6 ਸੂਬਿਆਂ ਦੇ ਮੁੱਖ ਮੰਤਰੀਆਂ ਵੱਲੋਂ ਯਮੁਨਾ ਨਦੀ ’ਤੇ ਪਰਿਯੋਜਨਾ ਦੇ ਨਿਰਮਾਣ ਲਈ ਸਮਝੌਤਾ ਸਹੀਬੱਧ

6 ਸੂਬਿਆਂ ਦੇ ਮੁੱਖ ਮੰਤਰੀਆਂ ਵੱਲੋਂ ਯਮੁਨਾ ਨਦੀ ’ਤੇ ਪਰਿਯੋਜਨਾ ਦੇ ਨਿਰਮਾਣ ਲਈ ਸਮਝੌਤਾ ਸਹੀਬੱਧ

ਚੰਡੀਗੜ – ਕੇਂਦਰੀ ਜਲ ਸਰੋਤ, ਨਦੀ ਵਿਕਾਸ ਅਤੇ ਗੰਗਾ ਸਰੰਖਣ ਮੰਤਰੀ ਨਿਤਿਨ ਜੈਰਾਮ ਗਡਕਰੀ ਅਤੇ ਉਤਰ ਭਾਰਤ ਦੇ 6 ਸੂਬਿਆਂ ਦੇ ਮੁਖ ਮੰਤਰੀਆਂ ਨੇ ਅਜ ਨਵੀਂ ਦਿਲੀ ਵਿਚ ਉਪਰੀ ਯਮੁਨਾ ਬੇਸੀਨ ’ਤੇ ਯਮੁਨਾ ਨਦੀ ਦੀ ਸਹਾਇਕ ਗਿਰੀ ਨਦੀ ‘ਤੇ ਰੇਣੂਕਾਜੀ ਬਹੁਉਦੇਸ਼ੀ ਬੰਨਾਂ ਪਰਿਯੋਜਨਾ ਦੇ ਨਰਮਾਣ ਲਈ ਸਮਝੌਤਾ-ਪਤਰ ਸਹੀਬੰਧ ਕੀਤੇ। ਸਮਝੌਤਾ ਪਤਰ ‘ਤੇ ਜਿੰਨਾਂ ਸੂਬਿਆਂ ਦੇ ਮੁਖ ਮੰਤਰੀਆਂ ਨੇ ਦਸਖ਼ਤ ਕੀਤੇ ਉਨਾਂ ਵਿਚ ਹਰਿਆਣਾ ਦੇ ਮਨੋਹਰ ਲਾਲ, ਉਤਰਾਖੰਡ ਦੇ ਤਿਵੇਂਦਰਾ ਸਿੰਘ ਰਾਵਤ, ਹਿਮਾਚਲ ਦੇ ਜੈਰਾਮ ਠਾਕੁਰ,…

VIA PUNJAB
ਅੱਗੇ ਪੜ੍ਹੋ

ਸਾਧੂ ਸਿੰਘ ਧਰਮਸੋਤ ਵੱਲੋਂ ਕੇਂਦਰੀ ਸਮਾਜਿਕ ਨਿਆਂ ਤੇ ਅਧਿਕਾਰਤਾ ਮੰਤਰੀ ਥਾਵਰ ਚੰਦ ਗਹਿਲੋਤ ਨਾਲ ਮੀਟਿੰਗ

ਸਾਧੂ ਸਿੰਘ ਧਰਮਸੋਤ ਵੱਲੋਂ ਕੇਂਦਰੀ ਸਮਾਜਿਕ ਨਿਆਂ ਤੇ ਅਧਿਕਾਰਤਾ ਮੰਤਰੀ ਥਾਵਰ ਚੰਦ ਗਹਿਲੋਤ ਨਾਲ ਮੀਟਿੰਗ

ਸਾਂਪਲਾ ਵੱਡੀ ਗਿਣਤੀ ਗ਼ਰੀਬ ਵਿਦਿਆਰਥੀਆਂ ਦੇ ਸਿੱਖਿਆ ਸਰੋਕਾਰਾਂ ਨਾਲ ਜੁੜੇ ਇਸ ਸੰਵੇਦਨਸ਼ੀਲ ਮਸਲੇ ‘ਤੇ ਸਿਆਸਤ ਖੇਡਣ ਤੋਂ ਗੁਰੇਜ਼ ਕਰਨ: ਧਰਮਸੋਤ ਨਵੀਂ ਦਿੱਲੀ – ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀਆਂ ਬਾਰੇ ਮੰਤਰੀ ਸ. ਸਾਧੂ ਸਿੰਘ ਧਰਮਸੋਤ ਵੱਲੋਂ ਅੱਜ ਕੇਂਦਰੀ ਸਮਾਜਿਕ ਨਿਆਂ ਤੇ ਸਸ਼ਕਤੀਕਨਰ ਮੰਤਰੀ ਸ੍ਰੀ ਥਾਵਰ ਚੰਦ ਗਹਿਲੋਤ ਨਾਲ ਮੀਟਿੰਗ ਕਰਕੇ ਕੇਂਦਰ ਨੂੰ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਵਿਦਿਆਰਥੀਆਂ ਦੀ ਭਲਾਈ ਲਈ ਚਲਾਈ ਜਾ ਰਹੀ ਪੋਸਟ ਮੈਟਰਿਕ ਸਕਾਲਰਸ਼ਪਿ ਸਕੀਮ ਤਹਿਤ 1286 ਕਰੋੜ ਦੇ ਕੇਂਦਰ ਵੱਲ…

VIA PUNJAB
ਅੱਗੇ ਪੜ੍ਹੋ

ਕੇਂਦਰ ਸਰਕਾਰ ਫ਼ਲਾਂ ਅਤੇ ਸਬਜ਼ੀਆਂ ਦੀ ਢੋਆ ਢੁਆਈ ‘ਤੇ ਕੇਂਦਰੀ ਸਬਸਿਡੀ ਵਧਾਵੇ: ਸੁੰਦਰ ਸ਼ਾਮ ਅਰੋੜਾ

ਕੇਂਦਰ ਸਰਕਾਰ ਫ਼ਲਾਂ ਅਤੇ ਸਬਜ਼ੀਆਂ ਦੀ ਢੋਆ ਢੁਆਈ ‘ਤੇ ਕੇਂਦਰੀ ਸਬਸਿਡੀ ਵਧਾਵੇ: ਸੁੰਦਰ ਸ਼ਾਮ ਅਰੋੜਾ

ਸਨਅਤ ਤੇ ਵਪਾਰ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਅਤੇ ਵਧੀਕ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਨਵੀਂ ਦਿੱਲੀ ਵਿਖੇ ਸੀ.ਟੀ.ਡੀ.ਪੀ. ਮੀਟਿੰਗ ਵਿੱਚ ਲਿਆ ਹਿੱਸਾ ਨਵੀਂ ਦਿੱਲੀ – ਪੰਜਾਬ ਦੇ ਸਨਅਤ ਤੇ ਵਪਾਰ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਕੇਂਦਰ ਸਰਕਾਰ ਤੋਂ ਫਲਾਂ ਅਤੇ ਸਬਜ਼ੀਆਂ ਦੀ ਢੋਆ ਢੁਆਈ ‘ਤੇ ਕੇਂਦਰੀ ਸਬਸਿਡੀ ਵਧਾਉਣ ਅਤੇ ਖੇਤੀਬਾੜੀ ਅਤੇ ਬਾਗਬਾਨੀ ਬਰਾਮਦਾਂ ਦੀ ਮੌਜੂਦਾ ਕੀਮਤ 5 ਫੀਸਦੀ ਤੋਂ 10 ਫੀਸਦੀ ਤੱਕ ਵਧਾਉਣ ਦੀ ਕੀਤੀ ਮੰਗ ਕੀਤੀ ਹੈ।ਅੱਜ ਨਵੀਂ ਦਿੱਲੀ ਦੇ ਪਰਵਾਸੀ…

VIA PUNJAB
ਅੱਗੇ ਪੜ੍ਹੋ

ਸੁਪਰੀਮ ਕੋਰਟ ’ਚ ਅਯੋਧਿਆ ਮਾਮਲੇ ਦੀ ਸੁਣਵਾਈ 29 ਤੱਕ ਟਲੀ

ਸੁਪਰੀਮ ਕੋਰਟ ’ਚ ਅਯੋਧਿਆ ਮਾਮਲੇ ਦੀ ਸੁਣਵਾਈ 29 ਤੱਕ ਟਲੀ

ਜਸਟਿਸ ਲਲਿਤ ਨੇ ਖੁਦ ਨੂੰ ਕੇਸ ਤੋਂ ਕੀਤਾ ਵੱਖ ਨਵੀਂ ਦਿਲੀ – ਸੁਪਰੀਮ ਕੋਰਟ ਨੇ ਅਯੋਧਿਆ ਦੀ ਰਾਮ ਜਨਮ ਭੂਮੀ-ਬਾਬਰੀ ਮਸਜਿਦ ਭੂਮੀ ਵਿਵਾਦ ਮਾਮਲੇ ’ਚ ਸੁਣਵਾਈ 29 ਜਨਵਰੀ ਤਕ ਅਗੇ ਪਾ ਦਿਤੀ ਹੈ। ਮੁਖ ਜਜ ਰੰਜਨ ਗੋਗੋਈ ਦੀ ਪ੍ਰਧਾਨਗੀ ਵਾਲੇ ਪੰਜ ਜਜਾਂ ਦੇ ਸੰਵਿਧਾਨਕ ਬੈਂਚ ’ਚ ਜਿਵੇਂ ਹੀ ਇਸ ਮਾਮਲੇ ਦੀ ਸੁਣਵਾਈ ਸ਼ੁਰੂ ਹੋਈ, ਮੁਸਲਿਮ ਪਖ ਵਲੋਂ ਪੇਸ਼ ਇੱਕ ਸੀਨੀਅਰ ਵਕੀਲ ਰਾਜੀਵ ਧਵਨ ਨੇ ਬੈਂਚ ’ਚ ਜਜ ਉਦੈ ਉਮੇਸ਼ ਲਲਿਤ ਦੀ ਹਾਜ਼ਰੀ ਨੂੰ ਲੈ ਕੇ…

VIA PUNJAB
ਅੱਗੇ ਪੜ੍ਹੋ

40 ਲੱਖ ਤੱਕ ਦੇ ਟਰਨਓਵਰ ਵਾਲੇ ਕਾਰੋਬਾਰੀਆਂ ਨੂੰ ਜੀ.ਐਸ.ਟੀ. ਰਜਿਸਟ੍ਰੇਸ਼ਨ ਤੋਂ ਛੋਟ

40 ਲੱਖ ਤੱਕ ਦੇ ਟਰਨਓਵਰ ਵਾਲੇ ਕਾਰੋਬਾਰੀਆਂ ਨੂੰ ਜੀ.ਐਸ.ਟੀ. ਰਜਿਸਟ੍ਰੇਸ਼ਨ ਤੋਂ ਛੋਟ

ਨਵੀਂ ਦਿਲੀ – ਸਾਲ 2019 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਹੁਣ ਮੋਦੀ ਸਰਕਾਰ ਨੇ ਵਪਾਰੀਆਂ ਤੇ ਛੋਟੇ ਕਾਰੋਬਾਰੀਆਂ ਨੂੰ ਵਡੀ ਰਾਹਤ ਦਿਤੀ ਹੈ। ਵੀਰਵਾਰ ਨੂੰ ਜੀ.ਐਸ.ਟੀ. ਕੌਂਸਲ ਬੈਠਕ ਵਿਚ ਉਨ੍ਹਾਂ ਵਪਾਰੀਆਂ ਨੂੰ ਵਸਤੂ ਤੇ ਸੇਵਾ ਕਰ ਲਈ ਰਜਿਸਟ੍ਰੇਸ਼ਨ ਕਰਵਾਉਣ ਤੋਂ ਛੋਟ ਦੇ ਦਿਤੀ ਹੈ, ਜਿਨ੍ਹਾਂ ਦਾ ਸਾਲਾਨਾ ਖ਼ਰਚਾ (ਟਰਨਓਵਰ) 40 ਲਖ ਰੁਪਏ ਤੋਂ ਘਟ ਹੁੰਦਾ ਹੈ। ਪਹਿਲਾਂ ਇਹ ਹਦ ਸਿਰਫ 20 ਲਖ ਰੁਪਏ ਸੀ। ਕੰਪੋਜ਼ੀਸ਼ਨ ਸਕੀਲ ਲਈ ਵੀ ਸਾਲਾਨਾ ਖ਼ਰਚਾ ਹਦ ਇਕ ਕਰੋੜ ਰੁਪਏ…

VIA PUNJAB
ਅੱਗੇ ਪੜ੍ਹੋ

ਮਨਜੀਤ ਸਿੰਘ ਜੀ.ਕੇ. ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ

ਮਨਜੀਤ ਸਿੰਘ ਜੀ.ਕੇ. ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ

ਨਵੀਂ ਦਿਲੀ – ਦਿਲੀ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਚੁਕੇ ਸ਼੍ਰੋਮਣੀ ਅਕਾਲੀ ਦਲ ਦਿਲੀ ਇਕਾਈ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਸਮੇਤ ਡੀ.ਐਸ.ਜੀ.ਐਮ.ਸੀ. ਦੇ ਉਚ ਅਹੁਦੇਦਾਰ ਰਹਿ ਚੁਕੇ ਤਿੰਨ ਵਿਅਕਤੀਆਂ ’ਤੇ ਕੇਸ ਦਰਜ ਕੀਤਾ ਗਿਆ ਹੈ। ਦਿਲੀ ਦੇ ਨਾਰਥ ਐਵੇਨਿਊ ਥਾਣੇ ’ਚ ਕਮੇਟੀ ਦੇ ਸਾਬਕਾ ਜਨਰਲ ਸਕਤਰ ਗੁਰਮੀਤ ਸਿੰਘ ਸ਼ੰਟੀ ਦੀ ਸ਼ਿਕਾਇਤ ’ਤੇ ਦਿਲੀ ਪੁਲਿਸ ਨੇ ਧੋਖਾਧੜੀ, ਭ੍ਰਿਸ਼ਟਾਚਾਰ ਤੇ ਗੁਰਦੁਆਰੇ ਦੇ ਫੰਡਾਂ ਦੀ ਦੁਰਵਰਤੋਂ ਕਰਨ ਦੇ ਇਲਜ਼ਾਮ ਤਹਿਤ ਕੇਸ ਦਰਜ ਕੀਤਾ…

VIA PUNJAB
ਅੱਗੇ ਪੜ੍ਹੋ

10 ਫ਼ੀਸਦੀ ਰਾਖਵੇਂਕਰਨ ਨੂੰ ਸੁਪਰੀਮ ਕੋਰਟ ’ਚ ਚੁਣੌਤੀ

10 ਫ਼ੀਸਦੀ ਰਾਖਵੇਂਕਰਨ ਨੂੰ ਸੁਪਰੀਮ ਕੋਰਟ ’ਚ ਚੁਣੌਤੀ

ਨਵੀਂ ਦਿਲੀ – ਆਮ ਵਰਗ ਦੇ ਗਰੀਬਾਂ ਲਈ ਸਿਖਿਆ ਅਤੇ ਨੌਕਰੀਆਂ ’ਚ 10 ਫੀਸਦੀ ਰਾਖਵਾਂਕਰਨ ਦੇ ਸੰਵਿਧਾਨ ਬਿਲ ਨੂੰ ਸੁਪਰੀਮ ਕੋਰਟ ’ਚ ਚੁਣੌਤੀ ਦਿਤੀ ਗਈ ਹੈ। ਯੂਥ ਫਾਰ ਇਕੁਐਲਿਟੀ ਨੇ ਸੰਵਿਧਾਨ ਬਿਲ ਨੂੰ ਚੁਣੌਤੀ ਦਿੰਦੇ ਹੋਏ ਪਟੀਸ਼ਨ ’ਚ ਕਿਹਾ ਕਿ ਇਹ ਬਿਲ ਸੁਪਰੀਮ ਕੋਰਟ ਦੇ ਫੈਸਲੇ ਦੇ ਖਿਲਾਫ ਹੈ ਅਤੇ ਆਰਥਿਕ ਅਧਾਰ ’ਤੇ ਰਾਖਵਾਂਕਰਨ ਨਹੀਂ ਦਿਤਾ ਜਾ ਸਕਦਾ। ਸੁਪਰੀਮ ਕੋਰਟ ਨੇ ਪਟੀਸ਼ਨ ਦਾਖਲ ਕਰ ਕੇ ਕਾਨੂੰਨ ਰਦ ਕਰਨ ਦੀ ਮੰਗ ਕੀਤੀ ਹੈ।

VIA PUNJAB
ਅੱਗੇ ਪੜ੍ਹੋ

ਮੋਦੀ ਸਰਕਾਰ ਦਾ ਅੰਤਿਮ ਕੌਮੀ ਬਜਟ 1 ਫਰਵਰੀ ਨੂੰ

ਮੋਦੀ ਸਰਕਾਰ ਦਾ ਅੰਤਿਮ ਕੌਮੀ ਬਜਟ 1 ਫਰਵਰੀ ਨੂੰ

ਨਵੀਂ ਦਿਲੀ – ਕੇਂਦਰੀ ਸਰਕਾਰ ਦਾ ਸੰਸਦੀ ਬਜਟ ਸੈਸ਼ਨ 31 ਜਨਵਰੀ ਤੋਂ ਸ਼ੁਰੂ ਹੋ ਕੇ 13 ਫਰਵਰੀ ਤਕ ਚਲੇਗਾ। ਅੰਤਰਿਮ ਬਜਟ 1 ਫਰਵਰੀ ਨੂੰ ਪੇਸ਼ ਕੀਤਾ ਜਾਵੇਗਾ। ਇਸ ਸਬੰਧ ’ਚ ਫ਼ੈਸਲਾ ਸੰਸਦੀ ਮਾਮਲਿਆਂ ਦੀ ਕੈਬਨਿਟ ਕਮੇਟੀ ਦੀ ਹੋਈ ਬੈਠਕ ’ਚ ਲਿਆ ਗਿਆ ਹੈ। ਮੋਦੀ ਸਰਕਾਰ ਲਈ ਇਹ ਆਖਰੀ ਬਜਟ ਸੈਸ਼ਨ ਹੋਵੇਗਾ, ਕਿਉਂਕਿ ਅਪ੍ਰੈਲ ’ਚ ਲੋਕ ਸਭਾ ਦੀ ਚੋਣ ਹੋ ਸਕਦੀ ਹੈ। ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਹੋਣ ਵਾਲੇ ਇਸ ਬਜਟ ਸੈਸ਼ਨ ’ਚ ਸਰਕਾਰ ਕੁਝ…

VIA PUNJAB
ਅੱਗੇ ਪੜ੍ਹੋ

ਆਮਦਨ ਕਰ ਵਿਭਾਗ ਵੱਲੋਂ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਨੂੰ 100 ਕਰੋੜ ਦਾ ਨੋਟਿਸ

ਆਮਦਨ ਕਰ ਵਿਭਾਗ ਵੱਲੋਂ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਨੂੰ 100 ਕਰੋੜ ਦਾ ਨੋਟਿਸ

ਦੋਹਾਂ ਨੇਤਾਵਾਂ ’ਤੇ ਘੱਟ ਆਮਦਨ ਦਿਖਾਉਣ ਦਾ ਦੋਸ਼ ਨਵੀਂ ਦਿਲੀ – ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਤੇ ਕਾਂਗਰਸੀ ਆਗੂ ਸੋਨੀਆ ਗਾਂਧੀ ਨੂੰ ਇਨਕਮ ਟੈਕਸ ਵਿਭਾਗ ਵਲੋਂ ਨੈਸ਼ਨਲ ਹੈਰਾਲਡ ਮਾਮਲੇ ’ਚ 100 ਕਰੋੜ ਦਾ ਨੋਟਿਸ ਜਾਰੀ ਕੀਤਾ ਗਿਆ ਹੈ। ਆਮਦਨ ਕਰ ਵਿਭਾਗ ਨੇ ਐਸੋਸੀਏਟਡ ਜਰਨਲਜ਼ ਲਿਮਟਿਡ ਦੇ ਮਾਮਲੇ ’ਚ ਇਹ ਨੋਟਿਸ ਜਾਰੀ ਕੀਤਾ ਹੈ। ਵਿਭਾਗ ਦਾ ਮੰਨਣਾ ਹੈ ਕਿ ਸਾਲ 2011-12 ਦੌਰਾਨ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦੀ ਐਸੋਸੀਏਟਡ ਜਰਨਲਜ਼ ਲਿਮਟਿਡ ਤੋਂ ਕ੍ਰਮਵਾਰ ਆਮਦਨੀ 155.41 ਅਤੇ 154.96…

VIA PUNJAB
ਅੱਗੇ ਪੜ੍ਹੋ

ਆਲੋਕ ਵਰਮਾ ਨੇ ਸੰਭਾਲਿਆ ਸੀ.ਬੀ.ਆਈ. ਦਾ ਕਾਰਜਭਾਰ

ਆਲੋਕ ਵਰਮਾ ਨੇ ਸੰਭਾਲਿਆ ਸੀ.ਬੀ.ਆਈ. ਦਾ ਕਾਰਜਭਾਰ

ਨਵੀਂ ਦਿੱਲੀ – ਸੀ. ਬੀ. ਆਈ. ’ਚ ਛਿੜੀ ਅੰਦਰੂਨੀ ਜੰਗ ਦੇ ਜਨਤਕ ਹੋਣ ਤੋਂ ਬਾਅਦ ਛੁਟੀ ’ਤੇ ਭੇਜੇ ਗਏ ਨਿਰਦੇਸ਼ਕ ਆਲੋਕ ਵਰਮਾ ਨੇ 77 ਦਿਨਾਂ ਬਾਅਦ ਅਜ ਕਾਰਜਭਾਰ ਸੰਭਾਲ ਲਿਆ ਹੈ। ਵਰਮਾ ਨੇ ਕੇਂਦਰ ਸਰਕਾਰ ਵਲੋਂ ਉਨ੍ਹਾਂ ਨੂੰ ਛੁਟੀ ’ਤੇ ਭੇਜੇ ਜਾਣ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ ’ਚ ਚੁਣੌਤੀ ਦਿਤੀ ਸੀ, ਜਿਸ ’ਤੇ ਅਦਾਲਤ ਨੇ ਲੰਘੇ ਦਿਨ ਉਨ੍ਹਾਂ ਨੂੰ ਬਤੌਰ ਸੀ. ਬੀ. ਆਈ. ਨਿਰਦੇਸ਼ਕ ਬਹਾਲ ਕਰ ਦਿਤਾ ਸੀ।

VIA PUNJAB
ਅੱਗੇ ਪੜ੍ਹੋ
1 236 237 238 239 240 325