5 ਤੋਂ 15 ਜੂਨ ਤੱਕ ਚੱਲ ਸਕਦੈ 17ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ

5 ਤੋਂ 15 ਜੂਨ ਤੱਕ ਚੱਲ ਸਕਦੈ 17ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ

ਨਵੀਂ ਦਿੱਲੀ- 2019 ਦੀਆਂ ਲੋਕ ਸਭਾ ਚੋਣਾਂ ‘ਚ ਨਰਿੰਦਰ ਮੋਦੀ ਦੀ ਲੀਡਰਸ਼ਿਪ ਵਿੱਚ ਭਾਜਪਾ ਅਗਵਾਈ ਵਾਲੀ ਐੱਨ. ਡੀ. ਏ. ਸਰਕਾਰ ਨੇ ਇਤਿਹਾਸਕ ਜਿੱਤ ਦਰਜ ਕੀਤੀ। ਇਸ ਜਿੱਤ ਮਗਰੋਂ 17ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ 5 ਤੋਂ 15 ਜੂਨ ਤੱਕ ਚਲੇਗਾ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੇ ਭਾਸ਼ਣ ਤੋਂ ਇਸ ਦੀ ਸ਼ੁਰੂਆਤ ਹੋਵੇਗੀ। ਸੂਤਰਾਂ ਦੇ ਹਵਾਲੇ ਤੋਂ ਇਹ ਜਾਣਕਾਰੀ ਸਾਹਮਣੇ ਆਈ ਹੈ। ਦੱਸਣਯੋਗ ਹੈ ਕਿ 16ਵੀਂ ਲੋਕ ਸਭਾ ਦਾ ਕਾਰਜਕਾਲ 3 ਜੂਨ ਨੂੰ ਖ਼ਤਮ ਹੋ ਰਿਹਾ ਹੈ।

VIA PUNJAB
ਅੱਗੇ ਪੜ੍ਹੋ

ਸ੍ਰੀ ਮੋਦੀ 30 ਨੂੰ ਸ਼ਾਮ 7 ਵਜੇ ਦੂਜੀ ਵਾਰ ਲੈਣਗੇ ਪ੍ਰਧਾਨ ਮੰਤਰੀ ਅਹੁਦੇ ਦਾ ਹਲਫ

ਸ੍ਰੀ ਮੋਦੀ 30 ਨੂੰ ਸ਼ਾਮ 7 ਵਜੇ ਦੂਜੀ ਵਾਰ ਲੈਣਗੇ ਪ੍ਰਧਾਨ ਮੰਤਰੀ ਅਹੁਦੇ ਦਾ ਹਲਫ

ਰਾਸ਼ਟਰਪਤੀ ਭਵਨ ‘ਚ ਹੋਵੇਗਾ ਸਹੁੰ ਚੁੱਕ ਸਮਾਗਮ ਨਵੀਂ ਦਿੱਲੀ – ਨਰਿੰਦਰ ਮੋਦੀ 30 ਮਈ ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ। ਉਨ੍ਹਾਂ ਨਾਲ ਕੇਂਦਰੀ ਮੰਤਰੀ ਪਰੀਸ਼ਦ ਦੇ ਮੈਂਬਰ ਵੀ ਸਹੁੰ ਚੁੱਕਣਗੇ।ਰਾਸ਼ਟਰਪਤੀ ਭਵਨ ਮੁਤਾਬਕ ਰਾਸ਼ਟਰਪਤੀ ਰਾਮਨਾਥ ਕੋਵਿੰਦ 30 ਮਈ ਨੂੰ ਸ਼ਾਮ 7 ਵਜੇ ਰਾਸ਼ਟਰਪਤੀ ਭਵਨ ‘ਚ ਆਯੋਜਿਤ ਸਮਾਗਮ ਵਿੱਚ ਨਰਿੰਦਰ ਮੋਦੀ ਅਤੇ ਮੰਤਰੀ ਪਰੀਸ਼ਦ ਵਿੱਚ ਉਨ੍ਹਾਂ ਦੇ ਸਹਿਯੋਗੀਆਂ ਨੂੰ ਸਹੁੰ ਚੁਕਾਉਣਗੇ। ਬੀਤੇ ਸ਼ਨਿੱਚਰਵਾਰ ਨੂੰ ਨਰਿੰਦਰ ਮੋਦੀ ਨੇ ਰਾਸ਼ਟਰਪਤੀ ਨਾਲ ਮੁਲਾਕਾਤ ਕਰਕੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ…

VIA PUNJAB
ਅੱਗੇ ਪੜ੍ਹੋ

ਕਾਂਗਰਸ ਵਰਕਿੰਗ ਕਮੇਟੀ ਵੱਲੋਂ ਰਾਹੁਲ ਗਾਂਧੀ ਦਾ ਅਸਤੀਫ਼ਾ ਸਰਬਸੰਮਤੀ ਨਾਲ ਖਾਰਜ

ਕਾਂਗਰਸ ਵਰਕਿੰਗ ਕਮੇਟੀ ਵੱਲੋਂ ਰਾਹੁਲ ਗਾਂਧੀ ਦਾ ਅਸਤੀਫ਼ਾ ਸਰਬਸੰਮਤੀ ਨਾਲ ਖਾਰਜ

ਚੋਣਾਂ ‘ਚ ਹੋਈ ਹਾਰ ਦਾ ਕੀਤਾ ਮੰਥਨ ਮੀਡੀਆ ਤੋਂ ਬਣਾਈ ਦੂਰੀ ਨਵੀਂ ਦਿੱਲੀ – ਲੋਕ ਸਭਾ ਚੋਣਾਂ ‘ਚ ਹਾਰ ਦੀ ਸਮੀਖਿਆ ਲਈ ਕਾਂਗਰਸ ਵਰਕਿੰਗ ਕਮੇਟੀ ਦੀ ਸ਼ਨਿੱਚਰਵਾਰ ਨੂੰ ਬੈਠਕ ਹੋਈ। ਸੂਤਰਾਂ ਅਨੁਸਾਰ ਰਾਹੁਲ ਗਾਂਧੀ ਵੱਲੋਂ ਲੋਕ ਸਭਾ ਚੋਣਾਂ ‘ਚ ਹਾਰ ਦੀ ਜ਼ਿੰਮੇਵਾਰੀ ਲੈਂਦਿਆਂ ਕਮੇਟੀ ਮੈਂਬਰਾਂ ਨੂੰ ਅਸਤੀਫ਼ਾ ਸੌਂਪਿਆ ਗਿਆ ਪਰ ਪਾਰਟੀ ਦੇ ਦਿੱਗਜ ਆਗੂਆਂ ਨੇ ਅਸਤੀਫ਼ਾ ਇਸ ਕਰਕੇ ਨਾਮਨਜ਼ੂਰ ਕਰ ਦਿੱਤਾ ਕਿ ਹਾਲੇ ਪਾਰਟੀ ਨੂੰ ਰਾਹੁਲ ਗਾਂਧੀ ਦੀ ਬੇਹੱਦ ਜ਼ਰੂਰਤ ਹੈ। ਉਨ੍ਹਾਂ ਕੋਲ ਅਜਿਹੀ ਕੋਈ…

VIA PUNJAB
ਅੱਗੇ ਪੜ੍ਹੋ

ਨਰਿੰਦਰ ਮੋਦੀ ਨੂੰ ਚੁਣਿਆ ਐਨ.ਡੀ.ਏ. ਦੇ ਨੇਤਾ

ਨਰਿੰਦਰ ਮੋਦੀ ਨੂੰ ਚੁਣਿਆ ਐਨ.ਡੀ.ਏ. ਦੇ ਨੇਤਾ

ਨਵੀਂ ਦਿੱਲੀ- ਭਾਰਤੀ ਜਨਤਾ ਪਾਰਟੀ ਦੀ ਅਗਵਾਈ ਹੇਠਲੇ ਕੌਮੀ ਜਮਹੂਰੀ ਗੱਠਜੋੜ (ਐਨ.ਡੀ.ਏ.ੇ) ਦੇ ਨਵੇਂ ਚੁਣੇ ਗਏ ਸੰਸਦ ਮੈਂਬਰਾਂ ਦੀ ਇੱਕ ਮੀਟਿੰਗ ਸੰਸਦ ਦੇ ਸੈਂਟਰਲ ਹਾਲ ਵਿੱਚ ਹੋਈ। ਇਸ ਮੀਟਿੰਗ ਵਿੱਚ ਰਸਮੀ ਤੌਰ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਐੱਨ.ਡੀ.ਏ. ਦਾ ਨੇਤਾ ਚੁਣਿਆ ਗਿਆ। ਇਸ ਦੇ ਨਾਲ ਹੀ ਸਰਕਾਰ ਦੇ ਗਠਨ ਵੱਲ ਅੱਗੇ ਵਧਣ ਦਾ ਕਦਮ ਚੁੱਕਿਆ ਗਿਆ। ਸ੍ਰੀ ਮੋਦੀ ਨੂੰ ਆਗੂ ਚੁਣਨ ਦਾ ਐਲਾਨ ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਕੀਤਾ।

VIA PUNJAB
ਅੱਗੇ ਪੜ੍ਹੋ

ਰਾਸ਼ਟਰਪਤੀ ਵੱਲੋਂ ਲੋਕ ਸਭਾ ਭੰਗ ਕਰਨ ਦੀ ਸਿਫ਼ਾਰਸ਼ ਮਨਜ਼ੂਰ

ਰਾਸ਼ਟਰਪਤੀ ਵੱਲੋਂ ਲੋਕ ਸਭਾ ਭੰਗ ਕਰਨ ਦੀ ਸਿਫ਼ਾਰਸ਼ ਮਨਜ਼ੂਰ

ਚੋਣ ਕਮਿਸ਼ਨ ਨੇ ਸੌਂਪੀ ਜੇਤੂ ਮੈਂਬਰਾਂ ਦੀ ਸੂਚੀ ਨਵੀਂ ਦਿੱਲੀ – ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ 16ਵੀਂ ਲੋਕ ਸਭਾ ਨੂੰ ਭੰਗ ਕਰਨ ਦੀ ਸਿਫਾਰਸ਼ ‘ਤੇ ਸ਼ਨਿੱਚਰਵਾਰ ਨੂੰ ਦਸਤਖਤ ਕਰ ਦਿੱਤੇ।ਹਨ। ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਿੱਚ ਹੋਈ ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਵਿੱਚ 16ਵੀਂ ਲੋਕ ਸਭਾ ਨੂੰ ਭੰਗ ਕਰਨ ਦੀ ਸਿਫਾਰਸ਼ ਕੀਤੀ ਗਈ ਸੀ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਆਪਣੇ ਪੂਰੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਪ ਦਿੱਤਾ ਸੀ। ਰਾਸ਼ਟਰਪਤੀ…

VIA PUNJAB
ਅੱਗੇ ਪੜ੍ਹੋ

ਜਿਨ੍ਹਾਂ ਨੂੰ ਪੰਥ ਨੇ ਕੱਢਿਆ ਹੋਇਆ ਹੈਂ, ਉਹ ਮੈਨੂੰ ਪਾਰਟੀ ‘ਚੋਂ ਕੀ ਕੱਢਣਗੇਂ : ਜੀਕੇ

ਜਿਨ੍ਹਾਂ ਨੂੰ ਪੰਥ ਨੇ ਕੱਢਿਆ ਹੋਇਆ ਹੈਂ, ਉਹ ਮੈਨੂੰ ਪਾਰਟੀ ‘ਚੋਂ ਕੀ ਕੱਢਣਗੇਂ : ਜੀਕੇ

ਨਵੀਂ ਦਿੱਲੀ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਨੂੰ ਪਾਰਟੀ ‘ਚੋਂ ਕੱਢਣ ਦੀ ਸੂਬਾ ਇਕਾਈ ਦੀ ਕਥਿਤ ਕੋਰ ਕਮੇਟੀ ਵੱਲੋਂ ਕੀਤੀ ਗਈ ਸਿਫਾਰਿਸ਼ ਉੱਤੇ ਜੀਕੇ ਦਾ ਪ੍ਰਤੀਕਰਮ ਸਾਹਮਣੇ ਆਈਆਂ ਹੈਂ। ਅੱਜ ਮੀਡੀਆ ਦੇ ਕੁੱਝ ਹਲਕਿਆਂ ਵਲੋਂ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਭਾਰੀ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਵਿੱਚ ਸ਼ੁੱਕਰਵਾਰ ਨੂੰ ਹੋਈ ਕੋਰ ਕਮੇਟੀ ਦੀ ਬੈਠਕ ਵਿੱਚ ਇਸ ਸਬੰਧੀ ਮੱਤਾ ਪਾਸ ਕਰਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ…

VIA PUNJAB
ਅੱਗੇ ਪੜ੍ਹੋ

ਸੂਰਤ ਵਿੱਚ ਚਾਰ ਮੰਜ਼ਿਲਾ ਇਮਾਰਤ ਨੂੰ ਅੱਗ, 19 ਵਿਦਿਆਰਥੀ ਹਲਾਕ

ਸੂਰਤ ਵਿੱਚ ਚਾਰ ਮੰਜ਼ਿਲਾ ਇਮਾਰਤ ਨੂੰ ਅੱਗ, 19 ਵਿਦਿਆਰਥੀ ਹਲਾਕ

ਸੂਰਤ – ਚਾਰ ਮੰਜ਼ਿਲਾ ਇਮਾਰਤ ਨੂੰ ਲੱਗੀ ਭਿਆਨਕ ਅੱਗ ’ਚ 19 ਵਿਦਿਆਰਥੀਆਂ ਦੀ ਮੌਤ ਹੋ ਗਈ। ਦੇਖਦਿਆਂ ਹੀ ਦੇਖਦਿਆਂ ਅੱਗ ਨੇ ਭਿਆਨਕ ਰੂਪ ਧਾਰ ਲਿਆ ਤੇ ਕਈ ਵਿਦਿਆਰਥੀ ਅੱਗ ਤੋਂ ਜਾਨ ਬਚਾਉਣ ਲਈ ਛਾਲਾਂ ਮਾਰਦੇ ਹੋਏ ਮੌਤ ਦੇ ਮੂੰਹ ਵਿੱਚ ਜਾ ਪਏ ਅਤੇ ਟੀਵੀ ਚੈਨਲਾਂ ਨੇ ਇਸ ਹੌਲਨਾਕ ਘਟਨਾ ਨੂੰ ਆਪਣੇ ਕੈਮਰਿਆਂ ਵਿੱਚ ਕੈਦ ਕਰ ਲਿਆ। ਇਹ ਇਮਾਰਤ ਇੱਥੇ ਸਾਰਥਾਨਾ ਇਲਾਕੇ ਵਿੱਚ ਪੈਂਦੀ ਹੈ ਅਤੇ ਇਸ ਦਾ ਨਾਂਅ ਤਕਸ਼ਿਲਾ ਕੰਪਲੈਕਸ ਹੈ। ਗੁਜਰਾਤ ਦੇ ਡਿਪਟੀ ਮੁੱਖ…

VIA PUNJAB
ਅੱਗੇ ਪੜ੍ਹੋ

ਪ੍ਰਧਾਨ ਮੰਤਰੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ

ਪ੍ਰਧਾਨ ਮੰਤਰੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ

ਸੂਰਤ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਗ੍ਰਹਿ ਸੂਬੇ ਗੁਜਰਾਤ ਦੇ ਸ਼ਹਿਰ ਸੂਰਤ ਵਿੱਚ ਵਾਪਰੀ ਇਸ ਹੌਲਨਾਕ ਘਟਨਾ ਉੱਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਮ੍ਰਿਤਕ ਵਿਦਿਆਰਥੀਆਂ ਦੇ ਮਾਪਿਆਂ ਨਾਲ ਆਪਣੀ ਦਿਲੀ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ ਅਤੇ ਜ਼ਖ਼ਮੀਆਂ ਦੀ ਸਿਹਤਯਾਬੀ ਲਈ ਦੁਆ ਕੀਤੀ ਹੈ। ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਵੀ ਘਟਨਾ ਉੱਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

VIA PUNJAB
ਅੱਗੇ ਪੜ੍ਹੋ

ਮੂਸਾ ਦੇ ਮਾਰੇ ਜਾਣ ਮਗਰੋ ਕਸ਼ਮੀਰ ’ਚ ਕਈ ਥਾਈਂ ਕਰਫਿਊ

ਮੂਸਾ ਦੇ ਮਾਰੇ ਜਾਣ ਮਗਰੋ ਕਸ਼ਮੀਰ ’ਚ ਕਈ ਥਾਈਂ ਕਰਫਿਊ

ਰੱਖਿਆ ਅਧਿਕਾਰੀਆਂ ਨੇ ਅਲਕਾਇਦਾ ਦੀ ਇਕਾਈ ਅਨਸਾਰ ਗਜ਼ਵਤ-ਉਲ-ਹਿੰਦ ਦੇ ਅਖੌਤੀ ਮੁਖੀ ਜ਼ਾਕਿਰ ਮੂਸਾ ਦੇ ਬੀਤੀ ਰਾਤ ਦੱਖਣੀ ਕਸ਼ਮੀਰ ਦੇ ਤਰਾਲ ਵਿੱਚ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿੱਚ ਮਾਰੇ ਜਾਣ ਦੀ ਪੁਸ਼ਟੀ ਕੀਤੀ ਹੈ। ਮੁਕਾਬਲੇ ਵਾਲੀ ਥਾਂ ਤੋਂ ਅੱਜ ਸਵੇਰੇ ਹਥਿਆਰਾਂ ਦਾ ਵੱਡਾ ਜਖ਼ੀਰਾ ਵੀ ਬਰਾਮਦ ਕੀਤਾ ਗਿਆ ਹੈ। ਇਸ ਦੌਰਾਨ ਸ਼ੋਪੀਆਂ, ਪੁਲਵਾਮਾ ਤੇ ਅਵੰਤੀਪੋਰਾ ਸਮੇਤ ਕੁਝ ਹੋਰਨਾਂ ਖੇਤਰਾਂ ਵਿੱਚ ਇਹਤਿਆਤ ਵਜੋਂ ਕਰਫਿਊ ਲਾ ਦਿੱਤਾ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਵੀਰਵਾਰ ਰਾਤ ਨੂੰ ਪੁਲਵਾਮਾ ਜ਼ਿਲ੍ਹੇ…

VIA PUNJAB
ਅੱਗੇ ਪੜ੍ਹੋ

ਇਤਿਹਾਸਕ ਜਿੱਤ ਤੋਂ ਬਾਅਦ ਮੋਦੀ-ਸ਼ਾਹ ਨੇ ਲਿਆ ਅਡਵਾਨੀ ਦਾ ਆਸ਼ੀਰਵਾਦ

ਇਤਿਹਾਸਕ ਜਿੱਤ ਤੋਂ ਬਾਅਦ ਮੋਦੀ-ਸ਼ਾਹ ਨੇ ਲਿਆ ਅਡਵਾਨੀ ਦਾ ਆਸ਼ੀਰਵਾਦ

ਨਵੀਂ ਦਿੱਲੀ – ਦੇਸ਼ ਭਰ ਵਿੱਚ ਭਾਜਪਾ ਦੀ ਇਤਿਹਾਸਕ ਜਿੱਤ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਪ੍ਰਧਾਨ ਅਮਿਤ ਸ਼ਾਹ ਪਾਰਟੀ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੂੰ ਮਿਲਣ ਪੁੱਜੇ|ਇਸ ਤੋਂ ਬਾਅਦ ਮੋਦੀ ਅਤੇ ਸ਼ਾਹ ਨੇ ਸੀਨੀਅਰ ਨੇਤਾ ਮੁਰਲੀ ਮਨੋਹਰ ਜੋਸ਼ੀ ਨੂੰ ਮਿਲ ਕੇ ਉਨ੍ਹਾਂ ਦਾ ਆਸ਼ੀਰਵਾਦ ਲਿਆ| ਅਡਵਾਨੀ ਨਾਲ ਮੁਲਾਕਾਤ ਤੋਂ ਬਾਅਦ ਮੋਦੀ ਨੇ ਟਵਿੱਟਰ ਤੇ ਲਿਖਿਆ, ”ਅਡਵਾਨੀ ਜੀ ਨਾਲ ਮੁਲਾਕਾਤ ਕੀਤੀ| ਭਾਜਪਾ ਨੂੰ ਅੱਜ ਇੰਨੀ ਵੱਡੀ ਸਫਲਤਾ ਇਸ ਲਈ ਮਿਲੀ ਕਿਉਂਕਿ ਅਡਵਾਨੀ…

VIA PUNJAB
ਅੱਗੇ ਪੜ੍ਹੋ
1 199 200 201 202 203 325