ਐਨ. ਜੀ. ਟੀ ਦੇ ਹੁਕਮਾਂ ਸੰਬੰਧੀ ਸਰਕਾਰ ਤਕ ਪਹੁੰਚ ਕਰਨ ਆਰ. ਓ ਨਿਰਮਾਤਾ : ਸੁਪਰੀਮ ਕੋਰਟ

ਐਨ. ਜੀ. ਟੀ ਦੇ ਹੁਕਮਾਂ ਸੰਬੰਧੀ ਸਰਕਾਰ ਤਕ ਪਹੁੰਚ ਕਰਨ ਆਰ. ਓ ਨਿਰਮਾਤਾ : ਸੁਪਰੀਮ ਕੋਰਟ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਅੱਜ ਆਰ.ਓ. ਨਿਰਮਾਤਾ ਸੰਘ ਨੂੰ ਕਿਹਾ ਕਿ ਉਹ ਪਾਣੀ ਵਿੱਚ ਕੁੱਲ ਘੁਲਨਸ਼ੀਲ ਠੋਸ ਪਦਾਰਥ (ਟੀ.ਡੀ.ਐਸ.) 500 ਮਿਲੀਗ੍ਰਾਮ ਪ੍ਰਤੀ ਲੀਟਰ ਤੋਂ ਘੱਟ ਹੋਣ ਤੇ ਆਰ.ਓ. ਦੇ ਇਸਤੇਮਾਲ ਤੇ ਪਾਬੰਦੀ ਲਗਾਉਣ ਦੇ ਨੈਸ਼ਨਲ ਗਰੀਨ ਟ੍ਰਿਬਿਊਨਲ (ਐਨ.ਜੀ.ਟੀ.) ਦੇ ਆਦੇਸ਼ ਦੇ ਸੰਬੰਧ ਵਿੱਚ ਸਰਕਾਰ ਨਾਲ ਸੰਪਰਕ ਕਰੇ| ਆਰ.ਓ. ਨਿਰਮਾਤਾਵਾਂ ਦਾ ਨੁਮਾਇੰਦਗੀ ਕਰ ਰਹੇ ਭਾਰਤ ਜਲ ਗੁਣਵੱਤਾ ਸੰਘ ਨੇ ਪਟੀਸ਼ਨ ਦਾਇਰ ਕਰ ਕੇ ਐਨ.ਜੀ.ਟੀ. ਦੇ ਆਦੇਸ਼ ਨੂੰ ਚੁਣੌਤੀ ਦਿੱਤੀ ਹੈ, ਜਿਸ ਵਿੱਚ ਉਸ ਨੇ…

VIA PUNJAB
ਅੱਗੇ ਪੜ੍ਹੋ

ਬਿਖਰਿਆ ਹੋਇਆ ਪਲਾਸਟਿਕ ਸਭ ਤੋਂ ਵੱਡਾ ਸੰਕਟ : ਜਾਵਡੇਕਰ

ਬਿਖਰਿਆ ਹੋਇਆ ਪਲਾਸਟਿਕ ਸਭ ਤੋਂ ਵੱਡਾ ਸੰਕਟ : ਜਾਵਡੇਕਰ

ਨਵੀਂ ਦਿੱਲੀ – ਸਰਕਾਰ ਨੇ ਕਿਹਾ ਹੈ ਕਿ ਬਿਖਰਿਆ ਹੋਇਆ ਪਲਾਸਟਿਕ ਵਾਤਾਵਰਣ ਪ੍ਰਦੂਸ਼ਣ ਦਾ ਸਭ ਤੋਂ ਵੱਡਾ ਸੰਕਟ ਹੈ ਅਤੇ ਇਸ ਨਾਲ ਨਜਿੱਠਣ ਲਈ ਦੇਸ਼ ਭਰ ਵਿੱਚ ਪਲਾਸਟਿਕ ਇਕੱਠੇ ਕਰਨ ਲਈ ਚਲਾਏ ਜਾ ਰਹੇ ਅੰਦੋਲਨ ਵਿੱਚ ਸਾਰਿਆਂ ਦਾ ਸਹਿਯੋਗ ਮਿਲ ਰਿਹਾ ਹੈ ਅਤੇ ਇਸ ਨੂੰ ਬਹੁਤ ਵੱਡੀ ਸਫ਼ਲਤਾ ਮਿਲ ਰਹੀ ਹੈ| ਵਾਤਾਵਰਣ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਅੱਜ ਲੋਕ ਸਭਾ ਵਿੱਚ ਇਕ ਪ੍ਰਸ਼ਨ ਦੇ ਜਵਾਬ ਵਿੱਚ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਸੰਕਟ ਦੇ ਹੱਲ…

VIA PUNJAB
ਅੱਗੇ ਪੜ੍ਹੋ

ਭਾਰਤ 5 ਟ੍ਰਿਲੀਅਨ ਡਾਲਰ ਦੀ ਆਰਥਿਕ ਤਾਕਤ ਬਣਨ ਵੱਲ ਵਧ ਰਿਹੈ : ਮੋਦੀ

ਭਾਰਤ 5 ਟ੍ਰਿਲੀਅਨ ਡਾਲਰ ਦੀ ਆਰਥਿਕ ਤਾਕਤ ਬਣਨ ਵੱਲ ਵਧ ਰਿਹੈ : ਮੋਦੀ

ਕੈਗ ਅਧਿਕਾਰੀਆਂ ਨੂੰ ਦਿੱਤੀ ਕੈਗ-2.0 ਵੱਧ ਵੱਧਣ ਦੀ ਪ੍ਰੇਰਣਾ ਨਵੀਂ ਦਿੱਲੀ – 317 ਕਨਕਲੇਵ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਸਾਡਾ ਟੀਚਾ ਹੈ ਕਿ ਸਾਲ 2022 ਤੱਕ ਐਵੀਡੈਂਸ ਬੇਸਡ ਪਾਲਿਸੀ ਮੇਕਿੰਗ ਨੂੰ ਗਵਰਨੈਂਸ ਦਾ ਅਨਿੱਖੜਵਾਂ ਅੰਗ ਬਣਾਇਆ ਜਾਵੇਗਾ।।ਇਹ ਨਵੇਂ ਭਾਰਤ ਦੀ ਨਵੀਂ ਪਛਾਣ ਬਣਾਉਣ ‘ਚ ਵੀ ਮਦਦ ਕਰੇਗਾ। ਅਜਿਹੇ ‘ਚ ਆਡਿਟ ਅਤੇ ਇੰਸ਼ੋਰੈਂਸ ਸੇਕਟਰ ਦੇ ਟਰਾਂਸਫਾਰਮੇਸ਼ਨ ਲਈ ਵੀ ਇਹ ਸਹੀ ਸਮਾਂ ਹੈ। ਉਨ੍ਹਾਂ ਕਿਹਾ ਕਿ ਹੁਣ 317 2.0…

VIA PUNJAB
ਅੱਗੇ ਪੜ੍ਹੋ

ਕਾਂਗਰਸ ਨੇ ਅਯੁੱਧਿਆ ਫੈਸਲਾ ਅਤੇ ਕਸ਼ਮੀਰ ਮੁੱਦੇ ਲਟਕਾ ਕੇ ਰੱਖੇ: ਸ਼ਾਹ

ਕਾਂਗਰਸ ਨੇ ਅਯੁੱਧਿਆ ਫੈਸਲਾ ਅਤੇ ਕਸ਼ਮੀਰ ਮੁੱਦੇ ਲਟਕਾ ਕੇ ਰੱਖੇ: ਸ਼ਾਹ

ਭਾਜਪਾ ਦੇ ਪ੍ਰਧਾਨ ਅਤੇ ਦੇਸ਼ ਦੇ ਗ੍ਰਹਿ ਮੰਤਰੀ ਨੇ ਝਾਰਖੰਡ ਵਿਧਾਨ ਸਭਾ ਚੋਣਾਂ ਵਿੱਚ ਅਯੁੱਧਿਆ ਮੁੱਦੇ ਨੂੰ ਚੁੱਕਦਿਆਂ ਕਾਂਗਰਸ ਉੱਤੇ ਦੋਸ਼ ਲਾਇਆ ਕਿ ਕਾਂਗਰਸ ਨੇ ਅਯੁੱਧਿਆ ਸਬੰਧੀ ਫੈਸਲਾ ਸੁਪਰੀਮ ਕੋਰਟ ਵਿੱਚ ਜਾਣ ਬੁੱਝ ਕੇ ਲਟਕਾ ਕੇ ਰੱਖਿਆ ਸੀ। ਇਸ ਦੇ ਨਾਲ ਹੀ ਉਨ੍ਹਾਂ ਦੋਸ਼ ਲਾਇਆ ਕਿ ਆਪਣੇ ਵੋਟਾਂ ਦੇ ਸਵਾਰਥ ਲਈ ਕਾਂਗਰਸ ਨੇ ਸੱਤਰ ਸਾਲ ਤਕ ਕਸ਼ਮੀਰ ਦੀ ਸਮੱਸਿਆ ਨੂੰ ਵੀ ਲਟਕਾ ਕੇ ਰੱਖਿਆ ਹੈ। ਸ੍ਰੀ ਸ਼ਾਹ ਨੇ ਰਾਮ ਮੰਦਰ ਬਾਰੇ ਕਿਹਾ ਕਿ ਕਈ ਸਾਲਾਂ…

VIA PUNJAB
ਅੱਗੇ ਪੜ੍ਹੋ

ਫੌਜੀਆਂ ਵਾਂਗ ਨਹੀਂ ਦਿਸਣੀ ਚਾਹੀਦੀ ਮਾਰਸ਼ਲਾਂ ਦੀ ਵਰਦੀ : ਵੈਂਕਈਆ ਨਾਇਡੂ

ਫੌਜੀਆਂ ਵਾਂਗ ਨਹੀਂ ਦਿਸਣੀ ਚਾਹੀਦੀ ਮਾਰਸ਼ਲਾਂ ਦੀ ਵਰਦੀ : ਵੈਂਕਈਆ ਨਾਇਡੂ

ਨਵੀਂ ਦਿੱਲੀ – ਰਾਜ ਸਭਾ ਦੇ ਮਾਰਸ਼ਲਾਂ ਦੀ ਨਵੀਂ ਡਰੈਸ ਦੇ ਸੰਬੰਧ ਵਿੱਚ ਸਪੀਕਰ ਐਮ. ਵੈਂਕਈਆ ਨਾਇਡੂ ਨੇ ਅੱਜ ਕਿਹਾ ਕਿ ਇਹ ਫੌਜ ਦੀ ਵਰਦੀ ਵਾਂਗ ਨਹੀਂ ਦਿੱਸਣੀ ਚਾਹੀਦੀ ਅਤੇ ਇਸ ਸੰਬੰਧ ਵਿੱਚ ਪ੍ਰਕਿਰਿਆ ਚੱਲ ਰਹੀ ਹੈ| ਉੱਚ ਸਦਨ ਦੀ ਸਵੇਰੇ ਬੈਠਕ ਸ਼ੁਰੂ ਹੋਣ ਤੇ ਕੁਝ ਮੈਂਬਰਾਂ ਨੇ ਮਾਰਸ਼ਲਾਂ ਦੀ ਡਰੈਸ ਦਾ ਮੁੱਦਾ ਚੁੱਕਣ ਦੀ ਕੋਸ਼ਿਸ਼ ਕੀਤੀ| ਇਸ ਤੇ ਸਪੀਕਰ ਨਾਇਡੂ ਨੇ ਕਿਹਾ ਕਿ ਉਨ੍ਹਾਂ ਪਹਿਲਾਂ ਵੀ ਕਿਹਾ ਹੈ ਕਿ ਡਰੈਸ ਫੌਜ ਦੀ ਵਰਦੀ ਵਾਂਗ…

VIA PUNJAB
ਅੱਗੇ ਪੜ੍ਹੋ

ਮੁੜ ਜਹਿਰੀਲੀ ਸਥਿਤੀ ਵਿੱਚ ਪਹੁੰਚੀ ਦਿੱਲੀ ਦੀ ਆਬੋ-ਹਵਾ

ਮੁੜ ਜਹਿਰੀਲੀ ਸਥਿਤੀ ਵਿੱਚ ਪਹੁੰਚੀ ਦਿੱਲੀ ਦੀ ਆਬੋ-ਹਵਾ

ਨਵੀਂ ਦਿੱਲੀ – ਹਵਾ ਦੀ ਰਫਤਾਰ ਘੱਟ ਹੋਣ ਕਾਰਨ ਦਿੱਲੀ ਅਤੇ ਰਾਸ਼ਟਰੀ ਰਾਜਧਾਨੀ ਖੇਤਰ ਦੇ ਕਈ ਹਿੱਸਿਆਂ ਵਿੱਚ ਹਵਾ ਫਿਰ ਜ਼ਹਿਰੀਲੀ ਹੋ ਚੁੱਕੀ ਹੈ| ਅੱਜ ਸਵੇਰੇ ਦਿੱਲੀ ਵਿੱਚ ਹਵਾ ਦੀ ਗੁਣਵੱਤਾ (ਏਅਰ ਕਵਾਲਿਟੀ ਇੰਡੈਕਸ) 356 ਰਿਹਾ, ਜੋ ਬੇਹੱਦ ਖਰਾਬ ਸ਼੍ਰੇਣੀ ਵਿਚ ਆਉਂਦਾ ਹੈ| ਹਵਾ ਦੀ ਰਫਤਾਰ ਘੱਟ ਹੋਣ ਕਾਰਨ ਪ੍ਰਦੂਸ਼ਕ ਤੱਤ ਹਵਾਂ ਵਿੱਚ ਜੰਮਣ ਲੱਗੇ ਹਨ| ਮੌਸਮ ਵਿਭਾਗ ਮੁਤਾਬਕ 21 ਅਤੇ 22 ਨਵੰਬਰ ਨੂੰ ਹਵਾ ਪ੍ਰਦੂਸ਼ਣ ਦਿੱਲੀ ਵਾਸੀਆਂ ਨੂੰ ਫਿਰ ਤੋਂ ਪਰੇਸ਼ਾਨ ਕਰੇਗਾ|ਮੌਸਮ ਵਿਭਾਗ ਦੇ…

VIA PUNJAB
ਅੱਗੇ ਪੜ੍ਹੋ

ਭਾਰਤੀ ਉਦਯੋਗ ਫੈਡਰੇਸ਼ਨ ਦਾ ਵਫਦ ਹਰਿਆਣਾ ਦੇ ਮੁੱਖ ਮੰਤਰੀ ਨੂੰ ਮਿਲਿਆ

ਭਾਰਤੀ ਉਦਯੋਗ ਫੈਡਰੇਸ਼ਨ  ਦਾ ਵਫਦ ਹਰਿਆਣਾ ਦੇ ਮੁੱਖ ਮੰਤਰੀ ਨੂੰ ਮਿਲਿਆ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨਾਲ ਅੱਜ ਇੱਥੇ ਭਾਰਤੀ ਉਦਯੋਗ ਫੈਡਰੇਸ਼ਨ (ਸੀ.ਆਈ.ਆਈ.) ਦੇ ਨਾਰਥਨ ਰਿਜਨ ਦੇ ਚੇਅਰਮੈਨ ਸਮੀਰ ਗੁਪਤਾ ਦੀ ਅਗਵਾਈ ਹੇਠ ਇਕ ਵਫਦ ਨੇ ਮੁਲਾਕਾਤ ਕੀਤੀ ਅਤੇ ਉਨਾਂ ਨੂੰ ਮੁੜ ਹਰਿਆਣਾ ਦਾ ਮੁੱਖ ਮੰਤਰੀ ਬਨਣ ਲਈ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ| ਮੁਲਾਕਤਾ ਦੌਰਾਨ ਵਫਦ ਦੇ ਅਧਿਕਾਰੀਆਂ ਨੇ ਮੁੱਖ ਮੰਤਰੀ ਨਾਲ ਰੁਜਗਾਰ, ਅਕਸ਼ੈ ਉਰਜਾ, ਉਦਯੋਗ, ਅਰਥ-ਵਿਵਸਥਾ, ਇੰਫ੍ਰਾਸਟਕਚਰ ਆਦਿ ਵਿਸ਼ੇਆਂ ‘ਤੇ ਚਰਚਾ ਕੀਤੀ ਅਤੇ ਪ੍ਰਸੰਘ ਵੱਲੋਂ ਚੁੱਕੇ ਜਾ ਰਹੇ ਵੱਖ-ਵੱਖ ਕਦਮਾਂਦੀ ਜਾਣਕਾਰੀ ਦਿੱਤੀ| ਇਸ…

VIA PUNJAB
ਅੱਗੇ ਪੜ੍ਹੋ

ਸਰਕਾਰੀ ਸੰਸਥਾਵਾਂ ਨੂੰ ਖੋਖਲ੍ਹਾ ਕਰ ਕੇ ਵੇਚ ਰਹੀ ਹੈ ਸਰਕਾਰ ਪ੍ਰਿਯੰਕਾ ਗਾਂਧੀ

ਸਰਕਾਰੀ ਸੰਸਥਾਵਾਂ ਨੂੰ ਖੋਖਲ੍ਹਾ ਕਰ ਕੇ ਵੇਚ ਰਹੀ ਹੈ ਸਰਕਾਰ ਪ੍ਰਿਯੰਕਾ ਗਾਂਧੀ

ਨਵੀਂ ਦਿੱਲੀ -ਏਅਰ ਇੰਡੀਆ ਅਤੇ ਬੀ. ਪੀ. ਸੀ. ਐਲ. ਨੂੰ ਵੇਚਣ ਨਾਲ ਜੁੜੇ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਦੇ ਬਿਆਨ ਨੂੰ ਲੈ ਕੇ ਕਾਂਗਰਸ ਦੀ ਜਰਨਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਅੱਜ ਨਰਿੰਦਰ ਮੋਦੀ ਸਰਕਾਰ ਤੇ ਨਿਸ਼ਾਨਾ ਸਾਧਿਆ| ਪ੍ਰਿਯੰਕਾ ਨੇ ਦੋਸ਼ ਲਗਾਇਆ ਕਿ ਇਹ ਸਰਕਾਰ ਬਿਹਤਰੀਨ ਸਰਕਾਰੀ ਸੰਸਥਾਵਾਂ ਨੂੰ ਖੋਖਲ੍ਹਾ ਕਰ ਉਨ੍ਹਾਂ ਨੂੰ ਵੇਚਣ ਦਾ ਕੰਮ ਕਰ ਰਹੀ ਹੈ| ਪ੍ਰਿਯੰਕਾ ਨੇ ਇਕ ਮੀਡੀਆ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਟਵੀਟ ਕੀਤਾ,”ਜਿੱਥੇ ਡਾਲ-ਡਾਲ ਤੇ ਸੋਨੇ ਦੀ ਚਿੜੀਆ ਕਰਦੀ…

VIA PUNJAB
ਅੱਗੇ ਪੜ੍ਹੋ

10 ਸਾਲ ਪੁਰਾਣੇ ਮਾਮਲਿਆਂ ਦਾ ਤੁਰੰਤ ਨਿਪਟਾਰਾ ਕਰਨ ਮੁੱਖ ਜੱਜ : ਰਵੀਸ਼ੰਕਰ

10 ਸਾਲ ਪੁਰਾਣੇ ਮਾਮਲਿਆਂ ਦਾ ਤੁਰੰਤ ਨਿਪਟਾਰਾ ਕਰਨ ਮੁੱਖ ਜੱਜ : ਰਵੀਸ਼ੰਕਰ

ਨਵੀਂ ਦਿੱਲੀ- ਕਾਨੂੰਨ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਬੁੱਧਵਾਰ ਨੂੰ ਦੇਸ਼ ਦੀਆਂ ਸਾਰੀਆਂ ਹਾਈ ਕੋਰਟਾਂ ਦੇ ਮੁੱਖ ਜੱਜਾਂ ਨੂੰ ਅਪੀਲ ਕੀਤੀ ਹੈ।ਕਿ ਉਹ ਆਪਣੇ ਇੱਥੋਂ ਦੀਆਂ ਅਦਾਲਤਾਂ ‘ਚ ਪੈਂਡਿੰਗ ਪਏ 10 ਸਾਲ ਜਾਂ ਇਸ ਤੋਂ ਵਧ ਪੁਰਾਣੇ ਮਾਮਲਿਆਂ ਦਾ ਤੁਰੰਤ ਨਿਪਟਾਰਾ ਯਕੀਨੀ ਕਰਨ। ਲੋਕ ਸਭਾ ‘ਚ ਪ੍ਰਸ਼ਨ ਕਾਲ ਦੌਰਾਨ ਬਹੁਜਨ ਸਮਾਜ ਪਾਰਟੀ (ਬਸਪਾ) ਦੇ ਦਾਨਿਸ਼ ਅਲੀ, ਤ੍ਰਿਣਮੂਲ ਕਾਂਗਰਸ ਦੀ ਸ਼ਤਾਬਦੀ ਰਾਏ ਅਤੇ ਕਾਂਗਰਸ ਪਾਰਟੀ ਦੇ ਕੇ. ਸੁਧਾਕਰਨ ਦੇ ਪ੍ਰਸ਼ਨਾਂ ਦੇ ਉੱਤਰ ‘ਚ ਉਨ੍ਹਾਂ ਨੇ ਇਹ ਟਿੱਪਣੀ…

VIA PUNJAB
ਅੱਗੇ ਪੜ੍ਹੋ

ਸੂਬਾ ਸਰਕਾਰ ਸੂਬੇ ਵਿਚ ਵਿਕਾਸ ਕਰਵਾਉਣ ਲਈ ਵਚਨਬੱਧ – ਮੁੱਖ ਮੰਤਰੀ

ਸੂਬਾ ਸਰਕਾਰ ਸੂਬੇ ਵਿਚ ਵਿਕਾਸ ਕਰਵਾਉਣ ਲਈ ਵਚਨਬੱਧ – ਮੁੱਖ ਮੰਤਰੀ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਸੂਬੇ ਵਿਚ ਵਿਕਾਸ ਕਰਵਾਉਣ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵਿਚ ਲਗਾਤਾਰ ਯਤਨ ਕਰ ਰਹੀ ਹੈ ਅਤੇ ਇਸ ਕੜੀ ਵਿਚ ਲੈਂਡ ਬੈਂਕ ਦੀ ਅਵਧਾਰਣਾ ‘ਤੇ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ ਤਾਂ ਜੋ ਵਿਕਾਸ ਦੀ ਗਤੀ ਨੂੰ ਵਧਾਇਆ ਜਾ ਸਕੇ|ਮੁੱਖ ਮੰਤਰੀ ਅੱਜ ਇੱਥੇ ਈ-ਭੂਮੀ ਪ੍ਰੋਗ੍ਰਾਮ ਦੇ ਤਹਿਤ ਚਲ ਰਹੀ ਪਰਿਯੋਜਨਾਵਾਂ ਦੀ ਤਰੱਕੀ ਤੇ ਈ-ਭੂਮੀ ਪੋਟਰਲ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰ…

VIA PUNJAB
ਅੱਗੇ ਪੜ੍ਹੋ
1 125 126 127 128 129 325