ਮਹਾਮਾਰੀ ਅਲਰਟ੍ਰਸੁਰੱਖਿਅਤ ਹਰਿਆਣਾ ਵਿਚ ਸੁਰੱਖਿਆ ਅਤੇ ਸਾਵਧਾਨੀ ਦਾ ਸੰਦੇਸ਼ -ਸਿਹਤ ਮੰਤਰੀ

ਮਹਾਮਾਰੀ ਅਲਰਟ੍ਰਸੁਰੱਖਿਅਤ ਹਰਿਆਣਾ ਵਿਚ ਸੁਰੱਖਿਆ ਅਤੇ ਸਾਵਧਾਨੀ ਦਾ ਸੰਦੇਸ਼ -ਸਿਹਤ ਮੰਤਰੀ

ਚੰਡੀਗੜ੍ਹ – ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਮਹਾਮਾਰੀ ਅਲਰਟ੍ਰਸੁਰੱਖਿਅਤ ਹਰਿਆਣਾ ਇਹ ਸ਼ਬਦ ਹੀ ਨਹੀਂ ਸਗੋ ਇੰਨ੍ਹਾਂ ਵਿਚ ਸੁਰੱਖਿਆ ਅਤੇ ਸਾਵਧਾਨੀ ਦਾ ਸੰਦੇਸ਼ ਲੁਕਿਆ ਹੋਇਆ ਹੈ। ਸਾਨੂੰ ਕੋਰੋਨਾ ਤੋਂ ਸਾਵਧਾਨੀ ਅਤੇ ਸੁਚੇਤ ਰਹਿਣ ਦੀ ਜਰੂਰਤ ਹੈ। ਖੁਦ ਦਾ ਬਚਾਅ ਕਰਦੇ ਹੋਏ ਹੋਰਾਂ ਨੂੰ ਵੀ ਸਾਵਧਾਨ ਰਣਹਣ ਦੀ ਲਈ ਪ੍ਰੇਰਿਤ ਕਰਦਾ ਹੈ।ਉਹ ਅੱਜ ਅੰਬਾਲਾ ਵਿਚ ਆਪਣੇ ਨਿਵਾਸ ਸਥਾਨ ਤੇ ਇਸ ਵਿਸ਼ਾ ਨੂੰ ਲੈ ਕੇ ਲੋਕਾਂ ਲਾਲ ਗਲਬਾਤ ਕਰ ਰਹੇ ਸਨ। ਸੂਬੇ…

VIA PUNJAB
ਅੱਗੇ ਪੜ੍ਹੋ

ਭਾਰਤੀ ਸੈਨਿਕਾਂ ਦਾ ਸਮਰਪਣ ਇੱਕ ਵਿਲੱਖਣ ਮਿਸਾਲ: ਰਾਜਨਾਥ

ਭਾਰਤੀ ਸੈਨਿਕਾਂ ਦਾ ਸਮਰਪਣ ਇੱਕ ਵਿਲੱਖਣ ਮਿਸਾਲ: ਰਾਜਨਾਥ

ਨਵੀਂ ਦਿੱਲੀ – ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਦੇਸ਼ ਪ੍ਰਤੀ ਭਾਰਤੀ ਸੈਨਿਕਾਂ ਤੇ ਸਾਬਕਾ ਸੈਨਿਕਾਂ ਦਾ ਸਮਰਪਣ ਇੱਕ ਪ੍ਰੇਰਨਾ ਦੇਣ ਵਾਲੀ ਮਿਸਾਲ ਹੈ। ਲੱਦਾਖ ਦੇ ਤਿੰਨ ਰੋਜ਼ਾ ਦੌਰੇ ’ਤੇ ਪਹੁੰਚਣ ਮਗਰੋਂ ਉਨ੍ਹਾਂ ਇਹ ਗੱਲ ਕਹੀ। ਰੱਖਿਆ ਮੰਤਰੀ ਦੀ ਯਾਤਰਾ ਦਾ ਮਕਸਦ ਚੀਨ ਨਾਲ ਲੰਮੇ ਸਮੇਂ ਤੋਂ ਚੱਲੇ ਆ ਰਹੇ ਸਰਹੱਦੀ ਵਿਵਾਦ ਵਿਚਾਲੇ ਖੇਤਰ ’ਚ ਭਾਰਤ ਦੀਆਂ ਫੌਜੀ ਤਿਆਰੀਆਂ ਦਾ ਜਾਇਜ਼ਾ ਲੈਣਾ ਹੈ।ਅਧਿਕਾਰੀਆਂ ਨੇ ਦੱਸਿਆ ਕਿ ਲੇਹ ’ਚ ਰੱਖਿਆ ਮੰਤਰੀ ਨੇ ਲੇਹ, ਕਾਰਗਿਲ ਤੇ…

VIA PUNJAB
ਅੱਗੇ ਪੜ੍ਹੋ

ਲਾਲ਼ ਕਿਲ਼ਾ ਹਿੰਸਾ ਮਾਮਲੇ ‘ਚ ਇੱਕ ਹੋਰ ਪੰਜਾਬੀ ਨੌਜਵਾਨ ਗ੍ਰਿਫ਼ਤਾਰ

ਲਾਲ਼ ਕਿਲ਼ਾ ਹਿੰਸਾ ਮਾਮਲੇ ‘ਚ ਇੱਕ ਹੋਰ ਪੰਜਾਬੀ ਨੌਜਵਾਨ ਗ੍ਰਿਫ਼ਤਾਰ

ਨਵੀਂ ਦਿੱਲੀ – 26 ਜਨਵਰੀ ਲਾਲ ਕਿਲ੍ਹੇ ਹਿੰਸਾ ਮਾਮਲੇ ‘ਚ ਦਿੱਲੀ ਪੁਲਿਸ ਦੇ ਸਪੈਸ਼ਲ਼ ਸੈਲ ਦੁਆਰਾ ਇਕ ਹੋਰਪੰਜਾਬੀ ਨੌਜਵਾਨ ਨੂੰ ਗ੍ਰਿਫ਼ਤਾਰਕੀਤਾ ਗਿਆ ਹੈ। ਸਪੈਸ਼ਲ ਸੈੱਲ ਅਨੁਸਾਰ ਇਸ ਮਾਮਲੇ ਵਿੱਚ ਗੁਰਜੋਤ ਸਿੰਘ ਨਾਂਅ ਦਾ ਨੌਜਵਾਨ ਗ੍ਰਿਫਤਾਰ ਕੀਤਾ ਹੈ ਜੋ ਕਿ ਘਟਨਾ ਤੋਂ ਬਾਅਦ ਫ਼ਰਾਰ ਸੀ। ਦਿੱਲੀ ਪੁਲਿਸ ਨੇ ਗੁਰਜੋਤ ਸਿੰਘ ਦੀ ਗ੍ਰਿਫ਼ਤਾਰੀ ਲਈ ਇਕ ਲੱਖ ਰੁਪਏ ਦਾ ਇਨਾਮ ਰੱਖ਼ਿਆ ਹੋਇਆ ਸੀ।ਸਪੈਸ਼ਲ ਸੈਲ ਦਾ ਦਾਅਵਾ ਹੈ ਕਿ ਗੁਰਜੋਤ ਸਿੰਘ ਨੂੰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।

VIA PUNJAB
ਅੱਗੇ ਪੜ੍ਹੋ

ਆਸਮਾਨ ਛੂਹਦੀ ਮਹਿੰਗਾਈ ਨੇ ਤੋੜ ਦਿੱਤੀ ਆਮ ਲੋਕਾਂ ਦੀ ਕਮਰ : ਸੋਨੀਆ ਗਾਂਧੀ

ਆਸਮਾਨ ਛੂਹਦੀ ਮਹਿੰਗਾਈ ਨੇ ਤੋੜ ਦਿੱਤੀ ਆਮ ਲੋਕਾਂ ਦੀ ਕਮਰ : ਸੋਨੀਆ ਗਾਂਧੀ

ਨਵੀਂ ਦਿੱਲੀ – ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਜਾਰੀ ਵਾਧੇ ਤੇ ਡੂੰਘੀ ਚਿੰਤਾ ਜ਼ਾਹਿਰ ਕੀਤੀ ਹੈ। ਉਨ੍ਹਾਂ ਕਿਹਾ ਕਿ ਤੇਲ, ਦਾਲਾਂ ਅਤੇ ਹੋਰ ਜ਼ਰੂਰੀ ਚੀਜ਼ਾਂ ਦੀ ਆਸਮਾਨ ਛੂਹ ਰਹੀਆਂ ਕੀਮਤਾਂ ਨੇ ਆਮ ਲੋਕਾਂ ਦੀ ਕਮਰ ਤੋੜ ਦਿੱਤੀ ਹੈ। ਉਨ੍ਹਾਂ ਨੇ ਨੂੰ ਕਾਂਗਰਸ ਦੇ ਜਨਰਲ ਸਕੱਤਰਾਂ ਅਤੇ ਸਕੱਤਰਾਂ ਦੀ ਬੈਠਕ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਜ਼ਰੂਰੀ ਚੀਜ਼ਾਂ ਦੀਆਂ ਕੀਮਤਾਂ ਆਸਮਾਨ ਨੂੰ ਛੂਹ ਰਹੀਆਂ ਹਨ। ਜਿਸ ਵਿੱਚ ਤੇਲ, ਦਾਲਾਂ ਅਤੇ ਹੋਰ ਜ਼ਰੂਰੀ…

VIA PUNJAB
ਅੱਗੇ ਪੜ੍ਹੋ

ਆਕਸੀਜਨ ਨੂੰ ਲੈ ਕੇ ਕੇਜਰੀਵਾਲ ਨੇ ਝੂਠ ਬੋਲ ਕੇ ਕੀਤਾ ਘੋਰ ਅਪਰਾਧ : ਸੰਬਿਤ ਪਾਤਰਾ

ਆਕਸੀਜਨ ਨੂੰ ਲੈ ਕੇ ਕੇਜਰੀਵਾਲ ਨੇ ਝੂਠ ਬੋਲ ਕੇ ਕੀਤਾ ਘੋਰ ਅਪਰਾਧ : ਸੰਬਿਤ ਪਾਤਰਾ

ਨਵੀਂ ਦਿੱਲੀ – ਭਾਰਤੀ ਜਨਤਾ ਪਾਰਟੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਝੂਠ ਬੋਲਣ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦੇ ਝੂਠ ਕਾਰਨ 12 ਸੂਬਿਆਂ ਵਿੱਚ ਆਕਸੀਜਨ ਦੀ ਸਪਲਾਈ ਪ੍ਰਭਾਵਿਤ ਹੋਈ ਅਤੇ ਜੇਕਰ ਇਨ੍ਹਾਂ ਸੂਬਿਆਂ ਨੂੰ ਆਕਸੀਜਨ ਮਿਲ ਜਾਂਦੀ ਤਾਂ ਬਹੁਤ ਸਾਰੇ ਲੋਕਾਂ ਦੀ ਜਾਨ ਬਚ ਸਕਦੀ ਸੀ। ਭਾਜਪਾ ਦੇ ਬੁਲਾਰੇ ਸੰਬਿਤ ਪਾਤਰਾ ਨੇ ਕਿਹਾ ਕਿ ਸ਼੍ਰੀ ਕੇਜਰੀਵਾਲ ਨੇ ਆਕਸੀਜਨ ਨੂੰ ਲੈ ਕੇ ਰਾਜਨੀਤੀ ਕਰ ਕੇ ਅਪਰਾਧ ਕੀਤਾ ਹੈ ਇਸ ਅਪਰਾਧਕ…

VIA PUNJAB
ਅੱਗੇ ਪੜ੍ਹੋ

ਆਸਟ੍ਰੇਲੀਆ ਦੀ ਜੇਲ੍ਹ ਵਿੱਚ ਬੰਦ ਹਰਿਆਣੇ ਦੇ ਨੌਜਵਾਨ ਦੀ ਰਿਹਾਈ ਲਈ ਜੈਸ਼ੰਕਰ ਕਰਨ ਦਖ਼ਲਅੰਦਾਜ਼ੀ : ਮਨੋਹਰ ਲਾਲ ਖੱਟੜ

ਆਸਟ੍ਰੇਲੀਆ ਦੀ ਜੇਲ੍ਹ ਵਿੱਚ ਬੰਦ ਹਰਿਆਣੇ ਦੇ ਨੌਜਵਾਨ ਦੀ ਰਿਹਾਈ ਲਈ ਜੈਸ਼ੰਕਰ ਕਰਨ ਦਖ਼ਲਅੰਦਾਜ਼ੀ : ਮਨੋਹਰ ਲਾਲ ਖੱਟੜ

ਹਰਿਆਣਾ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਗੱਲ ਕਰ ਕੇ ਆਸਟ੍ਰੇਲੀਆ ਦੀ ਇਕ ਜੇਲ੍ਹ ਵਿੱਚ ਬੰਦ ਹਰਿਆਣਾ ਦੇ ਨੌਜਵਾਨ ਦੀ ਰਿਹਾਈ ਲਈ ਉਨ੍ਹਾਂ ਨੂੰ ਦਖ਼ਲਅੰਦਾਜ਼ੀ ਕਰਨ ਲਈ ਕਿਹਾ ਹੈ। ਰੋਰ ਭਾਈਚਾਰੇ ਨਾਲ ਸੰਬੰਧ ਰੱਖਣ ਵਾਲੇ ਨੌਜਵਾਨ ਦੀ ਰਿਹਾਈ ਲਈ ਕਰਨਾਲ ਅਤੇ ਹਰਿਆਣਾ ਜ਼ਿਲ੍ਹਿਆਂ ਵਿੱਚ ਪ੍ਰਦਰਸ਼ਨ ਹੋਏ ਹਨ। ਸੂਬੇ ਦੇ ਸੂਚਨਾ ਜਨ ਸੰਪਰਕ ਅਤੇ ਭਾਸ਼ਾ ਵਿਭਾਗ ਡਾਇਰੈਕਟੋਰੇਟ ਤੋਂ ਇਕ ਟਵੀਟ ਵਿੱਚ ਕਿਹਾ ਗਿਆ ਕਿ ਹਰਿਆਣਾ ਦੇ ਮੁੱਖ ਮੰਤਰੀ…

VIA PUNJAB
ਅੱਗੇ ਪੜ੍ਹੋ

ਕੋਰੋਨਾ ਵੈਕਸੀਨ ਨੂੰ ਲੈ ਕੇ ਫੈਲ ਰਹੀਆਂ ਅਫਵਾਹਾਂ ਨਾਲ ਗਰੀਬਾਂ ਦਾ ਹੋ ਰਿਹਾ ਹੈ ਸਭ ਤੋਂ ਜ਼ਿਆਦਾ ਨੁਕਸਾਨ : ਡਾ. ਹਰਸ਼ਵਰਧਨ

ਕੋਰੋਨਾ ਵੈਕਸੀਨ ਨੂੰ ਲੈ ਕੇ ਫੈਲ ਰਹੀਆਂ ਅਫਵਾਹਾਂ ਨਾਲ ਗਰੀਬਾਂ ਦਾ ਹੋ ਰਿਹਾ ਹੈ ਸਭ ਤੋਂ ਜ਼ਿਆਦਾ ਨੁਕਸਾਨ : ਡਾ. ਹਰਸ਼ਵਰਧਨ

ਨਵੀਂ ਦਿੱਲੀ – ਦੇਸ਼ ਵਿੱਚ ਕੋਰੋਨਾ ਵਾਇਰਸ ਖ਼ਿਲਾਫ਼ ਟੀਕਾਕਰਨ ਮੁਹਿੰਮ ਨੂੰ ਤੇਜ਼ ਕਰਨ ਲਈ ਕੇਂਦਰ ਸਰਕਾਰ ਨਵੇਂ-ਨਵੇਂ ਕਦਮ ਚੁੱਕ ਰਹੀ ਹੈ। ਇਸ ਦੌਰਾਨ ਕੋਰੋਨਾ ਵੈਕਸੀਨ ਨੂੰ ਲੈ ਕੇ ਕਈ ਅਜਿਹੀਆਂ ਅਫਵਾਹਾਂ ਵੀ ਫੈਲ ਰਹੀਆਂ ਹਨ ਜਿਸ ਨਾਲ ਲੋਕਾਂ ਦੇ ਮਨ ਵਿੱਚ ਵੈਕਸੀਨ ਨੂੰ ਲੈ ਕੇ ਡਰ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨੇ ਇਨ੍ਹਾਂ ਸਾਰੀਆਂ ਅਫਵਾਹਾਂ ਨੂੰ ਲੈ ਕੇ ਨਾਗਰਿਕਾਂ ਨੂੰ ਸਾਵਧਾਨ ਕੀਤਾ ਹੈ।ਸਿਹਤ ਮੰਤਰੀ ਨੇ 18 ਸਾਲ…

VIA PUNJAB
ਅੱਗੇ ਪੜ੍ਹੋ

ਜੰਮੂ-ਕਸ਼ਮੀਰ ਵਿੱਚ ਸੁਰੱਖਿਆ ਫ਼ੋਰਸਾਂ ਵੱਲੋਂ ਲਸ਼ਕਰ ਕਮਾਂਡਰ ਸਮੇਤ ਤਿੰਨ ਅੱਤਵਾਦੀ ਢੇਰ

ਜੰਮੂ-ਕਸ਼ਮੀਰ ਵਿੱਚ ਸੁਰੱਖਿਆ ਫ਼ੋਰਸਾਂ ਵੱਲੋਂ ਲਸ਼ਕਰ ਕਮਾਂਡਰ ਸਮੇਤ ਤਿੰਨ ਅੱਤਵਾਦੀ ਢੇਰ

ਸ਼੍ਰੀਨਗਰ – ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ ਵਿੱਚ ਸੁਰੱਖਿਆ ਦਸਤਿਆਂ ਨਾਲ ਮੁਕਾਬਲੇ ਵਿੱਚ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਦੇ ਇਕ ਸੀਨੀਅਰ ਕਮਾਂਡਰ ਸਮੇਤ ਤਿੰਨ ਅੱਤਵਾਦੀ ਮਾਰੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆਈ.ਜੀ.ਪੀ. ਵਿਜੇ ਕੁਮਾਰ ਨੇ ਦੱਸਿਆਂ ਕਿ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਖੁਫ਼ੀਆ ਸੂਚਨਾ ਮਿਲਣ ਤੋਂ ਬਾਅਦ ਜੰਮੂ ਕਸ਼ਮੀਰ ਪੁਲੀਸ ਦੇ ਵਿਸ਼ੇਸ਼ ਮੁਹਿੰਮ ਸਮੂਹ, ਫ਼ੌਜ ਅਤੇ ਕੇਂਦਰੀ ਰਿਜ਼ਰਵ ਪੁਲੀਸ ਫ਼ੋਰਸ (ਸੀ.ਆਰ.ਪੀ.ਐੱਫ.) ਦੇ ਜਵਾਨਾਂ ਨੇ ਸੰਯੁਕਤ ਰੂਪ ਨਾਲ ਸੋਪੋਰ ਦੇ ਗੁੰਡ ਬ੍ਰਾਥ ਵਿੱਚ ਬੀਤੀ ਦੇਰ ਰਾਤ ਤਲਾਸ਼ ਅਤੇ…

VIA PUNJAB
ਅੱਗੇ ਪੜ੍ਹੋ

ਪੂਰੇ ਸੂਬੇ ਵਿਚ 1100 ਸਥਾਨਾਂ ‘ਤੇ 55000 ਲੋਕਾਂ ਨੇ ਯੋਗਾ ਅਭਿਆਸ ਕੀਤਾ

ਪੂਰੇ ਸੂਬੇ ਵਿਚ 1100 ਸਥਾਨਾਂ ‘ਤੇ 55000 ਲੋਕਾਂ ਨੇ ਯੋਗਾ ਅਭਿਆਸ ਕੀਤਾ

ਪਹਿਲੀ ਤੋਂ ਦੱਸਵੀਂ ਕਲਾਸ ਤਕ ਦੇ ਕੋਰਸ ਵਿਚ ਇਸੀ ਸਾਲ ਤੋਂ ਯੋਗ ਸ਼ਾਮਿਲ – ਮਨੋਹਰ ਲਾਲ ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਹੈ ਕਿ ਸੂਬੇ ਵਿਚ ਇਸ ਸਾਲ 1000 ਯੋਗ ਅਤੇ ਵਿਯਾਮਸ਼ਾਲਾਵਾਂ ਸਥਾਪਤ ਕਰਨ ਦੀ ਦਿਸ਼ਾ ਵਿਚ ਕਾਰਜ ਕੀਤਾ ਜਾ ਰਿਹਾ ਹੈ। ਇੰਨ੍ਹਾਂ ਵਿੱਚੋਂ 500 ਵਿਯਾਮਸ਼ਾਲਾਵਾਂ ਤਿਆਰ ਕੀਤੀਆਂ ਜਾ ਚੁੱਕੀਆਂ ਹਨ। ਇਸ ਤੋਂ ਇਲਾਵਾ, ਸੂਬੇ ਵਿਚ 1000 ਯੋਗ ਅਧਿਆਪਕ ਅਤੇ 22 ਯੋੋਗ ਕੋਚ ਵੀ ਜਲਦੀ ਹੀ ਲਗਾਏ ਜਾਣਗੇ। ਉਨ੍ਹਾਂ ਨੇ…

VIA PUNJAB
ਅੱਗੇ ਪੜ੍ਹੋ

ਮੋਦੀ ਵੱਲੋਂ ਕੇਂਦਰੀ ਮੰਤਰੀਆਂ ਨਾਲ ਮੀਟਿੰਗ

ਮੋਦੀ ਵੱਲੋਂ ਕੇਂਦਰੀ ਮੰਤਰੀਆਂ ਨਾਲ ਮੀਟਿੰਗ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇੱਥੇ ਆਪਣੀ ਸਰਕਾਰੀ ਰਿਹਾਇਸ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਸਣੇ ਹੋਰ ਕੇਂਦਰੀ ਮੰਤਰੀਆਂ ਨਾਲ ਮੀਟਿੰਗ ਕੀਤੀ। ਇਹ ਜਾਣਕਾਰੀ ਸੂਤਰਾਂ ਨੇ ਦਿੱਤੀ।ਇਸ ਮਹੀਨੇ ਦੇ ਸ਼ੁਰੂ ਵਿਚ ਸ੍ਰੀ ਮੋਦੀ ਨੇ ਕੇਂਦਰੀ ਮੰਤਰੀਆਂ ਨਾਲ ਵੱਖ-ਵੱਖ ਸਮੂਹਾਂ ਵਿਚ ਪੰਜ ਮੀਟਿੰਗਾਂ ਕਰ ਕੇ ਉਨ੍ਹਾਂ ਦੇ ਮੰਤਰਾਲਿਆਂ ਵੱਲੋਂ ਹੁਣ ਤੱਕ ਕੀਤੇ ਗਏ ਕੰਮਾਂ ਦੀ ਸਮੀਖਿਆ ਕੀਤੀ ਸੀ।ਸੂਤਰਾਂ ਅਨੁਸਾਰ ਅੱਜ ਦੀ ਮੀਟਿੰਗ ਵਿਚ ਅਮਿਤ ਸ਼ਾਹ ਤੇ ਰਾਜਨਾਥ…

VIA PUNJAB
ਅੱਗੇ ਪੜ੍ਹੋ
1 10 11 12 13 14 325