ਆਰਥਿਕ ਸੁਸਤੀ ਕਾਰਨ ਇਸ ਸਾਲ ਘੱਟ ਹੋਣਗੀਆਂ 16 ਲੱਖ ਨੌਕਰੀਆਂ

ਆਰਥਿਕ ਸੁਸਤੀ ਕਾਰਨ ਇਸ ਸਾਲ ਘੱਟ ਹੋਣਗੀਆਂ 16 ਲੱਖ ਨੌਕਰੀਆਂ

ਖੁਦਰਾ ਮਹਿੰਗਾਈ ਦਰ ਵੱਧ ਕੇ ਹੋਈ 7.35 ਫ਼ੀਸਦੀ ਨਵੀਂ ਦਿੱਲੀ – ਅਰਥਵਿਵਸਥਾ ‘ਚ ਸੁਸਤੀ ਕਾਰਨ ਦੇਸ਼ ਵਿਚ ਰੋਜ਼ਗਾਰ ਦੇ ਮੌਕੇ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹੋਏ ਹਨ। ਚਾਲੂ ਵਿੱਤੀ ਸਾਲ ‘ਚ ਨਵੀਆਂ ਨੌਕਰੀਆਂ ਦੇ ਮੌਕੇ ਇਕ ਸਾਲ ਪਹਿਲਾਂ ਦੀ ਤੁਲਨਾ ਵਿਚ ਇਸ ਸਾਲ ਘੱਟ ਪੈਦਾ ਹੋਣਗੇ। ਇਕ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਚਾਲੂ ਵਿੱਤੀ ਸਾਲ 2019-20 ‘ਚ ਇਸ ਤੋਂ ਪਿਛਲੇ ਵਿੱਤੀ ਸਾਲ 2018-19 ਦੀ ਤੁਲਨਾ ਵਿਚ 16 ਲੱਖ ਘੱਟ ਨੌਕਰੀਆਂ ਪੈਦਾ ਹੋਣ ਦਾ ਅੰਦਾਜ਼ਾ ਹੈ।…

VIA PUNJAB
ਅੱਗੇ ਪੜ੍ਹੋ

ਸੀਏਏ ਨੇ ਪਾਕਿ ਦਾ ਅਸਲ ਚਿਹਰਾ ਸਾਹਮਣੇ ਲਿਆਂਦਾ: ਮੋਦੀ

ਸੀਏਏ ਨੇ ਪਾਕਿ ਦਾ ਅਸਲ ਚਿਹਰਾ ਸਾਹਮਣੇ ਲਿਆਂਦਾ: ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਾਗਰਿਕਤਾ ਸੋਧ ਕਾਨੂੰਨ (ਸੀਏਏ) ਦਾ ਮਜ਼ਬੂਤੀ ਨਾਲ ਬਚਾਅ ਕਰਦਿਆਂ ਅੱਜ ਕਿਹਾ ਕਿ ਇਸ ਨਾਲ ਪੈਦਾ ਹੋਏ ਵਿਵਾਦ ਨੇ ਕੁੱਲ ਆਲਮ ਨੂੰ ਪਾਕਿਸਤਾਨ ’ਚ ਧਾਰਮਿਕ ਘੱਟ ਗਿਣਤੀਆਂ ਨਾਲ ਕੀਤੀ ਜਾਂਦੀਆਂ ਵਧੀਕੀਆਂ ਦੀ ਹਕੀਕਤ ਦਿਖਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ‘ਸੀਏਏ’ ਦੇ ਨਾਂ ’ਤੇ ਗੁੰਮਰਾਹ ਕੀਤਾ ਜਾ ਰਿਹੈ ਜਦੋਂਕਿ ਇਸ ਐਕਟ ਦਾ ਅਸਲ ਮੰਤਵ ਕਿਸੇ ਦੀ ਨਾਗਰਿਕਤਾ ਖੋਹਣਾ ਨਹੀਂ ਬਲਕਿ ਦੇਣਾ ਹੈ। ਸ੍ਰੀ ਮੋਦੀ ਨੇ ਪੱਛਮੀ ਬੰਗਾਲ ’ਚ ਸਰਕਾਰੀ ਸਕੀਮਾਂ…

VIA PUNJAB
ਅੱਗੇ ਪੜ੍ਹੋ

ਨੌਜੁਆਨਾਂ ਨੂੰ ਚਰਿਤਰਵਾਨ ਵਿਹਾਰ ਨਾਲ ਆਪਣੇ ਟੀਚੇ ਨੂੰ ਪ੍ਰਾਪਤ ਕਰਨ ਲਈ ਯਤਨ ਕਰਨੇ ਚਾਹੀਦੇ ਹਨ – ਮੁੱਖ ਮੰਤਰੀ

ਨੌਜੁਆਨਾਂ ਨੂੰ ਚਰਿਤਰਵਾਨ ਵਿਹਾਰ ਨਾਲ ਆਪਣੇ ਟੀਚੇ ਨੂੰ ਪ੍ਰਾਪਤ ਕਰਨ ਲਈ ਯਤਨ ਕਰਨੇ ਚਾਹੀਦੇ ਹਨ – ਮੁੱਖ ਮੰਤਰੀ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਨੌਜੁਆਨਾਂ ਨੂੰ ਚਰਿਤਰਵਾਨ ਵਿਹਾਰ ਨਾਲ ਮਜ਼ਬੂਤ ਇਰਾਦਾ ਕਰਕੇ ਨਿਡਰਤਾ ਨਾਲ ਆਪਣੇ ਟੀਚੇ ਨੂੰ ਪ੍ਰਾਪਤ ਕਰਨ ਲਈ ਯਤਨ ਕਰਨੇ ਚਾਹੀਦੇ ਹਨ| ਹਰਕੇ ਨੌਜੁਆਨ ਵਿਚ ਚਾਸਨੀ ਹੋਣੀ ਚਾਹੀਦੀ ਹੈ ਅਰਥਾਤ ਚਰਿਤਰ, ਮਜ਼ਬੂਤ ਇਰਾਦਾ ਅਤੇ ਨਿਡਰਤਾ, ਇਹ ਤਿੰਨੋਂ ਗੁਣ ਜਿਸ ਨੌਜੁਆਨ ਵਿਚ ਹੋਣਗੇ, ਉਸ ਨੂੰ ਸਫਲ ਹੋਣ ਤੋਂ ਕੋਈ ਨਹੀਂ ਰੋਕ ਸਕਦਾ ਹੈ|ਮੁੱਖ ਮੰਤਰੀ ਮਨੋਹਰ ਲਾਲ ਅੱਜ ਰਿਵਾੜੀ ਵਿਚ ਸਵਾਮੀ ਵਿਵੇਕਾਨੰਦ ਦੇ ਜਨਮਦਿਨ ‘ਤੇ ਆਯੋਜਿਤ ਨੌਜੁਆਨ ਸੰਵਾਦ…

VIA PUNJAB
ਅੱਗੇ ਪੜ੍ਹੋ

ਰਾਜ ਪੱਧਰੀ ਕੌਮੀ ਯੁਵਾ ਦਿਵਸ ‘ਤੇ ਮੁੱਖ ਮੰਤਰੀ ਨੇ ਮੈਰਾਥਨ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ

ਰਾਜ ਪੱਧਰੀ ਕੌਮੀ ਯੁਵਾ ਦਿਵਸ ‘ਤੇ ਮੁੱਖ ਮੰਤਰੀ ਨੇ ਮੈਰਾਥਨ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ

ਚੰਡੀਗੜ – ਕੌਮੀ ਯੁਵਾ ਦਿਵਸ ‘ਤੇ ਹਰਿਆਣਾ ਇਕ-ਹਰਿਆਣਾਵੀਂ ਇਕ ਦੇ ਨਾਅਰੇ ਨਾਲ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਰਿਵਾੜੀ ਦੇ ਆਈਓਸੀ ਚੌਕ ਤੋਂ ਰਨ ਫਾਰ ਯੂਥ-ਯੂਥ ਫਾਰ ਮੈਰਾਥਨ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ|ਇਸ ਰਾਜ ਪੱਧਰੀ ਪ੍ਰੋਗ੍ਰਾਮ ਵਿਚ ਮੁੱਖ ਮੰਤਰੀ ਮਨੋਹਰ ਲਾਲ, ਕੈਬੀਨੇਟ ਮੰਤਰੀ ਡਾ. ਬਨਵਾਰੀ ਲਾਲ, ਵਿਧਾਇਕ ਲੱਛਮਣ ਸਿੰਘ ਯਾਦਵ, ਸਾਬਕਾ ਮੰਤਰੀ ਵਿਕਰਮ ਸਿੰਘ ਯਾਦਵ, ਡੀਜੀਪੀ ਮਨੋਜ ਯਾਦਵ, ਏਡੀਜੀਪੀ ਡਾ. ਆਰ.ਸੀ.ਮਿਸ਼ਰਾ ਸਮੇਤ ਹਜਾਰਾਂ ਨੌਜੁਆਨ ਰਨ ਫਾਰ ਯੂਥ ਮੈਰਾਥਨ ਵਿਚ ਦੌੜੇ| ਨੌਜੁਆਨਾਂ ਦੇ ਉਮੰਗ…

VIA PUNJAB
ਅੱਗੇ ਪੜ੍ਹੋ

ਪੁਲਵਾਮਾ ‘ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਦੌਰਾਨ 3 ਅੱਤਵਾਦੀ ਢੇਰ

ਪੁਲਵਾਮਾ ‘ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਦੌਰਾਨ 3 ਅੱਤਵਾਦੀ ਢੇਰ

ਭਾਰੀ ਮਾਤਰਾ ‘ਚ ਅਸਲਾ ਅਤੇ ਗੋਲਾ-ਬਾਰੂਦ ਬਰਾਮਦ ਸ੍ਰੀਨਗਰ – ਜੰਮੂ-ਕਸ਼ਮੀਰ ਦੇ ਪੁਲਵਾਮਾ ‘ਚ ਇੱਕ ਵਾਰ ਫਿਰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ ਹੋਇਆ। ਇਸ ਦੌਰਾਨ ਦੋਵਾਂ ਪਾਸਿਓਂ ਗੋਲੀਬਾਰੀ ਹੋਈ, ਜਿਸ ਵਿੱਚ 3 ਅੱਤਵਾਦੀ ਮਾਰੇ ਗਏ। ਇਸ ਦੌਰਾਨ ਭਾਰਤੀ ਫੌਜ ਦੇ ਜਵਾਨਾਂ ਨੇ ਅੱਤਵਾਦੀਆਂ ਕੋਲੋਂ ਭਾਰੀ ਮਾਤਰਾ ‘ਚ ਗੋਲਾ-ਬਾਰੂਦ ਅਤੇ ਹਥਿਆਰ ਬਰਾਮਦ ਕੀਤੇ ਹਨ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਜੰਮੂ–ਕਸ਼ਮੀਰ ‘ਚ ਸੁਰੱਖਿਆ ਬਲਾਂ ਨੇ ਸ੍ਰੀਨਗਰ–ਜੰਮੂ ਰਾਸ਼ਟਰੀ ਰਾਜਮਾਰਗ ਉੱਤੇ ਹਿਜ਼ਬੁਲ ਮੁਜਾਹਿਦੀਨ ਦੇ 2 ਅੱਤਵਾਦੀਆਂ ਨਾਲ ਡੀ.ਐਸ.ਪੀ. ਨੂੰ…

VIA PUNJAB
ਅੱਗੇ ਪੜ੍ਹੋ

ਨਿਰਭਯਾ ਕੇਸ ਮਾਮਲੇ ਵਿੱਚ 2 ਦੋਸ਼ੀਆਂ ਵਲੋਂ ਦਾਇਰ ਪਟੀਸ਼ਨ ਤੇ ਸੁਪਰੀਮ ਕੋਰਟ ਵਲੋਂ ਸੁਣਵਾਈ 14 ਨੂੰ

ਨਿਰਭਯਾ ਕੇਸ ਮਾਮਲੇ ਵਿੱਚ 2 ਦੋਸ਼ੀਆਂ ਵਲੋਂ ਦਾਇਰ ਪਟੀਸ਼ਨ ਤੇ ਸੁਪਰੀਮ ਕੋਰਟ ਵਲੋਂ ਸੁਣਵਾਈ 14 ਨੂੰ

ਨਵੀਂ ਦਿੱਲੀ – 2012 ਦੇ ਨਿਰਭਯਾ ਗੈਂਗਰੇਪ ਕੇਸ ਦੀ ਸੁਣਵਾਈ ਸੁਪਰੀਮ ਕੋਰਟ ਦੇ 5 ਜੱਜਾਂ ਦੀ ਬੈਂਚ ਮੰਗਲਵਾਰ ਭਾਵ 14 ਜਨਵਰੀ ਨੂੰ ਕਰੇਗਾ| ਜਿਕਰਯੋਗ ਹੈ ਕਿ ਨਿਰਭਯਾ ਦੇ ਦੋ ਦੋਸ਼ੀ ਵਿਨੇ ਸ਼ਰਮਾ ਅਤੇ ਮੁਕੇਸ਼ ਨੇ ਸੁਪਰੀਮ ਕੋਰਟ ਵਿੱਚ ਕਿਊਰੇਟਿਵ ਪਟੀਸ਼ਨ ਦਾਇਰ ਕੀਤੀ ਹੋਈ ਹੈ| ਸੁਪਰੀਮ ਕੋਰਟ ਦੇ 5 ਜੱਜਾਂ ਦੀ ਬੈਂਚ- ਜਸਟਿਸ ਐਨ. ਵੀ. ਰਮਨ, ਅਰੁਣ ਮਿਸ਼ਰਾ, ਆਰ. ਐਫ. ਨੀਰਮਨ, ਆਰ. ਭਾਨੂੰਮਤੀ ਅਤੇ ਅਸ਼ੋਕ ਭੂਸ਼ਣ ਦੋਸ਼ੀਆਂ ਵਲੋਂ ਦਾਇਰ ਕਿਊਰੇਟਿਵ ਪਟੀਸ਼ਨ ਤੇ ਸੁਣਵਾਈ ਕਰੇਗੀ| ਦੱਸਣਯੋਗ ਹੈ…

VIA PUNJAB
ਅੱਗੇ ਪੜ੍ਹੋ

ਪੱਛਮੀ ਬੰਗਾਲ ’ਚ ਮਮਤਾ ਬੈਨਰਜੀ ਵੱਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ

ਪੱਛਮੀ ਬੰਗਾਲ ’ਚ ਮਮਤਾ ਬੈਨਰਜੀ ਵੱਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ

ਸੀ.ਏ.ਏ, ਐੱਨ.ਪੀ.ਆਰ. ਅਤੇ ਐੱਨ.ਆਰ.ਸੀ. ਵਾਪਸ ਲੈਣ ਲਈ ਕਿਹਾ ਕੋਲਕਾਤਾ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਲਕਾਤਾ ’ਚ ਸ਼ਨਿੱਚਰਵਾਰ ਸ਼ਾਮ ਨੂੰ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਮੁਲਾਕਾਤ ਕੀਤੀ। ਪੀ.ਐੱਮ. ਕੋਲਕਾਤਾ ਪੋਰਟ ਟਰੱਸਟ ਦੇ 150ਵੇਂ ਸਾਲਾਨਾ ਸਮਾਰੋਹ ’ਚ ਹਿੱਸਾ ਲੈਣ ਲਈ ਇੱਥੇ ਆਏ ਹੋਏ ਹਨ। ਰਾਜਭਵਨ ’ਚ ਪੀ.ਐੱਮ. ਮੋਦੀ ਨਾਲ ਮੁਲਾਕਾਤ ਤੋਂ ਬਾਅਦ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਨੂੰ ਕਿਹਾ ਕਿ ਅਸੀਂ ਸੀ.ਏ.ਏ, ਐੱਨ.ਆਰ.ਸੀ. ਅਤੇ ਐੱਨ.ਪੀ.ਆਰ. ਦੇ ਖ਼ਿਲਾਫ਼ ਹਾਂ। ਮੈਂ ਪੀ.ਐੱਮ. ਨੂੰ…

VIA PUNJAB
ਅੱਗੇ ਪੜ੍ਹੋ

ਦੇਸ਼ ਦੀ ਸੰਸਦ ਚਾਹੇ ਤਾਂ ਕਰਾਂਗੇ ਮਕਬੂਜ਼ਾ ਕਸ਼ਮੀਰ ’ਤੇ ਕਾਰਵਾਈ : ਫੌਜ ਮੁਖੀ ਨਰਵਾਣੇ

ਦੇਸ਼ ਦੀ ਸੰਸਦ ਚਾਹੇ ਤਾਂ ਕਰਾਂਗੇ ਮਕਬੂਜ਼ਾ ਕਸ਼ਮੀਰ ’ਤੇ ਕਾਰਵਾਈ : ਫੌਜ ਮੁਖੀ ਨਰਵਾਣੇ

ਉੱਤਰੀ ਸਰਹੱਦ ’ਤੇ ਉੱਭਰੀਆਂ ਚੁਣੌਤੀਆਂ ਦਾ ਟਾਕਰਾ ਕਰਨ ਲਈ ਭਾਰਤ ਤਿਆਰ ਨਵੀਂ ਦਿੱਲੀ – ਭਾਰਤੀ ਫੌਜ ਮੁਖੀ ਜਨਰਲ ਮਨੋਜ ਮੁਕੁੰਦ ਨਰਵਾਣੇ ਨੇ ਕਿਹਾ ਕਿ ਜੇਕਰ ਸੰਸਦ ਚਾਹੇ ਤਾਂ ਪੀ. ਓ. ਕੇ. (ਮਕਬੂਜ਼ਾ ਕਸ਼ਮੀਰ) ’ਤੇ ਵੀ ਕਾਰਵਾਈ ਕਰਾਂਗੇ। ਦਿੱਲੀ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ, ‘‘ਪੂਰਾ ਕਸ਼ਮੀਰ ਭਾਰਤ ਦਾ ਹਿੱਸਾ ਹੈ। ਜੇਕਰ ਸੰਸਦ ਨੇ ਕਿਹਾ ਕਿ ਉਹ ਇਲਾਕਾ (ਪੀ. ਓ. ਕੇ.) ਵੀ ਸਾਡਾ ਹੋਣਾ ਚਾਹੀਦਾ ਅਤੇ ਸਾਨੂੰ ਉਸ ਇਰਾਦੇ ਨਾਲ ਹੁਕਮ ਦੇਵੇ ਤਾਂ ਅਸੀਂ ਉਸ…

VIA PUNJAB
ਅੱਗੇ ਪੜ੍ਹੋ

ਜੰਮੂ ਕਸ਼ਮੀਰ ਵਿੱਚ ਇੰਟਰਨੈਟ ਤੇ ਰੋਕ ਅਤੇ ਧਾਰਾ 144 ਨੂੰ ਲਾਗੂ ਰੱਖਣਾ ਸਰਕਾਰ ਵਲੋਂ ਸ਼ਕਤੀ ਦੀ ਗਲਤ ਵਰਤੋਂ : ਸੁਪਰੀਮ ਕੋਰਟ

ਜੰਮੂ ਕਸ਼ਮੀਰ ਵਿੱਚ ਇੰਟਰਨੈਟ ਤੇ ਰੋਕ ਅਤੇ ਧਾਰਾ 144 ਨੂੰ ਲਾਗੂ ਰੱਖਣਾ ਸਰਕਾਰ ਵਲੋਂ ਸ਼ਕਤੀ ਦੀ ਗਲਤ ਵਰਤੋਂ : ਸੁਪਰੀਮ ਕੋਰਟ

ਨਵੀਂ ਦਿੱਲੀ – ਜੰਮੂ-ਕਸ਼ਮੀਰ ਵਿੱਚ ਇੰਟਰਨੈਟ ਅਤੇ ਹੋਰ ਪਾਬੰਦੀਆਂ ਤੇ ਸੁਪਰੀਮ ਕੋਰਟ ਨੇ ਅੱਜ ਫੈਸਲਾ ਸੁਣਾਇਆ| ਇੰਟਰਨੈਟ ਤੇ ਪਾਬੰਦੀ ਅਤੇ ਲੰਬੇ ਸਮੇਂ ਤੱਕ ਧਾਰਾ 144 ਲਾਗੂ ਕਰਨ ਨੂੰ ਲੈ ਕੇ ਸੁਪਰੀਮ ਕੋਰਟ ਨੇ ਕੇਂਦਰ ਦੀ ਭਾਜਪਾ ਸਰਕਾਰ ਤੇ ਤਲੱਖ ਟਿੱਪਣੀ ਕੀਤੀ ਹੈ| ਕੋਰਟ ਨੇ ਜੰਮੂ-ਕਸ਼ਮੀਰ ਵਿੱਚ ਇੰਟਰਨੈਟ ਰੋਕ ਅਤੇ ਹੋਰ ਤਰ੍ਹਾਂ ਦੀਆਂ ਪਾਬੰਦੀਆਂ ਦੇ ਮਾਮਲੇ ਵਿੱਚ ਸੁਣਵਾਈ ਦੌਰਾਨ ਕਿਹਾ ਕਿ ਬਿਨਾਂ ਕਾਰਨ ਪੂਰੀ ਤਰ੍ਹਾਂ ਇੰਟਰਨੈਟ ਤੇ ਰੋਕ ਨਹੀਂ ਲੱਗਾ ਸਕਦੇ| ਅਦਾਲਤ ਨੇ ਕਿਹਾ,”ਲੰਬੇ ਸਮੇਂ ਤੱਕ…

VIA PUNJAB
ਅੱਗੇ ਪੜ੍ਹੋ

ਗੌਰੀ ਲੰਕੇਸ਼ ਕਤਲ ਮਾਮਲੇ ਵਿੱਚ ਫਰਾਰ ਦੋਸ਼ੀ ਧਨਬਾਦ ਤੋਂ ਗ੍ਰਿਫਤਾਰ

ਗੌਰੀ ਲੰਕੇਸ਼ ਕਤਲ ਮਾਮਲੇ ਵਿੱਚ ਫਰਾਰ ਦੋਸ਼ੀ ਧਨਬਾਦ ਤੋਂ ਗ੍ਰਿਫਤਾਰ

ਸੀਨੀਅਰ ਪੱਤਰਕਾਰ ਗੌਰੀ ਲੰਕੇਸ਼ ਕਤਲਕਾਂਡ ਦੇ ਇਕ ਦੋਸ਼ੀ ਨੂੰ ਕਰਨਾਟਕ ਦੇ ਬੈਂਗਲੁਰੂ ਤੋਂ ਆਏ ਵਿਸ਼ੇਸ਼ ਜਾਂਚ ਦਲ (ਐਸ. ਆਈ. ਟੀ.) ਨੇ ਝਾਰਖੰਡ ਦੀ ਧਨਬਾਦ ਜ਼ਿਲਾ ਪੁਲੀਸ ਦੇ ਸਹਿਯੋਗ ਤੋਂ ਕਤਰਾਸ ਥਾਣਾ ਖੇਤਰ ਦੇ ਭਗਤ ਮੁਹੱਲੇ ਵਿੱਚ ਛਾਪੇਮਾਰੀ ਕਰ ਕੇ ਗ੍ਰਿਫਤਾਰ ਕਰ ਲਿਆ ਹੈ| ਪੁਲੀਸ ਸੁਪਰਡੈਂਟ ਕਿਸ਼ੋਰ ਕੌਸ਼ਲ ਨੇ ਦੱਸਿਆ ਕਿ ਬੈਂਗਲੁਰੂ ਪੁਲੀਸ ਨੇ ਸਾਲ 2017 ਵਿੱਚ ਇਕ ਸਮਾਜਿਕ ਸੰਸਥਾ ਨਾਲ ਜੁੜੇ ਚਾਰ ਵਿਅਕੀਆਂ ਦੇ ਕਤਲ ਦੇ ਇਕ ਮਾਮਲੇ ਵਿੱਚ ਜਾਂਚ ਕਰਨ ਅਤੇ ਦੋਸ਼ੀ ਨੂੰ ਗ੍ਰਿਫਤਾਰ…

VIA PUNJAB
ਅੱਗੇ ਪੜ੍ਹੋ
1 105 106 107 108 109 325