ਸੁਪਰੀਮ ਕੋਰਟ ਵਲੋਂ ਮੇਘਾਲਿਆ ਸਰਕਾਰ ਨੂੰ 100 ਕਰੋੜ ਦਾ ਜੁਰਮਾਨਾ

ਸੁਪਰੀਮ ਕੋਰਟ ਵਲੋਂ ਮੇਘਾਲਿਆ ਸਰਕਾਰ ਨੂੰ 100 ਕਰੋੜ ਦਾ ਜੁਰਮਾਨਾ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਮੇਘਾਲਿਆ ਸਰਕਾਰ ਨੂੰ ਫਟਕਾਰ ਗਾਈ ਹੈ| ਸੁਪਰੀਮ ਕੋਰਟ ਨੇ ਗੈਰ-ਕਾਨੂੰਨੀ ਕੋਲਾ ਖਾਨ ਮਾਮਲੇ ਵਿੱਚ ਨੈਸ਼ਨਲ ਗਰੀਨ ਟ੍ਰਿਬਿਊਨਲ (ਐਨ. ਜੀ. ਟੀ.) ਵਲੋਂ ਲਾਏ ਗਏ 100 ਕਰੋੜ ਰੁਪਏ ਦਾ ਜੁਰਮਾਨ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਜਮਾਂ ਕਰਾਉਣ ਦਾ ਨਿਰਦੇਸ਼ ਦਿੱਤਾ ਹੈ| ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਮੇਘਾਲਿਆ ਸਰਕਾਰ ਨੂੰ ਇਹ ਵੀ ਕਿਹਾ ਕਿ ਉਹ ਗੈਰ-ਕਾਨੂੰਨੀ ਰੂਪ ਨਾਲ ਕੱਢਿਆ ਗਿਆ ਕੋਲਾ ਕੋਲ ਇੰਡੀਆ ਲਿਮਟਿਡ ਨੂੰ ਸੌਂਪੇ, ਉਹ ਹੀ ਇਸ ਦੀ…

VIA PUNJAB
ਅੱਗੇ ਪੜ੍ਹੋ

ਇਸ਼ਤਿਹਾਰਾਂ ਵਿੱਚ ਅਸ਼ਲੀਲਤਾ ਰੋਕਣ ਲਈ ਹੋਰ ਕਦਮ ਚੁੱਕਣ ਦੀ ਲੋੜ : ਜਾਵਡੇਕਰ

ਇਸ਼ਤਿਹਾਰਾਂ ਵਿੱਚ ਅਸ਼ਲੀਲਤਾ ਰੋਕਣ ਲਈ ਹੋਰ ਕਦਮ ਚੁੱਕਣ ਦੀ ਲੋੜ : ਜਾਵਡੇਕਰ

ਨਵੀਂ ਦਿੱਲੀ – ਸੂਚਨਾ ਅਤੇ ਪ੍ਰਸਾਰਣ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਅੱਜ ਕਿਹਾ ਕਿ ਇਸ਼ਤਿਹਾਰਾਂ ਵਿੱਚ ਅਸ਼ਲੀਲਤਾ ਤੇ ਰੋਕ ਲਾਉਣ ਲਈ ਹੋਰ ਵਧ ਕਾਰਗਰ ਕਦਮ ਚੁੱਕਣ ਦੀ ਲੋੜ ਹੈ| ਰਾਜ ਸਭਾ ਵਿਚ ਸਿਫਰ ਕਾਲ ਦੌਰਾਨ ਜਾਵਡੇਕਰ ਨੇ ਇਹ ਪ੍ਰਤੀਕਿਰਿਆ ਉਸ ਸਮੇਂ ਦਿੱਤੀ, ਜਦੋਂ ਸਮਾਜਵਾਦੀ ਪਾਰਟੀ (ਸਪਾ) ਦੇ ਰਾਮਗੋਪਾਲ ਯਾਦਵ ਨੇ ਇਸ਼ਤਿਹਾਰਾਂ ਵਿੱਚ ਅਸ਼ਲੀਲਤਾ ਦਾ ਮੁੱਦਾ ਚੁੱਕਿਆ| ਯਾਦਵ ਨੇ ਕਿਹਾ ਕਿ ਮੈਗਜ਼ੀਨ ਸਮੇਤ ਪ੍ਰਿੰਟ ਮੀਡੀਆ ਅਤੇ ਇਲੈਕਟ੍ਰਾਨਿਕ ਮੀਡੀਆ ਵਿੱਚ ਦਿਖਾਏ ਜਾਣ ਵਾਲੇ ਇਸ਼ਤਿਹਾਰਾਂ ਵਿੱਚ ਅਸ਼ਲੀਲਤਾ ਵਧ ਰਹੀ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇਸ਼ ਵਿਚ ‘ਆਯੂਸ਼ਮਾਨ ਭਾਰਤ’ ਦੇ ਤਹਿਤ ਮੋਹਰੀ ਥਾਂ ‘ਤੇ – ਸਿਹਤ ਮੰਤਰੀ

ਹਰਿਆਣਾ ਦੇਸ਼ ਵਿਚ ‘ਆਯੂਸ਼ਮਾਨ ਭਾਰਤ’ ਦੇ ਤਹਿਤ ਮੋਹਰੀ ਥਾਂ ‘ਤੇ – ਸਿਹਤ ਮੰਤਰੀ

ਚੰਡੀਗੜ – ਕੇਂਦਰ ਸਰਕਾਰ ਨੇ ਪ੍ਰਧਾਨ ਮੰਤਰੀ ਜਨ ਅਰੋਗਯ ਯੋਜਨਾ ‘ਆਯੂਸ਼ਮਾਨ ਭਾਰਤ’ ਦੇ ਸਫ਼ਲਤਾਪੂਰਵਕ ਸੰਚਾਲਨ ਅਤੇ ਗਰੀਬ ਅਤੇ ਜਰੂਰਤਮੰਦ ਮਰੀਜਾਂ ਦੇ ਇਲਾਜ ਦੀ ਪੇਮੈਂਟ ਹਸਪਤਾਲਾਂ ਨੂੰ ਸਮੇਂ ‘ਤੇ ਅਦਾ ਕਰਨ ਵਿਚ ਹਰਿਆਣਾ ਦੇਸ਼ ਵਿਚ ਮੋਹਰੀ ਥਾਂ ‘ਤੇ ਰਿਹਾ ਹੈ| ਇਸ ਦੇ ਲਈ ਕੇਂਦਰ ਸਰਕਾਰ ਨੇ ਰਾਜ ਸਰਕਾਰ ਦੀ ਸ਼ਲਾਘਾ ਕੀਤੀ ਹੈ|ਸੂਬੇ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਦਸਿਆ ਕਿ ਭਾਰਤ ਸਰਕਾਰ ਦੇ ਕੌਮੀ ਸਿਹਤ ਅਥਾਰਿਟੀ ਨੇ ਆਯੂਸ਼ਮਾਨ ਯੋਜਨਾ ਦੇ 3 ਪ੍ਰਮੁੱਖ ਬਿੰਦੂਆਂ ‘ਤੇ ਵਰਨਣਯੋਗ ਪ੍ਰਦਰਸ਼ਨ…

VIA PUNJAB
ਅੱਗੇ ਪੜ੍ਹੋ

ਕੋਲਕਾਤਾ ਹਾਈਕੋਰਟ ਵਲੋਂ ਰਾਜੀਵ ਕੁਮਾਰ ਨੂੰ ਰਾਹਤ

ਕੋਲਕਾਤਾ ਹਾਈਕੋਰਟ ਵਲੋਂ ਰਾਜੀਵ ਕੁਮਾਰ ਨੂੰ ਰਾਹਤ

ਨਵੀਂ ਦਿੱਲੀ – ਸ਼ਾਰਦਾ ਚਿੱਟ ਫੰਡ ਮਾਮਲੇ ਵਿੱਚ ਕੋਲਕਾਤਾ ਦੇ ਸਾਬਕਾ ਪੁਲੀਸ ਕਮਿਸ਼ਨਰ ਅਤੇ ਆਈ. ਪੀ. ਐਸ. ਅਧਿਕਾਰੀ ਰਾਜੀਵ ਕੁਮਾਰ ਨੂੰ ਹਾਈਕੋਰਟ ਤੋਂ ਅੱਜ ਵੱਡੀ ਰਾਹਤ ਮਿਲ ਗਈ ਹੈ| ਪ੍ਰਾਪਤ ਜਾਣਕਾਰੀ ਮੁਤਾਬਕ ਕੋਲਕਾਤਾ ਹਾਈ ਕੋਰਟ ਨੇ ਰਾਜੀਵ ਕੁਮਾਰ ਦੀ ਗ੍ਰਿਫਤਾਰੀ ਤੇ ਰੋਕ ਦਾ ਸਮਾਂ ਵਧਾ ਕੇ 22 ਜੁਲਾਈ ਤੱਕ ਕਰ ਦਿੱਤਾ ਹੈ| ਇਸ ਤੋਂ ਪਹਿਲਾਂ 12 ਜੁਲਾਈ ਤੱਕ ਰਾਜੀਵ ਕੁਮਾਰ ਦੀ ਗ੍ਰਿਫਤਾਰੀ ਤੇ ਰੋਕ ਦਾ ਆਦੇਸ਼ ਦਿੱਤਾ ਗਿਆ ਸੀ| ਇਸ ਮਾਮਲੇ ਸੰਬੰਧੀ ਕੋਰਟ 15 ਜੁਲਾਈ…

VIA PUNJAB
ਅੱਗੇ ਪੜ੍ਹੋ

10 ਪੁਲਿਸ ਵਾਲਿਆਂ ਖਿਲਾਫ ਜਾਂਚ ਖੁੱਲਣ ਉੱਤੇ ਜੀਕੇ ਨੇ ਸੰਤੁਸ਼ਟੀ ਜਤਾਈ

10 ਪੁਲਿਸ ਵਾਲਿਆਂ ਖਿਲਾਫ ਜਾਂਚ ਖੁੱਲਣ ਉੱਤੇ ਜੀਕੇ ਨੇ ਸੰਤੁਸ਼ਟੀ ਜਤਾਈ

ਨਵੀਂ ਦਿੱਲੀ – ਸਿੱਖ ਡਰਾਈਵਰ ਨਾਲ ਕੁੱਟਮਾਰ ਮਾਮਲੇ ਵਿੱਚ ਦਿੱਲੀ ਪੁਲਿਸ ਵਲੋਂ ਆਰੋਪੀ 10 ਪੁਲਿਸ ਕਰਮਚਾਰੀਆਂ ਖਿਲਾਫ ਮਹਿਕਮਾਨਾ ਜਾਂਚ ਖੋਲਣ ਅਤੇ ਦਿੱਲੀ ਆਰਮਡ ਪੁਲਿਸ ਦੀ ਪਹਿਲੀ ਬਟਾਲੀਅਨ ਵਿੱਚ ਭੇਜਣ ਉੱਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਸੰਤੋਸ਼ ਜਤਾਇਆ ਹੈਂ। ਨਾਲ ਹੀ ਇਸ ਮਸਲੇ ਉੱਤੇ ਕੌਮ ਦੀਆਂ ਭਾਵਨਾਵਾਂ ਦੇ ਉਲਟ ਕਮੇਟੀ ਦੇ ਲੀਗਲ ਸੇਲ ਦੇ ਡੂੰਘੀ ਨੀਂਦਰ ਵਿੱਚ ਸੁਤੇ ਹੋਣ ਉੱਤੇ ਹੈਰਾਨੀ ਜਤਾਈ ਹੈਂ। ਜੀਕੇ ਨੇ ਕਿਹਾ ਕਿ ਨਾਗਰਿਕਾਂ ਦੇ…

VIA PUNJAB
ਅੱਗੇ ਪੜ੍ਹੋ

ਜੰਮੂ-ਕਸ਼ਮੀਰ ‘ਚ ਫ਼ੌਜ ਦੇ ਵਾਹਨ ਨਾਲ ਟਕਰਾਈ ਕਾਰ-3 ਦੀ ਮੌਤ-ਕਈ ਜ਼ਖ਼ਮੀ

ਜੰਮੂ-ਕਸ਼ਮੀਰ ‘ਚ ਫ਼ੌਜ ਦੇ ਵਾਹਨ ਨਾਲ ਟਕਰਾਈ ਕਾਰ-3 ਦੀ ਮੌਤ-ਕਈ ਜ਼ਖ਼ਮੀ

ਸ੍ਰੀਨਗਰ – ਜੰਮੂ-ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ‘ਚ ਘਾਘਵਾਲ ਵਿੱਚ ਬੀਤੀ ਰਾਤ ਇੱਕ ਕਾਰ ਦੇ ਫੌਜ ਦੇ ਵਾਹਨ ਨਾਲ ਟਕਰਾਅ ਜਾਣ ਕਾਰਨ ਇੱਕ ਔਰਤ ਸਣੇ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 4 ਹੋਰ ਜ਼ਖ਼ਮੀ ਹੋ ਗਏ। ਪੁਲਿਸ ਨੇ ਦੱਸਿਆ ਕਿ ਰਾਤ ਕਰੀਬ 1.20 ਵਜੇ ਇੱਕ ਕਾਰ ਨੇ ਫੌਜ ਦੇ ਵਾਹਨ ਨੂੰ ਪਿੱਛਿਓਂ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ ਵੈਨ ਸਵਾਰ ਤਿੰਨ ਲੋਕਾਂ ਨੇ ਘਟਨਾ ਵਾਲੀ ਥਾਂ ‘ਤੇ ਹੀ ਦਮ ਤੋੜ ਦਿੱਤਾ, ਜਦੋਂ ਕਿ ਚਾਰ…

VIA PUNJAB
ਅੱਗੇ ਪੜ੍ਹੋ

ਪਾਰਟੀ ਦੇ ਨਾਂਅ ‘ਤੇ ਕੀਤਾ ਜਾਣ ਵਾਲਾ ਦੁਰਵਿਵਹਾਰ ਪ੍ਰਵਾਨ ਨਹੀਂ ਕੀਤਾ ਜਾਵੇਗਾ : ਮੋਦੀ

ਪਾਰਟੀ ਦੇ ਨਾਂਅ ‘ਤੇ ਕੀਤਾ ਜਾਣ ਵਾਲਾ ਦੁਰਵਿਵਹਾਰ ਪ੍ਰਵਾਨ ਨਹੀਂ ਕੀਤਾ ਜਾਵੇਗਾ : ਮੋਦੀ

ਪ੍ਰਧਾਨ ਮੰਤਰੀ ਦੀ ਅਗਵਾਈ ‘ਚ ਹੋਈ ਭਾਜਪਾ ਸੰਸਦੀ ਦਲ ਦੀ ਬੈਠਕ ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਿੱਚ ਭਾਜਪਾ ਸੰਸਦੀ ਬੋਰਡ ਦੀ ਮੀਟਿੰਗ ਹੋਈ। ਮੀਟਿੰਗ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਕਿਸੇ ਵੀ ਤਰ੍ਹਾਂ ਦਾ ਦੁਰਵਿਵਹਾਰ ਜੋ ਪਾਰਟੀ ਦੇ ਨਾਮ ਉੱਤੇ ਕਰਦਾ ਹੈ, ਉਹ ਅਸਵੀਕਾਰ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੇ ਕੁਝ ਗਲਤ ਕੀਤਾ ਹੈ ਤਾਂ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਹ ਸਾਰਿਆਂ ਉੱਤੇ…

VIA PUNJAB
ਅੱਗੇ ਪੜ੍ਹੋ

ਰਾਸ਼ਟਰੀਆ ਇੰਡੀਅਨ ਮਿਲਟਰੀ ਕਾਲਜ ‘ਚ ਦਾਖਲੇ ਲਈ ਪ੍ਰੀਖਿਆ ਦੀਆਂ ਤਰੀਕਾਂ ਦਾ ਐਲਾਨ

ਰਾਸ਼ਟਰੀਆ ਇੰਡੀਅਨ ਮਿਲਟਰੀ ਕਾਲਜ ‘ਚ ਦਾਖਲੇ ਲਈ ਪ੍ਰੀਖਿਆ ਦੀਆਂ ਤਰੀਕਾਂ ਦਾ ਐਲਾਨ

ਚੰਡੀਗੜ੍ਹ – ਰਾਸ਼ਟਰੀਆ ਇੰਡੀਅਨ ਮਿਲਟਰੀ ਕਾਲਜ (ਆਰ.ਆਈ.ਐਮ.ਸੀ.), ਦੇਹਰਾਦੂਨ ਦੇ ਜੁਲਾਈ, 2020 ਦੇ ਦਾਖਲੇ ਲਈ ਲਿਖਤੀ ਇਮਤਿਹਾਨ ਦੀਆਂ ਤਰੀਕਾਂ ਦਾ ਐਲਾਨ ਕੀਤਾ ਗਿਆ ਹੈ। ਇਹ ਇਮਤਿਹਾਨ ਲਾਲਾ ਲਾਜਪਤ ਰਾਏ ਭਵਨ, ਸੈਕਟਰ 15, ਚੰਡੀਗੜ੍ਹ ਵਿਖੇ 01 ਦਸੰਬਰ (ਐਤਵਾਰ) ਅਤੇ 02 ਦਸੰਬਰ (ਸੋਮਵਾਰ), 2019 ਨੂੰ ਹੋਵੇਗਾ।ਇਹ ਪ੍ਰਗਟਾਵਾ ਕਰਦਿਆਂ ਡਾਇਰੈਕਟੋਰੇਟ ਰੱਖਿਆ ਸੇਵਾਵਾਂ ਭਲਾਈ ਪੰਜਾਬ ਦੇ ਇਕ ਬੁਲਾਰੇ ਨੇ ਦੱਸਿਆ ਕਿ ਆਰ.ਆਈ.ਐਮ.ਸੀ. ਦੇ ਦਾਖਲੇ ਲਈ ਸਿਰਫ ਲੜਕੇ ਅਪਲਾਈ ਕਰ ਸਕਦੇ ਹਨ। ਉੁਮੀਦਵਾਰ ਦੇ ਜਨਮ ਦੀ ਮਿਤੀ 02 ਜੁਲਾਈ, 2007 ਤੋਂ…

VIA PUNJAB
ਅੱਗੇ ਪੜ੍ਹੋ

ਬਾਰਿਸ਼ ਨੇ ਰੋਕੀ ਮੁੰਬਈ ਦੀ ਰਫਤਾਰ

ਬਾਰਿਸ਼ ਨੇ ਰੋਕੀ ਮੁੰਬਈ ਦੀ ਰਫਤਾਰ

ਮੁੰਬਈ – ਮੁੰਬਈ ਵਿੱਚ ਭਾਰੀ ਬਾਰਿਸ਼ ਦੀ ਕਾਰਨ ਇਕ ਵਾਰ ਫਿਰ ਲੋਕਾਂ ਦੀ ਮੁਸੀਬਤ ਵਧ ਗਈ ਹੈ| ਕਈ ਥਾਵਾਂ ਤੇ ਸੜਕਾਂ ਪਾਣੀ ਨਾਲ ਭਰ ਗਈਆਂ ਹਨ ਅਤੇ ਕੁਝ ਇਲਾਕਿਆਂ ਵਿੱਚ ਲੋਕਾਂ ਦੇ ਘਰਾਂ ਵਿੱਚ ਪਾਣੀ ਭਰ ਗਿਆ ਹੈ| ਭਾਰੀ ਬਾਰਿਸ਼ ਕਾਰਨ ਮੁੰਬਈ ਪੁਣੇ ਟਰੇਨ ਸੇਵਾ ਵੀ ਪ੍ਰਭਾਵਿਤ ਹੋਈ ਹੈ| ਕਈ ਟਰੇਨਾਂ ਨੂੰ ਰੱਦ ਕਰਨਾ ਪਿਆ ਹੈ| ਯਾਤਰੀਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਮੁੰਬਈ-ਅਹਿਮਦਾਬਾਦ ਸ਼ਤਾਬਦੀ ਐਕਸਪ੍ਰੈਸ ਸਮੇਤ ਕਈ ਟਰੇਨਾਂ ਦਾ ਜਾਂ ਤਾਂ ਸਮਾਂ ਬਦਲਿਆ ਗਿਆ ਹੈ…

VIA PUNJAB
ਅੱਗੇ ਪੜ੍ਹੋ

ਹਾਦਸੇ ਦਾ ਸ਼ਿਕਾਰ ਹੋਇਆ AN-32 ਜਹਾਜ਼ ਉਡਾਣ ਭਰਨ ਚ ਸਮਰੱਥ ਸੀ : ਰਾਜਨਾਥ

ਹਾਦਸੇ ਦਾ ਸ਼ਿਕਾਰ ਹੋਇਆ AN-32 ਜਹਾਜ਼ ਉਡਾਣ ਭਰਨ ਚ ਸਮਰੱਥ ਸੀ : ਰਾਜਨਾਥ

ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਅਰੁਣਾਚਲ ਪ੍ਰਦੇਸ਼ ‘ਚ ਹਾਦਸੇ ਦਾ ਸ਼ਿਕਾਰ ਹੋਇਆ ਹਵਾਈ ਫੌਜ ਦਾ ਜਹਾਜ਼ ਏ.ਐੱਨ.-32 ਉਡਾਣ ਭਰਨ ‘ਚ ਪੂਰੀ ਤਰ੍ਹਾਂ ਸਮਰੱਥ ਸੀ ਅਤੇ ਉਸ ਦਾ ਹਾਦਸੇ ਦਾ ਸ਼ਿਕਾਰ ਹੋਣਾ ਮੰਦਭਾਗੀ ਹੈ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੋਮਵਾਰ ਨੂੰ ਰਾਜ ਸਭਾ ‘ਚ ਪ੍ਰਸ਼ਨਕਾਲ ਦੌਰਾਨ ਦੱਸਿਆ ਕਿ ਹਵਾਈ ਫੌਜ ਦੇ ਲਾਪਤਾ ਹੋਏ ਏ.ਐੱਨ.-32 ਜਹਾਜ਼ ਦਾ ਮਲਬਾ 11 ਜੂਨ ਨੂੰ ਅਰੁਣਾਚਲ ਪ੍ਰਦੇਸ਼ ਦੇ ਲੀਪੋ ਪਿੰਡ ਤੋਂ 16 ਕਿਲੋਮੀਟਰ ਉੱਤਰ ‘ਚ ਬਰਾਮਦ ਹੋਇਆ। ਜਹਾਜ਼ ‘ਚ ਸਵਾਰ…

VIA PUNJAB
ਅੱਗੇ ਪੜ੍ਹੋ
1 181 182 183 184 185 325