ਸੁਪਰੀਮ ਕੋਰਟ ਵਲੋਂ ਐਨ. ਐਕਸ ਮੀਡੀਆ ਕੇਸ ਵਿੱਚ ਪੀ. ਚਿਦਾਂਬਰਮ ਨੂੰ ਜ਼ਮਾਨਤ

ਸੁਪਰੀਮ ਕੋਰਟ ਵਲੋਂ ਐਨ. ਐਕਸ ਮੀਡੀਆ ਕੇਸ ਵਿੱਚ ਪੀ. ਚਿਦਾਂਬਰਮ ਨੂੰ ਜ਼ਮਾਨਤ

ਨਵੀਂ ਦਿੱਲੀ – ਕਾਂਗਰਸ ਦੇ ਸੀਨੀਅਰ ਨੇਤਾ ਪੀ. ਚਿਦਾਂਬਰਮ ਨੇ ਅੱਜ ਸੁਪਰੀਮ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ| ਹਾਲਾਂਕਿ ਚਿਦਾਂਬਰਮ ਨੂੰ ਹੁਣ ਵੀ ਜੇਲ ਵਿੱਚ ਹੀ ਰਹਿਣਾ ਹੋਵੇਗਾ, ਕਿਉਂਕਿ ਉਹ ਹਾਲੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਦੀ ਹਿਰਾਸਤ ਵਿੱਚ ਹਨ| ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਸੀ.ਬੀ.ਆਈ. ਹਿਰਾਸਤ ਦੇ ਮਾਮਲੇ ਵਿੱਚ ਜ਼ਮਾਨਤ ਦਿੱਤੀ ਹੈ| ਦੱਸਣਯੋਗ ਹੈ ਕਿ ਆਈ.ਐਨ.ਐਕਸ. ਮੀਡੀਆ ਕੇਸ ਵਿੱਚ ਸੀ.ਬੀ.ਆਈ. ਅਤੇ ਈ.ਡੀ. ਨੇ ਚਿਦਾਂਬਰਮ ਵਿਰੁੱਧ ਵੱਖ-ਵੱਖ ਕੇਸ ਦਰਜ ਕੀਤੇ ਸਨ| ਸੁਪਰੀਮ ਕੋਰਟ ਨੇ ਜ਼ਮਾਨਤ ਦਿੰਦੇ ਹੋਏ…

VIA PUNJAB
ਅੱਗੇ ਪੜ੍ਹੋ

ਬੈਂਕਿੰਗ ਸੈਕਟਰ ’ਚ ਤੁਰੰਤ ਸੁਧਾਰਾਂ ਦੀ ਲੋੜ: ਅਭਿਜੀਤ

ਬੈਂਕਿੰਗ ਸੈਕਟਰ ’ਚ ਤੁਰੰਤ ਸੁਧਾਰਾਂ ਦੀ ਲੋੜ: ਅਭਿਜੀਤ

ਨਵੀਂ ਦਿੱਲੀ – ਅਰਥਸ਼ਾਸਤਰ ਲਈ ਇਸ ਸਾਲ ਦਾ ਨੋਬੇਲ ਜਿੱਤਣ ਵਾਲੇ ਅਭਿਜੀਤ ਬੈਨਰਜੀ ਨੇ ਭਾਰਤ ਵਿਚ ਬੈਂਕਿੰਗ ਸੈਕਟਰ ਦੇ ਸੰਕਟ ’ਤੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਹੈ ਕਿ ਸਥਿਤੀ ਨਾਲ ਨਜਿੱਠਣ ਲਈ ਤੁਰੰਤ ਜੁਝਾਰੂ ਫ਼ੈਸਲੇ ਲੈਣ ਦੀ ਲੋੜ ਹੈ। ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਨੂੰ ਬੈਂਕਾਂ ਵਿਚ ਆਪਣੀ ਹਿੱਸੇਦਾਰੀ 50 ਫ਼ੀਸਦ ਤੋਂ ਵੀ ਘਟਾਉਣੀ ਪਵੇਗੀ ਤਾਂ ਕਿ ਫ਼ੈਸਲੇ ਕੇਂਦਰੀ ਵਿਜੀਲੈਂਸ ਕਮਿਸ਼ਨ ਤੋਂ ਭੈਅ ਮੁਕਤ ਹੋ ਕੇ ਲਏ ਜਾ ਸਕਣ। ਬੈਂਕਿੰਗ ਸੈਕਟਰ ਦਾ…

VIA PUNJAB
ਅੱਗੇ ਪੜ੍ਹੋ

ਨੋਬੇਲ ਪੁਰਸਕਾਰ ਜੇਤੂ ਅਭਿਜੀਤ ਵੱਲੋਂ ਮੋਦੀ ਨਾਲ ਮੁਲਾਕਾਤ

ਨੋਬੇਲ ਪੁਰਸਕਾਰ ਜੇਤੂ ਅਭਿਜੀਤ ਵੱਲੋਂ ਮੋਦੀ ਨਾਲ ਮੁਲਾਕਾਤ

ਨਵੀਂ ਦਿੱਲੀ – ਨੋਬੇਲ ਪੁਰਸਕਾਰ ਜੇਤੂ ਭਾਰਤੀ ਮੂਲ ਦੇ ਅਰਥਸ਼ਾਸਤਰੀ ਅਭਿਜੀਤ ਬੈਨਰਜੀ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਵੱਖ ਵੱਖ ਵਿਸ਼ਿਆਂ ’ਤੇ ‘ਸਿਹਤਮੰਦ ਤੇ ਵਿਸਥਾਰਤ’ ਸੰਵਾਦ ਕੀਤਾ। ਬੈਨਰਜੀ, ਭਾਰਤੀ ਮੂਲ ਦੇ ਅਮਰੀਕੀ ਪ੍ਰੋਫੈਸਰ ਹਨ, ਜੋ ਮੈਸਾਚਿਊਸਟਸ ਇੰਸਟੀਚਿਊਟ ਆਫ ਤਕਨਾਲੋਜੀ ਵਿੱਚ ਪੜ੍ਹਾਉਂਦੇ ਹਨ। ਉਨ੍ਹਾਂ ਨੂੰ ਐਸਥਰ ਡਫਲੋ (ਜੋ ਬੈਨਰਜੀ ਦੀ ਪਤਨੀ ਵੀ ਹੈ) ਤੇ ਮਾਈਕਲ ਕਰੈਮਰ ਨਾਲ ਸਾਂਝੇ ਤੌਰ ’ਤੇ ‘ਆਲਮੀ ਗੁਰਬਤ ਨੂੰ ਘਟਾਉਣ ਲਈ…

VIA PUNJAB
ਅੱਗੇ ਪੜ੍ਹੋ

ਦਿੱਲੀ ਦੀਆਂ ਸੜਕਾਂ ਨੂੰ ਮੁੜ ਤੋਂ ਡਿਜ਼ਾਈਨ ਕੀਤਾ ਜਾਵੇਗਾ : ਕੇਜਰੀਵਾਲ

ਦਿੱਲੀ ਦੀਆਂ ਸੜਕਾਂ ਨੂੰ ਮੁੜ ਤੋਂ ਡਿਜ਼ਾਈਨ ਕੀਤਾ ਜਾਵੇਗਾ : ਕੇਜਰੀਵਾਲ

ਨਵੀਂ ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਕਿਹਾ ਕਿ ਦਿੱਲੀ ਸਰਕਾਰ ਉਨ੍ਹਾਂ ਸਾਰੀਆਂ ਸੜਕਾਂ ਦਾ ਢਾਂਚਾ ਅਤੇ ਡਿਜ਼ਾਈਨ ਬਦਲੇਗੀ, ਜਿਸ ਦੀ ਦੇਖ-ਰੇਖ ਲੋਕ ਨਿਰਮਾਣ ਵਿਭਾਗ (ਪੀ. ਡਬਲਿਊ. ਡੀ.) ਕਰਦਾ ਹੈ। ਮੁੱਖ ਮੰਤਰੀ ਨੇ ਪੱਤਰਕਾਰ ਸੰਮੇਲਨ ‘ਚ ਕਿਹਾ ਕਿ ਪਹਿਲੇ ਪੜਾਅ ‘ਚ ਸਰਕਾਰ ਨੇ 9 ਸੜਕਾਂ ਦੀ ਚੋਣ ਕੀਤੀ ਹੈ।ਕੇਜਰੀਵਾਲ ਨੇ ਕਿਹਾ ਕਿ ਪੀ. ਡਬਲਿਊ. ਡੀ. ਤਹਿਤ ਜਿਨ੍ਹਾਂ ਸੜਕਾਂ ਦੀ ਦੇਖ-ਰੇਖ ਦਾ ਕੰਮ ਆਉਂਦਾ ਹੈ, ਉਨ੍ਹਾਂ ਸਾਰੀਆਂ ਸੜਕਾਂ ਦਾ ਡਿਜ਼ਾਈਨ ਕੌਮਾਂਤਰੀ…

VIA PUNJAB
ਅੱਗੇ ਪੜ੍ਹੋ

ਕਰਤਾਰਪੁਰ ਲਾਂਘੇ ਬਾਰੇ ਪਾਕਿਸਤਾਨ ਨਾਲ ਸਮਝੌਤੇ ‘ਤੇ ਭਲਕੇ ਦਸਤਖ਼ਤ ਕਰੇਗਾ ਭਾਰਤ

ਕਰਤਾਰਪੁਰ ਲਾਂਘੇ ਬਾਰੇ ਪਾਕਿਸਤਾਨ ਨਾਲ ਸਮਝੌਤੇ ‘ਤੇ ਭਲਕੇ ਦਸਤਖ਼ਤ ਕਰੇਗਾ ਭਾਰਤ

ਪਾਕਿ ਵੱਲੋਂ ਯਾਤਰੂ ਫ਼ੀਸ ਲੈਣ ‘ਤੇ ਬਣ ਸਕਦੀ ਸਹਿਮਤੀ ਨਵੀਂ ਦਿੱਲੀ – ਭਾਰਤ 23 ਅਕਤੂਬਰ ਨੂੰ ਪਾਕਿਸਤਾਨ ਨਾਲ ਕਰਤਾਰਪੁਰ ਲਾਂਘੇ ਬਾਰੇ ਸਮਝੌਤੇ ‘ਤੇ ਦਸਤਖ਼ਤ ਕਰੇਗਾ। ਇਹ ਸਮਝੌਤਾ ਲਾਂਘੇ ਨੂੰ ਸਮੇਂ ਸਿਰ ਖੋਲ੍ਹਣ ਤੋਂ ਇਲਾਵਾ ਸ਼ਰਧਾਲੂਆਂ ਵੱਲੋਂ ਪਾਕਿਸਤਾਨ ਸਥਿਤ ਕਰਤਾਰਪੁਰ ਸਾਹਿਬ ਗੁਰਦੁਆਰੇ ਦੇ ਬਿਨਾ ਵੀਜ਼ਾ ਦਰਸ਼ਨਾਂ ਦੀ ਮੰਗ ਬਾਰੇ ਵੀ ਹੈ। ਇਹ ਜਾਣਕਾਰੀ ਭਾਰਤੀ ਵਿਦੇਸ਼ ਮੰਤਰਾਲੇ ਦੇ ਹਵਾਲੇ ਤੋਂ ਜਾਰੀ ਕੀਤੀ ਗਈ ਹੈ। ਭਾਰਤ ਨੇ ਪਾਕਿਸਤਾਨ ਨੂੰ 20 ਡਾਲਰ ਦੀ ਫੀਸ ਹਟਾਉਣ ਬਾਰੇ ਵੀ ਮੁੜ ਵਿਚਾਰ…

VIA PUNJAB
ਅੱਗੇ ਪੜ੍ਹੋ

18 ਨਵੰਬਰ ਤੋਂ 13 ਦਸੰਬਰ ਤੱਕ ਚੱਲੇਗਾ ਸੰਸਦ ਦਾ ਸਰਦ ਰੁੱਤ ਸੈਸ਼ਨ

18 ਨਵੰਬਰ ਤੋਂ 13 ਦਸੰਬਰ ਤੱਕ ਚੱਲੇਗਾ ਸੰਸਦ ਦਾ ਸਰਦ ਰੁੱਤ ਸੈਸ਼ਨ

ਨਵੀਂ ਦਿੱਲੀ – ਸੰਸਦ ਦਾ ਸਰਦ ਰੁੱਤ ਦਾ ਸੈਸ਼ਨ ਜਲਦ ਸ਼ੁਰੂ ਹੋਣ ਵਾਲਾ ਹੈ। 18 ਨਵੰਬਰ, 2019ਤੋਂ ਸਰਦ ਰੁੱਤ ਦਾ ਸੈਸ਼ਨ ਸ਼ੁਰੂ ਹੋਵੇਗਾ ਤੇ 13 ਦਸੰਬਰ ਤਕ ਚੱਲੇਗਾ। ਇਸ ਦੀ ਜਾਣਕਾਰੀ ਸੰਸਦੀਕਾਰਜ ਮੰਤਰਾਲੇ ਨੇ ਦੋਵਾਂ ਸਦਨਾਂ ਦੇ ਸਕੱਤਰੇਤ ਨੂ ਦਿੱਤੀ ਹੈ।

VIA PUNJAB
ਅੱਗੇ ਪੜ੍ਹੋ

ਰਾਮਪੁਰ ਜ਼ਿਮਨੀ ਚੋਣਾਂ ਆਜ਼ਮ ਖਾਨ ਦੇ ਘਰ ਕੋਲੋਂ ਫੜੇ ਗਏ ਫਰਜ਼ੀ ਬੂਥ ਏਜੰਟ

ਰਾਮਪੁਰ ਜ਼ਿਮਨੀ ਚੋਣਾਂ ਆਜ਼ਮ ਖਾਨ ਦੇ ਘਰ ਕੋਲੋਂ ਫੜੇ ਗਏ ਫਰਜ਼ੀ ਬੂਥ ਏਜੰਟ

ਰਾਮਪੁਰ – ਉੱਤਰ ਪ੍ਰਦੇਸ਼ ਵਿੱਚ ਵਿਧਾਨ ਸਭਾ ਦੀਆਂ 11 ਸੀਟਾਂ ਲਈ ਜ਼ਿਮਨੀ ਚੋਣਾਂ ਵਿੱਚ ਵੋਟਿੰਗ ਜਾਰੀ ਹੈ| ਰਾਮਪੁਰ ਸਦਰ ਸੀਟ ਤੇ ਜ਼ਿਮਨੀ ਚੋਣਾਂ ਦੀ ਵੋਟਿੰਗ ਦੌਰਾਨ ਸਮਾਜਵਾਦੀ ਪਾਰਟੀ (ਸਪਾ) ਦੇ ਸੰਸਦ ਮੈਂਬਰ ਆਜ਼ਮ ਖਾਨ ਦੇ ਘਰ ਨੇੜਿਊਂ ਫਰਜ਼ੀ ਬੂਥ ਏਜੰਟ ਫੜੇ ਗਏ ਹਨ| ਪੁਲਸ ਉਹਨਾਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛ-ਗਿੱਛ ਕਰ ਰਹੀ ਹੈ| ਰਾਮਪੁਰ ਦੇ ਜ਼ਿਲਾ ਅਧਿਕਾਰੀ (ਡੀ.ਐਮ.) ਆਨਜਨੇਯ ਕੁਮਾਰ ਸਿੰਘ ਨੇ ਦੱਸਿਆ ਕਿ 20 ਏਜੰਟਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜੋ ਆਜ਼ਾਦ ਉਮੀਦਵਾਰ…

VIA PUNJAB
ਅੱਗੇ ਪੜ੍ਹੋ

ਹੈਦਰਾਬਾਦ ਤੇ ਇੰਦੌਰ ਵਿੱਚ ਅੱਗ ਲੱਗਣ ਕਾਰਨ ਜਾਨ ਤੇ ਮਾਲ ਦਾ ਭਾਰੀ ਨੁਕਸਾਨ

ਹੈਦਰਾਬਾਦ ਤੇ ਇੰਦੌਰ ਵਿੱਚ ਅੱਗ ਲੱਗਣ ਕਾਰਨ ਜਾਨ ਤੇ ਮਾਲ ਦਾ ਭਾਰੀ ਨੁਕਸਾਨ

ਨਵੀਂ ਦਿੱਲੀ – ਹੈਦਰਾਬਾਦ ਤੇ ਮੱਧ ਮ੍ਰਦੇਸ਼ ਦੇ ਇੰਦੌਰ ਵਿੱਚ ਅੱਜ ਭਿਆਨਕ ਅੱਗ ਲੱਗਣ ਨਾਲ ਜਾਨ ਤੇ ਮਾਲ ਦਾ ਕਾਫੀ ਨੁਕਸਾਨ ਹੋਇਆ| ਹੈਦਰਾਬਾਦ ਦੇ ਐਲਬੀਨਗਰ ਵਿੱਚ ਇੱਲ ਨਿੱਜੀ ਬਾਲ ਹਸਪਤਾਲ ਵਿੱਚ ਤੜਕੇ ਅੱਗ ਲੱਗ ਜਾਣ ਨਾਲ ਇੱਕ ਤਿੰਨ ਮਹੀਨੇ ਦੇ ਬੱਚੇ ਦੀ ਮੌਤ ਹੋ ਗਈ ਅਤੇ ਚਾਰ ਹੋਰ ਜ਼ਖਮੀ ਹੋ ਗਏ| ਉਧਰ ਇੰਦੌਰ ਵਿੱਚ ਭਿਆਨਕ ਅੱਗ ਲੱਗਣ ਦੇ ਨਾਲ ਚਾਰ ਮੰਜ਼ਲਾ ਹੋਟਲ ਪੂਰੀ ਤਰ੍ਹਾਂ ਤਬਾਹ ਹੋ ਗਿਆ|ਹਸਪਤਾਲ ਵਿੱਚ ਅੱਗ ਰਾਤ ਕਰੀਬ ਦੋ ਵੱਜ ਕੇ 55…

VIA PUNJAB
ਅੱਗੇ ਪੜ੍ਹੋ

ਅਭਿਜੀਤ ਬੈਨਰਜੀ ਨੂੰ ‘ਖੱਬੇ ਪੱਖੀ’ ਕਹਿਣ ’ਤੇ ਰਾਹੁਲ ਨੇ ਗੋਇਲ ਨੂੰ ਘੇਰਿਆ

ਅਭਿਜੀਤ ਬੈਨਰਜੀ ਨੂੰ ‘ਖੱਬੇ ਪੱਖੀ’ ਕਹਿਣ ’ਤੇ ਰਾਹੁਲ ਨੇ ਗੋਇਲ ਨੂੰ ਘੇਰਿਆ

ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਇਸ ਸਾਲ ਦੇ ਅਰਥਸ਼ਾਸਤਰ ਲਈ ਨੋਬੇਲ ਜੇਤੂ ਐਲਾਨੇ ਗਏ ਅਭਿਜੀਤ ਬੈਨਰਜੀ ਉਤੇ ਕੇਂਦਰੀ ਮੰਤਰੀ ਪਿਯੂਸ਼ ਗੋਇਲ ਦੀ ਟਿੱਪਣੀ ਲਈ ਉਨ੍ਹਾਂ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਹੈ ਕਿ ‘ਕੱਟੜਵਾਦੀ ਈਰਖ਼ਾ ਵਿਚ ਅੰਨ੍ਹੇ ਹੋ ਗਏ ਹਨ, ਇਨ੍ਹਾਂ ਨੂੰ ਇਸ ਗੱਲ ਦਾ ਇਲਮ ਨਹੀਂ ਕਿ ਪੇਸ਼ੇਵਰ ਕਿਸ ਨੂੰ ਕਹਿੰਦੇ ਹਨ।’ ਦਰਅਸਲ ਕੇਂਦਰੀ ਮੰਤਰੀ ਨੇ ਪੁਣੇ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਬੈਨਰਜੀ ਨੂੰ ‘ਖੱਬੇ ਪੱਖੀ ਝੁਕਾਅ’ ਵਾਲੀ ਸ਼ਖ਼ਸੀਅਤ ਕਰਾਰ ਦਿੱਤਾ ਸੀ। ਇਸ ਤੋਂ ਬਾਅਦ ਬੈਨਰਜੀ…

VIA PUNJAB
ਅੱਗੇ ਪੜ੍ਹੋ

ਹਰਿਆਣਾ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਮੁਕੰਮਲ

ਹਰਿਆਣਾ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਮੁਕੰਮਲ

ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ ’ਤੇ ਭਲਕੇ ਹੋਣ ਵਾਲੀਆਂ ਚੋਣਾਂ ਲਈ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਚੋਣ ਕਮਿਸ਼ਨ ਵੱਲੋਂ ਸਾਰੇ ਪੋਲਿੰਗ ਸਟੇਸ਼ਨਾਂ ’ਤੇ ਪੋਲਿੰਗ ਪਾਰਟੀਆਂ ਨੂੰ ਮਸ਼ੀਨਾਂ ਦੇ ਕੇ ਰਵਾਨਾ ਕਰ ਦਿੱਤਾ ਹੈ। ਪੁਲੀਸ ਪ੍ਰਸ਼ਾਸਨ ਵੱਲੋਂ ਵੀ ਚੋਣਾਂ ਸ਼ਾਂਤਮਈ ਢੰਗ ਨਾਲ ਕਰਵਾਉਣ ਲਈ ਤਿਆਰੀਆਂ ਮੁਕੰਮਲ ਕੀਤੇ ਜਾਣ ਦਾ ਦਾਅਵਾ ਕੀਤਾ ਜਾ ਰਿਹਾ ਹੈ।ਹਰਿਆਣਾ ਵਿਧਾਨ ਸਭਾ ਚੋਣਾਂ ਨੂੰ ਅਮਨ ਤੇ ਕਾਨੂੰਨ ਦੀ ਸਥਿਤੀ ’ਚ ਨੇਪਰੇ ਚਾੜ੍ਹਨ ਲਈ ਅਰਧ-ਸੈਨਿਕ ਬਲਾਂ ਦੀਆਂ 130 ਕੰਪਨੀਆਂ ਅਤੇ 75…

VIA PUNJAB
ਅੱਗੇ ਪੜ੍ਹੋ
1 137 138 139 140 141 325