ਪੱਛਮੀ ਬੰਗਾਲ ਵਿੱਚ ਕੋਰੋਨਾ ਦੇ ਵੱਧਦੇ ਮਾਮਲਿਆਂ ਦਰਮਿਆਨ 16 ਤੋਂ 30 ਮਈ ਤੱਕ ਪੂਰਨ ਲਾਕਡਾਊਨ

ਪੱਛਮੀ ਬੰਗਾਲ ਵਿੱਚ ਕੋਰੋਨਾ ਦੇ ਵੱਧਦੇ ਮਾਮਲਿਆਂ ਦਰਮਿਆਨ 16 ਤੋਂ 30 ਮਈ ਤੱਕ ਪੂਰਨ ਲਾਕਡਾਊਨ

ਕੋਲਕਾਤਾ – ਕੋਰੋਨਾ ਇਨਫੈਕਸ਼ਨ ਦੇ ਮਾਮਲੇ ਵੱਧਦੇ ਦੇਖ ਪੱਛਮੀ ਬੰਗਾਲ ਵਿੱਚ ਵੀ ਲਾਕਡਾਊਨ ਦਾ ਐਲਾਨ ਕਰ ਦਿੱਤਾ ਗਿਆ ਹੈ। ਮੁੱਖ ਸਕੱਤਰ ਅਲਪਨ ਬੰਦੋਪਾਧਿਆਏ ਨੇ ਇਸ ਨੇ ਹੁਕਮ ਜਾਰੀ ਕਰ ਦਿੱਤੇ ਹਨ। ਇਸ ਅਨੁਸਾਰ ਬੰਗਾਲ ਵਿੱਚ 16 ਮਈ ਤੋਂ 30 ਮਈ ਤੱਕ ਲਾਕਡਾਊਨ ਰਹੇਗਾ। ਇਸ ਦੌਰਾਨ ਸਿਰਫ਼ ਜ਼ਰੂਰੀ ਸੇਵਾਵਾਂ ਹੀ ਚਾਲੂ ਰਹਿਣਗੀਆਂ। ਪ੍ਰਾਈਵੇਟ ਦਫ਼ਤਰ, ਸਕੂਲ-ਕਾਲਜ ਸਭ ਬੰਦ ਰਹਿਣਗੇ। ਫ਼ਲ-ਸਬਜ਼ੀ ਅਤੇ ਰਾਸ਼ਨ ਦੀਆਂ ਦੁਕਾਨਾਂ ਵੀ ਸਵੇਰੇ 7 ਵਜੇ ਤੋਂ 10 ਵਜੇ ਤੱਕ ਹੀ ਖੁੱਲ੍ਹੀਆਂ ਰਹਿਣਗੀਆਂ।ਜਾਰੀ ਹੁਕਮ ਅਨੁਸਾਰ…

VIA PUNJAB
ਅੱਗੇ ਪੜ੍ਹੋ

ਮਮਤਾ ਬੈਨਰਜੀ ਦੇ ਛੋਟੇ ਭਰਾ ਦਾ ਕੋਰੋਨਾ ਨਾਲ ਦਿਹਾਂਤ

ਮਮਤਾ ਬੈਨਰਜੀ ਦੇ ਛੋਟੇ ਭਰਾ ਦਾ ਕੋਰੋਨਾ ਨਾਲ ਦਿਹਾਂਤ

ਕੋਲਕਾਤਾ – ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਤ੍ਰਿਣਮੂਲ ਕਾਂਗਰਸ ਦੀ ਮੁਖੀ ਮਮਤਾ ਬੈਨਰਜੀ ਦੇ ਛੋਟੇ ਭਰਾ ਦਾ ਕੋਰੋਨਾ ਕਾਰਨ ਦਿਹਾਂਤ ਹੋ ਗਿਆ। ਉਨ੍ਹਾਂ ਦੇ ਛੋਟੇ ਭਰਾ ਅਸੀਮ ਬੈਨਰਜੀ ਨੇ ਅੱਜ ਸਵੇਰੇ ਆਖਰੀ ਸਵੇਰੇ ਲਿਆ। ਕੋਲਕਾਤਾ ਦੇ ਮੈਡਿਕਾ ਸੁਪਰਸਪੈਸ਼ੀਲਿਟੀ ਹਸਪਤਾਲ ਦੇ ਚੇਅਰਮੈਨ ਡਾ. ਆਲੋਕ ਰਾਏ ਨੇ ਇਸ ਦੀ ਗੱਲ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਮਮਤਾ ਦੇ ਛੋਟੇ ਭਰਾ ਅਸੀਮ ਬੈਨਰਜੀ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ। ਸਵੇਰੇ ਉਨ੍ਹਾਂ ਨੇ ਆਖਰੀ ਸਾਹ ਲਿਆ।ਅਜਿਹਾ ਦੱਸਿਆ ਜਾ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਐਫਪੀਓ ਫੂਡ ਪ੍ਰੋਸੈਸਿੰਗ ਕੰਪਨੀਆਂ ਨੂੰ ਭੇਜ ਰਹੇ ਟਮਾਟਰ

ਹਰਿਆਣਾ ਦੇ ਐਫਪੀਓ ਫੂਡ ਪ੍ਰੋਸੈਸਿੰਗ ਕੰਪਨੀਆਂ ਨੂੰ ਭੇਜ ਰਹੇ ਟਮਾਟਰ

ਬੀਤੇ ਸਾਲ ਦੀ ਸੀ 1000 ਟਨ ਟਮਾਟਰ ਦੀ ਸਪਲਾਈਚੰਡੀਗੜ੍ਹ – ਹਰਿਆਣਾ ਵਿਚ ਬਾਗਬਾਨੀ ਤੇ ਸਬਜੀ ਉਤਪਾਦਨ ਕਿਸਾਨਾਂ ਦੀ ਆਮਦਨੀ ਵਧਾਉਣ ਦੇ ਮਕਸਦ ਨਾਲ ਰਾਜ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਭਾਵਾਂਤਰ ਭਰਪਾਈ ਯੋਜਨਾ ਕਿਸਾਨਾਂ ਨੂੰ ਉਨ੍ਹਾਂ ਦੇ ਲਾਗਤ ਮੁੱਲ ਦਿਵਾਉਣ ਦੇ ਲਿਹਾਜ ਨਾਲ ਕਾਫੀ ਕਾਰਗਰ ਸਾਬਤ ਹੋ ਰਹੀ ਹੈ ਅਤੇ ਐਫਪੀਓ ਨੇ ਇਸ ਕੰਮ ਨੂੰ ਹੋਰ ਵੀ ਅਸਾਨ ਕਰ ਦਿੱਤਾ ਹੈ।ਗੌਰਤਲੁਬ ਹੈ ਕਿ ਰਾਜ ਸਰਕਾਰ ਨੇ ਸੂਬੇ ਵਿਚ 1000 ਤੋਂ ਵੱਧ ਐਫਪੀਓ ਬਨਾਉਣ ਦਾ ਟੀਚਾ ਨਿਰਧਾਰਤ…

VIA PUNJAB
ਅੱਗੇ ਪੜ੍ਹੋ

ਵਿਧਾਨ ਸਭਾ ਚੋਣਾਂ ’ਚ ਕਮੀਆਂ ਦੀ ਪਛਾਣ ਲਈ ਚੋਣ ਕਮਿਸ਼ਨ ਬਣਾਏਗਾ ਕਮੇਟੀ

ਵਿਧਾਨ ਸਭਾ ਚੋਣਾਂ ’ਚ ਕਮੀਆਂ ਦੀ ਪਛਾਣ ਲਈ ਚੋਣ ਕਮਿਸ਼ਨ ਬਣਾਏਗਾ ਕਮੇਟੀ

ਨਵੀਂ ਦਿੱਲੀ – ਚੋਣ ਕਮਿਸ਼ਨ ਨੇ ਹਾਲ ਹੀ ’ਚ ਪੰਜ ਰਾਜਾਂ ਦੀਆਂ ਮੁਕੰਮਲ ਹੋਈਆਂ ਵਿਧਾਨ ਸਭਾ ਚੋਣਾਂ ਦੌਰਾਨ ਮਿਲੇ ਤਜਰਬਿਆਂ ਤੇ ਕਮੀਆਂ ਦੀ ਨਿਸ਼ਾਨਦੇਹੀ ਕਰਨ ਲਈ ਇੱਕ ਕਮੇਟੀ ਬਣਾਉਣ ਦਾ ਫ਼ੈਸਲਾ ਕੀਤਾ ਹੈ। ਕੋਰ ਕਮੇਟੀ ਨੂੰ ਚੋਣ ਕਮਿਸ਼ਨ ਦੀਆਂ ਕਮੀਆਂ ਤੇ ਚੋਣਾਂ ਦੌਰਾਨ ਹੋਏ ਤਜਰਬਿਆਂ ਦੀ ਨਿਸ਼ਾਨਦੇਹੀ ਕਰਨ ਦਾ ਕੰਮ ਸੌਂਪਿਆ ਗਿਆ ਹੈ। ਕਮਿਸ਼ਨ ਵੱਲੋਂ ਜਾਰੀ ਬਿਆਨ ਅਨੁਸਾਰ ਇਹ ਕਮੇਟੀ ਕਾਨੂੰਨੀ ਤੇ ਕਾਨੂੰਨੀ ਢਾਂਚੇ ਨੂੰ ਮਜ਼ਬੂਤ ਕਰਨ ਦੀ ਲੋੜ ’ਤੇ ਵੀ ਗੌਰ ਕਰੇਗੀ ਤਾਂ ਜੋ…

VIA PUNJAB
ਅੱਗੇ ਪੜ੍ਹੋ

ਸੁਪਰੀਮ ਕੋਰਟ ਵੱਲੋਂ ਪਰਵਾਸੀ ਮਜ਼ਦੂਰਾਂ ਦੀ ਮਦਦ ਸਬੰਧੀ ਹਦਾਇਤਾਂ

ਸੁਪਰੀਮ ਕੋਰਟ ਵੱਲੋਂ ਪਰਵਾਸੀ ਮਜ਼ਦੂਰਾਂ ਦੀ ਮਦਦ ਸਬੰਧੀ ਹਦਾਇਤਾਂ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਕੋਵਿਡ- 19 ਦੀ ਮੌਜੂਦਾ ਲਹਿਰ ਦਰਮਿਆਨ ਦਿੱਲੀ, ਉੱਤਰ ਪ੍ਰਦੇਸ਼ ਅਤੇ ਹਰਿਆਣਾ ਨੂੰ ਫਸੇ ਹੋਏ ਪਰਵਾਸੀ ਮਜ਼ਦੂਰਾਂ ਲਈ ਐੱਨਸੀਆਰ ਵਿੱਚ ਲੰਗਰ ਦਾ ਪ੍ਰਬੰਧ ਕਰਨ ਤੇ ਘਰ ਵਾਪਸ ਜਾਣ ਦੇ ਚਾਹਵਾਨ ਮਜ਼ਦੂਰਾਂ ਲਈ ਆਵਾਜਾਈ ਦੀ ਸਹੂਲਤ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਕੋਵਿਡ- 19 ਦੇ ਕੇਸਾਂ ਵਿੱਚ ਹਾਲ ਹੀ ਵਿੱਚ ਹੋਏ ਵਾਧੇ ਅਤੇ ਮੁਲਕ ਦੇ ਕਈ ਹਿੱਸਿਆਂ ਵਿੱਚ ਲੱਗੀਆਂ ਪਾਬੰਦੀਆਂ ਕਾਰਨ ਪਰਵਾਸੀ ਮਜ਼ਦੂਰਾਂ ਨੂੰ ਦਰਪੇਸ਼ ਮੁਸ਼ਕਲਾਂ ਨੂੰ ਘੱਟ ਕਰਨ ਲਈ ਸਰਵਉੱਚ…

VIA PUNJAB
ਅੱਗੇ ਪੜ੍ਹੋ

ਸੂਬਿਆਂ ਲਈ ਟੀਕਿਆਂ ਦੀ ਖਰੀਦ ਯਕੀਨੀ ਬਣਾਏ ਕੇਂਦਰ ਸਰਕਾਰ : ਕੇਜਰੀਵਾਲ

ਸੂਬਿਆਂ ਲਈ ਟੀਕਿਆਂ ਦੀ ਖਰੀਦ ਯਕੀਨੀ ਬਣਾਏ ਕੇਂਦਰ ਸਰਕਾਰ : ਕੇਜਰੀਵਾਲ

ਨਵੀਂ ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕੋਵਿਡ ਦੇ ਟੀਕਿਆਂ ਲਈ ਸੂਬਿਆਂ ਦੇ, ਕੌਮਾਂਤਰੀ ਬਾਜ਼ਾਰ ਵਿਚ ਇਕ-ਦੂਜੇ ਨਾਲ ਲੜਨ ਅਤੇ ਮੁਕਾਬਲਾ ਕਰਨ ਨਾਲ ਭਾਰਤ ਦਾ ਅਕਸ ਖਰਾਬ ਹੁੰਦਾ ਹੈ। ਉਨ੍ਹਾਂ ਨੇ ਦਿੱਲੀ ਅਤੇ ਕਈ ਹੋਰ ਸੂਬਿਆਂ ਵਿਚ ਟੀਕਿਆਂ ਦੀਆਂ ਖ਼ੁਰਾਕਾਂ ਦੀ ਘਾਟ ਨੂੰ ਲੈ ਕੇ ਕਿਹਾ ਕਿ ਕੇਂਦਰ ਨੂੰ ਸੂਬਿਆਂ ਵਲੋਂ ਟੀਕਿਆਂ ਦੀ ਖਰੀਦ ਕਰਨੀ ਚਾਹੀਦੀ ਹੈ।ਉਨ੍ਹਾਂ ਨੇ ਟਵੀਟ ਕਰ ਕੇ ਕਿਹਾ ਕਿ ਭਾਰਤੀ ਸੂਬਿਆਂ ਨੂੰ ਕੌਮਾਂਤਰੀ ਬਾਜ਼ਾਰ ਵਿਚ ਇਕ-ਦੂਜੇ…

VIA PUNJAB
ਅੱਗੇ ਪੜ੍ਹੋ

ਮਹਾਰਾਸ਼ਟਰ ਨੇ 1 ਜੂਨ ਤੱਕ ਵਧਾਈ ਤਾਲਾਬੰਦੀ ਦੀ ਮਿਆਦ

ਮਹਾਰਾਸ਼ਟਰ ਨੇ 1 ਜੂਨ ਤੱਕ ਵਧਾਈ ਤਾਲਾਬੰਦੀ ਦੀ ਮਿਆਦ

ਮੁੰਬਈ – ਕੋਰੋਨਾ ਮਹਾਮਾਰੀ ਦੇ ਖ਼ਤਰੇ ਨੂੰ ਦੇਖਦੇ ਹੋਏ ਮਹਾਰਾਸ਼ਟਰ ਸਰਕਾਰ ਨੇ ਸੂਬੇ ਵਿੱਚ 1 ਜੂਨ 2021 ਤਕ ਤਾਲਾਬੰਦੀ ਦੀ ਮਿਆਦ ਨੂੰ ਵਧਾ ਦਿੱਤਾ ਹੈ। ਸਰਕਾਰ ਵਲੋਂ ਇਸ ਬਾਬਤ ਹੁਕਮ ਵੀ ਜਾਰੀ ਕੀਤਾ ਗਿਆ ਹੈ ਜਿਸ ਵਿਚ ਤਮਾਮ ਦਿਸ਼ਾ-ਨਿਰਦੇਸ਼ਾਂ ਦਾ ਜ਼ਿਕਰ ਕੀਤਾ ਗਿਆ ਹੈ। ਪੁਰਾਣੇ ਨਿਯਮਾਂ ਦੇ ਨਾਲ ਕੁਝ ਨਵੇਂ ਨਿਯਮ ਵੀ ਜੋੜੇ ਗਏ ਹਨ ਤਾਂ ਜੋ ਕੋਰੋਨਾ ਦੀ ਚੈਨ ਨੂੰ ਤੋੜਿਆ ਜਾ ਸਕੇ।ਮਹਾਰਾਸ਼ਟਰ ਸਰਕਾਰ ਨੇ ਸੂਬੇ ਵਿੱਚ ਦਾਖ਼ਲ ਹੋਣ ਵਾਲੇ ਸਾਰੇ ਲੋਕਾਂ ਨੂੰ ਆਰ.ਟੀ.-…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਨੇ ਅੱਜ 10 ਮਿਨੀ ਬੱਸ੍ਰਐਂਬੂਲੇਂਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

ਹਰਿਆਣਾ ਦੇ ਮੁੱਖ ਮੰਤਰੀ ਨੇ ਅੱਜ 10 ਮਿਨੀ ਬੱਸ੍ਰਐਂਬੂਲੇਂਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਅੱਜ ਚੰਡੀਗੜ੍ਹ ਤੋਂ 10 ਮਿਨੀ ਬੱਸ੍ਰਐਂਬੂਲੈਂਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਮਿਨੀ ਮਿਨੀ ਬੱਸ੍ਰਐਂਬੂਲੈਂਸ ਪੰਚਕੂਲਾ ਤੇ ਅੰਬਾਲਾ ਵਿਚ ਕੋਵਿਡ-19 ਦੇ ਗੰਭੀਰ ਮਰੀਜਾਂ ਨੂੰ ਹਸਪਤਾਲਾਂ ਤਕ ਪਹੁੰਚਾਉਣ ਦਾ ਕੰਮ ਕਰਣਗੀਆਂ। ਪੂਰੇ ਸੂਬੇ ਦੇ ਲਈ ਅਜਿਹੀ ਕੁੱਲ 110 ਮਿਨੀ ਬੱਸ ਐਂਬੂਲੈਂਸਾਂ ਨੂੰ ਤਿਆਰ ਕੀਤਾ ਗਿਆ ਹੈ।ਇਸ ਮੌਕੇ ਤੇ ਹਰਿਆਣਾ ਦੇ ਟ੍ਰਾਂਸਪੋਰਟ ਮੰਤਰੀ ਮੂਲਚੰਦ ਸ਼ਰਮਾ, ਟ੍ਰਾਂਸਪੋਰਟ ਵਿਭਾਗ ਦੇ ਪ੍ਰਧਾਨ ਸਕੱਤਰ ਅਤੇ ਏਡੀਜੀਪੀ ਸ਼ਤਰੂਜੀਤ ਕਪੂਰ, ਮੁੱਖ…

VIA PUNJAB
ਅੱਗੇ ਪੜ੍ਹੋ

13 ਮਈ ਨੂੰ ਸੂਬੇ ਦੀ ਸਾਰੀ ਮੰਡੀਆਂ ਵਿਚ ਹੋਵੇਗੀ ਕਣਕ ਦੀ ਸਰਕਾਰੀ ਖਰੀਦ – ਡਿਪਟੀ ਸੀਐਮ

13 ਮਈ ਨੂੰ ਸੂਬੇ ਦੀ ਸਾਰੀ ਮੰਡੀਆਂ ਵਿਚ ਹੋਵੇਗੀ ਕਣਕ ਦੀ ਸਰਕਾਰੀ ਖਰੀਦ – ਡਿਪਟੀ ਸੀਐਮ

ਸਾਰੇ ਕਿਸਾਨ 13 ਮਈ ਨੂੰ ਵੇਚ ਸਕਦੇ ਹਨ ਕਣਕ ਦੀ ਫਸਲ – ਦੁਸ਼ਯੰਤ ਚੌਟਾਲਾ ਚੰਡੀਗੜ੍ਹ – ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਸ੍ਰੀ ਦੁਸ਼ਯੰਤ ਚੌਟਾਲਾ ਨੇ ਦਸਿਆ ਕਿ ਕੋਰੋਨਾ ਮਹਾਮਾਰੀ ਦੇ ਕਾਰਣ ਲੱਗੇ ਲਾਕਡਾਉਨ ਦੌਰਾਨ ਜੋ ਕਿਸਾਨ ਮੰਡੀਆਂ ਵਿਚ ਆਪਦੀ ਕਣਕ ਦੀ ਫਸਲ ਨਹੀਂ ਵੇਚ ਪਾਏ ਸਨ, ਉਨ੍ਹਾਂ ਦੇ ਲਈ ਸੂਬਾ ਸਰਕਾਰ ਨੇ ਇਕ ਦਿਨ ਦੇ ਲਈ ਕੱਲ 13 ਮਈ, 2021 ਨੂੰ ਪੂਰੇ ਸੂਬੇ ਦੀ ਸਾਰੀ ਮੰਡੀਆਂ ਵਿਚ ਕਣਕ ਦੀ ਸਰਕਾਰੀ ਖਰੀਦ ਕਰਨ ਦਾ ਆਦੇਸ਼ ਜਾਰੀ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕੌਮਾਂਤਰੀ ਨਰਸਿੰਗ ਦਿਵਸ ਦੇ ਮੌਕੇ ‘ਤੇ ਨਰਸਿੰਗ ਪੇਸ਼ੇ ਨਾਲ ਜੁੜੇ ਸਾਰੇ ਪੈਰਾ ਮੈਡੀਕਲ ਸਟਾਫ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕੌਮਾਂਤਰੀ ਨਰਸਿੰਗ ਦਿਵਸ ਦੇ ਮੌਕੇ ‘ਤੇ ਨਰਸਿੰਗ ਪੇਸ਼ੇ ਨਾਲ ਜੁੜੇ ਸਾਰੇ ਪੈਰਾ ਮੈਡੀਕਲ ਸਟਾਫ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ

ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕੌਮਾਂਤਰੀ ਨਰਸਿੰਗ ਦਿਵਸ ਦੇ ਮੌਕੇ ‘ਤੇ ਨਰਸਿੰਗ ਪੇਸ਼ੇ ਨਾਲ ਜੁੜੇ ਸਾਰੇ ਪੈਰਾ ਮੈਡੀਕਲ ਸਟਾਫ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।ਕੌਮਾਂਤਰੀ ਨਰਸਿੰਗ ਦਿਵਸ ਦੇ ਮੌਕੇ ‘ਤੇ ਅੱਜ ਇੱਥੇ ਜਾਰੀ ਇਕ ਸੰਦੇਸ਼ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਾਲ ਕੌਮਾਂਤਰੀ ਨਰਸਿੰਗ ਦਿਵਸ ਦਾ ਥੀਮ ਏ ਵਿਜਨ ਫਾਰ ਫਿਯੂਚਰ ਹੈਲਥ ਕੇਅਰ ਦਿੱਤਾ ਗਿਆ ਹੈ, ਜੋ ਸ਼ਾਇਦ ਕੋਵਿਡ-19 ਨੂੰ ਦੇਖਦੇ ਹੋਏ ਦਿੱਤਾ ਗਿਆ ਹੋਵੇ।ਮੁੱਖ ਮੰਤਰੀ ਨੇ ਕਿਹਾ ਕਿ…

VIA PUNJAB
ਅੱਗੇ ਪੜ੍ਹੋ
1 22 23 24 25 26 325