ਹਰਿਆਣਾ ਸਰਕਾਰ ਸੂਬੇ ਦੇ ਲੋਕਾਂ ਲਈ ਉੱਚ ਇਜ ਆਫ਼ ਲਿਵਿੰਗ ਇੰਡਕੈਸ ‘ਤੇ ਫੋਕਸ ਕਰੇਗੀ – ਮੁੱਖ ਮੰਤਰੀ

ਹਰਿਆਣਾ ਸਰਕਾਰ ਸੂਬੇ ਦੇ ਲੋਕਾਂ ਲਈ ਉੱਚ ਇਜ ਆਫ਼ ਲਿਵਿੰਗ ਇੰਡਕੈਸ ‘ਤੇ ਫੋਕਸ ਕਰੇਗੀ – ਮੁੱਖ ਮੰਤਰੀ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਹਰਿਆਣਾ ਸਰਕਾਰ ਦੀ ਪਹਿਲ ਹੁਣ ਆਪਣੇ ਨਾਗਰਿਕਾਂ ਲਈ ਇਕ ਉੱਚ ਇਜ ਆਫ਼ ਲਿਵਿੰਗ ਇੰਡਕੈਸ ‘ਤੇ ਫੋਕਸ ਕੀਤਾ ਜਾਣਾ ਹੈ|ਹਰਿਆਣਾ ਦੇ ਮੁੱਖ ਮੰਤਰੀ ਅੱਜ ਨਵੀਂ ਦਿੱਲੀ ਵਿਚ ਰਾਸ਼ਟਰਪਤੀ ਭਵਨ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਨੀਤੀ ਆਯੋਗ ਦੀ ਗਵਰਨਿੰਗ ਕੌਸਿਲ ਦੀ 5ਵੀਂ ਮੀਟਿੰਗ ਨੂੰ ਸੰਬੋਧਤ ਕਰ ਰਹੇ ਸਨ| ਉਨਾਂ ਕਿਹਾ ਕਿ ਇਜ ਆਫ਼ ਡੂਇੰਗ ਬਿਜਨੈਸ ਵਿਚ ਹਰਿਆਣਾ ਚੌਦਵੇਂ ਥਾਂ ਤੋਂ ਤੀਜੀ ਥਾਂ…

VIA PUNJAB
ਅੱਗੇ ਪੜ੍ਹੋ

ਚੰਦਰਬਾਬੂ ਨਾਇਡੂ ਨੂੰ ਏਅਰਪੋਰਟ ਤੇ ਨਹੀਂ ਮਿਲੀ ਵੀ.ਆਈ.ਪੀ. ਸਹੂਲੀਅਤ

ਚੰਦਰਬਾਬੂ ਨਾਇਡੂ ਨੂੰ ਏਅਰਪੋਰਟ ਤੇ ਨਹੀਂ ਮਿਲੀ ਵੀ.ਆਈ.ਪੀ. ਸਹੂਲੀਅਤ

ਵਿਜੇਵਾੜਾ – ਆਂਧਰਾ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਹੁਣ ਵਿਰੋਧੀ ਧਿਰ ਦੇ ਨੇਤਾ ਐਨ. ਚੰਦਰਬਾਬੂ ਨਾਇਡੂ ਦੀ ਸ਼ੁੱਕਰਵਾਰ ਦੇਰ ਰਾਤ ਇੱਥੇ ਗੰਨਵਰਮ ਹਵਾਈ ਅੱਡੇ ਤੇ ਤਲਾਸ਼ੀ ਲਈ ਗਈ| ਨਾਇਡੂ ਨੂੰ ਜਹਾਜ਼ ਤੱਕ ਜਾਣ ਲਈ ਵੀ.ਆਈ.ਪੀ. ਸਹੂਲਤ ਤੋਂ ਵੀ ਵਾਂਝੇ ਕਰ ਦਿੱਤਾ ਗਿਆ ਅਤੇ ਆਮ ਯਾਤਰੀਆਂ ਨਾਲ ਬੱਸ ਵਿੱਚ ਯਾਤਰਾ ਕਰਨੀ ਪਈ| ਇਕ ਸੁਰੱਖਿਆ ਗਾਰਡ ਨੂੰ ਸੁਰੱਖਿਆ ਪ੍ਰਵੇਸ਼ ਦੁਆਰ ਤੇ ਨਾਇਡੂ ਦੀ ਤਲਾਸ਼ੀ ਲੈਂਦੇ ਦੇਖਿਆ ਗਿਆ| ਤੇਲੁਗੂ ਦੇਸ਼ਮ ਪਾਰਟੀ (ਟੀ.ਡੀ.ਪੀ.) ਮੁਖੀ ਨੂੰ ਜਹਾਜ਼ ਤੱਕ ਵੀ.ਆਈ.ਪੀ….

VIA PUNJAB
ਅੱਗੇ ਪੜ੍ਹੋ

ਡਾਕਟਰਾਂ ਨੇ ਠੁਕਰਾਈ ਮਮਤਾ ਦੀ ਪੇਸਕਸ਼

ਡਾਕਟਰਾਂ ਨੇ ਠੁਕਰਾਈ ਮਮਤਾ ਦੀ ਪੇਸਕਸ਼

ਨਵੀਂ ਦਿੱਲੀ – ਪੱਛਮੀ ਬੰਗਾਲ ਦੇ ਇਕ ਹਸਪਤਾਲ ਵਿਚ ਡਾਕਟਰਾਂ ਦੀ ਕੀਤੀ ਮਾਰਕੁੱਟ ਦੀ ਘਟਨਾ ਖਿਲਾਫ ਹੜਤਾਲ ਉਤੇ ਚਲ ਰਹੇ ਜੂਨੀਅਰ ਡਾਕਟਰਾਂ ਨੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਵੱਲੋਂ ਦਿੱਤੀ ਗਈ ਪੇਸ਼ਕਸ ਨੂੰ ਠੁਕਰਾ ਦਿੱਤਾ ਹੈ। ਮਮਤਾ ਬੈਨਰਜੀ ਨੇ ਮੀਟਿੰਗ ਲਈ ਪੇਸ਼ਕਸ਼ ਕੀਤੀ ਸੀ।ਪੱਛਮੀ ਬੰਗਾਲ ਦੇ ਡਾਕਟਰਾਂ ਵੱਲੋਂ ਕੀਤਾ ਜਾ ਰਿਹਾ ਸੰਘਰਸ਼ ਪੂਰੇ ਦੇਸ਼ ਵਿਚ ਫੈਲ੍ਹ ਗਿਆ ਹੈ।ਪੱਛਮੀ ਬੰਗਾਲ ਵਿਚ ਡਾਕਟਰਾਂ ਦੀ ਹੜਤਾਲ ਅੱਜ ਵੀ ਜਾਰੀ ਹੈ।

VIA PUNJAB
ਅੱਗੇ ਪੜ੍ਹੋ

’84 ਸਿੱਖ ਕਤਲੇਆਮ: ਕਮਲਨਾਥ ਦੀ ਭੂਮਿਕਾ ਦੀ ਜਾਂਚ ਕਰੇਗੀ ਕੇਂਦਰ ਦੀ ਵਿਸ਼ੇਸ਼ ਜਾਂਚ ਟੀਮ

’84 ਸਿੱਖ ਕਤਲੇਆਮ: ਕਮਲਨਾਥ ਦੀ ਭੂਮਿਕਾ ਦੀ ਜਾਂਚ ਕਰੇਗੀ ਕੇਂਦਰ ਦੀ ਵਿਸ਼ੇਸ਼ ਜਾਂਚ ਟੀਮ

ਨਵੀਂ ਦਿੱਲੀ – ਕੇਂਦਰੀ ਗ੍ਰਹਿ ਮੰਤਰਾਲੇ ਨੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਕਮਲਨਾਥ ਵਿਰੁੱਧ 1984 ਸਿੱਖ ਕਤਲੇਆਮ ਦੇ ਮਾਮਲੇ ਵਿੱਚ ਦਾਇਰ ਹੋਏ ਇੱਕ ਤਾਜ਼ਾ ਕੇਸ ਦੀ ਜਾਂਚ ਲਈ ਇੱਕ ‘ਵਿਸ਼ੇਸ਼ ਜਾਂਚ ਟੀਮ’ (ਸਿੱਟ) ਕਾਇਮ ਕਰਨ ਦਾ ਫ਼ੈਸਲਾ ਲਿਆ ਹੈ। ਇਹ ਜਾਦਕਾਰੀ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਵਿਖੇ ਇੱਕ ਪ੍ਰੈੱਸ ਕਾਨਫ਼ਰੰਸ ਦੌਰਾਨ ਦਿੱਤੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਕਮਲਨਾਥ ਵਿਰੁੱਧ ਜਾਂਚ ਦਾ ਮਾਮਲਾ…

VIA PUNJAB
ਅੱਗੇ ਪੜ੍ਹੋ

ਜਹਾਜ਼ ਹਾਦਸੇ ਦੇ ਕਾਰਨਾਂ ਦੀ ਹੋਵੇਗੀ ਜਾਂਚ : ਬੀਐੱਸ ਧਨੋਆ

ਜਹਾਜ਼ ਹਾਦਸੇ ਦੇ ਕਾਰਨਾਂ ਦੀ ਹੋਵੇਗੀ ਜਾਂਚ : ਬੀਐੱਸ ਧਨੋਆ

ਨਵੀਂ ਦਿੱਲੀ – ਹਵਾਈ ਫ਼ੌਜ ਮੁਖੀ ਬੀਐੱਸ ਧਨੋਆ ਨੇ ਕਿਹਾ ਹੈ ਕਿ ਜਲਦ ਤੋਂ ਜਲਦ ਏ.ਐੱਨ-32 ਏਅਰਕ੍ਰਾਫਟ ਦੇ ਕ੍ਰੈਸ਼ ਹੋਣ ਦੇ ਕਾਰਨਾਂ ਦਾ ਪਤਾ ਲਗਾਇਆ ਜਾਵੇਗਾ, ਨਾਲ ਹੀ ਉਨ੍ਹਾਂ ਇਹ ਵੀ ਭਰੋਸਾ ਦਿਵਾਇਆ ਕਿ ਭਵਿੱਖ ‘ਚ ਅਜਿਹੀ ਘਟਨਾ ਦੁਬਾਰਾ ਨਹੀਂ ਹੋਵੇਗੀ। ਸ਼ਨਿੱਚਰਵਾਰ ਨੂੰ ਉਨ੍ਹਾਂ ਦੁੰਡੀਗਲ ‘ਚ ਹਵਾਈ ਫ਼ੌਜ ਅਕਾਦਮੀ ‘ਚ ਜੁਆਇੰਟ ਗ੍ਰੈਜੂਏਸ਼ਨ ਪਰੇਡ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ। ਹਵਾਈ ਫ਼ੌਜ ਦੇ ਸੂਤਰਾਂ ਅਨੁਸਾਰ ਸੰਘਣੇ ਬੱਦਲਾਂ ਕਾਰਨ ਵਿਜ਼ੀਬਿਲਟੀ ਨਾ ਹੋਣਾ ਹਾਦਸੇ ਦੀ ਵਜ੍ਹਾ ਹੋ ਸਕਦੀ…

VIA PUNJAB
ਅੱਗੇ ਪੜ੍ਹੋ

2024 ਤੱਕ 5,000 ਅਰਬ ਡਾਲਰ ਦੀ ਅਰਥ ਵਿਵਸਥਾ ਬਣੇਗਾ ਭਾਰਤ : ਮੋਦੀ

2024 ਤੱਕ 5,000 ਅਰਬ ਡਾਲਰ ਦੀ ਅਰਥ ਵਿਵਸਥਾ ਬਣੇਗਾ ਭਾਰਤ : ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ‘ਚ ਨੀਤੀ ਆਯੋਗ ਦੀ ਹੋਈ ਬੈਠਕ ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਦੇਸ਼ ਨੂੰ ਸਾਲ 2024 ਤੱਕ 5,000 ਅਰਬ ਡਾਲਰ ਦੀ ਅਰਥਵਿਵਸਥਾ ਬਣਾਉਣਾ ਚੁਣੌਤੀਪੂਰਨ ਹੈ ਪਰ ਨਿਸ਼ਚਿਤ ਰੂਪ ਨਾਲ ਸੂਬਿਆਂ ਦੀ ਸਾਂਝੀ ਕੋਸ਼ਿਸ਼ ਨਾਲ ਇਸ ਨੂੰ ਹਾਸਲ ਕੀਤਾ ਜਾ ਸਕਦਾ ਹੈ। ਰਾਸ਼ਟਰਪਤੀ ਭਵਨ ਸੰਸਕ੍ਰਿਤਿਕ ਕੇਂਦਰ ਵਿੱਚ ਨੀਤੀ ਆਯੋਗ ਸੰਚਾਲਨ ਪਰੀਸ਼ਦ ਦੀ 5ਵੀਂ ਬੈਠਕ ਨੂੰ ਸੰਬੋਧਨ ਕਰਦਿਆਂ ਪੀ. ਐੱਮ. ਮੋਦੀ ਨੇ ਇਹ ਗੱਲ ਆਖੀ। ਮੋਦੀ ਨੇ…

VIA PUNJAB
ਅੱਗੇ ਪੜ੍ਹੋ

ਬੰਗਾਲ ’ਚ ਰਹਿਣ ਲਈ ਬੰਗਾਲੀ ਸਿੱਖਣੀ ਹੀ ਹੋਵੇਗੀ: ਮਮਤਾ

ਬੰਗਾਲ ’ਚ ਰਹਿਣ ਲਈ ਬੰਗਾਲੀ ਸਿੱਖਣੀ ਹੀ ਹੋਵੇਗੀ: ਮਮਤਾ

ਕੰਚਰਾਪਾੜਾ – ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਜ਼ੋਰ ਦਿੰਦਿਆਂ ਕਿਹਾ ਕਿ ਜਿਹੜੇ ਲੋਕ ਪੱਛਮੀ ਬੰਗਾਲ ਵਿੱਚ ਰਹਿੰਦੇ ਹਨ, ਉਨ੍ਹਾਂ ਨੂੰ ਬੰਗਾਲੀ ਬੋਲਣਾ ਸਿੱਖਣਾ ਹੋਵੇਗਾ। ਤ੍ਰਿਣਮੂਲ ਸੁਪਰੀਮੋ ਨੇ ਦੁਹਰਾਇਆ ਕਿ ਬਾਹਰੀ ਲੋਕ ਰਾਜ ਵਿੱਚ ਡਾਕਟਰਾਂ ਦੀ ਹੜਤਾਲ ਨੂੰ ਹਵਾ ਦੇ ਰਹੇ ਹਨ। ਮੁੱਖ ਮੰਤਰੀ ਨੇ ਭਾਜਪਾ ’ਤੇ ਬੰਗਾਲੀਆਂ ਤੇ ਘੱਟਗਿਣਤੀਆਂ ਨੂੰ ਨਿਸ਼ਾਨਾ ਬਣਾਏ ਜਾਣ ਦਾ ਵੀ ਦੋਸ਼ ਲਾਇਆ।ਰੈਲੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ, ‘ਬਾਹਰੀ ਲੋਕ ਡਾਕਟਰਾਂ ਨੂੰ ਚੁੱਕ ਦੇ ਰਹੇ…

VIA PUNJAB
ਅੱਗੇ ਪੜ੍ਹੋ

ਮੁਆਫ਼ੀ ਮੰਗਣ ’ਚ ਕੋਈ ਸ਼ਰਮ ਨਹੀਂ: ਅਪਰਨਾ ਸੇਨ

ਮੁਆਫ਼ੀ ਮੰਗਣ ’ਚ ਕੋਈ ਸ਼ਰਮ ਨਹੀਂ: ਅਪਰਨਾ ਸੇਨ

ਕੋਲਕਾਤਾ – ਅਦਾਕਾਰ ਤੇ ਫ਼ਿਲਮਸਾਜ਼ ਅਪਰਨਾ ਸੇਨ ਨੇ ਕਿਹਾ ਕਿ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਐਸਐਸਕੇਐਮ ਹਸਪਤਾਲ ਵਿੱਚ ਡਾਕਟਰਾਂ ਖਿਲਾਫ਼ ਗੁੱਸਾ ਵਿਖਾਉਣ ਦੀ ਥਾਂ ਨੀਵੇਂ ਹੋ ਕੇ ਵਿਚਰਨਾ ਚਾਹੀਦਾ ਸੀ। ਸੇਨ ਨੇ ਕਿਹਾ ਕਿ ਤ੍ਰਿਣਮੂਲ ਸੁਪਰੀਮੋ ਨੂੰ ਜੂਨੀਅਰ ਡਾਕਟਰਾਂ ਨੂੰ ਦਿੱਤੀਆਂ ਕਥਿਤ ਧਮਕੀਆਂ ਲਈ ਮੁਆਫ਼ੀ ਮੰਗ ਲੈਣੀ ਚਾਹੀਦੀ ਹੈ। ਅਦਾਕਾਰਾ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਹੜਤਾਲੀ ਡਾਕਟਰਾਂ ਦੀਆਂ ਮੁਸ਼ਕਲਾਂ ਨੂੰ ਠਰ੍ਹੰਮੇ ਨਾਲ ਸੁਣ ਕੇ ਇਨ੍ਹਾਂ ਦਾ ਹੱਲ ਕੱਢਣ। ਸੇਨ ਨੇ ਕਿਹਾ, ‘ਮਮਤਾ…

VIA PUNJAB
ਅੱਗੇ ਪੜ੍ਹੋ

ਅੱਤਵਾਦ ਨੂੰ ਸਪਾਂਸਰ ਕਰਨ ਵਾਲੇ ਦੇਸ਼ਾਂ ਨੂੰ ਠਹਿਰਾਇਆ ਜਾਵੇ ਜ਼ਿੰਮੇਵਾਰ : ਨਰਿੰਦਰ ਮੋਦੀ

ਅੱਤਵਾਦ ਨੂੰ ਸਪਾਂਸਰ ਕਰਨ ਵਾਲੇ ਦੇਸ਼ਾਂ ਨੂੰ ਠਹਿਰਾਇਆ ਜਾਵੇ ਜ਼ਿੰਮੇਵਾਰ : ਨਰਿੰਦਰ ਮੋਦੀ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਰਗਿਸਤਾਨ ਦੀ ਰਾਜਧਾਨੀ ਬਿਸ਼ਕੇਕ ਵਿਚ ਆਯੋਜਿਤ ਸ਼ੰਘਾਈ ਸਹਿਯੋਗ ਸੰਗਠਨ (ਐੱਸ.ਸੀ.ਓ.) ਸੰਮੇਲਨ ਨੂੰ ਸੰਬੋਧਿਤ ਕੀਤਾ| ਆਪਣੇ ਸੰਬੋਧਨ ਵਿੱਚ ਪੀ.ਐਮ. ਮੋਦੀ ਨੇ ਅੱਤਵਾਦ ਵਿਰੁੱਧ ਲੜਾਈ ਤੇ ਗਲੋਬਲ ਸੰਮੇਲਨ ਦੀ ਅਪੀਲ ਕਰਦਿਆਂ ਪਾਕਿਸਤਾਨ ਤੇ ਅਸਿੱਧੇ ਤੌਰ ਤੇ ਹਮਲਾ ਬੋਲਿਆ ਅਤੇ ਕਿਹਾ,”ਅੱਤਵਾਦ ਨੂੰ ਪ੍ਰਾਯੋਜਿਤ ਕਰਨ ਵਾਲੇ, ਇਸ ਵਿਚ ਮਦਦ ਦੇਣ ਵਾਲੇ ਅਤੇ ਇਸ ਦਾ ਵਿਸ਼ਲੇਸ਼ਣ ਕਰਨ ਵਾਲੇ ਦੇਸ਼ਾਂ ਨੂੰ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ|”ਮੋਦੀ ਨੇ ਅੱਤਵਾਦ ਵਿਰੁੱਧ ਲੜਾਈ ਵਿਚ ਸਹਿਯੋਗ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਨੇ ਜਿਲਾ ਪਰਿਸ਼ਦਾਂ ਨੂੰ ਹੋਰ ਵੱਧ ਕੰਮ ਵੰਡਣ ਦਾ ਐਲਾਨ ਕੀਤਾ

ਹਰਿਆਣਾ ਦੇ ਮੁੱਖ ਮੰਤਰੀ ਨੇ ਜਿਲਾ ਪਰਿਸ਼ਦਾਂ ਨੂੰ ਹੋਰ ਵੱਧ ਕੰਮ ਵੰਡਣ ਦਾ ਐਲਾਨ ਕੀਤਾ

ਚੰਡੀਗੜ – ਹਰਿਆਣਾ ਵਿਚ ਪੰਚਾਇਤੀ ਰਾਜ ਸੰਸਥਾਨਾਂ ਨੂੰ ਹੋਰ ਵੱਧ ਮਜ਼ਬੂਤ ਕਰਨ, ਸ਼ਕਤੀਆਂ ਟਰਾਂਸਫਰ ਰਾਹੀਂ ਉਨਾਂ ਨੂੰ ਮਜ਼ਬੂਤ ਬਣਾਉਣ ਅਤੇ ਸੂਬੇ ਦੀ ਵਿਕਾਸ ਪ੍ਰਕ੍ਰਿਆ ਵਿਚ ਉਨਾਂ ਦੀ ਸਰਗਰਮ ਹਿੱਸੇਦਾਰੀ ਯਕੀਨੀ ਕਰਨ ਦੀ ਦਿਸ਼ਾ ਵਿਚ ਇਕ ਹੋਰ ਮਹੱਤਵਪੂਰਨ ਕਦਮ ਚੁੱਕਦੇ ਹੋਏ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਜਿਲਾ ਪਰਿਸ਼ਦਾਂ ਨੂੰ ਹੋਰ ਵੱਧ ਕੰਮ ਵੰਡਣ ਦਾ ਐਲਾਨ ਕੀਤਾ| ਹੁਣ ਜਿਲਾ ਪਰਿਸ਼ਦਾਂ ਮਹਾਤਮਾ ਗਾਂਧੀ ਕੌਮੀ ਪੇਂਡੂ ਰੁਜ਼ਗਾਰ ਗਰੰਟੀ ਯੋਜਨਾ (ਮਨਰੇਗਾ), ਪ੍ਰਧਾਨ ਮੰਤਰੀ ਰਿਹਾਇਸ਼ ਯੋਜਨਾ (ਪੀਐਮਏਵਾਈ) ਅਤੇ ਸਮੇਕਿਤ ਵਾਟਰਸ਼ੈਡ…

VIA PUNJAB
ਅੱਗੇ ਪੜ੍ਹੋ
1 190 191 192 193 194 325