ਮੋਦੀ ਸਰਕਾਰ ਦਾ ਆਖਰੀ ਅੰਤ੍ਰਿਮ ਬਜਟ ਅੱਜ

ਮੋਦੀ ਸਰਕਾਰ ਦਾ ਆਖਰੀ ਅੰਤ੍ਰਿਮ ਬਜਟ ਅੱਜ

ਨਵੀਂ ਦਿੱਲੀ- ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ ਵੱਲੋਂ ਆਪਣਾ ਆਖਰੀ ਅੰਤ੍ਰਿਮ ਬਜਟ ਅੱਜ 1 ਫਰਵਰੀ ਨੂੰ ਸੰਸਦ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਬਜਟ ਨੂੰ ਕੇਂਦਰੀ ਵਿੱਤ ਮੰਤਰੀ ਸ੍ਰੀ ਅਰੁਣ ਜੇਤਲੀ ਦੀ ਗੈਰਹਾਜ਼ਰੀ ’ਚ ਰੇਲ ਮੰਤਰੀ ਸ੍ਰੀ ਪਿਊਸ਼ ਗੋਇਲ ਵੱਲੋਂ ਪੇਸ਼ ਕੀਤਾ ਜਾਣਾ ਹੈ। ਲੋਕ ਸਭਾ ਦੀਆਂ ਆਮ ਚੋਣਾਂ ਕਾਰਨ ਇਸ ਬਜਟ ਵਿੱਚ ਵੱਖ-ਵੱਖ ਵਰਗਾਂ ਨੂੰ ਵੱਡੀਆਂ ਰਾਹਤਾਂ ਦੇ ਐਲਾਨ ਦੀ ਉਮੀਦ ਕੀਤੀ ਜਾ ਰਹੀ ਹੈ। ਮੰਨਿਆ ਜਾ ਰਿਹਾ ਹੈ ਕਿ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁਖ ਮੰਤਰੀ ਨੇ ਪੰਚਕੂਲਾ ਵਿਚ 35.48 ਕਰੋੜ ਰੁਪਏ ਨਾਲ ਗੈਸਟ ਹਾਊਸ ਦਾ ਉਦਘਾਟਨ ਕੀਤਾ

ਹਰਿਆਣਾ ਦੇ ਮੁਖ ਮੰਤਰੀ ਨੇ ਪੰਚਕੂਲਾ ਵਿਚ 35.48 ਕਰੋੜ ਰੁਪਏ ਨਾਲ ਗੈਸਟ ਹਾਊਸ ਦਾ ਉਦਘਾਟਨ ਕੀਤਾ

ਚੰਡੀਗੜ – ਪੰਚਕੂਲਾ ਦੇ ਵਿਕਾਸ ਵਿਚ ਅਜ ਉਸ ਸਮੇਂ ਅਜ ਨਵਾਂ ਪੰਨਾ ਜੁੜ ਗਿਆ ਜਦੋਂ ਮੁਖ ਮੰਤਰੀ ਮਨੋਹਰ ਲਾਲ ਨੇ ਸੈਕਟਰ-1 ਵਿਚ 35.48 ਕਰੋੜ ਰੁਪਏ ਦੀ ਅਨੁਮਾਨਿਤ ਲਾਗਤ ਨਾਲ ਬਣਾਏ ਗਏ ਲੋਕ ਨਿਰਮਾਣ ਵਿਭਾਗ ਦੇ ਗੈਸਟ ਹਾਊਸ ਦਾ ਉਦਘਾਟਨ ਅਤੇ ਸੈਕਟਰ-19 ਵਿਚ 30.54 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੇ ਰੇਲਵੇ ਓਵਰ ਬ੍ਰਿਜ ਦਾ ਨੀਂਹ ਪਥਰ ਰਖਿਆ ਇਸ ਤੋਂ ਇਲਾਵਾ, ਮੁਖ ਮੰਤਰੀ ਨੇ ਪੰਚਕੂਲਾ ਵਿਚ 35 ਏਕੜ ਵਿਚ ਜਲਦੀ ਦੀ ਆਯੂਸ਼ ਐਮਸ ਦਾ ਨੀਂਹ ਪਥਰ…

VIA PUNJAB
ਅੱਗੇ ਪੜ੍ਹੋ

ਲੋਕਤੰਰਤ ਵਿਚ ਲੋਕਾਂ ਦੀ ਰਾਏ ਨੂੰ ਮੰਨਣ ਦੀ ਰਿਵਾਇਤ ਹੈ – ਮੁਖ ਮੰਤਰੀ

ਲੋਕਤੰਰਤ ਵਿਚ ਲੋਕਾਂ ਦੀ ਰਾਏ ਨੂੰ ਮੰਨਣ ਦੀ ਰਿਵਾਇਤ ਹੈ – ਮੁਖ ਮੰਤਰੀ

ਚੰਡੀਗੜ – ਹਰਿਆਣਾ ਦੇ ਮੁਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਲੋਕਤੰਰਤ ਵਿਚ ਲੋਕਾਂ ਦੀ ਰਾਏ ਨੂੰ ਮੰਨਣ ਦੀ ਰਿਵਾਇਤ ਰਹੀ ਹੈ ਅਤੇ ਜੀਂਦ ਵਿਧਾਨ ਸਭਾ ਜਿਮਨੀ ਚੋਣ ਵਿਚ ਪਾਰਟੀ ਦੇ ਪਖ ਵਿਚ ਨਤੀਜੇ ਨਾਲ ਇਹ ਗਲ ਸਾਬਤ ਹੁੰਦੀ ਹੈ ਕਿ ਪਿਛਲੇ ਚਾਰ ਸਾਲ ਦੇ ਸਮੇਂ ਵਿਚ ਹਰਿਆਣਾ ਇਕ ਹਰਿਆਣਾਵੀਂ ਇਕ ਅਤੇ ਜਾਤ-ਪਾਤ ਤੋਂ ਉਪਰ ਉਠ ਕੇ ਸਭ ਕਾ ਸਾਥ ਸਭ ਕਾ ਵਿਕਾਸ ਲੈ ਕੇ ਚਲਣ ਦੀ ਤੇ ਸੂਬੇ ਵਿਚ ਨਵਾਂ ਸਿਆਸੀ ਸਭਿਆਚਾਰ ਸਥਾਪਿਤ ਕਰਨ…

VIA PUNJAB
ਅੱਗੇ ਪੜ੍ਹੋ

ਅਮਿਤ ਸ਼ਾਹ ਦੀ ਰੈਲੀ ਦੌਰਾਨ ਹਿੰਸਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਹੋਵੇ : ਰਾਜਨਾਥ

ਅਮਿਤ ਸ਼ਾਹ ਦੀ ਰੈਲੀ ਦੌਰਾਨ ਹਿੰਸਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਹੋਵੇ : ਰਾਜਨਾਥ

ਕੋਲਕਾਤਾ – ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਫੋਨ ਕਰ ਕੇ ਭਾਜਪਾ ਪ੍ਰਧਾਨ ਅਮਿਤ ਸ਼ਾਹ ਦੀ ਮਿਦਾਨਪੁਰ ਜ਼ਿਲੇ ਵਿੱਚ ਆਯੋਜਿਤ ਰਾਜਨੀਤਿਕ ਰੈਲੀ ਵਿੱਚ ਭਾਗ ਲੈਣ ਆਏ ਲੋਕਾਂ ਨਾਲ ਹਿੰਸਾ ਹੋਣ ਅਤੇ ਅੱਗ ਨਾਲ ਚੀਜ਼ਾਂ ਸਾੜਨ ਦੀਆਂ ਘਟਨਾਵਾਂ ਨੂੰ ਲੈ ਕੇ ਗੰਭੀਰ ਚਿੰਤਾ ਪ੍ਰਗਟ ਕੀਤੀ| ਰਾਜਨਾਥ ਸਿੰਘ ਨੇ ਇਸ ਹਾਦਸੇ ਨੂੰ ਲੈ ਕੇ ਡੂੰਘੀ ਨਾਰਾਜ਼ਗੀ ਜਤਾਉਂਦੇ ਹੋਏ ਬੰਗਾਲ ਦੀ ਮੁੱਖ ਮੰਤਰੀ ਨੂੰ ਕਿਹਾ ਹੈ ਕਿ ਹਿੰਸਾ ਵਿੱਚ ਸ਼ਾਮਿਲ ਲੋਕਾਂ…

VIA PUNJAB
ਅੱਗੇ ਪੜ੍ਹੋ

ਪੀ. ਚਿੰਦਾਬਰਮ ਦੇ ਬੇਟੇ ਕਾਰਤੀ ਨੂੰ ਸੁਪਰੀਮ ਕੋਰਟ ਵੱਲੋਂ ਰਾਹਤ

ਪੀ. ਚਿੰਦਾਬਰਮ ਦੇ ਬੇਟੇ ਕਾਰਤੀ ਨੂੰ ਸੁਪਰੀਮ ਕੋਰਟ ਵੱਲੋਂ ਰਾਹਤ

ਨਵੀਂ ਦਿੱਲੀ – ਸਾਬਕਾ ਵਿੱਤ ਮੰਤਰੀ ਪੀ. ਚਿੰਦਾਬਰਮ ਦੇ ਬੇਟੇ ਕਾਰਤੀ ਚਿੰਦਾਬਰਮ ਦੀ ਪਟੀਸ਼ਨ ਤੇ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਵੱਡੀ ਰਾਹਤ ਦੇ ਦਿੱਤੀ ਹੈ| ਅਦਾਲਤ ਦੀ ਰਜਿਸਟਰੀ ਵਿੱਚ 10 ਕਰੋੜ ਰੁਪਏ ਜਮਾ ਕਰਵਾਉਣ ਦੀ ਸ਼ਰਤ ਤੇ ਉਸ ਨੂੰ ਵਿਦੇਸ਼ ਜਾਣ ਦੀ ਆਗਿਆ ਮਿਲ ਗਈ ਹੈ| ਚੀਫ ਜਸਟਿਸ ਰੰਜਨ ਗੰਗੋਈ ਨੇ ਕਾਰਤੀ ਚਿੰਦਾਬਰਮ ਨੂੰ ਕਿਹਾ ਹੈ ਕਿ ਤੁਸੀਂ ਜਿੱਥੇ ਵੀ ਜਾਣਾ ਚਾਹੁੰਦੇ ਹੋ, ਜਾ ਸਕਦੇ ਹੋ ਅਤੇ ਜੋ ਕਰਨਾ ਚਾਹੁੰਦੇ ਹੋ, ਕਰ ਸਕਦੇ ਹੋ ਪਰ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਨੇ ਉੱਤਰ ਪ੍ਰਦੇਸ਼ ਵਿਚ ਕੁਸ਼ੀਨਗਰ ਦਾ ਦੌਰਾ ਕੀਤਾ

ਹਰਿਆਣਾ ਦੇ ਮੁੱਖ ਮੰਤਰੀ ਨੇ ਉੱਤਰ ਪ੍ਰਦੇਸ਼ ਵਿਚ ਕੁਸ਼ੀਨਗਰ ਦਾ ਦੌਰਾ ਕੀਤਾ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਉੱਤਰ ਪ੍ਰਦੇਸ਼ ਦੇ ਕੁਸ਼ੀਨਗਰ ਸਥਿਤ ਕੌਮਾਂਤਰੀ ਸੈਰ-ਸਪਾਟਾਂ ਥਾਂ ਵਿਚ ਪਰਿਨਿਰਵਾਣ ਥਾਂ ‘ਤੇ ਜਾ ਕੇ ਮਹਾਤਮਾ ਬੁੱਧ ਦੀ ਮੂਰਤੀ ਵੇਖੀ ਅਤੇ ਮੂਰਤੀ ਦੀ ਪ੍ਰਕ੍ਰਿਮਾ ਕੀਤੀ| ਇਸ ਮੌਕੇ ‘ਤੇ ਉਨਾਂ ਕਿਹਾ ਕਿ ਮਹਾਤਮਾ ਬੁੱਧ ਦੇ ਇਸ ਥਾਂ ਆ ਕੇ ਮੈਂ ਗਿਆਨ ਵਰਗੀ ਤਰੰਗਾਂ ਨੂੰ ਮਹਿਸੂਸ ਕਰ ਰਿਹਾ ਹਾਂ, ਜਿਵੇਂ ਗੀਤਾ ਦੀ ਪਵਿੱਤਰ ਥਾਂ ਕੁਰੂਕਸ਼ੇਤਰ ਵਿਚ ਹੈ| ਉਨਾਂ ਕਿਹਾ ਕਿ ਮਹਾਤਮਾ ਬੁੱਧ ਨੇ ਭਗਵਾਨ ਸ੍ਰੀ ਕ੍ਰਿਸ਼ਣ ਦੇ ਕਰਮ…

VIA PUNJAB
ਅੱਗੇ ਪੜ੍ਹੋ

ਹਰਿਆਣਾ ਸਰਕਾਰ ਕਿਸਾਨਾਂ ਨੂੰ ਪ੍ਰੋਤਸਿਤਹ ਕਰਨ ਲਈ ਕਿਸਾਨ ਰਤਨ ਪੁਰਸਕਾਰ ਸ਼ੁਰੂ ਕਰਨ ਜਾ ਰਹੀ ਹੈ – ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ

ਹਰਿਆਣਾ ਸਰਕਾਰ ਕਿਸਾਨਾਂ ਨੂੰ ਪ੍ਰੋਤਸਿਤਹ ਕਰਨ ਲਈ ਕਿਸਾਨ ਰਤਨ ਪੁਰਸਕਾਰ ਸ਼ੁਰੂ ਕਰਨ ਜਾ ਰਹੀ ਹੈ – ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ

ਚੰਡੀਗੜ – ਹਰਿਆਣਾ ਸਰਕਾਰ ਇਸ ਸਾਲ ਨਾਲ ਕਿਸਾਨਾਂ ਨੂੰ ਪ੍ਰੋਤਸਾਹਿਤ ਕਰਨ ਲਈ ਕਿਸਾਨ ਰਤਨ ਪੁਰਸਕਾਰ ਸ਼ੁਰੂ ਕਰਨ ਜਾ ਰਹੀ ਹੈ| ਇਸ ਵਿਚ ਪੁਰਸਕਾਰ ਵੱਜੋਂ 5 ਲੱਖ ਰੁਪਏ ਨਗਦ ਤੇ ਇਕ ਯਾਦਗ਼ਾਰੀ ਚਿੰਨਦਿੱਤਾ ਜਾਵੇਗਾ| ਹਰਿਆਣਾ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਓਮ ਪ੍ਰਕਾਸ਼ ਧਨਖੜ ਨੇ ਹਰਿਆਣਾ ਪੰਚਾਇਤ ਭਵਨ, ਚੰਡੀਗੜਵਿਚ ਆਯੋਜਿਤ ਇਕ ਸਮਾਰੋਹ ਵਿਚ ਕੀਤੀ| ਹਰਿਆਣਾ ਸਰਕਾਰ ਵੱਲੋਂ ਇਸ ਸਮਾਰੋਹ ਦਾ ਆਯੋਜਨਾ ਪਦਮ ਭੂਸ਼ਣ ਤੇ ਪਦਮਸ੍ਰੀ 2019 ਪੁਰਸਕਾਰ ਲਈ ਚੋਣ ਹੋਣ ਵਾਲੇ ਜੇਤੂਆਂ ਨੂੰ ਸਨਮਾਨਿਤ ਕਰਨ ਲਈ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਨੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਨੂੰ ਸ਼ਰਧਾਂਜਲੀ ਦਿੱਤੀ

ਹਰਿਆਣਾ ਦੇ ਮੁੱਖ ਮੰਤਰੀ ਨੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਨੂੰ ਸ਼ਰਧਾਂਜਲੀ ਦਿੱਤੀ

ਚੰਡੀਗੜ – ਹਰਿਆਣਾ ਵਿਚ ਅੱਜ ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੀ ਬਰਸੀ ਵੱਖ-ਵੱਖ ਥਾਂਵਾਂ ‘ਤੇ ਮਨਾਈ ਗਈ| ਇਸ ਮੌਕੇ ‘ਤੇ ਰਾਜ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਸੂਬਾ ਵਾਸੀਆਂ ਸਮੇਤ ਹੋਰ ਲੋਕਾਂ ਨੇ ਉਨਾਂ ਨੂੰ ਯਾਦ ਕਰਦੇ ਹੋਏ ਉਨਾਂ ਨੇ ਸ਼ਰਧਾਂਜਲੀ ਦਿੱਤੀ| ਸ਼ਰਧਾਂਜਲੀ ਪ੍ਰੋਗ੍ਰਾਮਾਂ ਵਿਚ ਸਾਰੇ ਲੋਕਾਂ ਨੇ ਦੋ ਮਿੰਟ ਦਾ ਮੌਨ ਰੱਖ ਕੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਨੂੰ ਸ਼ਰਧਾਂਜਲੀ ਦਿੱਤੀ| ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਨੌਜੁਆਨ ਪੀੜੀ ਦੀ ਅਪੀਲ ਕਰਦੇ ਹੋਏ ਕਿਹਾ ਕਿ ਉਹ ਮਹਾਤਮਾ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਨੇ ਸਾਬਕਾ ਰੱਖਿਆ ਮੰਤਰੀ ਜਾਰਜ ਫ਼ਰਨੀਡਸ ਦੀ ਮੌਤ ‘ਤੇ ਡੂੰਘਾ ਸੋਗ ਪ੍ਰਗਟਾਇਆ

ਹਰਿਆਣਾ ਦੇ ਮੁੱਖ ਮੰਤਰੀ ਨੇ ਸਾਬਕਾ ਰੱਖਿਆ ਮੰਤਰੀ ਜਾਰਜ ਫ਼ਰਨੀਡਸ ਦੀ ਮੌਤ ‘ਤੇ ਡੂੰਘਾ ਸੋਗ ਪ੍ਰਗਟਾਇਆ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਸਾਬਕਾ ਰੱਖਿਆ ਮੰਤਰੀ ਜਾਰਜ ਫ਼ਰਨੀਡਸ ਦੀ ਮੌਤ ‘ਤੇ ਡੂੰਘਾ ਸੋਗ ਪ੍ਰਗਟਾਇਆ ਹੈ, ਜੋ ਇਕ ਲੰਬੀ ਬੀਮਾਰੀ ਤੋਂ ਪੀੜਤ ਸਨ| ਅੱਜ ਨਵੀਂ ਦਿੱਲੀ ਵਿਚ ਉਨਾਂ ਨੇ ਆਖੀਰੀ ਸਾਹ ਲਈ| ਸ਼ੋਕ ਸੰਦੇਸ਼ ਵਿਚ ਮੁੱਖ ਮੰਤਰੀ ਨੇ ਜਾਰਜ ਫ਼ਰਨਾਡੀਸ ਦੀ ਮੌਤ ‘ਤੇ ਦੁੱਖ ਪ੍ਰਗਟਾਉਂਦੇ ਸ਼ਰਧਾਂਜਲੀ ਦਿੰਦੇ ਹੋਏ ਕਿਹਾ ਕਿ ਉਹ ਇਕ ਮਿਹਨਤਕਸ਼ ਨੇਤਾ ਸਨ ਅਤੇ ਉਨਾਂ ਦੀ ਮੌਤ ਨਾਲ ਜੋ ਨੁਕਸਾਨ ਹੋਇਆ ਹੈ ਉਸ ਦੀ ਭਰਪਾਈ ਨਹੀਂ ਕੀਤੀ ਜਾ…

VIA PUNJAB
ਅੱਗੇ ਪੜ੍ਹੋ

ਸਾਬਕਾ ਰੱਖਿਆ ਮੰਤਰੀ ਜਾਰਜ ਫਰਨਾਡੀਸ ਦਾ ਦੇਹਾਂਤ

ਸਾਬਕਾ ਰੱਖਿਆ ਮੰਤਰੀ ਜਾਰਜ ਫਰਨਾਡੀਸ ਦਾ ਦੇਹਾਂਤ

ਨਵੀਂ ਦਿੱਲੀ – ਸਮਤਾ ਪਾਰਟੀ ਦੇ ਬਾਨੀ ਅਤੇ ਦੇਸ਼ ਦੇ ਸਾਬਕਾ ਰੱਖਿਆ ਮੰਤਰੀ ਜਾਰਜ ਫਰਨਾਡੀਸ ਦਾ ਅੱਜ ਸਵੇਰੇ 7 ਵਜੇ ਦੇਹਾਂਤ ਹੋ ਗਿਆ| ਉਹ 88 ਸਾਲ ਦੇ ਸਨ| ਜਾਣਕਾਰੀ ਮੁਤਾਬਕ ਬੀਤੇ ਕੁਝ ਦਿਨਾਂ ਤੋਂ ਉਹ ਸਵਾਈਨ ਫਲੂ ਨਾਲ ਪੀੜਤ ਸਨ| ਉਹ ਕਾਫੀ ਲੰਬੇ ਸਮੇਂ ਤੋਂ ਉਹ ਬੀਮਾਰ ਵੀ ਸਨ| ਉਨ੍ਹਾਂ ਨੇ ਰਾਜਧਾਨੀ ਦਿੱਲੀ ਵਿਚ ਆਖਰੀ ਸਾਹ ਲਿਆ|ਸਾਬਕਾ ਰੱਖਿਆ ਮੰਤਰੀ ਜਾਰਜ ਫਰਨਾਡੀਸ ਦਾ ਭਾਰਤੀ ਰਾਜਨੀਤੀ ਵਿਚ ਇਤਿਹਾਸਿਕ ਯੋਗਦਾਨ ਰਿਹਾ ਹੈ| ਫਿਰ ਭਾਵੇਂ ਉਹ ਰੱਖਿਆ ਖੇਤਰ ਵਿਚ…

VIA PUNJAB
ਅੱਗੇ ਪੜ੍ਹੋ
1 227 228 229 230 231 325