ਪਤਰਕਾਰਾਂ ਅਤੇ ਨੇਤਾਵਾਂ ਦੀ ਜਾਸੂਸੀ ਦਾ ਰਾਸ਼ਟਰੀ ਸੁਰੱਖਿਆ ਤੇ ਪਏਗਾ ਗੰਭੀਰ ਪ੍ਰਭਾਵ : ਪ੍ਰਿਯੰਕਾ

ਪਤਰਕਾਰਾਂ ਅਤੇ ਨੇਤਾਵਾਂ ਦੀ ਜਾਸੂਸੀ ਦਾ ਰਾਸ਼ਟਰੀ ਸੁਰੱਖਿਆ ਤੇ ਪਏਗਾ ਗੰਭੀਰ ਪ੍ਰਭਾਵ : ਪ੍ਰਿਯੰਕਾ

ਨਵੀਂ ਦਿੱਲੀ – ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਕਈ ਭਾਰਤੀ ਪੱਤਰਕਾਰਾਂ ਅਤੇ ਸਮਾਜਿਕ ਵਰਕਰਾਂ ਦੀ ਕਥਿਤ ਜਾਸੂਸੀ ਦੇ ਮਾਮਲੇ ਨੂੰ ਲੈ ਕੇ ਅੱਜ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਤੇ ਨਿਸ਼ਾਨਾ ਸਾਧਿਆ| ਪ੍ਰਿਯੰਕਾ ਨੇ ਕਿਹਾ ਕਿ ਜੇਕਰ ਅਜਿਹਾ ਕੀਤਾ ਗਿਆ ਹੈ ਕਿ ਤਾਂ ਇਸ ਦਾ ਰਾਸ਼ਟਰੀ ਸੁਰੱਖਿਆ ਤੇ ਗੰਭੀਰ ਪ੍ਰਭਾਵ ਪਵੇਗਾ| ਉਨ੍ਹਾਂ ਨੇ ਟਵੀਟ ਕਰ ਕੇ ਕਿਹਾ,”ਜੇਕਰ ਭਾਜਪਾ ਜਾਂ ਸਰਕਾਰ ਨੇ ਪੱਤਰਕਾਰਾਂ, ਸਮਾਜਿਕ ਵਰਕਰਾਂ ਅਤੇ ਨੇਤਾਵਾਂ ਦੇ ਫੋਨ ਦੀ ਜਾਸੂਸੀ ਕਰਨ ਲਈ ਇਜ਼ਰਾਇਲੀ…

VIA PUNJAB
ਅੱਗੇ ਪੜ੍ਹੋ

ਦਿੱਲੀ ਵਿੱਚ ਪ੍ਰਦੂਸ਼ਣ ਲਈ ਪੰਜਾਬ ਅਤੇ ਹਰਿਆਣਾ ਜ਼ਿੰਮੇਵਾਰ : ਕੇਜਰੀਵਾਲ

ਦਿੱਲੀ ਵਿੱਚ ਪ੍ਰਦੂਸ਼ਣ ਲਈ ਪੰਜਾਬ ਅਤੇ ਹਰਿਆਣਾ ਜ਼ਿੰਮੇਵਾਰ : ਕੇਜਰੀਵਾਲ

ਨਵੀਂ ਦਿੱਲੀ – ਦਿੱਲੀ ਦੇ ਪ੍ਰਦੂਸ਼ਣ ਤੇ ਸਿਆਸਤ ਤੇਜ਼ ਹੋ ਗਈ ਹੈ| ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਵੱਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਇੱਕ ਪ੍ਰੋਗਰਾਮ ਦੌਰਾਨ ਬੱਚਿਆਂ ਨੂੰ ਮਾਸਕ ਵੰਡੇ| ਮਾਸਕ ਵੰਡਣ ਤੋਂ ਬਾਅਦ ਮੁੱਖ ਮੰਤਰੀ ਕੇਜਰੀਵਾਲ ਨੇ ਪ੍ਰੋਗਰਾਮ ਵਿੱਚ ਸੰਬੋਧਨ ਦੌਰਾਨ ਦਿੱਲੀ ਦੇ ਪ੍ਰਦੂਸ਼ਣ ਨੂੰ ਲੈ ਕੇ ਹਰਿਆਣਾ ਅਤੇ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ| ਕੇਜਰੀਵਾਲ ਨੇ ਕਿ.ਹਾ ਹੈ ਕਿ ਪੰਜਾਬ ਅਤੇ ਹਰਿਆਣਾ ਵਿੱਚ ਸੜ ਰਹੀ ਪਰਾਲੀ ਕਾਰਨ ਦਿੱਲੀ ਵਿੱਚ ਪ੍ਰਦੂਸ਼ਣ ਵੱਧ ਗਿਆ ਹੈ| ਮੁੱਖ…

VIA PUNJAB
ਅੱਗੇ ਪੜ੍ਹੋ

ਝਾਰਖੰਡ ‘ਚ ਪੰਜ ਪੜਾਵਾਂ ਤਹਿਤ ਵਿਧਾਨ ਸਭਾ ਚੋਣਾਂ 30 ਨਵੰਬਰ ਤੋਂ

ਝਾਰਖੰਡ ‘ਚ ਪੰਜ ਪੜਾਵਾਂ ਤਹਿਤ ਵਿਧਾਨ ਸਭਾ ਚੋਣਾਂ 30 ਨਵੰਬਰ ਤੋਂ

ਨਵੀਂ ਦਿੱਲੀ – ਝਾਰਖੰਡ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਅੱਜ ਐਲਾਨ ਹੋ ਗਿਆ ਹੈ। ਸੂਬੇ ‘ਚ ਪੰਜ ਪੜਾਵਾਂ ਦੇ ਤਹਿਤ ਚੋਣਾਂ ਹੋਣਗੀਆਂ। ਚੋਣਾਂ ਦੇ ਨਤੀਜੇ 23 ਦਸੰਬਰ ਨੂੰ ਆਉਣਗੇ। ਇਸ ਸੰਬੰਧੀ ਅੱਜ ਪ੍ਰੈੱਸ ਕਾਨਫ਼ਰੰਸ ਕਰਦਿਆਂ ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਦੱਸਿਆ ਕਿ ਪਹਿਲੇ ਪੜਾਅ ਦੀ ਵੋਟਿੰਗ 30 ਨਵੰਬਰ ਨੂੰ ਹੋਵੇਗੀ। 7 ਦਸੰਬਰ ਨੂੰ ਦੂਜੇ ਪੜਾਅ, 12 ਦਸੰਬਰ ਨੂੰ ਤੀਜੇ ਪੜਾਅ ਦੇ ਤਹਿਤ ਵੋਟਿੰਗ ਹੋਵੇਗੀ।

VIA PUNJAB
ਅੱਗੇ ਪੜ੍ਹੋ

ਅੱਤਵਾਦ ਵਿਰੁੱਧ ਲੜਾਈ ਚ ਭਾਰਤ-ਜਰਮਨੀ ਇਕੱਠੇ, ਦੋਹਾਂ ਦੇਸ਼ਾਂ ਚ ਹੋਏ 17 ਸਮਝੌਤੇ

ਅੱਤਵਾਦ ਵਿਰੁੱਧ ਲੜਾਈ ਚ ਭਾਰਤ-ਜਰਮਨੀ ਇਕੱਠੇ, ਦੋਹਾਂ ਦੇਸ਼ਾਂ ਚ ਹੋਏ 17 ਸਮਝੌਤੇ

ਜਰਮਨੀ ਦੀ ਚਾਂਸਲਰ ਐਂਜੇਲਾ ਮਾਰਕੇਲ ਨੇ ਸ਼ੁੱਕਰਵਾਰ ਨੂੰ ਦਿੱਲੀ ਦੇ ਹੈਦਰਾਬਾਦ ਹਾਊਸ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਦੋਹਾਂ ਨੇਤਾਵਾਂ ਨੇ ਇੱਥੇ ਦੋ-ਪੱਖੀ ਵਾਰਤਾ ਕੀਤੀ ਅਤੇ ਅੱਤਵਾਦ ਵਿਰੁੱਧ ਲੜਾਈ ‘ਚ ਇਕ-ਦੂਜੇ ਦਾ ਸਾਥ ਦੇਣ ਦੀ ਗੱਲ ਕਹੀ। ਭਾਰਤ ਅਤੇ ਜਰਮਨੀ ਦਰਮਿਆਨ ਇਸ ਦੌਰਾਨ ਕੁੱਲ 17 ਸਮਝੌਤੇ ਹੋਏ। ਪੀ.ਐੱਮ. ਮੋਦੀ ਨੇ ਕਿਹਾ ਕਿ ਭਾਰਤ ਅਤੇ ਜਰਮਨੀ ਅੱਤਵਾਦ ਵਿਰੁੱਧ ਲੜਾਈ ‘ਚ ਇਕੱਠੇ ਹਨ।ਸਾਂਝੀ ਪ੍ਰੈੱਸ ਕਾਨਫੰਰਸ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਚਾਂਸਲਰ ਮਾਰਕੇਲ…

VIA PUNJAB
ਅੱਗੇ ਪੜ੍ਹੋ

ਪਾਕਿਸਤਾਨ ਦੀ ਨਾਪਾਕ ਹਰਕਤ, ਗੋਲੀਬਾਰੀ ਚ 1 ਦੀ ਮੌਤ ਤੇ 5 ਜ਼ਖਮੀ

ਪਾਕਿਸਤਾਨ ਦੀ ਨਾਪਾਕ ਹਰਕਤ, ਗੋਲੀਬਾਰੀ ਚ 1 ਦੀ ਮੌਤ ਤੇ 5 ਜ਼ਖਮੀ

ਪਾਕਿਸਤਾਨੀ ਫੌਜੀਆਂ ਨੇ ਜੰਮੂ-ਕਸ਼ਮੀਰ ਦੇ ਮਾਛਿਲ ਸੈਕਟਰ ਵਿਚ ਕੰਟਰੋਲ ਰੇਖਾ ‘ਤੇ ਗੋਲੀਬਾਰੀ ਕਰ ਕੇ ਜੰਗਬੰਦੀ ਦਾ ਉਲੰਘਣ ਕੀਤਾ। ਪਾਕਿਸਤਾਨੀ ਫੌਜੀਆਂ ਵਲੋਂ ਕੀਤੀ ਗਈ ਗੋਲੀਬਾਰੀ ‘ਚ ਇਕ ਆਮ ਨਾਗਰਿਕ ਦੀ ਮੌਤ ਹੋ ਗਈ ਅਤੇ 5 ਹੋਰ ਜ਼ਖਮੀ ਹੋ ਗਏ। ਭਾਰਤੀ ਫੌਜ ਪਾਕਿਸਤਾਨ ਦੀਆਂ ਨਾਪਾਕ ਹਰਕਤਾਂ ਦਾ ਮੂੰਹ ਤੋੜ ਜਵਾਬ ਦੇ ਰਹੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਗੋਲੀਬਾਰੀ ਮੰਗਲਵਾਰ ਰਾਤ ਤੋਂ ਚੱਲ ਰਹੀ ਹੈ। ਅਧਿਕਾਰੀਆਂ ਮੁਤਾਬਕ ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਦੱਸਣਯੋਗ ਹੈ ਕਿ…

VIA PUNJAB
ਅੱਗੇ ਪੜ੍ਹੋ

ਇੰਦਰਾ ਗਾਂਧੀ ਬਰਸੀ ਮੌਕੇ ਸੋਨੀਆ ਗਾਂਧੀ ਅਤੇ ਡਾ. ਮਨਮੋਹਨ ਸਿੰਘ ਸਮੇਤ ਕਈ ਨੇਤਾਵਾਂ ਸ਼ਰਧਾਂਜਲੀ ਭੇਂਟ

ਇੰਦਰਾ ਗਾਂਧੀ ਬਰਸੀ ਮੌਕੇ ਸੋਨੀਆ ਗਾਂਧੀ ਅਤੇ ਡਾ. ਮਨਮੋਹਨ ਸਿੰਘ ਸਮੇਤ ਕਈ ਨੇਤਾਵਾਂ ਸ਼ਰਧਾਂਜਲੀ ਭੇਂਟ

ਨਵੀਂ ਦਿੱਲੀ – ਮਰਹੂਮ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਬਰਸੀ ਦੇ ਮੌਕੇ ਤੇ ਅੱਜ ਸਾਬਕਾ ਉਪ ਰਾਸ਼ਟਰਪਤੀ ਹਾਮਿਦ ਅੰਸਾਰੀ, ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਪਾਰਟੀ ਦੇ ਕਈ ਸੀਨੀਅਰ ਨੇਤਾਵਾਂ ਨੇ ਸ਼ਰਧਾਂਜਲੀ ਦਿੱਤੀ| ਮਿਲੀ ਜਾਣਕਾਰੀ ਮੁਤਾਬਕ ਹਾਮਿਦ ਅੰਸਾਰੀ, ਸੋਨੀਆ ਗਾਂਧੀ, ਮਨਮੋਹਨ ਸਿੰਘ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਅਤੇ ਕਾਂਗਰਸ ਦੇ ਕਈ ਸੀਨੀਅਰ ਨੇਤਾਵਾਂ ਅਤੇ ਵਰਕਰਾਂ ਨੇ ਉਨ੍ਹਾਂ ਦੀ ਸਮਾਧੀ ‘ਸ਼ਕਤੀ ਸਥਾਨ’…

VIA PUNJAB
ਅੱਗੇ ਪੜ੍ਹੋ

ਜੰਮੂ-ਕਸ਼ਮੀਰ ਤੋਂ ਰਾਸ਼ਟਰਪਤੀ ਸ਼ਾਸਨ ਹਟਿਆ

ਜੰਮੂ-ਕਸ਼ਮੀਰ ਤੋਂ ਰਾਸ਼ਟਰਪਤੀ ਸ਼ਾਸਨ ਹਟਿਆ

2 ਨਵੇਂ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦਾ ਹੋਇਆ ਗਠਨ ਜੰਮੂ – ਜੰਮੂ-ਕਸ਼ਮੀਰ ਅਤੇ ਲੱਦਾਖ ਨੂੰ 2 ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਗਠਨ ਤੋਂ ਬਾਅਦ ਅਣਵੰਡੇ ਜੰਮੂ-ਕਸ਼ਮੀਰ ਵਿੱਚ ਲੱਗਾ ਰਾਸ਼ਟਰਪਤੀ ਸ਼ਾਸਨ ਵੀਰਵਾਰ ਨੂੰ ਹਟਾ ਦਿੱਤਾ ਗਿਆ। ਜੰਮੂ ਕਸ਼ਮੀਰ ਅਤੇ ਲੱਦਾਖ ਅੱਜ ਦੋ ਨਵੇਂ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਜੋਂ ਹੋਂਦ ਵਿੱਚ ਆਏ ਹਨ। ਭਾਰਤ ‘ਚ ਹੁਣ ਇੱਕ ਸੂਬਾ ਘੱਟ ਹੋਣ ਦੇ ਨਾਲ ਹੀ 2 ਨਵੇਂ ਕੇਂਦਰ ਸ਼ਾਸਿਤ ਸੂਬੇ ਹੋ ਗਏ ਹਨ। ਜੰਮੂ-ਕਸ਼ਮੀਰ ਦੇ ਪੁਨਰਗਠਨ ਦਾ ਜੋ ਨਵਾਂ ਕਾਨੂੰਨ ਬਣਿਆ ਹੈ,…

VIA PUNJAB
ਅੱਗੇ ਪੜ੍ਹੋ

ਭਾਰਤ ਦੇ ਬਹੁਗਿਣਤੀ ਭਾਈਚਾਰੇ ਦੇ ਖ਼ੂਨ ’ਚ ਸਹਿਣਸ਼ੀਲਤਾ: ਨਕਵੀ

ਭਾਰਤ ਦੇ ਬਹੁਗਿਣਤੀ ਭਾਈਚਾਰੇ ਦੇ ਖ਼ੂਨ ’ਚ ਸਹਿਣਸ਼ੀਲਤਾ: ਨਕਵੀ

ਨਵੀਂ ਦਿੱਲੀ – ਘੱਟ ਗਿਣਤੀਆਂ ਬਾਰੇ ਕੇਂਦਰੀ ਮੰਤਰੀ ਮੁਖਤਾਰ ਅੱਬਾਸ ਨਕਵੀ ਨੇ ਕਿਹਾ ਹੈ ਕਿ ਭਾਰਤ ’ਚ ਬਹੁ ਗਿਣਤੀ ਭਾਈਚਾਰੇ ਦੇ ਡੀਐੱਨਏ ’ਚ ਫਿਰਕੂ ਸਦਭਾਵਨਾ ਅਤੇ ਸਹਿਣਸ਼ੀਲਤਾ ਭਰੀ ਪਈ ਹੈ ਅਤੇ ਘੱਟ ਗਿਣਤੀਆਂ ਦੇ ਸਮਾਜਿਕ, ਧਾਰਮਿਕ ਅਤੇ ਸੰਵਿਧਾਨਕ ਅਧਿਕਾਰ ਮੁਲਕ ’ਚ ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹਨ। ਸ੍ਰੀ ਨਕਵੀ ਨੇ ਇਹ ਗੱਲ ਉਨ੍ਹਾਂ ਨੂੰ ਮਿਲਣ ਆਏ ਅਮਰੀਕੀ ਵਫ਼ਦ ਨੂੰ ਆਖੀ। ਕੌਮਾਂਤਰੀ ਧਾਰਮਿਕ ਆਜ਼ਾਦੀ ਮਾਮਲਿਆਂ ਬਾਰੇ ਅਮਰੀਕੀ ਸਫ਼ੀਰ ਸੈਮੂਅਲ ਬ੍ਰਾਊਨਬੈਕ ਦੀ ਅਗਵਾਈ ਹੇਠ ਆਏ ਵਫ਼ਦ ਨਾਲ ਕਰੀਬ…

VIA PUNJAB
ਅੱਗੇ ਪੜ੍ਹੋ

ਏਂਜਲਾ ਮਰਕਲ ਦਾ ਭਾਰਤ ਦੌਰਾ ਅੱਜ ਤੋਂ

ਏਂਜਲਾ ਮਰਕਲ ਦਾ ਭਾਰਤ ਦੌਰਾ ਅੱਜ ਤੋਂ

ਨਵੀਂ ਦਿੱਲੀ – ਜਰਮਨੀ ਦੀ ਚਾਂਸਲਰ ਏਂਜਲਾ ਮਰਕਲ ਆਪਣੇ ਦੋ ਦਿਨਾਂ ਭਾਰਤ ਦੌਰੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੇ ਮੁੱਦਿਆਂ ’ਤੇ ਚਰਚਾ ਕਰਨਗੇ। ਉਨ੍ਹਾਂ ਦਾ ਦੌਰਾ ਵੀਰਵਾਰ ਤੋਂ ਸ਼ੁਰੂ ਹੋ ਰਿਹਾ ਹੈ। ਇਸ ਦੌਰਾਨ ਦੋਵਾਂ ਮੁਲਕਾਂ ਵਿਚਾਲੇ 20 ਸਮਝੌਤੇ ਸਹੀਬੰਦ ਹੋਣ ਦੀ ਸੰਭਾਵਨਾ ਹੈ। ਸੂਤਰਾਂ ਅਨੁਸਾਰ ਵਪਾਰਕ ਵਫ਼ਦ ਤੋਂ ਇਲਾਵਾ ਮਰਕਲ ਭਾਰਤੀ ਨੇਤਾਵਾਂ ਨਾਲ ਵੀ ਮੁਲਾਕਾਤ ਕਰਨਗੇ। ਇਸੇ ਦੌਰਾਨ ਭਾਰਤ ਵਿਚਲੇ ਜਰਮਨੀ ਦੇ ਰਾਜਦੂਤ ਵਾਲਟਰ ਜੇ ਲਿੰਡਨਰ ਨੇ ਇਕ ਸਵਾਲ ਦੇ ਜਵਾਬ ਵਿੱਚ ਕਿਹਾ…

VIA PUNJAB
ਅੱਗੇ ਪੜ੍ਹੋ

ਅੱਤਵਾਦੀ ਹਮਲੇ ਵਿੱਚ ਮਾਰੇ ਗਏ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਹਰ ਮਦਦ ਦੇਵਾਂਗੇ : ਮਮਤਾ ਬੈਨਰਜੀ

ਅੱਤਵਾਦੀ ਹਮਲੇ ਵਿੱਚ ਮਾਰੇ ਗਏ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਹਰ ਮਦਦ ਦੇਵਾਂਗੇ : ਮਮਤਾ ਬੈਨਰਜੀ

ਨਵੀਂ ਦਿੱਲੀ – ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਕਿਹਾ ਕਿ ਕਸ਼ਮੀਰ ਵਿਚ ਅੱਤਵਾਦੀ ਹਮਲਿਆਂ ਵਿੱਚ ਮਾਰੇ ਗਏ ਮੁਰਸ਼ੀਦਾਬਾਦ ਜ਼ਿਲੇ ਦੇ 5 ਮਜ਼ਦੂਰਾਂ ਦੇ ਪਰਿਵਾਰਾਂ ਨੂੰ ਹਰ ਤਰ੍ਹਾਂ ਦੀ ਮਦਦ ਦਿੱਤੀ ਜਾਵੇਗੀ| ਬੈਨਰਜੀ ਨੇ ਇਨ੍ਹਾਂ ਕਤਲਾਂ ਨੂੰ ਬੇਰਹਿਮ ਦੱਸਿਆ ਅਤੇ ਘਟਨਾ ਤੇ ਦੁੱਖ ਜ਼ਾਹਰ ਕੀਤਾ| ਬੈਨਰਜੀ ਨੇ ਆਪਣੇ ਟਵਿੱਟਰ ਹੈਂਡਲ ਤੇ ਲਿਖਿਆ, ”ਕਸ਼ਮੀਰ ਵਿਚ ਬੇਰਹਿਮੀ ਨਾਲ ਕੀਤੇ ਗਏ ਕਤਲਾਂ ਤੋਂ ਮੈਂ ਹੈਰਾਨ ਅਤੇ ਬਹੁਤ ਦੁਖੀ ਹਾਂ| ਮੁਰਸ਼ੀਦਾਬਾਦ ਦੇ 5 ਮਜ਼ਦੂਰਾਂ ਨੇ ਆਪਣੀ…

VIA PUNJAB
ਅੱਗੇ ਪੜ੍ਹੋ
1 133 134 135 136 137 325