ਝਾਰਖੰਡ ‘ਚ ਮੁਕਾਬਲੇ ਦੌਰਾਨ ਚਾਰ ਨਕਸਲੀ ਢੇਰ-ਇਕ ਜਵਾਨ ਸ਼ਹੀਦ-ਚਾਰ ਜ਼ਖ਼ਮੀ

ਝਾਰਖੰਡ ‘ਚ ਮੁਕਾਬਲੇ ਦੌਰਾਨ ਚਾਰ ਨਕਸਲੀ ਢੇਰ-ਇਕ ਜਵਾਨ ਸ਼ਹੀਦ-ਚਾਰ ਜ਼ਖ਼ਮੀ

ਦੁਮਕਾ – ਝਾਰਖੰਡ ਦੇ ਦੁਮਕਾ ‘ਚ ਮਸਲੀਆ ਥਾਣਾ ਖੇਤਰ ਦੇ ਕਟਹਲੀਆ ਪਿੰਡ ਵਿੱਚ ਐਤਵਾਰ ਸਵੇਰੇ ਕਰੀਬ ਚਾਰ ਵਜੇ ਪੁਲਿਸ ਅਤੇ ਨਕਸਲੀਆਂ ਦਰਮਿਆਨ ਮੁਕਾਬਲੇ ‘ਚ ਨੀਮ ਫ਼ੌਜੀ ਬਲ ਦਾ ਇੱਕ ਜਵਾਨ ਸ਼ਹੀਦ ਹੋ ਗਿਆ। ਮੁਕਾਬਲੇ ਵਿੱਚ ਪੁਲਿਸ ਦੇ ਚਾਰ ਜਵਾਨਾਂ ਨੂੰ ਗੋਲੀ ਲੱਗੀ ਹੈ। ਜ਼ਖ਼ਮੀ ਜਵਾਨਾਂ ਦਾ ਇਲਾਜ ਸਦਰ ਹਸਪਤਾਲ ‘ਚ ਕਰਵਾਉਣ ਤੋਂ ਬਾਅਦ ਉਨ੍ਹਾਂ ਨੂੰ ਰਾਂਚੀ ਰੈਫਰ ਕਰ ਦਿੱਤਾ ਗਿਆ। ਦੁਮਕਾ ਦੇ ਐੱਸ.ਪੀ. ਵਾਈ.ਐੱਸ. ਰਮੇਸ਼ ਨੇ ਦੱਸਿਆ ਕਿ ਮੁਕਾਬਲੇ ‘ਚ ਚਾਰ ਤੋਂ ਪੰਜ ਨਕਸਲੀ ਵੀ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਹਰਿਆਣਾ ਵੱਲੋਂ ਸੂਬੇ ਦੇ ਲੋਕਾਂ ਨੂੰ ਵਿਸ਼ਵ ਸਾਈਕਲ ਦਿਵਸ ਮੌਕੇ ਸ਼ੁਭਕਾਮਨਾਵਾਂ

ਮੁੱਖ ਮੰਤਰੀ ਹਰਿਆਣਾ ਵੱਲੋਂ ਸੂਬੇ ਦੇ ਲੋਕਾਂ ਨੂੰ ਵਿਸ਼ਵ ਸਾਈਕਲ ਦਿਵਸ ਮੌਕੇ ਸ਼ੁਭਕਾਮਨਾਵਾਂ

ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਵਿਸ਼ਵ ਸਾਈਕਲ ਦਿਵਸ ਦੇ ਮੌਕੇ ‘ਤੇ ਰਾਜ ਦੇ ਲੋਕਾਂ ਨੂੰ ਸ਼ੁਭਕਾਮਨਾਵਾ ਦਿੱਤੀ ਹੈ ਅਤੇ ਉਨਾਂ ਤੋਂ ਸਾਈਕਲ ਨੂੰ ਆਪਣੀ ਰੁਟੀਨ ਵਿਚ ਸ਼ਾਮਿਲ ਕਰਨ ਦੀ ਅਪੀਲ ਕੀਤਾ ਹੈ, ਕਿਉਂਕਿ ਇਹ ਆਵਾਜਾਈ ਦਾ ਸੱਭ ਤੋਂ ਆਸਾਨ ਅਤੇ ਚੌਗਿਰਦੇ ਦੇ ਅਨੁਕੂਲ ਸਾਧਨ ਹੈ, ਜਿਸ ਵਿਚ ਯਕੀਨੀ ਤੌਰ ‘ਤੇ ਕਈ ਸਿਹਤ ਫਾਇਦੇ ਹਨ। ਵਿਸ਼ਵ ਸਾਈਕਲ ਦਿਵਸ ਦੀ ਪੂਰਵ ਸੰਧਿਆ ‘ਤੇ ਅੱਜ ਇੱਥੇ ਜਾਰੀ ਇਕ ਸੰਦੇਸ਼ ਵਿਚ ਮੁੱਖ ਮੰਤਰੀ ਨੇ ਕਿਹਾ…

VIA PUNJAB
ਅੱਗੇ ਪੜ੍ਹੋ

ਸਤੀਸ਼ ਚੰਦਰ ਵਰਮਾ ਬਣੇ ਛੱਤੀਸਗੜ੍ਹ ਦੇ ਨਵੇਂ ਐਡਵੋਕੇਟ ਜਨਰਲ

ਸਤੀਸ਼ ਚੰਦਰ ਵਰਮਾ ਬਣੇ ਛੱਤੀਸਗੜ੍ਹ ਦੇ ਨਵੇਂ ਐਡਵੋਕੇਟ ਜਨਰਲ

ਰਾਏਪੁਰ – ਛੱਤੀਸਗੜ੍ਹ ਵਿੱਚ ਐਡੀਸ਼ਨਲ ਐਡਵੋਕੇਟ ਜਨਰਲ ਸਤੀਸ਼ ਚੰਦਰ ਵਰਮਾ ਸੂਬੇ ਦੇ ਨਵੇਂ ਐਡਵੋਕੇਟ ਜਨਰਲ ਬਣਾਏ ਗਏ ਹਨ| ਉਹ ਕਨਕ ਤਿਵਾੜੀ ਦੀ ਥਾਂ ਲੈਣਗੇ| ਨਿਯੁਕਤੀ ਸੰਬੰਧੀ ਇਹ ਬਦਲਾਅ ਤਰੁੰਤ ਲਾਗੂ ਕੀਤਾ ਜਾਵੇਗਾ| ਇਸ ਨਿਯੁਕਤੀ ਦੇ ਨਾਲ ਹੀ ਐਡਵੋਕੇਟ ਜਨਰਲ ਲਈ ਲੰਬੇ ਸਮੇਂ ਤੋਂ ਚਲੀ ਆ ਰਹੀ ਖਿੱਚੋਤਾਣ ਖਤਮ ਹੋ ਗਈ ਹੈ| ਨਵੀਂ ਨਿਯੁਕਤੀ ਦੇ ਸੰਬੰਧ ਵਿੱਚ ਰਾਜਪਾਲ ਦੇ ਨਾਂ ਨਾਲ ਕਾਨੂੰਨ ਅਤੇ ਵਿਧਾਇਕ ਮਾਮਲਾ ਵਿਭਾਗ ਦੇ ਪੱਤਰ ਜਾਰੀ ਕਰ ਦਿੱਤਾ ਹੈ| ਜਿਕਰਯੋਗ ਹੈ ਕਿ ਇਸ…

VIA PUNJAB
ਅੱਗੇ ਪੜ੍ਹੋ

ਪੁਲਵਾਮਾ ਮੁਕਾਬਲੇ ਵਿੱਚ ਮਾਰੇ ਗਏ ਅੱਤਵਾਦੀਆਂ ਵਿੱਚ ਇਕ ਪਾਕਿਸਤਾਨੀ

ਪੁਲਵਾਮਾ ਮੁਕਾਬਲੇ ਵਿੱਚ ਮਾਰੇ ਗਏ ਅੱਤਵਾਦੀਆਂ ਵਿੱਚ ਇਕ ਪਾਕਿਸਤਾਨੀ

ਸ਼੍ਰੀਨਗਰ – ਜੰਮੂ-ਕਸ਼ਮੀਰ ਪੁਲੀਸ ਨੇ ਅੱਜ ਕਿਹਾ ਕਿ ਪੁਲਵਾਮਾ ਵਿੱਚ ਮੁਕਾਬਲੇ ਵਿੱਚ ਢੇਰ ਕੀਤੇ ਗਏ 2 ਅੱਤਵਾਦੀਆਂ ਵਿੱਚੋਂ ਇਕ ਪਾਕਿਸਤਾਨੀ ਸੀ| ਇਨ੍ਹਾਂ ਦੋਹਾਂ ਹੀ ਅੱਤਵਾਦੀਆਂ ਦਾ ਸੰਬੰਧ ਜੈਸ਼-ਏ-ਮੁਹੰਮਦ ਨਾਲ ਸੀ| ਜੰਮੂ-ਕਸ਼ਮੀਰ ਦੇ ਸ਼ੋਪੀਆਂ ਅਤੇ ਪੁਲਵਾਮਾ ਜ਼ਿਲਿਆਂ ਵਿੱਚ 2 ਵੱਖ-ਵੱਖ ਮੁਕਾਬਲਿਆਂ ਵਿੱਚ 4 ਅੱਤਵਾਦੀਆਂ ਅਤੇ ਉਨ੍ਹਾਂ ਦੇ ਇਕ ਸਾਥੀ ਨੂੰ ਢੇਰ ਕਰ ਦਿੱਤਾ ਗਿਆ| ਪੁਲੀਸ ਨੇ ਇਕ ਬੁਲਾਰੇ ਨੇ ਦੱਸਿਆ ਕਿ ਦੱਖਣ ਕਸ਼ਮੀਰ ਦੇ ਅਵੰਤੀਪੁਰਾ ਇਲਾਕੇ ਵਿੱਚ ਮੀਦੂਰਾ ਵਿੱਚ ਹੋਏ ਮੁਕਾਬਲੇ ਵਿੱਚ ਮਾਰੇ ਗਏ ਅੱਤਵਾਦੀਆਂ ਵਿੱਚੋਂ…

VIA PUNJAB
ਅੱਗੇ ਪੜ੍ਹੋ

ਸੋਨੀਆ ਗਾਂਧੀ ਬਣੇ ਰਹਿਣਗੇ ਕਾਂਗਰਸ ਸੰਸਦੀ ਦਲ ਦੇ ਆਗੂ

ਸੋਨੀਆ ਗਾਂਧੀ ਬਣੇ ਰਹਿਣਗੇ ਕਾਂਗਰਸ ਸੰਸਦੀ ਦਲ ਦੇ ਆਗੂ

12 ਕਰੋੜ ਵੋਟਰਾਂ ਦਾ ਕੀਤਾ ਧੰਨਵਾਦ ਨਵੀਂ ਦਿੱਲੀ – ਲੋਕ ਸਭਾ ਚੋਣਾਂ ਵਿੱਚ ਕਰਾਰੀ ਹਾਰ ਦੇ ਬਾਵਜੂਦ ਕਾਂਗਰਸ ਦੇ 52 ਸੰਸਦ ਮੈਂਬਰ ਲੋਕ ਸਭਾ ਵਿੱਚ ਬੈਠਣਗੇ। ਇਨ੍ਹਾਂ ਸੰਸਦ ਮੈਂਬਰਾਂ ਦੀ ਆਗੂ ਸੋਨੀਆ ਗਾਂਧੀ ਹੋਵੇਗੀ। ਸ਼ਨਿੱਚਰਵਾਰ ਨੂੰ ਦਿੱਲੀ ਵਿਖੇ ਹੋਈ ਕਾਂਗਰਸ ਸੰਸਦੀ ਪਾਰਟੀ ਦੀ ਬੈਠਕ ਵਿੱਚ ਸੋਨੀਆ ਗਾਂਧੀ ਨੂੰ ਇੱਕ ਵਾਰੀ ਫਿਰ ਸੰਸਦੀ ਪਾਰਟੀ ਦੀ ਆਗੂ ਚੁਣ ਲਿਆ ਗਿਆ ਹੈ। ਸੂਤਰਾਂ ਅਨੁਸਾਰ ਬੈਠਕ ਵਿੱਚ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਸੰਸਦੀ ਪਾਰਟੀ ਦੇ ਆਗੂ ਲਈ ਸੋਨੀ…

VIA PUNJAB
ਅੱਗੇ ਪੜ੍ਹੋ

52 ਸੰਸਦ ਮੈਂਬਰ ਹੀ ਭਾਜਪਾ ਨਾਲ ਲੜਨ ਲਈ ਕਾਫ਼ੀ : ਰਾਹੁਲ ਗਾਂਧੀ

52 ਸੰਸਦ ਮੈਂਬਰ ਹੀ ਭਾਜਪਾ ਨਾਲ ਲੜਨ ਲਈ ਕਾਫ਼ੀ : ਰਾਹੁਲ ਗਾਂਧੀ

ਨਵੀਂ ਦਿੱਲੀ- ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਪਹਿਲੀ ਵਾਰ ਸ਼ਨਿੱਚਰਵਾਰ ਨੂੰ ਨਰਿੰਦਰ ਮੋਦੀ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਿਆ। ਪਾਰਟੀ ਦੇ ਲੋਕ ਸਭਾ ਮੈਂਬਰਾਂ ਨੂੰ ਸੰਘਰਸ਼ ਦਾ ਮੰਤਰ ਦਿੰਦੇ ਹੋਏ ਕਾਂਗਰਸ ਪ੍ਰਧਾਨ ਨੇ ਨਵੇਂ ਚੁਣੇ ਗਏ ਲੋਕ ਸਭਾ ਮੈਂਬਰਾਂ ਦੀ ਪਹਿਲੀ ਬੈਠਕ ਵਿੱਚ ਕਿਹਾ ਕਿ ਹਰੇਕ ਵਿਅਕਤੀ ਨੂੰ ਯਾਦ ਰੱਖਣਾ ਚਾਹੀਦੈ ਕਿ ਇਹ ਲੜਾਈ ਸੰਵਿਧਾਨ ਬਚਾਉਣ ਲਈ ਹੈ। ਕਾਂਗਰਸ ਦੇ 52 ਐੱਮ.ਪੀ. ਹੀ ਭਾਜਪਾ ਨਾਲ ਇੰਚ-ਇੰਚ ਦੀ ਲੜਾਈ ਲੜਨ ਲਈ ਕਾਫ਼ੀ ਹਨ। ਬੈਠਕ ਵਿੱਚ ਕਾਂਗਰਸ ਪ੍ਰਧਾਨ ਨੇ…

VIA PUNJAB
ਅੱਗੇ ਪੜ੍ਹੋ

ਰੇਲਵੇ ਦਾ ਆਧੁਨਿਕੀਕਰਨ ਹੋਵੇਗੀ ਪਿਊਸ਼ ਗੋਇਲ ਦੀ ਪਹਿਲ

ਰੇਲਵੇ ਦਾ ਆਧੁਨਿਕੀਕਰਨ ਹੋਵੇਗੀ ਪਿਊਸ਼ ਗੋਇਲ ਦੀ ਪਹਿਲ

ਨਵੀਂ ਦਿੱਲੀ – ਪਿਊਸ਼ ਗੋਇਲ ਨੂੰ ਇੱਕ ਵਾਰ ਫਿਰ ਰੇਲ ਮੰਤਰਾਲੇ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਆਪਣੇ ਦੂਜੇ ਕਾਰਜਕਾਲ ’ਚ ਉਹ ਸੁਰੱਖਿਆ, ਕਿਰਾਏ ’ਚ ਵਾਧੇ ਬਿਨਾਂ ਮਾਲੀਆ ਇਕੱਠਾ ਕਰਨ, ਰੇਲ ਪੱਟੜੀਆਂ ਦਾ ਮੁੜ ਨਿਰਮਾਣ, ਆਧੁਨਿਕੀਕਰਨ ਅਤੇ ਅਤਿ-ਆਧੁਨਿਕ ਰੇਲ ਬੋਗੀਆਂ ਦੇ ਉਤਪਾਦਨ ’ਚ ਵਾਧਾ ਕਰਨ ਦੀ ਦਿਸ਼ਾ ਵੱਲ ਕਦਮ ਚੁੱਕ ਸਕਦੇ ਹਨ। ਅਧਿਕਾਰਤ ਸੂਤਰਾਂ ਨੇ ਅੱਜ ਦੱਸਿਆ ਕਿ ਸ੍ਰੀ ਗੋਇਲ ਦੇ ਪਿਛਲੇ ਕਾਰਜਕਾਲ ’ਚ ਰੇਲਵੇ ’ਚ ਸਭ ਤੋਂ ਘੱਟ ਹਾਦਸੇ ਹੋਏ ਸਨ ਅਤੇ ਉਹ ਹਮੇਸ਼ਾ ਇਸ…

VIA PUNJAB
ਅੱਗੇ ਪੜ੍ਹੋ

ਪ੍ਰਧਾਨ ਮੰਤਰੀ ਵੱਲੋਂ ਬਿਮਸਟਿਕ ਮੁਲਕਾਂ ਦੇ ਆਗੂਆਂ ਨਾਲ ਮੀਟਿੰਗਾਂ

ਪ੍ਰਧਾਨ ਮੰਤਰੀ ਵੱਲੋਂ ਬਿਮਸਟਿਕ ਮੁਲਕਾਂ ਦੇ ਆਗੂਆਂ ਨਾਲ ਮੀਟਿੰਗਾਂ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ੍ਰੀਲੰਕਾ ਦੇ ਰਾਸ਼ਟਰਪਤੀ ਮੈਤਰੀਪਾਲ ਸਿਰੀਸੇਨਾ, ਨੇਪਾਲ ਦੇ ਪ੍ਰਧਾਨ ਮੰਤਰੀ ਕੇਪੀ ਸ਼ਰਮਾ ਓਲੀ ਅਤੇ ਭੂਟਾਨ ਦੇ ਪ੍ਰਧਾਨ ਮੰਤਰੀ ਲੋਟੇ ਸ਼ੇਰਿੰਗ ਨਾਲ ਵੱਖ ਵੱਖ ਮੀਟਿੰਗਾਂ ਕੀਤੀਆਂ ਅਤੇ ਉਨ੍ਹਾਂ ਨਾਲ ਦੁਵੱਲੇ ਰਿਸ਼ਤੇ ਹੋਰ ਮਜ਼ਬੂਤ ਕਰਨ ਬਾਰੇ ਚਰਚਾ ਕੀਤੀ। ਪ੍ਰਧਾਨ ਮੰਤਰੀ ਵਜੋਂ ਆਪਣੇ ਦੂਜੇ ਕਾਰਜਕਾਲ ਦੀ ਸਹੁੰ ਚੁੱਕਣ ਤੋਂ ਇੱਕ ਦਿਨ ਬਾਅਦ ਸ੍ਰੀ ਮੋਦੀ ਨੇ ਬੰਗਲਾਦੇਸ਼ ਦੇ ਰਾਸ਼ਟਰਪਤੀ ਅਬਦੁਲ ਹਾਮਿਦ ਅਤੇ ਮੌਰੀਸ਼ਸ ਦੇ ਪ੍ਰਧਾਨ ਮੰਤਰੀ ਪ੍ਰਵਿੰਦ ਜਗਨਨਾਥ ਨਾਲ ਵੀ ਚਰਚਾ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਰਾਜਪਾਲ ਨੇ ਹਰਿਆਣਾ ਤੋਂ ਤਿੰਨ ਸਾਂਸਦ ਨੂੰ ਮੰਤਰੀ ਬਣਾਉਣ ‘ਤੇ ਖੁਸ਼ੀ ਜਾਹਿਰ ਕੀਤੀ

ਹਰਿਆਣਾ ਦੇ ਰਾਜਪਾਲ ਨੇ ਹਰਿਆਣਾ ਤੋਂ ਤਿੰਨ ਸਾਂਸਦ ਨੂੰ ਮੰਤਰੀ ਬਣਾਉਣ ‘ਤੇ ਖੁਸ਼ੀ ਜਾਹਿਰ ਕੀਤੀ

ਚੰਡੀਗੜ – ਹਰਿਆਣਾ ਦੇ ਰਾਜਪਾਲ ਸਤਯਦੇਵ ਨਰਾਇਣ ਆਰਿਆ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਦੇਸ਼ ਦਾ ਮੁੜ ਪ੍ਰਧਾਨ ਮੰਤਰੀ ਬਨਣ ‘ਤੇ ਵਧਾਈ ਦਿੱਤੀ ਹੈ| ਉਨਾਂ ਨੇ ਕਿਹਾ ਕਿ ਦੇਸ਼ ਦੀ ਜਨਤਾ ਨੇ ਨਰੇਂਦਰ ਮੋਦੀ ਨੂੰ ਪ੍ਰਧਾਨ ਮੰਤਰੀ ਬਣਾ ਕੇ ਦੇਸ਼ ਦੀ ਅਗਵਾਈ ਕਰਨ ਦਾ ਮੁੜ ਮੌਕਾ ਪ੍ਰਦਾਨ ਕੀਤਾ ਹੈ| ਉਨਾਂ ਦੇ ਪ੍ਰਧਾਨ ਮੰਤਰੀ ਬਨਣ ਨਾਲ ਦੇਸ਼ ਪਹਿਲਾਂ ਦੀ ਤਰਾ ਭਵਿੱਖ ਵਿਚ ਵੀ ਅਭੂਤਪੂਰਵ ਪ੍ਰਗਤੀ ਕਰੇਗਾ ਜਿਸ ਨਾਲ ਦੇਸ਼ ਦੇਸ਼ ਦਾ ਵਿਸ਼ਵ ਵਿਚ ਹੋਰ ਸਨਮਾਨ ਵਧੇਗਾ|ਉਨਾਂ…

VIA PUNJAB
ਅੱਗੇ ਪੜ੍ਹੋ

ਕੇਂਦਰੀ ਮੰਤਰੀਆਂ ਨੂੰ ਮੰਤਰਾਲਿਆਂ ਦੀ ਵੰਡ ਸ਼ਹੀਦਾਂ ਦੇ ਬੱਚਿਆਂ ਦੇ ਵਜ਼ੀਫੇ ‘ਚ ਵਾਧਾ

ਕੇਂਦਰੀ ਮੰਤਰੀਆਂ ਨੂੰ ਮੰਤਰਾਲਿਆਂ ਦੀ ਵੰਡ ਸ਼ਹੀਦਾਂ ਦੇ ਬੱਚਿਆਂ ਦੇ ਵਜ਼ੀਫੇ ‘ਚ ਵਾਧਾ

ਅਮਿਤ ਸ਼ਾਹ ਹੱਥ ਗ੍ਰਹਿ ਮੰਤਰਾਲੇ ਦੀ ਕਮਾਨ ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੂਸਰੇ ਕਾਰਜਕਾਲ ਦੀ ਪਹਿਲੀ ਕੈਬਨਿਟ ਮੀਟਿੰਗ ‘ਚ ਇੱਕ ਵੱਡਾ ਫ਼ੈਸਲਾ ਲਿਆ ਗਿਆ। ਮੀਟਿੰਗ ਵਿੱਚ ਲਏ ਗਏ ਫ਼ੈਸਲੇ ਅਨੁਸਾਰ, ਸ਼ਹੀਦਾਂ ਦੇ ਬੱਚਿਆਂ ਨੂੰ ਪ੍ਰਧਾਨ ਮੰਤਰੀ ਸਕਾਲਰਸ਼ਿਪ ਦਿੱਤੀ ਜਾਵੇਗੀ। ਪ੍ਰਧਾਨ ਮੰਤਰੀ ਨੇ ਸਕਾਲਰਸ਼ਿਪ ਦੀ ਰਾਸ਼ੀ 2000 ਤੋਂ 2500 (ਲੜਕਿਆਂ ਦੇ ਲਈ) ਅਤੇ 2250 ਤੋਂ 3000 (ਲੜਕੀਆਂ ਦੇ ਲਈ) ਕਰਨ ਨੂੰ ਮਨਜ਼ੂਰੀ ਦਿੱਤੀ ਹੈ। ਇਸ ਤੋਂ ਪਹਿਲਾਂ ਕੇਂਦਰੀ ਕੈਬਨਿਟ ਮੰਤਰੀਆਂ ਨੂੰ ਮਹਿਕਮੇ ਵੰਡੇ…

VIA PUNJAB
ਅੱਗੇ ਪੜ੍ਹੋ
1 196 197 198 199 200 325