ਰਾਫੇਲ ਮਾਮਲੇ ਵਿੱਚ ਸੁਪਰੀਮ ਕੋਰਟ ਵੱਲੋਂ ਮੋਦੀ ਸਰਕਾਰ ਨੂੰ ਵੱਡੀ ਰਾਹਤ

ਰਾਫੇਲ ਮਾਮਲੇ ਵਿੱਚ ਸੁਪਰੀਮ ਕੋਰਟ ਵੱਲੋਂ ਮੋਦੀ ਸਰਕਾਰ ਨੂੰ ਵੱਡੀ ਰਾਹਤ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਫਰਾਂਸ ਤੋਂ 36 ਰਾਫੇਲ ਲੜਾਕੂ ਜਹਾਜ਼ਾਂ ਦੀ ਖਰੀਦਦਾਰੀ ਦੇ ਮਾਮਲੇ ਵਿੱਚ ਨਰਿੰਦਰ ਮੋਦੀ ਸਰਕਾਰ ਨੂੰ ਅੱਜ ਕਲੀਨ ਚਿੱਟ ਦੇ ਦਿੱਤੀ| ਨਾਲ ਹੀ ਸੁਪਰੀਮ ਕੋਰਟ ਨੇ ਸੌਦੇ ਵਿੱਚ ਕਥਿਤ ਬੇਨਿਯਮੀਆਂ ਲਈ ਸੀ. ਬੀ. ਆਈ. ਨੂੰ ਸ਼ਿਕਾਇਤ ਦਰਜ ਕਰਨ ਦਾ ਨਿਰਦੇਸ਼ ਦੇਣ ਦੀ ਅਪੀਲ ਕਰਨ ਵਾਲੀਆਂ ਸਾਰੀਆਂ ਪਟੀਸ਼ਨਾਂ ਨੂੰ ਖਾਰਜ ਕੀਤਾ| ਚੀਫ ਜਸਟਿਸ ਰੰਜਨ ਗੋਗੋਈ, ਜਸਟਿਸ ਸੰਜੇ ਕਿਸ਼ਨ ਕੌਲ ਅਤੇ ਜਸਟਿਸ ਕੇ. ਐਮ. ਜੋਸੇਫ ਦੀ ਬੈਂਚ ਨੇ ਕਿਹਾ ਕਿ ਅਰਬਾਂ ਡਾਲਰ…

VIA PUNJAB
ਅੱਗੇ ਪੜ੍ਹੋ

ਕਮਲਨਾਥ ਮੁੱਖ ਮੰਤਰੀ ਦੇ ਰੂਪ ਵਿੱਚ 17 ਦਸੰਬਰ ਨੂੰ ਚੁੱਕਣਗੇ ਸਹੁੰ

ਕਮਲਨਾਥ ਮੁੱਖ ਮੰਤਰੀ ਦੇ ਰੂਪ ਵਿੱਚ 17 ਦਸੰਬਰ ਨੂੰ ਚੁੱਕਣਗੇ ਸਹੁੰ

ਭੋਪਾਲ – ਕਾਂਗਰਸ ਦੇ ਸੀਨੀਅਰ ਨੇਤਾ ਕਮਲਨਾਥ 17 ਦਸੰਬਰ ਨੂੰ ਦੁਪਹਿਰ 1.30 ਵਜੇ ਭੋਪਾਲ ਦੇ ਲਾਲ ਪਰੇਡ ਗਰਾਊਂਡ ਵਿੱਚ ਮੱਧ ਪ੍ਰਦੇਸ਼ ਦੇ ਅਗਲੇ ਮੁੱਖ ਮੰਤਰੀ ਦੇ ਰੂਪ ਵਿੱਚ ਸਹੁੰ ਚੁੱਕਣਗੇ| ਇਸ ਤੋਂ ਪਹਿਲਾਂ ਅੱਜ ਸਵੇਰ ਰਾਜ ਭਵਨ ਵਿੱਚ ਰਾਜਪਾਲ ਆਨੰਦੀਬੇਨ ਪਟੇਲ ਨੂੰ ਮਿਲ ਕੇ ਉਨ੍ਹਾਂ ਨੇ ਪ੍ਰਦੇਸ਼ ਵਿੱਚ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਸੀ| 11 ਦਸੰਬਰ ਨੂੰ ਆਏ ਚੋਣ ਨਤੀਜਿਆਂ ਵਿੱਚ ਮੱਧ ਪ੍ਰਦੇਸ਼ ਦੀਆਂ ਕੁੱਲ 230 ਵਿਧਾਨ ਸਭਾ ਸੀਟਾਂ ਵਿੱਚੋਂ ਕਾਂਗਰਸ ਨੂੰ 114 ਸੀਟਾਂ…

VIA PUNJAB
ਅੱਗੇ ਪੜ੍ਹੋ

ਜੀਵਨ ਦੇ ਘਾਟ ਤੇ ਕਮੀਆਂ ਨੂੰ ਦੂਰ ਕਰਨ ਲਈ ਗੀਤਾ ਇਕ ਕੀਮਤੀ ਰਤਨ – ਸਿਹਤ ਮੰਤਰੀ

ਜੀਵਨ ਦੇ ਘਾਟ ਤੇ ਕਮੀਆਂ ਨੂੰ ਦੂਰ ਕਰਨ ਲਈ ਗੀਤਾ ਇਕ ਕੀਮਤੀ ਰਤਨ – ਸਿਹਤ ਮੰਤਰੀ

ਚੰਡੀਗੜ – ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਜੀਵਨ ਦੇ ਘਾਟ ਤੇ ਕਮੀਆਂ ਨੂੰ ਦੂਰ ਕਰਨ ਲਈ ਗੀਤਾ ਇਕ ਕੀਮਤੀ ਰਤਨ ਹੈ, ਜਿਸ ਨਾਲ ਗਿਆਨ, ਕਰਮ, ਧਰਮ ਅਤੇ ਭਗਤੀ ਯੋਗ ਦੀ ਸਾਧਨਾ ਕੀਤੀ ਜਾ ਸਕਦੀ ਹੈ| ਸ੍ਰੀ ਵਿਜ ਅੱਜ ਕੁਰੂਕਸ਼ੇਤਰ ਦੇ ਕੌਮਾਂਤਰੀ ਗੀਤਾ ਜੈਯੰਤੀ ਮੇਲੇ ਵਿਚ ਆਯੋਜਿਤ ਪ੍ਰੋਗ੍ਰਾਮ ਵਿਚ ਬਤੌਰ ਮੁੱਖ ਮਹਿਮਾਨ ਬੋਲ ਰਹੇ ਸਨ| ਉਨਾਂ ਕਿਹਾ ਕਿ ਗੀਤਾ ਨਾ ਸਿਫਰ ਆਨੰਦ ਨਾਲ ਜੀਨ ਦਾ ਰਸਤਾ ਵਿਖਾਉਂਦੀ ਹੈ, ਸਗੋਂ ਭਟਕੇ ਹੋਏ ਲੋਕਾਂ…

VIA PUNJAB
ਅੱਗੇ ਪੜ੍ਹੋ

ਹਰਿਆਣਾ ਪੁਲਿਸ ਨੇ ਨਗਰ ਨਿਗਮਾਂ ਚੋਣਾਂ ਲਈ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ

ਹਰਿਆਣਾ ਪੁਲਿਸ ਨੇ ਨਗਰ ਨਿਗਮਾਂ ਚੋਣਾਂ ਲਈ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ

ਚੰਡੀਗੜ – ਹਰਿਆਣਾ ਪੁਲਿਸ ਵੱਲੋਂ 16 ਦਸੰਬਰ ਨੂੰ ਪੰਜ ਨਗਰ ਨਿਗਮਾਂ ਸਮੇਤ ਦੋ ਨਗਰ ਪਾਲਿਕਾਵਾਂ ਵਿਚ ਹੋਣ ਵਾਲੇ ਆਮ ਚੋਣਾਂ ਨੂੰ ਨਿਰਪੱਖ ਤੇ ਸ਼ਾਂਤੀ ਨਾਲ ਕਰਵਾਉਣ ਲਈ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹਨ| ਪੁਲਿਸ ਡਾਇਰੈਕਟਰ ਜਰਨਲ ਬੀ.ਐਸ.ਸੰਧੂ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਚੋਣ ਦੌਰਾਨ ਸੁਰੱਖਿਆ ਵਿਵਸਥਾ ਨੂੰ ਹੋਰ ਵਧਾਇਆ ਗਿਆ ਹੈ| ਆਜਾਦ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣ ਯਕੀਨੀ ਕਰਵਾਉਣ ਲਈ ਪੂਰਾ ਪੁਲਿਸ ਪ੍ਰਸ਼ਾਸਨ ਮੁਸਤੈਦ ਹੈ| ਸਾਰੇ ਸਬੰਧਤ ਰੇਂਜੀ ਏ.ਡੀ.ਜੀ.ਪੀ./ਆਈ.ਜੀ. ਅਤੇ ਜਿਲਾ ਪੁਲਿਸ…

VIA PUNJAB
ਅੱਗੇ ਪੜ੍ਹੋ

ਭਾਜਪਾ ਨੇ ਵਰਕਰਾਂ ਨੂੰ 2019 ਦੀ ਤਿਆਰੀ ’ਚ ਲਾਇਆ

ਭਾਜਪਾ ਨੇ ਵਰਕਰਾਂ ਨੂੰ 2019 ਦੀ ਤਿਆਰੀ ’ਚ ਲਾਇਆ

ਨਵੀਂ ਦਿੱਲੀ – ਤਿੰਨ ਸੂਬਿਆਂ ਵਿਚ ਮਿਲੀ ਹਾਰ ਤੋਂ ਨਿਰਾਸ਼ ਵਰਕਰਾਂ ਲਈ ਕਈ ਪ੍ਰੋਗਰਾਮ ਐਲਾਨ ਕੇ ਭਾਜਪਾ ਹਾਈਕਮਾਨ ਨੇ ਉਨ੍ਹਾਂ ਨੂੰ 2019 ਦੀਆਂ ਚੋਣਾਂ ਦੀ ਤਿਆਰੀ ਵਿਚ ਲਗਾ ਦਿੱਤਾ ਹੈ। ਭਾਜਪਾ ਦੇ ਮੁੱਖ ਦਫ਼ਤਰ ਵਿਚ ਪਾਰਟੀ ਦੇ ਕੌਮੀ ਅਹੁਦੇਦਾਰਾਂ, ਸੂਬਾ ਪ੍ਰਧਾਨਾਂ ਅਤੇ ਹੋਰ ਅਹੁਦੇਦਾਰਾਂ ਦੀ ਇੱਕ ਮੀਟਿੰਗ ਹੋਈ। ਪਾਰਟੀ ਪ੍ਰਧਾਨ ਅਮਿਤ ਸ਼ਾਹ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਵਿਚ ਪੰਜ ਸੂਬਿਆਂ ਦੇ ਚੋਣ ਨਤੀਜਿਆਂ ਬਾਰੇ ਚਰਚਾ ਕੀਤੀ ਗਈ। ਸੂਤਰਾਂ ਮੁਤਾਬਕ ਅਮਿਤ ਸ਼ਾਹ ਨੇ ਕਿਹਾ ਕਿ…

VIA PUNJAB
ਅੱਗੇ ਪੜ੍ਹੋ

ਕਮਲਨਾਥ ਹੋਣਗੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ

ਕਮਲਨਾਥ ਹੋਣਗੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ

ਨਵੀਂ ਦਿੱਲੀ – ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੀ ਇਥੇ ਰਿਹਾਇਸ਼ ’ਤੇ ਦਿਨ ਭਰ ਚੱਲੇ ਬੈਠਕਾਂ ਦੇ ਦੌਰ ਮਗਰੋਂ ਦੇਰ ਰਾਤ ਨੂੰ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਲਈ ਕਮਲਨਾਥ ਦੇ ਨਾਮ ’ਤੇ ਮੋਹਰ ਲਗਾ ਦਿੱਤੀ ਗਈ। ਕਮਲਨਾਥ (72) ਦੇਰ ਰਾਤ ਭੋਪਾਲ ਪੁੱਜੇ, ਜਿਥੇ ਉਨ੍ਹਾਂ ਦਾ ਸਵਾਗਤ ‘ਜੈ ਜੈ ਕਮਲ ਨਾਥ ’ ਦੇ ਨਾਅਰਿਆਂ ਨਾਲ ਕੀਤਾ ਗਿਆ। ਉਹ ਹਵਾਈ ਅੱਡੇ ਤੋਂ ਸਿੱਧੇ ਪਾਰਟੀ ਦਫ਼ਤਰ ਪੁੱਜੇ ਅਤੇ ਨਵੇਂ ਚੁਣੇ ਵਿਧਾਇਕਾਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਉਨ੍ਹਾਂ ਨੂੰ ਸਰਬਸੰਮਤੀ…

VIA PUNJAB
ਅੱਗੇ ਪੜ੍ਹੋ

ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਨੂੰ ਸੁਪਰੀਮ ਕੋਰਟ ਦਾ ਨੋਟਿਸ

ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਨੂੰ ਸੁਪਰੀਮ ਕੋਰਟ ਦਾ ਨੋਟਿਸ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦੀ ਚੋਣ ਰੱਦ ਕਰਨ ਦੀ ਮੰਗ ਵਾਲੀ ਪਟੀਸ਼ਨ ਤੇ ਸੁਣਵਾਈ ਕਰਦੇ ਹੋਏ ਅੱਜ ਉਨ੍ਹਾਂ ਨੂੰ ਨੋਟਿਸ ਜਾਰੀ ਕੀਤਾ ਹੈ| ਪਟੀਸ਼ਨ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਫੜਨਵੀਸ ਨੇ ਵਿਧਾਨ ਸਭਾ ਚੋਣਾਂ ਦੌਰਾਨ ਆਪਣੇ ਹਲਫਨਾਮੇ ਵਿੱਚ ਉਨ੍ਹਾਂ ਦੇ ਖਿਲਾਫ ਪੈਂਡਿੰਗ ਅਪਰਾਧਕ ਮਾਮਲਿਆਂ ਦਾ ਖੁਲਾਸਾ ਨਹੀਂ ਕੀਤਾ ਸੀ| ਚੀਫ ਜਸਟਿਸ ਰੰਜਨ ਗੋਗੋਈ, ਜਸਟਿਸ ਐਸ.ਕੇ. ਕੌਲ ਅਤੇ ਜਸਟਿਸ ਕੇ. ਐਮ. ਜੋਸੇਫ ਨੇ ਬੰਬਈ ਹਾਈ ਕੋਰਟ ਦੇ…

VIA PUNJAB
ਅੱਗੇ ਪੜ੍ਹੋ

ਕਸ਼ਮੀਰ ਐਨਕਾਊਂਟਰ ਵਿੱਚ ਲਸ਼ਕਰ ਦੇ 2 ਅੱਤਵਾਦੀ ਢੇਰ

ਕਸ਼ਮੀਰ ਐਨਕਾਊਂਟਰ ਵਿੱਚ ਲਸ਼ਕਰ ਦੇ 2 ਅੱਤਵਾਦੀ ਢੇਰ

ਸ਼੍ਰੀਨਗਰ – ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ ਇਲਾਕੇ ਵਿੱਚ ਬੁੱਧਵਾਰ ਤੋਂ ਜਾਰੀ ਮੁਕਾਬਲੇ ਵਿੱਚ 2 ਅੱਤਵਾਦੀ ਮਾਰੇ ਗਏ| ਇਹ ਅੱਤਵਾਦੀ ਲਸ਼ਕਰ-ਏ-ਤੋਇਬਾ ਦੇ ਦੱਸੇ ਜਾ ਰਹੇ ਹਨ| ਇਲਾਕੇ ਵਿੱਚ ਵੱਡੇ ਪੈਮਾਨੇ ਤੇ ਸਰਚ ਮੁਹਿੰਮ ਜਾਰੀ ਹੈ| ਬੁੱਧਵਾਰ ਸ਼ਾਮ ਤੋਂ ਬਾਰਾਮੂਲਾ ਦੇ ਸੋਪੋਰ ਦੇ ਬ੍ਰਾਥ ਕਲਾਂ ਗੁੰਡ ਮੁਹੱਲੇ ਵਿੱਚ ਸੁਰੱਖਿਆ ਕਰਮਚਾਰੀਆਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ ਸ਼ੁਰੂ ਹੋਇਆ ਸੀ| ਇਸ ਤੋਂ ਬਾਅਦ ਅੱਜ ਤੜਕੇ ਗੋਲੀਬਾਰੀ ਰੁਕੀ ਤਾਂ ਸਰਚ ਮੁਹਿੰਮ ਚਲਾਈ ਗਈ| ਬੁੱਧਵਾਰ ਨੂੰ ਇਕ ਪੁਲੀਸ ਅਧਿਕਾਰੀ ਨੇ…

VIA PUNJAB
ਅੱਗੇ ਪੜ੍ਹੋ

ਮੇਹੁਲ ਚੋਕਸੀ ਤੇ ਸ਼ਿਕੰਜਾ, ਜਾਰੀ ਹੋਇਆ ਰੈਡ ਕਾਰਨਰ ਨੋਟਿਸ

ਮੇਹੁਲ ਚੋਕਸੀ ਤੇ ਸ਼ਿਕੰਜਾ, ਜਾਰੀ ਹੋਇਆ ਰੈਡ ਕਾਰਨਰ ਨੋਟਿਸ

ਨਵੀਂ ਦਿੱਲੀ – ਪੰਜਾਬ ਨੈਸ਼ਨਲ ਬੈਂਕ ਨਾਲ 11400 ਕਰੋੜ ਰੁਪਏ ਦਾ ਘੋਟਾਲਾ ਕਰਨ ਵਾਲੇ ਮੁੱਖ ਦੋਸ਼ੀ ਮੇਹੁਲ ਚੋਕਸੀ ਦੇ ਖਿਲਾਫ ਸ਼ਿਕੰਜਾ ਕੱਸਦੇ ਹੋਏ ਰੈਡ ਕਾਰਨਰ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ| ਇਹ ਫੈਸਲਾ ਇੰਟਰਪੋਲ ਸੀ.ਬੀ.ਆਈ. ਵਲੋਂ ਬੇਨਤੀ ਕਰਨ ਤੋਂ ਬਾਅਦ ਲਿਆ ਗਿਆ ਹੈ| ਜ਼ਿਕਰਯੋਗ ਹੈ ਕਿ ਨੀਰਵ ਮੋਦੀ ਅਤੇ ਮੇਹੁਲ ਚੋਕਸੀ ਨੇ ਪੰਜਾਬ ਨੈਸ਼ਨਲ ਬੈਂਕ ਦੀ ਗਰੰਟੀ ਤੇ ਪੈਸੇ ਲਏ ਸਨ ਪਰ ਇਸ ਪੈਸੇ ਨੂੰ ਵਾਪਸ ਕੀਤੇ ਬਿਨਾਂ ਹੀ ਵਿਦੇਸ਼ ਫਰਾਰ ਹੋ ਗਏ| ਮੇਹੁਲ ਚੋਕਸੀ…

VIA PUNJAB
ਅੱਗੇ ਪੜ੍ਹੋ

ਯੋਗੀ ਵੱਲੋਂ ਨੇਪਾਲ ’ਚ ਰਾਮ-ਸੀਤਾ ਦੇ ਵਿਆਹ ’ਚ ਸ਼ਿਰਕਤ

ਯੋਗੀ ਵੱਲੋਂ ਨੇਪਾਲ ’ਚ ਰਾਮ-ਸੀਤਾ ਦੇ ਵਿਆਹ ’ਚ ਸ਼ਿਰਕਤ

ਕਾਠਮੰਡੂ – ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਨੇ ਅੱਜ ਇਥੇ ਨੇਪਾਲ ਦੇ ਇਤਿਹਾਸਕ ਜਨਕਪੁਰ ਸ਼ਹਿਰ ਵਿੱਚ ਭਗਵਾਨ ਰਾਮ ਦੇ ਸੀਤਾ ਨਾਲ ਹੋਏ ਸੰਕੇਤਕ ਵਿਆਹ ਸਮਾਗਮ ਵਿੱਚ ਸ਼ਿਰਕਤ ਕੀਤੀ। ਮੁੱਖ ਮੰਤਰੀ ਨੇ ਮਸ਼ਹੂਰ ਜਾਨਕੀ ਮੰਦਿਰ ਵਿੱਚ ਪ੍ਰਾਰਥਨਾ ਵੀ ਕੀਤੀ। ਸ੍ਰੀ ਯੋਗੀ ਜਨਕਪੁਰ ਵਿੱਚ ‘ਵਿਵਾਹ ਪੰਚਮੀ’ ਸਮਾਗਮ ਵਿੱਚ ਸ਼ਾਮਲ ਹੋਏ ਭਾਰਤੀ ਵਫ਼ਦ ਦੀ ਅਗਵਾਈ ਕਰ ਰਹੇ ਹਨ। ਹਵਾਈ ਅੱਡੇ ’ਤੇ ਸੂਬੇ ਦੇ ਮੁੱਖ ਮੰਤਰੀ ਮੁਹੰਮਦ ਲਾਲਬਾਬੂ ਰੌਤ ਗੱਦੀ ਨੇ ਉਨ੍ਹਾਂ ਦਾ ਸਵਾਗਤ ਕੀਤਾ। ਹਵਾਈ ਅੱਡੇ…

VIA PUNJAB
ਅੱਗੇ ਪੜ੍ਹੋ
1 249 250 251 252 253 325