ਪ੍ਰਮਾਣੂ ਹਥਿਆਰਾਂ ਦੀ ਵਰਤੋਂ ਦਾ ਫ਼ੈਸਲਾ ਹਾਲਾਤ ’ਤੇ ਨਿਰਭਰ: ਰਾਜਨਾਥ

ਪ੍ਰਮਾਣੂ ਹਥਿਆਰਾਂ ਦੀ ਵਰਤੋਂ ਦਾ ਫ਼ੈਸਲਾ ਹਾਲਾਤ ’ਤੇ ਨਿਰਭਰ: ਰਾਜਨਾਥ

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਹੈ ਕਿ ਭਾਰਤ ਪ੍ਰਮਾਣੂ ਹਥਿਆਰਾਂ ਦੀ ਵਰਤੋਂ ’ਚ ‘ਪਹਿਲ ਨਾ ਕਰਨ’ ਦੇ ਆਪਣੇ ਸਿਧਾਂਤ ’ਤੇ ‘ਪੂਰੀ ਤਰ੍ਹਾਂ ਕਾਇਮ’ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਭਵਿੱਖ ਵਿਚ ਕੀ ਹੁੰਦਾ ਹੈ, ਇਹ ਸਥਿਤੀਆਂ ’ਤੇ ਨਿਰਭਰ ਕਰਦਾ ਹੈ।ਰੱਖਿਆ ਮੰਤਰੀ ਨੇ ਇਹ ਟਿੱਪਣੀ ਟਵਿੱਟਰ ’ਤੇ ਪੋਖਰਣ ਦਾ ਦੌਰਾ ਕਰਨ ਤੋਂ ਬਾਅਦ ਕੀਤੀ ਹੈ ਜਿੱਥੇ 1998 ਵਿਚ ਅਟਲ ਬਿਹਾਰੀ ਵਾਜਪਈ ਸਰਕਾਰ ਨੇ ਪ੍ਰਮਾਣੂ ਪ੍ਰੀਖ਼ਣ ਕੀਤੇ ਸਨ। ਰਾਜਨਾਥ ਨੇ ਕਿਹਾ ਕਿ ਪੋਖਰਣ ਉਹ…

VIA PUNJAB
ਅੱਗੇ ਪੜ੍ਹੋ

ਕਸ਼ਮੀਰ ’ਚ ਅਗਲੇ ਦੋ ਦਿਨਾਂ ’ਚ ਬਹਾਲ ਹੋਵੇਗੀ ਫੋਨ ਸੇਵਾ

ਕਸ਼ਮੀਰ ’ਚ ਅਗਲੇ ਦੋ ਦਿਨਾਂ ’ਚ ਬਹਾਲ ਹੋਵੇਗੀ ਫੋਨ ਸੇਵਾ

ਸ੍ਰੀਨਗਰ – ਜੰਮੂ ਤੇ ਕਸ਼ਮੀਰ ਦੇ ਮੁੱਖ ਸਕੱਤਰ ਬੀ.ਵੀ.ਆਰ.ਸੁਬਰਾਮਨੀਅਮ ਨੇ ਕਸ਼ਮੀਰ ਵਿੱਚ ਆਇਦ ਪਾਬੰਦੀਆਂ ਨੂੰ ਪੜਾਅਵਾਰ ਤੇ ‘ਤਰੀਕੇ ਸਿਰ’ ਹਟਾ ਲੈਣ ਦਾ ਐਲਾਨ ਕਰਦਿਆਂ ਅੱਜ ਕਿਹਾ ਕਿ ਕਸ਼ਮੀਰ ਵਿੱਚ ਜ਼ਿਆਦਾਤਰ ਫੋਨ ਲਾਈਨਾਂ ਨੂੰ ਅਗਲੇ ਦੋ ਦਿਨਾਂ (ਅੱਜ ਰਾਤ ਤੇ ਭਲਕ ਤੋਂ) ਜਦੋਂਕਿ ਸਕੂਲ ਅਗਲੇ ਹਫ਼ਤੇ ਤੱਕ ਖੋਲ੍ਹ ਦਿੱਤੇ ਜਾਣਗੇ। ਮੁੱਖ ਸਕੱਤਰ ਨੇ ਕਿਹਾ ਕਿ ਇਹਤਿਆਤ ਵਜੋਂ ਹਿਰਾਸਤ ’ਚ ਲਏ ਆਗੂਆਂ ਬਾਰੇ ਲਗਾਤਾਰ ਨਜ਼ਰਸਾਨੀ ਕੀਤੀ ਜਾ ਰਹੀ ਹੈ ਅਤੇ ਹਾਲਾਤ ਤੇ ਅਮਨ-ਕਾਨੂੰਨ ਦੀ ਸਮੀਖਿਆ ਦੇ ਅਧਾਰ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ 20 ਅਗਸਤ ਨੂੰ ਭਗਵਦ ਗੀਤਾ ਦੇ ਮਲਟੀਸੇਂਸਰੀ ਸ਼ੋਅ ਦਾ ਉਦਘਾਟਨ ਕਰਨਗੇ

ਹਰਿਆਣਾ ਦੇ ਮੁੱਖ ਮੰਤਰੀ 20 ਅਗਸਤ ਨੂੰ ਭਗਵਦ ਗੀਤਾ ਦੇ ਮਲਟੀਸੇਂਸਰੀ ਸ਼ੋਅ ਦਾ ਉਦਘਾਟਨ ਕਰਨਗੇ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ 20 ਅਗਸਤ ਨੂੰ ਜੋਤੀਸਰ ਵਿਚ ਭਗਵਦ ਗੀਤਾ ਦੇ ਹਿੱਸੇ ਨੂੰ ਦਰਸਾਉਣ ਵਾਲੇ ਮਲਟੀਸੇਂਸਰੀ ਸ਼ੋਅ ਦਾ ਉਦਘਾਟਨ ਕਰਨਗੇ| ਇਸ ਅਨੋਖੇ ਸ਼ੋਅ ਵਿਚ ਗੀਤਾ ਦੇ ਅਸਲ ਸਿਧਾਂਤਾਂ ਨੂੰ ਜੀਵੰਤ ਕਰਨ ਲਈ ਫਿਲਮ, ਪ੍ਰਕਾਸ਼, ਆਵਾਜ ਅਤੇ ਪਾਣੀ ਦੇ ਸੁਮੇਲ ਦੀ ਵਰਤੋਂ ਕੀਤੀ ਗਈ ਹੈ| ਇਹ ਸ਼ੋਅ ਲੋਕਾਂ ਨੂੰ ਇਸ ਅਟੱਲ ਸਚਾਈ ਨੂੰ ਸਮਝਣ ਅਤੇ ਆਤਮਸਾਤ ਕਰਨ ਲਈ ਪ੍ਰੇਰਿਤ ਕਰੇਗਾ| ਵਰਣਨਯੋਗ ਹੈ ਕਿ ਬਰਗਦ ਦਾ ਦਰੱਖਤ ਸਦੀਆਂ ਤੋਂ ਕਰੋੜਾਂ ਲੋਕਾਂ ਲਈ…

VIA PUNJAB
ਅੱਗੇ ਪੜ੍ਹੋ

ਸੁਖਜਿੰਦਰ ਸਿੰਘ ਰੰਧਾਵਾ ਵਲੋਂ ਕੇਂਦਰੀ ਗ੍ਰਹਿ ਮੰਤਰਾਲੇ ਦੇ ਸਕੱਤਰ ਬਾਰਡਰ ਮੈਨੇਜਮੈਂਟ ਨਾਲ ਮੁਲਾਕਾਤ

ਸੁਖਜਿੰਦਰ ਸਿੰਘ ਰੰਧਾਵਾ ਵਲੋਂ ਕੇਂਦਰੀ ਗ੍ਰਹਿ ਮੰਤਰਾਲੇ ਦੇ ਸਕੱਤਰ ਬਾਰਡਰ ਮੈਨੇਜਮੈਂਟ ਨਾਲ ਮੁਲਾਕਾਤ

ਕਰਤਾਰਪੁਰ ਲਾਂਘੇ ਦੇ ਹਿੱਸੇ ਵਜੋਂ ‘ਗੁਰੂ ਨਾਨਕ ਬਗੀਚੀ’ ਤਿਆਰ ਕਰਨ ਤੇ ਡੇਰਾ ਬਾਬਾ ਨਾਨਕ ਵਿਖੇ ਸ਼ਿਲਾਲੇਖ ਪੱਥਰ ਉਸਾਰਨ ‘ਤੇ ਦਿੱਤਾ ਜ਼ੋਰ ਨਵੀਂ ਦਿੱਲੀ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਜਸ਼ਨਾਂ ਨੂੰ ਯਾਦਗਾਰ ਬਣਾਉਣ ਲਈ ਪੰਜਾਬ ਸਰਕਾਰ ਪੂਰੀ ਤਰ•ਾਂ ਯਤਨਸ਼ੀਲ ਹੈ। ਇਸ ਰਣਨੀਤੀ ਤਹਿਤ ਪੰਜਾਬ ਦੇ ਸਹਿਕਾਰਤਾ ਤੇ ਜੇਲ•ਾਂ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਕੌਮੀ ਰਾਜਧਾਨੀ ਵਿਖੇ ਕੇਂਦਰੀ ਗ੍ਰਹਿ ਮੰਤਰਾਲੇ ਦੇ ਸਕੱਤਰ, ਬਾਰਡਰ ਮੈਨੇਜਮੈਂਟ ਸ੍ਰੀ ਬੀ.ਆਰ. ਸ਼ਰਮਾ ਨਾਲ ਮੁਲਾਕਾਤ…

VIA PUNJAB
ਅੱਗੇ ਪੜ੍ਹੋ

ਸੂਬਾ ਸਰਕਾਰ ਨੇ ਸਮਾਜ ਦੇ ਸਾਰੇ ਵਰਗਾਂ ਦੇ ਹਿੱਤਾਂ ਦੇ ਕੰਮ ਕੀਤੇ ਹਨ – ਮੁੱਖ ਮੰਤਰੀ

ਸੂਬਾ ਸਰਕਾਰ ਨੇ ਸਮਾਜ ਦੇ ਸਾਰੇ ਵਰਗਾਂ ਦੇ ਹਿੱਤਾਂ ਦੇ ਕੰਮ ਕੀਤੇ ਹਨ – ਮੁੱਖ ਮੰਤਰੀ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਹੈ ਕਿ ਭਾਰਤੀ ਜਨਤਾ ਪਾਰਟੀ ਆਪਣੇ ਮਜਬੂਤ ਸੰਗਠਨ ਅਤੇ ਸਰਕਾਰ ਦੀ ਉਪਲੱਬਧੀਆਂ ਦੇ ਆਧਾਰ ‘ਤੇ ਵਿਧਾਨ ਸਭਾ ਚੋਣ ਮੈਦਾਨ ਵਿਚ ਉਤਰੇਗੀ| ਮੁੱਖ ਮੰਤਰੀ ਅੱਜ ਰੋਹਤਕ ਵਿਚ ਪੱਤਰਕਾਰਾਂ ਨਾਲ ਗਲਬਾਤ ਕਰ ਰਹੇ ਸਨ| ਉਨਾਂ ਕਿਹਾ ਕਿ ਸਰਕਾਰ ਨੇ ਆਪਣੇ ਹੁਣ ਤਕ ਦੇ ਸਮੇਂ ਵਿਚ ਸਮਾਜ ਦੇ ਸਾਰੇ ਵਰਗਾਂ ਦੇ ਹਿੱਤਾਂ ਦੇ ਕੰਮ ਕੀਤੇ ਹਨ ਅਤੇ ਯਤਨ ਰਿਹਾ ਹੈ ਕਿ ਕਮਜੋਰ ਤੇ ਗਰੀਬ ਵਰਗ ਦੇ ਲੋਕਾਂ ਤਕ…

VIA PUNJAB
ਅੱਗੇ ਪੜ੍ਹੋ

ਕਸ਼ਮੀਰ ਤੋਂ ਵੱਡਾ ਕੋਈ ਫ਼ੈਸਲਾ ਨਹੀਂ ਹੋ ਸਕਦਾ: ਮੋਦੀ

ਕਸ਼ਮੀਰ ਤੋਂ ਵੱਡਾ ਕੋਈ ਫ਼ੈਸਲਾ ਨਹੀਂ ਹੋ ਸਕਦਾ: ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਕਸ਼ਮੀਰ ਤੋਂ ਵੱਡਾ ਕੋਈ ਫ਼ੈਸਲਾ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਧਾਰਾ 370 ਨੂੰ ਮਨਸੂਖ਼ ਕਰਨ ਦਾ ਵਿਰੋਧ ਕਰਨ ਵਾਲੇ ਉਹ ਲੋਕ ਹਨ, ਜੋ ਇਸ ਜ਼ਰੀਏ ਆਪਣੀਆਂ ਸਿਆਸੀ ਰੋਟੀਆਂ ਸੇਕਦੇ ਰਹੇ ਹਨ। ਲੋਕਾਂ ਨੇ ਸਿਆਸੀ ਤਰਜੀਹਾਂ ਤੋਂ ਉਪਰ ਉੱਠ ਕੇ ਜੰਮੂ ਤੇ ਕਸ਼ਮੀਰ ਅਤੇ ਲੱਦਾਖ਼ ਵਿੱਚ ਸਰਕਾਰ ਦੀ ਪੇਸ਼ਕਦਮੀ ਦੀ ਖੁੱਲ੍ਹ ਕੇ ਹਮਾਇਤ ਕੀਤੀ ਹੈ। ਇਹ ਸਿਆਸਤ ਨਾਲ ਨਹੀਂ ਬਲਕਿ ਰਾਸ਼ਟਰ ਨਾਲ ਜੁੜਿਆ ਮੁੱਦਾ ਹੈ। ਸ੍ਰੀ ਮੋਦੀ ਇਥੇ…

VIA PUNJAB
ਅੱਗੇ ਪੜ੍ਹੋ

ਜੰਮੂ ਕਸ਼ਮੀਰ ਬਾਰੇ ਫ਼ੈਸਲਾ ਲੋਕਾਂ ਦੇ ਹਿੱਤ ’ਚ: ਰਾਸ਼ਟਰਪਤੀ

ਜੰਮੂ ਕਸ਼ਮੀਰ ਬਾਰੇ ਫ਼ੈਸਲਾ ਲੋਕਾਂ ਦੇ ਹਿੱਤ ’ਚ: ਰਾਸ਼ਟਰਪਤੀ

ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਆਜ਼ਾਦੀ ਦਿਵਸ ਮੌਕੇ ਰਾਸ਼ਟਰ ਦੇ ਨਾਂਅ ਜਾਰੀ ਸੰਦੇਸ਼ ਵਿੱਚ ਭਰੋਸਾ ਪ੍ਰਗਟਾਇਆ ਹੈ ਕਿ ਜੰਮੂ ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦਿੰਦੀ ਧਾਰਾ 370 ਹਟਾਉਣ ਨਾਲ ਅਤੇ ਸੂਬੇ ਨੂੰ ਦੋ ਕੇਂਦਰ ਸਾਸ਼ਿਤ ਪ੍ਰਦੇਸ਼ਾਂ ਵਿੱਚ ਵੰਡਣ ਨਾਲ ਜੰਮੂ ਕਸ਼ਮੀਰ ਦੇ ਲੋਕਾਂ ਨੂੰ ਲਾਭ ਮਿਲੇਗਾ।ਉਨ੍ਹਾਂ ਕਿਹਾ ਕਿ ਇਸ ਬਦਲਾਅ ਦੇ ਨਾਲ ਹੁਣ ਜੰਮੂ ਅਤੇ ਕਸ਼ਮੀਰ ਅਤੇ ਲੱਦਾਖ ਦੇ ਲੋਕਾਂ ਉਹ ਅਧਿਕਾਰ ਅਤੇ ਸਹੂਲਤਾਂ ਮਿਲਣਗੀਆਂ ਜੋ ਬਾਕੀ ਦੇ ਦੇਸ਼ ਵਾਸੀ ਪਹਿਲਾਂ ਹੀ ਮਾਣ ਰਹੇ…

VIA PUNJAB
ਅੱਗੇ ਪੜ੍ਹੋ

ਚੀਫ ਜਸਟਿਸ ਕ੍ਰਿਸ਼ਨਾ ਮੁਰਾਰੀ ਵਲੋਂ ਲਹਿਰਾਇਆ ਗਿਆ ਤਿਰੰਗਾ

ਚੀਫ ਜਸਟਿਸ ਕ੍ਰਿਸ਼ਨਾ ਮੁਰਾਰੀ ਵਲੋਂ ਲਹਿਰਾਇਆ ਗਿਆ ਤਿਰੰਗਾ

ਚੰਡੀਗੜ੍ਹ – ਦੇਸ਼ ਦਾ 73ਵਾਂ ਆਜ਼ਾਦੀ ਦਿਹਾੜਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਖੇ ਬੜੇ ਉਤਸ਼ਾਹ ਤੇ ਸਦਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਚੀਫ ਜਸਟਿਸ ਸ੍ਰੀ ਕ੍ਰਿਸ਼ਨਾ ਮੁਰਾਰੀ ਵਲੋਂ ਕੌਮੀ ਝੰਡਾ ਲਹਿਰਾਇਆ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਮਾਰੋਹ ਦੌਰਾਨ ਹਾਈ ਕੋਰਟ ਦੇ ਮੌਜੂਦਾ ਤੇ ਰਹਿ ਚੁੱਕੇ ਜੱਜ ਸਾਹਿਬਾਨਾਂ ਤੋਂ ਇਲਾਵਾ, ਸੀਨੀਅਰ ਅਧਿਕਾਰੀਆਂ ਤੇ ਵਕੀਲਾਂ ਵੱਲੋਂ ਵੀ ਇਸ ਆਜ਼ਾਦੀ ਦਿਵਸ ਦੇ ਸਮਾਰੋਹ ਵਿੱਚ ਸ਼ਿਰਕਤ ਕੀਤੀ ਗਈ।

VIA PUNJAB
ਅੱਗੇ ਪੜ੍ਹੋ

ਜੰਮੂ-ਕਸ਼ਮੀਰ ਮਾਮਲੇ ‘ਚ ਸੁਪਰੀਮ ਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ

ਜੰਮੂ-ਕਸ਼ਮੀਰ ਮਾਮਲੇ ‘ਚ ਸੁਪਰੀਮ ਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ

ਨਵੀਂ ਦਿੱਲੀ – ਸੁਪੀਰਮ ਕੋਰਟ ਨੇ ਧਾਰਾ 370 ਹਟਾਏ ਜਾਣ ਅਤੇ ਸੂਬੇ ‘ਚ ਹਾਲਾਤ ਨੂੰ ਲੈ ਕੇ ਦਾਇਰ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਇਸ ਮਾਮਲੇ ‘ਚ ਦਖ਼ਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਸਰਕਾਰ ਨੂੰ ਹਾਲਾਤ ਸਧਾਰਨ ਕਰਨ ‘ਚ ਸਮਾਂ ਵੀ ਦਿੱਤਾ ਹੈ। ਜੰਮੂ-ਕਸ਼ਮੀਰ ‘ਚ ਬੰਦ ਤੇ ਕਰਫਿਊ ਹਟਾਏ ਜਾਣ ਅਤੇ ਮੋਬਾਈਲ ਤੇ ਇੰਟਰਨੈੱਟ ਸੇਵਾ ਸ਼ੁਰੂ ਕਰਨ ਦੀ ਮੰਗ ਕਰਨ ਵਾਲੀ ਤਹਿਸੀਨ ਪੁਨਵਾਲਾ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ…

VIA PUNJAB
ਅੱਗੇ ਪੜ੍ਹੋ

ਜੰਮੂ-ਕਸ਼ਮੀਰ ਬਾਰੇ ਚੋਣ ਕਮਿਸ਼ਨ ਦੀ ਬੈਠਕ

ਜੰਮੂ-ਕਸ਼ਮੀਰ ਬਾਰੇ ਚੋਣ ਕਮਿਸ਼ਨ ਦੀ ਬੈਠਕ

ਨਵੀਂ ਦਿੱਲੀ – ਜੰਮੂ-ਕਸ਼ਮੀਰ ਤੋਂ ਧਾਰਾ-370 ਕਮਜ਼ੋਰ ਕੀਤੇ ਜਾਣ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਬਣਾਉਣ ਤੋਂ ਬਾਅਦ ਰਾਜ ਵਿੱਚ ਵੱਖ ਤਰੀਕੇ ਨਾਲ ਹੱਦਬੰਦੀ ਹੋਣੀ ਹੈ। ਮੰਗਲਵਾਰ ਨੂੰ ਚੋਣ ਕਮਿਸ਼ਨ ਨੇ ਇਸ ਮਾਮਲੇ ‘ਤੇ ਪਹਿਲੀ ਬੈਠਕ ਬੁਲਾਈ। ਕਮਿਸ਼ਨ ਨੇ ਰਾਜ ਦੇ ਚੀਫ਼ ਇਲੈਕਸ਼ਨ ਅਫ਼ਸਰ ਤੋਂ ਨਵੀਂ ਹੱਦਬੰਦੀ ਦੀ ਜਾਣਕਾਰੀ ਮੰਗੀ ਹੈ। ਕਮਿਸ਼ਨ ਹੁਣ ਗ੍ਰਹਿ ਮੰਤਰਾਲੇ ਦੀ ਅਪੀਲ ਤੋਂ ਬਾਅਦ ਹੀ ਹੱਦਬੰਦੀ ਦੀ ਪ੍ਰਕਿਰਿਆ ਸ਼ੁਰੂ ਕਰੇਗਾ। ਇਸ ਲਈ ਕਮਿਸ਼ਨ ਕੇਂਦਰ ਸਰਕਾਰ ਦੇ ਪ੍ਰਤੀਨਿਧੀਆਂ ਨਾਲ ਮਿਲ ਕੇ ਹੱਦਬੰਦੀ ਕਮਿਸ਼ਨ…

VIA PUNJAB
ਅੱਗੇ ਪੜ੍ਹੋ
1 163 164 165 166 167 325