ਟੇਪ ਆਉਣ ਤੋਂ ਬਾਅਦ ਹੁਣ ਜਵਾਬਦੇਹੀ ਤੋਂ ਭੱਜ ਨਹੀਂ ਸਕਦੇ ਮੋਦੀ : ਰਾਹੁਲ

ਟੇਪ ਆਉਣ ਤੋਂ ਬਾਅਦ ਹੁਣ ਜਵਾਬਦੇਹੀ ਤੋਂ ਭੱਜ ਨਹੀਂ ਸਕਦੇ ਮੋਦੀ : ਰਾਹੁਲ

ਨਵੀਂ ਦਿੱਲੀ – ਰਾਫ਼ਾਲ ਮੁੱਦੇ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਹਮਲਾ ਕਰਦਿਆਂ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਦੋਸ਼ ਲਾਇਆ ਕਿ ਗੋਆ ਦੇ ਮੁੱਖ ਮੰਤਰੀ ਮਨੋਹਰ ਪਰੀਕਰ 58 ਹਜ਼ਾਰ ਕਰੋੜ ਰੁਪਏ ਦੇ ਇਸ ਸੌਦੇ ਦੀ ਫਾਈਲ ਆਪਣੇ ਕੋਲ ਰੱਖ ਕੇ ਮੋਦੀ ਨੂੰ ਬਲੈਕਮੇਲ ਕਰ ਰਹੇ ਹਨ। ਗੋਆ ਦੇ ਮੰਤਰੀ ਵਿਸ਼ਵਜੀਤ ਰਾਣੇ ਦੀ ਗੱਲਬਾਤ ਵਾਲੀ ਇਕ ਆਡੀਓ ਟੇਪ ਦਾ ਹਵਾਲਾ ਦਿੰਦਿਆਂ ਸ੍ਰੀ ਗਾਂਧੀ ਨੇ ਕਿਹਾ ਕਿ ਉਹ ਇਹ ਕਹਿੰਦੇ ਹੋਏ ਸਾਫ਼ ਸੁਣੇ ਜਾ ਸਕਦੇ ਹਨ…

VIA PUNJAB
ਅੱਗੇ ਪੜ੍ਹੋ

ਸਰਕਾਰੀ ਵਿਭਾਗਾਂ ਨੂੰ ਹਿੰਦੀ ਭਾਸ਼ਾ ਵਿਚ ਵੱਧ ਤੋਂ ਵੱਧ ਲਿਖਤ-ਪੜਤ ਕਰਨੀ ਚਾਹੀਦੀ ਹੈ – ਮੁੱਖ ਮੰਤਰੀ

ਸਰਕਾਰੀ ਵਿਭਾਗਾਂ ਨੂੰ ਹਿੰਦੀ ਭਾਸ਼ਾ ਵਿਚ ਵੱਧ ਤੋਂ ਵੱਧ ਲਿਖਤ-ਪੜਤ ਕਰਨੀ ਚਾਹੀਦੀ ਹੈ – ਮੁੱਖ ਮੰਤਰੀ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਹਿੰਦੀ ਉੱਤਰ ਭਾਰਤ ਦੇ ਸੂਬਿਆਂ ਦੀ ਰਾਜਭਾਸ਼ਾ ਤਾਂ ਹੈ ਹੀ, ਪਰ ਇਸ ਨੂੰ ਪ੍ਰੋਤਸਾਹਿਤ ਕਰਨ ਲਈ ਸਰਕਾਰੀ ਵਿਭਾਗਾਂ ਨੂੰ ਹਿੰਦੀ ਭਾਸ਼ਾ ਵਿਚ ਵੱਧ ਤੋਂ ਵੱਧ ਲਿਖਤ-ਪੜਤ ਕਰਨੀ ਚਾਹੀਦੀ ਹੈ ਤਾਂ ਜੋ ਆਮ ਵਿਅਕਤੀ ਨੂੰ ਆਸਾਨੀ ਨਾਲ ਜਾਣਕਾਰੀ ਮਹੁੱਇਆ ਹੋ ਸਕੇ| ਮੁੱਖ ਮੰਤਰੀ ਨੇ ਕਿਹਾ ਕਿ ਜਿੱਥੇ ਤਕ ਅਦਾਲਤ ਤੇ ਹੋਰ ਗੈਰ-ਹਿੰਦੀ ਉੱਤਰ ਭਾਰਤ ਦੇ ਸੂਬਿਆਂ ਦੇ ਨਾਲ ਸਰਕਾਰੀ ਵਿਭਾਗਾਂ ਦਾ ਲਿਖਤ-ਪੜਤ ਹੁੰਦਾ ਹੈ, ਉੱਥੇ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਨੇ ਬਹੁਮੰਜ਼ਿਲਾ ਫਲੈਟਾਂ ਦੀ ਪਰਿਯੋਜਨਾ ਦੇ ਲਾਭਕਾਰੀਆਂ ਨੂੰ ਵੰਡ ਪੱਤਰ ਦਿੱਤੇ

ਹਰਿਆਣਾ ਦੇ ਮੁੱਖ ਮੰਤਰੀ ਨੇ ਬਹੁਮੰਜ਼ਿਲਾ ਫਲੈਟਾਂ ਦੀ ਪਰਿਯੋਜਨਾ ਦੇ ਲਾਭਕਾਰੀਆਂ ਨੂੰ ਵੰਡ ਪੱਤਰ ਦਿੱਤੇ

ਚੰਡੀਗੜ੍ਹ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਾਲ 2022 ਤਕ ਦੇਸ਼ ਦੇ ਹਰੇਕ ਪਰਿਵਾਰ ਨੂੰ ਸਸਤੀ ਰਿਹਾਇਸ਼ ਸਹੂਲਤਾਂ ਮਹੁਇਆ ਕਰਵਾਉਣ ਦੇ ਵਿਜਨ ਨੂੰ ਅਗੇ ਵਧਾਉਂਦੇ ਹੋਏ ਹਰਿਆਣਾ ਦੇ ਮੁਖ ਮੰਤਰੀ ਮਨੋਹਰ ਲਾਲ ਵਲੋਂ ਕੀਤੀ ਗਈ ਪਹਿਲ ਦੇ ਨਤੀਜੇ ਵਜੋਂ ਹਰਿਆਣਾ ਦੇਸ਼ ਦਾ ਅਜਿਹਾ ਪਹਿਲਾ ਰਾਜ ਬਣ ਗਿਆ, ਜਦੋਂ ਮੁਖ ਮੰਤਰੀ ਨੇ ਖੁਦ ਆਪਣੇ ਹਥਾਂ ਨਾਲ ਯੋਜਨਾ ਦੇ ਤਹਿਤ ਹਰਿਆਣਾ ਰਿਹਾਇਸ਼ ਬੋਰਡ ਵਲੋਂ ਪੰਚਕੂਲਾ ਦੇ ਸੈਕਟਰ 31 ਵਿਚ ਸਾਬਕਾ ਤੇ ਸੇਵਾ ਕਰਦੇ ਸੈਨਿਕਾਂ ਤੇ ਨੀਮ ਫੌਜ…

VIA PUNJAB
ਅੱਗੇ ਪੜ੍ਹੋ

ਮਾਇਆਵਤੀ ਦੀ ਮੰਗ ਸੁਭਾਵਿਕ ਹੈ ਗਹਿਲੋਤ

ਮਾਇਆਵਤੀ ਦੀ ਮੰਗ ਸੁਭਾਵਿਕ ਹੈ ਗਹਿਲੋਤ

ਜੈਪੁਰ – ਬਸਪਾ ਸੁਪਰੀਮੋ ਮਾਇਆਵਤੀ ਵੱਲੋਂ ‘ਭਾਰਤ ਬੰਦ’ ਦੌਰਾਨ ਬੇਕਸੂਰ ਮੁਜ਼ਾਹਰਾਕਾਰੀਆਂ ਖਿਲਾਫ਼ ਦਰਜ ਕੀਤੇ ਕੇਸ ਵਾਪਸ ਲੈਣ ਦੀ ਮੰਗ ਬਾਰੇ ਪ੍ਰਤੀਕਿਰਿਆ ਦਿੰਦਿਆਂ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਅਜਿਹੇ ਕੇਸਾਂ ਦੀ ਜਾਂਚ ਕਰੇਗੀ। ਉਨ੍ਹਾਂ ਕਿਹਾ,‘ਮਾਇਆਵਤੀ ਦੀ ਮੰਗ ਸੁਭਾਵਿਕ ਹੈ।’ ਦਲਿਤਾਂ ਖਿਲਾਫ਼ ਕੇਸ ਦਰਜ ਕੀਤੇ ਗਏ ਸਨ ਅਤੇ ਉਨ੍ਹਾਂ ਵਿਚੋਂ ਕਿੰਨੇ ਕਸੂਰਵਾਰ ਸਨ, ਇਹ ਗੱਲ ਜਾਂਚ ਦਾ ਵਿਸ਼ਾ ਹੈ। ਕਈ ਵਾਰ ਭੋਲੇ-ਭਾਲੇ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਂਦਾ ਹੈ। ਮਾਇਆਵਤੀ…

VIA PUNJAB
ਅੱਗੇ ਪੜ੍ਹੋ

ਮੱਧ ਪ੍ਰਦੇਸ਼ ਸਰਕਾਰ ‘ਸਿਆਸਤ ਤੋਂ ਪ੍ਰੇਰਿਤ’ ਕੇਸ ਵਾਪਸ ਲਵੇਗੀ

ਮੱਧ ਪ੍ਰਦੇਸ਼ ਸਰਕਾਰ ‘ਸਿਆਸਤ ਤੋਂ ਪ੍ਰੇਰਿਤ’ ਕੇਸ ਵਾਪਸ ਲਵੇਗੀ

ਮੱਧ ਪ੍ਰਦੇਸ਼ ਸਰਕਾਰ ਨੇ ਕਿਹਾ ਕਿ ਇਸ ਵੱਲੋਂ ਪਿਛਲੀ ਭਾਜਪਾ ਸਰਕਾਰ ਵੱਲੋਂ ‘ਸਿਆਸਤ ਤੋਂ ਪ੍ਰੇਰਿਤ’ ਦਰਜ ਕੀਤੇ ਗਏ ਸਾਰੇ ਕੇਸ ਵਾਪਸ ਲਏ ਜਾਣਗੇ। ਇਹ ਕਦਮ ਬਸਪਾ ਸੁਪਰੀਮੋ ਮਾਇਆਵਤੀ ਵੱਲੋਂ ਪਿਛਲੇ ਸਾਲ 2 ਅਪਰੈਲ ਨੂੰ ‘ਭਾਰਤ ਬੰਦ’ ਮੌਕੇ ਬੇਕਸੂਰ ਵਿਅਕਤੀਆਂ ਖਿਲਾਫ਼ ਦਰਜ ਕੀਤੇ ਗਏ ਕੇਸ ਵਾਪਸ ਨਾ ਲੈਣ ’ਤੇ ਮੱਧ ਪ੍ਰਦੇਸ਼ ਸਰਕਾਰ ਤੇ ਰਾਜਸਥਾਨ ਨੂੰ ਬਾਹਰੋਂ ਹਮਾਇਤ ਦੇਣ ਦੇ ਫ਼ੈਸਲੇ ਬਾਰੇ ਮੁੜ ਵਿਚਾਰ ਕਰਨ ਦੀ ਦਿੱਤੀ ਚਿਤਾਵਨੀ ਤੋਂ ਬਾਅਦ ਚੁੱਕਿਆ ਗਿਆ ਹੈ। ਇਸ ਬੰਦ ਕਾਰਨ ਮੱਧ…

VIA PUNJAB
ਅੱਗੇ ਪੜ੍ਹੋ

ਪਾਕਿ ਵੱਲੋਂ ਪੁਣਛ ਵਿੱਚ ਗੋਲੀਬਾਰੀ ਦੀ ਉਲੰਘਣਾ

ਪਾਕਿ ਵੱਲੋਂ ਪੁਣਛ ਵਿੱਚ ਗੋਲੀਬਾਰੀ ਦੀ ਉਲੰਘਣਾ

ਜੰਮੂ – ਪਾਕਿਸਤਾਨੀ ਫ਼ੌਜ ਨੇ ਅੱਜ ਜੰਮੂ ਕਸ਼ਮੀਰ ਦੇ ਪੁਣਛ ਜ਼ਿਲ੍ਹੇ ਵਿੱਚ ਕੰਟਰੋਲ ਰੇਖਾ ਦੇ ਨਾਲ ਮੂਹਰਲੀਆਂ ਭਾਰਤੀ ਚੌਕੀਆਂ ਨੂੰ ਨਿਸ਼ਾਨਾ ਬਣਾਉਂਦਿਆਂ ਗੋਲੀਬੰਦੀ ਦੀ ਉਲੰਘਣਾ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਗੋਲੀਬਾਰੀ ਖੜੀ ਕਰਮਾਰਾ ਤੇ ਗੁਲਪੁਰ ਦੇ ਮੂਹਰਲੇ ਖੇਤਰਾਂ ਵਿੱਚ ਹੋਈ। ਸਰਹੱਦ ਉੱਤੇ ਤਾਇਨਾਤ ਭਾਰਤੀ ਫ਼ੌਜੀਆਂ ਨੇ ਇਸ ਗੋਲੀਬਾਰੀ ਦਾ ਢੁੱਕਵਾਂ ਜਵਾਬ ਦਿੱਤਾ। ਇਸ ਦੌਰਾਨ ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲੇ ਵਿਚ ਅਤਿਵਾਦੀਆਂ ਨੇ ਇਕ ਸਪੈਸ਼ਲ ਪੁਲੀਸ ਅਫ਼ਸਰ ਨੂੰ ਗੋਲੀ ਮਾਰ ਕੇ ਹਲਾਕ ਕਰ ਦਿੱਤਾ। ਇਕ ਪੁਲੀਸ…

VIA PUNJAB
ਅੱਗੇ ਪੜ੍ਹੋ

ਜੈਵਿਕ ਖੇਤੀ ਨੂੰ ਉਤਸ਼ਾਹਤ ਕਰਨ ਲਈ ਪੰਜਾਬ ‘ਜੈਵਿਕ ਇੰਡੀਆ ਐਵਾਰਡ’ ਨਾਲ ਸਨਮਾਨਿਤ

ਜੈਵਿਕ ਖੇਤੀ ਨੂੰ ਉਤਸ਼ਾਹਤ ਕਰਨ ਲਈ ਪੰਜਾਬ ‘ਜੈਵਿਕ ਇੰਡੀਆ ਐਵਾਰਡ’ ਨਾਲ ਸਨਮਾਨਿਤ

ਕੇਂਦਰੀ ਮੰਤਰੀ ਸੁਰੇਸ਼ ਪ੍ਰਭੂ ਨੇ ਪੰਜਾਬ ਐਗਰੋ ਦੇ ਐਮ.ਡੀ. ਨੂੰ ਪ੍ਰਦਾਨ ਕੀਤਾ ਐਵਾਰਡ ਨਵੀਂ ਦਿੱਲੀ – ਜੈਵਿਕ ਖੇਤੀ ਨੂੰ ਵੱਡੀ ਪੱਧਰ ‘ਤੇ ਉਤਸ਼ਾਹਤ ਕਰਨ ਲਈ ਭਾਰਤ ਦੇ ਉੱਤਰੀ ਅਤੇ ਉੱਤਰ-ਪੂਰਬੀ ਸੂਬਿਆਂ ਵਿੱਚੋਂ ਪੰਜਾਬ ਨੇ ਦੂਜਾ ਸਥਾਨ ਹਾਸਲ ਕਰਦਿਆਂ ਵੱਕਾਰੀ ‘ਜੈਵਿਕ ਇੰਡੀਆ ਐਵਾਰਡ’ ਪ੍ਰਾਪਤ ਕੀਤਾ।ਦਿੱਲੀ ਵਿਖੇ ਹੋਏ ਸਮਾਗਮ ਦੌਰਾਨ ਕੇਂਦਰੀ ਵਪਾਰ ਤੇ ਉਦਯੋਗ ਮੰਤਰੀ ਸੁਰੇਸ਼ ਪ੍ਰਭੂ ਨੇ ਪੰਜਾਬ ਨੂੰ ‘ਜੈਵਿਕ ਇੰਡੀਆ ਐਵਾਰਡ’ ਪ੍ਰਦਾਨ ਕੀਤਾ ਜੋ ਪੰਜਾਬ ਐਗਰੋ ਦੇ ਮੈਨੇਜਿੰਗ ਡਾਇਰੈਕਟਰ ਸਿਬਿਨ ਸੀ. ਨੇ ਹਾਸਲ ਕੀਤਾ। ਇਹ…

VIA PUNJAB
ਅੱਗੇ ਪੜ੍ਹੋ

ਸੰਵਿਧਾਨ ਤਹਿਤ ਬਣਾਇਆ ਜਾਵੇਗਾ ਰਾਮ ਮੰਦਿਰ : ਪ੍ਰਧਾਨ ਮੰਤਰੀ

ਸੰਵਿਧਾਨ ਤਹਿਤ ਬਣਾਇਆ ਜਾਵੇਗਾ ਰਾਮ ਮੰਦਿਰ : ਪ੍ਰਧਾਨ ਮੰਤਰੀ

ਲੋਕ ਸਭਾ ਚੋਣਾਂ ’ਚ ਚੰਗਦੀ ਕਾਰਗੁਜ਼ਾਰੀ ਦਾ ਵਿਸ਼ਵਾਸ ਨਵੀਂ ਦਿੱਲੀ – ਨਵੇਂ ਸਾਲ ਦੇ ਪਹਿਲੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੱਕ ਇੰਟਰਵਿਊ ਦੌਰਾਨ ਵਡਾ ਬਿਆਨ ਦਿਤਾ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਰਾਮ ਮੰਦਿਰ ਸਬੰਧੀ ਆਰਡੀਨੈਂਸ ਨਹੀਂ ਲੈ ਕੇ ਆਏਗੀ। ਕਾਨੂੰਨੀ ਪ੍ਰਕਿਰਿਆ ਦੇ ਬਾਅਦ ਹੀ ਰਾਮ ਮੰਦਿਰ ’ਤੇ ਫ਼ੈਸਲਾ ਲਿਆ ਜਾ ਸਕਦਾ ਹੈ। ਪੀ.ਐਮ. ਮੋਦੀ ਨੇ ਕਿਹਾ ਕਿ ਰਾਮ ਮੰਦਿਰ ਸੰਵਿਧਾਨ ਤਹਿਤ ਬਣਾਇਆ ਜਾਏਗਾ। ਉਨ੍ਹਾਂ ਕਿਹਾ ਕਿ 70 ਸਾਲ ਸ਼ਾਸਨ ਕਰਨ ਵਾਲਿਆਂ ਨੇ…

VIA PUNJAB
ਅੱਗੇ ਪੜ੍ਹੋ

ਸਿਆਸੀ ਫਾਇਦੇ ਲਈ ਦੇਸ਼ ਨੂੰ ਗੁੰਮਰਾਹ ਕਰ ਰਹੇ ਹਨ ਮੋਦੀ: ਕੁਮਾਰਸਵਾਮੀ

ਸਿਆਸੀ ਫਾਇਦੇ ਲਈ ਦੇਸ਼ ਨੂੰ ਗੁੰਮਰਾਹ ਕਰ ਰਹੇ ਹਨ ਮੋਦੀ: ਕੁਮਾਰਸਵਾਮੀ

ਬੈਂਗਲੁਰੂ – ਕਰਨਾਟਕ ਦੇ ਮੁੱਖ ਮੰਤਰੀ ਐਚ.ਡੀ. ਕੁਮਾਰਸਵਾਮੀ ਨੇ ਰਾਜ ਦੀ (ਕਰਨਾਟਕ ਦੀ) ਕਿਸਾਨ ਕਰਜ਼ ਮੁਆਫ਼ੀ ਨੂੰ ‘ਅਪਮਾਨਜਨਕ ਮਜ਼ਾਕਾਂ ਵਿੱਚੋਂ ਇਕ’ ਦੱਸਣ ਤੇ ਪਲਟਵਾਰ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਸਿਆਸੀ ਫਾਇਦੇ ਲਈ ਦੇਸ਼ ਦੀ ਜਨਤਾ ਨੂੰ ਗੁੰਮਰਾਹ ਕਰਨ ਦਾ ਦੋਸ਼ ਲਗਾਇਆ ਹੈ| ਕਰਜ਼ਾ ਮੁਆਫੀ ਯੋਜਨਾ ਦੇ ਅਮਲ ਲਈ ਜਨਤਾ ਦਲ ਕਾਂਗਰਸ ਗਠਜੋੜ ਸਰਕਾਰ ਦੀ ਵਚਨਬੱਧਤਾ ਨੂੰ ਦੋਹਰਾਉਂਦੋ ਹੋਏ ਉਨ੍ਹਾਂ ਨੇ ਦਾਅਵਾ ਕੀਤਾ ਕਿ ਅਜੇ ਤੱਕ 60 ਹਜ਼ਾਰ ਕਿਸਾਨਾਂ ਨੂੰ ਇਸ ਯੋਜਨਾ ਨਾਲ ਫਾਇਦਾ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਸਾਰੇ ਸੂਬਾ ਵਾਸੀਆਂ ਨੂੰ ਨਵੇਂ ਸਾਲ-2019 ਦੀ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਸਾਰੇ ਸੂਬਾ ਵਾਸੀਆਂ ਨੂੰ ਨਵੇਂ ਸਾਲ-2019 ਦੀ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਸਾਰੇ ਸੂਬਾ ਵਾਸੀਆਂ, ਪ੍ਰਵਾਸੀ ਹਰਿਆਣਾ ਵਾਸੀਆਂ ਅਤੇ ਰਾਸ਼ਟਰ ਦੀ ਰੱਖਿਆ ਕਰਨ ਵਾਲੇ ਵੀਰ ਜਵਾਨਾ ਨੂੰ ਨਵਾਂ ਸਾਲ-2019 ਦੀ ਦਿਲੋ ਵਧਾਈ ਤੇ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਅਗਾਮੀ ਸਾਲ ਸਾਡੇ ਸਾਰਿਆਂ ਲਈ ਸ਼ੁਭ , ਸੱਭ ਦੇ ਜੀਵਨ ਵਿਚ ਖੁਸ਼ਹਾਲੀ ਦੇ ਵਿਕਾਸ ਲਿਆਵੇ ਅਤੇ ਸੂਬਾ ਵਾਸੀਆਂ ਦੀ ਤਰੱਕੀ ਦੇ ਨਵੇਂ ਦਰਵਾਜੇ ਖੁੱਲਣ| ਮੁੱਖ ਮੰਤਰੀ ਨੇ ਕਿਹਾ ਕਿ ਨਵੇਂ ਸਾਲ ਦਾ ਅਗਮਨ ਨਵੀਂ ਉਰਜਾ, ਨਵਾਂ ਉਤਸ਼ਾਹ ਅਤੇ ਨਵੀਂ ਉਮੰਗ…

VIA PUNJAB
ਅੱਗੇ ਪੜ੍ਹੋ
1 240 241 242 243 244 325