ਪੀ. ਚਿਦਾਂਬਰਮ ਨੂੰ ਆਈ. ਐਨ. ਐਕਸ ਮੀਡੀਆ ਕੇਸ ਵਿੱਚ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ

ਪੀ. ਚਿਦਾਂਬਰਮ ਨੂੰ ਆਈ. ਐਨ. ਐਕਸ ਮੀਡੀਆ ਕੇਸ ਵਿੱਚ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਆਈ. ਐਨ. ਐਕਸ ਮੀਡੀਆ ਕੇਸ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਤਿਹਾੜ ਜੇਲ ਵਿੱਚ ਬੰਦ ਸਾਬਕਾ ਕੇਂਦਰੀ ਵਿੱਤ ਮੰਤਰੀ ਅਤ ਕਾਂਗਰਸ ਨੇਤਾ ਪੀ. ਚਿਦਾਂਬਰਮ ਨੂੰ ਜ਼ਮਾਨਤ ਦੇ ਦਿੱਤੀ ਹੈ| ਚਿਦਾਂਬਰਮ ਤੇ ਇਹ ਮਾਮਲਾ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨਾਲ ਜੁੜਿਆ ਹੈ| ਇਸ ਤੋਂ ਪਹਿਲਾਂ ਚਿਦਾਂਬਰਮ ਨੂੰ ਸੀ. ਬੀ. ਆਈ. ਨਾਲ ਜੁੜੇ ਕੇਸ ਵਿੱਚ ਜ਼ਮਾਨਤ ਮਿਲ ਚੁੱਕੀ ਹੈ| ਸੁਪਰੀਮ ਕੋਰਟ ਨੇ 2 ਲੱਖ ਰੁਪਏ ਦੀ ਨਿਜੀ ਮੁਚਲਕੇ ਤੇ ਜ਼ਮਾਨਤ ਦਿੱਤੀ ਹੈ|…

VIA PUNJAB
ਅੱਗੇ ਪੜ੍ਹੋ

ਦਿੱਲੀ ਵਿੱਚ ਲੱਗਣਗੇ 11 ਹਜ਼ਾਰ ਹੌਟਸਪੋਟ : ਕੇਜਰੀਵਾਲ

ਦਿੱਲੀ ਵਿੱਚ ਲੱਗਣਗੇ 11 ਹਜ਼ਾਰ ਹੌਟਸਪੋਟ : ਕੇਜਰੀਵਾਲ

ਨਵੀਂ ਦਿੱਲੀ – ਦਿੱਲੀ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੱਡਾ ਐਲਾਨ ਕੀਤਾ ਹੈ| ਆਮ ਆਦਮੀ ਪਾਰਟੀ ਦੀ ਸਭ ਤੋਂ ਮਹੱਤਵਪੂਰਨ ਯੋਜਨਾ ਮੁਫਤ ਵਾਈ-ਫਾਈ ਦਾ ਐਲਾਨ ਕੀਤਾ ਗਿਆ| ਪਹਿਲੇ ਗੇੜ ਵਿੱਚ ਦਿੱਲੀ ਦੇ ਸਾਰੇ ਬੱਸ ਸਟੈਂਡ ਤੇ 3 ਹਜ਼ਾਰ ਵਾਈ-ਫਾਈ ਦੇ ਹੌਟਸਪੋਟ ਲੱਗਣਗੇ| ਪੂਰੀ ਦਿੱਲੀ ਵਿੱਚ ਕੁੱਲ 11 ਹਜ਼ਾਰ ਹੌਟਸਪੋਟ ਲੱਗਣਗੇ| ਹਰ ਯੂਜ਼ਰ ਨੂੰ ਹਰ ਮਹੀਨੇ 15 ਜੀ.ਬੀ. ਮੁਫ਼ਤ ਡਾਟਾ ਮਿਲੇਗਾ| ਇਸ ਦੀ ਸ਼ੁਰੂਆਤ 16 ਦਸੰਬਰ ਤੋਂ ਹੋ ਸਕਦੀ ਹੈ|

VIA PUNJAB
ਅੱਗੇ ਪੜ੍ਹੋ

ਓਨਾਵ ਰੇਪ ਕੇਸ ਵਿੱਚ ਅਦਾਲਤ ਦੇ ਹੁਕਮ ਤੋਂ 80 ਦਿਨਾਂ ਬਾਅਦ ਵੀ ਨਹੀਂ ਹੋਈ ਸੁਣਵਾਈ : ਪ੍ਰਿਯੰਕਾ

ਓਨਾਵ ਰੇਪ ਕੇਸ ਵਿੱਚ ਅਦਾਲਤ ਦੇ ਹੁਕਮ ਤੋਂ 80 ਦਿਨਾਂ ਬਾਅਦ ਵੀ ਨਹੀਂ ਹੋਈ ਸੁਣਵਾਈ : ਪ੍ਰਿਯੰਕਾ

ਨਵੀਂ ਦਿੱਲੀ – ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਓਨਾਵ ਬਲਾਤਕਾਰ ਮਾਮਲੇ ਨੂੰ ਲੈ ਕੇ ਅੱਜ ਉੱਤਰ ਪ੍ਰਦੇਸ਼ ਦੀ ਭਾਜਪਾ ਸਰਕਾਰ ਤੇ ਨਿਸ਼ਾਨਾ ਸਾਧਿਆ ਹੈ| ਪ੍ਰਿਯੰਕਾ ਨੇ ਕਿਹਾ ਕਿ ਸੁਪਰੀਮ ਕੋਰਟ ਨੇ 45 ਦਿਨਾਂ ਵਿੱਚ ਸੁਣਵਾਈ ਪੂਰੀ ਕਰਨ ਦਾ ਆਦੇਸ਼ ਦਿੱਤਾ ਸੀ ਪਰ 80 ਦਿਨ ਬੀਤਣ ਦੇ ਬਾਅਦ ਵੀ ਇਹ ਨਹੀਂ ਹੋ ਸਕਿਆ| ਉਨ੍ਹਾਂ ਟਵੀਟ ਕੀਤਾ,”ਓਨਾਵ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਨਿਰਦੇਸ਼ ਦਿੱਤਾ ਸੀ ਕਿ 45 ਦਿਨਾਂ ਵਿੱਚ ਟ੍ਰਾਇਲ ਪੂਰਾ ਕੀਤਾ ਜਾਵੇ| 80…

VIA PUNJAB
ਅੱਗੇ ਪੜ੍ਹੋ

ਹਰਿਆਣਾ ਸਰਕਾਰ ਨੇ ਜਿਲਾ ਲੋਕ ਸੰਪਰਕ ਅਤੇ ਸ਼ਿਕਾਇਤ ਹੱਲ ਕਮੇਟੀਆਂ ਦੇ ਚੇਅਰਮੈਨਾਂ ਦੀ ਨਿਯੁਕਤੀ ਕੀਤੀ

ਹਰਿਆਣਾ ਸਰਕਾਰ ਨੇ ਜਿਲਾ ਲੋਕ ਸੰਪਰਕ ਅਤੇ ਸ਼ਿਕਾਇਤ ਹੱਲ ਕਮੇਟੀਆਂ ਦੇ ਚੇਅਰਮੈਨਾਂ ਦੀ ਨਿਯੁਕਤੀ ਕੀਤੀ

ਚੰਡੀਗੜ – ਹਰਿਆਣਾ ਸਰਕਾਰ ਵੱਲੋਂ ਜਿਲਾ ਲੋਕ ਸੰਪਰਕ ਅਤੇ ਸ਼ਿਕਾਇਤ ਹੱਲ ਕਮੇਟੀਆਂ ਦੇ ਚੇਅਰਮੈਨਾਂ ਦੀ ਨਿਯੁਕਤੀ ਦੀ ਨੋਟੀਫਿਕੇਸ਼ਨ ਜਾਰੀ ਕਰਦੇ ਹੋਏ ਮੁੱਖ ਮੰਤਰੀ ਮਨੋਹਰ ਲਾਲ ਨੂੰ ਜਿਲਾ ਗੁਰੂਗ੍ਰਾਮ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ| ਸਾਰੇ ਚੇਅਰਮੈਨ ਸਬੰਧਿਤ ਕਮੇਟੀਆਂ ਦੀ ਮਹੀਨਾ ਵਾਰ ਮੀਟਿੰਗ ਲੈ ਕੇ ਜਨਤਾ ਦੀ ਸਮੱਸਿਆਵਾਂ ਦਾ ਹੱਲ ਯਕੀਨੀ ਕਰਨਗੇ| ਡਿਪਟੀ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੂੰ ਜਿਲਾ ਫਰੀਦਾਬਾਦ ਅਤੇ ਪਾਣੀਪਤ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ| ਇਸ ਤਰਾਂ, ਗ੍ਰਹਿ ਮੰਤਰੀ ਅਨਿਲ ਵਿਜ ਨੂੰ ਜਿਲਾ…

VIA PUNJAB
ਅੱਗੇ ਪੜ੍ਹੋ

ਸੂਬੇ ਦੇ ਨੌਜੁਆਨਾਂ ਨੂੰ ਆਤਮਨਿਰਭਰ ਬਣਾਉਣ ਲਈ ਜਰਮਨ ਭਾਸ਼ਾ ਸਿੱਖਾਉਣ ਲਈ ਕੋਰਸ ਸ਼ੁਰੂ ਕੀਤਾ ਜਾਵੇਗਾ – ਸਿੱਖਿਆ ਮੰਤਰੀ

ਸੂਬੇ ਦੇ ਨੌਜੁਆਨਾਂ ਨੂੰ ਆਤਮਨਿਰਭਰ ਬਣਾਉਣ ਲਈ ਜਰਮਨ ਭਾਸ਼ਾ ਸਿੱਖਾਉਣ ਲਈ ਕੋਰਸ ਸ਼ੁਰੂ ਕੀਤਾ ਜਾਵੇਗਾ – ਸਿੱਖਿਆ ਮੰਤਰੀ

ਚੰਡੀਗੜ – ਹਰਿਆਣਾ ਦੇ ਸਿੱਖਿਆ ਮੰਤਰੀ ਕੰਵਰ ਪਾਲ ਨੇ ਕਿਹਾ ਕਿ ਸੂਬਾ ਸਰਕਾਰ ਨੌਜੁਆਨਾਂ ਨੂੰ ਆਤਮਨਿਰਭਰ ਬਣਾਉਣ ਲਈ ਉਨਾਂ ਦੇ ਕੌਸ਼ਲ ਵਿਕਾਸ ਦੀ ਦਿਸ਼ਾ ਵਿਚ ਸਖ਼ਤ ਕਦਮ ਚੁੱਕ ਰਹੀ ਹੈ| ਇਸ ਕੜੀ ਵਿਚ ਸੂਬਾ ਸਰਕਾਰ ਵੱਲੋਂ ਜਿਲਾ ਪਲਵਲ ਦੇ ਪਿੰਡ ਦੁਧੋਲਾ ਵਿਚ ਸਥਾਪਿਤ ਸ੍ਰੀ ਵਿਸ਼ਵਕਰਮਾ ਸਕਿਲ ਯੂਨੀਵਰਸਿਟੀ ਵਿਚ ਜਰਮਨ ਭਾਸ਼ਾ ਸਿੱਖਾਉਣ ਲਈ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ ਤਾਂ ਜੋ ਇਸ ਨੂੰ ਸਿੱਖ ਕੇ ਨੌਜੁਆਨ ਰੁਜ਼ਗਾਰਮੁੱਖੀ ਹੋ ਸਕਣ| ਜਰਮਨ ਭਾਸ਼ਾ ਵਿਸ਼ਵ ਦੀ ਸੱਭ ਤੋਂ ਵੱਧ…

VIA PUNJAB
ਅੱਗੇ ਪੜ੍ਹੋ

ਫੜਨਵੀਸ ਨੂੰ ਸੁਣਵਾਈ ’ਚ ਪੇਸ਼ ਹੋਣ ਤੋਂ ਛੋਟ ਮਿਲੀ

ਫੜਨਵੀਸ ਨੂੰ ਸੁਣਵਾਈ ’ਚ ਪੇਸ਼ ਹੋਣ ਤੋਂ ਛੋਟ ਮਿਲੀ

ਚੋਣ ਹਲਫ਼ਨਾਮੇ ’ਚ ਅਪਰਾਧਕ ਮਾਮਲਿਆਂ ਬਾਰੇ ਜਾਣਕਾਰੀ ਗੁਪਤ ਰੱਖਣ ਦੇ ਕੇਸ ’ਚ ਨਾਗਪੁਰ ਦੀ ਅਦਾਲਤ ਨੇ ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੂੰ ਅੱਜ ਦੇ ਦਿਨ ਲਈ ਸੁਣਵਾਈ ’ਚ ਨਿੱਜੀ ਤੌਰ ’ਤੇ ਪੇਸ਼ ਹੋਣ ਤੋਂ ਛੋਟ ਦੇ ਦਿੱਤੀ। ਸੁਣਵਾਈ ਹੁਣ ਚਾਰ ਜਨਵਰੀ ਨੂੰ ਹੋਵੇਗੀ। ਫੜਨਵੀਸ ਦੇ ਵਕੀਲ ਨੇ ਅਦਾਲਤ ਤੋਂ ਇਸ ਛੋਟ ਦੀ ਮੰਗ ਕੀਤੀ ਸੀ।ਸ਼ਹਿਰ ਦੇ ਹੀ ਇਕ ਵਕੀਲ ਸਤੀਸ਼ ਉਕੇ, ਜਿਨ੍ਹਾਂ ਮੈਜਿਸਟਰੇਟ ਅਦਾਲਤ ਵਿਚ ਇਸ ਤੋਂ ਪਹਿਲਾਂ ਅਰਜ਼ੀ ਦਾਇਰ ਕਰ ਕੇ ਫੜਨਵੀਸ…

VIA PUNJAB
ਅੱਗੇ ਪੜ੍ਹੋ

ਪੁਲਿਸ ਦੇ ਉੱਚ ਅਧਿਕਾਰੀ ਰੋਜਾਨਾ 11 ਤੋਂ 12 ਵਜੇ ਤਕ ਜਨਤਾ ਦਰਬਾਰ ਲਗਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ – ਗ੍ਰਹਿ ਮੰਤਰੀ

ਪੁਲਿਸ ਦੇ ਉੱਚ ਅਧਿਕਾਰੀ ਰੋਜਾਨਾ 11 ਤੋਂ 12 ਵਜੇ ਤਕ ਜਨਤਾ ਦਰਬਾਰ ਲਗਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ – ਗ੍ਰਹਿ ਮੰਤਰੀ

ਚੰਡੀਗੜ – ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਆਦੇਸ਼ ਜਾਰੀ ਕੀਤੇ ਹਨ ਕਿ ਸੂਬੇ ਵਿਚ ਕੰਮ ਕਰਦੇ ਪੁਲਿਸ ਸੁਪਰਡੈਂਟ ਤੇ ਪੁਲਿਸ ਦੇ ਉੱਚ ਅਧਿਕਾਰੀ ਆਪਣੇ ਖੇਤਰ ਵਿਚ ਰੋਜਾਨਾ 11 ਤੋਂ 12 ਵਜੇ ਦੇ ਵਿਚਕਾਰ ਜਨਤਾ ਦਰਬਾਰ ਲਗਾ ਕੇ ਲੋਕਾਂ ਦੀਆਂ ਸਮਸਿਆਵਾਂ ਸੁਣਨਗੇ ਅਤੇ ਉਨਾਂ ਦਾ ਨਿਪਟਾਰਾ ਯਕੀਨੀ ਕਰਨਗੇ| ਗ੍ਰਹਿ ਮੰਤਰੀ ਨੇ ਕਿਹਾ ਕਿ ਪੁਲਿਸ ਵਿਭਾਗ ਦੇ ਅਧਿਕਾਰੀ ਜਨਤਾ ਦਰਬਾਰ ਵਿਚ ਆਈ ਸ਼ਿਕਾਇਤਾਂ ਦਾ ਰਿਕਾਰਡ ਰੱਖਣਗੇ ਅਤੇ ਉਸ ਦੀ ਰਸੀਦ ਸ਼ਿਕਾਇਤਕਰਤਾਵਾਂ ਨੂੰ ਦੇਣਗੇ ਤਾਂ ਜੋ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਨੇ ਕੁਰੂਕਸ਼ੇਤਰ ਵਿਚ ਕੌਮਾਂਤਰੀ ਗੀਤਾ ਜੈਯੰਤੀ ਦਾ ਉਦਘਾਟਨ ਕੀਤਾ

ਹਰਿਆਣਾ ਦੇ ਮੁੱਖ ਮੰਤਰੀ ਨੇ ਕੁਰੂਕਸ਼ੇਤਰ ਵਿਚ ਕੌਮਾਂਤਰੀ ਗੀਤਾ ਜੈਯੰਤੀ ਦਾ ਉਦਘਾਟਨ ਕੀਤਾ

ਚੰਡੀਗੜ – ਮਹਾਭਾਰਤ ਵਿਚ ਭਗਵਾਨ ਸ੍ਰੀ ਕ੍ਰਿਸ਼ਣ ਵੱਲੋਂ ਅਰਜੁਨ ਨੂੰ ਦਿੱਤੇ ਗਏ ਕਰਮ ਦੇ ਸਿਧਾਂਤ ਨੂੰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਨਾ ਸਿਰਫ ਦੇਸ਼ ਵਿਚ ਸਗੋਂ ਪਿਛਲੇ 4 ਸਾਲਾਂ ਤੋਂ ਵਿਸ਼ਵ ਦੇ ਕੋਣੇ-ਕੋਣੇ ਵਿਚ ਪਹੁੰਚਾਉਣ ਦੀ ਪਹਿਲ ਕਰਨ ਤੋਂ ਬਾਅਦ ਉਨਾਂ ਨੇ ਕੁਰੂਕਸ਼ੇਤਰ ਨੂੰ ਦਿਵਯ ਕੁਰੂਕਸ਼ੇਤਰ ਨੂੰ ਭਵਯ ਕੁਰੂਕਸ਼ੇਤਰ ਬਣਾਉਣ ਦਾ ਐਲਾਨ ਕੀਤਾ ਹੈ ਇਸ ਲਈ ਕੁਰੂਕਸ਼ੇਤਰ ਵਿਚ 5 ਏਕੜ ਜਮੀਨ ‘ਤੇ ਭਾਰਤ ਮਾਤਾ ਦਾ ਮੰਦਿਰ ਬਣਾਇਆ ਜਾਵੇਗਾ| ਇਸ ਨਾਲ ਕੁਰੂਕਸ਼ੇਤਰ ਨੂੰ ਸਭਿਆਚਾਰਕ…

VIA PUNJAB
ਅੱਗੇ ਪੜ੍ਹੋ

ਰੇਲਵੇ ਦੇ ਨਿੱਜੀਕਰਨ ਦੀ ਤਿਆਰੀ ਵਿੱਚ ਹੈ ਸਰਕਾਰ : ਪ੍ਰਿਯੰਕਾ ਗਾਂਧੀ

ਰੇਲਵੇ ਦੇ ਨਿੱਜੀਕਰਨ ਦੀ ਤਿਆਰੀ ਵਿੱਚ ਹੈ ਸਰਕਾਰ : ਪ੍ਰਿਯੰਕਾ ਗਾਂਧੀ

ਨਵੀਂ ਦਿੱਲੀ – ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਦੋਸ਼ ਲਗਾਇਆ ਹੈ ਕਿ ਮੋਦੀ ਸਰਕਾਰ ਨੇ ਰੇ.ਲਵੇ ਨੂੰ ਬਹੁਤ ਖਰਾਬ ਸਥਿਤੀ ਵਿੱਚ ਪਹੁੰਚਾ ਦਿੱਤਾ ਹੈ ਅਤੇ ਹੁਣ ਉਹ ਦੇਸ਼ ਦੀ ਉਸ ‘ਜੀਵਨ ਰੇਖਾ’ ਨੂੰ ਵੀ ਵੇਚਣ ਦੀ ਤਿਆਰੀ ਵਿੱਚ ਹੈ| ਪ੍ਰਿੰਯਕਾ ਨੇ ਟਵੀਟ ਕੀਤਾ,”ਭਾਰਤੀ ਰੇਲ ਦੇਸ਼ ਦੀ ਲਾਈਫਲਾਈਨ ਹੈ| ਹੁਣ ਭਾਜਪਾ ਸਰਕਾਰ ਨੇ ਭਾਰਤੀ ਰੇਲ ਨੂੰ ਵੀ ਸਭ ਤੋਂ ਬੁਰੀ ਹਾਲਤ ਵਿੱਚ ਲਿਆ ਕੇ ਖੜ੍ਹਾ ਕਰ ਦਿੱਤਾ ਹੈ|” ਉਨ੍ਹਾਂ ਦੋਸ਼ ਲਗਾਇਆ ਕਿ ਇਸ…

VIA PUNJAB
ਅੱਗੇ ਪੜ੍ਹੋ

ਰਾਜੋਆਣਾ ਦੀ ਫਾਂਸੀ ਮੁਆਫ ਨਹੀਂ ਹੋਈ : ਅਮਿਤ ਸ਼ਾਹ

ਰਾਜੋਆਣਾ ਦੀ ਫਾਂਸੀ ਮੁਆਫ ਨਹੀਂ ਹੋਈ : ਅਮਿਤ ਸ਼ਾਹ

ਜੱਥੇਦਾਰ ਅਕਾਲ ਤਖ਼ਤ ਵੱਲੋਂ ਕੇਂਦਰ ਦੀ ਦੋਗਲੀ ਨੀਤੀ ਦੀ ਨਿੰਦਾ ਨਵੀਂ ਦਿੱਲੀ – ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੇ ਲੋਕ ਸਭਾ ‘ਚ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਵੱਲੋਂ ਪੁੱਛੇ ਗਏ ਇੱਕ ਸਵਾਲ ਦੇ ਜਵਾਬ ਵਿੱਚ ਸਪਸ਼ਟ ਕੀਤਾ ਹੈ ਕਿ ਸ. ਬੇਅੰਤ ਸਿੰਘ ਦੇ ਕਤਲ ਦੇ ਦੋਸ਼ ਵਿੱਚ ਜੇਲ੍ਹ ਵਿੱਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਰਦ ਨਹੀਂ ਕੀਤੀ ਗਈ। ਗ੍ਰਹਿ ਮੰਤਰੀ ਦੇ ਇਸ ਬਿਆਨ ਉੱਪਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ…

VIA PUNJAB
ਅੱਗੇ ਪੜ੍ਹੋ
1 120 121 122 123 124 325