ਭਾਰਤ ਵੱਲੋਂ ਪੀ.ਓ.ਕੇ. ‘ਚ 4 ਅੱਤਵਾਦੀ ਠਿਕਾਣੇ ਤਬਾਹ-5 ਪਾਕਿ ਫੌਜੀ ਹਲਾਕ

ਭਾਰਤ ਵੱਲੋਂ ਪੀ.ਓ.ਕੇ. ‘ਚ 4 ਅੱਤਵਾਦੀ ਠਿਕਾਣੇ ਤਬਾਹ-5 ਪਾਕਿ ਫੌਜੀ ਹਲਾਕ

ਗੋਲੀਬੰਦੀ ਦੀ ਉਲੰਘਣਾ ਦੌਰਾਨ 2 ਭਾਰਤੀ ਜਵਾਨ ਤੇ ਇੱਕ ਨਾਗਰਿਕ ਸ਼ਹੀਦ ਸ੍ਰੀਨਗਰ – ਭਾਰਤੀ ਫ਼ੌਜ ਨੇ ਐਤਵਾਰ ਨੂੰ ਸਵੇਰੇ ਮਕਬੂਜ਼ਾ ਕਸ਼ਮੀਰ (ਪੀਓਕੇ) ਅੰਦਰ ਸਥਿਤ ਸ਼ੱਕੀ ਅੱਤਵਾਦੀ ਠਿਕਾਣਿਆਂ ‘ਤੇ ਹਮਲਾ ਕਰਕੇ 4 ਅੱਤਵਾਦੀ ਕੈਂਪਾਂ ਨੂੰ ਤਬਾਹ ਕਰ ਦਿੱਤਾ। ਇਸ ਕਾਰਵਾਈ ਵਿੱਚ 22 ਅੱਤਵਾਦੀਆਂ ਅਤੇ 5 ਪਾਕਿਸਤਾਨੀ ਫੌਜੀਆਂ ਦੇ ਮਾਰੇ ਜਾਣ ਦਾ ਦਾਅਵਾ ਕੀਤਾ ਗਿਆ ਹੈ। ਫ਼ੌਜ ਨੇ ਪਾਕਿਸਤਾਨ ਦੀ ਤਰਫੋਂ ਤੰਗਧਾਰ ਖੇਤਰ ‘ਚ ਹੋ ਰਹੀ ਹਰਕਤ ਦਾ ਮੂੰਹਤੋੜ ਜਵਾਬ ਦਿੱਤਾ ਹੈ। ਪਾਕਿਸਤਾਨ ਵੱਲੋਂ ਇਸ ਅੱਤਵਾਦੀ ਕੈਂਪਾਂ…

VIA PUNJAB
ਅੱਗੇ ਪੜ੍ਹੋ

ਦਿੱਲੀ ਵਿੱਚ ਪ੍ਰਦੂਸ਼ਣ ਦੀ ਮਾਰ ਕਰਮਚਾਰੀਆਂ ਨੂੰ ਘਰੋਂ ਕੰਮ ਕਰਨ ਦੀ ਸਲਾਹ

ਦਿੱਲੀ ਵਿੱਚ ਪ੍ਰਦੂਸ਼ਣ ਦੀ ਮਾਰ ਕਰਮਚਾਰੀਆਂ ਨੂੰ ਘਰੋਂ ਕੰਮ ਕਰਨ ਦੀ ਸਲਾਹ

ਨਵੀਂ ਦਿੱਲੀ – ਰਾਜਧਾਨੀ ਵਿੱਚ ਕੱਲ੍ਹ ਦੇਰ ਰਾਤ ਹੋਈ ਹਲਕੀ ਬਾਰਸ਼ ਨਾਲ ਏਅਰ ਕਵਾਲਿਟੀ ਇੰਡੈਕਸ (ਏ.ਕਊ. ਆਈ.) ਵਿੱਚ ਕੁਝ ਸੁਧਾਰ ਹੈ| ਇਸ ਦੇ ਬਾਵਜੂਦ ਇਹ ਖਰਾਬ ਪੱਧਰ ਤੇ ਬਣਿਆ ਹੋਇਆ ਹੈ| ਅੱਜ ਸਵੇਰੇ ਦਿੱਲੀ ਦਾ ਔਸਤ ਏ.ਕਊ.ਆਈ. 242 ਸੀ| ਬਾਰਸ਼ ਹੋਣ ਤੋਂ ਪਹਿਲਾਂ ਇਹ 300 ਪਾਰ ਰਹਿੰਦਾ ਸੀ| ਹਾਲਾਂਕਿ ਇਹ ਰਾਹਤ ਜ਼ਿਆਦਾ ਦਿਨ ਤੱਕ ਨਹੀਂ ਹੈ, ਕਿਉਂਕਿ ਇਸ ਵਾਰ ਪਿਛਲੀ ਵਾਰ ਤੋਂ ਵਧ ਪਰਾਲੀ ਸੜਨ ਦੀ ਖਬਰ ਹੈ, ਜਿਸ ਨੂੰ ਦੇਖਦੇ ਹੋਏ ਘਰੋਂ ਘੱਟ ਨਿਕਲਣ…

VIA PUNJAB
ਅੱਗੇ ਪੜ੍ਹੋ

ਸੁਖਦੇਵ ਸਿੰਘ ਢੀਂਡਸਾ ਵੱਲੋਂ ਰਾਜਸਭਾ ਵਿੱਚ ਅਕਾਲੀ ਦਲ ਦੇ ਗਰੁੱਪ ਲੀਡਰ ਦੇ ਅਹੁਦੇ ਤੋਂ ਅਸਤੀਫਾ

ਸੁਖਦੇਵ ਸਿੰਘ ਢੀਂਡਸਾ ਵੱਲੋਂ ਰਾਜਸਭਾ ਵਿੱਚ ਅਕਾਲੀ ਦਲ ਦੇ ਗਰੁੱਪ ਲੀਡਰ ਦੇ ਅਹੁਦੇ ਤੋਂ ਅਸਤੀਫਾ

ਨਵੀਂ ਦਿੱਲੀ – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਆਪਣੀ ਪਾਰਟੀ ਨੂੰ ਵੱਡਾ ਝਟਕਾ ਦਿੰਦਿਆਂ ਰਾਜ ਸਭਾ ਵਿੱਚ ਅਕਾਲੀ ਦਲ ਦੇ ਗਰੁੱਪ ਲੀਡਰ ਵਜੋਂ ਅਸਤੀਫਾ ਦੇ ਦਿੱਤਾ ਹੈ| ਪ੍ਰਾਪਤ ਜਾਣਕਾਰੀ ਅਨੁਸਾਰ ਸੁਖਦੇਵ ਸਿੰਘ ਢੀਂਡਸਾ ਨੇ ਆਪਣਾ ਅਸਤੀਫਾ ਰਾਜ ਸਭਾ ਦੇ ਉਪ ਚੇਅਰਮੈਨ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੂੰ ਦਿੱਤਾ ਹੈ| ਸੂਤਰਾਂ ਮੁਤਾਬਕ ਉਨ੍ਹਾਂ ਵਲੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਬੀਤੇ ਕੱਲ ਹੀ ਆਪਣਾ ਅਸਤੀਫਾ ਭੇਜ…

VIA PUNJAB
ਅੱਗੇ ਪੜ੍ਹੋ

ਸ਼ਾਹ ਵੱਲੋਂ ਰਾਹੁਲ ਨੂੰ ਧਾਰਾ 370 ਮੁੜ ਲਾਗੂ ਕਰਨ ਦੀ ਚੁਣੌਤੀ

ਸ਼ਾਹ ਵੱਲੋਂ ਰਾਹੁਲ ਨੂੰ ਧਾਰਾ 370 ਮੁੜ ਲਾਗੂ ਕਰਨ ਦੀ ਚੁਣੌਤੀ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ਨਿਚਰਵਾਰ ਨੂੰ ਕਾਂਗਰਸੀ ਨੇਤਾ ਰਾਹੁਲ ਗਾਂਧੀ ਨੂੰ ਇਹ ਐਲਾਨ ਕਰਨ ਦੀ ਚੁਣੌਤੀ ਦਿੱਤੀ ਕਿ ਜੇਕਰ ਉਨ੍ਹਾਂ ਦੀ ਪਾਰਟੀ ਸੱਤਾ ’ਚ ਆਉਂਦੀ ਹੈ ਤਾਂ ਉਹ ਜੰਮੂ-ਕਸ਼ਮੀਰ ’ਚ ਧਾਰਾ 370 ਬਹਾਲ ਕਰਨਗੇ।ਮਹਾਰਾਸ਼ਟਰ ਦੇ ਨੰਦੁਰਬਾਰ ਜ਼ਿਲ੍ਹੇ ’ਚ ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਹੁਮਤ ਨਾਲ ਦੁਬਾਰਾ ਸੱਤਾ ’ਚ ਆਉਣ ਮਗਰੋਂ ਪਹਿਲਾ ਕੰਮ ਧਾਰਾ 370 ਨੂੰ ਹਟਾਉਣ ਦਾ ਕੀਤਾ ਹੈ, ਜੋ ਜੰਮੂ-ਕਸ਼ਮੀਰ…

VIA PUNJAB
ਅੱਗੇ ਪੜ੍ਹੋ

ਮੀਂਹ ਕਾਰਨ ਸ਼ਾਹ ਦਾ ਹੈਲੀਕਾਪਟਰ ਹੰਗਾਮੀ ਹਾਲਤ ਵਿੱਚ ਉੱਤਰਿਆ

ਮੀਂਹ ਕਾਰਨ ਸ਼ਾਹ ਦਾ ਹੈਲੀਕਾਪਟਰ ਹੰਗਾਮੀ ਹਾਲਤ ਵਿੱਚ ਉੱਤਰਿਆ

ਮੁੰਬਈ – ਭਾਜਪਾ ਪ੍ਰਧਾਨ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਹੈਲੀਕਾਪਟਰ ਨੂੰ ਭਾਰੀ ਮੀਂਹ ਕਾਰਨ ਓਜ਼ਾਰ ਹਵਾਈ ਅੱਡੇ ਉੱਤੇ ਹੰਗਾਮੀ ਹਾਲਤ ਵਿੱਚ ਉੱਤਰਨਾ ਪਿਆ ਹੈ। ਸਰਕਾਰੀ ਅਧਿਕਾਰੀਆਂ ਅਨੁਸਾਰ ਗ੍ਰਹਿ ਮੰਤਰੀ ਹੈਲੀਕਾਪਟਰ ਵਿੱਚ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਮੁਹਿੰਮ ਦੇ ਆਖ਼ਰੀ ਦਿਨ ਅਹਿਮਦਾਬਾਦ ਜ਼ਿਲ੍ਹੇ ਦੇ ਅਕੋਲਾ ਨੂੰ ਜਾ ਰਹੇ ਸਨ, ਇੱਥੇ ਸ੍ਰੀ ਸ਼ਾਹ ਨੇ ਇੱਕ ਚੋਣ ਰੈਲੀ ਨੂੰ ਸੰਬੋਧਨ ਕਰਨਾ ਸੀ ਪਰ ਖਰਾਬ ਮੌਸਮ ਕਾਰਨ ਪਾਇਲਟ ਨੇ ਹੈਲੀਕਾਪਟਰ ਓਜ਼ਾਰ ਹਵਾਈ ਅੱਡੇ ਉੱਤੇ ਲਾਹੁਣ ਦਾ…

VIA PUNJAB
ਅੱਗੇ ਪੜ੍ਹੋ

ਪਾਕਿ ਨਾਲ ‘ਕੈਮਿਸਟਰੀ’ ਬਾਰੇ ਸਪੱਸ਼ਟ ਕਰੇ ਕਾਂਗਰਸ: ਮੋਦੀ

ਪਾਕਿ ਨਾਲ ‘ਕੈਮਿਸਟਰੀ’ ਬਾਰੇ ਸਪੱਸ਼ਟ ਕਰੇ ਕਾਂਗਰਸ: ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਂਗਰਸ ਵਲੋਂ ਧਾਰਾ 370 ਬਾਰੇ ਲਏ ਸਟੈਂਡ ’ਤੇ ਵਰ੍ਹਦਿਆਂ ਕਿਹਾ ਕਿ ਪਾਰਟੀ ਦੇ ਬਿਆਨਾਂ ਨੂੰ ਪਾਕਿਸਤਾਨ ਵਲੋਂ ਭਾਰਤ ਵਿਰੁੱਧ ਵਰਤਿਆ ਜਾ ਰਿਹਾ ਹੈ। ਉਨ੍ਹਾਂ ਸਵਾਲ ਕੀਤਾ ਕਿ ਅਖੀਰ ਕਾਂਗਰਸ ਦੀ ਗੁਆਂਢੀ ਮੁਲਕ ਨਾਲ ਕਿਹੋ-ਜਿਹੀ ‘ਕੈਮਿਸਟਰੀ’ ਹੈ।ਜੰਮੂ ਕਸ਼ਮੀਰ ਵਿੱਚੋਂ ਧਾਰਾ 370 ਹਟਾਏ ਜਾਣ ਦੇ ਮੁੱਦੇ ਨੂੰ ਭਾਜਪਾ ਵਲੋਂ ਵੱਡਾ ਚੋਣ ਮੁੱਦਾ ਬਣਾਉਂਦਿਆਂ ਮੋਦੀ ਨੇ ਕਿਹਾ ਕਿ ਕਾਂਗਰਸ ਜਿਹੀਆਂ ਪਾਰਟੀਆਂ ਨੂੰ ਨਾ ਤਾਂ ਲੋਕਾਂ ਦੀਆਂ ਭਾਵਨਾਵਾਂ ਦੀ ਸਮਝ ਹੈ ਅਤੇ ਨਾ ਹੀ…

VIA PUNJAB
ਅੱਗੇ ਪੜ੍ਹੋ

ਮੋਦੀ ਨੂੰ ਆਰਥਿਕਤਾ ਦੀ ਕੋਈ ਸਮਝ ਨਹੀਂ: ਰਾਹੁਲ

ਮੋਦੀ ਨੂੰ ਆਰਥਿਕਤਾ ਦੀ ਕੋਈ ਸਮਝ ਨਹੀਂ: ਰਾਹੁਲ

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਦੋਸ਼ ਲਾਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਰਥ-ਵਿਵਸਥਾ ਦੀ ਕੋਈ ਸਮਝ ਨਹੀਂ ਹੈ ਅਤੇ ਪੂਰੀ ਦੁਨੀਆਂ ਵਲੋਂ ਸਰਕਾਰ ਦੀਆਂ ਵੰਡ-ਪਾਊ ਨੀਤੀਆਂ ਸਦਕਾ ਭਾਰਤ ਦਾ ਮਜ਼ਾਕ ਉਡਾਇਆ ਜਾ ਰਿਹਾ ਹੈ।ਇੱਥੇ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਗਾਂਧੀ ਨੇ ਕਿਹਾ ਕਿ ਮੋਦੀ ਵਲੋਂ ਵਾਰ-ਵਾਰ ਲੋਕਾਂ ਦਾ ਧਿਆਨ ਦੇਸ਼ ਦੇ ਅਸਲ ਮੁੱਦਿਆਂ ਤੋਂ ਭਟਕਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨੋਟਬੰਦੀ ਅਤੇ ‘ਗੱਬਰ ਸਿੰਘ ਟੈਕਸ’ ਨੇ ਲਘੂ ਅਤੇ ਦਰਮਿਆਨੀਆਂ ਸਨਅਤਾਂ…

VIA PUNJAB
ਅੱਗੇ ਪੜ੍ਹੋ

ਅਕਾਲੀਆਂ ਦੇ ਨਸ਼ਾ ਤਸਕਰਾਂ ਨਾਲ ਸਬੰਧਾਂ ਬਾਰੇ ਹੁਣ ਭਾਜਪਾਈ ਮੁੱਖ ਮੰਤਰੀ ਨੇ ਵੀ ਮੋਹਰ ਲਾਈ: ਸੁਖਜਿੰਦਰ ਸਿੰਘ ਰੰਧਾਵਾ

ਅਕਾਲੀਆਂ ਦੇ ਨਸ਼ਾ ਤਸਕਰਾਂ ਨਾਲ ਸਬੰਧਾਂ ਬਾਰੇ ਹੁਣ ਭਾਜਪਾਈ ਮੁੱਖ ਮੰਤਰੀ ਨੇ ਵੀ ਮੋਹਰ ਲਾਈ: ਸੁਖਜਿੰਦਰ ਸਿੰਘ ਰੰਧਾਵਾ

ਐਸ.ਵਾਈ.ਐਲ. ਮੁੱਦੇ ‘ਤੇ ਹਰਿਆਣਾ ਦੇ ਮੁੱਖ ਮੰਤਰੀ ਦੇ ਪੱਖ ਦੇ ਬਾਵਜੂਦ ਹਰਸਿਮਰਤ ਕੌਰ ਬਾਦਲ ਨੇ ਅਸਤੀਫਾ ਕਿਉਂ ਨਹੀਂ ਦਿੱਤਾ ਚੰਡੀਗੜ – ਹਰਿਆਣਾ ਦੇ ਭਾਜਪਾਈ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਅਕਾਲੀ ਆਗੂ ਦੇ ਨਸ਼ਾ ਤਸਕਰਾਂ ਨਾਲ ਸਬੰਧਾਂ ਬਾਰੇ ਦਿੱਤੇ ਖੁੱਲੇਆਮ ਬਿਆਨ ਉਤੋ ਬੋਲਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਅਕਾਲੀਆਂ ਦੇ ਨਸ਼ਾ ਤਸਕਰਾਂ ਨਾਲ ਸਬੰਧਾਂ ਬਾਰੇ ਤਾਂ ਹੁਣ ਉਸ ਦੀ ਭਾਈਵਾਲੀ ਪਾਰਟੀ ਅਤੇ ਨਹੁੰ ਮਾਸ ਦਾ…

VIA PUNJAB
ਅੱਗੇ ਪੜ੍ਹੋ

ਰੰਜਨ ਗੋਗੋਈ ਵਲੋਂ ਐਸ. ਏ ਬੋਬੜੇ ਨੂੰ ਅਗਲਾ ਚੀਫ ਜਸਟਿਸ ਬਣਾਉਣ ਦੀ ਸਿਫਾਰਿਸ਼

ਰੰਜਨ ਗੋਗੋਈ ਵਲੋਂ ਐਸ. ਏ ਬੋਬੜੇ ਨੂੰ ਅਗਲਾ ਚੀਫ ਜਸਟਿਸ ਬਣਾਉਣ ਦੀ ਸਿਫਾਰਿਸ਼

ਨਵੀਂ ਦਿੱਲੀ – ਚੀਫ ਜਸਟਿਸ ਰੰਜਨ ਗੋਗੋਈ ਨੇ ਸ਼ੁੱਕਰਵਾਰ ਨੂੰ ਕੇਂਦਰ ਨੂੰ ਇਕ ਪੱਤਰ ਭੇਜ ਕੇ ਸੁਪਰੀਮ ਕੋਰਟ ਵਿੱਚ ਆਪਣੇ ਬਾਅਦ ਸੀਨੀਅਰ ਜੱਜ ਐਸ.ਏ. (ਸ਼ਰਦ ਅਰਵਿੰਦ) ਬੋਬੜੇ ਨੂੰ ਸੀ.ਜੀ.ਆਈ. ਬਣਾਉਣ ਦੀ ਸਿਫਾਰਿਸ਼ ਕੀਤੀ ਹੈ| ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਚੀਫ ਜਸਟਿਸ ਗੋਗੋਈ ਨੇ ਕਾਨੂੰਨ ਅਤੇ ਨਿਆਂ ਮੰਤਰਾਲੇ ਨੂੰ ਪੱਤਰ ਲਿਖ ਕੇ ਜੱਜ ਬੋਬੜੇ ਨੂੰ ਅਗਲਾ ਚੀਫ ਜਸਟਿਸ ਬਣਾਉਣ ਦੀ ਸਿਫਾਰਿਸ਼ ਕੀਤੀ| ਜੱਜ ਗੋਗੋਈ ਨੇ 3 ਅਕਤੂਬਰ 2018 ਨੂੰ ਦੇਸ਼ ਦੇ 46ਵੇਂ ਚੀਫ ਜਸਟਿਸ ਦੇ ਤੌਰ…

VIA PUNJAB
ਅੱਗੇ ਪੜ੍ਹੋ

ਦਿੱਲੀ ਵਿੱਚ ਰਵਿਦਾਸ ਮੰਦਰ ਦੀ ਉਸਾਰੀ ਲਈ ਜਮੀਨ ਦੇਵੇਗੀ ਕੇਂਦਰ ਸਰਕਾਰ, ਸੁਪਰੀਮ ਕੋਰਟ ਨੇ ਦਿੱਤਾ ਹਲਫਨਾਮਾ

ਦਿੱਲੀ ਵਿੱਚ ਰਵਿਦਾਸ ਮੰਦਰ ਦੀ ਉਸਾਰੀ ਲਈ ਜਮੀਨ ਦੇਵੇਗੀ ਕੇਂਦਰ ਸਰਕਾਰ, ਸੁਪਰੀਮ ਕੋਰਟ ਨੇ ਦਿੱਤਾ ਹਲਫਨਾਮਾ

ਨਵੀਂ ਦਿੱਲੀ – ਦਿੱਲੀ ਵਿੱਚ ਸ੍ਰੀ ਗੁਰੂ ਰਵਿਦਾਸ ਮੰਦਰ ਨੂੰ ਤੋੜਨ ਦੇ ਮਾਮਲੇ ਵਿੱਚ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ| ਇਸ ਦੌਰਾਨ ਕੇਂਦਰ ਸਰਕਾਰ ਨੇ ਸ੍ਰੀ ਗੁਰੂ ਰਵਿਦਾਸ ਮੰਦਰ ਲਈ ਜ਼ਮੀਨ ਦੇਣ ਦਾ ਵਾਅਦਾ ਕੀਤਾ| 200 ਸਕਵਾਇਰ ਮੀਟਰ ਦੀ ਇਹ ਜ਼ਮੀਨ ਦੱਖਣੀ ਦਿੱਲੀ ਵਿੱਚ ਉਸੇ ਜਗ੍ਹਾ ਦਿੱਤੀ ਜਾਵੇਗੀ, ਜਿੱਥੇ ਮੰਦਰ ਨੂੰ ਤੋੜਿਆ ਗਿਆ ਸੀ| ਸਰਕਾਰ ਵਲੋਂ ਅਟਾਰਨੀ ਜਨਰਲ ਕੇ.ਕੇ. ਵੇਨੂੰਗੋਪਾਲ ਨੇ ਕੋਰਟ ਨੂੰ ਦੱਸਿਆ ਕਿ ਭਗਤਾਂ ਦੀ ਇਕ ਕਮੇਟੀ ਨੂੰ ਮੰਦਰ ਨਿਰਮਾਣ ਲਈ ਸਰਕਾਰ ਜ਼ਮੀਨ…

VIA PUNJAB
ਅੱਗੇ ਪੜ੍ਹੋ
1 138 139 140 141 142 325