ਭਾਰਤੀ ਜਲ ਸੈਨਾ ਦੀ ਕਮਾਨ ਕਰਮਬੀਰ ਸਿੰਘ ਹੱਥ

ਭਾਰਤੀ ਜਲ ਸੈਨਾ ਦੀ ਕਮਾਨ ਕਰਮਬੀਰ ਸਿੰਘ ਹੱਥ

ਨਵੀਂ ਦਿੱਲੀ – ਐਡਮਿਰਲ ਕਰਮਬੀਰ ਸਿੰਘ ਨੇ ਅੱਜ ਚੀਫ਼ ਆਫ਼ ਦ ਨੇਵਲ ਸਟਾਫ ਯਾਨੀ ਨੇਵੀ ਚੀਫ਼ ਦਾ ਅਹੁਦਾ ਸੰਭਾਲ ਲਿਆ ਹੈ। ਆਪਣੇ ਕਾਰਜਕਾਰ ਸੰਭਾਲਣ ਤੋਂ ਬਾਅਦ ਐਡਮਿਰਲ ਕਰਮਬੀਰ ਨੇ ਕਿਹਾ ਕਿ ਇੰਡੀਅਨ ਨੇਵੀ ਹਰ ਰੋਜ਼ ਨਵੀਆਂ ਉਚਾਈਆਂ ਨੂੰ ਛੂਹ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਨੇਵੀ ਨੂੰ ਸ਼ਕਤੀਸ਼ਾਲੀ ਬਣਾਉਣਾ ਉਨ੍ਹਾਂ ਦਾ ਸਭ ਤੋਂ ਮੁੱਖ ਮਕਸਦ ਹੈ। ਕਰਮਬੀਰ ਸਿੰਘ ਦੇ ਕਾਰਜਕਾਰ ਸੰਭਾਲਣ ਤੋਂ ਪਹਿਲਾਂ ਇਸ ਅਹੁਦੇ ‘ਤੇ ਸੁਨੀਲ ਲਾਂਬਾ ਸਨ।

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਹਰਿਆਣਾ ਵੱਲੋਂ ਸੂਬਾ ਵਾਸੀਆਂ ਨੂੰ ਤੰਬਾਕੂ ਦੀ ਵਰਤੋਂ ਨਾ ਕਰਨ ਦੀ ਅਪੀਲ

ਮੁੱਖ ਮੰਤਰੀ ਹਰਿਆਣਾ ਵੱਲੋਂ ਸੂਬਾ ਵਾਸੀਆਂ ਨੂੰ ਤੰਬਾਕੂ ਦੀ ਵਰਤੋਂ ਨਾ ਕਰਨ ਦੀ ਅਪੀਲ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਵਿਸ਼ਵ ਤੰਬਾਕੂ ਰੋਕੂ ਦਿਵਸ ਦੇ ਮੌਕੇ ‘ਤੇ ਸੂਬਾ ਵਾਸੀਆਂ ਤੋਂ ਅਪੀਲ ਕਰਦੇ ਹੋਏ ਕਿਹਾ ਕਿ – ‘ਆਓ ਵਿਸ਼ਵ ਤੰਬਾਕੂ ਰੋਕੂ ਦਿਵਸ ਦੇ ਮੌਕੇ ‘ਤੇ ਅਸੀਂ ਸੁੰਹ ਲਈਏ ਕਿ ਨਾ ਨਸ਼ਾ ਕਰਾਂਗੇ, ਨਾ ਨਸ਼ਾ ਕਰਨ ਦੇਵਾਂਗੇ’। ਅੱਜ ਇੱਥੇ ਜਾਰੀ ਸੰਦੇਸ਼ ਵਿਚ ਮੁੱਖ ਮੰਤਰੀ ਨੇ ਕਿਹਾ ਕਿ ‘ਆਮ ਜਨਤਾ ਵਿਚ ਤੰਬਾਕੂਨੋਸ਼ੀ ਦਾ ਵੱਧਦੀ ਆਦਤ ਸਮਾਜ ਨੂੰ ਹਨੇਰੇ ਵੱਲ ਧੱਕਦੀ ਜਾ ਰਹੀ ਹੈ, ਜਿਸ ਦਾ ਇਸ ਮਾਤਰ ਉਪਾਏ…

VIA PUNJAB
ਅੱਗੇ ਪੜ੍ਹੋ

ਨਵੀਂ ਸਰਕਾਰ ਲਈ ਸੁਰੱਖਿਆ ਹੋਵੇਗੀ ਸਿਖਰਲੀ ਤਰਜੀਹ: ਮੋਦੀ

ਨਵੀਂ ਸਰਕਾਰ ਲਈ ਸੁਰੱਖਿਆ ਹੋਵੇਗੀ ਸਿਖਰਲੀ ਤਰਜੀਹ: ਮੋਦੀ

ਨਵੀਂ ਦਿੱਲੀ – ਨਰਿੰਦਰ ਮੋਦੀ ਨੇ ਦੂਜੀ ਵਾਰ ਪ੍ਰਧਾਨ ਮੰਤਰੀ ਵਜੋਂ ਹਲਫ਼ ਲੈਣ ਤੋਂ ਪਹਿਲਾਂ ਅੱਜ ਮਹਾਤਮਾ ਗਾਂਧੀ ਤੇ ਅਟਲ ਬਿਹਾਰੀ ਵਾਜਪਾਈ ਨੂੰ ਸ਼ਰਧਾਂਜਲੀ ਦਿੱਤੀ ਤੇ ਕੌਮੀ ਜੰਗੀ ਯਾਦਗਾਰ ’ਤੇ ਸ਼ਹੀਦਾਂ ਨੂੰ ਮੱਥਾ ਟੇਕਿਆ। ਸ੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਦੀ ਨਵੀਂ ਸਰਕਾਰ ਦੀ ਸਿਖਰਲੀ ਤਰਜੀਹ ਸੁਰੱਖਿਆ ਰਹੇਗੀ। ਉਨ੍ਹਾਂ ਕਿਹਾ ਕਿ ਰਾਸ਼ਟਰ ਪਿਤਾ, ਵਾਜਪਾਈ ਤੇ ਸ਼ਹੀਦਾਂ ਦੇ ਆਦਰਸ਼ ਨਵੀਂ ਸਰਕਾਰ ਨੂੰ ਗਰੀਬਾਂ, ਹੱਕਾਂ ਤੇ ਸਹੂਲਤਾਂ ਤੋਂ ਵਾਂਝੇ ਤੇ ਹਾਸ਼ੀਏ ’ਤੇ ਧੱਕੇ ਲੋਕਾਂ ਦੇ ਜੀਵਨ ਤੇ…

VIA PUNJAB
ਅੱਗੇ ਪੜ੍ਹੋ

ਈ. ਡੀ. ਦੇ ਸਾਹਮਣੇ ਫਿਰ ਪੇਸ਼ ਹੋਏ ਰਾਬਰਟ ਵਾਡਰਾ

ਈ. ਡੀ. ਦੇ ਸਾਹਮਣੇ ਫਿਰ ਪੇਸ਼ ਹੋਏ ਰਾਬਰਟ ਵਾਡਰਾ

ਨਵੀਂ ਦਿੱਲੀ – ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਜੀਜੇ ਰਾਬਰਟ ਵਾਡਰਾ ਵਿਦੇਸ਼ ਵਿੱਚ ਕਥਿਤ ਗੈਰ-ਕਾਨੂੰਨੀ ਜਾਇਦਾਦ ਦੀ ਖਰੀਦਦਾਰੀ ਨਾਲ ਜੁੜੇ ਧਨ ਸੋਧ ਮਾਮਲੇ ਵਿੱਚ ਅੱਜ ਇਨਫੋਰਸਮੈਂਟ ਡਾਇਰੈਕਟੋਰੇਟ ਦੇ ਸਾਹਮਣੇ ਪੇਸ਼ ਹੋਏ| ਵਾਡਰਾ ਦੀ ਪਤਨੀ ਅਤੇ ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਨੇ ਸਵੇਰੇ ਕਰੀਬ 10.30 ਵਜੇ ਉਨ੍ਹਾਂ ਨੂੰ ਇੱਥੇ ਇੰਡੀਆ ਗੇਟ ਨੇੜੇ ਏਜੰਸੀ ਦੇ ਦਫ਼ਤਰ ਦੇ ਬਾਹਰ ਛੱਡਿਆ| ਵਾਡਰਾ ਨੂੰ ਮਾਮਲੇ ਦੇ ਜਾਂਚ ਅਧਿਕਾਰੀ ਦੇ ਸਾਹਮਣੇ ਬਿਆਨ ਦੇਣ ਲਈ ਬੁਲਾਇਆ ਗਿਆ ਸੀ, ਜਿੱਥੇ ਧਨ ਸੋਧ ਰੋਕਥਾਮ ਐਕਟ…

VIA PUNJAB
ਅੱਗੇ ਪੜ੍ਹੋ

ਮੋਦੀ ਨੇ ਦੂਜੀ ਵਾਰ ਸੰਭਾਲੀ ਦੇਸ਼ ਦੀ ਕਮਾਨ

ਮੋਦੀ ਨੇ ਦੂਜੀ ਵਾਰ ਸੰਭਾਲੀ ਦੇਸ਼ ਦੀ ਕਮਾਨ

ਨਵੀਂ ਦਿੱਲੀ – ਦੇਸ਼ ਵਿਦੇਸ਼ ਦੇ ਕਰੀਬ 8 ਹਜ਼ਾਰ ਮਹਿਮਾਨਾਂ ਦੀ ਹਾਜ਼ਰੀ ’ਚ ਨਰਿੰਦਰ ਮੋਦੀ ਨੇ ਲਗਾਤਾਰ ਦੂਜੀ ਵਾਰ ਪ੍ਰਧਾਨ ਮੰਤਰੀ ਵਜੋਂ ਅੱਜ ਮੁਲਕ ਦੀ ਕਮਾਨ ਸੰਭਾਲ ਲਈ ਹੈ। ਹਲਫ਼ਦਾਰੀ ਸਮਾਗਮ ’ਚ ਉਨ੍ਹਾਂ ਨਾਲ ਭਾਜਪਾ ਦੇ ਪ੍ਰਧਾਨ ਅਮਿਤ ਸ਼ਾਹ, ਰਾਜਨਾਥ ਸਿੰਘ, ਨਿਤਿਨ ਗਡਕਰੀ ਅਤੇ ਸਾਬਕਾ ਵਿਦੇਸ਼ ਸਕੱਤਰ ਐਸ ਜੈਸ਼ੰਕਰ ਨੇ ਵੀ ਸਹੁੰ ਚੁੱਕੀ। ਉਂਜ ਮੰਤਰੀ ਮੰਡਲ ’ਚ 24 ਆਗੂਆਂ ਨੂੰ ਕੈਬਨਿਟ ਮੰਤਰੀ ਬਣਾਇਆ ਗਿਆ ਹੈ ਜਦਕਿ 24 ਹੋਰਨਾਂ ਨੂੰ ਰਾਜ ਮੰਤਰੀ ਦਾ ਦਰਜਾ ਦਿੱਤਾ ਗਿਆ…

VIA PUNJAB
ਅੱਗੇ ਪੜ੍ਹੋ

ਹਿਸਾਰ ਵਿਚ ਇੰਟੀਗ੍ਰੇਟੇਡ ਏਵਿਏਸ਼ਨ ਹਬ ਤਿਆਰ ਕੀਤਾ ਜਾਵੇਗਾ – ਮੁੱਖ ਮੰਤਰੀ

ਹਿਸਾਰ ਵਿਚ ਇੰਟੀਗ੍ਰੇਟੇਡ ਏਵਿਏਸ਼ਨ ਹਬ ਤਿਆਰ ਕੀਤਾ ਜਾਵੇਗਾ – ਮੁੱਖ ਮੰਤਰੀ

ਚੰਡੀਗੜ – ਹਰਿਆਣਾ ਦੇ ਹਿਸਾਰ ਵਿਚ ਇੰਟੀਗ੍ਰੇਟੇਡ ਏਵਿਏਸ਼ਨ ਹਬ ਪੜਾਅਵਾਰ ਢੰਗ ਨਾਲ ਤਿਆਰ ਕੀਤਾ ਜਾਵੇਗਾ ਅਤੇ ਜਨਵਰੀ, 2021 ਤਕ 10,000 ਫੁੱਟ ਦੀ ਹਵਾਈ ਪੱਟੀ ਤਿਆਰ ਕਰ ਦਿੱਤੀ ਜਾਵੇਗੀ, ਜਿਸ ਵਿਚ ਏ-320 ਅਤੇ ਬੋਇੰਗ 737 ਹਵਾਈ ਜਹਾਜ ਉਤਰੇ ਜਾ ਸਕਣਗੇ| ਇਸ ਤੋਂ ਇਲਾਵਾ, ਹਿਸਾਰ ਏਅਰਪੋਰਟ ਨੂੰ ਮਾਰਚ, 2024 ਤਕ ਚਾਲੂ ਕਰਨ ਲਈ ਪੂਰੀ ਤਰਾਂ ਨਾਲ ਤਿਆਰ ਕਰ ਲਿਆ ਜਾਵੇਗਾ ਤਾਂ ਉੱਥੇ, ਹਿਸਾਰ ਵਿਚ ਇਕ ਵੱਡਾ ਫਲਾਇੰਗ ਸਕੂਲ ਵੀ ਸਥਾਪਿਤ ਕੀਤਾ ਜਾਵੇਗਾ, ਜਿਸ ਵਿਚ ਲਗਭਗ 100 ਪਾਇਲਟਾਂ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਨੇ ਕਿਸਾਨਾਂ ਨਾਲ ਸਿੱਧੀ ਗਲਬਾਤ ਕੀਤੀ

ਮੁੱਖ ਮੰਤਰੀ ਨੇ ਕਿਸਾਨਾਂ ਨਾਲ ਸਿੱਧੀ ਗਲਬਾਤ ਕੀਤੀ

ਚੰਡੀਗੜ – ਭਾਵੀ ਪੀੜੀ ਲਈ ਪਾਣੀ ਦੀ ਬੱਚਤ ਯਕੀਨੀ ਕਰਨ ਦੀ ਦਿਸ਼ਾ ਵਿਚ ਕਦਮ ਚੁੱਕਣ ਲਈ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਦੇਸ਼ ਦੇ ਅਜਿਹੇ ਪਹਿਲੇ ਮੁੱਖ ਮੰਤਰੀ ਬਣ ਗਏ ਹਨ, ਜਿੰਨੇ ਨੇ ਝੌਨੇ ਦੀ ਵੱਧ ਬਿਜਾਈ ਕਰਨ ਵਾਲੇ ਜਿਲਿਆਂ ਦੇ 50,000 ਹੈਕਟੇਅਰ ਖੇਤਰ ਵਿਚ ਝੌਨੇ ਦੀ ਫਸਲ ਦੀ ਥਾਂ ਮੱਕੀ, ਅਹਿਹਰ ਤੇ ਹੋਰ ਫਸਲਾਂ ਦੀ ਬਿਜਾਈ ਲਈ ‘ਫਸਲ ਵਿਵਿਧੀਕਰਣ ਪਾਇਲਟ ਯੋਜਨਾ’ ਦੀ ਸ਼ੁਰੂਆਤ ਕਰ ਦੇਸ਼ ਦੇ ਸਾਹਮਣੇ ਜਲ ਹੀ ਜੀਵਨ ਹੈ ਦਾ ਇਕ ਅਨੋਖੀ…

VIA PUNJAB
ਅੱਗੇ ਪੜ੍ਹੋ

ਸ੍ਰੀ ਮੋਦੀ ਅਤੇ 65 ਮੰਤਰੀ ਰਾਸ਼ਟਰਪਤੀ ਭਵਨ ਵਿਖੇ ਅੱਜ ਲੈਣਗੇ ਹਲਫ਼

ਸ੍ਰੀ ਮੋਦੀ ਅਤੇ 65 ਮੰਤਰੀ ਰਾਸ਼ਟਰਪਤੀ ਭਵਨ ਵਿਖੇ ਅੱਜ ਲੈਣਗੇ ਹਲਫ਼

6 ਹਜ਼ਾਰ ਅਹਿਮ ਮਹਿਮਾਨ ਭਰਨਗੇ ਹਾਜ਼ਰੀ ਨਵੀਂ ਦਿੱਲੀ – ਭਾਰਤ ਦੇ ਨਾਮਜ਼ਦ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਦਾਮੋਦਰਦਾਸ ਮੋਦੀ ਆਪਣੇ ਮੰਤਰੀ ਮੰਡਲ ਸਮੇਤ ਭਲਕੇ ਵੀਰਵਾਰ 30 ਮਈ ਨੂੰ ਸ਼ਾਮੀ 7 ਵਜੇ ਰਾਸ਼ਟਰਪਤੀ ਭਵਨ ਵਿਖੇ ਆਪਣੇ ਅਹੁਦੇ ਅਤੇ ਭੇਦ ਗੁਪਤ ਰੱਖਣ ਦਾ ਹਲਫ਼ ਲੈਣਗੇ। ਇਹ ਅਟਕਲਾਂ ਲਗਾਈਆਂ ਜਾ ਰਹੀਆਂ ਹਨ ਕਿ ਸ੍ਰੀ ਮੋਦੀ ਦੇ ਨਾਲ 65 ਮੰਤਰੀ ਵੀ ਸਹੁੰ ਚੁੱਕਣਗੇ। ਕੇਂਦਰੀ ਮੰਤਰੀ ਬਣਾਏ ਜਾਣ ਵਾਲੇ ਆਗੂਆਂ ਵਿੱਚ ਸ੍ਰੀ ਅਮਿਤ ਸ਼ਾਹ, ਸ੍ਰੀ ਰਾਜਨਾਥ ਸਿੰਘ, ਸ੍ਰੀ ਨਿਤਿਨ ਗਡਕਰੀ, ਨਿਰਮਲਾ…

VIA PUNJAB
ਅੱਗੇ ਪੜ੍ਹੋ

ਨਵੀਨ ਪਟਨਾਇਕ ਨੇ ਓਡੀਸ਼ਾ ਅਤੇ ਪੇਮਾ ਖਾਂਡੂ ਨੇ ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

ਨਵੀਨ ਪਟਨਾਇਕ ਨੇ ਓਡੀਸ਼ਾ ਅਤੇ ਪੇਮਾ ਖਾਂਡੂ ਨੇ ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

ਨਵੀਂ ਦਿੱਲੀ – ਬੀਜੂ ਜਨਤਾ ਦਲ ਦੇ ਮੁਖੀ ਨਵੀਨ ਪਟਨਾਇਕ ਨੇ ਅੱਜ ਪੰਜਵੀਂ ਵਾਰ ਓਡੀਸ਼ਾ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ। ਇਸ ਤੋਂ ਇਲਾਵਾ ਪੇਮਾ ਖਾਂਡੂ ਨੇ ਅੱਜ ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਹਲਫ਼ ਲਿਆ ਹੈ। ਖਾਂਡੂ ਨੂੰ ਦੋਰਜੀ ਖਾਂਡੂ ਰਾਜ ਕਨਵੈੱਨਸ਼ਨ ਸੈਂਟਰ ਵਿਖੇ ਇੱਕ ਸਮਾਰੋਹ ਦੌਰਾਨ ਰਾਜਪਾਲ ਬ੍ਰਿਗੇਡੀਅਰ (ਸੇਵਾਮੁਕਤ) ਬੀ. ਡੀ. ਮਿਸ਼ਰਾ ਨੇ ਅਹੁਦੇ ਦੀ ਸਹੁੰ ਚੁਕਾਈ।

VIA PUNJAB
ਅੱਗੇ ਪੜ੍ਹੋ

ਮੋਦੀ ਨੇ ਪ੍ਰਣਬ ਮੁਖਰਜੀ ਨੂੰ ਮਿਲ ਕੇ ਆਸ਼ੀਰਵਾਦ ਲਿਆ

ਮੋਦੀ ਨੇ ਪ੍ਰਣਬ ਮੁਖਰਜੀ ਨੂੰ ਮਿਲ ਕੇ ਆਸ਼ੀਰਵਾਦ ਲਿਆ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੂੰ ਮਿਲ ਕੇ ਉਨ੍ਹਾਂ ਤੋਂ ਆਸ਼ੀਰਵਾਦ ਲਿਆ। ਮੋਦੀ ਜੋ ਦੂਜੀ ਵਾਰ 30 ਮਈ ਨੂੰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕ ਰਹੇ ਹਨ, ਨੇ ਸ੍ਰੀ ਮੁਖਰਜੀ ਨੂੰ ਇੱਕ ਰਾਜਨੀਤੀਵਾਨ ਅਤੇ ਤਜਰਬੇਕਾਰ ਆਗੂ ਕਹਿ ਕੇ ਉਨ੍ਹਾਂ ਦੀ ਪ੍ਰਸ਼ੰਸਾ ਕੀਤੀ।ਪ੍ਰਧਾਨ ਮੰਤਰੀ ਨੇ ਕਿਹਾ ਕਿ ਸ੍ਰੀ ਮੁਖਰਜੀ ਦੇ ਕੋਲ ਵਿਸ਼ਾਲ ਤਜਰਬਾ ਤੇ ਗਿਆਨ ਹੈ ਅਤੇ ਉਨ੍ਹਾਂ ਦਾ ਸਾਡੇ ਦੇਸ਼ ਨੂੰ ਵਡਮੁੱਲਾ ਯੋਗਦਾਨ ਹੈ।ਅੱਜ ਉਨ੍ਹਾਂ ਨੂੰ ਮਿਲ…

VIA PUNJAB
ਅੱਗੇ ਪੜ੍ਹੋ
1 197 198 199 200 201 325