ਭਾਰਤੀ ਫ਼ੌਜ ਦੇ ਨਵੇਂ ਉੱਪ ਮੁਖੀ ਹੋਣਗੇ ਐੱਸ.ਕੇ. ਸੈਣੀ

ਭਾਰਤੀ ਫ਼ੌਜ ਦੇ ਨਵੇਂ ਉੱਪ ਮੁਖੀ ਹੋਣਗੇ ਐੱਸ.ਕੇ. ਸੈਣੀ

ਨਵੀਂ ਦਿੱਲੀ – ਭਾਰਤੀ ਫ਼ੌਜ ਦੇ ਦੱਖਣੀ ਉੱਪ ਮੁਖੀ ਲੇਫਟਿਨੈਂਟ ਜਨਰਲ ਐੱਸ.ਕੇ. ਸੈਣੀ ਫ਼ੌਜ ਉੱਪ ਮੁਖੀ ਹੋਣਗੇ। ਉਹ ਗੁਣਤੰਤਰ ਦਿਵਸ ਤੋਂ ਇੱਕ ਦਿਨ ਪਹਿਲਾਂ 25 ਜਨਵਰੀ ਨੂੰ ਇਹ ਅਹੁਦਾ ਸੰਭਾਲਣਗੇ। ਇਹ ਅਹੁਦਾ ਜਨਰਲ ਮਨੋਜ ਮੁਕੁੰਦ ਨਰਵਣੇ ਦੇ ਫ਼ੌਜ ਮੁਖੀ ਬਣਨ ਤੋਂ ਬਾਅਦ ਖ਼ਾਲੀ ਹੈ। ਦੱਸ ਦਈਏ ਕਿ ਸੈਨਿਕ ਮਾਮਲਿਆਂ ਬਾਰੇ ਵਿਭਾਗ ਦੁਆਰਾ ਚੀਫ਼ ਆਫ਼ ਡਿਫੈਂਸ ਸਟਾਫ਼ ਜਨਰਲ ਬਿਪਿਨ ਰਾਵਤ ਦੀ ਅਗਵਾਈ ‘ਚ ਜਾਰੀ ਇੱਕ ਸੀਨੀਅਰ ਸੈਨਿਕ ਨਿਯੁਕਤੀ ਦਾ ਇਹ ਪਹਿਲਾ ਆਦੇਸ਼ ਹੈ। ਕਪੂਰਥਲਾ ‘ਚ ਸੈਨਿਕ…

VIA PUNJAB
ਅੱਗੇ ਪੜ੍ਹੋ

ਜੰਮੂ-ਕਸ਼ਮੀਰ ‘ਚ 5 ਮਹੀਨੇ ਬਾਅਦ ਟੈਲੀਫੋਨ ਅਤੇ ਇੰਟਰਨੈਟ ਸੇਵਾ ਸ਼ੁਰੂ

ਜੰਮੂ-ਕਸ਼ਮੀਰ ‘ਚ 5 ਮਹੀਨੇ ਬਾਅਦ ਟੈਲੀਫੋਨ ਅਤੇ ਇੰਟਰਨੈਟ ਸੇਵਾ ਸ਼ੁਰੂ

ਸੋਸ਼ਲ ਮੀਡੀਆ ‘ਤੇ ਪਾਬੰਦੀ ਜਾਰੀ ਰਹੇਗੀ ਸ੍ਰੀਨਗਰ – ਜੰਮੂ-ਕਸ਼ਮੀਰ ਪ੍ਰਸ਼ਾਸਨ ਨੇ ਮੋਬਾਈਲ ਕੰਪਨੀਆਂ ਨੂੰ ਜੰਮੂ ਡਵੀਜ਼ਨ ਦੇ ਹੁਣ ਸਾਰੇ 10 ਜ਼ਿਲ੍ਹਿਆਂ ‘ਚ 2-ਜੀ ਸਪੀਡ ਮੋਬਾਈਲ ਇੰਟਰਨੈੱਟ ਸੇਵਾ ਬਹਾਲ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਇਹੀ ਨਹੀਂ ਕਸ਼ਮੀਰ ‘ਚ ਵੀ ਪ੍ਰੀਪੇਡ ਮੋਬਾਈਲ ਸੇਵਾ ‘ਤੇ ਲੱਗੀ ਪਾਬੰਦੀ ਨੂੰ ਹਟਾ ਦਿੱਤਾ ਗਿਆ ਹੈ। ਇਹ ਸੇਵਾ ਬਹਾਲ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਜਲਦ ਹੀ ਜੰਮੂ ਤੇ ਕਸ਼ਮੀਰ ਦੇ ਲੋਕ ਇਨ੍ਹਾਂ ਸੇਵਾਵਾਂ ਦਾ ਫਾਇਦਾ ਚੁੱਕ ਪਾਉਣਗੇ। ਹਾਲਾਂਕਿ ਜੰਮੂ ‘ਚ…

VIA PUNJAB
ਅੱਗੇ ਪੜ੍ਹੋ

ਮੁੰਬਈ ਬੰਬ ਧਮਾਕਿਆਂ ਦਾ ‘ਲਾਪਤਾ’ ਦੋਸ਼ੀ ਕਾਨਪੁਰ ਤੋਂ ਗ੍ਰਿਫ਼ਤਾਰ

ਮੁੰਬਈ ਬੰਬ ਧਮਾਕਿਆਂ ਦਾ ‘ਲਾਪਤਾ’ ਦੋਸ਼ੀ ਕਾਨਪੁਰ ਤੋਂ ਗ੍ਰਿਫ਼ਤਾਰ

ਮੁੰਬਈ – ਇਥੇ 1993 ’ਚ ਹੋਏ ਲੜੀਵਾਰ ਬੰਬ ਧਮਾਕਿਆਂ ਦੇ ਦੋਸ਼ੀ ਜਲੀਸ ਅਨਸਾਰੀ, ਜੋ ਪੈਰੋਲ ਦੌਰਾਨ ‘ਲਾਪਤਾ’ ਹੋ ਗਿਆ ਸੀ, ਨੂੰ ਪੁਲੀਸ ਨੇ ਕਾਨਪੁਰ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਮੁੰਬਈ ਦਾ ਵਸਨੀਕ ਅਨਸਾਰੀ (68) ਰਾਜਸਥਾਨ ਜੇਲ੍ਹ ’ਚ ਉਮਰ ਕੈਦ ਦੀ ਸਜ਼ਾ ਭੁਗਤ ਰਿਹਾ ਸੀ। ਉਸ ਨੂੰ ਮਹਾਰਾਸ਼ਟਰ ਦੇ ਅਤਿਵਾਦ ਵਿਰੋਧੀ ਦਸਤੇ ਅਤੇ ਉੱਤਰ ਪ੍ਰਦੇਸ਼ ਦੀ ਵਿਸ਼ੇਸ਼ ਟਾਸਕ ਫੋਰਸ ਨੇ ਸਾਂਝੀ ਕਾਰਵਾਈ ਦੌਰਾਨ ਫੜਿਆ ਹੈ। ਡਾਕਟਰ ਬੰਬ ਵਜੋਂ ਜਾਣੇ ਜਾਂਦੇ ਅਨਸਾਰੀ ’ਤੇ ਦੇਸ਼ ’ਚ 52 ਤੋਂ…

VIA PUNJAB
ਅੱਗੇ ਪੜ੍ਹੋ

ਨਿਰਭਯਾ ਦੇ ਦੋਸ਼ੀ ਮੁਕੇਸ਼ ਦੀ ਦਯਾ ਪਟੀਸ਼ਨ ਰਾਸ਼ਟਰਪਤੀ ਵਲੋਂ ਖਾਰਜ

ਨਿਰਭਯਾ ਦੇ ਦੋਸ਼ੀ ਮੁਕੇਸ਼ ਦੀ ਦਯਾ ਪਟੀਸ਼ਨ ਰਾਸ਼ਟਰਪਤੀ ਵਲੋਂ ਖਾਰਜ

ਨਵੀਂ ਦਿੱਲੀ – ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਨਿਰਭਯਾ ਕੇਸ ਦੇ ਦੋਸ਼ੀ ਮੁਕੇਸ਼ ਦੀ ਦਯਾ ਪਟੀਸ਼ਨ ਖਾਰਜ ਕਰ ਦਿੱਤੀ ਹੈ| ਮੁਕੇਸ਼ ਨੇ ਸੁਪਰੀਮ ਕੋਰਟ ਤੋਂ ਕਿਊਰੇਟਿਵ ਪਟੀਸ਼ਨ ਖਾਰਜ ਹੋਣ ਤੋਂ ਬਾਅਦ ਰਾਸ਼ਟਰਪਤੀ ਤੋਂ ਦਯਾ ਦੀ ਅਪੀਲ ਕੀਤੀ ਸੀ| ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਮੁਕੇਸ਼ ਸਮੇਤ ਚਾਰ ਦੋਸ਼ੀਆਂ ਨੂੰ ਫਾਂਸੀ ਦੇਣ ਲਈ 22 ਜਨਵਰੀ ਵਾਸਤੇ ਡੈੱਥ ਵਾਰੰਟ ਜਾਰੀ ਕੀਤਾ ਸੀ| ਹਾਲਾਂਕਿ ਮੁਕੇਸ਼ ਦੀ ਦਯਾ ਪਟੀਸ਼ਨ ਰਾਸ਼ਟਰਪਤੀ ਕੋਲ ਪੈਂਡਿੰਗ ਹੋਣ ਕਾਰਨ ਵੀਰਵਾਰ ਨੂੰ ਕੋਰਟ ਨੇ ਕਿਹਾ ਕਿ…

VIA PUNJAB
ਅੱਗੇ ਪੜ੍ਹੋ

ਇਸਰੋ ਵਲੋਂ ਜੀਸੈਟ-30 ਸਫਲਤਾਪੂਰਵਕ ਲਾਂਚ

ਇਸਰੋ ਵਲੋਂ ਜੀਸੈਟ-30 ਸਫਲਤਾਪੂਰਵਕ ਲਾਂਚ

ਨਵੀਂ ਦਿੱਲੀ – ਭਾਰਤੀ ਪੁਲਾੜ ਸੰਗਠਨ (ਇਸਰੋ) ਨੇ ਇਕ ਵਾਰ ਫਿਰ ਇਤਿਹਾਸ ਰਚ ਦਿੱਤਾ| ਇਸਰੋ ਨੇ ਦੇਸ਼ ਦੇ ਨਾਂ ਇਕ ਹੋਰ ਵੱਡੀ ਸਫਲਤਾ ਲਿਖੀ ਅਤੇ ਸਭ ਤੋਂ ਸ਼ਕਤੀਸ਼ਾਲੀ ਸੰਚਾਰ ਉਪਗ੍ਰਹਿ ਜੀਸੈਟ -30 ਨੂੰ ਸਫਲਤਾਪੂਰਵਕ ਲਾਂਚ ਕੀਤਾ| ਸਾਲ 2020 ਵਿਚ ਇਹ ਇਸਰੋ ਦੀ ਪਹਿਲੀ ਲਾਂਚ ਹੈ, ਜਿਸ ਵਿੱਚ ਇਸਨੂੰ ਸਫਲਤਾ ਮਿਲੀ ਹੈ| ਇਸਰੋ ਦਾ ਜੀਸੈਟ -30 ਨੂੰ ਯੂਰਪੀਅਨ ਹੈਵੀ ਰਾਕੇਟ ਏਰੀਅਨ-5 ਨਾਲ ਸਫਲਤਾਪੂਰਵਕ ਲਾਂਚ ਕੀਤਾ ਗਿਆ| ਇਹ ਅੱਜ ਚੜ੍ਹਦੀ ਸਵੇਰ 2.35 ਵਜੇ ਦੱਖਣੀ ਅਮਰੀਕਾ ਦੇ ਉੱਤਰ-ਪੂਰਬੀ…

VIA PUNJAB
ਅੱਗੇ ਪੜ੍ਹੋ

ਭਾਰਤ ਰਤਨ ਨਾਲੋਂ ਬਹੁਤ ਵੱਡਾ ਹੈ ਰਾਸ਼ਟਰਪਿਤਾ ਦਾ ਦਰਜਾ : ਸੁਪਰੀਮ ਕੋਰਟ

ਭਾਰਤ ਰਤਨ ਨਾਲੋਂ ਬਹੁਤ ਵੱਡਾ ਹੈ ਰਾਸ਼ਟਰਪਿਤਾ ਦਾ ਦਰਜਾ : ਸੁਪਰੀਮ ਕੋਰਟ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਨੂੰ ਭਾਰਤ ਰਤਨ ਦੇਣ ਦੀ ਮੰਗ ਵਾਲੀ ਪਟੀਸ਼ਨ ਅੱਜ ਖਾਰਜ ਕਰ ਦਿੱਤੀ| ਚੀਫ ਜਸਟਿਸ ਐਸ.ਏ. ਬੋਬੜੇ, ਜੱਜ ਬੀ.ਆਰ. ਗਵਈ ਅਤੇ ਜੱਜ ਸੂਰੀਆਕਾਂਤ ਦੀ ਬੈਂਚ ਨੇ ਅਨਿਲ ਦੱਤ ਸ਼ਰਮਾ ਦੀ ਪਟੀਸ਼ਨ ਇਹ ਕਹਿੰਦੇ ਹੋਏ ਖਾਰਜ ਕਰ ਦਿੱਤੀ ਕਿ ਮਹਾਤਮਾ ਗਾਂਧੀ ਨੂੰ ਦਿੱਤਾ ਗਿਆ ਰਾਸ਼ਟਰਪਿਤਾ ਦਾ ਦਰਜਾ ਭਾਰਤ ਰਤਨ ਨਾਲੋਂ ਵੀ ਉੱਪਰ ਹੈ| ਪੂਰੇ ਵਿਸ਼ਵ ਦੇ ਲੋਕ ਮਹਾਤਮਾ ਗਾਂਧੀ ਦਾ ਬਹੁਤ ਸਨਮਾਨ ਕਰਦੇ ਹਨ| ਬੈਂਚ ਨੇ ਕਿਹਾ ਕਿ…

VIA PUNJAB
ਅੱਗੇ ਪੜ੍ਹੋ

ਅੱਤਵਾਦ ਨੂੰ ਅਮਰੀਕੀ ਸਟਾਈਲ ‘ਚ ਖ਼ਤਮ ਕੀਤਾ ਜਾ ਸਕਦੈ : ਬਿਪਿਨ ਰਾਵਤ

ਅੱਤਵਾਦ ਨੂੰ ਅਮਰੀਕੀ ਸਟਾਈਲ ‘ਚ ਖ਼ਤਮ ਕੀਤਾ ਜਾ ਸਕਦੈ : ਬਿਪਿਨ ਰਾਵਤ

ਨਵੀਂ ਦਿੱਲੀ – ਦੇਸ਼ ਦੇ ਪਹਿਲੇ ਚੀਫ਼ ਆਫ਼ ਡਿਫੈਂਸ ਸਟਾਫ (ਸੀ.ਡੀ.ਐਸ.) ਜਨਰਲ ਬਿਪਿਨ ਰਾਵਤ ਨੇ ਕਿਹਾ ਕਿ ਭਾਰਤ ਨੂੰ ਅਮਰੀਕਾ ਦੀ ਤਰ੍ਹਾਂ ਅੱਤਵਾਦ ਨੂੰ ਖ਼ਤਮ ਕਰਨਾ ਹੋਵੇਗਾ। ਜਦੋਂ ਤੱਕ ਅੱਤਵਾਦੀਆਂ ਨੂੰ ਵਿੱਤੀ ਮਦਦ ਮਿਲਣੀ ਬੰਦ ਨਹੀਂ ਹੋਵੇਗੀ, ਉਦੋਂ ਤੱਕ ਇਸ ਨੂੰ ਖਤਮ ਨਹੀਂ ਕੀਤਾ ਜਾ ਸਕਦਾ। ਜਨਰਲ ਰਾਵਤ ਨੇ ਇਹ ਗੱਲ ਦਿੱਲੀ ‘ਚ ਆਯੋਜਿਤ ‘ਰਾਏਸੀਨਾ ਸੰਵਾਦ 2020’ ‘ਚ ਕਹੀ। ਜਨਰਲ ਰਾਵਤ ਨੇ ਕਿਹਾ, “ਸਾਨੂੰ ਅੱਤਵਾਦ ਖ਼ਤਮ ਕਰਨਾ ਹੋਵੇਗਾ। ਇਹ ਉਸੇ ਤਰ੍ਹਾਂ ਕੀਤਾ ਜਾ ਸਕਦਾ ਹੈ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਬਜਟ ਵਿਚ ਉਨਾਂ ਵਿਸ਼ਿਆਂ ਨੂੰ ਪ੍ਰਾਥਮਿਕਤਾ ਦਿੱਤੀ ਜਾਵੇਗੀ, ਜਿਨਾਂ ਤੋਂ ਰੁਜਗਾਰ ਨੂੰ ਪ੍ਰੋਤਸਾਹਨ ਮਿਲੇ – ਮੁੱਖ ਮੰਤਰੀ

ਹਰਿਆਣਾ ਦੇ ਬਜਟ ਵਿਚ ਉਨਾਂ ਵਿਸ਼ਿਆਂ ਨੂੰ ਪ੍ਰਾਥਮਿਕਤਾ ਦਿੱਤੀ ਜਾਵੇਗੀ, ਜਿਨਾਂ ਤੋਂ ਰੁਜਗਾਰ ਨੂੰ ਪ੍ਰੋਤਸਾਹਨ ਮਿਲੇ – ਮੁੱਖ ਮੰਤਰੀ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਸੂਬੇ ਦੇ ਬਜਟ ਵਿਚ ਇਸ ਵਾਰ ਉਨਾਂ ਵਿਸ਼ਿਆਂ ਨੂੰ ਪ੍ਰਾਥਮਿਕਤਾ ਦਿੱਤੀ ਜਾਵੇਗੀ, ਜਿਨਾਂ ਤੋਂ ਰੁਜਗਾਰ ਨੂੰ ਪ੍ਰੋਤਸਾਹਨ ਮਿਲੇ| ਰੁਜਗਾਰ ਵਧਾਉਣ ਵਿਚ ਉਦਯੋਗਿਕ ਖੇਤਰ ਦੀ ਵੱਡੀ ਭੁਮਿਕਾ ਰਹਿੰਦੀ ਹੈ, ਇਸ ਲਈ ਜੋ ਇੰਡਸਟਰੀ ਹਰਿਆਣਾ ਦੇ ਨੌਜੁਆਨਾਂ ਨੂੰ ਵੱਧ ਰੁਜਗਾਰ ਦੇਵੇਗੀ, ਉਸ ਨੂੰ ਸਰਕਾਰ ਵੱਲੋਂ ਵੀ ਪ੍ਰੋਤਸਾਹਨ ਦਿੱਤਾ ਜਾਵੇਗਾ|ਮੁੱਖ ਮੰਤਰੀ ਪਿਛਲੇ ਦਿਨ ਫਰੀਦਾਬਾਦ ਦੇ ਮਿਨੀ ਸਕੱਤਰੇਤ ਵਿਚ ਫਰੀਦਾਬਾਦ ਤੇ ਗੁਰੂਗ੍ਰਾਮ ਦੇ ਮੈਨਯੂਫੇਕਚਰ ਸੈਕਟਰ ਦੇ ਸਟੇਕ ਹੋਲਡਰਸ…

VIA PUNJAB
ਅੱਗੇ ਪੜ੍ਹੋ

ਬਜਟ ਵਿੱਚ ਦਿੱਲੀ ਲਈ ਦਿਲ ਖੋਲ੍ਹੇ ਮੋਦੀ ਸਰਕਾਰ : ਕੇਜਰੀਵਾਲ

ਬਜਟ ਵਿੱਚ ਦਿੱਲੀ ਲਈ ਦਿਲ ਖੋਲ੍ਹੇ ਮੋਦੀ ਸਰਕਾਰ : ਕੇਜਰੀਵਾਲ

ਨਵੀਂ ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਤੋਂ ਆਪਣੇ ਬਜਟ ਨੂੰ ਇਕ ਫਰਵਰੀ ਨੂੰ ਹੀ ਪੇਸ਼ ਕਰਨ ਦੀ ਗੁਜਾਰਿਸ਼ ਕੀਤੀ ਹੈ| ਉਨ੍ਹਾਂ ਨੇ ਕਿਹਾ,”ਚੋਣ ਜ਼ਾਬਤਾ ਵਿੱਚ ਕੋਈ ਪਾਲਿਸੀ ਦਾ ਐਲਾਨ ਨਹੀਂ ਹੋ ਸਕਦਾ ਹੈ ਪਰ ਕੇਂਦਰ ਸਰਕਾਰ ਦਾ ਬਜਟ ਇਕ ਫਰਵਰੀ ਨੂੰ ਆਏਗਾ| ਉਸ ਦੇ ਐਲਾਨ ਨਾਲ ਵੋਟਰ ਪ੍ਰਭਾਵਿਤ ਹੋ ਸਕਦੇ ਹਨ ਪਰ ਆਮ ਆਦਮੀ ਪਾਰਟੀ ਚਾਹੁੰਦੀ ਹੈ ਕਿ ਕੇਂਦਰ ਇਕ ਫਰਵਰੀ ਨੂੰ ਹੀ ਬਜਟ ਪੇਸ਼ ਕਰੇ|…

VIA PUNJAB
ਅੱਗੇ ਪੜ੍ਹੋ

ਕੇਂਦਰੀ ਮੰਤਰੀਆਂ ਦਾ ਵਫਦ 18 ਤੋਂ 25 ਤੱਕ ਜੰਮੂ–ਕਸ਼ਮੀਰ ਦੌਰੇ ‘ਤੇ ਜਾਵੇਗਾ

ਕੇਂਦਰੀ ਮੰਤਰੀਆਂ ਦਾ ਵਫਦ 18 ਤੋਂ 25 ਤੱਕ ਜੰਮੂ–ਕਸ਼ਮੀਰ ਦੌਰੇ ‘ਤੇ ਜਾਵੇਗਾ

ਨਵੀਂ ਦਿੱਲੀ – ਧਾਰਾ–370 ਖ਼ਤਮ ਕੀਤੇ ਜਾਣ ਦੇ 5 ਮਹੀਨਿਆਂ ਬਾਅਦ 18 ਤੋਂ 25 ਜਨਵਰੀ ਦੌਰਾਨ ਤਿੰਨ ਦਰਜਨ ਕੇਂਦਰੀ ਮੰਤਰੀ ਜੰਮੂ–ਕਸ਼ਮੀਰ ਦਾ ਦੌਰਾ ਕਰਨਗੇ। ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਦੀ ਪਹਿਲ ‘ਤੇ ਇਹ ਕਵਾਇਦ ਹੋ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੰਮੂ–ਕਸ਼ਮੀਰ ਦੇ ਹਾਲਾਤ ਉੱਤੇ ਲਗਾਤਾਰ ਨਜ਼ਰ ਰੱਖੀ ਹੋਈ ਹੈ। ਇਸ ਦੌਰਾਨ ਕੇਂਦਰੀ ਮੰਤਰੀ ਉੱਥੋਂ ਦੇ ਲੋਕਾਂ ਨਾਲ ਮੁਲਾਕਾਤ ਕਰ ਕੇ ਹਾਂ–ਪੱਖੀ ਪ੍ਰਭਾਵਾਂ ਤੇ ਸਰਕਾਰ ਦੇ ਵਿਕਾਸ ਪ੍ਰੋਗਰਾਮਾਂ ਬਾਰੇ ਗੱਲਬਾਤ ਕਰ ਕੇ ਜਾਣਕਾਰੀ…

VIA PUNJAB
ਅੱਗੇ ਪੜ੍ਹੋ
1 103 104 105 106 107 325