ਗੁਰੂਗ੍ਰਾਂਮ ਵਿੱਚ ਚਾਰ ਮੰਜ਼ਿਲਾ ਇਮਾਰਤ ਡਿੱਗੀ ਕਈ ਵਿਅਕਤੀ ਦੇ ਮਲਬੇ ਵਿੱਚ ਦੱਬੇ ਹੋਣ ਦਾ ਖਦਸ਼ਾ

ਗੁਰੂਗ੍ਰਾਂਮ ਵਿੱਚ ਚਾਰ ਮੰਜ਼ਿਲਾ ਇਮਾਰਤ ਡਿੱਗੀ ਕਈ ਵਿਅਕਤੀ ਦੇ ਮਲਬੇ ਵਿੱਚ ਦੱਬੇ ਹੋਣ ਦਾ ਖਦਸ਼ਾ

ਗੁਰੂਗ੍ਰਾਮ – ਹਰਿਆਣਾ ਦੇ ਗੁਰੂਗ੍ਰਾਮ ਦੇ ਉਲਾਵਾਸ ਇਲਾਕੇ ਵਿੱਚ ਅੱਜ ਸਵੇਰੇ ਉਸਾਰੀ ਵਾਲੀ ਇਮਾਰਤ ਅਚਾਨਕ ਢਹਿ ਗਈ| ਬਿਲਡਿੰਗ ਦੇ ਮਲਬੇ ਵਿੱਚ ਪੰਜ ਤੋਂ ਜ਼ਿਆਦਾ ਲੋਕਾਂ ਦੇ ਦੱਬੇ ਹੋਣ ਦੀ ਉਮੀਦ ਹੈ| ਇਸ ਹਾਦਸੇ ਦੀ ਜਾਣਕਾਰੀ ਮਿਲਦੇ ਹੀ ਬਚਾਅ ਅਤੇ ਰਾਹਤ ਕਾਰਜ ਟੀਮਾਂ ਮੌਕੇ ਵਿੱਚ ਪਹੁੰਚ ਗਈਆਂ ਸੀ| ਜਿਸ ਤੋਂ ਬਾਅਦ ਲੋਕਾਂ ਨੂੰ ਬਾਹਰ ਕੱਡਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ| ਇਸ ਇਮਾਰਤ ਦੇ ਗਿਰਣ ਕਾਰਨ ਨੇੜਲੀਆਂ ਇਮਾਰਤਾਂ ਨੂੰ ਵੀ ਨੁਕਸਾਨ ਹੋਇਆ ਹੈ| ਜੇਸੀਬੀ ਨਾਲ ਮਲਬੇ…

VIA PUNJAB
ਅੱਗੇ ਪੜ੍ਹੋ

31 ਜੁਲਾਈ ਤੋਂ ਪਹਿਲਾਂ ਪੂਰਾ ਹੋਵੇ ਐਨ. ਆਰ.ਸੀ. ਦਾ ਕੰਮ : ਸੁਪਰੀਮ ਕੋਰਟ

31 ਜੁਲਾਈ ਤੋਂ ਪਹਿਲਾਂ ਪੂਰਾ ਹੋਵੇ ਐਨ. ਆਰ.ਸੀ. ਦਾ ਕੰਮ : ਸੁਪਰੀਮ ਕੋਰਟ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਵੀਰਵਾਰ ਸਪੱਸ਼ਟ ਕੀਤਾ ਹੈ ਕਿ ਆਸਾਮ ’ਚ ਨੈਸ਼ਨਲ ਰਜਿਸਟਰ ਆਫ ਸਿਟੀਜ਼ਨ (ਐਨ.ਆਰ.ਸੀ.) ਦੀ ਫਾਇਨਲ ਰਿਪੋਰਟ 31 ਜੁਲਾਈ 2019 ਦੀ ਡੈਡਲਾਈਨ ਤੋਂ ਪਹਿਲਾਂ ਪੂਰੀ ਕਰਨੀ ਹੋਵੇਗੀ। ਕੋਰਟ ਨੇ ਇਹ ਵੀ ਕਿਹਾ ਹੈ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਕਾਰਨ ਐਨ.ਆਰ.ਸੀ. ਦਾ ਕੰਮ ਪ੍ਰਭਾਵਿਤ ਨਹੀਂ ਹੋਣਾ ਚਾਹੀਦਾ। ਸੁਪਰੀਮ ਕੋਰਟ ਨੇ ਇਸ ਲਈ ਸਮਰੱਥ ਅਥਾਰਟੀਜ਼ ਨੂੰ ਇਕੱਠੇ ਬੈਠ ਕੇ ਯੋਜਨਾ ਬਣਾਉਣ ਲਈ ਆਖਿਆ ਹੈ। ਸਰਵਉਚ ਅਦਾਲਤ ਨੇ ਆਸਾਮ ਦੇ ਮੁੱਖ ਸਕੱਤਰ, ਚੋਣ…

VIA PUNJAB
ਅੱਗੇ ਪੜ੍ਹੋ

ਵੀਰਭੱਦਰ ਸਿੰਘ ਦੀ ਪਟੀਸ਼ਨ ’ਤੇ ਸੁਣਵਾਈ ਤੋਂ ਜੱਜ ਵੱਖ

ਵੀਰਭੱਦਰ ਸਿੰਘ ਦੀ ਪਟੀਸ਼ਨ ’ਤੇ ਸੁਣਵਾਈ ਤੋਂ ਜੱਜ ਵੱਖ

ਨਵੀਂ ਦਿੱਲੀ – ਆਮਦਨ ਤੋਂ ਵਧ ਸੰਪਤੀ ਮਾਮਲੇ ਵਿੱਚ ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਸ੍ਰੀ ਵੀਰਭੱਦਰ ਸਿੰਘ ਅਤੇ ਉਨ੍ਹਾਂ ਦੀ ਪਤਨੀ ਪ੍ਰਤਿਭਾ ਸਿੰਘ ਦੇ ਖਿਲਾਫ ਦੋਸ਼ ਤੈਅ ਕਰਨ ਸਬੰਧੀ ਹੇਠਲੀ ਅਦਾਲਤ ਦੇ ਆਦੇਸ਼ ਖਿਲਾਫ ਦਾਇਰ ਪਟੀਸ਼ਨ ’ਤੇ ਸੁਣਵਾਈ ਕਰ ਰਹੇ ਜੱਜ ਜਸਟਿਸ ਮੁਕਤਾ ਗੁਪਤਾ ਨੇ ਖੁਦ ਨੂੰ ਇਸ ਕੇਸ ਤੋਂ ਅਲੱਗ ਕਰ ਲਿਆ ਹੈ। ਹੁਣ ਸ਼ੁੱਕਰਵਾਰ ਨੂੰ ਇਹ ਪਟੀਸ਼ਨ ਕੋਈ ਨਵਾਂ ਜੱਜ ਸੁਣੇਗਾ।

VIA PUNJAB
ਅੱਗੇ ਪੜ੍ਹੋ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ’ਚ ਹਾਈ ਕੋਰਟ ਪੁੱਜੇ ਵੀਰਭੱਦਰ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ’ਚ ਹਾਈ ਕੋਰਟ ਪੁੱਜੇ ਵੀਰਭੱਦਰ

ਨਵੀਂ ਦਿੱਲੀ – ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਤੇ ਉਨ੍ਹਾਂ ਦੀ ਪਤਨੀ ਪ੍ਰਤਿਭਾ ਸਿੰਘ ਨੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ’ਚ ਟ੍ਰਾਇਲ ਕੋਰਟ ਦੇ ਇਕ ਫ਼ੈਸਲੇ ਖ਼ਿਲਾਫ਼ ਦਿੱਲੀ ਹਾਈ ਕੋਰਟ ਪਹੁੰਚ ਕੀਤੀ ਹੈ। ਟ੍ਰਾਇਲ ਕੋਰਟ ਨੇ ਇਕ ਹੁਕਮ ਰਾਹੀਂ ਇਸ ਮਾਮਲੇ ਵਿਚ ਉਨ੍ਹਾਂ ਖ਼ਿਲਾਫ਼ ਦੋਸ਼ ਆਇਦ ਕਰਨ ਬਾਰੇ ਕਿਹਾ ਸੀ। ਸੀਬੀਆਈ ਵੱਲੋਂ ਦਰਜ ਕੀਤੇ ਇਸ ਕੇਸ ਵਿਚ ਟ੍ਰਾਇਲ ਕੋਰਟ ਦਾ ਇਹ ਫ਼ੈਸਲਾ 10 ਦਸੰਬਰ 2018 ਵਿਚ ਆਇਆ ਸੀ। ਸਾਬਕਾ ਮੁੱਖ…

VIA PUNJAB
ਅੱਗੇ ਪੜ੍ਹੋ

ਪ੍ਰਧਾਨ ਮੰਤਰੀ ਮੋਦੀ ਨੇ ਲਾਲ ਕਿਲ੍ਹੇ ਵਿੱਚ ਬੋਸ ਮਿਊਜ਼ੀਅਮ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਲਾਲ ਕਿਲ੍ਹੇ ਵਿੱਚ ਬੋਸ ਮਿਊਜ਼ੀਅਮ ਦਾ ਕੀਤਾ ਉਦਘਾਟਨ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨੇਤਾਜੀ ਸੁਭਾਸ਼ ਚੰਦਰ ਬੋਸ ਦੀ 122ਵੀਂ ਜਯੰਤੀ ਦੇ ਮੌਕੇ ਤੇ ਰਾਜਧਾਨੀ ਦਿੱਲੀ ਦੇ ਲਾਲ ਕਿਲ੍ਹੇ ਵਿੱਚ ਸੁਭਾਸ਼ ਚੰਦਰ ਬੋਸ ਮਿਊਜ਼ੀਅਮ ਦਾ ਉਦਘਾਟਨ ਕੀਤਾ| ਇਸ ਮਿਊਜ਼ੀਅਮ ਵਿਚ ਸੁਭਾਸ਼ ਚੰਦਰ ਬੋਸ ਅਤੇ ਆਜ਼ਾਦ ਹਿੰਦ ਫੌਜ ਨਾਲ ਜੁੜੀਆਂ ਚੀਜ਼ਾਂ ਨੂੰ ਪ੍ਰਦਰਸ਼ਿਤ ਕੀਤਾ ਗਿਆ| ਇਸ ਮੌਕੇ ਮੋਦੀ ਨਾਲ ਸੁਭਾਸ਼ ਚੰਦਰ ਬੋਸ ਦੇ ਪੋਤੇ ਚੰਦਰ ਬੋਸ ਵੀ ਮੌਜੂਦ ਸਨ| ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਯਾਦ-ਏ-ਜਲਿਆਂ ਮਿਊਜ਼ੀਅਮ (ਜਲਿਆਂਵਾਲਾ ਬਾਗ ਅਤੇ ਪਹਿਲਾ ਵਿਸ਼ਵ ਯੁੱਧ…

VIA PUNJAB
ਅੱਗੇ ਪੜ੍ਹੋ

ਦੇਸ਼ ਭਰ ਵਿੱਚ ਤੇਜ਼ੀ ਨਾਲ ਫੈਲ ਰਿਹਾ ਸਵਾਈਨ ਫਲੂ

ਦੇਸ਼ ਭਰ ਵਿੱਚ ਤੇਜ਼ੀ ਨਾਲ ਫੈਲ ਰਿਹਾ ਸਵਾਈਨ ਫਲੂ

ਨਵੀਂ ਦਿੱਲੀ – ਦੇਸ਼ ਭਰ ਵਿੱਚ ਸਵਾਈਨ ਫਲੂ ਦਾ ਪ੍ਰਕੋਪ ਤੇਜ਼ੀ ਨਾਲ ਵੱਧ ਰਿਹਾ ਹੈ| ਰਾਜਸਥਾਨ ਵਿੱਚ 31 ਜ਼ਿਲੇ ਇਸ ਬਿਮਾਰੀ ਦੀ ਲਪੇਟ ਵਿੱਚ ਆ ਚੁੱਕੇ ਹਨ| ਸੂਬੇ ਵਿੱਚ ਸਵਾਈਨ ਫਲੂ ਨਾਲ ਦੋ ਹੋਰ ਮੌਤਾਂ ਹੋਣ ਨਾਲ ਇਸ ਸਾਲ ਬੀਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 54 ਹੋ ਗਈ ਹੈ| ਸਰਕਾਰ ਨੇ ਸਵਾਈਨ ਫਲੂ ਦੇ ਖਿਲਾਫ ਮੁਹਿੰਮ ਵੀ ਸ਼ੁਰੂ ਕਰ ਦਿੱਤੀ ਹੈ| ਸੂਬੇ ਦੇ ਸਿਹਤ ਮੰਤਰੀ ਰਘੂ ਸ਼ਰਮਾ ਨੇ ਦੱਸਿਆ ਹੈ ਕਿ ਸੂਬੇ ਵਿੱਚ ਸਵਾਈਨ ਫਲੂ…

VIA PUNJAB
ਅੱਗੇ ਪੜ੍ਹੋ

ਕੇਂਦਰੀ ਕੈਬਨਿਟ ਦੀ ਬੈਠਕ ’ਚ ਜੀ.ਐਸ.ਟੀ. ਅਪੀਲੀ ਟ੍ਰਿਬਿਊਨਲ ਦੇ ਗਠਨ ਦਾ ਫ਼ੈਸਲਾ

ਕੇਂਦਰੀ ਕੈਬਨਿਟ ਦੀ ਬੈਠਕ ’ਚ ਜੀ.ਐਸ.ਟੀ. ਅਪੀਲੀ ਟ੍ਰਿਬਿਊਨਲ ਦੇ ਗਠਨ ਦਾ ਫ਼ੈਸਲਾ

ਨਵੀਂ ਦਿਲੀ – ਸਰਕਾਰ ਨੇ ਵਸਤੂ ਅਤੇ ਸੇਵਾ ਕਰ (ਜੀ. ਐਸ. ਟੀ.) ਦੇ ਤਹਿਤ ਸੂਬਿਆਂ ਵਿਚਾਲੇ ਹੋਣ ਵਾਲੇ ਵਿਵਾਦ ਨਾਲ ਨਜਿਠਣ ਲਈ ਵਸਤੂ ਅਤੇ ਸੇਵਾ ਕਰ ਅਪੀਲੀ ਟ੍ਰਿਬਿਊਨਲ ਦੇ ਕੌਮੀ ਬੈਂਚ ਦੇ ਗਠਨ ਨੂੰ ਮਨਜ਼ੂਰੀ ਦੇ ਦਿਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ‘ਚ ਅਜ ਹੋਈ ਕੇਂਦਰੀ ਕੈਬਨਿਟ ਦੀ ਬੈਠਕ ‘ਚ ਇਸ ਫ਼ੈਸਲੇ ਨੂੰ ਮਨਜ਼ੂਰੀ ਦਿਤੀ ਗਈ। ਕੇਂਦਰੀ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਕੈਬਨਿਟ ਦੇ ਫ਼ੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਕੌਮੀ ਬੈਂਚ ‘ਚ…

VIA PUNJAB
ਅੱਗੇ ਪੜ੍ਹੋ

ਪ੍ਰਿਯੰਕਾ ਹੁਣ ਮੇਰੇ ਨਾਲ ਕੰਮ ਕਰੇਗੀ : ਰਾਹੁਲ ਗਾਂਧੀ

ਪ੍ਰਿਯੰਕਾ ਹੁਣ ਮੇਰੇ ਨਾਲ ਕੰਮ ਕਰੇਗੀ : ਰਾਹੁਲ ਗਾਂਧੀ

ਨਵੀਂ ਦਿੱਲੀ – ਕਾਂਗਰਸ ਦੇ ਕੌਮੀ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਨੇ ਆਪਣੀ ਭੈਣ ਪ੍ਰਿਯੰਕਾ ਗਾਂਧੀ ਵਾਡਰਾ ਦੇ ਸਿਆਸਤ ਵਿੱਚ ਆਉਣ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ ਅਤੇ ਕਿਹਾ ਹੈ ਕਿ ਉਹ ਮਿਲ ਕੇ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਪ੍ਰਿਯੰਕਾ ਬਹੁਤ ਮਿਹਨਤੀ ਹੈ, ਇਸ ਕਾਰਨ ਭਾਜਪਾ ਵਾਲੇ ਘਬਰਾਏ ਹੋਏ ਹਨ ਕਈ ਹੋਰ ਪ੍ਰਮੁੱਖ ਆਗੂਆਂ ਨੇ ਪ੍ਰਿਯੰਕਾ ਨੂੰ ਜਨਰਲ ਸਕੱਤਰ ਵਜੋਂ ਨਿਯੁਕਤ ਕੀਤੇ ਜਾਣ ’ਤੇ ਵਧਾਈ ਦਿੱਤੀ ਹੈ।

VIA PUNJAB
ਅੱਗੇ ਪੜ੍ਹੋ

ਕਾਂਗਰਸ ਨੇ ਪ੍ਰਿਅੰਕਾ ਗਾਂਧੀ ’ਤੇ ਖੇਡਿਆ ਦਾਅ-ਬਣਾਇਆ ਜਨਰਲ ਸਕੱਤਰ

ਕਾਂਗਰਸ ਨੇ ਪ੍ਰਿਅੰਕਾ ਗਾਂਧੀ ’ਤੇ ਖੇਡਿਆ ਦਾਅ-ਬਣਾਇਆ ਜਨਰਲ ਸਕੱਤਰ

ਉਤਰ ਪ੍ਰਦੇਸ਼ ਪੂਰਬੀ ’ਚ ਸੰਭਾਲਣਗੇ ਕਮਾਨ ਨਵੀਂ ਦਿੱਲੀ – ਲੋਕ ਸਭਾ ਚੋਣਾਂ 2019 ਤੋਂ ਐਨ ਪਹਿਲਾਂ ਕਾਂਗਰਸ ਨੇ ਇੱਕ ਵੱਡਾ ਸਿਆਸੀ ਦਾਅ ਖੇਡਦੇ ਹੋਏ ਪਾਰਟੀ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਦੀ ਭੈਣ, ਮਰਹੂਮ ਪ੍ਰਧਾਨ ਮੰਤਰੀ ਸ੍ਰੀ ਰਾਜੀਵ ਗਾਂਧੀ ਅਤੇ ਸ੍ਰੀਮਤੀ ਸੋਨੀਆ ਗਾਂਧੀ ਦੀ ਸਪੁੱਤਰੀ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਪਾਰਟੀ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਹੈ। ਉਨ੍ਹਾਂ ਨੂੰ ਉਤਰ ਪ੍ਰਦੇਸ਼ ਪੂਰਬੀ ਖੇਤਰ ਦਾ ਇੰਚਾਰਜ ਬਣਾਇਆ ਗਿਆ ਹੈ। ਉਹ ਆਪਣੀ ਇਹ ਜ਼ਿੰਮੇਵਾਰੀ ਪਹਿਲੀ ਫਰਵਰੀ ਨੂੰ ਸੰਭਾਲਣਗੇ। ਹੁਣ ਤੱਕ…

VIA PUNJAB
ਅੱਗੇ ਪੜ੍ਹੋ

84 ਕਤਲੇਆਮ ਸੱਜਣ ਨੂੰ ਇਕ ਹੋਰ ਝਟਕਾ, ਵਾਰੰਟ ਜਾਰੀ

84 ਕਤਲੇਆਮ ਸੱਜਣ ਨੂੰ ਇਕ ਹੋਰ ਝਟਕਾ, ਵਾਰੰਟ ਜਾਰੀ

ਨਵੀਂ ਦਿੱਲੀ – 1984 ਦੇ ਸਿੱਖ ਵਿਰੋਧੀ ਦੰਗਾ ਮਾਮਲੇ ਵਿੱਚ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਅੱਜ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਵਿਰੁੱਧ ਵਾਰੰਟ ਜਾਰੀ ਕੀਤਾ ਹੈ| ਇਸ ਮਾਮਲੇ ਦੀ ਸੁਣਵਾਈ 28 ਜਨਵਰੀ ਨੂੰ ਹੋਵੇਗੀ ਅਤੇ ਸੱਜਣ ਨੂੰ ਕੋਰਟ ਵਿੱਚ ਪੇਸ਼ ਕੀਤਾ ਜਾਵੇਗਾ| ਹੇਠਲੀ ਅਦਾਲਤ ਵਿਚ ਚਲ ਰਹੇ ਇਸ ਦੂਜੇ ਮਾਮਲੇ ਵਿਚ ਤਿੰਨ ਵਿਅਕਤੀਆਂ ਸੱਜਣ ਕੁਮਾਰ, ਬ੍ਰਹਮਾਨੰਦ ਗੁਪਤਾ ਅਤੇ ਵੇਦ ਪ੍ਰਕਾਸ਼ ਤੇ ਦੰਗੇ ਭੜਕਾਉਣ ਅਤੇ ਹੱਤਿਆ ਦੇ ਦੋਸ਼ ਹਨ| ਇਨ੍ਹਾਂ ਸਾਰਿਆਂ ਤੇ ਇਹ ਦੋਸ਼ ਸੁਲਤਾਨਪੁਰੀ…

VIA PUNJAB
ਅੱਗੇ ਪੜ੍ਹੋ
1 230 231 232 233 234 325