ਮੁੰਬਈ ਦੇ ਵਾਸ਼ੀ ਰੇਲਵੇ ਸਟੇਸ਼ਨ ਉੱਤੇ ਟਰੇਨ ਨੂੰ ਲੱਗੀ ਅੱਗ

ਮੁੰਬਈ ਦੇ ਵਾਸ਼ੀ ਰੇਲਵੇ ਸਟੇਸ਼ਨ ਉੱਤੇ ਟਰੇਨ ਨੂੰ ਲੱਗੀ ਅੱਗ

ਮੁੰਬਈ – ਮੁੰਬਈ ਦੇ ਵਾਸ਼ੀ ਰੇਲਵੇ ਸਟੇਸ਼ਨ ਤੇ ਇਕ ਵੱਡਾ ਹਾਦਸਾ ਹੋਣ ਤੋਂ ਟਲ ਗਿਆ| ਇੱਥੇ ਇਕ ਲੋਕਲ ਟਰੇਨ ਵਿੱਚ ਅੱਜ ਸਵੇਰੇ ਅੱਗ ਲੱਗ ਗਈ| ਟਰੇਨ ਵਿੱਚ ਅੱਗ ਲੱਗਣ ਤੋਂ ਬਾਅਦ ਪੂਰੇ ਵਾਸ਼ੀ ਰੇਲਵੇ ਸਟੇਸ਼ਨ ਨੂੰ ਖਾਲੀ ਕਰਵਾ ਦਿੱਤਾ ਗਿਆ| ਅੱਗ ਨੂੰ ਬੁਝਾਉਣ ਤੋਂ ਪਹਿਲਾਂ ਰੇਲਵੇ ਸਟੇਸ਼ਨ ਦੀ ਬਿਜਲੀ ਸਪਲਾਈ ਕੱਟ ਦਿੱਤੀ ਗਈ| ਗਨੀਮਤ ਇਹ ਰਹੀ ਕਿ ਹਾਦਸੇ ਵਿੱਚ ਕੋਈ ਜ਼ਖਮੀ ਨਹੀਂ ਹੋਇਆ| ਸਾਰੇ ਯਾਤਰੀਆਂ ਨੂੰ ਟਰੇਨ ਵਿੱਚੋਂ ਸੁਰੱਖਿਅਤ ਬਾਹਰ ਕੱਢਿਆ ਗਿਆ| ਫਿਲਹਾਲ ਅੱਗ ਤੇ…

VIA PUNJAB
ਅੱਗੇ ਪੜ੍ਹੋ

ਭਾਰਤ ਚੋਣ ਕਮਿਸ਼ਨ 9 ਤੇ 10 ਅਕਤੂਬਰ ਤਕ ਹਰਿਆਣਾ ਦੇ ਦੌਰੇ ‘ਤੇ

ਭਾਰਤ ਚੋਣ ਕਮਿਸ਼ਨ 9 ਤੇ 10 ਅਕਤੂਬਰ ਤਕ ਹਰਿਆਣਾ ਦੇ ਦੌਰੇ ‘ਤੇ

ਚੰਡੀਗੜ – ਭਾਰਤ ਚੋਣ ਕਮਿਸ਼ਨ ਹਰਿਆਣਾ ਵਿਧਾਨ ਸਭਾ ਆਮ ਚੋਣ, 2019 ਦੀ ਤਿਆਰੀਆਂ ਦਾ ਜਾਇਜਾ ਲੈਣ ਲਈ 9 ਅਕਤੂਬਰ ਨੂੰ ਹਰਿਆਣਾ ਵਿਚ ਆਉਣਗੇ| ਆਪਣੇ ਦੋ ਦਿਨਾਂ ਇਸ ਦੌਰੇ ਵਿਚ ਕਮਿਸ਼ਨ ਵੱਲੋਂ ਸਿਆਸੀ ਪਾਰਟੀਆਂ, ਸਟੇਟ ਨੋਡਲ ਅਧਿਕਾਰੀਆਂ ਅਤੇ ਜਿਲਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਵੱਖ-ਵੱਖ ਮੀਟਿੰਗਾਂ ਦਾ ਆਯੋਜਨ ਕੀਤਾ ਜਾਵੇਗਾ|ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਅਨੁਰਾਗ ਅਗਰਵਾਲ ਨੇ ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਭਾਰਤ ਚੋਣ ਕਮਿਸ਼ਨ ਦੇ ਮੁੱਖ ਚੋਣ ਕਮਿਸ਼ਨਰਜ ਸੁਨੀਲ ਅਰੋੜਾ, ਚੋਣ ਕਮਿਸ਼ਨਰ ਅਸ਼ੋਕ…

VIA PUNJAB
ਅੱਗੇ ਪੜ੍ਹੋ

ਦਹਿਸ਼ਤਗਰਦਾਂ ਨਾਲ ਨਿਪਟਣ ਦਾ ਢੰਗ ਹੁਣ ਨਿਵੇਕਲਾ : ਏਅਰ ਚੀਫ਼ ਮਾਰਸ਼ਲ

ਦਹਿਸ਼ਤਗਰਦਾਂ ਨਾਲ ਨਿਪਟਣ ਦਾ ਢੰਗ ਹੁਣ ਨਿਵੇਕਲਾ : ਏਅਰ ਚੀਫ਼ ਮਾਰਸ਼ਲ

ਨਵੀਂ ਦਿੱਲੀ – ਅੱਜ 87ਵੇਂ ਵਾਯੂ–ਸੈਨਾ ਦਿਵਸ ਮੌਕੇ ਏਅਰ ਚੀਫ਼ ਮਾਰਸ਼ਲ ਰਾਕੇਸ਼ ਕੁਮਾਰ ਸਿੰਘ ਭਦੌਰੀਆ ਨੇ ਕਿਹਾ ਹੈ ਕਿ ਗੁਆਂਢ ‘ਚ ਇਸ ਵੇਲੇ ਮਾਹੌਲ ਕੁਝ ਗੰਭੀਰ ਕਿਸਮ ਦੀ ਚਿੰਤਾ ਵਾਲਾ ਹੈ। ਉਨ੍ਹਾਂ ਕਿਹਾ ਕਿ ਦਹਿਸ਼ਤਗਰਦ ਹਮਲਿਆਂ ਨਾਲ ਨਿਪਟਣ ਦੇ ਤਰੀਕਿਆਂ ਵਿੱਚ ਹੁਣ ਵੱਡੀ ਤਬਦੀਲੀ ਆ ਗਈ ਹੈ। ਏਐੱਨਆਈ ਮੁਤਾਬਕ ਏਅਰ ਚੀਫ਼ ਮਾਰਸ਼ਲ ਨੇ ਕਿਹਾ ਕਿ ਗੁਆਂਢੀ ਦੇਸ਼ ਵਿੱਚ ਸੁਰੱਖਿਆ ਦਾ ਮੌਜੂਦਾ ਮਾਹੌਲ ਬਹੁਤ ਵੱਡੀ ਚਿੰਤਾ ਦਾ ਵਿਸ਼ਾ ਹੈ। ਪੁਲਵਾਮਾ ਹਮਲੇ ਨੇ ਸਭ ਨੂੰ ਇਹ ਯਾਦ…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਰਾਜਪਾਲ ਨੇ ਜਸਟਿਸ ਵਿਨੋਦ ਕੁਮਾਰ ਸ਼ਰਮਾ ਨੂੰ ਲੋਕਪਾਲ ਵਜੋਂ ਸਹੁੰ ਚੁਕਾਈ

ਪੰਜਾਬ ਦੇ ਰਾਜਪਾਲ ਨੇ ਜਸਟਿਸ ਵਿਨੋਦ ਕੁਮਾਰ ਸ਼ਰਮਾ ਨੂੰ ਲੋਕਪਾਲ ਵਜੋਂ ਸਹੁੰ ਚੁਕਾਈ

ਲੈਫਟੀਨੈਂਟ ਜਨਰਲ ਅਜੈ ਕੁਮਾਰ ਸ਼ਰਮਾ ਨੇ ਪੰਜਾਬ ਦੇ ਸੂਚਨਾ ਕਮਿਸ਼ਨਰ ਵਜੋਂ ਚੁੱਕੀ ਸਹੁੰ ਚੰਡੀਗੜ – ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ. ਸਿੰਘ ਬਦਨੌਰ ਨੇ ਅੱਜ ਜਸਟਿਸ(ਸੇਵਾ ਮੁਕਤ) ਵਿਨੋਦ ਕੁਮਾਰ ਸ਼ਰਮਾ ਨੂੰ ਪੰਜਾਬ ਦੇ ਲੋਕਪਾਲ ਅਤੇ ਲੈਫਟੀਨੈਂਟ ਜਨਰਲ (ਸੇਵਾ ਮੁਕਤ) ਅਜੈ ਕੁਮਾਰ ਸ਼ਰਮਾ ਨੂੰ ਪੰਜਾਬ ਦੇ ਨਵੇਂ ਸੂਚਨਾ ਕਮਿਸ਼ਨਰ ਵਜੋਂ ਸਹੁੰ ਚੁੱਕਾਈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਾਸ ਤੌਰ ‘ਤੇ ਹਾਜਰ ਸਨ। ਇਹ ਸਹੁੰ ਚੁੱਕ ਸਮਾਗਮ ਪੰਜਾਬ ਰਾਜ ਭਵਨ ਆਯੋਜਿਤ ਕੀਤਾ ਗਿਆ। ਇਸ…

VIA PUNJAB
ਅੱਗੇ ਪੜ੍ਹੋ

ਭਾਰਤ ਨੂੰ ਮਿਲਿਆ ਪਹਿਲਾ ਰਾਫੇਲ ਲੜਾਕੂ ਜਹਾਜ਼

ਭਾਰਤ ਨੂੰ ਮਿਲਿਆ ਪਹਿਲਾ ਰਾਫੇਲ ਲੜਾਕੂ ਜਹਾਜ਼

ਇਸ ਮੌਕੇ ‘ਤੇ ਰੱਖਿਆ ਮੰਤਰੀ ਸ੍ਰੀ ਰਾਜਨਾਥ ਸਿੰਘ ਵਿਸ਼ੇਸ਼ ਤੌਰ ‘ਤੇ ਫਰਾਂਸ ਪਹੁੰਚੇ ਨਵੀਂ ਦਿੱਲੀ – ਹਵਾਈ ਫੌਜ ਲਈ ਅੱਜ ਦਾ ਦਿਨ ਇਤਿਹਾਸਕ ਹੈ। ਫਰਾਂਸ ਨੇ ਭਾਰਤ ਨੂੰ ਆਰ. ਬੀ. 100 ਰਾਫੇਲ ਜਹਾਜ਼ ਸੌਂਪ ਦਿੱਤਾ ਹੈ। ਹਵਾਈ ਫੌਜ ਦੇ ਬੇੜੇ ‘ਚ ਰਾਫੇਲ ਨੂੰ ਸ਼ਾਮਿਲ ਕਰਾਉਣ ਲਈ ਰੱਖਿਆ ਮੰਤਰੀ ਰਾਜਨਾਥ ਸਿੰਘ ਮੇਰੀਨੇਕ ਸਥਿਤ ਦਸਾਲਟ ਏਵੀਏਸ਼ਨ ਪਲਾਂਟ ‘ਚ ਪਹੁੰਚੇ। ਉੱਥੇ ਰਾਜਨਾਥ ਸਿੰਘ ਨੇ ਆਪਣੇ ਸੰਬੋਧਨ ‘ਚ ਕਿਹਾ ਕਿ ਭਾਰਤੀ ਹਵਾਈ ਫੌਜ ਦੇ ਬੇੜੇ ਵਿੱਚ ਰਾਫੇਲ ਆਉਣ ਨਾਲ…

VIA PUNJAB
ਅੱਗੇ ਪੜ੍ਹੋ

ਰਾਸ਼ਟਰਪਤੀ ਵੱਲੋਂ ਦੇਸ਼ ਵਾਸੀਆਂ ਨੂੰ ਦਸਹਿਰੇ ਦੀ ਮੁਬਾਰਕਬਾਦ

ਰਾਸ਼ਟਰਪਤੀ ਵੱਲੋਂ ਦੇਸ਼ ਵਾਸੀਆਂ ਨੂੰ ਦਸਹਿਰੇ ਦੀ ਮੁਬਾਰਕਬਾਦ

ਨਵੀਂ ਦਿੱਲੀ – ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਦਸਹਿਰੇ ਮੌਕੇ ਦੇਸ਼ ਵਾਸੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਤਿਓਹਾਰ ਬਦੀ ’ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਹੈ। ਇਕ ਸੁਨੇਹੇ ਵਿਚ ਰਾਸ਼ਟਰਪਤੀ ਨੇ ਕਿਹਾ ਕਿ ਦਸਹਿਰਾ ਹਰ ਕਿਸੇ ਨੂੰ ਇਮਾਨਦਾਰੀ ਤੇ ਸਚਾਈ ਨਾਲ ਜਿਉਣ ਲਈ ਪ੍ਰੇਰਿਤ ਕਰਦਾ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਉਹ ਦੁਆ ਕਰਦੇ ਹਨ ਕਿ ਇਹ ਤਿਓਹਾਰ ਸਾਨੂੰ ਦੇਸ਼ ਦੇ ਨਿਰਮਾਣ ਲਈ ਕੰਮ ਕਰਨ ਲਈ ਉਤਸ਼ਾਹਿਤ ਕਰੇ ਅਤੇ ਅਜਿਹੇ ਸਮਾਜ ਦੀ ਉਸਾਰੀ ਲਈ…

VIA PUNJAB
ਅੱਗੇ ਪੜ੍ਹੋ

ਭਾਰਤ ਦਾ ਵਿਕਾਸ ਸਹਿਯੋਗ ਸ਼ਰਤਾਂ ’ਤੇ ਆਧਾਰਿਤ ਨਹੀਂ: ਜੈਸ਼ੰਕਰ

ਭਾਰਤ ਦਾ ਵਿਕਾਸ ਸਹਿਯੋਗ ਸ਼ਰਤਾਂ ’ਤੇ ਆਧਾਰਿਤ ਨਹੀਂ: ਜੈਸ਼ੰਕਰ

ਨਵੀਂ ਦਿੱਲੀ – ਵਿਦੇਸ਼ ਮੰਤਰੀ ਐੱਸ.ਜੈਸ਼ੰਕਰ ਨੇ ਅੱਜ ਕਿਹਾ ਕਿ ਭਾਰਤ ਦਾ ਵਿਕਾਸ ਲਈ ਹੋਰਨਾਂ ਭਾਈਵਾਲ ਮੁਲਕਾਂ ਨਾਲ ਮੇਲ-ਮਿਲਾਪ ਮੁਕਾਬਲੇਬਾਜ਼ੀ ਜਾਂ ਸ਼ਰਤਾਂ ’ਤੇ ਨਹੀਂ, ਬਲਕਿ ਬਰਾਬਰੀ, ਪ੍ਰਭੂਸੱਤਾ ਲਈ ਇਕ ਦੂਜੇ ਦਾ ਸਤਿਕਾਰ ਅਤੇ ਇੱਛਾ ਅਨੁਸਾਰ ਚੋਣ ’ਤੇ ਆਧਾਰਿਤ ਹੈ। ਵਿਦੇਸ਼ ਮੰਤਰੀ ਭਾਰਤ ਦੇ ਵਿਕਾਸ ਭਾਈਵਾਲੀ ਪ੍ਰੋਗਰਾਮ, ਭਾਰਤੀ ਤਕਨੀਕੀ ਤੇ ਆਰਥਿਕ ਸਹਿਯੋਗ (ਆਈਟੀਈਸੀ) ਦੇ 55 ਸਾਲ ਪੂਰੇ ਹੋਣ ਮੌਕੇ ਰੱਖੇ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਉਂਜ, ਵਿਦੇਸ਼ ਮੰਤਰੀ ਨੇ ਕੁੱਲ ਆਲਮ ਦੇ ਦੱਖਣੀ ਮੁਲਕਾਂ ਨੂੰ…

VIA PUNJAB
ਅੱਗੇ ਪੜ੍ਹੋ

ਜੰਮੂ ਕਸ਼ਮੀਰ ਵਿੱਚ ਦੋ ਤੋਂ ਤਿੰਨ ਸੌ ਅੱਤਵਾਦੀ ਸਰਗਰਮ : ਡੀਜੀਪੀ

ਜੰਮੂ ਕਸ਼ਮੀਰ ਵਿੱਚ ਦੋ ਤੋਂ ਤਿੰਨ ਸੌ ਅੱਤਵਾਦੀ ਸਰਗਰਮ : ਡੀਜੀਪੀ

ਸ਼੍ਰੀਨਗਰ – ਜੰਮੂ-ਕਸ਼ਮੀਰ ਵਿੱਚ ਫਿਲਹਾਲ 200-300 ਅੱਤਵਾਦੀ ਐਕਟਿਵ ਹਨ| ਠੰਢ ਸ਼ੁਰੂ ਹੋਣ ਤੋਂ ਪਹਿਲਾਂ ਪਾਕਿਸਤਾਨ ਸੀਜ਼ਫਾਈਰ ਦੀ ਉਲੰਘਣਾ ਕਰਕੇ ਅੱਤਵਾਦੀ ਕਸ਼ਮੀਰ ਵਿੱਚ ਘੁਸਪੈਠ ਕਰਨ ਵਿੱਚ ਮਦਦ ਕਰਨ ਦੀ ਫਿਰਾਕ ਵਿੱਚ ਹਨ| ਇਹ ਗੱਲ ਡੀਜੀਪੀ ਦਿਲਬਾਗ ਸਿੰਘ ਨੇ ਕਹੀ| ਉਨ੍ਹਾਂ ਮੁਤਾਬਕ ਵੱਡੀ ਗਿਣਤੀ ਵਿੱਚ ਅੱਤਵਾਦੀ ਸੂਬੇ ਵਿੱਚ ਦਾਖਿਲ ਹੋਣ ਵਿੱਚ ਕਾਮਯਾਬ ਰਹੇ ਹਨ, ਜਦਕਿ ਕਈ ਅੱਤਵਾਦੀਆਂ ਦੀਆਂ ਕੋਸ਼ਿਸ਼ਾਂ ਨੂੰ ਸੁਰੱਖਿਆ ਬਲਾਂ ਨੇ ਨਾਕਾਮਯਾਬ ਵੀ ਕੀਤਾ ਹੈ| ਦਿਲਬਾਗ ਸਿੰਘ ਨੇ ਕਿਹਾ, ਕਸ਼ਮੀਰ ਤੇ ਜੰਮੂ ਦੋਵੇਂ ਖੇਤਰਾਂ ਵਿੱਚ…

VIA PUNJAB
ਅੱਗੇ ਪੜ੍ਹੋ

ਗੁਜਰਾਤ ਵਿੱਚ ਪੁਲ ਟੁੱਟਣ ਕਾਰਨ 4 ਵਿਅਕਤੀ ਜ਼ਖਮੀ

ਗੁਜਰਾਤ ਵਿੱਚ ਪੁਲ ਟੁੱਟਣ ਕਾਰਨ 4 ਵਿਅਕਤੀ ਜ਼ਖਮੀ

ਅਹਿਮਦਾਬਾਦ – ਗੁਜਰਾਤ ਦੇ ਜੂਨਾਗੜ੍ਹ ਜ਼ਿਲੇ ਵਿਚ 60 ਫੁੱਟ ਲੰਬੇ ਇਕ ਪੁਲ ਦੇ ਟੁੱਟ ਜਾਣ ਕਾਰਨ 4 ਵਿਅਕਤੀ ਜ਼ਖਮੀ ਹੋ ਗਏ| ਹਾਦਸਾ ਜੂਨਾਗੜ੍ਹ ਦੇ ਮਲੰਕਾ ਪਿੰਡ ਨੇੜੇ ਹੋਇਆ| ਪੁਲ ਟੁੱਟਣ ਦੀ ਵਜ੍ਹਾ ਭਾਰੀ ਬਾਰਿਸ਼ ਦੱਸੀ ਜਾ ਰਹੀ ਹੈ| ਜਿਸ ਸਮੇਂ ਇਹ ਹਾਦਸਾ ਹੋਇਆ, ਉਸ ਸਮੇਂ ਪੁਲ ਤੋਂ ਕੁਝ ਵਾਹਨ ਲੰਘ ਰਹੇ ਸਨ, ਜੋ ਹਾਦਸੇ ਦਾ ਸ਼ਿਕਾਰ ਹੋ ਗਏ| ਪੁਲ ਟੁੱਟਣ ਮਗਰੋਂ ਵਾਹਨਾਂ ਵਿੱਚ ਸਵਾਰ ਲੋਕਾਂ ਦੇ ਸਾਹ ਅਟਕੇ ਰਹੇ| ਪੁਲ ਦੇ ਆਲੇ-ਦੁਆਲੇ ਖੇਤਾਂ ਵਿੱਚ ਕੰਮ…

VIA PUNJAB
ਅੱਗੇ ਪੜ੍ਹੋ

ਭਾਜਪਾ ਨੇਤਾ ਦੇ ਪਰਿਵਾਰ ਸਮੇਤ ਦੇ 5 ਮੈਂਬਰਾਂ ਦਾ ਕਤਲ

ਭਾਜਪਾ ਨੇਤਾ ਦੇ ਪਰਿਵਾਰ ਸਮੇਤ ਦੇ 5 ਮੈਂਬਰਾਂ ਦਾ ਕਤਲ

ਮੁੰਬਈ – ਮਹਾਰਾਸ਼ਟਰ ਦੇ ਜਲਗਾਓਂ ਵਿੱਚ ਭਾਜਪਾ ਨੇਤਾ ਸਮੇਤ ਉਨ੍ਹਾਂ ਦੇ ਪਰਿਵਾਰ ਦੇ 5 ਮੈਂਬਰਾਂ ਦੇ ਕਤਲ ਦਾ ਸਨਸਨੀਖੇਜ ਮਾਮਲਾ ਸਾਹਮਣੇ ਆਇਆ ਹੈ| ਇਸ ਮਾਮਲੇ ਵਿੱਚ ਤਿੰਨਾਂ ਦੋਸ਼ੀਆਂ ਨੇ ਪੁਲਸ ਦੇ ਸਾਹਮਣੇ ਆਤਮਸਮਰਪਣ ਕਰ ਦਿੱਤਾ ਹੈ| ਪੁਲੀਸ ਫਿਲਹਾਲ ਦੋਸ਼ੀਆਂ ਤੋਂ ਪੁੱਛ-ਗਿੱਛ ਵਿੱਚ ਜੁਟੀ ਹੈ| ਦੂਜੇ ਪਾਸੇ ਇਸ ਵਾਰਦਾਤ ਤੋਂ ਬਾਅਦ ਪੂਰੇ ਇਲਾਕੇ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ| ਪੁਲੀਸ ਤੋਂ ਮਿਲੀ ਜਾਣਕਾਰੀ ਅਨੁਸਾਰ ਤਿੰਨ ਬੰਦੂਕਧਾਰੀਆਂ ਨੇ ਭਾਜਪਾ ਨੇਤਾ ਰਵਿੰਦਰ ਖਰਾਤ (55) ਅਤੇ ਉਨ੍ਹਾਂ ਦੇ…

VIA PUNJAB
ਅੱਗੇ ਪੜ੍ਹੋ
1 142 143 144 145 146 325