ਜ਼ੋਰਾਮਥਾਂਗਾ ਸ਼ਨਿਚਰਵਾਰ ਨੂੰ ਮੁੱਖ ਮੰਤਰੀ ਵਜੋਂ ਹਲਫ਼ ਲੈਣਗੇ

ਜ਼ੋਰਾਮਥਾਂਗਾ ਸ਼ਨਿਚਰਵਾਰ ਨੂੰ ਮੁੱਖ ਮੰਤਰੀ ਵਜੋਂ ਹਲਫ਼ ਲੈਣਗੇ

ਐਜ਼ੋਲ – ਮਿਜ਼ੋ ਨੈਸ਼ਨਲ ਫਰੰਟ ਦੇ ਮੁਖੀ ਜ਼ੋਰਾਮਥਾਂਗਾ ਸ਼ਨਿਚਰਵਾਰ ਨੂੰ ਮਿਜ਼ੋਰਮ ਦੇ ਮੁੱਖ ਮੰਤਰੀ ਵਜੋਂ ਹਲਫ਼ ਲੈਣਗੇ। ਰਾਜਪਾਲ ਕੁਮਾਨਮ ਰਾਜਸ਼ੇਖਰਨ ਨੇ ਚੋਣ ਅਧਿਕਾਰੀਆਂ ਤੋਂ ਨਤੀਜੇ ਦੀ ਦਸਤਖ਼ਤਸ਼ੁਦਾ ਕਾਪੀ ਮਿਲਣ ਤੋਂ ਬਾਅਦ ਬੁੱਧਵਾਰ ਨੂੰ ਜ਼ੋਰਾਮਥਾਂਗਾ ਨੂੰ ਰਸਮੀ ਤੌਰ ’ਤੇ ਸਰਕਾਰ ਬਣਾਉਣ ਦਾ ਸੱਦਾ ਦਿੱਤਾ। ਸੂਤਰਾਂ ਅਨੁਸਾਰ ਰਾਜਪਾਲ ਨੇ ਅੱਠਵੀਂ ਵਿਧਾਨ ਸਭਾ ਦੇ ਗਠਨ ਦਾ ਰਾਹ ਪੱਧਰਾ ਕਰਨ ਲਈ ਦਿਨ ਵੇਲੇ ਸੱਤਵੀਂ ਸੂਬਾਈ ਵਿਧਾਨ ਪਾਲਿਕਾ ਨੂੰ ਭੰਗ ਕਰ ਦਿੱਤਾ ਸੀ। 15 ਤਰੀਕ ਨੂੰ ਹੋਣ ਵਾਲੇ ਹਲਫਦਾਰੀ ਸਮਾਗਮ…

VIA PUNJAB
ਅੱਗੇ ਪੜ੍ਹੋ

ਮਾਇਆਵਤੀ ਨੇ ਦਿੱਤਾ ਕਾਂਗਰਸ ਨੂੰ ਸਮਰੱਥਨ

ਮਾਇਆਵਤੀ ਨੇ ਦਿੱਤਾ ਕਾਂਗਰਸ ਨੂੰ ਸਮਰੱਥਨ

ਨਵੀਂ ਦਿੱਲੀ ਬਹੁਜਨ ਸਮਾਜਵਾਦੀ ਪਾਰਟੀ ਮੁਖੀ ਮਾਇਆਵਤੀ ਨੇ ਮੱਧ ਪ੍ਰਦੇਸ਼ ਵਿੱਚ ਕਾਂਗਰਸ ਨੂੰ ਸਮਰੱਥਨ ਦੇਣ ਦਾ ਐਲਾਨ ਕਰ ਦਿੱਤਾ ਹੈ| ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਭਾਜਪਾ ਨੂੰ ਸੱਤਾ ਤੋਂ ਬਾਹਰ ਕਰਨ ਦੇ ਲਈ ਇਹ ਚੋਣਾਂ ਲੜੀਆਂ ਸੀ ਪਰ ਅਸੀਂ ਆਪਣੇ ਮਕਸਦ ਵਿੱਚ ਕਾਮਯਾਬ ਨਹੀਂ ਹੋ ਸਕੇ| ਕਾਂਗਰਸ ਦੀ ਸੋਚ ਨੀਤੀ ਤੋਂ ਅਸੀਂ ਸਹਿਮਤ ਨਹੀਂ ਹਾਂ ਪਰ ਭਾਜਪਾ ਨੂੰ ਸੱਤਾ ਤੋਂ ਬਾਹਰ ਕਰਨ ਦੇ ਲਈ ਅਸੀਂ ਉਨ੍ਹਾਂ ਦਾ ਸਮਰੱਥਨ ਕਰ ਰਹੇ ਹਾਂ| ਜਨਤਾ ਨੇ ਭਾਜਪਾ…

VIA PUNJAB
ਅੱਗੇ ਪੜ੍ਹੋ

ਮੱਧ ਪ੍ਰਦੇਸ਼ ਵਿੱਚ ਵੀ ਕਾਂਗਰਸ ਦੀ ਸਰਕਾਰ ਲਈ ਰਾਹ ਪੱਧਰਾ

ਮੱਧ ਪ੍ਰਦੇਸ਼ ਵਿੱਚ ਵੀ ਕਾਂਗਰਸ ਦੀ ਸਰਕਾਰ ਲਈ ਰਾਹ ਪੱਧਰਾ

ਬਸਪਾ ਵੱਲੋਂ ਹਮਾਇਤ – ਮੱਧ ਪ੍ਰਦੇਸ਼ ਦੇ ਅਗਲੇ ਮੁੱਖ ਮੰਤਰੀ ਦਾ ਫ਼ੈਸਲਾ ਰਾਹੁਲ ਗਾਂਧੀ ਦੇ ਹੱਥ : ਕਾਂਗਰਸੀ ਵਿਧਾਇਕ ਭੋਪਾਲ – ਮਧ ਪ੍ਰਦੇਸ਼ ਦੀ ਨਵੀਂ ਚੁਣੀ ਗਈ ਕਾਂਗਰਸ ਵਿਧਾਨ ਸਭਾ ਪਾਰਟੀ ਨੇ ਇਕ ਲਾਈਨ ਪ੍ਰਸਤਾਵ ਪਾਸ ਕਰ ਦਿਤਾ ਹੈ, ਕਿ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਇਹ ਫ਼ੈਸਲਾ ਕਰਨਗੇ ਕਿ ਰਾਜ ਦੇ ਮੁਖ ਮੰਤਰੀ ਕੌਣ ਹੋਣਗੇ। ਬੁਧਵਾਰ ਨੂੰ ਭੋਪਾਲ ’ਚ ਸੂਬਾ ਕਾਂਗਰਸ ਦੇ ਮੁਖੀ ਕਮਲ ਨਾਥ ਦੁਆਰਾ ਸਦੀ ਗਈ ਬੈਠਕ ਵਿਚ ਇਹ ਪ੍ਰਸਤਾਵ ਪਾਸ ਕੀਤਾ ਗਿਆ।…

VIA PUNJAB
ਅੱਗੇ ਪੜ੍ਹੋ

ਸ਼ਕਤੀਕਾਂਤਾ ਦਾਸ ਨੇ ਰਿਜ਼ਰਵ ਬੈਂਕ ਦੇ ਗਵਰਨਰ ਵਜੋਂ ਸੰਭਾਲਿਆ ਕਾਰਜਭਾਰ

ਸ਼ਕਤੀਕਾਂਤਾ ਦਾਸ ਨੇ ਰਿਜ਼ਰਵ ਬੈਂਕ ਦੇ ਗਵਰਨਰ ਵਜੋਂ ਸੰਭਾਲਿਆ ਕਾਰਜਭਾਰ

ਨਵੀਂ ਦਿਲੀ – ਸਾਬਕਾ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀ ਅਤੇ ਆਰਥਿਕ ਮਾਮਲਿਆਂ ਦੇ ਵਿਭਾਗ ਦੇ ਸਕਤਰ ਸ਼ਕਤੀਕਾਂਤਾ ਦਾਸ ਨੇ ਅਜ ਰਿਜ਼ਰਵ ਬੈਂਕ ਦੇ ਗਵਰਨਰ ਵਜੋਂ ਕਾਰਜਭਾਰ ਸੰਭਲਿਆ ਹੈ। ਦਸ ਦਈਏ ਕਿ ਸ਼ਕਤੀਕਾਂਤਾ ਦਾਸ ਦੀ ਮੋਦੀ ਸਰਕਾਰ ਦੇ ਨੋਟ ਬੰਦੀ ਦੇ ਫ਼ੈਸਲੇ ‘ਚ ਵੀ ਪ੍ਰਮੁਖ ਭੂਮਿਕਾ ਰਹੀ ਸੀ।

VIA PUNJAB
ਅੱਗੇ ਪੜ੍ਹੋ

ਸੁਪਰੀਮ ਕੋਰਟ ਵੱਲੋਂ ਪੰਜਾਬ ਤੇ ਹਰਿਆਣਾ ਡੀ.ਜੀ.ਪੀ. ਦੇ ਸੇਵਾ ਕਾਲ ਵਾਧੇ ਨੂੰ ਮਨਜ਼ੂਰੀ

ਸੁਪਰੀਮ ਕੋਰਟ ਵੱਲੋਂ ਪੰਜਾਬ ਤੇ ਹਰਿਆਣਾ ਡੀ.ਜੀ.ਪੀ. ਦੇ ਸੇਵਾ ਕਾਲ ਵਾਧੇ ਨੂੰ ਮਨਜ਼ੂਰੀ

ਨਵੀਂ ਦਿਲੀ – ਸੁਪਰੀਮ ਕੋਰਟ ਨੇ ਅਜ ਪੰਜਾਬ ਦੇ ਡੀ.ਜੀ.ਪੀ. ਸ੍ਰੀ ਸੁਰੇਸ਼ ਅਰੋੜਾ ਨੂੰ 31 ਜਨਵਰੀ, 2019 ਤਕ ਆਪਣੇ ਅਹੁਦੇ ’ਤੇ ਬਣੇ ਰਹਿਣ ਦੀ ਮਨਜ਼ੂਰੀ ਦੇ ਦਿਤੀ ਹੈ। ਇਹ ਮਨਜ਼ੂਰੀ ਹਰਿਆਣਾ ਦੇ ਡੀ.ਜੀ.ਪੀ. ਸ੍ਰੀ ਬੀ.ਐਸ. ਸੰਧੂ ਨੂੰ ਵੀ ਦਿਤੀ ਗਈ ਹੈ। ਇਨ੍ਹਾਂ ਦੋਵਾਂ ਲਈ ਆਉਂਦੀ 31 ਦਸੰਬਰ ਨੂੰ ਸੇਵਾ-ਮੁਕਤ ਹੋ ਜਾਣ ਦਾ ਸਮਾਂ ਨਿਸ਼ਚਤ ਸੀ। ਇਥੇ ਵਰਨਣਯੋਗ ਹੈ ਕਿ ਪੰਜਾਬ ਤੇ ਹਰਿਆਣਾ ਦੀਆਂ ਸਰਕਾਰਾਂ ਨੇ ਪਿਛੇ ਜਿਹੇ ਸੁਪਰੀਮ ਕੋਰਟ ਤਕ ਪਹੁੰਚ ਕਰ ਕੇ ਦੇਸ਼ ਦੀ…

VIA PUNJAB
ਅੱਗੇ ਪੜ੍ਹੋ

ਅਤਿਵਾਦੀਆਂ ਵੱਲੋਂ ਸ਼ੋਪੀਆਂ ਵਿੱਚ ਚਾਰ ਪੁਲੀਸ਼ ਮੁਲਾਜ਼ਮਾਂ ਦੀ ਹੱਤਿਆ

ਅਤਿਵਾਦੀਆਂ ਵੱਲੋਂ ਸ਼ੋਪੀਆਂ ਵਿੱਚ ਚਾਰ ਪੁਲੀਸ਼ ਮੁਲਾਜ਼ਮਾਂ ਦੀ ਹੱਤਿਆ

ਸ੍ਰੀਨਗਰ – ਦੱਖਣੀ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿੱਚ ਅੱਜ ਅਤਿਵਾਦੀਆਂ ਨੇ ਇਕ ਨਿਗਰਾਨੀ ਚੌਕੀ ’ਤੇ ਹਮਲਾ ਕਰਕੇ ਚਾਰ ਪੁਲੀਸ ਮੁਲਾਜ਼ਮਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਜਾਣਕਾਰੀ ਅਨੁਸਾਰ ਇਹ ਹਮਲਾ ਦੁਪਹਿਰੇ ਉਸ ਸਮੇਂ ਕੀਤਾ ਗਿਆ ਜਦੋਂ ਚਾਰ ਪੁਲੀਸ ਮੁਲਾਜ਼ਮ ਚੌਕੀ ਵਿੱਚ ਮੌਜੂਦ ਸਨ। ਇਹ ਚੌਕੀ ਛੇ ਕਸ਼ਮੀਰੀ ਪੰਡਿਤ ਪਰਿਵਾਰਾਂ ਦੀ ਸੁਰੱਖਿਆ ਲਈ ਬਣਾਈ ਗਈ ਸੀ। ਘਟਨਾ ਵੇਲੇ ਇਥੇ ਸਿਰਫ ਇਕ ਪਰਿਵਾਰ ਹੀ ਮੌਜੁੂਦ ਸੀ। ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਇਹ ਹਮਲਾ ਜੈਸ਼ ਏ…

VIA PUNJAB
ਅੱਗੇ ਪੜ੍ਹੋ

ਮਿਸ਼ੇਲ ਦੀ ਲਿਖਾਈ ਦੇ ਨਮੂਨੇ ਲੈਣ ਦੀ ਇਜਾਜ਼ਤ

ਮਿਸ਼ੇਲ ਦੀ ਲਿਖਾਈ ਦੇ ਨਮੂਨੇ ਲੈਣ ਦੀ ਇਜਾਜ਼ਤ

ਨਵੀਂ ਦਿੱਲੀ – ਦਿੱਲੀ ਦੀ ਇਕ ਅਦਾਲਤ ਨੇ ਅਗਸਤਾ ਵੈਸਟਲੈਂਡ ਵੀਵੀਆਈਪੀ ਹੈਲੀਕਾਪਟਰ ਖਰੀਦ ਮਾਮਲੇ ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਗ੍ਰਿਫ਼ਤਾਰ ਕਥਿਤ ਵਿਚੋਲੀਏ ਕ੍ਰਿਸਟੀਅਨ ਮਿਸ਼ੇਲ ਦੇ ਦਸਤਖ਼ਤਾਂ ਤੇ ਉਹਦੀ ਲਿਖਾਈ ਦੇ ਨਮੂਨੇ ਲੈਣ ਦੀ ਸੀਬੀਆਈ ਨੂੰ ਇਜਾਜ਼ਤ ਦੇ ਦਿੱਤੀ ਹੈ। ਮਿਸ਼ੇਲ (57) 15 ਦਸੰਬਰ ਤਕ ਸੀਬੀਆਈ ਦੀ ਹਿਰਾਸਤ ਵਿੱਚ ਹੈ। ਵਿਸ਼ੇਸ਼ ਸੀਬੀਆਈ ਜੱਜ ਅਰਵਿੰਦ ਕੁਮਾਰ ਦੀ ਅਦਾਲਤ ਵਿੱਚ ਜਾਂਚ ਏਜੰਸੀ ਵੱਲੋਂ ਪੇਸ਼ ਹੁੰਦਿਆਂ ਵਕੀਲ ਡੀ.ਪੀ.ਸਿੰਘ ਨੇ ਕਿਹਾ ਕਿ ਉਨ੍ਹਾਂ ਕੋਲ ਦਸਤਾਵੇਜ਼ ਮੌਜੂਦ ਹਨ, ਲਿਹਾਜ਼ਾ ਮਿਸ਼ੇਲ ਦੀ…

VIA PUNJAB
ਅੱਗੇ ਪੜ੍ਹੋ

ਕੌਮੀ ਸਿਆਸਤ ’ਚ ਟੀਆਰਐੱਸ ਦੀ ਹੋਵੇਗੀ ਅਹਿਮ ਭੂਮਿਕਾ

ਕੌਮੀ ਸਿਆਸਤ ’ਚ ਟੀਆਰਐੱਸ ਦੀ ਹੋਵੇਗੀ ਅਹਿਮ ਭੂਮਿਕਾ

ਹੈਦਰਾਬਾਦ – ਤਿਲੰਗਾਨਾ ਰਾਸ਼ਟਰੀ ਸਮਿਤੀ (ਟੀਆਰਐੱਸ) ਦੇ ਮੁਖੀ ਕੇ.ਚੰਦਰਸ਼ੇਖਰ ਰਾਓ ਨੇ ਤਿਲੰਗਾਨਾ ਵਿਧਾਨ ਸਭਾ ਚੋਣਾਂ ਵਿੱਚ ਮਿਲੀ ਪ੍ਰਭਾਵਸ਼ਾਲੀ ਜਿੱਤ ਦਾ ਸਿਹਰਾ ਰਾਜ ਦੇ ਲੋਕਾਂ ਸਿਰ ਬੰਨ੍ਹਦਿਆਂ ਕਿਹਾ ਕਿ ਚੋਣ ਨਤੀਜਿਆਂ ਨੇ ਉਨ੍ਹਾਂ ਨੂੰ ਕੌਮੀ ਸਿਆਸਤ ਵਿੱਚ ਅਹਿਮ ਭੂਮਿਕਾ ਨਿਭਾਉਣ ਦੇ ਸਮਰੱਥ ਬਣਾ ਦਿੱਤਾ ਹੈ। ਉਪਰੋ ਥੱਲੀ ਦੂਜੀ ਵਾਰ ਸੂਬੇ ਦੇ ਮੁੱਖ ਮੰਤਰੀ ਬਣੇ ਕੇਸੀਆਰ ਨੇ ਕਿਹਾ ਕਿ ਉਹ ਇਸ ਜਿੱਤ ਨੂੰ ਤਿਲੰਗਾਨਾ ਦੇ ਲੋਕਾਂ ਨੂੰ ਸਮਰਪਿਤ ਕਰਦੇ ਹਨ। ਰਾਓ ਨੇ ਕਿਹਾ, ‘ਅੱਜ ਦੇ ਨਤੀਜਿਆਂ…ਤਿਲੰਗਾਨਾ ਨੇ…

VIA PUNJAB
ਅੱਗੇ ਪੜ੍ਹੋ

ਅਰਥਸ਼ਾਸਤਰੀ ਸੁਰਜੀਤ ਭੱਲਾ ਨੇ ਦਿੱਤਾ ਅਸਤੀਫਾ

ਅਰਥਸ਼ਾਸਤਰੀ ਸੁਰਜੀਤ ਭੱਲਾ ਨੇ ਦਿੱਤਾ ਅਸਤੀਫਾ

ਨਵੀਂ ਦਿੱਲੀ – ਅਰਥਸ਼ਾਸ਼ਤਰੀ ਤੇ ਕਾਲਮਨਿਸਟ ਸੁਰਜੀਤ ਭੱਲਾ ਨੇ ਪ੍ਰਧਾਨ ਮੰਤਰੀ ਦੀ ਆਰਥਿਕ ਸਲਾਹਕਾਰ ਕੌਂਸਲ ਤੋਂ ਅਸਤੀਫਾ ਦੇ ਦਿੱਤਾ ਹੈ| ਉਹ ਇਸ ਕੌਂਸਲ ਵਿੱਚ ਕੁਝ ਸਮੇਂ ਲਈ ਮੈਂਬਰ ਬਣੇ ਸੀ| ਭੱਲਾ ਨੇ ਅੱਜ ਟਵਿਟਰ ਰਾਹੀਂ ਆਪਣੇ ਅਸਤੀਫੇ ਦੀ ਜਾਣਕਾਰੀ ਦਿੱਤੀ, ਪਰ ਉਨ੍ਹਾਂ ਨੇ ਅਸਤੀਫੇ ਦੀ ਅਸਲ ਵਜ੍ਹਾ ਨਹੀਂ ਦੱਸੀ| ਨੀਤੀ ਕਮਿਸ਼ਨ ਦੇ ਮੈਂਬਰ ਬਿਬੇਕ ਦੇਬਰਾਏ ਈਏਸੀ-ਪੀਐਮ ਦੇ ਮੈਂਬਰ ਹਨ| ਇਸ ਵਿੱਚ ਅਰਥਸ਼ਾਸ਼ਤਰੀ ਰਥਿਨ ਰਾਏ, ਆਸ਼ਿਮਾ ਗੋਇਲ ਤੇ ਸ਼ਮਿਕਾ ਰਵੀ ਕੁਝ ਸਮੇਂ ਲਈ ਨਿਯੁਕਤ ਮੈਂਬਰਾਂ ਵਿੱਚ…

VIA PUNJAB
ਅੱਗੇ ਪੜ੍ਹੋ

ਹਰਿਆਣਾ ਉਦਯੋਗ ਦੇ ਖੇਤਰ ਵਿਚ ਨਿਵੇਸ਼ਕਾਂ ਦੀ ਪਹਿਲੀ ਪਸੰਦ – ਸਿਖਿਆ ਮੰਤਰੀ

ਹਰਿਆਣਾ ਉਦਯੋਗ ਦੇ ਖੇਤਰ ਵਿਚ ਨਿਵੇਸ਼ਕਾਂ ਦੀ ਪਹਿਲੀ ਪਸੰਦ – ਸਿਖਿਆ ਮੰਤਰੀ

ਚੰਡੀਗੜ – ਹਰਿਆਣਾ ਦੇ ਸਿਖਿਆ ਮੰਤਰੀ ਰਾਮ ਬਿਲਾਸ ਸ਼ਰਮਾ ਨੇ ਕਿਹਾ ਕਿ ਸਾਡਾ ਸੂਬਾ ਉਦਯੋਗ ਦੇ ਖੇਤਰ ਵਿਚ ਨਿਵੇਸ਼ਕਾਂ ਦੀ ਪਹਿਲ ਪਸੰਦ ਬਣਿਆ ਹੋਇਆ ਹੈ, ਜਿਸ ਕਾਰਣ ਹਰਿਆਣਾ ਇਕੋਨਾਮਿਕ ਪਾਵਰ ਹਾਊਸ ਬਣ ਕੇ ਉਭਰ ਰਿਹਾ ਹੈ| ਸ੍ਰੀ ਸ਼ਰਮਾ ਅੱਜ ਗੁਰੂਗ੍ਰਾਮ ਵਿਚ ਬਿਲਡਰ ਅਸੈਸਿਏਸ਼ਨ ਆਫ ਇੰਡਿਆ ਵੱਲੋਂ ਨਿਰਮਾਣ ਖੇਤਰ ਵਿਚ ਵਰਤੋਂ ਕੀਤੀ ਜਾਣ ਵਾਲੀ ਮਸ਼ੀਨਰੀ ਲਈ ਆਯੋਜਿਤ ਕੌਮਾਂਤਰੀ ਮੇਲਾ ਬਨੌਮਾ ਕੋਨੈਕਸਪੋ ਦੇ ਉਦਘਾਟਨ ਮੌਕੇ ‘ਤੇ ਬੋਲ ਰਹੇ ਸਨ| ਉਨਾਂ ਨੇ ਮਸ਼ੀਨਰੀ ਦੇ ਨਿਰਮਾਤਾਵਾਂ ਨੂੰ ਹਰਿਆਣਾ ਵਿਚ…

VIA PUNJAB
ਅੱਗੇ ਪੜ੍ਹੋ
1 250 251 252 253 254 325