ਪੈਟਰੋਲ ਤੇ ਡੀਜ਼ਲ ਦੋਵੇਂ ਹੋ ਗਏ ਹੋਰ ਵੀ ਮਹਿੰਗੇ

ਪੈਟਰੋਲ ਤੇ ਡੀਜ਼ਲ ਦੋਵੇਂ ਹੋ ਗਏ ਹੋਰ ਵੀ ਮਹਿੰਗੇ

ਨਵੀਂ ਦਿੱਲੀ – ਅੱਜ ਐਤਵਾਰ ਨੂੰ ਪੈਟਰੋਲ ਤੇ ਡੀਜ਼ਲ ਦੋਵਾਂ ਦੀਆਂ ਕੀਮਤਾਂ ‘ਚ ਵਾਧਾ ਕਰ ਦਿੱਤਾ ਗਿਆ ਹੈ। ਕੱਲ੍ਹ ਸਨਿੱਚਰਵਾਰ ਨੂੰ ਦੋਵੇਂ ਕੀਮਤਾਂ ਸਥਿਰ ਰਹੀਆਂ ਸਨ। ਅੱਜ ਦੇਸ਼ ਦੇ ਚਾਰ ਮੁੱਖ ਮਹਾਂਨਗਰਾਂ ਦਿੱਲੀ, ਕੋਲਕਾਤਾ, ਮੁੰਬਹੀ ਤੇ ਚੇਨਈ ‘ਚ ਪੈਟਰੋਲ ਦੀ ਕੀਮਤ ਵਿੱਚ 14 ਪੈਸੇ ਪ੍ਰਤੀ ਲਿਟਰ ਤੇ ਡੀਜ਼ਲ ਦੀ ਕੀਮਤ ‘ਚ 19 ਪੈਸੇ ਪ੍ਰਤੀ ਲਿਟਰ ਦਾ ਵਾਧਾ ਕੀਤਾ ਗਿਆ ਹੈ। ਇਸ ਵਾਧੇ ਤੋਂ ਬਾਅਦ ਚਾਰ ਮਹਾਂਨਗਰਾਂ ‘ਚ ਪੈਟਰੋਲ ਦੀ ਕੀਮਤ ਕ੍ਰਮਵਾਰ 74.88 ਰੁਪਏ, 77.54 ਰੁਪਏ,…

VIA PUNJAB
ਅੱਗੇ ਪੜ੍ਹੋ

ਰੂਪੈ ਅਤੇ ਯੂਪੀਆਈ ਰਾਹੀਂ ਅਦਾਇਗੀ ’ਤੇ ਐੱਮਡੀਆਰ ਚਾਰਜ ਨਹੀਂ

ਰੂਪੈ ਅਤੇ ਯੂਪੀਆਈ ਰਾਹੀਂ ਅਦਾਇਗੀ ’ਤੇ ਐੱਮਡੀਆਰ ਚਾਰਜ ਨਹੀਂ

ਨਵੀਂ ਦਿੱਲੀ – ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੇ ਅੱਜ ਬੈਂਕਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਆਪਣੇ ਅਧਿਕਾਰੀਆਂ ਖ਼ਿਲਾਫ਼ ਦਰਜ ਭ੍ਰਿਸ਼ਟਾਚਾਰ ਤੇ ਵਿਜੀਲੈਂਸ ਕੇਸਾਂ ਦਾ ਜਲਦੀ ਤੋਂ ਜਲਦੀ ਨਿਬੇੜਾ ਕਰਨ।ਵਿੱਤ ਮੰਤਰੀ ਨੇ ਇਹ ਵੀ ਕਿਹਾ ਕਿ ਡਿਜੀਟਲ ਅਦਾਇਗੀਆਂ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਰੂਪੈ ਅਤੇ ਯੂਪੀਆਈ ਰਾਹੀਂ ਲੈਣ-ਦੇਣ ’ਤੇ ਮਰਚੈਂਟ ਡਿਸਕਾਊਂਟ ਰੇਟ (ਐੱਮਡੀਆਰ) ਚਾਰਜ ਪਹਿਲੀ ਜਨਵਰੀ ਤੋਂ ਨਹੀਂ ਲੱਗੇਗਾ। ਜਨਤਕ ਖੇਤਰ ਦੀਆਂ ਬੈਂਕਾਂ ਦੇ ਮੁਖੀਆਂ ਨਾਲ ਸਮੀਖਿਆ ਮੀਟਿੰਗ ਤੋਂ ਬਾਅਦ ਕੇਂਦਰੀ ਵਿੱਤ ਮੰਤਰੀ…

VIA PUNJAB
ਅੱਗੇ ਪੜ੍ਹੋ

ਕਾਂਗਰਸ ਨੇ ਆਪਣਾ 135 ਵਾਂ ਸਥਾਪਨਾ ਦਿਵਸ ਮਣਾਇਆ

ਕਾਂਗਰਸ ਨੇ ਆਪਣਾ 135 ਵਾਂ ਸਥਾਪਨਾ ਦਿਵਸ ਮਣਾਇਆ

ਨਵੀਂ ਦਿੱਲੀ – ਕਾਂਗਰਸ ਪਾਰਟੀ ਅੱਜ ਆਪਣਾ 135ਵਾਂ ਸਥਾਪਨਾ ਦਿਵਸ ਮਨਾਇਆ| ਸਥਾਪਨਾ ਦਿਵਸ ਦੇ ਮੌਕੇ ਤੇ ਨਾਗਰਿਕਤਾ ਕਾਨੂੰਨ ਦਾ ਮੁੱਦਾ ਛਾਇਆ ਰਿਹਾ| ਪਾਰਟੀ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਨੇ ਵੀ ਨਾਗਰਿਕਤਾ ਕਾਨੂੰਨ ਅਤੇ ਐਨਆਰਸੀ ਨੂੰ ਲੈ ਕੇ ਮੋਦੀ ਸਰਕਾਰ ਦਾ ਘਿਰਾਓ ਕੀਤਾ| ਰਾਹੁਲ ਗਾਂਧੀ ਨੇ ਕਿਹਾ ਕਿ ਸੀਏਏ ਅਤੇ ਐਨਆਰਸੀ ਨੋਟਬੰਦੀ-2 ਹੈ| ਇਹ ਸਾਰਾ ਮਾਮਲਾ ਜੋ ਕੁਝ ਚੱਲ ਰਿਹਾ ਹੈ, ਉਹ ਨੋਟਬੰਦੀ ਵਾਂਗ ਹੀ ਹੈ ਜਿਸ ਵਿੱਚ ਗਰੀਬ ਲੋਕਾਂ ਨੂੰ ਲਾਈਨ ਵਿੱਚ ਖੜਾ ਕਰਨਾ ਚਾਹੁੰਦੇ…

VIA PUNJAB
ਅੱਗੇ ਪੜ੍ਹੋ

ਦਿੱਲੀ ਵਿੱਚ ਕਾਂਸਟੇਬਲ ਨੇ ਖੁਦ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

ਦਿੱਲੀ ਵਿੱਚ ਕਾਂਸਟੇਬਲ ਨੇ ਖੁਦ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

ਨਵੀਂ ਦਿੱਲੀ – ਦੇਸ਼ ਦੀ ਰਾਜਧਾਨੀ ਦਿੱਲੀ ਤੋਂ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ| ਇੱਥੇ ਧੌਲਾ ਕੁਆਂ ਪੁਲੀਸ ਸਟੇਸ਼ਨ ਵਿੱਚ ਤਾਇਨਾਤ ਇਕ ਪੁਲੀਸ ਕਰਮਚਾਰੀ ਨੇ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਹੈ| ਪੁਲੀਸ ਕਾਂਸਟੇਬਲ ਦਾ ਨਾਂ ਪਾਰੂਨ ਤਿਆਗੀ ਦੱਸਿਆ ਜਾਂਦਾ ਹੈ| ਘਟਨਾ ਸ਼ੁੱਕਰਵਾਰ ਦੇਰ ਰਾਤ ਦੀ ਦੱਸੀ ਜਾਂਦੀ ਹੈ| ਜਿਕਰਯੋਗ ਹੈ ਕਿ ਪਾਰੂਨ ਨੇ ਆਪਣੀ ਸਰਵਿਸ ਰਿਵਾਲਵਰ ਨਾਲ ਖੁਦ ਨੂੰ ਗੋਲੀ ਮਾਰੀ| ਪਾਰੂਨ ਨੇ ਖੁਦਕੁਸ਼ੀ ਵਰਗਾ ਕਦਮ ਕਿਉਂ ਚੁੱਕਿਆ, ਇਸ ਸੰਬੰਧ ਵਿੱਚ…

VIA PUNJAB
ਅੱਗੇ ਪੜ੍ਹੋ

ਸੀ.ਏ.ਏ. ਅਤੇ ਐਨ.ਆਰ.ਸੀ ਖ਼ਿਲਾਫ਼ ਕਾਂਗਰਸ ਨੇ ਦੇਸ਼ ਭਰ ‘ਚ ਕੱਢੇ ਸੰਵਿਧਾਨ ਮਾਰਚ

ਸੀ.ਏ.ਏ. ਅਤੇ ਐਨ.ਆਰ.ਸੀ ਖ਼ਿਲਾਫ਼ ਕਾਂਗਰਸ ਨੇ ਦੇਸ਼ ਭਰ ‘ਚ ਕੱਢੇ ਸੰਵਿਧਾਨ ਮਾਰਚ

ਨਵੀਂ ਦਿੱਲੀ – ਕਾਂਗਰਸ ਨੇ ਆਪਣੇ 135ਵੇਂ ਸਥਾਪਨਾ ਦਿਵਸ ਮੌਕੇ ‘ਸੰਵਿਧਾਨ ਬਚਾਓ-ਭਾਰਤ ਬਚਾਓ’ ਮਾਰਚ ਦੇਸ਼ ਭਰ ‘ਚ ਕੱਢ ਕੇ ਨਾਗਰਿਕਤਾ ਸੋਧ ਕਾਨੂੰਨ ਖ਼ਿਲਾਫ਼ ਆਪਣੇ ਵਿਰੋਧ ਨੂੰ ਅੱਗੇ ਵਧਾਇਆ। ਦਿੱਲੀ ਤੋਂ ਮੁੰਬਈ, ਅਸਾਮ ਤੋਂ ਕੇਰਲ ਅਤੇ ਗੁਜਰਾਤ ਤੋਂ ਲੈ ਕੇ ਬਿਹਾਰ ਤਕ ਪਾਰਟੀ ਨੇ ਇਹ ਮਾਰਚ ਕਰ ਕੇ ਐੱਨਡੀਏ ਸਰਕਾਰ ਨੂੰ ਸਪੱਸ਼ਟ ਸੰਦੇਸ਼ ਦਿੱਤਾ ਕਿ ਸੀ.ਏ.ਏ. ਅਤੇ ਐਨ.ਆਰ.ਸੀ ਖ਼ਿਲਾਫ਼ ਪਾਰਟੀ ਦਾ ਵਿਰੋਧ ਰੁਕੇਗਾ ਨਹੀਂ। ਕਾਂਗਰਸ ਇਸ ਮੁੱਦੇ ‘ਤੇ ਮੋਦੀ ਸਰਕਾਰ ਖ਼ਿਲਾਫ਼ ਆਰ-ਪਾਰ ਦੀ ਸਿਆਸੀ ਲੜਾਈ ਦੀ…

VIA PUNJAB
ਅੱਗੇ ਪੜ੍ਹੋ

ਸਰੋਜਨੀ ਕਲੋਨੀ ਯਮੁਨਾ ਨਗਰ ਦੇ ਵਫਦ ਵੱਲੋਂ ਅਨਿਲ ਵਿੱਜ ਨੂੰ ਮੰਗ ਪੱਤਰ-ਮੰਤਰੀ ਨੇ ਜਾਂਚ ਦਾ ਦਿੱਤਾ ਭਰੋਸਾ

ਸਰੋਜਨੀ ਕਲੋਨੀ ਯਮੁਨਾ ਨਗਰ ਦੇ ਵਫਦ ਵੱਲੋਂ ਅਨਿਲ ਵਿੱਜ ਨੂੰ ਮੰਗ ਪੱਤਰ-ਮੰਤਰੀ ਨੇ ਜਾਂਚ ਦਾ ਦਿੱਤਾ ਭਰੋਸਾ

ਚੰਡੀਗੜ੍ਹ – ਹਰਿਆਣਾ ਦੇ ਲੋਕਾਂ ਲਈ ਮੁੱਖ ਮੰਤਰੀ ਮਨੋਹਰ ਲਾਲ ਵੱਲੋਂ ਅਨਿਲ ਵਿੱਜ ਨੂੰ ਗ੍ਰਹਿ ਮੰਤਰੀ ਬਨਾਉਣ ਦਾ ਫੈਸਲਾ ਬਹੁਤ ਵਧੀਆ ਸਾਬਤ ਹੋ ਰਿਹਾ ਹੈ ਸਾਰਾ ਦਿਨ ਅਨਿਲ ਵਿੱਜ ਦਾ ਕਮਰਾ ਹਰਿਆਣਾ ਦੇ ਵੱਖ ਵੱਖ ਜਿਲਿਆਂ ਤੋ ਆਏ ਸ਼ਿਕਾਇਤ ਕਰਤਾਵਾਂ ਨਾਲ ਭਰਿਆ ਰਹਿੰਦਾ ਹੈ ਇਸ ਸਬੰਧੀ ਕਲ ਸਰੋਜਨੀ ਕਾਲੋਨੀ ਫੇਸ 1 ਵੈਲਫੇਅਰ ਸੁਸਾਇਟੀ ਯਮੁਨਾ ਨਗਰ ਦਾ ਵਫਦ ਗ੍ਰਹਿ ਮੰਤਰੀ ਅਨਿਲ ਵਿੱਜ ਨੂੰ ਮਿਲਿਆ ਵਫਦ ਨੇ ਆਪਣੀ ਕਾਲੋਨੀ ਦੇ ਨਾਲ ਲੱਗਦੇ “ਸੰਤ ਨਿਸ਼ਚਲ ਸਿੰਘ ਪਬਲਿਕ ਸਕੂਲ…

VIA PUNJAB
ਅੱਗੇ ਪੜ੍ਹੋ

ਜੰਮੂ ‘ਚ ਸਰਹੱਦ ‘ਤੇ ਗੋਲੀਬਾਰੀ ਦੌਰਾਨ 4 ਪਾਕਿ ਫ਼ੌਜੀ ਢੇਰ

ਜੰਮੂ ‘ਚ ਸਰਹੱਦ ‘ਤੇ ਗੋਲੀਬਾਰੀ ਦੌਰਾਨ 4 ਪਾਕਿ ਫ਼ੌਜੀ ਢੇਰ

ਭਾਰਤੀ ਫ਼ੌਜ ਨੇ ਪਾਕਿ ਵੱਲੋਂ ਕੀਤੀ ਜਾ ਰਹੀ ਸੀਜ਼ਫ਼ਾਇਰ ‘ਤੇ ਦਿੱਤਾ ਮੂੰਹ-ਤੋੜ ਜਵਾਬ ਸ੍ਰੀਨਗਰ – ਭਾਰਤੀ ਫ਼ੌਜ ਨੇ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ ਦਾ ਮੂੰਹ ਤੋੜ ਜਵਾਬ ਦਿੰਦੇ ਹੋਏ ਉਸ ਦੇ 3-4 ਫੌਜੀਆਂ ਨੂੰ ਮਾਰ ਸੁੱਟਿਆ ਹੈ। ਵੀਰਵਾਰ ਦੇਰ ਰਾਤ ਪੁੰਛ-ਰਾਜੌਰੀ ਸੈਕਟਰ ‘ਚ ਕੰਟਰੋਲ ਰੇਖਾ ਦੇ ਨੇੜੇ ਪਾਕਿਸਤਾਨ ਵੱਲੋਂ ਅਚਾਨਕ ਗੋਲੀਬਾਰੀ ਸ਼ੁਰੂ ਹੋ ਗਈ। ਪਾਕਿਸਤਾਨ ਵੱਲੋਂ ਮੋਰਟਾਰ ਵੀ ਦਾਗ਼ੇ ਗਏ। ਭਾਰਤੀ ਫੌਜ ਨੇ ਇਸ ਦਾ ਮੂੰਹ ਤੋੜ ਜਵਾਬ ਦਿੰਦੇ ਹੋਏ ਪਾਕਿਸਤਾਨੀ ਚੌਕੀਆਂ ਨੂੰ ਨਿਸ਼ਾਨਾ ਬਣਾਇਆ।…

VIA PUNJAB
ਅੱਗੇ ਪੜ੍ਹੋ

ਕਜ਼ਾਕਿਸਤਾਨ ‘ਚ ਦੋ ਮੰਜ਼ਲਾ ਇਮਾਰਤ ਨਾਲ ਟਕਰਾਇਆ ਜਹਾਜ਼

ਕਜ਼ਾਕਿਸਤਾਨ ‘ਚ ਦੋ ਮੰਜ਼ਲਾ ਇਮਾਰਤ ਨਾਲ ਟਕਰਾਇਆ ਜਹਾਜ਼

ਨੂਰ ਸੁਲਤਾਨ – ਕਜ਼ਾਕਿਸਤਾਨ ਦੇ ਸਭ ਤੋਂ ਵੱਡੇ ਸ਼ਹਿਰ ਅਲਮਾਟੀ ‘ਚ ਇੱਕ ਜਹਾਜ਼ ਦੇ ਹਾਦਸਾਗ੍ਰਸਤ ਹੋਣ ਦੀ ਖ਼ਬਰ ਹੈ। ਇੱਥੇ ਉਡਾਣ ਭਰਨ ਤੋਂ ਥੋੜ੍ਹੀ ਦੇਰ ਬਾਅਦ ਇੱਕ ਯਾਤਰੀ ਜਹਾਜ਼ ਦੋ ਮੰਜ਼ਲਾ ਇਮਾਰਤ ਨਾਲ ਟਕਰਾਅ ਗਿਆ। ਇਸ ਜਹਾਜ਼ ‘ਚ 95 ਯਾਤਰੀ ਅਤੇ ਚਾਲਕ ਦਲ ਦੇ 5 ਮੈਂਬਰ ਸਵਾਰ ਸਨ। ਹਾਦਸੇ ‘ਚ 14 ਮਾਰੇ ਜਾਣ ਦੀ ਖ਼ਬਰ ਹੈ। ਉੱਥੇ ਹੀ ਇਸ ਹਾਦਸੇ ‘ਚ 35 ਲੋਕ ਜ਼ਖ਼ਮੀ ਹੋਏ ਹਨ। ਦੱਸਣਯੋਗ ਹੈ ਕਿ ਬੇਕ ਏਅਰਲਾਈਨਜ਼ ਦੇ ਇਸ ਜਹਾਜ਼ ਨੇ…

VIA PUNJAB
ਅੱਗੇ ਪੜ੍ਹੋ

ਪੀੜਿਤ ਵਿਅਕਤੀ ਨੂੰ ਨਿਆਂ ਦਿਵਾਉਣ ਸੂਬਾ ਸਰਕਾਰ ਦਾ ਪਹਿਲ – ਗ੍ਰਹਿ ਮੰਤਰੀ

ਪੀੜਿਤ ਵਿਅਕਤੀ ਨੂੰ ਨਿਆਂ ਦਿਵਾਉਣ ਸੂਬਾ ਸਰਕਾਰ ਦਾ ਪਹਿਲ – ਗ੍ਰਹਿ ਮੰਤਰੀ

ਚੰਡੀਗੜ – ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਤੇ ਪੀੜਿਤ ਵਿਅਕਤੀ ਨੂੰ ਨਿਆਂ ਦਿਵਾਉਣ ਸੂਬਾ ਸਰਕਾਰ ਦਾ ਪਹਿਲ ਹੈ ਅਤੇ ਇਸ ਵਿਚ ਕਿਸੇ ਵੀ ਤਰਾਂ ਦੀ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ|ਸ੍ਰੀ ਵਿਜ ਅੱਜ ਸਿਰਸਾ ਵਿਚ ਜਿਲਾ ਲੋਕ ਸੰਪਰਕ ਤੇ ਸ਼ਿਕਾਇਤ ਹੱਲ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ| ਅੱਜ ਲੋਕ ਸੰਪਰਕ ਤੇ ਸ਼ਿਕਾਇਤ ਹੱਲ ਕਮੇਟੀ ਦੀ ਮੀਟਿੰਗ ਵਿਚ ਗ੍ਰਹਿ ਮੰਤਰੀ ਦੇ ਸਾਹਮਣੇ ਕੁਲ 15 ਸ਼ਿਕਾਇਤਾਂ ਰੱਖੀ ਗਈਆਂ,…

VIA PUNJAB
ਅੱਗੇ ਪੜ੍ਹੋ

ਨਸ਼ੇ ਨੂੰ ਖਤਮ ਕਰਨਾ ਉਨਾਂ ਦੀ ਪਹਿਲਾਂ ਵਿਚ ਹੈ – ਗ੍ਰਹਿ ਮੰਤਰੀ

ਨਸ਼ੇ ਨੂੰ ਖਤਮ ਕਰਨਾ ਉਨਾਂ ਦੀ ਪਹਿਲਾਂ ਵਿਚ ਹੈ – ਗ੍ਰਹਿ ਮੰਤਰੀ

ਚੰਡੀਗੜ – ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਕਿਹਾ ਹੈ ਕਿ ਨਸ਼ੇ ਨੂੰ ਖਤਮ ਕਰਨਾ ਉਨਾਂ ਦੀ ਪਹਿਲਾਂ ਵਿਚ ਹੈ ਅਤੇ ਇਸ ਦਿਸ਼ਾ ਵਿਚ ਸਖਤ ਕਦਮ ਚੁੱਕੇ ਜਾ ਰਹੇ ਹਨ| ਸੁਚਾਰੂ ਢੰਗ ਨਾਲ ਇਸ ‘ਤੇ ਕੰਮ ਹੋਵੇ ਇਸ ਲਈ ਵੱਖ ਤੋਂ ਪਿਲਸ ਸੁਪਰਡੈਂਟ ਪੱਧਰ ਦੇ ਅਧਿਕਾਰੀ ਦੀ ਅਗਵਾਈ ਹੇਠ ਇਕ ਵਿੰਗ ਗਠਿਤ ਕੀਤਾ ਗਿਆ ਹੈ, ਜੋ ਹਰੇਕ ਮਹੀਨੇ ਆਪਣੀ ਰਿਪੋਰਟ ਦੇਵੇਗੀ| ਸੂਬੇ ਤੋਂ ਨਸ਼ੇ ਨੂੰ ਜੜੋ ਖਤਮ ਕੀਤਾ ਜਾਵੇਗਾ| ਉਹ ਅੱਜ ਸਿਰਸਾ ਵਿਚ ਪੱਤਰਕਾਰਾਂ…

VIA PUNJAB
ਅੱਗੇ ਪੜ੍ਹੋ
1 111 112 113 114 115 325