ਗੱਠਜੋੜ ਟੁੱਟਿਆ ਤਾਂ ਜ਼ਿਮਨੀ ਚੋਣ ਇਕੱਲਿਆਂ ਲੜਾਂਗੇ: ਅਖਿਲੇਸ਼

ਗੱਠਜੋੜ ਟੁੱਟਿਆ ਤਾਂ ਜ਼ਿਮਨੀ ਚੋਣ ਇਕੱਲਿਆਂ ਲੜਾਂਗੇ: ਅਖਿਲੇਸ਼

ਲਖਨਊ – ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਨੇ ਕਿਹਾ ਕਿ ਜੇਕਰ ਉਨ੍ਹਾਂ ਦਾ ਬਸਪਾ ਨਾਲ ਗੱਠਜੋੜ ਟੁੱਟਦਾ ਹੈ ਤਾਂ ਉਹ ਉੱਤਰ ਪ੍ਰਦੇਸ਼ ਵਿਧਾਨ ਸਭਾ ਦੇ 11 ਹਲਕਿਆਂ ਦੀ ਜ਼ਿਮਨੀ ਚੋਣ ਇਕੱਲਿਆਂ ਲੜਨਗੇ। ਉਨ੍ਹਾਂ ਕਿਹਾ ਕਿ ਉਹ ਸੋਚ ਵਿਚਾਰ ਕੇ ਫ਼ੈਸਲਾ ਲੈਣਗੇ।ਗਾਜ਼ੀਪੁਰ ’ਚ ਕਤਲ ਕੀਤੇ ਗਏ ਪਾਰਟੀ ਵਰਕਰ ਵਿਜੈ ਯਾਦਵ ਦੇ ਘਰ ਦੁੱਖ ਪ੍ਰਗਟ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦਾ ਗੱਠਜੋੜ ਟੁੱਟਦਾ ਹੈ ਤਾਂ ਵੀ ਉਹ ਬਹੁਤ ਸੋਚ…

VIA PUNJAB
ਅੱਗੇ ਪੜ੍ਹੋ

ਸਾਰਾ ਵਿੱਦਿਅਕ ਢਾਂਚਾ ਦਰੁਸਤ ਕਰਨ ਦੀ ਲੋੜ: ਸੁਪਰੀਮ ਕੋਰਟ

ਸਾਰਾ ਵਿੱਦਿਅਕ ਢਾਂਚਾ ਦਰੁਸਤ ਕਰਨ ਦੀ ਲੋੜ: ਸੁਪਰੀਮ ਕੋਰਟ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਦੇਸ਼ ’ਚ ਸਾਰਾ ਸਿੱਖਿਆ ਢਾਂਚਾ ਦਰੁਸਤ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਵਿਦਿਆਰਥੀਆਂ ਨੂੰ ਵੱਖ ਵੱਖ ਕੋਰਸਾਂ ’ਚ ਦਾਖਲਾ ਲੈਣ ਸਮੇਂ ਤਣਾਅ ਦਾ ਸਾਹਮਣਾ ਨਾ ਕਰਨਾ ਪਵੇ। ਸਿਖਰਲੀ ਅਦਾਲਤ ਨੇ ਮਹਾਰਾਸ਼ਟਰ ’ਚ 2019-20 ਦਰਮਿਆਨ ਮੈਡੀਕਲ ਤੇ ਡੈਂਟਲ ਕੋਰਸਾਂ ਦਾਖਲੇ ਲਈ ਬਣੀ ਦੁਬਿਧਾ ਸਬੰਧੀ ਵਿਦਿਆਰਥੀਆਂ ਵੱਲੋਂ ਦਾਇਰ ਪਟੀਸ਼ਨ ’ਤੇ ਸੁਣਵਾਈ ਦੌਰਾਨ ਇਹ ਟਿੱਪਣੀ ਕੀਤੀ। ਜਸਟਿਸ ਇੰਦੂ ਮਲਹੋਤਰਾ ਅਤੇ ਜਸਟਿਸ ਐੱਮਆਰ ਸ਼ਾਹ ’ਤੇ ਆਧਾਰਤ ਵਕੇਸ਼ਨ ਬੈਂਚ ਨੇ ਮਹਾਰਾਸ਼ਟਰ…

VIA PUNJAB
ਅੱਗੇ ਪੜ੍ਹੋ

ਵਿਆਜ ਦਰਾਂ ਵਿੱਚ 0.35 ਫ਼ੀਸਦ ਕਟੌਤੀ ਦੀ ਸੰਭਾਵਨਾ

ਵਿਆਜ ਦਰਾਂ ਵਿੱਚ 0.35 ਫ਼ੀਸਦ ਕਟੌਤੀ ਦੀ ਸੰਭਾਵਨਾ

ਮੁੰਬਈ – ਭਾਰਤੀ ਰਿਜ਼ਰਵ ਬੈਂਕ ਵਿਆਜ ਦਰਾਂ ’ਤੇ 0.35 ਫ਼ੀਸਦ ਦੀ ਕਟੌਤੀ ਕਰ ਸਕਦਾ ਹੈ। ਆਰਬੀਆਈ ਦੀ ਭਲਕੇ ਸਮੀਖ਼ਿਆ ਮੀਟਿੰਗ ਹੋ ਰਹੀ ਹੈ ਤੇ ਇਸ ਮੌਕੇ ਇਹ ਫ਼ੈਸਲਾ ਲਿਆ ਜਾ ਸਕਦਾ ਹੈ। ਹਾਲਾਂਕਿ ਆਮ ਤੌਰ ’ਤੇ ਐਨੀ ਕਟੌਤੀ ਪਿਛਲੇ ਕੁਝ ਸਮੇਂ ਵਿਚ ਇਕੱਠਿਆਂ ਨਹੀਂ ਕੀਤੀ ਗਈ। ਇਹ ਫ਼ੈਸਲਾ ਮਹਿੰਗਾਈ ਦਰ ਨੂੰ ਧਿਆਨ ਵਿਚ ਰੱਖ ਕੇ ਵੀ ਲਿਆ ਜਾ ਸਕਦਾ ਹੈ ਕਿਉਂਕਿ ਇਹ ਫ਼ਿਲਹਾਲ ਆਰਬੀਆਈ ਦੀਆਂ ਨੀਤੀਆਂ ਮੁਤਾਬਕ ਸਾਜ਼ਗਾਰ ਹੈ। ਇਹ ਦੱਸਣਯੋਗ ਹੈ ਕਿ ਜਦ ਤੋਂ…

VIA PUNJAB
ਅੱਗੇ ਪੜ੍ਹੋ

ਲਾਪਤਾ ਜਹਾਜ਼ ’ਚ ਸਮਾਣਾ ਦਾ ਮੋਹਿਤ ਗਰਗ ਵੀ ਸੀ ਸਵਾਰ

ਲਾਪਤਾ ਜਹਾਜ਼ ’ਚ ਸਮਾਣਾ ਦਾ ਮੋਹਿਤ ਗਰਗ ਵੀ ਸੀ ਸਵਾਰ

ਸਮਾਣਾ – ਅਰੁਣਾਚਲ ਪ੍ਰਦੇਸ਼ ਵਿਚ ਲਾਪਤਾ ਹੋਏ ਭਾਰਤੀ ਹਵਾਈ ਸੈਨਾ ਦੇ ਏਐਨ-32 ਜਹਾਜ਼ ਵਿਚ ਸਮਾਣਾ ਵਾਸੀ ਫ਼ਲਾਈਟ ਲੈਫ਼ਟੀਨੈਂਟ ਮੋਹਿਤ ਗਰਗ (27) ਵੀ ਸਵਾਰ ਸੀ। ਗਰਗ ਦੇ ਲਾਪਤਾ ਹੋਣ ਦੀ ਸੂਚਨਾ ਪਰਿਵਾਰ ਨੂੰ ਮਿਲਣ ਤੋਂ ਬਾਅਦ ਉਸ ਦੇ ਪਿਤਾ ਸੁਰਿੰਦਰ ਕੁਮਾਰ ਅਤੇ ਚਾਚਾ ਅਸਾਮ ਪਹੁੰਚ ਗਏ ਹਨ। ਫ਼ਲਾਈਟ ਲੈਫਟੀਨੈਂਟ ਮੋਹਿਤ ਗਰਗ ਦੇ ਵੱਡੇ ਭਰਾ ਅਸ਼ਵਨੀ ਗਰਗ ਨੇ ਦੱਸਿਆ ਕਿ ਬਾਰਵ੍ਹੀਂ ਤੋਂ ਬਾਅਦ ਮੋਹਿਤ ਨੇ ਐੱਨਡੀਏ ਦੀ ਵੱਕਾਰੀ ਪ੍ਰੀਖਿਆ ਪਾਸ ਕੀਤੀ ਸੀ। ਇਸ ਤੋਂ ਬਾਅਦ ਉਸ ਦੀ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਨੇ ਵੱਖ-ਵੱਖ ਵਿਭਾਗਾਂ ਦੇ ਪ੍ਰਸ਼ਾਸਨਿਕ ਸਕੱਤਰਾਂ ਨੂੰ ਵਿਕਾਸ ਕੰਮਾਂ ਵਿਚ ਤੇਜੀ ਲਿਆਉਣ ਦੇ ਆਦੇਸ਼ ਦਿੱਤੇ

ਹਰਿਆਣਾ ਦੇ ਮੁੱਖ ਮੰਤਰੀ ਨੇ ਵੱਖ-ਵੱਖ ਵਿਭਾਗਾਂ ਦੇ ਪ੍ਰਸ਼ਾਸਨਿਕ ਸਕੱਤਰਾਂ ਨੂੰ ਵਿਕਾਸ ਕੰਮਾਂ ਵਿਚ ਤੇਜੀ ਲਿਆਉਣ ਦੇ ਆਦੇਸ਼ ਦਿੱਤੇ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਵੱਖ-ਵੱਖ ਵਿਭਾਗਾਂ ਦੇ ਪ੍ਰਸ਼ਾਸਨਿਕ ਸਕੱਤਰਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਮੁੱਖ ਮੰਤਰੀ ਐਲਾਨਾਂ ਦੇ ਤਹਿਤ ਚੱਲ ਰਹੇ ਵਿਕਾਸ ਕੰਮਾਂ ਵਿਚ ਤੇਜੀ ਲਿਆਉਣ ਤਾਂ ਜੋ ਉਨਾਂ ਨੂੰ ਜਲਦੀ ਤੋਂ ਜਲਦੀ ਪੂਰਾ ਕਰ ਕੇ ਲੋਕਾਂ ਨੂੰ ਜਲਦੀ ਸੇਵਾਵਾਂ ਮਹੁਈਆ ਕਰਵਾਈਆਂ ਜਾ ਸਕਣ| ਉਨਾਂ ਨੇ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਅਗਲੇ ਤਿੰਨ ਮਹੀਨੇ ਦੇ ਦੌਰਾਨ ਪੈਂਡਿੰਗ ਪਏ ਕੰਮਾਂ ਨੂੰ ਜਲਦੀ ਤੋਂ ਜਲਦੀ ਨਿਪਟਾਉਣ|ਮੁੱਖ ਮੰਤਰੀ ਕਲ ਦੇਰ…

VIA PUNJAB
ਅੱਗੇ ਪੜ੍ਹੋ

ਅਜੀਤ ਡੋਵਾਲ ਨੂੰ ਮਿਲਿਆ ਕੈਬਨਿਟ ਰੈਂਕ ਦਾ ਦਰਜਾ

ਅਜੀਤ ਡੋਵਾਲ ਨੂੰ ਮਿਲਿਆ ਕੈਬਨਿਟ ਰੈਂਕ ਦਾ ਦਰਜਾ

ਨਵੀਂ ਦਿੱਲੀ -ਮੋਦੀ ਸਰਕਾਰ ਨੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਨੂੰ ਕੈਬਨਿਟ ਰੈਂਕ ਦਾ ਦਰਜਾ ਦਿੱਤਾ ਹੈ। ਇਸ ਰੁਤਬੇ ਦੀ ਮਿਆਦ ਪੰਜ ਸਾਲਾਂ ਤੱਕ ਹੈ। ਸਾਲ 2014 ਵਿੱਚ ਸੱਤਾ ‘ਚ ਆਉਣ ਤੋਂ ਬਾਅਦ ਡੋਵਾਲ ਨੂੰ ਕੌਮੀ ਸੁਰੱਖਿਆ ਸਲਾਹਕਾਰ ਬਣਾਇਆ ਗਿਆ ਸੀ। ਹੁਣ ਤੱਕ ਰਾਸ਼ਟਰੀ ਸੁਰੱਖਿਆ ਸਲਾਹਕਾਰ ਦੇ ਅਹੁਦੇ ਨੂੰ ਰਾਜ ਮੰਤਰੀ ਦਾ ਦਰਜਾ ਦਿੱਤਾ ਗਿਆ ਸੀ। ਡੋਵਾਲ ਨੂੰ ਇਹ ਸਨਮਾਨ ਕੌਮੀ ਸੁਰੱਖਿਆ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਵੇਖਦਿਆਂ ਦਿੱਤਾ ਗਿਆ ਹੈ। ਭਾਰਤੀ ਫੌਜ ਵੱਲੋਂ ਕੀਤੀ…

VIA PUNJAB
ਅੱਗੇ ਪੜ੍ਹੋ

ਦਿੱਲੀ ਵਿੱਚ ਮੈਟਰੋ ਤੇ ਡੀ. ਟੀ. ਸੀ ਬੱਸਾਂ ਵਿੱਚ ਮੁਫਤ ਸਫਰ ਕਰਨਗੀਆਂ ਔਰਤਾਂ : ਕੇਜਰੀਵਾਲ

ਦਿੱਲੀ ਵਿੱਚ ਮੈਟਰੋ ਤੇ ਡੀ. ਟੀ. ਸੀ ਬੱਸਾਂ ਵਿੱਚ ਮੁਫਤ ਸਫਰ ਕਰਨਗੀਆਂ ਔਰਤਾਂ : ਕੇਜਰੀਵਾਲ

ਨਵੀਂ ਦਿੱਲੀ – ਦਿੱਲੀ ਵਿੱਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ ‘ਆਪ’ ਦੇ ਕਨਵੀਨਰ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਔਰਤਾਂ ਦੀ ਸੁਰੱਖਿਆ ਲਈ ਵੱਡਾ ਐਲਾਨ ਕਰ ਦਿੱਤਾ ਹੈ| ਕੇਜਰੀਵਾਲ ਸਰਕਾਰ ਨੇ ਔਰਤਾਂ ਨੂੰ ਮੈਟਰੋ ਅਤੇ ਸਰਕਾਰੀ ਬੱਸਾਂ ਵਿੱਚ ਮੁਫਤ ਯਾਤਰਾ ਦੀ ਛੋਟ ਦਾ ਤੋਹਫਾ ਦਿੱਤਾ ਹੈ| ਕੇਜਰੀਵਾਲ ਨੇ ਇਸ ਗੱਲ ਦਾ ਐਲਾਨ ਕੀਤਾ ਕਿ ਮੈਟਰੋ ਅਤੇ ਬੱਸਾਂ ਵਿੱਚ ਸਫਰ ਕਰਨ ਦੌਰਾਨ ਔਰਤਾਂ ਨੂੰ ਟਿਕਟ ਨਹੀਂ ਲੈਣੀ ਹੋਵੇਗੀ| ਇਸ ਤੋਂ…

VIA PUNJAB
ਅੱਗੇ ਪੜ੍ਹੋ

ਰਾਬਰਟ ਵਾਡਰਾ ਨੂੰ ਮਿਲੀ ਵਿਦੇਸ਼ ਜਾਣ ਦੀ ਮਨਜ਼ੂਰੀ

ਰਾਬਰਟ ਵਾਡਰਾ ਨੂੰ ਮਿਲੀ ਵਿਦੇਸ਼ ਜਾਣ ਦੀ ਮਨਜ਼ੂਰੀ

ਨਵੀਂ ਦਿੱਲੀ – ਮਨੀ ਲਾਂਡਰਿੰਗ ਮਾਮਲੇ ਵਿੱਚ ਰਾਬਰਟ ਵਾਡਰਾ ਦੇ ਮਾਮਲੇ ਵਿੱਚ ਅੱਜ ਦਿੱਲੀ ਦੀ ਅਦਾਲਤ ਵਿੱਚ ਸੁਣਵਾਈ ਹੋਈ| ਰਾਬਰਟ ਵਾਡਰਾ ਨੇ ਅਦਾਲਤ ਤੋਂ ਵਿਦੇਸ਼ ਜਾਣ ਦੀ ਮਨਜ਼ੂਰੀ ਮੰਗੀ ਸੀ| ਕੋਰਟ ਨੇ ਵਾਡਰਾ ਨੂੰ ਅਮਰੀਕਾ ਅਤੇ ਨੀਦਰਲੈਂਡ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ| ਹਾਲਾਂਕਿ ਉਹ ਲੰਡਨ ਜਾਣ ਦੀ ਇਜਾਜ਼ਤ ਮੰਗ ਰਹੇ ਸਨ ਪਰ ਉਹ ਉਨ੍ਹਾਂ ਨੂੰ ਨਹੀਂ ਮਿਲੀ| ਕੋਰਟ ਦੇ ਆਦੇਸ਼ ਤੋਂ ਬਾਅਦ ਰਾਬਰਟ 6 ਹਫਤਿਆਂ ਲਈ ਵਿਦੇਸ਼ ਜਾ ਸਕਦੇ ਹਨ ਅਤੇ ਇਨ੍ਹਾਂ 6 ਹਫਤਿਆਂ…

VIA PUNJAB
ਅੱਗੇ ਪੜ੍ਹੋ

ਭਾਰਤੀ ਹਵਾਈ ਫ਼ੌਜ ਦਾ ਏ.ਐਨ.-32 ਜਹਾਜ਼ ਕ੍ਰੈਸ਼

ਭਾਰਤੀ ਹਵਾਈ ਫ਼ੌਜ ਦਾ ਏ.ਐਨ.-32 ਜਹਾਜ਼ ਕ੍ਰੈਸ਼

8 ਕਰੂ ਮੈਂਬਰਾਂ ਸਮੇਤ 13 ਲੋਕ ਸਨ ਸਵਾਰਨਵੀਂ ਦਿੱਲੀ – ਅਸਮ ਦੇ ਜੋਰਹਾਟ ਏਅਰਬੇਸ ਤੋਂ ਅਰੁਣਾਚਲ ਪ੍ਰਦੇਸ਼ ਦੇ ਮੇਨਚੁਕਾ ਲਈ ਉਡਾਣ ਭਰਨ ਵਾਲੇ ਭਾਰਤੀ ਹਵਾਈ ਫੌਜ ਦਾ ਜਹਾਜ਼ ਏ.ਆਈ.ਐੱਫ. ਏ.ਐਨ.-32 ਕ੍ਰੈਸ਼ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਤੋਂ ਪਹਿਲਾਂ ਹਵਾਈ ਫ਼ੌਜ ਦਾ ਇਹ ਵਿਸ਼ੇਸ਼ ਜਹਾਜ਼ ਕਰੀਬ 6 ਘੰਟੇ ਤੱਕ ਲਾਪਤਾ ਰਿਹਾ। ਸ਼ਾਮ ਕਰੀਬ 7 ਵਜੇ ਜਹਾਜ਼ ਦਾ ਮਲਬਾ ਮਿਲਣ ਦੀ ਖਬਰ ਸਾਹਮਣੇ ਆਈ। ਮੀਡੀਆ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਇੱਕ ਹੈਲੀਕਾਪਟਰ ਸਰਚ ਟੀਮ…

VIA PUNJAB
ਅੱਗੇ ਪੜ੍ਹੋ

ਬਿਹਾਰ ਕੈਬਨਿਟ ਦੇ ਵਿਸਥਾਰ ਦੌਰਾਨ ਭਾਜਪਾ ਨੂੰ ਕੋਈ ਨੁਮਾਇੰਦਗੀ ਨਹੀਂ

ਬਿਹਾਰ ਕੈਬਨਿਟ ਦੇ ਵਿਸਥਾਰ ਦੌਰਾਨ ਭਾਜਪਾ ਨੂੰ ਕੋਈ ਨੁਮਾਇੰਦਗੀ ਨਹੀਂ

ਮੁੱਖ ਮੰਤਰੀ ਨਿਤੀਸ਼ ਕੁਮਾਰ ਦੀ ਅਗਵਾਈ ‘ਚ 8 ਮੰਤਰੀਆਂ ਵੱਲੋਂ ਹਲਫ਼ ਪਟਨਾ – ਬਿਹਾਰ ਵਿੱਚ ਸੂਬੇ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਵੱਲੋਂ ਮੰਤਰੀ ਮੰਡਲ ਦਾ ਵਿਸਤਾਰ ਕੀਤਾ ਗਿਆ। ਖ਼ਾਸ ਗੱਲ ਇਹ ਰਹੀ ਕਿ ਇਸ ਵਿਸਤਾਰ ਵਿੱਚ ਰਾਸ਼ਟਰੀ ਜਮਹੂਰੀ ਗਠਜੋੜ ਦੀਆਂ ਸਹਿਯੋਗੀ ਪਾਰਟੀਆਂ ਭਾਰਤੀ ਜਨਤਾ ਪਾਰਟੀ ਅਤੇ ਲੋਕ ਜਨਸ਼ਕਤੀ ਪਾਰਟੀ ਨੂੰ ਜਗ੍ਹਾ ਨਹੀਂ ਮਿਲੀ। ਲੋਕ ਸਭਾ ਚੋਣਾਂ ਤੋਂ ਬਾਅਦ ਸੰਸਦ ਪਹੁੰਚੇ ਮੰਤਰੀ ਰਾਜੀਵ ਰੰਜਨ ਸਿੰਘ ਉਰਫ਼ ਲਲਨ ਸਿੰਘ, ਦਿਨੇਸ਼ ਚੰਦਰ ਯਾਦਵ ਅਤੇ ਪਸ਼ੂਪਤੀ ਕੁਮਾਰ ਪਾਰਸ ਨੇ…

VIA PUNJAB
ਅੱਗੇ ਪੜ੍ਹੋ
1 195 196 197 198 199 325