ਬਿਹਾਰ ਸਰਕਾਰ ਵਲੋਂ ਸਰਕਾਰੀ ਕਰਮਚਾਰੀਆਂ ਨੂੰ ਜੀਨਸ ਅਤੇ ਟੀ ਸ਼ਰਟ ਪਾ ਕੇ ਦਫਤਰ ਨਾ ਆਉਣ ਦੇ ਹੁਕਮ ਜਾਰੀ

ਬਿਹਾਰ ਸਰਕਾਰ ਵਲੋਂ ਸਰਕਾਰੀ ਕਰਮਚਾਰੀਆਂ ਨੂੰ ਜੀਨਸ ਅਤੇ ਟੀ ਸ਼ਰਟ ਪਾ ਕੇ ਦਫਤਰ ਨਾ ਆਉਣ ਦੇ ਹੁਕਮ ਜਾਰੀ

ਬਿਹਾਰ – ਬਿਹਾਰ ਸਰਕਾਰ ਨੇ ਸਕੱਤਰੇਤ ਵਿੱਚ ਕੰਮ ਕਰਨ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਇਕ ਹੁਕਮ ਜਾਰੀ ਕੀਤਾ ਹੈ। ਇਸ ਹੁਕਮ ਦੇ ਅਧੀਨ ਸਰਕਾਰੀ ਅਧਿਕਾਰੀ ਅਤੇ ਕਰਮਚਾਰੀ ਹੁਣ ਦਫਤਰ ਵਿੱਚ ਜੀਨਜ਼ ਅਤੇ ਟੀ-ਸ਼ਰਟ ਪਾ ਕੇ ਨਹੀਂ ਆ ਸਕਣਗੇ। ਉਨ੍ਹਾਂ ਨੂੰ ਫਾਰਮਲ ਡਰੈਸ ਵਿੱਚ ਹੀ ਸਕੱਤਰੇਤ ਆਉਣ ਲਈ ਕਿਹਾ ਗਿਆ ਹੈ। ਇੰਨਾ ਹੀ ਨਹੀਂ ਉਨ੍ਹਾਂ ਦੇ ਭੜਕੀਲੇ ਰੰਗਾਂ ਵਾਲੇ ਕੱਪੜੇ ਪਾਉਣ ਤੇ ਵੀ ਰੋਕ ਲਗਾਈ ਗਈ ਹੈ। ਰਾਜ ਸਰਕਾਰ ਦੇ ਸਕੱਤਰ ਸ਼ਿਵ ਮਹਾਦੇਵ ਪ੍ਰਸਾਦ ਵੱਲੋਂ ਜਾਰੀ…

VIA PUNJAB
ਅੱਗੇ ਪੜ੍ਹੋ

ਮੈਨੂੰ ਹਿੰਦੀ ’ਚ ਸਵਾਲ ਨਾ ਪੁੱਛੇ ਜਾਣ: ਸੁਬਰਾਮਨੀਅਨ

ਮੈਨੂੰ ਹਿੰਦੀ ’ਚ ਸਵਾਲ ਨਾ ਪੁੱਛੇ ਜਾਣ: ਸੁਬਰਾਮਨੀਅਨ

ਭਾਰਤੀ ਜਨਤਾ ਪਾਰਟੀ ਦੇ ਆਗੂ ਸੁਬਰਾਮਨੀਅਨ ਸਵਾਮੀ ਨੇ ਅੱਜ ਨੈਸ਼ਨਲ ਹੈਰਾਲਡ ਕੇਸ ’ਚ ਸੋਨੀਆ ਗਾਂਧੀ ਦੇ ਵਕੀਲ ਵੱਲੋਂ ਹਿੰਦੀ ’ਚ ਸਵਾਲ ਪੁੱਛੇ ਜਾਣ ’ਤੇ ਇਤਰਾਜ਼ ਜਤਾਉਂਦਿਆਂ ਕਿਹਾ ਕਿ ਉਹ ‘ਤਾਮਿਲ’ ਹਨ। ਵਧੀਕ ਮੁੱਖ ਮੈਟਰੋਪੋਲਿਟਨ ਮੈਜਿਸਟਰੇਟ ਸਮਰ ਵਿਸ਼ਾਲ ਦੀ ਅਦਾਲਤ ’ਚ ਕੇਸ ਦੀ ਸੁਣਵਾਈ ਦੌਰਾਨ ਸੀਨੀਅਰ ਐਡਵੋਕੇਟ ਆਰਐੱਸ ਚੀਮਾ ਨੇ ਜਦੋਂ ਸਵਾਮੀ ਨੂੰ ਹਿੰਦੀ ’ਚ ਸਵਾਲ ਪੁੱਛਿਆ ਤਾਂ ਸਵਾਮੀ ਨੇ ਕਿਹਾ, ‘ਕ੍ਰਿਪਾ ਕਰਕੇ ਅੰਗਰੇਜ਼ੀ ’ਚ ਬੋਲੋ। ਤੁਹਾਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਮੈਂ ਤਾਮਿਲ ਹਾਂ। ਅਦਾਲਤ…

VIA PUNJAB
ਅੱਗੇ ਪੜ੍ਹੋ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਰਿਆਣਾ ਦੇ 10 ਆਯੂਸ਼ ਹੈਲਥ ਐਂਡ ਵੈਲਨੇਸ ਕੇਂਦਰਾਂ ਦਾ ਉਦਘਾਟਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਰਿਆਣਾ ਦੇ 10 ਆਯੂਸ਼ ਹੈਲਥ ਐਂਡ ਵੈਲਨੇਸ ਕੇਂਦਰਾਂ ਦਾ ਉਦਘਾਟਨ

ਚੰਡੀਗੜ੍ਹ – ਹਰਿਆਣਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ, ਜਿੱਥੇ ਡਿਜੀਟਲ ਲਿੰਕ ਰਾਹੀਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਵੀਂ ਦਿੱਲੀ ਦੇ ਵਿਗਿਆਨ ਭਵਨ ਤੋਂ ਅੱਜ ਹਰਿਆਣਾ ਦੇ 10 ਆਯੂਸ਼ ਹੈਲਥ ਐਂਡ ਵੈਲਨੇਸ ਕੇਂਦਰਾਂ ਦਾ ਉਦਘਾਟਨ ਕੀਤਾ। ਇਸ ਮੌਕੇ ‘ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਪੰਚਕੂਲਾ ਸਥਿਤ ਰਾਜ ਪੱਧਰੀ ਪ੍ਰੋਗ੍ਰਾਮ ਵਿਚ ਹਾਜਿਰ ਰਹੇ। ਵੀਡਿਓ ਲਿੰਕ ਰਾਹੀਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਿਚ ਸੱਭ ਤੋਂ ਪਹਿਲਾਂ ਹਰਿਆਣਾ ਵਿਚ ਇੰਨ੍ਹਾਂ ਕੇਂਦਰਾਂ…

VIA PUNJAB
ਅੱਗੇ ਪੜ੍ਹੋ

ਯੂਨਾਈਟਿਡ ਬੈਂਕ ਅਤੇ ਓ.ਬੀ.ਸੀ. ਦਾ ਪੀ.ਐਨ.ਬੀ. ’ਚ ਹੋਵੇਗਾ ਰਲੇਵਾਂ-ਬਣੇਗਾ ਦੇਸ਼ ਦਾ ਦੂਜਾ ਵੱਡਾ ਸਰਕਾਰੀ ਬੈਂਕ

ਯੂਨਾਈਟਿਡ ਬੈਂਕ ਅਤੇ ਓ.ਬੀ.ਸੀ. ਦਾ ਪੀ.ਐਨ.ਬੀ. ’ਚ ਹੋਵੇਗਾ ਰਲੇਵਾਂ-ਬਣੇਗਾ ਦੇਸ਼ ਦਾ ਦੂਜਾ ਵੱਡਾ ਸਰਕਾਰੀ ਬੈਂਕ

10 ਬੈਂਕਾਂ ਦੇ ਆਪਸੀ ਰਲੇਵੇਂ ਬਾਅਦ ਬਣ ਜਾਣਕੇ 4 ਵੱਡੇ ਸਰਕਾਰੀ ਬੈਂਕ ਨਵੀਂ ਦਿੱਲੀ – ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਬੈਂਕਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਨੈਸ਼ਨਲ ਬੈਂਕ ’ਚ ਯੁਨਾਇਟਿਡ ਬੈਂਕ ਅਤੇ ਓਰੀਐਂਟਲ ਬੈਂਕ ਆਫ ਕਾਮਰਸ ਦਾ ਰਲੇਵਾਂ ਹੋਵੇਗਾ। ਇਸ ਰਲੇਵੇਂ ਤੋਂ ਬਾਅਦ ਪੰਜਾਬ ਨੈਸ਼ਨਲ ਬੈਂਕ ਦੇਸ਼ ਦਾ ਦੂਜਾ ਵੱਡਾ ਸਰਕਾਰੀ ਬੈਂਕ ਬਣ ਜਾਵੇਗਾ। ਇਸ ਤੋਂ ਇਲਾਵਾ ਨਿਰਮਲਾ ਸੀਤਾਰਮਣ ਨੇ ਕੈਨਰਾ ਬੈਂਕ ਅਤੇ ਸਿੰਡੀਕੇਟ ਬੈਂਕ ਦੇ ਰਲੇਵੇਂ…

VIA PUNJAB
ਅੱਗੇ ਪੜ੍ਹੋ

ਮਾਹੌਲ ਖਰਾਬ ਕਰਨਾ ਚਾਹੁੰਦਾ ਹੈ ਪਾਕਿਸਤਾਨ ਵਿਦੇਸ਼ ਮੰਤਰਾਲੇ

ਮਾਹੌਲ ਖਰਾਬ ਕਰਨਾ ਚਾਹੁੰਦਾ ਹੈ ਪਾਕਿਸਤਾਨ ਵਿਦੇਸ਼ ਮੰਤਰਾਲੇ

ਪਾਕਿਸਤਾਨ ਨੂੰ ਲੈ ਕੇ ਵਿਦੇਸ਼ ਮੰਤਰਾਲੇ ਦੇ ਰਵੀਸ਼ ਕੁਮਾਰ ਨੇ ਵੀਰਵਾਰ ਨੂੰ ਬਿਆਨ ਜਾਰੀ ਕੀਤਾ। ਉਨ੍ਹਾਂ ਨੇ ਪੈ੍ਰੱਸ ਕਾਨਫਰੰਸ ’ਚ ਪਾਕਿਸਤਾਨ ਨੂੰ ਝਾੜ ਪਾਈ ਹੈ। ਰਵੀਸ਼ ਕੁਮਾਰ ਨੇ ਕਿਹਾ ਕਿ ਪਾਕਿਸਤਾਨ ਦੀ ਕੌਸ਼ਿਸ਼ ਮਾਹੌਲ ਨੂੰ ਖਰਾਬ ਕਰਨ ਦੀ ਹੈ। ਪਾਕਿਸਤਾਨ, ਭਾਰਤ ਦੇ ਅੰਦਰੂਨੀ ਮਾਮਲੇ ’ਚ ਬਿਆਨਬਾਜ਼ੀ ਕਰ ਰਿਹਾ ਹੈ। ਅਸੀਂ ਪਾਕਿਸਤਾਨ ਦੇ ਰਵੱਈਏ ਦੀ ਸਖਤ ਸ਼ਬਦਾਂ ’ਚ ਨਿੰਦਾ ਕਰਦੇ ਹਾਂ। ਪਾਕਿਸਤਾਨ ਹੁਣ ਦੁਨੀਆ ’ਚ ਬੇਨਕਾਬ ਹੋ ਗਿਆ ਹੈ। ਪਾਕਿਸਤਾਨ ਨੂੰ ਭਾਰਤ ਵਲੋਂ ਦੋ ਟੂਕ ਜਵਾਬ…

VIA PUNJAB
ਅੱਗੇ ਪੜ੍ਹੋ

ਪ੍ਰਧਾਨ ਮੰਤਰੀ ਨੇ ‘ਫਿੱਟ ਇੰਡੀਆ ਮੁਹਿੰਮ’ ਦੀ ਕੀਤੀ ਸ਼ੁਰੂਆਤ

ਪ੍ਰਧਾਨ ਮੰਤਰੀ ਨੇ ‘ਫਿੱਟ ਇੰਡੀਆ ਮੁਹਿੰਮ’ ਦੀ ਕੀਤੀ ਸ਼ੁਰੂਆਤ

ਖੇਡ ਦਾ ਫਿੱਟਨੈਸ ਨਾਲ ਹੈ ਡੂੰਘਾ ਰਿਸ਼ਤਾ : ਮੋਦੀ ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਯਾਨੀ ਕਿ ਵੀਰਵਾਰ ਨੂੰ ਦਿੱਲੀ ਵਿਖੇ ਇੰਦਰਾ ਗਾਂਧੀ ਸਟੇਡੀਅਮ ’ਚ ‘ਫਿੱਟ ਇੰਡੀਆ ਮੁਹਿੰਮ’ ਦੀ ਸ਼ੁਰੂਆਤ ਕੀਤੀ। ਖੇਡ ਦਿਵਸ ਦੇ ਮੌਕੇ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਖੇਡ ਮੰਤਰੀ ਕਿਰੇਨ ਰਿਜਿਜੂ ਵੀ ਮੌਜੂਦ ਰਹੇ। ਦੇਸ਼ ਭਰ ਤੋਂ ਕਈ ਨਾਮਵਰ ਸ਼ਖਸੀਅਤਾਂ ਇਸ ਪ੍ਰੋਗਰਾਮ ਦਾ ਹਿੱਸਾ ਬਣੀਆਂ। ਦਿੱਲੀ ਦੇ ਇੰਦਰਾ ਗਾਂਧੀ ਸਟੇਡੀਅਮ ’ਚ ਹੋ ਰਹੇ ਪ੍ਰੋਗਰਾਮ ’ਚ ਭਾਜਪਾ…

VIA PUNJAB
ਅੱਗੇ ਪੜ੍ਹੋ

ਕਸ਼ਮੀਰ ਮਾਮਲੇ ਵਿੱਚ ਦਖਲ ਨਾ ਦੇਵੇ ਪਾਕਿਸਤਾਨ: ਰਾਜਨਾਥ

ਕਸ਼ਮੀਰ ਮਾਮਲੇ ਵਿੱਚ ਦਖਲ ਨਾ ਦੇਵੇ ਪਾਕਿਸਤਾਨ: ਰਾਜਨਾਥ

ਲੇਹਜ਼ – ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ਲੱਦਾਖ ਪਹੁੰਚੇ। ਅੱਜ ਇੱਥੇ ਸੰਬੋਧਨ ਦੌਰਾਨ ਉਨ੍ਹਾਂ ਨੇ ਕਸ਼ਮੀਰ ਮਾਮਲੇ ’ਤੇ ਪਾਕਿ ’ਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ, ਪਾਕਿਸਤਾਨ ਤੋਂ ਪੁੱਛਣਾ ਚਾਹੁੰਦਾ ਹਾਂ ਕਿ ਕਸ਼ਮੀਰ ਕਦੋਂ ਪਾਕਿਸਤਾਨ ਦਾ ਸੀ, ਜਿਸ ਦੇ ਲਈ ਪਾਕਿਸਤਾਨ ਰੋਂਦਾ ਰਹਿੰਦਾ ਹੈ। ਪਾਕਿਸਤਾਨ ਬਣ ਗਿਆ ਤਾਂ ਅਸੀਂ ਤੁਹਾਡੇ ਵਜੂਦ ਦਾ ਸਨਮਾਣ ਕਰਦੇ ਹਾਂ ਪਰ ਕਸ਼ਮੀਰ ਮਾਮਲੇ ਵਿੱਚ ਪਾਕਿਸਤਾਨ ਦਾ ਕੋਈ ਸਥਾਨ ਨਹੀਂ ਹੈ। ਕਸ਼ਮੀਰ ਹਮੇਸ਼ਾ ਭਾਰਤ ਦਾ ਹਿੱਸਾ ਸੀ।ਜਿਕਰਯੋਗ ਹੈ ਕਿ ਜੰਮੂ-ਕਸ਼ਮੀਰ ਚੋਂ ਧਾਰਾ 370…

VIA PUNJAB
ਅੱਗੇ ਪੜ੍ਹੋ

ਤੇਲੰਗਾਨਾ ਐਕਸਪ੍ਰੈਸ ਵਿੱਚ ਅੱਗ ਲੱਗਣ ਕਾਰਨ ਇਸ ਰੂਟ ਦੀਆਂ ਕਈ ਟਰੇਨਾਂ ਪ੍ਰਭਾਵਿਤ

ਤੇਲੰਗਾਨਾ ਐਕਸਪ੍ਰੈਸ ਵਿੱਚ ਅੱਗ ਲੱਗਣ ਕਾਰਨ ਇਸ ਰੂਟ ਦੀਆਂ ਕਈ ਟਰੇਨਾਂ ਪ੍ਰਭਾਵਿਤ

ਨਵੀਂ ਦਿੱਲੀ – ਹਰਿਆਣਾ ਦੇ ਅਸੋਟੀ-ਵੱਲਭਗੜ੍ਹ ਦੇ ਨੇੜੇ ਤੇਲੰਗਾਨਾ ਐਕਸਪ੍ਰੈਸ ਵਿੱਚ ਅੱਜ ਸਵੇਰੇ ਅੱਗ ਲੱਗ ਗਈ। ਹਾਲਾਂਕਿ ਇਸ ਹਾਦਸੇ ਵਿੱਚ ਸਾਰੇ ਯਾਤਰੀ ਸੁਰੱਖਿਅਤ ਹਨ। ਉੱਤਰੀ ਰੇਲਵੇ ਦੇ ਸੀ ਪੀ ਆਰ ਨੇ ਦੱਸਿਆ ਕਿ ਅੱਗ ਲੱਗਣ ਦੀ ਵਜ੍ਹਾ ਕਰ ਕੇ ਰੇਲ ਰੂਟ ਪ੍ਰਭਾਵਿਤ ਹੋਇਆ ਹੈ। ਮੌਕੇ ਤੇ ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪੁੱਜ ਗਈਆਂ ਹਨ।ਜਿਕਰਯੋਗ ਹੈ ਕਿ ਹੈਦਰਾਬਾਦ ਤੋਂ ਦਿੱਲੀ ਆ ਰਹੀ ਤੇਲੰਗਾਨਾ ਐਕਸਪ੍ਰੈਸ ਵਿੱਚ ਸਵੇਰੇ ਕਰੀਬ 7 ਵਜੇ ਅੱਗ ਲੱਗ ਗਈ। ਇਸ ਦੇ…

VIA PUNJAB
ਅੱਗੇ ਪੜ੍ਹੋ

ਲੋਕਾਂ ਲਈ ਕੇਂਦਰ ਤੇ ਸੂਬਾ ਸਰਕਾਰਾਂ ’ਤੇ ਦਬਾਅ ਜਾਰੀ ਰੱਖਾਂਗੇ: ਰਾਹੁਲ

ਲੋਕਾਂ ਲਈ ਕੇਂਦਰ ਤੇ ਸੂਬਾ ਸਰਕਾਰਾਂ ’ਤੇ ਦਬਾਅ ਜਾਰੀ ਰੱਖਾਂਗੇ: ਰਾਹੁਲ

ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਉਹ ਕੇਂਦਰ ਅਤੇ ਸੂਬਾ ਸਰਕਾਰ ਉੱਤੇ ਦਬਾਅ ਜਾਰੀ ਰੱਖਣਗੇ ਕਿ ਉਹ ਪ੍ਰਭਾਵਿਤ ਲੋਕਾਂ ਦੀ ਜਲਦੀ ਸਹਾਇਤਾ ਕਰਨ।ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਅਤੇ ਸੂਬੇ ਦੇ ਮੁੱਖ ਮੰਤਰੀ ਨੂੰ ਪੱਤਰ ਲਿਖੇ ਹਨ ਕਿ ਵਾਇਨਾਡ ਵਾਸੀਆਂ ਨੂੰ ਉਨ੍ਹਾਂ ਦੀ ਸਹਾਇਤਾ ਦੀ ਸਖਤ ਲੋੜ ਹੈ।ਅੱਜ ਉਨ੍ਹਾਂ ਨੇ ਇਸ ਮਹੀਨੇ ਵਿੱਚ ਦੂਜੀ ਵਾਰ ਕੇਰਲਾ ਵਿੱਚ ਆਪਣੇ ਲੋਕ ਸਭਾ ਹਲਕੇ ਵਾਇਨਾਡ ਦੇ ਰਾਹਤ ਕੈਂਪਾਂ ਦਾ ਦੌਰਾ ਕੀਤਾ ਹੈ। ਜ਼ਿਕਰਯੋਗ ਹੈ ਕਿ…

VIA PUNJAB
ਅੱਗੇ ਪੜ੍ਹੋ

ਮੋਦੀ ਨੇ ਜੇਤਲੀ ਦੇ ਪਰਿਵਾਰ ਨਾਲ ਦੁੱਖ ਵੰਡਾਇਆ

ਮੋਦੀ ਨੇ ਜੇਤਲੀ ਦੇ ਪਰਿਵਾਰ ਨਾਲ ਦੁੱਖ ਵੰਡਾਇਆ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੀ ਰਿਹਾਇਸ਼ ’ਤੇ ਜਾ ਕੇ ਉਨ੍ਹਾਂ ਦੇ ਪਰਿਵਾਰ ਮੈਂਬਰਾਂ ਨਾਲ ਮੁਲਾਕਾਤ ਕੀਤੀ ਤੇ ਦੁਖ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਅਰੁਣ ਜੇਤਲੀ ਨੇ ਦੇਸ਼ ਲਈ ਜੋ ਕੰਮ ਕੀਤੇ ਹਨ, ਉਨ੍ਹਾਂ ਲਈ ਉਹ ਹਮੇਸ਼ਾ ਯਾਦ ਰੱਖੇ ਜਾਣਗੇ।ਪ੍ਰਧਾਨ ਮੰਤਰੀ ਦੇ ਪਹੁੰਚਣ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸ੍ਰੀ ਜੇਤਲੀ ਦੀ ਰਿਹਾਇਸ਼ ’ਤੇ ਪਹੁੰਚੇ ਅਤੇ ਸ੍ਰੀ ਮੋਦੀ ਨਾਲ ਰੋਹਣ ਜੇਤਲੀ ਨੂੰ ਮਿਲੇ। ਇਸ ਮੌਕੇ ਸ੍ਰੀ ਜੇਤਲੀ ਦੇ…

VIA PUNJAB
ਅੱਗੇ ਪੜ੍ਹੋ
1 158 159 160 161 162 325