ਹਰਿਆਣਾ ਪੁਲਿਸ ਵਿਚ ਮਹਿਲਾਵਾਂ ਦੀ ਗਿਣਤੀ 15 ਫੀਸਦੀ ਤਕ ਲੈ ਜਾਣ ਦਾ ਟੀਚਾ – ਮੁੱਖ ਮੰਤਰੀ

ਹਰਿਆਣਾ ਪੁਲਿਸ ਵਿਚ ਮਹਿਲਾਵਾਂ ਦੀ ਗਿਣਤੀ 15 ਫੀਸਦੀ ਤਕ ਲੈ ਜਾਣ ਦਾ ਟੀਚਾ – ਮੁੱਖ ਮੰਤਰੀ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਮਹਿਲਾ ਮਜਬੂਤੀਕਰਣ ਨੂੰ ਪ੍ਰੋਤਸਾਹਨ ਦੇਣ ਲਈ ਅਗਲੇ ਪੰਜ ਸਾਲਾਂ ਵਿਚ ਹਰਿਆਣਾ ਪੁਲਿਸ ਵਿਚ ਮਹਿਲਾਵਾਂ ਦੀ ਗਿਣਤੀ 15 ਫੀਸਦੀ ਤਕ ਲੈ ਜਾਣ ਦਾ ਟੀਚਾ ਰੱਖਿਆ ਗਿਆ ਹੈ ਅਤੇ ਸਰਕਾਰ ਦੇ ਇਸ ਕਦਮ ਨਾਲ ਮਹਿਲਾਵਾਂ ਵਿਚ ਆਤਮਵਿਸ਼ਵਾਸ ਵਧੇਗਾ|ਮੁੱਖ ਮੰਤਰੀ ਅੱਜ ਪੰਚਕੂਲਾ ਵਿਚ ਹਰਿਆਣਾ ਪੁਲਿਸ ਵੱਲੋਂ ਪੁਲਿਸ ਖੋਜ ਅਤੇ ਵਿਕਾਸ ਬਿਊਰੋ ਤੇ ਇੰਡੀਅਨ ਪੁਲਿਸ ਫਾਊਂਡੇਸ਼ਨ ਇੰਸਟੀਟਿਯੂਟ (ਆਈ.ਪੀ.ਐਫ.ਆਈ.) ਦੇ ਸਹਿਯੋਗ ਨਾਲ ਮਹਿਲਾਵਾਂ ਅਤੇ ਬੱਚਿਆਂ ਦੀ ਸੁਰੱਖਿਆ ਵਿਸ਼ੇ ‘ਤੇ…

VIA PUNJAB
ਅੱਗੇ ਪੜ੍ਹੋ

ਬਾਲ ਠਾਕਰੇ ਯਾਦਗਾਰੀ ਸਮਾਰਕ ਲਈ ਇਕ ਵੀ ਦਰੱਖਤ ਨਹੀਂ ਕੱਟਾਂਗੇ: ਊਧਵ

ਬਾਲ ਠਾਕਰੇ ਯਾਦਗਾਰੀ ਸਮਾਰਕ ਲਈ ਇਕ ਵੀ ਦਰੱਖਤ ਨਹੀਂ ਕੱਟਾਂਗੇ: ਊਧਵ

ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੇ ਭਰੋਸਾ ਦਿਵਾਇਆ ਹੈ ਕਿ ਸ਼ਿਵ ਸੈਨਾ ਸੰਸਥਾਪਕ ਬਾਲ ਠਾਕਰੇ ਦੇ ਸਮਾਰਕ ਲਈ ਚੁਣੀ ਗਈ ਥਾਂ ’ਤੇ ਇਕ ਵੀ ਦਰੱਖਤ ਨਹੀਂ ਕੱਟਿਆ ਜਾਵੇਗਾ। ਮੀਡੀਆ ਨਾਲ ਗੱਲਬਾਤ ਕਰਦਿਆਂ ਠਾਕਰੇ ਨੇ ਕਿਹਾ ਕਿ ਕੱਟਣ ਦੀ ਬਜਾਏ ਦੇਸੀ ਬੂਟੇ ਪ੍ਰਿਯਦਰਸ਼ਨੀ ਬਾਗ਼ ਵਿਚ ਲਾਏ ਜਾਣਗੇ। ਇਹ ਯਾਦਗਾਰੀ ਸਮਾਰਕ ਕੇਂਦਰੀ ਮਹਾਰਾਸ਼ਟਰ ਵਿਚ ਬਣਾਇਆ ਜਾਣਾ ਹੈ। ਠਾਕਰੇ ਨੇ ਬਾਗ਼ ਦਾ ਦੌਰਾ ਕੀਤਾ ਤੇ ਜਾਇਜ਼ਾ ਲੈਣ ਤੋਂ ਬਾਅਦ ਕਿਹਾ ਕਿ ਇਸ ਥਾਂ ’ਤੇ ਹੋਰ ਬੂਟੇ ਲਾਏ…

VIA PUNJAB
ਅੱਗੇ ਪੜ੍ਹੋ

ਰਾਜਨਾਥ ਵੱਲੋਂ ਅਮਰੀਕੀ ਰੱਖਿਆ ਮੰਤਰੀ ਨਾਲ ਫੋਨ ’ਤੇ ਗੱਲਬਾਤ

ਰਾਜਨਾਥ ਵੱਲੋਂ ਅਮਰੀਕੀ ਰੱਖਿਆ ਮੰਤਰੀ ਨਾਲ ਫੋਨ ’ਤੇ ਗੱਲਬਾਤ

ਨਵੀਂ ਦਿੱਲੀ – ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਇਥੇ ਆਪਣੇ ਅਮਰੀਕੀ ਹਮਰੁਤਬਾ ਮਾਰਕ ਟੀ. ਐਸਪਰ ਨਾਲ ਫੋਨ ’ਤੇ ਗੱਲਬਾਤ ਕੀਤੀ। ਅਧਿਕਾਰੀਆਂ ਮੁਤਾਬਕ ਦੋਵਾਂ ਆਗੂਆਂ ਨੇ ਅਮਰੀਕਾ ਤੇ ਇਰਾਨ ਵਿੱਚ ਜਾਰੀ ਤਣਾਅ ਕਰਕੇ ਖਾੜ੍ਹੀ ਖਿੱਤੇ ਵਿੱਚ ਬਣੇ ਸੁਰੱਖਿਆ ਹਾਲਾਤ ’ਤੇ ਚਰਚਾ ਕੀਤੀ। ਅਧਿਕਾਰੀਆਂ ਨੇ ਕਿਹਾ ਕਿ ਸਿੰਘ ਨੇ ਐਸਪਰ ਨੂੰ ਖਾੜ੍ਹੀ ਖਿੱਤੇ ਵਿੱਚ ਭਾਰਤ ਦੇ ਹਿੱਤਾਂ ਤੋਂ ਜਾਣੂ ਕਰਵਾਇਆ। ਸਿੰਘ ਨੇ ਅਮਰੀਕੀ ਹਮਰੁਤਬਾ ਨੂੰ ਸਾਫ ਕਰ ਦਿੱਤਾ ਕਿ ਨਵੀਂ ਦਿੱਲੀ ਅਮਰੀਕਾ ਤੇ ਇਰਾਨ ਦਰਮਿਆਨ ਵਧਦੀ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਚੌਕਸ ਹੋ ਕੇ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਦੇ ਆਦੇਸ਼ ਦਿੱਤੇ

ਹਰਿਆਣਾ ਦੇ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਚੌਕਸ ਹੋ ਕੇ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਦੇ ਆਦੇਸ਼ ਦਿੱਤੇ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਗੁਰੂਗ੍ਰਾਮ ਜਿਲਾ ਲੋਕ ਸੰਪਰਕ ਅਤੇ ਸ਼ਿਕਾਇਤ ਹੱਲ ਕਮੇਟੀ ਦੀ ਮਹੀਨਾ ਮੀਟਿੰਗ ਵਿਚ ਸਾਰੇ ਅਧਿਕਾਰੀਆਂ ਨੂੰ ਚੌਕਸ ਹੋ ਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੇ ਆਦੇਸ਼ ਦਿੱਤੇ ਅਤੇ ਕਿਹਾ ਕਿ ਜਰੂਰੀ ਨਹੀਂ ਕਿ ਸਮੱਸਿਆਵਾਂ ਇਸ ਕਮੇਟੀ ਦੀ ਮੀਟਿੰਗ ਵਿਚ ਰੱਖੀਆਂ ਜਾਣ ਤਾਂ ਹੀ ਹੱਲ ਹੋਵੇ? ਅਧਿਕਾਰੀਆਂ ਨੂੰ ਸਿੱਧੇ ਤੌਰ ‘ਤੇ ਮਿਲਨ ਵਾਲੀ ਸ਼ਿਕਾਇਤਾਂ ਦਾ ਵੀ ਜਲਦੀ ਤੋਂ ਜਲਦੀ ਹੱਲ ਹੋਣਾ ਚਾਹੀਦਾ ਹੈ? ਉਨਾਂ ਨੇ ਕਿਹਾ…

VIA PUNJAB
ਅੱਗੇ ਪੜ੍ਹੋ

ਦਿੱਲੀ ਦੇ ਪਟਪੜਗੰਜ ਵਿੱਚ ਫੈਕਟਰੀ ਵਿੱਚ ਅੱਗ ਲੱਗਣ ਕਾਰਨ ਇਕ ਵਿਅਕਤੀ ਦੀ ਮੌਤ

ਦਿੱਲੀ ਦੇ ਪਟਪੜਗੰਜ ਵਿੱਚ ਫੈਕਟਰੀ ਵਿੱਚ ਅੱਗ ਲੱਗਣ ਕਾਰਨ ਇਕ ਵਿਅਕਤੀ ਦੀ ਮੌਤ

ਦਿੱਲੀ – ਪੂਰਬੀ ਦਿੱਲੀ ਦੇ ਪਟਪੜਗੰਜ ਉਦਯੋਗਿਕ ਖੇਤਰ ਦੀ ਇਕ ਫੈਕਟਰੀ ਵਿੱਚ ਬੀਤੀ ਦੇਰ ਰਾਤ ਅੱਗ ਲੱਗਣ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ| ਫਾਇਰ ਬ੍ਰਿਗੇਡ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਦੇਰ ਰਾਤ ਕਰੀਬ 2.38 ਵਜੇ ਉਹਨਾਂ ਨੂੰ ਅੰਗ ਲੱਗਣ ਦੀ ਸੂਚਨਾ ਮਿਲੀ ਅਤੇ ਫਾਇਰ ਬ੍ਰਿਗੇਡ ਦੀਆਂ 30 ਗੱਡੀਆਂ ਨੂੰ ਮੌਕੇ ਤੇ ਭੇਜਿਆ ਗਿਆ| ਉਹਨਾਂ ਦੱਸਿਆ ਕਿ ਅੱਗ ਤੇ ਸਵੇਰੇ 8 ਵਜੇ ਕਾਬੂ ਪਾਇਆ ਗਿਆ| ਉਹਨਾਂ ਕਿਹਾ ਕਿ ਇਮਾਰਤ ਵਿੱਚ ਕਿਸੇ ਦੇ ਫਸੇ ਹੋਣ…

VIA PUNJAB
ਅੱਗੇ ਪੜ੍ਹੋ

ਨਿਰਭਆ ਕੇਸ ਦੇ ਦੋਸ਼ੀ ਵਿਨੇ ਵਲੋਂ ਸੁਪਰੀਮ ਕੋਰਟ ਵਿੱਚ ਪਟੀਸ਼ਨ

ਨਿਰਭਆ ਕੇਸ ਦੇ ਦੋਸ਼ੀ ਵਿਨੇ ਵਲੋਂ ਸੁਪਰੀਮ ਕੋਰਟ ਵਿੱਚ ਪਟੀਸ਼ਨ

ਨਵੀਂ ਦਿੱਲੀ – ਨਿਰਭਆ ਕੇਸ ਵਿੱਚ 7 ਜਨਵਰੀ 2020 ਨੂੰ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਵਿੱਚ ਚਾਰੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਲਈ ਡੈਥ ਵਾਰੰਟ ਜਾਰੀ ਹੋਣ ਤੋਂ ਬਾਅਦ ਅੱਜ ਵੱਡੀ ਦੋਸ਼ੀ ਵਿਨੇ ਸ਼ਰਮਾ ਨੇ ਸੁਪਰੀਮ ਕੋਰਟ ਵਿੱਚ ਕਿਊਰੇਟਿਵ ਪਟੀਸ਼ਨ ਦਾਇਰ ਕੀਤੀ ਹੈ| ਪਟੀਸ਼ਨ ਵਿੱਚ ਦੋਸ਼ੀ ਨੇ ਡੈਥ ਵਾਰੰਟ ਤੇ ਰੋਕ ਲਾਉਣ ਦੀ ਮੰਗ ਕੀਤੀ ਹੈ| ਜਿਕਰਯੋਗ ਹੈ ਕਿ ਚਾਰੇ ਦੋਸ਼ੀਆਂ ਨੂੰ 22 ਜਨਵਰੀਨੂੰ ਤਿਹਾੜ ਜੇਲ ਵਿੱਚ ਸਵੇਰੇ 7 ਵਜੇ ਫਾਂਸੀ ਦਿੱਤੀ ਜਾਣੀ ਹੈ| ਦੋਸ਼ੀਆਂ…

VIA PUNJAB
ਅੱਗੇ ਪੜ੍ਹੋ

ਭਾਰਤੀ ਵਿਦੇਸ਼ ਮੰਤਰਾਲੇ ਵਲੋਂ ਟ੍ਰੈਵਲ ਐਡਵਾਜ਼ਰੀ ਜਾਰੀ

ਭਾਰਤੀ ਵਿਦੇਸ਼ ਮੰਤਰਾਲੇ ਵਲੋਂ ਟ੍ਰੈਵਲ ਐਡਵਾਜ਼ਰੀ ਜਾਰੀ

ਨਵੀਂ ਦਿੱਲੀ – ਅਮਰੀਕਾ ਅਤੇ ਇਰਾਨ ਵਿਚਾਲੇ ਤਣਾਅ ਦੇ ਮੱਦੇਨਜ਼ਰ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਆਪਣੇ ਨਾਗਰਿਕਾਂ ਲਈ ਟ੍ਰੈਵਲ ਐਡਵਾਜ਼ਰੀ ਜਾਰੀ ਕੀਤੀ ਹੈ| ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਕਿਹਾ ਹੈ ਕਿ ਜੇ ਬਹੁਤ ਜਰੂਰੀ ਨਹੀਂ ਤਾਂ ਇਰਾਕ ਜਾਣ ਤੋਂ ਬਚੋ| ਇਸ ਤੋਂ ਇਲਾਵਾ ਰਵੀਸ਼ ਕੁਮਾਰ ਨੇ ਉੱਥੇ ਰਹਿੰਦੇ ਭਾਰਤੀ ਨਾਗਰਿਕਾਂ ਨੂੰ ਸੁਚੇਤ ਰਹਿਣ ਦੀ ਸਲਾਹ ਦਿੱਤੀ ਹੈ|ਉਹਨਾਂ ਕਿਹਾ, ”ਇਰਾਕ ਦੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਭਾਰਤੀ ਨਾਗਰਿਕਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ…

VIA PUNJAB
ਅੱਗੇ ਪੜ੍ਹੋ

ਸਾਲ 2020 ਦਾ ਆਮ ਬਜਟ ਸਿਖਿਆ, ਸਿਹਤ, ਸੁਰੱਖਿਆ ਅਤੇ ਸਵੈਲੰਬਨ ‘ਤੇ ਫੋਕਸ ਕੀਤਾ ਜਾਵੇਗਾ – ਮੁੱਖ ਮੰਤਰੀ

ਸਾਲ 2020 ਦਾ ਆਮ ਬਜਟ ਸਿਖਿਆ, ਸਿਹਤ, ਸੁਰੱਖਿਆ ਅਤੇ ਸਵੈਲੰਬਨ ‘ਤੇ ਫੋਕਸ ਕੀਤਾ ਜਾਵੇਗਾ – ਮੁੱਖ ਮੰਤਰੀ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਸਾਲ 2020 ਦੇ ਰਾਜ ਦੇ ਆਮ ਬਜਟ ਵਿਚ ਸਿਖਿਆ, ਸਿਹਤ, ਸੁਰੱਖਿਆ ਅਤੇ ਸਵੈਲੰਬਨ ‘ਤੇ ਫੋਕਸ ਕੀਤਾ ਜਾਵੇਗਾ| ਹਰਿਆਣਾ ਵਿਚ ਸਾਲ 2020 ਨੂੰ ਸੁਸਾਸ਼ਨ ਸੰਕਲਪ ਸਾਲ ਐਲਾਨ ਕੀਤਾ ਗਿਆ ਹੈ ਜਿਸ ਦੇ ਚਲਦੇ ਰਾਜ ਦੇ ਆਮ ਬਜਟ ਨੂੰ ਤਿਆਰ ਕਰਨ ਲਈ ਪਹਿਲੀ ਵਾਰ ਹਰਿਆਣਾ ਵਿਧਾਨਸਭਾ ਦੇ ਬਜਟ ਸ਼ੈਸ਼ਨ ਵਿਚ ਤਿੰਨ ਦਿਨ ਤਕ ਰਾਜ ਦੇ ਸਾਰੇ ਵਿਧਾਇਕਾਂ ਤੋਂ ਵੱਖ-ਵੱਖ ਮਾਮਲਿਆਂ ‘ਤੇ ਚਰਚਾ ਕਰਨ ਤੋਂ ਬਾਅਦ ਬਜਟ…

VIA PUNJAB
ਅੱਗੇ ਪੜ੍ਹੋ

ਭਾਰਤ ਬੰਦ ਦਾ ਦੇਸ਼ ਭਰ ‘ਚ ਮਿਲਿਆ-ਜੁਲਿਆ ਅਸਰ-ਪੰਜਾਬ ‘ਚ ਰੇਲ ਆਵਾਜਾਈ ਰੋਕੀ

ਭਾਰਤ ਬੰਦ ਦਾ ਦੇਸ਼ ਭਰ ‘ਚ ਮਿਲਿਆ-ਜੁਲਿਆ ਅਸਰ-ਪੰਜਾਬ ‘ਚ ਰੇਲ ਆਵਾਜਾਈ ਰੋਕੀ

ਨਵੀਂ ਦਿੱਲੀ – ਕੇਂਦਰ ਸਰਕਾਰ ਦੀਆਂ ਆਰਥਿਕ ਤੇ ਲੋਕ ਮਾਰੂ ਨੀਤੀਆਂ ਵਿਰੁੱਧ 10 ਕੇਂਦਰੀ ਮਜ਼ਦੂਰ ਟਰੇਡ ਯੂਨੀਅਨਾਂ ਵੱਲੋਂ ਦੇਸ਼ ਪੱਧਰੀ ਹੜਤਾਲ ਕੀਤੀ ਗਈ। ਪੱਛਮੀ ਬੰਗਾਲ ਦੇ ਉੱਤਰ 24 ਪਰਗਨਾ ਜ਼ਿਲ੍ਹੇ ਦੇ ਕਾਂਚਰਾਪਾੜਾ ਤੇ ਹਾਵੜਾ ‘ਚ ਪ੍ਰਦਰਸ਼ਨਕਾਰੀਆਂ ਨੇ ਰੇਲਵੇ ਟਰੈਕ ਬੰਦ ਕਰ ਦਿੱਤਾ। ਇਸ ਦੌਰਾਨ ਪੁਲਿਸ ਨੇ ਉੱਤਰ 24 ਪਰਗਨਾ ਦੇ ਹਿਰਦਾਪੁਰ ਸਟੇਸ਼ਨ ਨੇੜੇ ਰੇਲਵੇ ਟਰੈਕ ‘ਤੇ 4 ਦੇਸੀ ਬੰਬ ਬਰਾਮਦ ਕੀਤੇ। ਦੇਸ਼ ਦੇ ਬਾਕੀ ਸੂਬਿਆਂ ਦੀ ਤਰ੍ਹਾਂ ਪੰਜਾਬ ‘ਚ ਵੀ ਬੁੱਧਵਾਰ ਸਵੇਰ ਤੋਂ ਭਾਰਤ ਬੰਦ…

VIA PUNJAB
ਅੱਗੇ ਪੜ੍ਹੋ

ਰਾਜਨੀਤਿਕ ਪਾਰਟੀਆਂ ਨੂੰ ਚੰਦਾ ਦੇਣ ਵਾਲਿਆਂ ਦਾ ਨਾਂਅ ਜਨਤਕ ਸਰਕਾਰ : ਸੀ.ਆਈ.ਸੀ.

ਰਾਜਨੀਤਿਕ ਪਾਰਟੀਆਂ ਨੂੰ ਚੰਦਾ ਦੇਣ ਵਾਲਿਆਂ ਦਾ ਨਾਂਅ ਜਨਤਕ ਸਰਕਾਰ : ਸੀ.ਆਈ.ਸੀ.

ਇਲੈਕਟੋਰਲ ਬਾਂਡ ਰਾਹੀਂ ਗੁਪਤ ਦਾਨ ਕਰਨ ਵਾਲਿਆਂ ਦੇ ਨਾਂਅ ਆਉਣ ਸਾਹਮਣੇ ਨਵੀਂ ਦਿੱਲੀ – ਕੇਂਦਰੀ ਸੂਚਨਾ ਕਮਿਸ਼ਨ ਨੇ ਕੇਂਦਰ ਸਰਕਾਰ ਨੂੰ ਨਿਰਦੇਸ਼ ਦਿੱਤੇ ਹਨ ਕਿ ਇਲਕੈਟੋਰਲ ਬਾਂਡ ਰਾਹੀਂ ਰਾਜਨੀਤਿਕ ਪਾਰਟੀਆਂ ਨੂੰ ਚੰਦਾ ਦੇਣ ਵਾਲਿਆਂ ਦੇ ਨਾਂਅ ਜਨਤਕ ਕੀਤੇ ਜਾਣ, ਜਿਨ੍ਹਾਂ ਨੇ ਅਪੀਲ ਕੀਤੀ ਸੀ ਕਿ ਉਨ੍ਹਾਂ ਦੇ ਨਾਂਅ ਗੁਪਤ ਰੱਖੇ ਜਾਣ। ਇੱਥੇ ਦੱਸਣਯੋਗ ਹੈ ਕਿ ਮੋਦੀ ਸਰਕਾਰ ਨੇ ਸਾਲ 2018 ਵਿੱਚ ਇਲੈਕਟੋਰਲ ਬਾਂਡ ਦੀ ਸ਼ੁਰੂਆਤ ਕਰਦਿਆਂ ਦਾਅਵਾ ਕੀਤਾ ਸੀ ਕਿ ਇਸ ਨਾਲ ਰਾਜਨੀਤਿਕ ਫੰਡਿੰਗ ਵਿੱਚ…

VIA PUNJAB
ਅੱਗੇ ਪੜ੍ਹੋ
1 106 107 108 109 110 325