ਹਰਿਆਣਾ ਦੇ ਮੁੱਖ ਮੰਤਰੀ ਨੇ ਟ੍ਰੇਕਿਆ ਬਾਰ-ਕੋਡਿੰਗ ਸਿਸਟਮ ਦਾ ਉਦਘਾਟਨ ਕੀਤਾ

ਹਰਿਆਣਾ ਦੇ ਮੁੱਖ ਮੰਤਰੀ ਨੇ ਟ੍ਰੇਕਿਆ ਬਾਰ-ਕੋਡਿੰਗ ਸਿਸਟਮ ਦਾ ਉਦਘਾਟਨ ਕੀਤਾ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਮਧੂਬਨ ਸਥਿਤ ਪੁਲਿਸ ਕੰਪਲੈਕਸ ਵਿਚ ਹਰਿਆਣਾ ਪੁਲਿਸ ਦੇ ਫਾਰੇਂਸਿਕ ਸਾਇੰਸ ਲੇਬੋਰੇਟਰੀ (ਐਫ.ਐਸ.ਐਲ.) ਦੇ ਟ੍ਰੇਕਿਆ ਬਾਰ-ਕੋਡਿੰਗ ਸਿਸਟਮ ਦਾ ਉਦਘਾਟਨ ਕੀਤਾ|ਉਦਘਾਟਨ ਦੌਰਾਨ, ਮੁੱਖ ਮੰਤਰੀ ਨੂੰ ਐਫ.ਐਸ.ਐਲ., ਮਧੂਬਨ ਵਿਚ ਨਵੇਂ ਬਾਰ-ਕੋਡ ਸਿਰਜਿਤ ਕਰਕੇ ਲਾਇਵ ਕੇਸ ਪ੍ਰਾਪਤ ਕਰਨ ਸਬੰਧੀ ਜਾਣਕਾਰੀ ਦਿੱਤੀ ਗਈ|ਡੀ.ਜੀ.ਪੀ. ਹਰਿਆਣਾ ਮਨੋਜ ਯਾਦਵ ਅਤੇ ਨਿਦੇਸ਼ਕ ਐਫ.ਐਸ.ਐਲ., ਸ੍ਰੀਕਾਂਤ ਜਾਧਵ ਨੇ ਇਸ ਪ੍ਰਣਾਲੀ ਦੀ ਮੁੱਖ ਵਿਸ਼ੇਸ਼ਤਾਵਾਂ ਦੇ ਬਾਰੇ ਵਿਚ ਮੁੱਖ ਮੰਤਰੀ ਨੂੰ ਜਾਣੂੰ ਕਰਵਾਇਆ| ਟ੍ਰੈਫਿਕ ਬਾਰ ਕੋਡਿੰਗ ਪ੍ਰਣਾਲੀ ਦੀ…

VIA PUNJAB
ਅੱਗੇ ਪੜ੍ਹੋ

ਆਸਾਮ ਵਿੱਚ ਨਾਗਰਿਕਤਾ ਸੋਧ ਬਿੱਲ ਵਿਰੁੱਧ ਪ੍ਰਦਰਸ਼ਨ ਦੌਰਾਨ ਲੋਕਾਂ ਤੇ ਸੁਰੱਖਿਆ ਫੋਰਸ ਵਿਚਾਲੇ ਝੜਪ

ਆਸਾਮ ਵਿੱਚ ਨਾਗਰਿਕਤਾ ਸੋਧ ਬਿੱਲ ਵਿਰੁੱਧ ਪ੍ਰਦਰਸ਼ਨ ਦੌਰਾਨ ਲੋਕਾਂ ਤੇ ਸੁਰੱਖਿਆ ਫੋਰਸ ਵਿਚਾਲੇ ਝੜਪ

ਗੁਹਾਟੀ – ਆਸਾਮ ਵਿੱਚ ਨਾਗਰਿਕਤਾ ਸੋਧ ਬਿੱਲ ਵਿਰੁੱਧ ਦੋ ਵਿਦਿਆਰਥੀ ਸੰਗਠਨਾਂ ਦੇ ਰਾਜ ਵਿਆਪੀ ਬੰਦ ਦੇ ਸੱਦੇ ਤੋਂ ਬਾਅਦ ਜਨ-ਜੀਵਨ ਪੂਰੀ ਤਰ੍ਹਾਂ ਠੱਪ ਹੈ| ਪ੍ਰਦਰਸ਼ਨਕਾਰੀ ਇਸ ਬਿੱਲ ਵਿਰੁੱਧ ਨਾਅਰੇਬਾਜ਼ੀ ਕਰ ਰਹੇ ਹਨ| ਸੂਤਰਾਂ ਮੁਤਾਬਕ ਸਕੱਤਰੇਤ ਅਤੇ ਵਿਧਾਨ ਸਭਾ ਦੀਆਂ ਇਮਾਰਤਾਂ ਦੇ ਬਾਹਰ ਗੁਹਾਟੀ ਵਿੱਚ ਪ੍ਰਦਰਸ਼ਨਕਾਰੀਆਂ ਨਾਲ ਸੁਰੱਖਿਆ ਫੋਰਸਾਂ ਦੀ ਝੜਪ ਹੋ ਗਈ, ਕਿਉਂਕਿ ਉਨ੍ਹਾਂ ਨੂੰ ਅੱਗੇ ਵੱਧਣ ਤੋਂ ਰੋਕਿਆ ਜਾ ਰਿਹਾ ਸੀ|

VIA PUNJAB
ਅੱਗੇ ਪੜ੍ਹੋ

ਸੰਸਦ ‘ਚ ਹਥਿਆਰ ਸੋਧ ਬਿੱਲ ਪਾਸ-ਸ਼ੌਂਕੀਆ ਹਵਾਈ ਫਾਇਰ ਕਰਨ ਵਾਲਿਆਂ ‘ਤੇ ਕੱਸੇਗਾ ਸ਼ਿਕੰਜਾ

ਸੰਸਦ ‘ਚ ਹਥਿਆਰ ਸੋਧ ਬਿੱਲ ਪਾਸ-ਸ਼ੌਂਕੀਆ ਹਵਾਈ ਫਾਇਰ ਕਰਨ ਵਾਲਿਆਂ ‘ਤੇ ਕੱਸੇਗਾ ਸ਼ਿਕੰਜਾ

ਨਾਗਰਿਕਤਾ ਸੋਧ ਬਿੱਲ ਪੱਖ ‘ਚ ਪਈਆਂ 293 ਵੋਟਾਂ ਨਾਲ ਹੋਇਆ ਪੇਸ਼-ਵਿਰੋਧੀ ਧਿਰਾਂ ਵੱਲੋਂ ਜ਼ੋਰਦਾਰ ਹੰਗਾਮਾ ਨਵੀਂ ਦਿੱਲੀ – ਸੰਸਦ ‘ਚ ਅੱਜ ਹਥਿਆਰ ਸੋਧ ਬਿੱਲ 2019 ਨੂੰ ਮਨਜ਼ੂਰੀ ਦੇ ਦਿੱਤੀ ਗਈ, ਜਿਸ ਵਿੱਚ ਅਪਰਾਧਾਂ ਨੂੰ ਪਰਿਭਾਸ਼ਿਤ ਕਰਨ ਦੇ ਨਾਲ-ਨਾਲ ਗੈਰ-ਕਾਨੂੰਨੀ ਹਥਿਆਰਾਂ ਦੇ ਨਿਰਮਾਣ, ਵਿਕਰੀ, ਬਰਾਮਦ, ਦਰਾਮਦ ਨਾਲ ਜੁੜੇ ਅਪਰਾਧ ‘ਚ ਸਜ਼ਾ ਵਿੱਚ ਵਾਧਾ ਕਰਨ ਦੀ ਵਿਵਸਥਾ ਕੀਤੀ ਗਈ ਹੈ। ਇਸ ਬਾਰੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਗੈਰ-ਕਾਨੂੰਨੀ ਹਥਿਆਰਾਂ ਨੂੰ ਵੇਚਣ ਅਤੇ ਤਸਕਰੀ ਕਰਨ ਵਾਲਿਆਂ…

VIA PUNJAB
ਅੱਗੇ ਪੜ੍ਹੋ

ਸੁਪਰੀਮ ਕੋਰਟ ਵਲੋਂ ਬੁੱਧਵਾਰ ਨੂੰ ਕੀਤੀ ਜਾਵੇਗੀ ਹੈਦਰਾਬਾਦ ਮਾਮਲੇ ਦੀ ਸੁਣਵਾਈ

ਸੁਪਰੀਮ ਕੋਰਟ ਵਲੋਂ ਬੁੱਧਵਾਰ ਨੂੰ ਕੀਤੀ ਜਾਵੇਗੀ ਹੈਦਰਾਬਾਦ ਮਾਮਲੇ ਦੀ ਸੁਣਵਾਈ

ਨਵੀਂ ਦਿੱਲੀ – ਹੈਦਰਾਬਾਦ ਗੈਂਗਰੇਪ ਅਤੇ ਕਤਲ ਕਾਂਡ ਦੇ ਦੋਸ਼ੀਆਂ ਨੂੰ ਪੁਲੀਸ ਐਨਕਾਊਂਟਰ ਵਿੱਚ ਮਾਰੇ ਜਾਣ ਦਾ ਮਾਮਲਾ ਸੁਪੀਰਮ ਕੋਰਟ ਪੁੱਜ ਗਿਆ ਹੈ| ਇਸ ਘਟਨਾ ਦੀ ਨਿਰਪੱਖ ਜਾਂਚ ਲਈ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਹਨ| ਐਨਕਾਊਂਟਰ ਦੀ ਨਿਰਪੱਖ ਜਾਂਚ ਨੂੰ ਲੈ ਕੇ ਸੁਪਰੀਮ ਕੋਰਟ ਸੁਣਵਾਈ ਲਈ ਤਿਆਰ ਹੈ| ਕੋਰਟ ਨੇ ਕਿਹਾ ਕਿ ਇਸ ਮਾਮਲੇ ਤੇ ਬੁੱਧਵਾਰ ਨੂੰ ਸੁਣਵਾਈ ਕੀਤੀ ਜਾਵੇਗੀ| ਪਟੀਸ਼ਨਾਂ 3 ਵਕੀਲਾਂ- ਜੀ. ਐਸ. ਮਣੀ, ਮਨੋਹਰ ਲਾਲ ਸ਼ਰਮਾ ਅਤੇ ਪ੍ਰਦੀਪ ਕੁਮਾਰ ਯਾਦਵ ਵਲੋਂ ਮਾਮਲੇ ਦਾ…

VIA PUNJAB
ਅੱਗੇ ਪੜ੍ਹੋ

ਸੋਨੀਆ ਗਾਂਧੀ ਦੇ 73ਵੇਂ ਜਨਮ ਦਿਵਸ ਮੌਕੇ ਪ੍ਰਧਾਨ ਮੰਤਰੀ ਮੋਦੀ ਸਮੇਤ ਕਈ ਨੇਤਾਵਾਂ ਵਲੋਂ ਸ਼ੁਭਕਾਮਨਾਵਾਂ

ਸੋਨੀਆ ਗਾਂਧੀ ਦੇ 73ਵੇਂ ਜਨਮ ਦਿਵਸ ਮੌਕੇ ਪ੍ਰਧਾਨ ਮੰਤਰੀ ਮੋਦੀ ਸਮੇਤ ਕਈ ਨੇਤਾਵਾਂ ਵਲੋਂ ਸ਼ੁਭਕਾਮਨਾਵਾਂ

ਨਵੀਂ ਦਿੱਲੀ – ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅੱਜ 73 ਸਾਲ ਦੀ ਹੋ ਗਈ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਈ ਨੇਤਾਵਾਂ ਨੇ ਉਨ੍ਹਾਂ ਨੂੰ ਜਨਮ ਦਿਨ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ| ਹਾਲਾਂਕਿ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਔਰਤਾਂ ਨਾਲ ਬਲਾਤਕਾਰ ਦੀਆਂ ਵਧ ਰਹੀਆਂ ਘਟਨਾਵਾਂ ਕਾਰਨ ਸੋਨੀਆ ਗਾਂਧੀ ਨੇ ਕਿਹਾ ਕਿ ਉਹ ਅੱਜ ਆਪਣਾ ਜਨਮ ਦਿਨ ਨਹੀਂ ਮਨਾ ਰਹੀ ਹੈ, ਕਿਉਂਕਿ ਉਹ ਇਨ੍ਹਾਂ ਘਟਨਾਵਾਂ ਤੋਂ ਦੁਖੀ ਹਨ| ਸੋਨੀਆ ਦੇ ਜਨਮ ਦਿਨ ਤੇ ਉਨ੍ਹਾਂ ਦੇ ਘਰ ਦੇ ਬਾਹਰ…

VIA PUNJAB
ਅੱਗੇ ਪੜ੍ਹੋ

ਅਯੁੱਧਿਆ ਨੂੰ ਧਰਮ ਦੀ ਆਧੁਨਿਕ ਨਗਰੀ ਬਣਾਉਣ ਲਈ ਬਣਾਈ ਜਾਵੇਗੀ 50 ਹਜ਼ਾਰ ਕਰੋੜ ਰੁਪਏ ਦੀ ਯੋਜਨਾ

ਅਯੁੱਧਿਆ ਨੂੰ ਧਰਮ ਦੀ ਆਧੁਨਿਕ ਨਗਰੀ ਬਣਾਉਣ ਲਈ ਬਣਾਈ ਜਾਵੇਗੀ 50 ਹਜ਼ਾਰ ਕਰੋੜ ਰੁਪਏ ਦੀ ਯੋਜਨਾ

ਲਖਨਊ – ਅਯੁੱਧਿਆ ਮਾਮਲੇ ਤੇ ਸੁਪਰੀਮ ਕੋਰਟ ਦੇ ਫੈਸਲੇ ਨੂੰ ਇਕ ਮਹੀਨਾ ਪੂਰਾ ਹੋ ਗਿਆ ਹੈ| ਇਸ ਇਕ ਮਹੀਨੇ ਵਿੱਚ ਅਯੁੱਧਿਆ ਵਿੱਚ ਮਾਹੌਲ ਤਾਂ ਬਦਲਿਆ ਹੈ ਪਰ ਢਾਂਚਾਗਤ ਵਿਕਾਸ ਵਿੱਚ ਜ਼ਿਆਦਾ ਤਬਦੀਲੀ ਨਹੀਂ ਹੋਈ ਹੈ| ਤਬਦੀਲੀ ਦੀ ਤਿਆਰੀ ਜ਼ਰੂਰ ਚੱਲ ਰਹੀ ਹੈ| ਸਰਕਾਰ ਨੇ ਅਯੁੱਧਿਆ ਨੂੰ ਧਰਮ ਦੀ ਆਧੁਨਿਕ ਨਗਰੀ ਬਣਾਉਣ ਲਈ 50 ਹਜ਼ਾਰ ਕਰੋੜ ਰੁਪਏ ਦੀ ਯੋਜਨਾ ਬਣਾਈ ਹੈ| ਯੋਜਨਾ ਦੇ ਪ੍ਰਸਤਾਵ ਨੂੰ ਮਨਜ਼ੂਰੀ ਮਿਲਣੀ ਬਾਕੀ ਹੈ| ਯੋਜਨਾ ਦਾ ਕੰਮ 2 ਪੜਾਵਾਂ ਵਿੱਚ ਪੂਰਾ…

VIA PUNJAB
ਅੱਗੇ ਪੜ੍ਹੋ

ਔਰਤਾਂ ਦਾ ਸ਼ੋਸ਼ਣ ਰੋਕਣ ਲਈ ਸਿਰਫ਼ ਕਾਨੂੰਨ ਬਣਾਉਣਾ ਹੱਲ ਨਹੀਂ: ਵੈਂਕਈਆ ਨਾਇਡੂ

ਔਰਤਾਂ ਦਾ ਸ਼ੋਸ਼ਣ ਰੋਕਣ ਲਈ ਸਿਰਫ਼ ਕਾਨੂੰਨ ਬਣਾਉਣਾ ਹੱਲ ਨਹੀਂ: ਵੈਂਕਈਆ ਨਾਇਡੂ

ਔਰਤਾਂ ਵਿਰੁੱਧ ਹੋ ਰਹੇ ਅਪਰਾਧ ਘਟਾਉਣ ਲਈ ਸਿਰਫ਼ ਨਵੇਂ ਕਾਨੂੰਨ ਬਣਾਉਣਾ ਹੀ ਕੋਈ ਹੱਲ ਨਹੀਂ ਹੈ। ਇਸ ਸਮਾਜਿਕ ਬੁਰਾਈ ਨੂੰ ਖ਼ਤਮ ਕਰਨ ਲਈ ‘ਸਿਆਸੀ ਇੱਛਾ ਸ਼ਕਤੀ’ ਅਤੇ ‘ਪ੍ਰਬੰਧਕੀ ਮੁਹਾਰਤ’ ਵੀ ਜ਼ਰੂਰੀ ਹੈ। ਇਹ ਪ੍ਰਗਟਾਵਾ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੇ ਇੱਥੇ ਇੱਕ ਯੂਨੀਵਰਸਟੀ ’ਚ ਕਾਨਵੋਕੇਸ਼ਨ ਸਮਾਗਮ ਦੌਰਾਨ ਕੀਤਾ।ਸ੍ਰੀ ਨਾਇਡੂ ਨੇ ਉਨਾਓ ਅਤੇ ਹੈਦਰਾਬਾਦ ਜਬਰ-ਜਨਾਹ ਦੀਆਂ ਘਟਨਾਵਾਂ ਦਾ ਹਵਾਲਾ ਦਿੰਦਿਆਂ ਕਿਹਾ, ‘‘ਭਾਰਤੀ ਸੱਭਿਆਚਾਰ ਵਿੱਚ ਅਸੀਂ ਔਰਤ ਨੂੰ ਇੱਕ ਮਾਂ ਅਤੇ ਇੱਕ ਭੈਣ ਦਾ ਦਰਜਾ ਦੇ ਕੇ ਸਤਿਕਾਰਦੇ…

VIA PUNJAB
ਅੱਗੇ ਪੜ੍ਹੋ

ਦਿੱਲੀ ਦੀ ਫ਼ੈਕਟਰੀ ‘ਚ ਭਿਆਨਕ ਅੱਗ ਕਾਰਨ 43 ਲੋਕਾਂ ਦੀ ਮੌਤ

ਦਿੱਲੀ ਦੀ ਫ਼ੈਕਟਰੀ ‘ਚ ਭਿਆਨਕ ਅੱਗ ਕਾਰਨ 43 ਲੋਕਾਂ ਦੀ ਮੌਤ

ਦਰਜਨਾਂ ਜ਼ਖ਼ਮੀ ਮੁੱਖ ਮੰਤਰੀ ਵੱਲੋਂ ਮੈਜਿਸਟ੍ਰੇਟੀ ਜਾਂਚ ਦੇ ਹੁਕਮ ਨਵੀਂ ਦਿੱਲੀ – ਐਤਵਾਰ ਸਵੇਰੇ ਦਿੱਲੀ ਦੀ ਰਾਣੀ ਝਾਂਸੀ ਰੋਡ ‘ਤੇ ਅਨਾਜ ਮੰਡੀ ਵਿਖੇ ਸਥਿਤ ਇੱਕ ਫ਼ੈਕਟਰੀ ਵਿੱਚ ਭਿਆਨਕ ਅੱਗ ਗਈ। ਜਿਸ ਵਿੱਚ 43 ਲੋਕਾਂ ਦੀ ਮੌਤ ਹੋਣ ਦੀ ਪੁਸ਼ਟੀ ਹੋਈ ਹੈ। ਜਦੋਂ ਕਿ ਰਾਜਧਾਨੀ ਦੇ ਵੱਖ-ਵੱਖ ਹਸਪਤਾਲਾਂ ਵਿੱਚ 2 ਦਰਜਨ ਤੋਂ ਵੱਧ ਲੋਕਾਂ ਨੂੰ ਦਾਖ਼ਲ ਕਰਵਾਇਆ ਗਿਆ ਹੈ। ਅੱਗ ਇੰਨੀ ਭਿਆਨਕ ਸੀ ਕਿ ਅੱਗ ਬੁਝਾਉਣ ਦੀਆਂ 30 ਗੱਡੀਆਂ ਨੂੰ ਮੌਕੇ ‘ਤੇ ਤਾਇਨਾਤ ਕਰਨਾ ਪਿਆ। ਦਮਕਲ…

VIA PUNJAB
ਅੱਗੇ ਪੜ੍ਹੋ

ਰਾਂਚੀ ਦੇ ਤਮਾੜ ‘ਚ ਆਈ.ਡੀ.ਬੀ. ਧਮਾਕਾ, ਸੀਆਰਪੀਐੱਫ ਕੋਬਰਾ ਬਟਾਲੀਅਨ ਦੇ 2 ਜਵਾਨ ਜ਼ਖ਼ਮੀ

ਰਾਂਚੀ ਦੇ ਤਮਾੜ ‘ਚ ਆਈ.ਡੀ.ਬੀ. ਧਮਾਕਾ, ਸੀਆਰਪੀਐੱਫ ਕੋਬਰਾ ਬਟਾਲੀਅਨ ਦੇ 2 ਜਵਾਨ ਜ਼ਖ਼ਮੀ

ਰਾਂਚੀ – ਝਾਰਖੰਡ ਵਿਧਾਨ ਸਭਾ ਚੋਣਾਂ ਦੂਸਰੇ ਪੜਾੜ ‘ਚ 20 ਸੀਟਾਂ ‘ਤੇ ਵੋਟਿੰਗ ਤੋਂ ਬਾਅਦ ਨਕਸਲੀਆਂ ਨੇ ਸੁਰੱਖਿਆ ਬਲਾਂ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਤੇਜ਼ ਕਰ ਦਿੱਤੀ ਹੈ। ਰਾਜਧਾਨੀ ਰਾਂਚੀ ਦੇ ਤਮਾੜ ‘ਚ ਐਤਵਾਰ ਨੂੰ ਆਈਈਡੀ ਧਮਾਕੇ ‘ਚ ਸੀਆਰਪੀਐੱਫ ਕੋਬਰਾ ਬਟਾਲੀਅਨ ਦੇ 2 ਜਵਾਨ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਇਨ੍ਹਾਂ ਨੂੰ ਇਲਾਜ ਲਈ ਰਾਂਚੀ ਦੇ ਮੈਡਿਕਾ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਦੱਸਿਆ ਗਿਆ ਹੈ ਕਿ ਚੋਣਾਂ ‘ਚ ਵੋਟਿੰਗ ਤੋਂ ਬਾਅਦ ਵਾਪਸੀ ਵੇਲੇ ਸੁਰੱਖਿਆ ਬਲ…

VIA PUNJAB
ਅੱਗੇ ਪੜ੍ਹੋ

ਬਾਬਰੀ ਮਸਜਿਦ ਨੂੰ ਡੇਗੇ ਜਾਣ ਦੀ 27ਵੀਂ ਬਰਸੀ ਤੇ ਹਾਈ ਅਲਰਟ

ਬਾਬਰੀ ਮਸਜਿਦ ਨੂੰ ਡੇਗੇ ਜਾਣ ਦੀ 27ਵੀਂ ਬਰਸੀ ਤੇ ਹਾਈ ਅਲਰਟ

ਅਯੁੱਧਿਆ – 6 ਦਸੰਬਰ ਨੂੰ ਬਾਬਰੀ ਮਸਜਿਦ ਡੇਗੇ ਜਾਣ ਦੀ 27ਵੀਂ ਬਰਸੀ ਨੂੰ ਧਿਆਨ ਵਿਚ ਰੱਖਦਿਆਂ ਅਯੁੱਧਿਆ ਸਮੇਤ ਸੂਬੇ ਦੇ ਵੱਖ-ਵੱਖ ਇਲਾਕਿਆਂ ਵਿੱਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ| ਸੂਬੇ ਦੇ ਐਡੀਸ਼ਨਲ ਪੁਲੀਸ ਮੁਖੀ ਪੀ. ਵੀ. ਰਾਮ ਸ਼ਾਸਤਰੀ ਨੇ ਮੀਡੀਆ ਨੂੰ ਦੱਸਿਆ ਕਿ ਸੁਰੱਖਿਆ ਪ੍ਰਬੰਧ 9 ਦਸੰਬਰ ਤੱਕ ਜਾਰੀ ਰਹਿਣਗੇ| ਅਯੁੱਧਿਆ ਦੇ ਐਸ. ਐਸ. ਪੀ. ਆਸ਼ੀਸ਼ ਤਿਵਾੜੀ ਨੇ ਕਿਹਾ ਕਿ ਪੂਰੇ ਜ਼ਿਲੇ ਨੂੰ 4 ਖੇਤਰਾਂ ਵਿਚ ਵੰਡਿਆ ਗਿਆ ਹੈ| 78 ਚੌਕੀਆਂ ਆਰਜ਼ੀ ਤੌਰ ਤੇ ਬਣਾਈਆਂ…

VIA PUNJAB
ਅੱਗੇ ਪੜ੍ਹੋ
1 118 119 120 121 122 325