ਕੇਂਦਰੀ ਗ੍ਰਹਿ ਮੰਤਰੀ ਅਤੇ ਡੀ. ਜੀ. ਪੀ. ਵੱਲੋਂ ਸ਼ਹੀਦ ਜਵਾਨਾਂ ਦੀ ਅਰਥੀ ਨੂੰ ਮੋਢਾ

ਕੇਂਦਰੀ ਗ੍ਰਹਿ ਮੰਤਰੀ ਅਤੇ ਡੀ. ਜੀ. ਪੀ. ਵੱਲੋਂ ਸ਼ਹੀਦ ਜਵਾਨਾਂ ਦੀ ਅਰਥੀ ਨੂੰ ਮੋਢਾ

ਸ੍ਰੀਨਗਰ – ਅਤਵਾਦੀ ਹਮਲੇ ’ਚ ਸ਼ਹੀਦ ਹੋਏ ਸੀ. ਆਰ. ਪੀ. ਐਫ. ਦੇ ਜਵਾਨਾਂ ਦੀ ਅਰਥੀ ਨੂੰ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਅਤੇ ਸੂਬੇ ਦੇ ਡੀ. ਜੀ. ਪੀ. ਦਿਲਬਾਗ ਸਿੰਘ ਨੇ ਮੋਢਾ ਦਿਤਾ। ਇਸ ਹਮਲੇ ’ਚ ਸੀ. ਆਰ. ਪੀ. ਐਫ. ਦੇ 42 ਜਵਾਨ ਸ਼ਹੀਦ ਹੋਏ ਹਨ। ਸੀ.ਆਰ.ਪੀ.ਐਫ਼ ਵੱਲੋਂ ਸ਼ਹੀਦ ਜਵਾਨਾਂ ਦੀਆਂ ਮ੍ਰਿਤਕ ਦੇਹਾਂ ਸ੍ਰੀਨਗਰ ਤੋਂ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਈਆਂ ਜਾ ਰਹੀਆਂ ਹਨ।

VIA PUNJAB
ਅੱਗੇ ਪੜ੍ਹੋ

ਨਾ ਭੁਲਾਂਗੇ, ਨਾ ਮੁਆਫ਼ ਕਰਾਂਗੇ : ਸੀ.ਆਰ.ਪੀ.ਐਫ

ਨਾ ਭੁਲਾਂਗੇ, ਨਾ ਮੁਆਫ਼ ਕਰਾਂਗੇ : ਸੀ.ਆਰ.ਪੀ.ਐਫ

ਨਵੀਂ ਦਿਲੀ – ਸੀ.ਆਰ.ਪੀ. ਐਫ. ਨੇ ਅਜ ਕਿਹਾ ਕਿ ਉਹ ਪੁਲਵਾਮਾ ਫਿਦਾਇਨ ਹਮਲੇ ਨੂੰ ਨਾ ਭੁਲੇਗੀ ਨਾ ਮਾਫ਼ ਕਰੇਗੀ ਤੇ ਆਪਣੇ ਸ਼ਹੀਦ ਹੋਏ 42 ਜਵਾਨਾਂ ਦਾ ਬਦਲਾ ਲੈ ਕੇ ਰਹੇਗੀ। ਜ਼ਿਕਰਯੋਗ ਹੈ ਕਿ ਇਹ ਹਮਲਾ ਜੰਮੂ ਕਸ਼ਮੀਰ ਵਿਚ ਜਵਾਨਾਂ ’ਤੇ ਸਭ ਤੋਂ ਵਡੇ ਅਤਵਾਦੀ ਹਮਲਿਆਂ ਵਿਚੋਂ ਇਕ ਹੈ। ਸੀ.ਆਰ.ਪੀ.ਐਫ. ਨੇ ਅਜ ਟਵੀਟ ਕਰਕੇ ਲਿਖਿਆ ਕਿ ਉਹ ਆਪਣੇ ਸ਼ਹੀਦ ਜਵਾਨਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਖੜੀ ਹੈ ਤੇ ਇਸ ਕਾਇਰਤਾ ਭਰੇ ਹਮਲੇ ਦਾ ਬਦਲਾ ਲਿਆ…

VIA PUNJAB
ਅੱਗੇ ਪੜ੍ਹੋ

ਸਰਕਾਰ ਅਤੇ ਸੁਰਖਿਆ ਬਲਾਂ ਦੇ ਨਾਲ ਖੜ੍ਹਾ ਹੈ ਪੂਰਾ ਦੇਸ਼ : ਰਾਹੁਲ ਗਾਂਧੀ

ਸਰਕਾਰ ਅਤੇ ਸੁਰਖਿਆ ਬਲਾਂ ਦੇ ਨਾਲ ਖੜ੍ਹਾ ਹੈ ਪੂਰਾ ਦੇਸ਼ : ਰਾਹੁਲ ਗਾਂਧੀ

ਨਵੀਂ ਦਿਲੀ – ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਜੰਮੂ -ਕਸ਼ਮੀਰ ’ਚ ਹੋਏ ਅਤਵਾਦੀ ਹਮਲੇ ਨੂੰ ਦੇਸ਼ ਨੂੰ ਤੋੜਨ ਵਾਲਾ ਕਰਾਰ ਦਿੰਦੇ ਹੋਏ ਕਿਹਾ ਕਿ ਅਸੀਂ ਇਸ ਹਮਲੇ ਨਾਲ ਵੰਡਣ ਵਾਲੇ ਨਹੀਂ ਹਾਂ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੂਰਾ ਦੇਸ਼ ਸਰਕਾਰ ਅਤੇ ਸੁਰਖਿਆ ਬਲਾਂ ਦੇ ਨਾਲ ਖੜ੍ਹਾ ਹੈ। ਇਸ ਮੌਕੇ ਰਾਹੁਲ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਕਾਂਗਰਸ ਦੇ ਮੁਖ ਦਫ਼ਤਰ ’ਚ ਆਯੋਜਿਤ ਸੰਯੁਕਤ ਕਾਫੰਰਸ ’ਚ ਕਿਹਾ ਕਿ ਇਸ ਹਮਲੇ ਨਾਲ ਅਤਵਾਦੀਆਂ…

VIA PUNJAB
ਅੱਗੇ ਪੜ੍ਹੋ

ਭਾਰਤ ਵੱਲੋਂ ਪਾਕਿਸਤਾਨ ਤੋਂ ਮੋਸਟ ਫ਼ੇਵਰਡ ਨੇਸ਼ਨ ਦਰਜਾ ਵਾਪਿਸ

ਭਾਰਤ ਵੱਲੋਂ ਪਾਕਿਸਤਾਨ ਤੋਂ ਮੋਸਟ ਫ਼ੇਵਰਡ ਨੇਸ਼ਨ ਦਰਜਾ ਵਾਪਿਸ

ਅੱਤਵਾਦੀ ਬਹੁਤ ਵੱਡੀ ਗ਼ਲਤੀ ਲਈ ਹੁਣ ਸਜ਼ਾ ਭੁਗਤਣਗੇ : ਮੋਦੀ ਨਵੀਂ ਦਿਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਜ ਸੈਮੀ ਹਾਈ ਸਪੀਡ ਟਰੇਨ ‘ਵੰਦੇ ਭਾਰਤ ਐਕਸਪ੍ਰੈਸ’ ਨੂੰ ਹਰੀ ਝੰਡੀ ਦਿਖਾਈ। ਇਸ ਮੌਕੇ ਉਨ੍ਹਾਂ ਨੇ ਜੰਮੂ-ਕਸ਼ਮੀਰ ਦੇ ਪੁਲਵਾਮਾ ’ਚ ਹੋਏ ਅਤਵਾਦੀ ਹਮਲੇ ’ਤੇ ਪਾਕਿਸਤਾਨ ਨੂੰ ਸਖ਼ਤ ਸੰਦੇਸ਼ ਦਿਤਾ ਅਤੇ ਕਿਹਾ ਕਿ ਅਤਵਾਦ ਦੇ ਸਰਪ੍ਰਸਤਾਂ ਨੂੰ ਇਸ ਦੀ ਕੀਮਤ ਚਕਾਉਣਗੀ ਪਵੇਗੀ। ਵੀਰਵਾਰ ਨੂੰ ਪੁਲਵਾਮਾ ’ਚ ਹੋਏ ਅਤਵਾਦੀ ਹਮਲੇ ਵਿੱਚ ਸੀ. ਆਰ. ਪੀ. ਐਫ. ਦੇ 42 ਜਵਾਨ ਸ਼ਹੀਦ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਵੱਲੋਂ ਮਾਰੀਸ਼ਸ ਦੇ ਰਾਸ਼ਟਰਪਤੀ ਨਾਲ ਮੁਲਾਕਾਤ

ਹਰਿਆਣਾ ਦੇ ਮੁੱਖ ਮੰਤਰੀ ਵੱਲੋਂ ਮਾਰੀਸ਼ਸ ਦੇ ਰਾਸ਼ਟਰਪਤੀ ਨਾਲ ਮੁਲਾਕਾਤ

ਚੰਡੀਗੜ – ਹਰਿਆਣਾ ਦੇ ਮੁਖ ਮੰਤਰੀ ਮਨੋਹਰ ਲਾਲ ਨੇ ਮਾਰੀਸ਼ਸ ਦੇ ਕਾਰਜਵਾਹਕ ਰਾਸ਼ਟਰਪਤੀ ਪ੍ਰਾਮਾਸ਼ਿਵਅਮ ਪਿਲੈ ਵਿਯਾਪਰੇ ਨਾਲ ਮਾਰਿਸ਼ਸ ਦੇ ਪੋਰਟ ਲੂਇਸ ਵਿਚ ਮੁਲਾਕਾਤ ਕੀਤੀ। ਵਰਨਣਯੋਗ ਹੈ ਕਿ ਮੁਖ ਮੰਤਰੀ ਮਾਰੀਸ਼ਸ ਵਿਚ ਕੌਮਾਂਤਰੀ ਗੀਤਾ ਜੈਯੰਤੀ ਮਹਾਤੋਸਵ ਵਿਚ ਹਿਸਾ ਲੈਣ ਲਈ ਮਾਰੀਸ਼ਸ ਦੇ ਤਿੰਨ ਦਿਨਾ ਦੌਰੇ ’ਤੇ ਹਨ। ਮੁਖ ਮੰਤਰੀ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਹਰਿਆਣਾ ਵਿਚ ਪਿਛਲੇ 3 ਸਾਲਾਂ ਤੋਂ ਗੀਤਾ ਜੈਯੰਤੀ ਕੌਮਾਂਤਰੀ ਪਧਰ ‘ਤੇ ਮਨਾਈ ਜਾ ਰਹੀ ਹੈ? ਵੈਸੇ ਤਾਂ ਬਹੁਤ ਸਾਲਾਂ ਤੋਂ ਇਸ…

VIA PUNJAB
ਅੱਗੇ ਪੜ੍ਹੋ

ਸੁਪਰੀਮ ਕੋਰਟ ਦਾ ਫ਼ੈਸਲਾ ਸੰਵਿਧਾਨ ਅਤੇ ਲੋਕਤੰਤਰ ਖ਼ਿਲਾਫ਼: ਕੇਜਰੀਵਾਲ

ਸੁਪਰੀਮ ਕੋਰਟ ਦਾ ਫ਼ੈਸਲਾ ਸੰਵਿਧਾਨ ਅਤੇ ਲੋਕਤੰਤਰ ਖ਼ਿਲਾਫ਼: ਕੇਜਰੀਵਾਲ

ਨਵੀਂ ਦਿੱਲੀ – ਸੁਪਰੀਮ ਕੋਰਟ ਦੇ ਫ਼ੈਸਲੇ ਮਗਰੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ‘ਸੰਵਿਧਾਨ ਅਤੇ ਲੋਕਤੰਤਰ’ ਖ਼ਿਲਾਫ਼ ਹੈ। ਫ਼ੈਸਲੇ ਨੂੰ ‘ਲੋਕਾਂ ਨਾਲ ਬੇਇਨਸਾਫ਼ੀ’ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਕਾਨੂੰਨੀ ਸਲਾਹ ਮਸ਼ਵਰਾ ਲਏਗੀ। ਸ੍ਰੀ ਕੇਜਰੀਵਾਲ ਨੇ ਦੋਸ਼ ਲਾਇਆ ਕਿ ਭਾਜਪਾ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ ‘ਆਪ’ ਸਰਕਾਰ ਦੇ ਕੰਮਕਾਜ ’ਚ ਅੜਿੱਕੇ ਡਾਹ ਰਹੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਕੋਲ ਚਪੜਾਸੀ ਨਿਯੁਕਤ ਕਰਨ ਦੀ ਵੀ ਤਾਕਤ ਨਹੀਂ ਹੈ।

VIA PUNJAB
ਅੱਗੇ ਪੜ੍ਹੋ

ਮੁਲਾਇਮ ਸਿੰਘ ਯਾਦਵ ਦਾ ਕਹਿਣਾ ਕੋਈ ਮਹੱਤਵ ਨਹੀ ਰੱਖਦਾ : ਰਾਬੜੀ ਦੇਵੀ

ਮੁਲਾਇਮ ਸਿੰਘ ਯਾਦਵ ਦਾ ਕਹਿਣਾ ਕੋਈ ਮਹੱਤਵ ਨਹੀ ਰੱਖਦਾ : ਰਾਬੜੀ ਦੇਵੀ

ਪਟਨਾ – ਸਮਾਜਵਾਦੀ ਪਾਰਟੀ ਦੇ ਮੁਖੀ ਮੁਲਾਇਮ ਸਿੰਘ ਯਾਦਵ ਵੱਲੋਂ ਨਰਿੰਦਰ ਮੋਦੀ ਨੂੰ ਦੁਬਾਰਾ ਪ੍ਰਧਾਨ ਮੰਤਰੀ ਬਣਨ ਸਬੰਧੀ ਦਿੱਤੇ ਬਿਆਨ ਤੇ ਬੋਲਦਿਆਂ ਬਿਹਾਰ ਦੀ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਦਾ ਕਹਿਣਾ ਹੈ ਕਿ ਮੁਲਾਇਮ ਸਿੰਘ ਯਾਦਵ ਦੀ ਉਮਰ ਹੋ ਚੁੱਕੀ ਹੈ, ਇਸ ਲਈ ਉਨ੍ਹਾਂ ਨੂੰ ਯਾਦ ਨਹੀ ਰਹਿੰਦਾ ਕਿ ਕੀ ਬੋਲਣਾ ਹੈ| ਉਨ੍ਹਾਂ ਦਾ ਕਹਿਣਾ ਕੋਈ ਮਹੱਤਵ ਨਹੀ ਰੱਖਦਾ|

VIA PUNJAB
ਅੱਗੇ ਪੜ੍ਹੋ

ਪ੍ਰਧਾਨ ਮੰਤਰੀ ਮੋਦੀ ਨੂੰ ਗਲੇ ਮਿਲਦਿਆਂ ਦਿਲ ਵਿੱਚ ਪਿਆਰ ਸੀ: ਰਾਹੁਲ ਗਾਂਧੀ

ਪ੍ਰਧਾਨ ਮੰਤਰੀ ਮੋਦੀ ਨੂੰ ਗਲੇ ਮਿਲਦਿਆਂ ਦਿਲ ਵਿੱਚ ਪਿਆਰ ਸੀ: ਰਾਹੁਲ ਗਾਂਧੀ

ਅਜਮੇਰ – ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਭਾਰਤ ਨਫਰਤ ਨਹੀਂ ਸਗੋਂ ਪਿਆਰ ਦਾ ਦੇਸ਼ ਹੈ| ਉਨ੍ਹਾਂ ਕਿਹਾ ਕਿ ਜਦੋਂ ਉਹ ਲੋਕ ਸਭਾ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਗਲੇ ਮਿਲੇ ਸੀ ਤਾਂ ਉਨ੍ਹਾਂ ਦੇ ਦਿਲ ਵਿੱਚ ਮੋਦੀ ਲਈ ਕਿਸੇ ਤਰ੍ਹਾਂ ਦੀ ਨਫਰਤ ਨਹੀਂ ਸੀ| ਇੱਥੇ ਕਾਂਗਰਸ ਸੇਵਾ ਦਲ ਦੇ ਸੰਮੇਲਨ ਨੂੰ ਸੰਬੋਧਿਤ ਕਰਦੇ ਹੋਏ ਰਾਹੁਲ ਨੇ ਆਰ. ਐਸ. ਐਸ. ਤੇ ਵੀ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਉਹ ਦੇਸ਼ ਨੂੰ ਵੰਡਣ ਅਤੇ ਨਫਰਤ…

VIA PUNJAB
ਅੱਗੇ ਪੜ੍ਹੋ

ਪ੍ਰਧਾਨ ਮੰਤਰੀ ਵੱਲੋਂ ਹਮਲੇ ਦੀ ਨਿੰਦਾ-ਰਾਜਨਾਥ ਅੱਜ ਜਾਣਗੇ ਸ੍ਰੀਨਗਰ

ਪ੍ਰਧਾਨ ਮੰਤਰੀ ਵੱਲੋਂ ਹਮਲੇ ਦੀ ਨਿੰਦਾ-ਰਾਜਨਾਥ ਅੱਜ ਜਾਣਗੇ ਸ੍ਰੀਨਗਰ

ਨਵੀਂ ਦਿਲੀ- ਜੰਮੂ ਕਸ਼ਮੀਰ ਦੇ ਪੁਲਵਾਮਾ ਵਿਖੇ ਹੋਏ ਅਤਵਾਦੀ ਹਮਲੇ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਇਸ ਹਮਲੇ ਨੂੰ ਕਾਇਰਤਾ ਭਰਿਆ ਵਰਤਾਰਾ ਦੱਸਿਆ ਗਿਆ। ਉਨ੍ਹਾਂ ਕਿਹਾ ਕਿ ਸਾਡੇ ਬਹਾਦੁਰ ਜਵਾਨਾਂ ਦਾ ਬਲਿਦਾਨ ਵਿਅਰਥ ਨਹੀਂ ਜਾਣ ਦਿੱਤਾ ਜਾਵੇਗਾ। ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਵੱਲੋਂ ਵੀ ਕਲ੍ਹ ਸ੍ਰੀਨਗਰ ਜਾਣ ਬਾਰੇ ਦੱਸਿਆ ਗਿਆ। ਰਾਜਨਾਥ ਸਿੰਘ ਨੇ ਹਮਲੇ ਤੋਂ ਬਾਅਦ ਜੰਮੂ-ਕਸ਼ਮੀਰ ਦੇ ਰਾਜਪਾਲ ਸਤਿਆਪਾਲ ਮਲਿਕ ਨਾਲ ਗਲਬਾਤ ਵੀ ਕੀਤੀ।

VIA PUNJAB
ਅੱਗੇ ਪੜ੍ਹੋ

ਜੰਮੂ-ਕਸ਼ਮੀਰ ’ਚ ਵੱਡਾ ਅੱਤਵਾਦੀ ਹਮਲਾ ਸੀ.ਆਰ.ਪੀ.ਐਫ਼. ਦੇ 40 ਜਵਾਨ ਸ਼ਹੀਦ

ਜੰਮੂ-ਕਸ਼ਮੀਰ ’ਚ ਵੱਡਾ ਅੱਤਵਾਦੀ ਹਮਲਾ ਸੀ.ਆਰ.ਪੀ.ਐਫ਼. ਦੇ 40 ਜਵਾਨ ਸ਼ਹੀਦ

ਜੈਸ਼-ਏ-ਮੁਹੰਮਦ ਨੇ ਲਈ ਜ਼ਿੰਮੇਵਾਰੀ ਸ੍ਰੀਨਗਰ – ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿਚ ਸੀ.ਆਰ.ਪੀ.ਐਫ. ਦੇ ਕਾਫਲੇ ’ਤੇ ਦਹਿਸ਼ਤੀ ਹਮਲਾ ਕੀਤਾ ਗਿਆ। ਇਸ ਵਿਚ 40 ਜਵਾਨਾਂ ਦੇ ਸ਼ਹੀਦ ਹੋਣ ਤੇ ਕਈ ਹੋਰਨਾਂ ਦੇ ਗੰਭੀਰ ਜ਼ਖ਼ਮੀ ਹੋਣ ਦੀ ਖ਼ਬਰ ਹੈ। ਦਖਣੀ ਕਸ਼ਮੀਰ ਵਿਚ ਕੇਂਦਰੀ ਰਿਜ਼ਰਵ ਪੁਲਿਸ ਬਲ ਦੇ 2500 ਜਵਾਨਾਂ ਦੇ ਕਾਫਲੇ ’ਤੇ ਇਹ ਹਮਲਾ ਕੀਤਾ ਗਿਆ। ਹਮਲੇ ਦੀ ਜ਼ਿੰਮੇਵਾਰੀ ਜੈਸ਼-ਏ-ਮੁਹੰਮਦ ਨੇ ਲਈ ਹੈ। ਪੁਲਿਸ ਅਧਿਕਾਰੀਆਂ ਮੁਤਾਬਿਕ ਬਾਅਦ ਦੁਪਹਿਰ ਤਕਰੀਬਨ ਸਵਾ ਕੁ ਤਿੰਨ ਵਜੇ ਇਹ ਫਿਦਾਈਨ ਹਮਲਾ ਕੀਤਾ ਗਿਆ।…

VIA PUNJAB
ਅੱਗੇ ਪੜ੍ਹੋ
1 220 221 222 223 224 325