ਮੁੰਬਈ – ਖੇਤੀਬਾੜੀ ਤੇ ਪੇਂਡੂ ਵਿਕਾਸ ਲਈ ਕੌਮੀ ਬੈਂਕ (ਨਾਬਾਰਡ) ਵੱਲੋਂ ਪੰਜਾਬ ਰਾਜ ਖੇਤੀਬਾੜੀ ਵਿਕਾਸ ਬੈਂਕ (ਐਸ.ਏ.ਡੀ.ਬੀ.) ਨੂੰ ਹੋਰ ਮਜ਼ਬੂਤ ਕਰਨ ਲਈ ਘੱਟ ਵਿਆਜ਼ ਦਰਾਂ ‘ਤੇ 140 ਕਰੋੜ ਰੁਪਏ ਦਾ ਕਰਜ਼ਾ ਦੇਣ ਦੀ ਪ੍ਰਵਾਨਗੀ ਦਿੱਤੀ ਗਈ। ਇਹ ਫੈਸਲਾ ਪੰਜਾਬ ਦੇ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਪੰਜਾਬ ਦੇ ਵਫਦ ਵੱਲੋਂ ਅੱਜ ਮੁੰਬਈ ਵਿਖੇ ਨਾਬਾਰਡ ਦੇ ਚੇਅਰਮੈਨ ਹਰਸ਼ ਕੁਮਾਰ ਬਨਵਾਲਾ ਨਾਲ ਕੀਤੀ ਗਈ…

VIA PUNJAB
ਅੱਗੇ ਪੜ੍ਹੋ

ਜਾਮੀਆ ਇਲਾਕੇ ‘ਚ ਸੀ.ਏ.ਏ. ਖ਼ਿਲਾਫ਼ ਪ੍ਰਦਰਸ਼ਨ ਦੌਰਾਨ ਫਾਇਰਿੰਗ

ਜਾਮੀਆ ਇਲਾਕੇ ‘ਚ ਸੀ.ਏ.ਏ. ਖ਼ਿਲਾਫ਼ ਪ੍ਰਦਰਸ਼ਨ ਦੌਰਾਨ ਫਾਇਰਿੰਗ

ਇੱਕ ਵਿਦਿਆਰਥੀ ਜ਼ਖ਼ਮੀ, ਦੋਸ਼ੀ ਗ੍ਰਿਫ਼ਤਾਰ ਨਵੀਂ ਦਿੱਲੀ – ਦਿੱਲੀ ਦੇ ਜਾਮੀਆ ਇਲਾਕੇ ਵਿੱਚ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਇੱਕ ਵਿਅਕਤੀ ਬੰਦੂਕ ਲਹਿਰਾਉਂਦੇ ਦੇਖਿਆ ਗਿਆ। ਉਕਤ ਨੌਜਵਾਨ ਪੁਲਿਸ ਦੇ ਸਾਹਮਣੇ ਨਿਡਰ ਹੋ ਕੇ ਬੰਦੂਕ ਦਿਖਾਉਂਦਾ ਰਿਹਾ। ਫਿਰ ਉਸ ਨੇ ਗੋਲੀਬਾਰੀ ਕੀਤੀ ਜਿਸ ਵਿੱਚ ਇੱਕ ਵਿਦਿਆਰਥੀ ਜ਼ਖ਼ਮੀ ਹੋ ਗਿਆ। ਹਾਲਾਂਕਿ, ਇਹ ਦਾਅਵਾ ਕੀਤਾ ਜਾਂਦਾ ਹੈ ਕਿ ਵਿਦਿਆਰਥੀ ਨੂੰ ਨੌਜਵਾਨ ਨੇ ਨਹੀਂ ਬਲਕਿ ਪੁਲਿਸ ਦੀ ਗੋਲੀ ਲੱਗੀ ਹੈ। ਵਿਦਿਆਰਥੀ ਨੂੰ ਹੋਲੀ ਫੈਮਲੀ ਹਸਪਤਾਲ ਲਿਜਾਇਆ…

VIA PUNJAB
ਅੱਗੇ ਪੜ੍ਹੋ
1 98 99 100 101 102 325