ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਬਾਰੇ ਭਾਜਪਾ ਵਲੋਂ ਚੋਣ ਮੈਨੀਫੈਸਟੋ ਜਾਰੀ

ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਬਾਰੇ ਭਾਜਪਾ ਵਲੋਂ ਚੋਣ ਮੈਨੀਫੈਸਟੋ ਜਾਰੀ

ਨਵੀਂ ਦਿੱਲੀ – ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਖਰ ਭਾਜਪਾ ਨੇ ਵੀ ਅੱਜ ਆਪਣਾ ਚੋਣਾਵੀ ਮੈਨੀਫੈਸਟੋ ਜਾਰੀ ਕਰ ਦਿੱਤਾ ਹੈ| ਸੰਕਲਪ ਪੱਤਰ ਦੇ ਨਾਂ ਨਾਲ ਜਾਰੀ ਕੀਤੇ ਗਏ ਮੈਨੀਫੈਸਟੋ ਦੇ ਕਵਰਪੇਜ਼ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ ਹੀ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦੀ ਤਸਵੀਰ ਹੈ| ਇਸ ਦੌਰਾਨ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ.ਪੀ. ਨੱਢਾ, ਮੁੱਖ ਮੰਤਰੀ ਦੇਵੇਂਦਰ ਫੜਨਵੀਸ ਅਤੇ ਹੋਰ ਸੀਨੀਅਰ ਨੇਤਾ ਮੌਜੂਦ ਰਹੇ| ਮੈਨੀਫੈਸਟੋ ਦਾ ਮੁੱਖ ਕੇਂਦਰ ਅਰਥ ਵਿਵਸਥਾ ਨੂੰ…

VIA PUNJAB
ਅੱਗੇ ਪੜ੍ਹੋ

ਅਯੁੱਧਿਆ ਮਾਮਲੇ ‘ਤੇ ਅੰਤਿਮ ਸੁਣਵਾਈ ਅੱਜ

ਅਯੁੱਧਿਆ ਮਾਮਲੇ ‘ਤੇ ਅੰਤਿਮ ਸੁਣਵਾਈ ਅੱਜ

ਹਰ ਹਾਲ ਬਹਿਸ ਹੋਵੇ ਪੂਰੀ : ਚੀਫ਼ ਜਸਟਿਸ ਨਵੀਂ ਦਿੱਲੀ – ਅਯੁੱਧਿਆ ਜ਼ਮੀਨ ਵਿਵਾਦ ਮਾਮਲੇ ‘ਚ ਅੱਜ ਮੰਗਲਵਾਰ ਨੂੰ 39ਵੇਂ ਦਿਨ ਦੀ ਸੁਣਵਾਈ ਹੋ ਗਈ ਹੈ। ਬੀਤੇ ਕੱਲ੍ਹ ਸੁੰਨੀ ਵਫ਼ਦ ਬੋਰਡ ਨੇ ਅਪੀਲ ‘ਤੇ ਬਹਿਸ ਪੂਰੀ ਕਰ ਲਈ ਸੀ ਤੇ ਅੱਜ ਹਿੰਦੂ ਧਿਰ ਨੇ ਉਸ ਦੀਆਂ ਦਲੀਲਾਂ ਦਾ ਜਵਾਬ ਦਿੱਤਾ। ਇਸ ਦੌਰਾਨ ਚੀਫ਼ ਜਸਟਿਸ ਰੰਜਨ ਗੋਗੋਈ ਨੇ ਸਾਫ਼ ਕਰ ਦਿੱਤਾ ਹੈ ਕਿ ਭਲਕੇ ਭਾਵ ਬੁੱਧਵਾਰ ਨੂੰ 40ਵੇਂ ਦਿਨ ਇਸ ਮਾਮਲੇ ‘ਚ ਆਖ਼ਰੀ ਸੁਣਵਾਈ ਹੋਵੇਗੀ। ਅਜਿਹੇ…

VIA PUNJAB
ਅੱਗੇ ਪੜ੍ਹੋ

ਅੱਤਵਾਦ ਵਿਰੁੱਧ ਲੜਾਈ ਜਾਰੀ : ਅਮਿਤ ਸ਼ਾਹ

ਅੱਤਵਾਦ ਵਿਰੁੱਧ ਲੜਾਈ ਜਾਰੀ : ਅਮਿਤ ਸ਼ਾਹ

ਨਵੀਂ ਦਿੱਲੀ – ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਕਿਹਾ ਕਿ ਸਰਕਾਰ ਅੱਤਵਾਦ ਵਿਰੁੱਧ ‘ਜ਼ੀਰੋ ਟਾਲਰੈਂਸ’ ਦੀ ਨੀਤੀ ਤੇ ਅੜੀ ਹੈ ਅਤੇ ਇਸੇ ਦੇ ਅਧੀਨ ਹੁਣ ਅੱਤਵਾਦ ਵਿਰੁੱਧ ਫੈਸਲਾਕੁੰਨ ਲੜਾਈ ਲੜੀ ਜਾ ਰਹੀ ਹੈ| ਸ਼ਾਹ ਨੇ ਅੱਜ ਹਰਿਆਣਾ ਦੇ ਗੁਰੂਗ੍ਰਾਮ ਦੇ ਮਾਨੇਸਰ ਵਿੱਚ ਰਾਸ਼ਟਰੀ ਸੁਰੱਖਿਆ ਗਾਰਡ (ਐਨ.ਐਸ.ਜੀ.) ਦੇ 35ਵੇਂ ਸਥਾਪਨਾ ਦਿਵਸ ਤੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅੱਤਵਾਦ ਸਭ ਤੋਂ ਵੱਡਾ ਸ਼ਰਾਪ ਹੈ ਅਤੇ ਵਿਕਾਸ ਦੇ ਰਸਤੇ ਵਿੱਚ ਵੱਡੀ ਰੁਕਾਵਟ ਹੈ| ਉਨ੍ਹਾਂ ਨੇ ਕਿਹਾ…

VIA PUNJAB
ਅੱਗੇ ਪੜ੍ਹੋ

ਭਾਰਤੀ ਫੌਜ ਨੇ ਕੰਟਰੋਲ ਰੇਖਾ ਤੇ ਘੁਸਪੈਠ ਰੋਕਣ ਲਈ ਚੋਕਸੀ ਵਧਾਈ

ਭਾਰਤੀ ਫੌਜ ਨੇ ਕੰਟਰੋਲ ਰੇਖਾ ਤੇ ਘੁਸਪੈਠ ਰੋਕਣ ਲਈ ਚੋਕਸੀ ਵਧਾਈ

ਨਵੀਂ ਦਿੱਲੀ – 5 ਅਗਸਤ ਨੂੰ ਜੰਮੂ-ਕਸ਼ਮੀਰ ਤੋਂ ਧਾਰਾ-370 ਹਟਾਏ ਜਾਣ ਤੋਂ ਬਾਅਦ ਬੌਖਲਾਇਆ ਪਾਕਿਸਤਾਨ ਲਗਾਤਾਰ ਸਰਹੱਦ ਪਾਰ ਤੋਂ ਅੱਤਵਾਦੀਆਂ ਦੀ ਘੁਸਪੈਠ ਕਰਾਉਣ ਦੀ ਕੋਸ਼ਿਸ਼ ਕਰ ਰਿਹਾ ਹੈ| ਇਹ ਹੀ ਵਜ੍ਹਾ ਹੈ ਕਿ ਅੱਤਵਾਦੀਆਂ ਦੀ ਘੁਸਪੈਠ ਨਾਲ ਨਜਿੱਠਣ ਲਈ ਭਾਰਤੀ ਫੌਜ ਨੇ ਵੀ ਕਮਰ ਕੱਸ ਲਈ ਹੈ| ਭਾਰਤੀ ਫੌਜ ਨੇ ਕੰਟਰੋਲ ਰੇਖਾ (ਐਲ. ਓ. ਸੀ.) ਤੇ ਅੱਤਵਾਦੀਆਂ ਵਲੋਂ ਜੰਮੂ-ਕਸ਼ਮੀਰ ਵਿੱਚ ਘੁਸਪੈਠ ਨੂੰ ਰੋਕਣ ਲਈ ਪਿਛਲੇ ਦੋ ਮਹੀਨਿਆਂ ਵਿੱਚ ਵੱਧ ਤੋਂ ਵੱਧ ਫੌਜੀਆਂ ਨੂੰ ਤਾਇਨਾਤ ਕੀਤਾ…

VIA PUNJAB
ਅੱਗੇ ਪੜ੍ਹੋ

ਉੱਤਰ ਪ੍ਰਦੇਸ਼ ਵਿੱਚ ਸਿਲੰਡਰ ਫਟਣ ਨਾਲ 2 ਮੰਜਿਲਾਂ ਇਮਾਰਤ ਡਿੱਗਣ ਕਾਰਨ 11 ਵਿਅਕਤੀਆਂ ਦੀ ਮੌਤ

ਉੱਤਰ ਪ੍ਰਦੇਸ਼ ਵਿੱਚ ਸਿਲੰਡਰ ਫਟਣ ਨਾਲ 2 ਮੰਜਿਲਾਂ ਇਮਾਰਤ ਡਿੱਗਣ ਕਾਰਨ 11 ਵਿਅਕਤੀਆਂ ਦੀ ਮੌਤ

ਨਵੀਂ ਦਿੱਲੀ – ਉੱਤਰ ਪ੍ਰਦੇਸ਼ ਵਿੱਚ ਮਊ ਵਿੱਚ ਅੱਜ ਸਵੇਰੇ ਸਿਲੰਡਰ ਫਟਣ ਨਾਲ 2 ਮੰਜ਼ਲਾ ਇਮਾਰਤ ਡਿੱਗ ਗਈ| ਇਸ ਹਾਦਸੇ ਵਿੱਚ 11 ਵਿਅਕਤੀਆਂ ਦੀ ਦਰਦਨਾਕ ਮੌਤ ਹੋ ਗਈ ਅਤੇ ਕਰੀਬ 15 ਵਿਅਕਤੀ ਜ਼ਖਮੀ ਹੋਏ ਹਨ| ਇਮਾਰਤ ਦੇ ਮਲਬੇ ਵਿੱਚ ਕਿ ਦਰਜਨ ਤੋਂ ਵਧ ਲੋਕਾਂ ਦਬੇ ਹੋਣ ਦਾ ਖਦਸ਼ਾ ਵੀ ਹੈ| ਮੌਕੇ ਤੇ ਰਾਹਤ ਅਤੇ ਬਚਾਅ ਕੰਮ ਜਾਰੀ ਹੈ| ਦੂਜੇ ਪਾਸੇ ਮੁੱਖ ਮੰਤਰੀ ਯੋਗੀ ਆਦਿੱਤਿਯਨਾਥ ਨੇ ਇਸ ਘਟਨਾ ਤੇ ਡੂੰਘਾ ਸੋਗ ਜ਼ਾਹਰ ਕਰਦੇ ਹੋਏ ਜ਼ਖਮੀਆਂ ਨੂੰ…

VIA PUNJAB
ਅੱਗੇ ਪੜ੍ਹੋ

ਭਾਰਤੀ ਮੂਲ ਦੇ ਅਭਿਜੀਤ ਬੈਨਰਜੀ, ਪਤਨੀ ਏਸਥਰ ਤੇ ਮਾਈਕਲ ਕ੍ਰੈਮਰ ਨੂੰ ਅਰਥ ਸ਼ਾਸਤਰ ਦਾ ਨੋਬਲ ਪੁਰਸਕਾਰ

ਭਾਰਤੀ ਮੂਲ ਦੇ ਅਭਿਜੀਤ ਬੈਨਰਜੀ, ਪਤਨੀ ਏਸਥਰ ਤੇ ਮਾਈਕਲ ਕ੍ਰੈਮਰ ਨੂੰ ਅਰਥ ਸ਼ਾਸਤਰ ਦਾ ਨੋਬਲ ਪੁਰਸਕਾਰ

ਨਵੀਂ ਦਿੱਲੀ – ਅਰਥ ਸ਼ਾਸਤਰ ਦੇ ਖੇਤਰ ਚ ਨੋਬਲ ਪੁਰਸਕਾਰ ਦਾ ਐਲਾਨ ਕਰ ਦਿੱਤਾ ਗਿਆ ਹੈ। ਭਾਰਤੀ ਮੂਲ ਦੇ ਅਭਿਜੀਤ ਬੈਨਰਜੀ, ਉਨ੍ਹਾਂ ਦੀ ਪਤਨੀ ਏਸਥਰ ਡਫਲੋ ਅਤੇ ਮਾਈਕਲ ਕ੍ਰੈਮਰ ਨੂੰ ‘ਵਿਸ਼ਵਵਿਆਪੀ ਗਰੀਬੀ ਖਤਮ ਕਰਨ ਦੇ ਪ੍ਰਯੋਗਾਂ’ ‘ਤੇ ਕੀਤੀ ਗਈ ਖੋਜ ਲਈ ਉਨ੍ਹਾਂ ਨੂੰ ਨੋਬਲ ਪੁਰਸਕਾਰ ਦੇ ਸਨਮਾਨਤ ਕੀਤਾ ਜਾਵੇਗਾ। ਅਭਿਜੀਤ ਬੈਨਰਜੀ, ਇੱਕ ਭਾਰਤੀ-ਅਮਰੀਕੀ ਨਾਗਰਿਕ ਹਨ। ਉਹ ਇਸ ਸਮੇਂ ਮੈਸਾਚਿਉਸੇਟਸ ਇੰਸਟੀਚਿਊਟ ਆਫ ਟੈਕਨਾਲੋਜੀ ਚ ਅਰਥ ਸ਼ਾਸਤਰ ਦੇ ਪ੍ਰੋਫੈਸਰ ਹਨ। ਉਹ ਤੇ ਉਨ੍ਹਾਂ ਦੀ ਪਤਨੀ ਡਫਾਲੋ ਅਬਦੁੱਲ…

VIA PUNJAB
ਅੱਗੇ ਪੜ੍ਹੋ

ਪੰਜਾਬ ਰਾਜ ਮਾਰਗਾਂ ਦੇ ਟੌਲ ਪਲਾਜ਼ਿਆਂ ‘ਤੇ ਇਲੈਕਟ੍ਰਾਨਿਕ ਕਟੌਤੀ ਵਿਧੀ (ਐਨ.ਈ.ਟੀ.ਸੀ) ਲਾਗੂ ਕਰਨ ਲਈ ਪੂਰੀ ਤਰ੍ਹਾਂ ਤਿਆਰ-ਵਿਜੇ ਇੰਦਰ ਸਿੰਗਲਾ

ਪੰਜਾਬ ਰਾਜ ਮਾਰਗਾਂ ਦੇ ਟੌਲ ਪਲਾਜ਼ਿਆਂ ‘ਤੇ ਇਲੈਕਟ੍ਰਾਨਿਕ ਕਟੌਤੀ ਵਿਧੀ (ਐਨ.ਈ.ਟੀ.ਸੀ) ਲਾਗੂ ਕਰਨ ਲਈ ਪੂਰੀ ਤਰ੍ਹਾਂ ਤਿਆਰ-ਵਿਜੇ ਇੰਦਰ ਸਿੰਗਲਾ

ਨਵੀਂ ਦਿੱਲੀ ਵਿਖੇ ਵਨ ਨੇਸ਼ਨ-ਵਨ ਟੈਗ-ਫਾਸਟੈਗ ਕਾਨਫਰੰਸ ਵਿੱਚ ਕੀਤੀ ਸ਼ਮੂਲੀਅਤ ਨਵੀਂ ਦਿੱਲੀ – ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਹੈ ਕਿ ਪੰਜਾਬ ਰਾਸ਼ਟਰੀ ਇਲੈਕਟ੍ਰਾਨਿਕ ਟੌਲ ਇਕੱਤਰ (ਐਨ.ਈ.ਟੀ.ਸੀ) ਪ੍ਰੋਗਰਾਮ ਨੂੰ ਸੂਬੇ ਦੇ ਰਾਜ ਮਾਰਗਾਂ ‘ਤੇ ਲੱਗੇ ਟੌਲ ਪਲਾਜ਼ਿਆਂ ਉੱਪਰ ਲਾਗੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਇਸ ਵਿਵਸਥਾ ਨੂੰ ਕੇਂਦਰੀ ਸੜਕੀ ਆਵਾਜਾਈ ਮੰਤਰਾਲੇ ਵੱਲੋਂ ਨਿਰਧਾਰਿਤ ਕੀਤੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਮਲ ਵਿੱਚ ਲਿਆਂਦਾ ਜਾਵੇਗਾ। ਉਨ੍ਹਾਂ ਦੱਸਿਆ ਕਿ ਰੇਡੀਓ ਫਰੀਕੁਐੰਸੀ ਆਈਡੈਂਟੀਫਿਕੇਸ਼ਨ…

VIA PUNJAB
ਅੱਗੇ ਪੜ੍ਹੋ

ਭਾਰਤ ਵਲੋਂ ਚੀਨ ਲਈ ਟੂਰਿਸਟ ਈ-ਵੀਜ਼ਾ ਦਾ ਐਲਾਨ

ਭਾਰਤ ਵਲੋਂ ਚੀਨ ਲਈ ਟੂਰਿਸਟ ਈ-ਵੀਜ਼ਾ ਦਾ ਐਲਾਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਅੱਜ ਗੈਰ-ਰਸਮੀ ਗੱਲਬਾਤ ਕੀਤੀ ਤੇ ਦੋਵਾਂ ਮੁਲਕਾਂ ਵਿਚਕਾਰ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਕਿਸੇ ਤਰ੍ਹਾਂ ਦੀਆਂ ਹੋਰ ਗੈਰ-ਰਸਮੀ ਵਾਰਤਾਵਾਂ ਜਾਰੀ ਰੱਖਣ ਬਾਰੇ ਸਹਿਮਤੀ ਪ੍ਰਗਟ ਕੀਤੀ।ਭਾਰਤ ਨੇ ਚੀਨ ਦੇ ਸ਼ਹਿਰੀਆਂ ਲਈ ਬਹੁ-ਦਾਖਲੇ ਬਾਰੇ 5 ਸਾਲ ਲਈ ਸੈਲਾਨੀ ਈ-ਵੀਜ਼ਾ ਦੇਣ ਦਾ ਐਲਾਨ ਕੀਤਾ। ਇਹ ਐਲਾਨ ਬੀਜਿੰਗ ਵਿਚ ਸਥਿਤ ਭਾਰਤੀ ਸਫਾਰਤਖਾਨੇ ਨੇ ਕੀਤਾ। ਉਨ੍ਹਾਂ ਕਿਹਾ ਕਿ ਦੋਵਾਂ ਮੁਲਕਾਂ ਦੇ ਸ਼ਹਿਰੀਆਂ ਦਰਮਿਆਨ ਸਬੰਧਾਂ ਨੂੰ ਮਜ਼ਬੂਤ ਕਰਨ ਦੇ…

VIA PUNJAB
ਅੱਗੇ ਪੜ੍ਹੋ

ਸੂਚਨਾ ਜਨਤਕ ਹੋਣ ਨਾਲ ਆਰਟੀਆਈ ਦੀ ਲੋੜ ਘਟੇਗੀ: ਸ਼ਾਹ

ਸੂਚਨਾ ਜਨਤਕ ਹੋਣ ਨਾਲ ਆਰਟੀਆਈ ਦੀ ਲੋੜ ਘਟੇਗੀ: ਸ਼ਾਹ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਕਿਹਾ ਕਿ ਮੋਦੀ ਸਰਕਾਰ ਦਾ ਮਕਸਦ ਹੈ ਕਿ ਵੱਧ ਤੋਂ ਵੱਧ ਸੂਚਨਾ ਕਿਰਿਆਸ਼ੀਲ ਢੰਗ ਨਾਲ ਜਨਤਕ ਕੀਤੀ ਜਾਵੇ ਤਾਂ ਜੋ ਸੂਚਨਾ ਦੇ ਅਧਿਕਾਰ ਐਕਟ ਤਹਿਤ ਅਰਜ਼ੀਆਂ ਦੀ ਗਿਣਤੀ ਘੱਟ ਕੀਤੀ ਜਾ ਸਕੇ। ਇੱਥੇ ਸੂਚਨਾ ਕਮਿਸ਼ਨ ਦੀ 14ਵੀਂ ਸਾਲਾਨਾ ਕਨਵੈਨਸ਼ਨ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਸ਼ਾਹ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੂਚਨਾ ਅਧਿਕਾਰ ਐਕਟ (ਆਰਟੀਆਈ) ਤਹਿਤ ਅਰਜ਼ੀਆਂ ਦੀ ਵਧੇਰੇ ਗਿਣਤੀ ਸਰਕਾਰ ਦੀ ਸਫ਼ਲਤਾ ਨਹੀਂ ਦਰਸਾਉਂਦੀ ਹੈ। ਉਨ੍ਹਾਂ ਕਿਹਾ, ‘‘ਅਸੀਂ…

VIA PUNJAB
ਅੱਗੇ ਪੜ੍ਹੋ

ਪਹਿਲਾਂ ਕਿਸੇ ਪ੍ਰਧਾਨ ਮੰਤਰੀ ਨੇ ‘56 ਇੰਚ ਛਾਤੀ’ ਵਾਲਾ ਜਜ਼ਬਾ ਨਹੀਂ ਦਿਖਾਇਆ: ਸ਼ਾਹ

ਪਹਿਲਾਂ ਕਿਸੇ ਪ੍ਰਧਾਨ ਮੰਤਰੀ ਨੇ ‘56 ਇੰਚ ਛਾਤੀ’ ਵਾਲਾ ਜਜ਼ਬਾ ਨਹੀਂ ਦਿਖਾਇਆ: ਸ਼ਾਹ

ਜੰਮੂ-ਕਸ਼ਮੀਰ ’ਚ 370 ਵਿਸ਼ੇਸ਼ ਅਧਿਕਾਰਾਂ ਨੂੰ ਹਟਾਏ ਜਾਣ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸ਼ਲਾਘਾ ਕਰਦੇ ਹੋਏ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਪਹਿਲਾਂ ਦੇ ਪ੍ਰਧਾਨ ਮੰਤਰੀਆਂ ਨੇ ਜੰਮੂ-ਕਸ਼ਮੀਰ ਨੂੰ ਭਾਰਤ ਦੀ ਮੁੱਖ ਧਾਰਾ ਨਾਲ ਜੋੜਨ ਦਾ 56 ਇੰਚੀ ਛਾਤੀ ਵਾਲੇ ਵਿਅਕਤੀ ਵਰਗਾ ਜਜ਼ਬਾ ਨਹੀਂ ਦਿਖਾਇਆ। ਗ੍ਰਹਿ ਮੰਤਰੀ ਨੇ ਮਹਾਰਾਸ਼ਟਰ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜ਼ਿਲ੍ਹਾ ਕੋਲ੍ਹਾਪੁਰ ’ਚ ਇਕ ਰੈਲੀ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਲੋਕਾਂ ਨੂੰ ਕਾਂਗਰਸ ਅਤੇ ਐੱਨਸੀਪੀ…

VIA PUNJAB
ਅੱਗੇ ਪੜ੍ਹੋ
1 140 141 142 143 144 325