ਰਾਹੁਲ ਦੀ ਨਾਗਰਿਕਤਾ ਸਬੰਧੀ ਪਟੀਸ਼ਨ ਸੁਪਰੀਮ ਕੋਰਟ ਵੱਲੋਂ ਰੱਦ

ਰਾਹੁਲ ਦੀ ਨਾਗਰਿਕਤਾ ਸਬੰਧੀ ਪਟੀਸ਼ਨ ਸੁਪਰੀਮ ਕੋਰਟ ਵੱਲੋਂ ਰੱਦ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਦੀ ਦੋਹਰੀ ਨਾਗਰਿਕਤਾ ਦੇ ਮਾਮਲੇ ਵਿੱਚ ਫ਼ੈਸਲਾ ਹੋਣ ਤੱਕ ਸ੍ਰੀ ਗਾਂਧੀ ’ਤੇ ਲੋਕ ਸਭਾ ਚੋਣਾਂ ਲੜਨ ’ਤੇ ਪਾਬੰਦੀ ਲਾਉਣ ਲਈ ਕੇਂਦਰ ਤੇ ਚੋਣ ਕਮਿਸ਼ਨ ਨੂੰ ਹਦਾਇਤ ਦੇਣ ਸਬੰਧੀ ਪਾਈ ਗਈ ਪਟੀਸ਼ਨ ਰੱਦ ਕਰ ਦਿੱਤੀ ਹੈ।ਚੀਫ ਜਸਟਿਸ ਰੰਜਨ ਗੋਗਈ, ਜਸਟਿਸ ਦੀਪਕ ਗੁਪਤਾ ਤੇ ਜਸਟਿਸ ਸੰਜੀਵ ਖੰਨਾ ’ਤੇ ਆਧਾਰਤ ਬੈਂਚ ਨੇ ਪਟੀਸ਼ਨਕਰਤਾ ਦੀਆਂ ਦਲੀਲਾਂ ਖਾਰਜ ਕਰ ਦਿੱਤੀਆਂ ਕਿ ਇਸ ਫਾਰਮ ਵਿੱਚ ਸ੍ਰੀ ਗਾਂਧੀ ਦੇ ਬਰਤਾਨਵੀ…

VIA PUNJAB
ਅੱਗੇ ਪੜ੍ਹੋ

ਪੰਜਾਬ ’ਚ ਮੀਂਹ ਤੇ ਹਨ੍ਹੇਰੀ ਦੀ ਚੇਤਾਵਨੀ-ਹਿਮਾਚਲ ’ਚ ਯੈਲੋ ਵਾਰਨਿੰਗ ਜਾਰੀ

ਪੰਜਾਬ ’ਚ ਮੀਂਹ ਤੇ ਹਨ੍ਹੇਰੀ ਦੀ ਚੇਤਾਵਨੀ-ਹਿਮਾਚਲ ’ਚ ਯੈਲੋ ਵਾਰਨਿੰਗ ਜਾਰੀ

ਨਵੀਂ ਦਿਲੀ – ਅਤ ਦੀ ਗਰਮੀ ਤੋਂ ਰਾਹਤ ਦੀ ਖ਼ਬਰ ਹੈ ਕਿ ਪੰਜਾਬ ਵਿਚ ਆਉਂਦੇ ਹਫ਼ਤੇ ਮੀਂਹ ਪੈ ਸਕਦਾ ਹੈ। ਮੌਸਮ ਭਵਿਖਬਾਣੀ ਏਜੰਸੀ ਸਕਾਈਮੈਟ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਤੇ ਕੌਮੀ ਰਾਜਧਾਨੀ ਦਿਲੀ ਸਮੇਤ ਉਤਰ ਭਾਰਤ ਵਿਚ ਬਾਰਸ਼ ਹੋ ਸਕਦੀ ਹੈ, ਜਿਸ ਕਾਰਨ ਤਾਪਮਾਨ ਤੋਂ ਰਾਹਤ ਦੀ ਆਸ ਹੈ। ਉਥੇ ਹੀ ਵਾਢੀ ਦੇਰ ਨਾਲ ਹੋਣ ਕਾਰਨ ਮੰਡੀਆਂ ਵਿਚ ਕਣਕ ਦੇ ਢੇਰ ਲਗੇ ਹੋਏ ਹਨ, ਜਿਸ ਕਾਰਨ ਕਿਸਾਨਾਂ ਦਾ ਨੁਕਸਾਨ ਹੋ ਸਕਦਾ ਹੈ। ਭਵਿਖਬਾਣੀ ਮੁਤਾਬਕ…

VIA PUNJAB
ਅੱਗੇ ਪੜ੍ਹੋ

ਵੋਟਰਾਂ ਨੂੰ ਜਾਰੀ ਹੋਵੇਗੀ ਵੋਟਰ ਸਲਿੱਪ : ਚੋਣ ਅਧਿਕਾਰੀ ਹਰਿਆਣਾ

ਵੋਟਰਾਂ ਨੂੰ ਜਾਰੀ ਹੋਵੇਗੀ ਵੋਟਰ ਸਲਿੱਪ : ਚੋਣ ਅਧਿਕਾਰੀ ਹਰਿਆਣਾ

ਚੰਡੀਗੜ – ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਰਾਜੀਵ ਰੰਜਨ ਨੇ ਕਿਹਾ ਕਿ 12 ਮਈ ਨੂੰ ਹੋ ਰਹੇ ਲੋਕਸਭਾ ਚੋਣ ਲਈ ਰਾਜ ਦੇ ਸਾਰੇ ਵੋਟਰਾਂ ਨੂੰ ਚੋਣ ਕਮਿਸ਼ਨ ਵਲੋਂ ਅਧਿਕਾਰਿਕ ਵੋਟਰ ਸਲਿਪ ਮਹੁਈਆ ਕਰਵਾਈ ਜਾਵੇਗੀ। ਸ੍ਰੀ ਰੰਜਨ ਨੇ ਕਿਹਾ ਕਿ ਇਸ ਸਲਿਪ ਦੀ ਸਹਾਇਤਾ ਨਾਲ ਉਨਾਂ ਨੂੰ ਸਹੀ ਪੋਲਿੰਗ ਸਟੇਸ਼ਨ ‘ਤੇ ਪਹੁੰਚਣ ਵਿਚ ਸਹਾਹਿਤਾ ਮਿਲੇਗੀ ਅਤੇ ਵੋਟਰ ਸੂਚੀ ਵਿਚ ਵੋਟਰ ਦਾ ਨਾਂਅ ਯਕੀਨੀ ਤੌਰ ’ਤੇ ਹੋਣ ਦੀ ਜਾਣਕਾਰੀ ਮਿਲੇਗੀ। ਉਨ੍ਹਾਂ ਨੇ ਕਿਹਾ ਕਿ ਕਿਸੇ ਰਾਜਨੀਤਿਕ ਪਾਰਟੀ…

VIA PUNJAB
ਅੱਗੇ ਪੜ੍ਹੋ

ਸੁਪਰੀਮ ਕੋਰਟ ਕੌਲੇਜੀਅਮ ਵੱਲੋਂ ਜਸਟਿਸ ਗਵਈ ਤੇ ਜਸਟਿਸ ਸੂਰਿਆ ਕਾਂਤ ਦੇ ਨਾਂਅ ਦੀ ਸਿਫ਼ਾਰਸ਼

ਸੁਪਰੀਮ ਕੋਰਟ ਕੌਲੇਜੀਅਮ ਵੱਲੋਂ ਜਸਟਿਸ ਗਵਈ ਤੇ ਜਸਟਿਸ ਸੂਰਿਆ ਕਾਂਤ ਦੇ ਨਾਂਅ ਦੀ ਸਿਫ਼ਾਰਸ਼

ਨਵੀਂ ਦਿਲੀ – ਸੁਪਰੀਮ ਕੋਰਟ ਦੇ ਕੌਲੇਜੀਅਮ ਨੇ ਜਸਟਿਸ ਬੀ.ਆਰ. ਗਵਈ ਅਤੇ ਜਸਟਿਸ ਸੂਰਿਆ ਕਾਂਤ ਨੂੰ ਤਰਕੀ ਦੇ ਕੇ ਸੁਪਰੀਮ ਕੋਰਟ ਦਾ ਜਜ ਬਣਾਉਣ ਦੀ ਸਿਫ਼ਾਰਸ਼ ਕੇਂਦਰ ਸਰਕਾਰ ਨੂੰ ਕੀਤੀ ਹੈ। ਜਸਟਿਸ ਗਵਈ ਫ਼ਿਲਹਾਲ ਮੁੰਬਈ ਹਾਈ ਕੋਰਟ ਵਿਚ ਜਜ ਹਨ, ਜਦੋਂ ਕਿ ਜਸਟਿਸ ਸੂਰਿਆ ਕਾਂਤ ਹਿਮਾਚਲ ਪ੍ਰਦੇਸ਼ ਹਾਈ ਕੋਰਟ ਦੇ ਚੀਫ਼ ਜਸਟਿਸ ਹਨ। ਸੁਪਰੀਮ ਕੋਰਟ ਦੀ ਵੈਬਸਾਈਟ ਉਤੇ ਅਪਡੇਟ ਕੀਤੀ ਗਈ ਸਿਫ਼ਾਰਸ਼ ਅਨੁਸਾਰ ਚੀਫ਼ ਜਸਟਿਸ ਰੰਜਨ ਗੋਗੋਈ ਦੀ ਪ੍ਰਧਾਨ ਵਾਲੇ ਪੰਜ–ਮੈਂਬਰ ਕੌਲੇਜੀਅਮ ਨੇ ਮੀਟਿੰਗ ਵਿੱਚ…

VIA PUNJAB
ਅੱਗੇ ਪੜ੍ਹੋ

‘ਵਿਸ਼ਵ ਦੀ ਤੀਜੀ ਵੱਡੀ ਆਰਥਿਕ ਸ਼ਕਤੀ ਬਣੇਗਾ ਭਾਰਤ’

‘ਵਿਸ਼ਵ ਦੀ ਤੀਜੀ ਵੱਡੀ ਆਰਥਿਕ ਸ਼ਕਤੀ ਬਣੇਗਾ ਭਾਰਤ’

ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਅੱਜ ਦਾਅਵਾ ਕੀਤਾ ਹੈ ਕਿ ਭਾਰਤ ਅਗਲੇ ਪੰਜ ਸਾਲ ਵਿੱਚ ਦੁਨੀਆਂ ਦੀ ਤੀਜੀ ਵੱਡੀ ਆਰਥਿਕ ਸ਼ਕਤੀ ਬਣ ਜਾਵੇਗਾ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਵਿਕਾਸ ਕਾਰਜ ਕਰਵਾ ਕੇ ਦੇਸ਼ ਦੇ ਲੋਕਾਂ ਵਿੱਚ ਭਰੋਸਾ ਪੈਦਾ ਕਰਨ ਦੇ ਯੋਗ ਹੋਈ ਹੈ।ਗੋਡਾ ਲੋਕ ਸਭਾ ਹਲਕੇ ਦੇ ਪਥਾਰਗਾਮਾ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਨੇ ਦੇਸ਼ ਵਿੱਚ 1.3 ਕਰੋੜ ਲੋਕਾਂ ਨੂੰ ਪੱਕੇ ਘਰ ਬਣਾ ਕੇ ਦਿੱਤੇ ਹਨ। ਅਗਲੇ ਪੰਜ ਤੋਂ ਸੱਤ…

VIA PUNJAB
ਅੱਗੇ ਪੜ੍ਹੋ

ਸ਼੍ਰੀਨਗਰ ਭਿਆਨਕ ਅੱਗ ਲੱਗਣ ਕਾਰਨ ਕਰੋੜਾਂ ਦੀ ਜਾਇਦਾਦ ਸੜ ਕੇ ਹੋਈ ਸੁਆਹ

ਸ਼੍ਰੀਨਗਰ ਭਿਆਨਕ ਅੱਗ ਲੱਗਣ ਕਾਰਨ ਕਰੋੜਾਂ ਦੀ ਜਾਇਦਾਦ ਸੜ ਕੇ ਹੋਈ ਸੁਆਹ

ਸ਼੍ਰੀਨਗਰ – ਜੰਮੂ-ਕਸ਼ਮੀਰ ਦੀ ਰਾਜਧਾਨੀ ਸ਼੍ਰੀਨਗਰ ‘ਚ ਘਰਾਂ ਅਤੇ ਦੁਕਾਨਾਂ ਵਿਚ ਮੰਗਲਵਾਰ ਤੜਕੇ ਭਿਆਨਕ ਅੱਗ ਲੱਗਣ ਕਾਰਨ ਕਰੋੜਾਂ ਦੀ ਜਾਇਦਾਦ ਸੜ ਕੇ ਸੁਆਹ ਹੋ ਗਈ। ਇਸ ਹਾਦਸੇ ਵਿਚ ਕਿਸੇ ਦੇ ਜ਼ਖਮੀ ਹੋਣ ਦੀ ਸੂਚਨਾ ਨਹੀਂ ਹੈ। ਅਧਿਕਾਰਤ ਸੂਤਰਾਂ ਮੁਤਾਬਕ ਅੱਗ ਕਰੀਬ 2 ਵਜੇ ਮੇਹਰਾਜ ਬਜ਼ਾਰ ਸਥਿਤ ਇਕ ਘਰ ‘ਚ ਲੱਗੀ ਅਤੇ ਦੇਖਦੇ ਹੀ ਦੇਖਦੇ ਦੂਜੇ ਘਰਾਂ ਅਤੇ ਦੁਕਾਨਾਂ ਵਿਚ ਫੈਲ ਗਈ। ਫਾਇਰ ਬ੍ਰਿਗੇਡ ਦੇ ਮੌਕੇ ‘ਤੇ ਪਹੁੰਚਣ ਤੋਂ ਪਹਿਲਾਂ ਅੱਗ ਨੇ ਕਈ ਘਰਾਂ ਅਤੇ ਦੁਕਾਨਾਂ…

VIA PUNJAB
ਅੱਗੇ ਪੜ੍ਹੋ

ਜੇਕਰ ਰਾਮ ਮੰਦਰ ਨਹੀਂ ਤਾਂ ਮੋਦੀ ਵੀ ਨਹੀਂ ਕੰਪਿਊਟਰ ਬਾਬਾ

ਜੇਕਰ ਰਾਮ ਮੰਦਰ ਨਹੀਂ ਤਾਂ ਮੋਦੀ ਵੀ ਨਹੀਂ ਕੰਪਿਊਟਰ ਬਾਬਾ

ਭੋਪਾਲ – ਕੰਪਿਊਟਰ ਬਾਬਾ ਜਿਸ ਨੂੰ ਭਾਜਪਾ ਸਰਕਾਰ ਵਿੱਚ ਮੰਤਰੀ ਦਾ ਦਰਜਾ ਦਿੱਤਾ ਗਿਆ ਸੀ, ਉਹ ਹੀ ਹੁਣ ਕਾਂਗਰਸ ਦੇ ਪੱਖ ਵਿੱਚ ਹੋ ਗਏ ਹਨ| ਮੱਧ ਪ੍ਰਦੇਸ਼ ਦੇ ਭੋਪਾਲ ਵਿੱਚ ਕਾਂਗਰਸ ਨੇਤਾ ਦਿਗਵਿਜੇ ਸਿੰਘ ਦੀ ਜਿੱਤ ਦੀ ਕਾਮਨਾ ਨੂੰ ਲੈ ਕੇ ਕੰਪਿਊਟਰ ਬਾਬਾ ਹਜ਼ਾਰਾਂ ਸਾਧੂਆਂ ਨਾਲ ਹਵਨ ਪੂਜਾ ਸ਼ੁਰੂ ਕੀਤੀ ਹੈ| ਇਸ ਵਿਸ਼ੇਸ਼ ਪੂਜਾ ਲਈ ਦਿਗਵਿਜੇ ਖੁਦ ਵੀ ਆਪਣੀ ਪਤਨੀ ਅੰਮ੍ਰਿਤਾ ਰਾਏ ਨਾਲ ਪੁੱਜੇ ਅਤੇ ਹਵਨ ਕੀਤਾ|ਕੰਪਿਊਟਰ ਬਾਬਾ ਨੇ ਕਿਹਾ, ”ਭਾਜਪਾ ਸਰਕਾਰ 5 ਸਾਲ ਵਿਚ…

VIA PUNJAB
ਅੱਗੇ ਪੜ੍ਹੋ

ਜਿਨਸੀ ਸ਼ੋਸ਼ਣ ਮਾਮਲੇ ’ਚ ਗੋਗੋਈ ਨੂੰ ਕਲੀਨ ਚਿੱਟ

ਜਿਨਸੀ ਸ਼ੋਸ਼ਣ ਮਾਮਲੇ ’ਚ ਗੋਗੋਈ ਨੂੰ ਕਲੀਨ ਚਿੱਟ

ਨਵੀਂ ਦਿੱਲੀ – ਸੁਪਰੀਮ ਕੋਰਟ ਦੀ ਅੰਦਰੂਨੀ ਜਾਂਚ ਕਮੇਟੀ ਨੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਅੱਜ ‘ਪੁਖਤਾ ਸਬੂਤ ਦੀ ਅਣਹੋਂਦ’ ਦਾ ਹਵਾਲਾ ਦਿੰਦਿਆਂ ਭਾਰਤ ਦੇ ਚੀਫ਼ ਜਸਟਿਸ ਰੰਜਨ ਗੋਗੋਈ ਨੂੰ ਕਲੀਨ ਚਿੱਟ ਦੇ ਦਿੱਤੀ। ਇਸ ਦੌਰਾਨ ਸੁਪਰੀਮ ਕੋਰਟ ਦੇ ਦਫ਼ਤਰ ਨੇ ਰਿਪੋਰਟ ਜਨਤਕ ਕਰਨ ਤੋਂ ਇਹ ਕਹਿੰਦਿਆਂ ਨਾਂਹ ਕਰ ਦਿੱਤੀ ਕਿ ਕਮੇਟੀ ਅਜਿਹਾ ਕਰਨ ਲਈ ਪਾਬੰਦ ਨਹੀਂ ਹੈ। ਸਿਖਰਲੀ ਅਦਾਲਤ ਦੀ ਸਾਬਕਾ ਮਹਿਲਾ ਮੁਲਾਜ਼ਮ ਨੇ ਸੀਜੇਆਈ ’ਤੇ ਜਿਨਸੀ ਸ਼ੋਸ਼ਣ ਦੇ ਦੋਸ਼ ਲਾਏ ਸਨ ਤੇ ਜਸਟਿਸ ਐਸ.ਏ.ਬੋਬੜੇ…

VIA PUNJAB
ਅੱਗੇ ਪੜ੍ਹੋ

ਮੋਦੀ ਵੱਲੋਂ ਕਾਂਗਰਸ ਨੂੰ ਰਾਜੀਵ ਗਾਂਧੀ ਦੇ ਨਾਮ ’ਤੇ ਚੋਣਾਂ ਲੜਨ ਦੀ ਚੁਣੌਤੀ

ਮੋਦੀ ਵੱਲੋਂ ਕਾਂਗਰਸ ਨੂੰ ਰਾਜੀਵ ਗਾਂਧੀ ਦੇ ਨਾਮ ’ਤੇ ਚੋਣਾਂ ਲੜਨ ਦੀ ਚੁਣੌਤੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਕਾਂਗਰਸ ਪਾਰਟੀ ਨੂੰ ਚੁਣੌਤੀ ਦਿੱਤੀ ਕਿ ਉਹ ਲੋਕ ਸਭਾ ਚੋਣਾਂ ਦੇ ਬਾਕੀ ਗੇੜ ਰਾਜੀਵ ਗਾਂਧੀ ਦੇ ਨਾਮ ’ਤੇ ਲੜ ਕੇ ਦਿਖਾਉਣ ਜਿਨ੍ਹਾਂ ਨੂੰ ਉਨ੍ਹਾਂ ਦੋ ਕੁ ਦਿਨ ਪਹਿਲਾਂ ‘ਭ੍ਰਿਸ਼ਟਾਚਾਰੀ ਨੰਬਰ ਇਕ’ ਗਰਦਾਨਿਆ ਸੀ। ਉਨ੍ਹਾਂ ਕਾਂਗਰਸ ਨੂੰ ਚੋਣਾਂ ਦੇ ਆਖਰੀ ਦੋ ਗੇੜਾਂ ਤੋਂ ਪਹਿਲਾਂ ਬੋਫੋਰਜ਼ ਘੁਟਾਲੇ ਅਤੇ ਹੋਰ ਅਹਿਮ ਮੁੱਦਿਆਂ ’ਤੇ ਬਹਿਸ ਦੀ ਚੁਣੌਤੀ ਵੀ ਦਿੱਤੀ। ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਸ੍ਰੀ ਮੋਦੀ ਨੇ ਕਿਹਾ,‘‘ਕੁਝ ਦਿਨ ਪਹਿਲਾਂ ਮੈਂ ਨਾਮਦਾਰ…

VIA PUNJAB
ਅੱਗੇ ਪੜ੍ਹੋ

ਮੋਦੀ ਨੂੰ ਮਿਲੇਗਾ ਦੂਜਾ ਕਾਰਜਕਾਲ, ਲਖਨਊ ਵਿੱਚ ਮੇਰੇ ਲਈ ਕੋਈ ਚੁਣੌਤੀ ਨਹੀਂ : ਰਾਜਨਾਥ

ਮੋਦੀ ਨੂੰ ਮਿਲੇਗਾ ਦੂਜਾ ਕਾਰਜਕਾਲ, ਲਖਨਊ ਵਿੱਚ ਮੇਰੇ ਲਈ ਕੋਈ ਚੁਣੌਤੀ ਨਹੀਂ : ਰਾਜਨਾਥ

ਲਖਨਊ – ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਅੱਜ ਦਾਅਵਾ ਕੀਤਾ ਕਿ 23 ਮਈ ਨੂੰ ਸ਼੍ਰੀ ਨਰਿੰਦਰ ਮੋਦੀ ਪ੍ਰਧਾਨ ਮੰਤਰੀ ਦੇ ਰੂਪ ਵਿੱਚ ਆਪਣਾ ਨਵਾਂ ਕਾਰਜਕਾਲ ਸ਼ੁਰੂ ਕਰਨਗੇ| ਰਾਜਨਾਥ ਸਿੰਘ ਨੇ ਅੱਜ ਇੱਥੇ ਵੋਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਕਿਹਾ ਕਿ ਸ਼੍ਰੀ ਮੋਦੀ 23 ਮਈ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਦੇ ਰੂਪ ਵਿੱਚ ਆਪਣਾ ਨਵਾਂ ਕਾਰਜਕਾਲ ਸ਼ੁਰੂ ਕਰਨਗੇ| ਉਨ੍ਹਾਂ ਨੇ ਕਿਹਾ ਕਿ ਲਖਨਊ ਚੋਣ ਸੀਟ ਤੇ ਉਨ੍ਹਾਂ ਨੂੰ ਮਹਾਗਠਜੋੜ ਤੋਂ ਕੋਈ ਚੁਣੌਤੀ ਨਹੀਂ ਮਿਲ ਰਹੀ ਹੈ|…

VIA PUNJAB
ਅੱਗੇ ਪੜ੍ਹੋ
1 205 206 207 208 209 325