ਕਾਂਗਰਸ ਦੀਆਂ ਸਾਰੀਆਂ ਕਮੇਟੀਆਂ ਭੰਗ

ਕਾਂਗਰਸ ਦੀਆਂ ਸਾਰੀਆਂ ਕਮੇਟੀਆਂ ਭੰਗ

ਅਗਲੀ ਵਰਕਿੰਗ ਕਮੇਟੀ ‘ਚ ਹੋਵੇਗਾ ਕੌਮੀ ਪ੍ਰਧਾਨ ਦਾ ਫ਼ੈਸਲਾ ਨਵੀਂ ਦਿੱਲੀ – ਲੋਕ ਸਭਾ ਚੋਣਾਂ ‘ਚ ਮਿਲੀ ਕਰਾਰੀ ਹਾਰ ਤੋਂ ਬਾਅਦ ਕਾਂਗਰਸ ਰਾਸ਼ਟਰੀ ਪ੍ਰਧਾਨ ਰਾਹੁਲ ਗਾਂਧੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ‘ਤੇ ਅੜੇ ਹੋਏ ਹਨ। ਉੱਥੇ ਹੀ ਸੋਮਵਾਰ ਨੂੰ ਕਾਂਗਰਸ ਦੇ ਆਲ੍ਹਾ ਆਗੂਆਂ ਨੇ ਸਾਰੀਆਂ ਕਮੇਟੀਆਂ ਨੂੰ ਭੰਗ ਕਰ ਦਿੱਤਾ ਹੈ। ਸੰਭਾਵਨਾ ਹੈ ਕਿ ਅਗਲੇ ਹਫ਼ਤੇ ਕਾਂਗਰਸ ਵਰਕਿੰਗ ਕਮੇਟੀ ਪਾਰਟੀ ਪ੍ਰਧਾਨ ਦੇ ਅਹੁਦੇ ਸਬੰਧੀ ਫ਼ੈਸਲਾ ਕਰੇਗੀ। ਜਾਣਕਾਰੀ ਅਨੁਸਾਰ ਕਾਂਗਰਸ ਵਰਕਿੰਗ ਕਮੇਟੀ ਦੀ ਅਗਲੀ ਹਫ਼ਤੇ ਹੋਣ…

VIA PUNJAB
ਅੱਗੇ ਪੜ੍ਹੋ

26 ਜੂਨ ਨੂੰ ਕੌਮਾਂਤਰੀ ਦਿਵਸ ਵੱਜੋਂ ਮਨਾਇਆ ਜਾਵੇਗਾ

26 ਜੂਨ ਨੂੰ ਕੌਮਾਂਤਰੀ ਦਿਵਸ ਵੱਜੋਂ ਮਨਾਇਆ ਜਾਵੇਗਾ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰ ਮਨੋਹਰ ਲਾਲ ਦੀ ਪਹਿਲ ‘ਤੇ, ਹਰਿਆਣਾ ਪੁਲਿਸ ਵੱਲੋਂ ਇਕ ਵਾਰ ਫਿਰ ਸੱਤ ਉੱਤਰ ਸੂਬਿਆਂ ਤੇ ਕੇਂਦਰ ਸ਼ਾਸ਼ਿਤ ਸੂਬੇ ਚੰਡੀਗੜ ਦੇ ਪੁਲਿਸ ਮੁੱਖੀਆਂ ਨੂੰ 26 ਜੂਨ ਨੂੰ ਇਕ ਸਾਂਝਾ ਮੰਚ ‘ਤੇ ਲਿਆਇਆ ਜਾਵੇਗਾ ਤਾਂ ਜੋ ਨਸ਼ੀਲੇ ਪਦਾਰਥਾਂ ਦੀ ਦੁਵਰਤੋਂ ਤੇ ਨਾਜਾਇਜ ਤਸਕਰੀ ਦੇ ਖਿਲਾਫ ਇੱਕਠਾ ਹੋ ਕੇ ਪ੍ਰਭਾਵੀ ਰਣਨੀਤੀ ਤਿਆਰ ਕੀਤੀ ਜਾ ਸਕੇ|ਵਰਣਨਯੋਗ ਹੈ ਕਿ 26 ਜੂਨ ਦਾ ਦਿਨ ਨਸ਼ੀਲੇ ਪਦਾਰਥਾਂ ਦੀ ਦੁਵਰਤੋਂ ਤੇ ਨਾਜਾਇਜ ਤਸਕਰੀ ਖਿਲਾਫ ਕੌਮਾਂਤਰੀ ਦਿਵਸ ਵੱਜੋਂ…

VIA PUNJAB
ਅੱਗੇ ਪੜ੍ਹੋ

ਅਪਰਾਧੀ ਸੀ.ਸੀ.ਟੀ.ਵੀ. ਕੈਮਰਿਆਂ ਦੀ ਨਜ਼ਰ ਤੋਂ ਨਹੀਂ ਬਚ ਸਕਣਗੇ : ਸਿਸੋਦੀਆ

ਅਪਰਾਧੀ ਸੀ.ਸੀ.ਟੀ.ਵੀ. ਕੈਮਰਿਆਂ ਦੀ ਨਜ਼ਰ ਤੋਂ ਨਹੀਂ ਬਚ ਸਕਣਗੇ : ਸਿਸੋਦੀਆ

ਨਵੀਂ ਦਿੱਲੀ – ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਰਾਜਧਾਨੀ ‘ਚ ਔਰਤਾਂ ਦੀ ਸੁਰੱਖਿਆ ਵਿਵਸਥਾ ਚੁਸਤ-ਦਰੁਸਤ ਕਰਨ ਨੂੰ ਲੈ ਕੇ ਸਰਕਾਰ ਦੀ ਵਚਨਵਧਤਾ ਜਤਾਉਂਦੇ ਹੋਏ ਐਤਵਾਰ ਨੂੰ ਕਿਹਾ ਕਿ ਹੁਣ ਕੋਈ ਵੀ ਅਪਰਾਧੀ ਲੁੱਟ ਖੋਹ ਅਤੇ ਔਰਤਾਂ ਦਾ ਸੋਸ਼ਣ ਕਰਨ ਵਾਲੇ ਸ਼ਰਾਰਤੀ ਅਨਸਰ ਦਿੱਲੀ ਸਰਕਾਰ ਵਲੋਂ ਲਾਏ ਜਾ ਰਹੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਨਜ਼ਰ ਤੋਂ ਬਚ ਸਕਣਗੇ। ਸਿਸੋਦੀਆ ਨੇ ਰਾਜਧਾਨੀ ਦਿੱਲੀ ‘ਚ 1 ਲੱਖ 40 ਹਜ਼ਾਰ ਸੀ.ਸੀ.ਟੀ.ਵੀ. ਕੈਮਰੇ ਲਾਉਣ ਦੀ ਕੇਜਰੀਵਾਲ ਸਰਕਾਰ ਦੀ ਯੋਜਨਾ…

VIA PUNJAB
ਅੱਗੇ ਪੜ੍ਹੋ

ਹੁਰੀਅਤ ਸਰਕਾਰ ਨਾਲ ਗੱਲਬਾਤ ਕਰਨ ਨੂੰ ਤਿਆਰ : ਰਾਜਪਾਲ ਮਲਿਕ

ਹੁਰੀਅਤ ਸਰਕਾਰ ਨਾਲ ਗੱਲਬਾਤ ਕਰਨ ਨੂੰ ਤਿਆਰ : ਰਾਜਪਾਲ ਮਲਿਕ

ਸ਼੍ਰੀਨਗਰ – ਜੰਮੂ-ਕਸ਼ਮੀਰ ਦੇ ਰਾਜਪਾਲ ਸੱਤਯਪਾਲ ਮਲਿਕ ਨੇ ਕਿਹਾ ਕਿ ਹੁਰੀਅਤ ਭਾਰਤ ਸਰਕਾਰ ਨਾਲ ਗੱਲਬਾਤ ਕਰਨ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਇਹ ਹਾਂ-ਪੱਖੀ ਪਹਿਲ ਹੈ, ਸ਼ਨੀਵਾਰ ਨੂੰ ਜਾਰੀ ਬਿਆਨ ‘ਚ ਰਾਜਪਾਲ ਮਲਿਕ ਨੇ ਕਿਹਾ ਕਿ ਇਹ ਹੌਸਲਾ ਵਧਾਉਣ ਵਾਲਾ ਹੈ ਕਿ ਹੁਰੀਅਤ ਦੇ ਨੇਤਾ ਗੱਲਬਾਤ ਕਰਨ ਲਈ ਤਿਆਰ ਹਨ। ਸੱਤਯਪਾਲ ਮਲਿਕ ਨੇ ਹੁਰੀਅਤ (ਐੱਮ.) ਦੇ ਪ੍ਰਧਾਨ ਮੀਰਵਾਇਜ਼ ਉਮਰ ਫਾਰੂਖ ਦੇ ਡਰੱਗ ਦੇ ਖਤਰੇ ‘ਤੇ ਬੋਲਣ ਲਈ ਧੰਨਵਾਦ ਪ੍ਰਗਟਾਇਆ। ਹੁਰੀਅਤ ਦੀ ਸਮਾਜਿਕ ਮੁੱਦਿਆਂ ‘ਤੇ ਕੀਤੀ…

VIA PUNJAB
ਅੱਗੇ ਪੜ੍ਹੋ

ਰਾਹੁਲ ਗਾਂਧੀ ਦੀ ਯੁਵਾ ਸੋਚ ਨੇ ਵੀ ਡੋਬੀ ਕਾਂਗਰਸ ਦੀ ਬੇੜੀ

ਰਾਹੁਲ ਗਾਂਧੀ ਦੀ ਯੁਵਾ ਸੋਚ ਨੇ ਵੀ ਡੋਬੀ ਕਾਂਗਰਸ ਦੀ ਬੇੜੀ

ਲੋਕ ਸਭਾ ਚੋਣ ਨਤੀਜਿਆਂ ਦੀ ਨੈਤਿਕ ਜ਼ਿੰਮੇਵਾਰੀ ਲੈ ਕੇ ਰਾਹੁਲ ਗਾਂਧੀ ਨੇ ਆਪਣਾ ਅਸਤੀਫਾ ਦੇ ਦਿੱਤਾ ਹੈ, ਜਿਸ ਤੋਂ ਬਾਅਦ ਪਾਰਟੀ ‘ਚ ਮਚੇ ਬਵਾਲ ‘ਚ ਹਾਰ ਦੇ ਕਾਰਨਾਂ ਦੀ ਸਮੀਖਿਆ ਹੋਣ ਲੱਗੀ ਹੈ। ਇਸੇ ਕੜੀ ‘ਚ ਇਕ ਗੱਲ ਇਹ ਵੀ ਸਾਹਮਣੇ ਆਈ ਹੈ ਕਿ ਰਾਹੁਲ ਗਾਂਧੀ ਦੀ ਯੁਵਾ ਸੋਚ ਨੇ ਵੀ ਪਾਰਟੀ ਦੀ ਬੇੜੀ ਡੋਬੀ ਹੈ। ਗਾਂਧੀ ਪਰਿਵਾਰ ਦੇ ਵੰਸ਼ ਰਾਹੁਲ ਗਾਂਧੀ ਨੇ ਸਰਗਰਮ ਸਿਆਸਤ ‘ਚ ਆਉਣ ਤੋਂ ਬਾਅਦ ਯੂਥ ਕਾਂਗਰਸ ‘ਚ ਸੰਗਠਨਾਤਮਕ ਚੋਣਾਂ ਕਰਵਾਉਣ…

VIA PUNJAB
ਅੱਗੇ ਪੜ੍ਹੋ

ਦਿੱਲੀ ਕਮੇਟੀ ਦੇ ਆਮ ਇਜਲਾਸ ਚ ਅਹਿਮ ਮਤੇ ਪਾਸ

ਦਿੱਲੀ ਕਮੇਟੀ ਦੇ ਆਮ ਇਜਲਾਸ ਚ ਅਹਿਮ ਮਤੇ ਪਾਸ

ਨਵੀਂ ਦਿੱਲੀ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਆਮ ਇਜਲਾਸ ਸੱਦਿਆ ਗਿਆ, ਜਿਸ ‘ਚ ਹੋਰ ਮਤਿਆਂ ਤੋਂ ਇਲਾਵਾ ਸਰਬਸੰਮਤੀ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰੋਗਰਾਮਾਂ ਤੇ ਦਿੱਲੀ ਕਮੇਟੀ ਦੇ ਪ੍ਰਬੰਧਾਂ ‘ਚ ਸੰਗਤ ਦੀ ਭਾਈਵਾਲੀ ਦੇ ਮਤਿਆਂ ਨੂੰ ਪ੍ਰਵਾਨਗੀ ਦਿੱਤੀ ਗਈ।ਜਾਣਕਾਰੀ ਦਿੰਦਿਆਂ ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਜਿਹੜੇ ਮਤਿਆਂ ਨੂੰ ਸਰਬਸੰਮਤੀ ਨਾਲ ਪ੍ਰਵਾਨਗੀ ਦਿੱਤੀ ਗਈ ਹੈ, ਉਨ੍ਹਾਂ…

VIA PUNJAB
ਅੱਗੇ ਪੜ੍ਹੋ

ਜਨਸਿਹਤ ਇੰਜੀਨਅਰਿੰਗ ਵਿਭਾਗ ਪੰਚਾਇਤ ਪੱਧਰ ‘ਤੇ ਜਲ ਸਰੰਖਣ ਮੁਹਿੰਮ ਨੂੰ ਸ਼ੁਰੂ ਕਰਨ ‘ਤੇ ਵਿਚਾਰ ਕਰ ਰਿਹਾ ਹੈ – ਜਨ ਸਿਹਤ ਇੰਜੀਨੀਅਰਿੰਗ ਮੰਤਰੀ

ਜਨਸਿਹਤ ਇੰਜੀਨਅਰਿੰਗ ਵਿਭਾਗ ਪੰਚਾਇਤ ਪੱਧਰ ‘ਤੇ ਜਲ ਸਰੰਖਣ ਮੁਹਿੰਮ ਨੂੰ ਸ਼ੁਰੂ ਕਰਨ ‘ਤੇ ਵਿਚਾਰ ਕਰ ਰਿਹਾ ਹੈ – ਜਨ ਸਿਹਤ ਇੰਜੀਨੀਅਰਿੰਗ ਮੰਤਰੀ

ਚੰਡੀਗੜ – ਹਰਿਆਣਾ ਦੇ ਜਨ ਸਿਹਤ ਇੰਜੀਨੀਅਰਿੰਗ ਮੰਤਰੀ ਡਾ. ਬਨਵਾਰੀ ਲਾਲ ਨੇ ਕਿਹਾ ਕਿ ਜਨਸਿਹਤ ਇੰਜੀਨਅਰਿੰਗ ਵਿਭਾਗ ਪੰਚਾਇਤ ਪੱਧਰ ‘ਤੇ ਜਲ ਸਰੰਖਣ ਮੁਹਿੰਮ ਨੂੰ ਸ਼ੁਰੂ ਕਰਨ ‘ਤੇ ਵਿਚਾਰ ਕਰ ਰਿਹਾ ਹੈ ਤਾਂ ਜੋ ਲੋਕਾਂ ਨੂੰ ਜਲ ਸਰੰਖਣ ਦੇ ਲਈ ਜਾਗਰੁਕ ਕੀਤਾ ਜਾ ਸਕੇ|ਉਨਾਂ ਨੇ ਕਿਹਾ ਕਿ ਜਲ ਕੀਮਤੀ ਹੈ ਅਤੇ ਇਸ ਨੂੰ ਬਣਾਇਆ ਨਹੀਂ ਜਾ ਸਕਦਾ, ਸਿਰਫ਼ ਬਚਾਇਆ ਜਾ ਸਕਦਾ ਹੈ, ਇਸ ਲਈ ਵਿਭਾਗ ਵੱਲੋਂ ਪੰਚਾਇਤ ਪੱਧਰ ‘ਤੇ ਲੋਕਾਂ ਵਿਚ ਜਲ ਨੂੰ ਸਰੰਖਸ਼ਿਤ ਕਰਨ ਲਈ…

VIA PUNJAB
ਅੱਗੇ ਪੜ੍ਹੋ

ਹਲਵੇ ਦੀ ਰਸਮ ਨਾਲ ਬਜਟ ਦਸਤਾਵੇਜ਼ਾਂ ਦਾ ਪ੍ਰਕਾਸ਼ਨ ਸ਼ੁਰੂ

ਹਲਵੇ ਦੀ ਰਸਮ ਨਾਲ ਬਜਟ ਦਸਤਾਵੇਜ਼ਾਂ ਦਾ ਪ੍ਰਕਾਸ਼ਨ ਸ਼ੁਰੂ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ ਦੇ ਪਹਿਲੇ ਬਜਟ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਵਿੱਤ ਮੰਤਰਾਲੇ ’ਚ ਅੱਜ ਰਵਾਇਤੀ ਹਲਵਾ ਰਸਮ ਨਾਲ ਵਿੱਤੀ ਵਰ੍ਹੇ 2019-20 ਦੇ ਬਜਟ ਦਸਤਾਵੇਜ਼ਾਂ ਦੇ ਪ੍ਰਕਾਸ਼ਨ ਦੀ ਸ਼ੁਰੂਆਤ ਹੋ ਗਈ। ਵਿੱਤ ਮੰਤਰੀ ਨਿਰਮਲਾ ਸੀਤਾਰਾਮਨ, ਵਿੱਤ ਰਾਜ ਮੰਤਰੀ ਅਨੁਰਾਗ ਠਾਕੁਰ ਤੇ ਵਿੱਤ ਮੰਤਰਾਲੇ ਦੇ ਸਿਖਰਲੇ ਅਧਿਕਾਰੀਆਂ ਦੀ ਹਾਜ਼ਰੀ ’ਚ ਨਾਰਥ ਬਲਾਕ ’ਚ ਹਲਵਾ ਰਸਮ ਕੀਤੀ ਗਈ। ਵਿੱਤ ਮੰਤਰਾਲੇ ਵੱਲੋਂ ਇਸ ਸਬੰਧੀ ਜਾਣਕਾਰੀ ਦਿੱਤੀ ਗਈ ਹੈ।…

VIA PUNJAB
ਅੱਗੇ ਪੜ੍ਹੋ

ਅੰਬਾਲਾ ਵਿਚ ਵਿਗਿਆਨ ਕੇਂਦਰ ਬਣਾਇਆ ਜਾਵੇਗਾ – ਵਿਗਿਆਨ ਤੇ ਤਕਨਾਲੋਜੀ ਮੰਤਰੀ

ਅੰਬਾਲਾ ਵਿਚ ਵਿਗਿਆਨ ਕੇਂਦਰ ਬਣਾਇਆ ਜਾਵੇਗਾ – ਵਿਗਿਆਨ ਤੇ ਤਕਨਾਲੋਜੀ ਮੰਤਰੀ

ਚੰਡੀਗੜ – ਹਰਿਆਣਾ ਦੇ ਅੰਬਾਲਾ ਵਿਚ ਵਿਗਿਆਨ ਕੇਂਦਰ ਬਣਾਇਆ ਜਾਵੇਗਾ, ਜਿਸ ਦਾ ਨੀਂਹ ਪੱਥਰ ਅੱਜ ਹਰਿਆਣਾ ਦੇ ਵਿਗਿਆਨ ਤੇ ਤਕਨਾਲੋਜੀ ਮੰਤਰੀ ਅਨਿਲ ਵਿਜ ਨੇ ਕੀਤਾ| ਇਹ ਵਿਗਿਆਨ ਕੇਂਦਰ 35 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਜਾਵੇਗਾ| ਇਸ ਮੌਕੇ ਹਰਿਆਣਾ ਵਿਗਿਆਨ ਤੇ ਤਕਨਾਲੋਜੀ ਵਿਭਾਗ ਦੇ ਪ੍ਰਧਾਨ ਸਕੱਤਰ ਡਾ. ਅਸ਼ੋਕ ਖੇਮਕਾ, ਡਾਇਰੈਕਟਰ ਜਨਰਲ ਡਾ. ਪ੍ਰਵੀਣ ਕੁਮਾਰ, ਡਿਪਟੀ ਕਮਿਸ਼ਨਰ ਅੰਬਾਲਾ ਸ਼ਰਣਦੀਪ ਕੌਰ ਬਰਾੜ, ਕੌਮੀ ਵਿਗਿਆਨ ਅਜਾਇਬਘਰ ਸਭਿਆਚਾਰ ਮੰਤਰਾਲੇ ਭਾਰਤ ਸਰਕਾਰ ਦੇ ਡਾਇਰੈਕਟਰ ਡੀ.ਰਾਮਾ ਸਰਮਾ ਖਾਸ ਤੌਰ ‘ਤੇ ਮੌਜ਼ੂਦ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ 3 ਜੁਲਾਈ ਨੂੰ ਪੰਚਕੂਲਾ ਵਿਚ ਸਿਖਿਆ ਦੇ ਖੇਤਰ ਵਿਚ ਸ਼ਲਾਘਾਯੋਗ ਕੰਮ ਕਰਨ ਵਾਲਿਆਂ ਨੂੰ ਸਨਮਾਨਿਤ ਕਰਨਗੇ

ਹਰਿਆਣਾ ਦੇ ਮੁੱਖ ਮੰਤਰੀ 3 ਜੁਲਾਈ ਨੂੰ ਪੰਚਕੂਲਾ ਵਿਚ ਸਿਖਿਆ ਦੇ ਖੇਤਰ ਵਿਚ ਸ਼ਲਾਘਾਯੋਗ ਕੰਮ ਕਰਨ ਵਾਲਿਆਂ ਨੂੰ ਸਨਮਾਨਿਤ ਕਰਨਗੇ

ਚੰਡੀਗੜ – ਮੁੱਖ ਮੰਤਰੀ ਸੁਸ਼ਾਸਨ ਸਹਿਯੋਗ ਪ੍ਰੋਗ੍ਰਾਮ ਦੇ ਪ੍ਰੋਜੈਕਟ ਡਾਇਰੈਕਟਰ ਡਾ. ਰਾਜੇਸ਼ ਗੁਪਤਾ ਨੇ ਕਿਹਾ ਕਿ 3 ਜੁਲਾਈ ਨੂੰ ਪੰਚਕੂਲਾ ਵਿਚ ਰਾਜ ਪੱਧਰੀ ਸਕਸ਼ਮ ਸਨਮਾਨ ਸਮਾਰੋਹ ਆਯੋਜਿਤ ਕੀਤਾ ਜਾਵੇਗਾ| ਇਸ ਸਮਾਰੋਹ ਵਿਚ ਮੁੱਖ ਮੰਤਰੀ ਮਨੋਹਰ ਲਾਲ ਸੂਬੇ ਨੂੰ ਸਿਖਿਆ ਦੇ ਖੇਤਰ ਵਿਚ ਸਕਸ਼ਮ ਬਣਾਉਣ ਲਈ ਸ਼ਲਾਘਾਯੋਗ ਕੰਮ ਕਰਨ ਵਾਲਿਆਂ ਨੂੰ ਸਨਮਾਨਿਤ ਕਰਨਗੇ|ਪ੍ਰੋਜੈਕਟ ਡਾਇਰੈਕਟਰ ਵੀ.ਸੀ. ਰਾਹੀਂ ਸੂਬੇ ਭਰ ਦੇ ਅਧਿਕਾਰੀਆਂ ਨਾਲ ਵੱਖ-ਵੱਖ ਯੋਜਨਾਵਾਂ ਦੀ ਸਮੀਖਿਆ ਕਰ ਰਹੇ ਸਨ| ਉਨਾਂ ਕਿਹਾ ਕਿ ਇਸ ਰਾਜ ਪੱਧਰੀ ਸਮਾਰੋਹ ਵਿਚ…

VIA PUNJAB
ਅੱਗੇ ਪੜ੍ਹੋ
1 186 187 188 189 190 325