ਕੌਮਾਂਤਰੀ ਯੋਗ ਦਿਵਸ ਦੇ ਮੌਕੇ ‘ਤੇ ਮੇਗਾ ਵੈਕਸੀਨੇਸ਼ਨ ਦਿਵਸ ਵੀ ਮਨਾਇਆ ਜਾਵੇਗਾ, ਚੱਲੇਗਾ ਡਰਾਇਵ – ਅਨਿਲ ਵਿਜ

ਕੌਮਾਂਤਰੀ ਯੋਗ ਦਿਵਸ ਦੇ ਮੌਕੇ ‘ਤੇ ਮੇਗਾ ਵੈਕਸੀਨੇਸ਼ਨ ਦਿਵਸ ਵੀ ਮਨਾਇਆ ਜਾਵੇਗਾ, ਚੱਲੇਗਾ ਡਰਾਇਵ – ਅਨਿਲ ਵਿਜ

ਮੇਗਾ ਡਰਾਇਵ ਵਿਚ 2.5 ਲੱਖ ਲੋਕਾਂ ਨੂੰ ਵੈਕਸਿਨ ਦੇਣ ਦਾ ਟੀਚਾ ਰੱਖਿਆ ਗਿਆ ਹੈ – ਸਿਹਤ ਮੰਤਰੀ ਚੰਡੀਗੜ੍ਹ – ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਅੱਜ ਐਲਾਨ ਕੀਤਾ ਕਿ ਕੱਲ ਯਾਨੀ 21 ਜੂਨ ਨੂੰ ਕੌਮਾਂਤਰੀ ਯੋਗ ਦਿਵਸ ਦੇ ਮੌਕੇ ‘ਤੇ ਮੇਗਾ ਵੈਕਸੀਨੇਸ਼ਨ ਦਿਵਸ ਵੀ ਰਾਜ ਵਿਚ ਮਨਾਇਆ ਜਾਵੇਗਾ। ਹਰਿਆਣਾ ਵਿਚ ਕੱਲ ਮੇਗਾ ਵੈਕਸੀਨੇਸ਼ਨ ਡਰਾਇਵ ਚਲਾਈ ਜਾਵੇਗੀ ਅਤੇ ਇਸ ਮੇਗਾ ਡਰਾਇਵ ਵਿਚ 2.5 ਲੱਖ ਲੋਕਾਂ ਨੂੰ ਵੈਕਸਿਨ ਦੇਣ ਦਾ ਟੀਚਾ ਰੱਖਿਆ ਗਿਆ ਹੈ।ਉਨ੍ਹਾਂ ਨੇ ਕਿਹਾ…

VIA PUNJAB
ਅੱਗੇ ਪੜ੍ਹੋ

ਕੇਂਦਰ ਹਰ ਕਿਸੇ ਨੂੰ ਕੋਵਿਡ ਵੈਕਸੀਨ ਮੁਫ਼ਤ ਲਾਉਣ ਲਈ ਵਚਨਬੱਧ: ਮੋਦੀ

ਕੇਂਦਰ ਹਰ ਕਿਸੇ ਨੂੰ ਕੋਵਿਡ ਵੈਕਸੀਨ ਮੁਫ਼ਤ ਲਾਉਣ ਲਈ ਵਚਨਬੱਧ: ਮੋਦੀ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਕਰੋਨਾ ਯੋਧਿਆਂ’ ਲਈ ਇਕ ‘ਕ੍ਰੈਸ਼ ਕੋਰਸ’ ਲਾਂਚ ਕੀਤਾ ਹੈ ਜਿਸ ਨੂੰ ਲੋੜ ਮੁਤਾਬਕ ਢਾਲ ਕੇ ਮੁਕੰਮਲ ਕੀਤਾ ਜਾ ਸਕਦਾ ਹੈ। ਇਸ ਦਾ ਮਕਸਦ ਇਕ ਲੱਖ ਤੋਂ ਵੱਧ ਫਰੰਟਲਾਈਨ ਵਰਕਰਾਂ ਨੂੰ ਨਵੇਂ ਹੁਨਰਾਂ ਨਾਲ ਲੈਸ ਕਰਨਾ ਹੈ। ਸ੍ਰੀ ਮੋਦੀ ਨੇ ਕਿਹਾ ਕਿ ਕੇਂਦਰ ਹਰ ਕਿਸੇ ਨੂੰ ਕੋਵਿਡ ਵੈਕਸੀਨ ਮੁਫ਼ਤ ਲਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁਲਕ ਨੂੰ ਪੂਰੀ ਤਿਆਰੀ ਰੱਖਣ ਦੀ ਲੋੜ ਹੈ ਕਿਉਂਕਿ ਕਰੋਨਾਵਾਇਰਸ ਤੇ ਇਸ…

VIA PUNJAB
ਅੱਗੇ ਪੜ੍ਹੋ

ਸਮਾਜ ਭਲਾਈ ਦੀ ਪਸ਼ਨ ਯੋਜਨਾਵਾਂ ਦਾ ਲਾਭਪਾਤਰਾਂ ਨੂੰ ਦੇਣ ਤੁਰੰਤ ਲਾਭ – ਬਨਵਾਰੀ ਲਾਲ

ਸਮਾਜ ਭਲਾਈ ਦੀ ਪਸ਼ਨ ਯੋਜਨਾਵਾਂ ਦਾ ਲਾਭਪਾਤਰਾਂ ਨੂੰ ਦੇਣ ਤੁਰੰਤ ਲਾਭ – ਬਨਵਾਰੀ ਲਾਲ

ਚੰਡੀਗੜ੍ਹ – ਹਰਿਆਣਾ ਦੇ ਸਹਿਕਾਰਿਤਾ, ਅਨੁਸੂਚਿਤ ਜਾਤੀਆਂ ਅਤੇ ਪਿਛੜਾ ਵਰਗ ਭਲਾਈ ਮੰਤਰੀ ਡਾ. ਬਨਵਾਰੀ ਲਾਲ ਨੇ ਕਿਹਾ ਕਿ ਸਮਾਜ ਭਲਾਈ ਵਿਭਾਗ ਰਾਹੀਂ ਵੱਖ-ਵੱਖ ਪਂੈਸ਼ਨ ਯੋਜਨਾਵਾਂ ਦੇ ਲਾਭਪਾਤਰਾਂ ਨੂੰ ਬਿਨੈ ਕਰਨ ਦੇ ਬਾਅਦ ਤੁਰੰਤ ਲਾਭ ਦਿੱਤਾ ਜਾਵੇ, ਜੇਕਰ ਇਸ ਸਬੰਧ ਵਿਚ ਕੋਈ ਅਧਿਕਾਰੀ ਤੇ ਕਰਮਚਾਰੀ ਕੋਤਾਹੀ ਵਰਤੇਗਾ ਤਾਂ ਉਸ ਦੇ ਖਿਲਾਫ ਜਰੂਰੀ ਕਾਰਵਾਈ ਕੀਤੀ ਜਾਵੇਗੀ।ਡਾ. ਬਨਵਾਰੀ ਲਾਲ ਨੇ ਅੱਜ ਪਲਵਲ ਵਿਚ ਜਿਲ੍ਹਾ ਲੋਕ ਸੰਪਰਕ ਅਤੇ ਪਰਿਵਾਦ ਕਮੇਟੀ ਦੀ ਮਹੀਨਾ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਇਸ…

VIA PUNJAB
ਅੱਗੇ ਪੜ੍ਹੋ

ਹਰਿਆਣਾ ਸਰਕਾਰ ਨੇ ਤਿੰਨ ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇ

ਹਰਿਆਣਾ ਸਰਕਾਰ ਨੇ ਤਿੰਨ ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇ

ਚੰਡੀਗੜ੍ਹ – ਹਰਿਆਣਾ ਸਰਕਾਰ ਨੇ ਤਿੰਨ ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇ ਹਨ।ਹਰਿਆਣਾ ਦੇ ਰਾਜਪਾਲ ਦੇ ਏਡੀਸੀ ਰਾਜੇਂਦਰ ਕੁਮਾਰ ਮੀਣਾ (ਆਈਪੀਐਸ) ਨੂੰ ਐਚਏਪੀ ਮਧੂਬਨ ਦੀ ਪੰਜਵੀਂ ਬਟਾਲਿਅਨ ਦਾ ਕਮਾਂਡੇਂਟ ਨਿਯੁਕਤ ਕੀਤਾ ਗਿਆ ਹੈ, ਇਸ ਅਹੁਦੇ ਦਾ ਸੁਮੇਰ ਸਿੰਘ (ਐਚਪੀਐਸ) ਦੇ ਕੋਲ ਵੱਧ ਕਾਰਜਭਾਰ ਸੀ ਜਿਨ੍ਹਾਂ ਨੂੰ ਹੁਣ ਰਿਲੀਵ ਕਰ ਦਿੱਤਾ ਗਿਆ ਹੈ।ਇਸ ਤਰ੍ਹਾ, ਪੋਸਟਿੰਗ ਦਾ ਇੰਤਜਾਰ ਕਰ ਰਹੇ ਸੁਮੇਰ ਸਿੰਘ (ਆਈਪੀਐਸ) ਨੂੰ ਹਰਿਆਣਾ ਦੇ ਰਾਜਪਾਲ ਦਾ ਏਡੀਸੀ ਅਤੇ ਸ੍ਰੀਮਤੀ ਸਮੀਤੀ ਚੌਧਰੀ (ਆਈਪੀਐਸ)…

VIA PUNJAB
ਅੱਗੇ ਪੜ੍ਹੋ

1.28 ਕੁਇੰਟਲ ਡੋਡਾ ਪੋਸਤ, 7.5 ਕਿਲੋ ਅਫੀਮ ਸਮੇਤ 3 ਅੰਤਰਰਾਜ ਨਸ਼ਾ ਤਸਕਰ ਗਿਰਫਤਾਰ

1.28 ਕੁਇੰਟਲ ਡੋਡਾ ਪੋਸਤ, 7.5 ਕਿਲੋ ਅਫੀਮ ਸਮੇਤ 3 ਅੰਤਰਰਾਜ ਨਸ਼ਾ ਤਸਕਰ ਗਿਰਫਤਾਰ

ਚੰਡੀਗੜ੍ਹ – ਹਰਿਆਣਾ ਪੁਲਿਸ ਨੇ ਝਾਰਖੰਡ ਤੋਂ ਰਾਜ ਵਿਚ ਨਸ਼ੀਲੇ ਪਦਾਰਥਾਂ ਦੀ ਖੇਪ ਲਿਆਉਣ ਦੀ ਕੋਸ਼ਿਸ਼ ਨੂੰ ਨਾਕਾਮ ਕਰਦੇ ਹੋਏ ਇਕ ਟਰੱਕ ਵਿਚ ਚਾਵਲ ਦੇ ਕੱਟਿਆਂ ਦੇ ਹੇਠਾਂ ਛਿਪਾ ਕੇ ਲਿਆਇਆ ਜਾ ਰਿਹਾ 1.28 ਕੁਇੰਟਲ ਡੋਡਾ ਪੋਸਤ ਅਤੇ 7.5 ਕਿਲੋ ਤੋਂ ਵੱਧ ਅਫੀਮ ਨੂੰ ਕਰਨਾਲ ਜਿਲ੍ਹਾ ਤੋਂ ਜਬਤ ਕੀਤਾ ਹੈ।ਹਰਿਆਣਾ ਪੁਲਿਸ ਬੁਲਾਰੇ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਇਹ ਕਾਰਵਾਈ ਅਪਰਾਧ ਜਾਂਚ ਏਜੰਸੀ ਅਤੇ ਸਪੈਸ਼ਲ ਟਾਸਕ ਫੋਰਸ ਅੰਬਾਲਾ ਦੇ ਸੰਯੁਕਤ ਮੁਹਿੰਮਦੌਰਾਨ ਕੀਤੀ…

VIA PUNJAB
ਅੱਗੇ ਪੜ੍ਹੋ

ਦੇਸ਼ ਦੇ ਉੱਤਰ-ਪੂਰਬੀ ਸੂਬਿਆਂ ਵਿੱਚ ਭੂਚਾਲ ਦੇ ਝਟਕੇ

ਦੇਸ਼ ਦੇ ਉੱਤਰ-ਪੂਰਬੀ ਸੂਬਿਆਂ ਵਿੱਚ ਭੂਚਾਲ ਦੇ ਝਟਕੇ

ਦਿੱਲੀ – ਉੱਤਰ-ਪੂਰਬੀ ਭਾਰਤ ਦੇ ਵੱਖ-ਵੱਖ ਹਿੱਸਿਆਂ ਵਿੰਚ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਦੇਸ਼ ਦੇ ਤਿੰਨ ਸੂਬਿਆਂ ਵਿੱਚ ਵੱਖ-ਵੱਖ ਸਮੇਂ ਤੇ ਭੂਚਾਲ ਆਇਆ। ਰਿਕਟਰ ਸਕੇਲ ਤੇ ਭੂਚਾਲ ਦੀ ਤੀਵਰਤਾ 4.1, 3.0 ਅਤੇ 2.6 ਮਾਪੀ ਗਈ ਹੈ। ਇਹ ਭੂਚਾਲ ਸੋਨੀਤਪੁਰ (ਅਸਾਮ), ਚੰਦੇਲ (ਮਣੀਪੁਰ), ਪੱਛਮੀ ਖਾਸੀ ਹਿੱਲਸ (ਮੇਗਾਲਿਆ) ਵਿੱਚ ਆਇਆ। ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ ਨੇ ਇਸ ਦੀ ਜਾਣਕਾਰੀ ਦਿੱਤੀ ਹੈ।ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ ਅਨੁਸਾਰ ਪੱਛਮੀ ਖਾਸੀ ਹਿੱਲਸ (ਮੇਘਾਲਿਆ) ਵਿੱਚ ਭੂਚਾਲ ਦੇ ਝਟਕੇ ਸੇਵੇਰੇ 4.20 ਤੇ…

VIA PUNJAB
ਅੱਗੇ ਪੜ੍ਹੋ

ਪੈਟਰੋਲ-ਡੀਜ਼ਲ ਦੇ ਉਤਪਾਦ ਟੈਕਸ ਵਿੱਚ ਕਟੌਤੀ ਕਰਕੇ ਲੋਕਾਂ ਨੂੰ ਰਾਹਤ ਦੇਵੇ ਸਰਕਾਰ : ਰਾਹੁਲ ਗਾਂਧੀ

ਪੈਟਰੋਲ-ਡੀਜ਼ਲ ਦੇ ਉਤਪਾਦ ਟੈਕਸ ਵਿੱਚ ਕਟੌਤੀ ਕਰਕੇ ਲੋਕਾਂ ਨੂੰ ਰਾਹਤ ਦੇਵੇ ਸਰਕਾਰ : ਰਾਹੁਲ ਗਾਂਧੀ

ਨਵੀਂ ਦਿੱਲੀ – ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਮੰਗ ਕੀਤੀ ਹੈ ਕਿ ਪੈਟਰੋਲ ਅਤੇ ਡੀਜ਼ਲ ਤੇ ਲੱਗਣ ਵਾਲੀ ਉਤਪਾਦ ਫੀਸ ਵਿੱਚ ਕਮੀ ਕਰਕੇ ਆਮ ਲੋਕਾਂ ਨੂੰ ਰਾਹਤ ਦਿੱਤੀ ਜਾਵੇ। ਪੈਟਰੋਲ ਅਤੇ ਡੀਜ਼ਲ ਦੀਆਂ ਰੋਜ਼ ਵੱਧਦੀਆਂ ਕੀਮਤਾਂ ਤੇ ਟਿੱਪਣੀ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਸਰਕਾਰ ਦੇ ਕਾਰਜਕਾਲ ਵਿੱਚ ਵਿਕਾਸ ਦਾ ਇਹ ਹਾਲ ਹੈ ਕਿ ਜਿਸ ਦਿਨ ਪੈਟਰੋਲੀਅਮ ਉਤਪਾਦਾਂ ਦੀ ਕੀਮਤ ਨਹੀਂ ਵਧਦੀ ਹੈ ਤਾਂ ਜ਼ਿਆਦਾ ਵੱਡੀ ਖ਼ਬਰ ਬਣ ਜਾਂਦੀ ਹੈ।ਉਨ੍ਹਾਂ ਕਿਹਾ ਕਿ ਮੋਦੀ ਸਰਕਾਰ…

VIA PUNJAB
ਅੱਗੇ ਪੜ੍ਹੋ

ਬਾਜਰੇ ਦੇ ਸਥਾਨ ‘ਤੇ ਦਾਲਾਂ ਅਤੇ ਤਿਲਹਨ ਦੀ ਖੇਤੀ ਲਈ ਦਿੱਤੀ ਜਾਵੇਗੀ 4 ਹਜਾਰ ਰੁਪਏ ਪ੍ਰਤੀ ਏਕੜ ਪੋ੍ਰਤਸਾਹਨ ਰਕਮ – ਮੁੱਖ ਮੰਤਰੀ ਮਨੋਹਰ ਲਾਲ

ਬਾਜਰੇ ਦੇ ਸਥਾਨ ‘ਤੇ ਦਾਲਾਂ ਅਤੇ ਤਿਲਹਨ ਦੀ ਖੇਤੀ ਲਈ ਦਿੱਤੀ ਜਾਵੇਗੀ 4 ਹਜਾਰ ਰੁਪਏ ਪ੍ਰਤੀ ਏਕੜ ਪੋ੍ਰਤਸਾਹਨ ਰਕਮ – ਮੁੱਖ ਮੰਤਰੀ ਮਨੋਹਰ ਲਾਲ

ਸਿਹਤ, ਸੁਰੱਖਿਅਤ ਮਜਬੂਤੀ ਹਰਿਆਣਾ ਦੀ ਕਲਪਣਾ ਦੇ ਨਾਲ ਕਰ ਰਹੇ ਹਨ ਵਿਕਾਸ – ਮੁੱਖ ਮੰਤਰੀ ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਮੌਜੂਦਾ ਰਾਜ ਸਰਕਾਰ ਅੰਤੋਦੇਯ ਦੀ ਰਾਹ ‘ਤੇ ਚਲਦੇ ਹੋਏ ਲਾਇਨ ਵਿਚ ਖੜੇ ਆਖੀਰੀ ਵਿਅਕਤੀ ਤਕ ਭਲਾਈਕਾਰੀ ਯੋਜਨਾਵਾਂ ਦਾ ਲਾਭ ਪਹੁੰਚਾ ਰਹੀ ਹੈ। ਇਸੀ ਦਿਸ਼ਾ ਵਿਚ ਵੱਧਦੇ ਹੋਏ ਰਾਜ ਸਰਕਾਰ ਨੇ ਇਕ ਮਹਤੱਵਕਾਂਸ਼ੀ ਮੁੱਖ ਕੰਤਰੀ ਅੰਤੋਦੇਯ ਪਰਿਵਾਰ ਉਥਾਨ ਯੋਜਨਾ ਦੀ ਸ਼ੁਰੂਆਤ ਕੀਤੀ ਹੈ, ਜਿਸ ਦੇ ਤਹਿਤ ਸੂਬੇ ਦੇ ਬਹੁਤ…

VIA PUNJAB
ਅੱਗੇ ਪੜ੍ਹੋ

ਹਰਿਆਣਾ ਵਿਚ ਟੇਸਟ-ਟ੍ਰੈਕ-ਟ੍ਰੀਟ ਦੀ ਨੀਤੀ ਅਪਣਾਈ ਗਈ – ਸਿਹਤ ਮੰਤਰੀ

ਹਰਿਆਣਾ ਵਿਚ ਟੇਸਟ-ਟ੍ਰੈਕ-ਟ੍ਰੀਟ ਦੀ ਨੀਤੀ ਅਪਣਾਈ ਗਈ – ਸਿਹਤ ਮੰਤਰੀ

ਚੰਡੀਗੜ੍ਹ – ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਰਾਜ ਵਿਚ ਟੇਸਟ-ਟ੍ਰੈਕ-ਟ੍ਰੀਟ ਦੀ ਨੀਤੀ ਅਪਣਾਈ ਗਈ ਹੈ ਜਿਸ ਦੇ ਤਹਿਤ ਕੋਰੋਨਾ ਮਹਾਮਾਰੀ ਨੂੰ ਫੈਲਣ ਤੋਂ ਰੋਕਨ ਵਿਚ ਸਾਨੂੰ ਕਾਫੀ ਹੱਦ ਤਕ ਸਫਲ ਹੋਏ ਹਨ। ਇਸ ਤੋਂ ਇਲਾਵਾ, ਉਨ੍ਹਾਂ ਨੇ ਕਿਹਾ ਕਿ ਰਾਜ ਦਾ ਕੋਈ ਵੀ ਯੋਗ ਵਿਅਕਤੀ ਟੀਕਾਕਰਣ ਤੋਂ ਵਾਂਝਾ ਨਹੀਂ ਰਹੇਗਾ ਅਤੇ ਇਸ ਦੇ ਲਈ ਰਾਜ ਦੇ ਹਰ ਪਿੰਡ ਤੇ ਵਾਰਡ ਵਿਚ ਵੈਕਸੀਨੇਸ਼ਨ ਕੈਂਪ ਲਗਾਏ ਜਾਣਗੇ।ਉਨ੍ਹਾਂ ਨੇ ਕਿਹਾ ਕਿ ਪਿੰਡ ਤੇ ਸ਼ਹਿਰ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਮਨੋਹਰ ਲਾਲ ਨੇ ਕੀਤੀ 1100 ਕਰੋੜ ਰੁਪਏ ਤੋਂ ਵੱਧ ਦੇ ਰਾਹਤ ਪੈਕੇਜ ਦਾ ਐਲਾਨ

ਮੁੱਖ ਮੰਤਰੀ ਮਨੋਹਰ ਲਾਲ ਨੇ ਕੀਤੀ 1100 ਕਰੋੜ ਰੁਪਏ ਤੋਂ ਵੱਧ ਦੇ ਰਾਹਤ ਪੈਕੇਜ ਦਾ ਐਲਾਨ

30 ਸਤੰਬਰ ਤਕ ਬੁਕਿੰਗ ਕਰਵਾਉਣ ਵਾਲਿਆਂ ਨੂੰ ਮਿਲੇਗਾ ਲਾਭ ਚੰਡੀਗੜ੍ਹ – ਵਿਸ਼ਵ ਕੋਰੋਨਾ ਮਹਾਮਾਰੀ ਦੇ ਕਾਰਣ ਆਰਥਕ ਗਤੀਵਿਧੀਆਂ ‘ਤੇ ਪਏ ਪ੍ਰਤੀਕੂਲ ਪ੍ਰਭਾਵ ਦੇ ਮੱਦੇਨਜਰ ਅੱਜ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ 1100 ਕਰੋੜ ਰੁਪਏ ਤੋਂ ਵੱਧ ਦੇ ਰਾਹਤ ਪੈਕੇਜ ਦਾ ਐਲਾਨ ਕੀਤਾ ਹੈ। ਇਸ ਪੈਕੇਜ ਦੇ ਤਹਿਤ ਅਸੰਗਠਤ ਖੇਤਰ ਦੇ ਮਜਦੂਰਾਂ ਦੀ ਆਰਥਕ ਸਥਿਤੀ ਨੂੰ ਦੇਖਦੇ ਹੋਏ 12 ਲੱਖ ਪਰਿਵਾਰਾਂ ਲਈ 600 ਕਰੋੜ ਰੁਪਏ ਦੇ ਰਾਹਤ ਪੈਕੇਜ ਦਾ ਐਲਾਨ ਕੀਤਾ ਗਿਆ ਹੈ। ਇਸ…

VIA PUNJAB
ਅੱਗੇ ਪੜ੍ਹੋ
1 11 12 13 14 15 325